logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਯੋਜਨਾਵਾਂ ਦਾ ਲਾਭ ਲਾਭਪਾਤਰੀਆਂ ਤੱਕ ਪਹੁੰਚਾਉਣ ਦੇ ਲਈ ਵੱਧ ਤੋਂ ਵੱਧ ਕੀਤਾ ਜਾਵੇ ਯੋਜਨਾਵਾਂ ਦਾ ਪ੍ਰਚਾਰ:ਮਲਕੀਤ ਥਿੰਦ ਕਪੂਰਥਲਾ, 19 ਫਰਵਰੀ: ਚੇਅਰਮੈਨ, ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਸ. ਮਲਕੀਤ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਸਬੰਧੀ ਜਾਣਕਾਰੀ ਲੈਂਦੇ ਹੋਏ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ‘ਤੇ ਪੁੱਜਦਾ ਕਰਨ ਲਈ ਯੋਜਨਾਵਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਤੇ ਐਸ.ਐਸ.ਪੀ ਸ੍ਰੀ ਗੌਰਵ ਤੂਰਾ ਵੀ ਹਾਜ਼ਰ ਸਨ। ਚੇਅਰਮੈਨ ਮਲਕੀਤ ਥਿੰਦ ਨੇ ਵੱਖ-ਵੱਖ ਅਧਿਕਾਰੀਆਂ ਤੋਂ ਜਾਣਕਾਰੀ ਲੈਂਦੇ ਹੋਏ ਕਿਹਾ ਕਿ ਜ਼ਿਲ੍ਹਾ ਤੇ ਸਬ ਡਵੀਜ਼ਨ ਪੱਧਰ ‘ਤੇ ਸਕੂਲਾਂ ਤੇ ਕਾਲਜਾਂ ਦੇ ਵਿਚ ਵੀ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਜਾਣਕਾਰੀ ਬੱਚਿਆਂ ਨੂੰ ਦਿੱਤੀ ਜਾਵੇ। ਇਹ ਦੇਖਣ ਵਿਚ ਆਇਆ ਹੈ ਕਿ ਕਈ ਵਾਰ ਮਾਪਿਆਂ ਨੂੰ ਵੀ ਚਲਾਈਆਂ ਜਾ ਰਹੀਆਂ ਯੋਜਨਾਵਾਂ ਸਬੰਧੀ ਜਾਣਕਾਰੀ ਨਹੀਂ ਹੁੰਦੀ,ਜੇਕਰ ਬੱਚਿਆਂ ਨੂੰ ਯੋਜਨਾਵਾਂ ਸਬੰਧੀ ਜਾਣਕਾਰੀ ਹੋਵੇ ਤਾਂ ਉਹ ਆਪਣੇ ਮਾਪਿਆਂ ਦੀ ਸਹਾਇਤਾ ਦੇ ਨਾਲ ਯੋਜਨਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਬੀ.ਸੀ ਦੇ ਸਰਟੀਫਿਕੇਟ ਬਣਾਉਣ ਦੇ ਲਈ ਜਿਹੜੇ ਸਰਟੀਫਿਕੇਟਾਂ ਦੀ ਜ਼ਰੂਰਤ ਹੋਵੇ ਉਸ ਸਬੰਧੀ ਵਿਸਥਾਰ ਦੇ ਨਾਲ ਲਾਭਪਾਤਰੀ ਨੂੰ ਜਾਣਕਾਰੀ ਮੁਹੱਈਆ ਕਰਵਾਈਆ ਜਾਵੇ ਤਾਂ ਜੋ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਦੇ ਉਹ ਆਪਣਾ ਸਰਟੀਫਿਕੇਟ ਜਲਦ ਬਣਾ ਕੇ ਯੋਜਨਾ ਦਾ ਲਾਭ ਲੈ ਸਕਣ। ਸਰਟੀਫਿਕੇਟ ਬਣਵਾਉਣ ਦੇ ਲਈ ਆਉਣ ਵਾਲਿਆਂ ਨੂੰ ਸਰਟੀਫਿਕੇਟ ਬਣਾਉਣ ਦੀ ਪ੍ਰਕਿਰਿਆ ਸਬੰਧੀ ਸਹੀ ਢੰਗ ਦੇ ਨਾਲ ਜਾਣਕਾਰੀ ਮੁਹੱਈਆ ਕਰਵਾਈ ਜਾਵੇ। ਇਸ ਦੌਰਾਨ ਉਨ੍ਹਾਂ ਨੇ ਸਿੱਖਿਆ ਵਿਭਾਗ ਵਲੋਂ ਓ.ਬੀ.ਸੀ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸਿਹਤ ਵਿਭਾਗ,ਪੀਐਸਪੀਸੀਐਲ,ਮੱਛੀ ਪਾਲਣ ਵਿਭਾਗ, ਖੇਤੀਬਾੜੀ, ਫੂਡ ਸਪਲਾਈ, ਰੋਜ਼ਗਾਰ ਬਿਊਰੋ ਤੇ ਸਹਾਇਕ ਡਾਇਰੈਕਟਰ ਯੂਥ ਸੇਵਾਵਾਂ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੋਂ ਵੀ ਆਪਣੇ-ਆਪਣੇ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਵੱਖ-ਵੱਖ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਦਵਾਉਣ ਦੇ ਲਈ ਹੇਠਲੇ ਪੱਧਰ ਤੱਕ ਪ੍ਰਚਾਰ ਕਰਕੇ ਯੋਜਨਾਵਾਂ ਦਾ ਲਾਭ ਦਵਾਉਣ ਸਬੰਧੀ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਅਸਲ ਫਾਇਦਾ ਤਾਂ ਹੀ ਹੋ ਸਕਦਾ ਹੈ ਜਦੋਂ ਇਹ ਨੀਚਲੇ ਪੱਧਰ ਤੱਕ ਲਾਭਪਾਤਰੀਆਂ ਤੱਕ ਪਹੁੰਚੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲਾਭਪਾਤਰੀਆਂ ਦੇ ਨਾਲ ਨਿੱਜੀ ਤੌਰ ‘ਤੇ ਗੱਲਬਾਤ ਕਰਕੇ ਯੋਜਨਾਵਾਂ ਦਾ ਲਾਭ ਪਹੁੰਚਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਨਵਨੀਤ ਕੌਰ ਬੱਲ, ਕਮਿਸ਼ਨਰ ਨਗਰ ਨਿਗਮ ਅਨੁਪਮ ਕਲੇਰ, ਐਸ.ਡੀਐਮ. ਮੇਜਰ ਡਾ.ਇਰਵਿਨ ਕੌਰ, ਹਲਕਾ ਇੰਚਾਰਜ ਆਮ ਆਦਮੀ ਪਾਰਟੀ ਕਪੂਰਥਲਾ ਐਡਵੋਕੇਟ ਕਰਮਬੀਰ ਸਿੰਘ ਚੰਦੀ, ਵਿਰਾਸਤ ਸੇਵਾ ਸੰਗਠਨ ਇੰਚਾਰਜ ਪਰਵਿੰਦਰ ਸਿੰਘ ਢੋਟ, ਮੀਡੀਆ ਇੰਚਾਰਜ ਕਪੂਰਥਲਾ ਆਮ ਆਦਮੀ ਪਾਰਟੀ ਇੰਦਰਜੀਤ ਸਿੰਘ ਜੁਗਨੂੰ ਤੇ ਹੋਰ ਹਾਜ਼ਰ ਸਨ।

2 hrs ago
user_Farida Begam
Farida Begam
Auditor ਕਪੂਰਥਲਾ, ਕਪੂਰਥਲਾ, ਪੰਜਾਬ•
2 hrs ago

