logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਭਾਰਤ ਰਤਨ ਡਾ. ਭੀਮ ਰਾਓ ਸਮੁੱਚੀ ਮਨੁੱਖਤਾ ਅਤੇ ਨਾਰੀ ਜਾਤੀ ਦੇ ਮੁਕਤੀਦਾਤਾ ਸਨ- ਵਧੀਕ ਡਿਪਟੀ ਕਮਿਸ਼ਨਰ --ਡਾ: ਭੀਮ ਰਾਓ ਅੰਬੇਡਕਰ ਜੀ ਦੇ ਜਨਮਦਿਨ ਮੌਕੇ ਉਨ੍ਹਾਂ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਂਟ-- ਖਮਾਣੋਂ, 14 ਅਪ੍ਰੈਲ (ਕਾਲੀਆ )- ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਕੇਵਲ ਇੱਕ ਵਰਗ ਦੇ ਰਹਿਬਰ ਨਹੀਂ ਸਨ, ਸਗੋਂ ਉਹ ਸਮੁੱਚੀ ਮਨੁੱਖਤਾ ਅਤੇ ਨਾਰੀ ਜਾਤੀ ਦੇ ਮੁਕਤੀਦਾਤਾ ਸਨ। ਉਨ੍ਹਾਂ ਨੇ ਆਪਣਾ ਸਾਰਾ ਜੀਵਨ ਸਮਾਜਿਕ ਬਰਾਬਰੀ ਅਤੇ ਦੱਬੇ-ਕੁਚਲੇ ਲੋਕਾਂ ਦੇ ਹੱਕਾਂ ਲਈ ਲੇਖੇ ਲਾ ਦਿੱਤਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਧਾਲੀਵਾਲ ਨੇ ਅੱਜ ਡਾ. ਭੀਮ ਰਾਓ ਅੰਬੇਡਕਰ ਜੀ ਦੇ134ਵੇਂ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ, ਉਨ੍ਹਾਂ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਂਟ ਕਰਨ ਮੌਕੇ ਕੀਤਾ। ਸ੍ਰੀ ਸੁਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਇੱਕ ਮਹਾਨ ਵਿਦਵਾਨ, ਸੰਵਿਧਾਨ ਨਿਰਮਾਤਾ ਅਤੇ ਕਾਨੂੰਨਦਾਨ ਸਨ, ਜਿਨ੍ਹਾਂ ਦੀ ਸੋਚ ਅਤੇ ਵਿਜ਼ਨ ਅੱਜ ਵੀ ਸਾਡੇ ਲਈ ਮਾਰਗਦਰਸ਼ਕ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮਹਾਨ ਸ਼ਖ਼ਸੀਅਤਾਂ ਸਦੀਆਂ ਵਿੱਚ ਇੱਕ ਵਾਰ ਜਨਮ ਲੈਂਦੀਆਂ ਹਨ ਅਤੇ ਉਨ੍ਹਾਂ ਦੇ ਦਿਖਾਏ ਰਾਹ ‘ਤੇ ਚੱਲ ਕੇ ਹੀ ਸਮਾਜ ਤਰੱਕੀ ਕਰ ਸਕਦਾ ਹੈ।

2 days ago
user_Mahesh Kumar
Mahesh Kumar
ਖਮਾਣੋਂ, ਫਤਿਹਗੜ੍ਹ ਸਾਹਿਬ, ਪੰਜਾਬ•
2 days ago
087cc991-ca97-4a33-b92b-897abe4d7025

ਭਾਰਤ ਰਤਨ ਡਾ. ਭੀਮ ਰਾਓ ਸਮੁੱਚੀ ਮਨੁੱਖਤਾ ਅਤੇ ਨਾਰੀ ਜਾਤੀ ਦੇ ਮੁਕਤੀਦਾਤਾ ਸਨ- ਵਧੀਕ ਡਿਪਟੀ ਕਮਿਸ਼ਨਰ --ਡਾ: ਭੀਮ ਰਾਓ ਅੰਬੇਡਕਰ ਜੀ ਦੇ ਜਨਮਦਿਨ ਮੌਕੇ ਉਨ੍ਹਾਂ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਂਟ-- ਖਮਾਣੋਂ, 14 ਅਪ੍ਰੈਲ (ਕਾਲੀਆ )- ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਕੇਵਲ ਇੱਕ ਵਰਗ ਦੇ ਰਹਿਬਰ ਨਹੀਂ ਸਨ, ਸਗੋਂ ਉਹ ਸਮੁੱਚੀ ਮਨੁੱਖਤਾ ਅਤੇ ਨਾਰੀ ਜਾਤੀ ਦੇ ਮੁਕਤੀਦਾਤਾ ਸਨ। ਉਨ੍ਹਾਂ ਨੇ ਆਪਣਾ ਸਾਰਾ ਜੀਵਨ ਸਮਾਜਿਕ ਬਰਾਬਰੀ ਅਤੇ ਦੱਬੇ-ਕੁਚਲੇ ਲੋਕਾਂ ਦੇ ਹੱਕਾਂ ਲਈ ਲੇਖੇ ਲਾ ਦਿੱਤਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਧਾਲੀਵਾਲ ਨੇ ਅੱਜ ਡਾ. ਭੀਮ ਰਾਓ ਅੰਬੇਡਕਰ ਜੀ ਦੇ134ਵੇਂ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ, ਉਨ੍ਹਾਂ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਂਟ ਕਰਨ ਮੌਕੇ ਕੀਤਾ। ਸ੍ਰੀ ਸੁਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਇੱਕ ਮਹਾਨ ਵਿਦਵਾਨ, ਸੰਵਿਧਾਨ ਨਿਰਮਾਤਾ ਅਤੇ ਕਾਨੂੰਨਦਾਨ ਸਨ, ਜਿਨ੍ਹਾਂ ਦੀ ਸੋਚ ਅਤੇ ਵਿਜ਼ਨ ਅੱਜ ਵੀ ਸਾਡੇ ਲਈ ਮਾਰਗਦਰਸ਼ਕ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮਹਾਨ ਸ਼ਖ਼ਸੀਅਤਾਂ ਸਦੀਆਂ ਵਿੱਚ ਇੱਕ ਵਾਰ ਜਨਮ ਲੈਂਦੀਆਂ ਹਨ ਅਤੇ ਉਨ੍ਹਾਂ ਦੇ ਦਿਖਾਏ ਰਾਹ ‘ਤੇ ਚੱਲ ਕੇ ਹੀ ਸਮਾਜ ਤਰੱਕੀ ਕਰ ਸਕਦਾ ਹੈ।

More news from ਪੰਜਾਬ and nearby areas
  • ਵਾਲੀਆ ਇੰਗਲਿਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਦਾ ਨਤੀਜਾ 100 ਫ਼ੀਸਦੀ ਰਿਹਾ
    1
    ਵਾਲੀਆ ਇੰਗਲਿਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਦਾ ਨਤੀਜਾ 100 ਫ਼ੀਸਦੀ ਰਿਹਾ
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    18 hrs ago
  • Post by ਪ੍ਰਦੀਪ ਧੀਮਾਨ
    1
    Post by ਪ੍ਰਦੀਪ ਧੀਮਾਨ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer ਰੂਪ ਨਗਰ, ਰੂਪਨਗਰ, ਪੰਜਾਬ•
    13 min ago
  • ਮੋਰਿੰਡਾ ਰੋਡ ਤੇ ਸਥਿਤ ਕਲਸੀ ਫਾਰਮ ਵਿਚ ਅੱਜ ਸਵੇਰੇ ਅਚਾਨਕ ਅੱਗ ਲੱਗਣ ਨਾਲ ਕਲਸੀ ਫਾਰਮ ਦੇ ਅੱਗੇ ਲੱਗੀ ਸਜਾਵਟ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ। ਮੌਕੇ ਤੇ ਸਹਿਰ ਕੁਰਾਲੀ ਵਿਚ ਕੋਈ ਫਾਇਰ ਬ੍ਰਿਗੇਡ ਉਪਲਬਧ ਨਾ ਹੋਣ ਕਾਰਨ ਅੱਗ ਤੇ ਕਾਬੂ ਪਾਉਣ ਲਈ ਫ਼ਾਰਮ ਮਾਲਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੌਕੇ ਦੀਆਂ ਤਸਵੀਰਾਂ,,,,
    1
    ਮੋਰਿੰਡਾ ਰੋਡ ਤੇ ਸਥਿਤ ਕਲਸੀ ਫਾਰਮ ਵਿਚ ਅੱਜ ਸਵੇਰੇ ਅਚਾਨਕ ਅੱਗ ਲੱਗਣ ਨਾਲ ਕਲਸੀ ਫਾਰਮ ਦੇ ਅੱਗੇ ਲੱਗੀ ਸਜਾਵਟ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ। ਮੌਕੇ ਤੇ ਸਹਿਰ ਕੁਰਾਲੀ ਵਿਚ ਕੋਈ ਫਾਇਰ ਬ੍ਰਿਗੇਡ ਉਪਲਬਧ ਨਾ ਹੋਣ ਕਾਰਨ ਅੱਗ ਤੇ ਕਾਬੂ ਪਾਉਣ ਲਈ ਫ਼ਾਰਮ ਮਾਲਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੌਕੇ ਦੀਆਂ ਤਸਵੀਰਾਂ,,,,
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    14 hrs ago
  • Post by Raman Dhillon
    1
    Post by Raman Dhillon
    user_Raman Dhillon
    Raman Dhillon
    ਅਮਲੋਹ, ਫਤਿਹਗੜ੍ਹ ਸਾਹਿਬ, ਪੰਜਾਬ•
    14 hrs ago
  • 🌟𝓒𝓸𝓷𝓰𝓻𝓪𝓽𝓾𝓵𝓪𝓽𝓲𝓸𝓷𝓼 𝓽𝓸 𝓸𝓾𝓻 𝓼𝓽𝓪𝓻 𝓼𝓽𝓾𝓭𝓮𝓷𝓽 𝓣𝓪𝓷𝓿𝓲 𝓸𝓷 𝓼𝓮𝓬𝓾𝓻𝓲𝓷𝓰 98% 𝓲𝓷 CBSE 𝓑𝓸𝓪𝓻𝓭 𝓔𝔁𝓪𝓶𝓼 🌟 Our student of session 2025-26 Tanvi secured highest marks of this session 98% in mathematics of class 10 in her CBSE Board Exams. #CBSE #Results #maths #success #Class10
    1
    🌟𝓒𝓸𝓷𝓰𝓻𝓪𝓽𝓾𝓵𝓪𝓽𝓲𝓸𝓷𝓼 𝓽𝓸 𝓸𝓾𝓻 𝓼𝓽𝓪𝓻 𝓼𝓽𝓾𝓭𝓮𝓷𝓽 𝓣𝓪𝓷𝓿𝓲 𝓸𝓷 𝓼𝓮𝓬𝓾𝓻𝓲𝓷𝓰  98% 𝓲𝓷  CBSE 𝓑𝓸𝓪𝓻𝓭 𝓔𝔁𝓪𝓶𝓼 🌟
Our student of session  2025-26 Tanvi secured highest marks of this session 98% in mathematics of class 10 in her CBSE Board Exams.
#CBSE #Results #maths #success #Class10
    user_Edustunt Tuition Centre
    Edustunt Tuition Centre
    Media company Garhshankar, Hoshiarpur•
    1 hr ago
  • Post by Sajadahmed
    2
    Post by Sajadahmed
    user_Sajadahmed
    Sajadahmed
    Artist ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
    2 hrs ago
  • रोड पटी गई है ईस कर के जाम लग रही है जलद,,,, से जलद बनाया जाये लोका नु आराम हो जावे
    1
    रोड पटी गई है ईस कर के जाम लग रही है जलद,,,, से जलद बनाया जाये लोका नु आराम हो जावे
    user_User9068
    User9068
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    3 hrs ago
  • Post by ਪ੍ਰਦੀਪ ਧੀਮਾਨ
    1
    Post by ਪ੍ਰਦੀਪ ਧੀਮਾਨ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer ਰੂਪ ਨਗਰ, ਰੂਪਨਗਰ, ਪੰਜਾਬ•
    16 min ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.