ਯੋਜਨਾਵਾਂ ਦਾ ਲਾਭ ਲਾਭਪਾਤਰੀਆਂ ਤੱਕ ਪਹੁੰਚਾਉਣ ਦੇ ਲਈ ਵੱਧ ਤੋਂ ਵੱਧ ਕੀਤਾ ਜਾਵੇ ਯੋਜਨਾਵਾਂ ਦਾ ਪ੍ਰਚਾਰ:ਮਲਕੀਤ ਥਿੰਦ ਕਪੂਰਥਲਾ, 19 ਫਰਵਰੀ: ਚੇਅਰਮੈਨ, ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਸ. ਮਲਕੀਤ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਸਬੰਧੀ ਜਾਣਕਾਰੀ ਲੈਂਦੇ ਹੋਏ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ‘ਤੇ ਪੁੱਜਦਾ ਕਰਨ ਲਈ ਯੋਜਨਾਵਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਤੇ ਐਸ.ਐਸ.ਪੀ ਸ੍ਰੀ ਗੌਰਵ ਤੂਰਾ ਵੀ ਹਾਜ਼ਰ ਸਨ। ਚੇਅਰਮੈਨ ਮਲਕੀਤ ਥਿੰਦ ਨੇ ਵੱਖ-ਵੱਖ ਅਧਿਕਾਰੀਆਂ ਤੋਂ ਜਾਣਕਾਰੀ ਲੈਂਦੇ ਹੋਏ ਕਿਹਾ ਕਿ ਜ਼ਿਲ੍ਹਾ ਤੇ ਸਬ ਡਵੀਜ਼ਨ ਪੱਧਰ ‘ਤੇ ਸਕੂਲਾਂ ਤੇ ਕਾਲਜਾਂ ਦੇ ਵਿਚ ਵੀ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਜਾਣਕਾਰੀ ਬੱਚਿਆਂ ਨੂੰ ਦਿੱਤੀ ਜਾਵੇ। ਇਹ ਦੇਖਣ ਵਿਚ ਆਇਆ ਹੈ ਕਿ ਕਈ ਵਾਰ ਮਾਪਿਆਂ ਨੂੰ ਵੀ ਚਲਾਈਆਂ ਜਾ ਰਹੀਆਂ ਯੋਜਨਾਵਾਂ ਸਬੰਧੀ ਜਾਣਕਾਰੀ ਨਹੀਂ ਹੁੰਦੀ,ਜੇਕਰ ਬੱਚਿਆਂ ਨੂੰ ਯੋਜਨਾਵਾਂ ਸਬੰਧੀ ਜਾਣਕਾਰੀ ਹੋਵੇ ਤਾਂ ਉਹ ਆਪਣੇ ਮਾਪਿਆਂ ਦੀ ਸਹਾਇਤਾ ਦੇ ਨਾਲ ਯੋਜਨਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਬੀ.ਸੀ ਦੇ ਸਰਟੀਫਿਕੇਟ ਬਣਾਉਣ ਦੇ ਲਈ ਜਿਹੜੇ ਸਰਟੀਫਿਕੇਟਾਂ ਦੀ ਜ਼ਰੂਰਤ ਹੋਵੇ ਉਸ ਸਬੰਧੀ ਵਿਸਥਾਰ ਦੇ ਨਾਲ ਲਾਭਪਾਤਰੀ ਨੂੰ ਜਾਣਕਾਰੀ ਮੁਹੱਈਆ ਕਰਵਾਈਆ ਜਾਵੇ ਤਾਂ ਜੋ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਦੇ ਉਹ ਆਪਣਾ ਸਰਟੀਫਿਕੇਟ ਜਲਦ ਬਣਾ ਕੇ ਯੋਜਨਾ ਦਾ ਲਾਭ ਲੈ

ਸਕਣ। ਸਰਟੀਫਿਕੇਟ ਬਣਵਾਉਣ ਦੇ ਲਈ ਆਉਣ ਵਾਲਿਆਂ ਨੂੰ ਸਰਟੀਫਿਕੇਟ ਬਣਾਉਣ ਦੀ ਪ੍ਰਕਿਰਿਆ ਸਬੰਧੀ ਸਹੀ ਢੰਗ ਦੇ ਨਾਲ ਜਾਣਕਾਰੀ ਮੁਹੱਈਆ ਕਰਵਾਈ ਜਾਵੇ। ਇਸ ਦੌਰਾਨ ਉਨ੍ਹਾਂ ਨੇ ਸਿੱਖਿਆ ਵਿਭਾਗ ਵਲੋਂ ਓ.ਬੀ.ਸੀ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸਿਹਤ ਵਿਭਾਗ,ਪੀਐਸਪੀਸੀਐਲ,ਮੱਛੀ ਪਾਲਣ ਵਿਭਾਗ, ਖੇਤੀਬਾੜੀ, ਫੂਡ ਸਪਲਾਈ, ਰੋਜ਼ਗਾਰ ਬਿਊਰੋ ਤੇ ਸਹਾਇਕ ਡਾਇਰੈਕਟਰ ਯੂਥ ਸੇਵਾਵਾਂ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੋਂ ਵੀ ਆਪਣੇ-ਆਪਣੇ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਵੱਖ-ਵੱਖ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਦਵਾਉਣ ਦੇ ਲਈ ਹੇਠਲੇ ਪੱਧਰ ਤੱਕ ਪ੍ਰਚਾਰ ਕਰਕੇ ਯੋਜਨਾਵਾਂ ਦਾ ਲਾਭ ਦਵਾਉਣ ਸਬੰਧੀ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਅਸਲ ਫਾਇਦਾ ਤਾਂ ਹੀ ਹੋ ਸਕਦਾ ਹੈ ਜਦੋਂ ਇਹ ਨੀਚਲੇ ਪੱਧਰ ਤੱਕ ਲਾਭਪਾਤਰੀਆਂ ਤੱਕ ਪਹੁੰਚੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲਾਭਪਾਤਰੀਆਂ ਦੇ ਨਾਲ ਨਿੱਜੀ ਤੌਰ ‘ਤੇ ਗੱਲਬਾਤ ਕਰਕੇ ਯੋਜਨਾਵਾਂ ਦਾ ਲਾਭ ਪਹੁੰਚਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਨਵਨੀਤ ਕੌਰ ਬੱਲ, ਕਮਿਸ਼ਨਰ ਨਗਰ ਨਿਗਮ ਅਨੁਪਮ ਕਲੇਰ, ਐਸ.ਡੀਐਮ. ਮੇਜਰ ਡਾ.ਇਰਵਿਨ ਕੌਰ, ਹਲਕਾ ਇੰਚਾਰਜ ਆਮ ਆਦਮੀ ਪਾਰਟੀ ਕਪੂਰਥਲਾ ਐਡਵੋਕੇਟ ਕਰਮਬੀਰ ਸਿੰਘ ਚੰਦੀ, ਵਿਰਾਸਤ ਸੇਵਾ ਸੰਗਠਨ ਇੰਚਾਰਜ ਪਰਵਿੰਦਰ ਸਿੰਘ ਢੋਟ, ਮੀਡੀਆ ਇੰਚਾਰਜ ਕਪੂਰਥਲਾ ਆਮ ਆਦਮੀ ਪਾਰਟੀ ਇੰਦਰਜੀਤ ਸਿੰਘ ਜੁਗਨੂੰ ਤੇ ਹੋਰ ਹਾਜ਼ਰ ਸਨ।

More news from ਪੰਜਾਬ and nearby areas
  • ਕਪੂਰਥਲਾ, 19 ਫਰਵਰੀ: ਚੇਅਰਮੈਨ, ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਸ. ਮਲਕੀਤ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਸਬੰਧੀ ਜਾਣਕਾਰੀ ਲੈਂਦੇ ਹੋਏ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ‘ਤੇ ਪੁੱਜਦਾ ਕਰਨ ਲਈ ਯੋਜਨਾਵਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਤੇ ਐਸ.ਐਸ.ਪੀ ਸ੍ਰੀ ਗੌਰਵ ਤੂਰਾ ਵੀ ਹਾਜ਼ਰ ਸਨ। ਚੇਅਰਮੈਨ ਮਲਕੀਤ ਥਿੰਦ ਨੇ ਵੱਖ-ਵੱਖ ਅਧਿਕਾਰੀਆਂ ਤੋਂ ਜਾਣਕਾਰੀ ਲੈਂਦੇ ਹੋਏ ਕਿਹਾ ਕਿ ਜ਼ਿਲ੍ਹਾ ਤੇ ਸਬ ਡਵੀਜ਼ਨ ਪੱਧਰ ‘ਤੇ ਸਕੂਲਾਂ ਤੇ ਕਾਲਜਾਂ ਦੇ ਵਿਚ ਵੀ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਜਾਣਕਾਰੀ ਬੱਚਿਆਂ ਨੂੰ ਦਿੱਤੀ ਜਾਵੇ। ਇਹ ਦੇਖਣ ਵਿਚ ਆਇਆ ਹੈ ਕਿ ਕਈ ਵਾਰ ਮਾਪਿਆਂ ਨੂੰ ਵੀ ਚਲਾਈਆਂ ਜਾ ਰਹੀਆਂ ਯੋਜਨਾਵਾਂ ਸਬੰਧੀ ਜਾਣਕਾਰੀ ਨਹੀਂ ਹੁੰਦੀ,ਜੇਕਰ ਬੱਚਿਆਂ ਨੂੰ ਯੋਜਨਾਵਾਂ ਸਬੰਧੀ ਜਾਣਕਾਰੀ ਹੋਵੇ ਤਾਂ ਉਹ ਆਪਣੇ ਮਾਪਿਆਂ ਦੀ ਸਹਾਇਤਾ ਦੇ ਨਾਲ ਯੋਜਨਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਬੀ.ਸੀ ਦੇ ਸਰਟੀਫਿਕੇਟ ਬਣਾਉਣ ਦੇ ਲਈ ਜਿਹੜੇ ਸਰਟੀਫਿਕੇਟਾਂ ਦੀ ਜ਼ਰੂਰਤ ਹੋਵੇ ਉਸ ਸਬੰਧੀ ਵਿਸਥਾਰ ਦੇ ਨਾਲ ਲਾਭਪਾਤਰੀ ਨੂੰ ਜਾਣਕਾਰੀ ਮੁਹੱਈਆ ਕਰਵਾਈਆ ਜਾਵੇ ਤਾਂ ਜੋ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਦੇ ਉਹ ਆਪਣਾ ਸਰਟੀਫਿਕੇਟ ਜਲਦ ਬਣਾ ਕੇ ਯੋਜਨਾ ਦਾ ਲਾਭ ਲੈ ਸਕਣ। ਸਰਟੀਫਿਕੇਟ ਬਣਵਾਉਣ ਦੇ ਲਈ ਆਉਣ ਵਾਲਿਆਂ ਨੂੰ ਸਰਟੀਫਿਕੇਟ ਬਣਾਉਣ ਦੀ ਪ੍ਰਕਿਰਿਆ ਸਬੰਧੀ ਸਹੀ ਢੰਗ ਦੇ ਨਾਲ ਜਾਣਕਾਰੀ ਮੁਹੱਈਆ ਕਰਵਾਈ ਜਾਵੇ। ਇਸ ਦੌਰਾਨ ਉਨ੍ਹਾਂ ਨੇ ਸਿੱਖਿਆ ਵਿਭਾਗ ਵਲੋਂ ਓ.ਬੀ.ਸੀ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸਿਹਤ ਵਿਭਾਗ,ਪੀਐਸਪੀਸੀਐਲ,ਮੱਛੀ ਪਾਲਣ ਵਿਭਾਗ, ਖੇਤੀਬਾੜੀ, ਫੂਡ ਸਪਲਾਈ, ਰੋਜ਼ਗਾਰ ਬਿਊਰੋ ਤੇ ਸਹਾਇਕ ਡਾਇਰੈਕਟਰ ਯੂਥ ਸੇਵਾਵਾਂ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੋਂ ਵੀ ਆਪਣੇ-ਆਪਣੇ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਵੱਖ-ਵੱਖ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਦਵਾਉਣ ਦੇ ਲਈ ਹੇਠਲੇ ਪੱਧਰ ਤੱਕ ਪ੍ਰਚਾਰ ਕਰਕੇ ਯੋਜਨਾਵਾਂ ਦਾ ਲਾਭ ਦਵਾਉਣ ਸਬੰਧੀ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਅਸਲ ਫਾਇਦਾ ਤਾਂ ਹੀ ਹੋ ਸਕਦਾ ਹੈ ਜਦੋਂ ਇਹ ਨੀਚਲੇ ਪੱਧਰ ਤੱਕ ਲਾਭਪਾਤਰੀਆਂ ਤੱਕ ਪਹੁੰਚੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲਾਭਪਾਤਰੀਆਂ ਦੇ ਨਾਲ ਨਿੱਜੀ ਤੌਰ ‘ਤੇ ਗੱਲਬਾਤ ਕਰਕੇ ਯੋਜਨਾਵਾਂ ਦਾ ਲਾਭ ਪਹੁੰਚਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਨਵਨੀਤ ਕੌਰ ਬੱਲ, ਕਮਿਸ਼ਨਰ ਨਗਰ ਨਿਗਮ ਅਨੁਪਮ ਕਲੇਰ, ਐਸ.ਡੀਐਮ. ਮੇਜਰ ਡਾ.ਇਰਵਿਨ ਕੌਰ, ਹਲਕਾ ਇੰਚਾਰਜ ਆਮ ਆਦਮੀ ਪਾਰਟੀ ਕਪੂਰਥਲਾ ਐਡਵੋਕੇਟ ਕਰਮਬੀਰ ਸਿੰਘ ਚੰਦੀ, ਵਿਰਾਸਤ ਸੇਵਾ ਸੰਗਠਨ ਇੰਚਾਰਜ ਪਰਵਿੰਦਰ ਸਿੰਘ ਢੋਟ, ਮੀਡੀਆ ਇੰਚਾਰਜ ਕਪੂਰਥਲਾ ਆਮ ਆਦਮੀ ਪਾਰਟੀ ਇੰਦਰਜੀਤ ਸਿੰਘ ਜੁਗਨੂੰ ਤੇ ਹੋਰ ਹਾਜ਼ਰ ਸਨ।
    2
    ਕਪੂਰਥਲਾ, 19 ਫਰਵਰੀ: ਚੇਅਰਮੈਨ, ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ  ਸ. ਮਲਕੀਤ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਸਬੰਧੀ ਜਾਣਕਾਰੀ ਲੈਂਦੇ ਹੋਏ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ‘ਤੇ ਪੁੱਜਦਾ ਕਰਨ ਲਈ ਯੋਜਨਾਵਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਤੇ ਐਸ.ਐਸ.ਪੀ ਸ੍ਰੀ ਗੌਰਵ ਤੂਰਾ ਵੀ ਹਾਜ਼ਰ ਸਨ।
ਚੇਅਰਮੈਨ ਮਲਕੀਤ ਥਿੰਦ ਨੇ ਵੱਖ-ਵੱਖ ਅਧਿਕਾਰੀਆਂ ਤੋਂ ਜਾਣਕਾਰੀ ਲੈਂਦੇ ਹੋਏ ਕਿਹਾ ਕਿ ਜ਼ਿਲ੍ਹਾ ਤੇ ਸਬ ਡਵੀਜ਼ਨ ਪੱਧਰ ‘ਤੇ ਸਕੂਲਾਂ ਤੇ ਕਾਲਜਾਂ ਦੇ ਵਿਚ ਵੀ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਜਾਣਕਾਰੀ ਬੱਚਿਆਂ ਨੂੰ ਦਿੱਤੀ ਜਾਵੇ। ਇਹ ਦੇਖਣ ਵਿਚ ਆਇਆ ਹੈ ਕਿ ਕਈ ਵਾਰ ਮਾਪਿਆਂ ਨੂੰ ਵੀ ਚਲਾਈਆਂ ਜਾ ਰਹੀਆਂ ਯੋਜਨਾਵਾਂ ਸਬੰਧੀ ਜਾਣਕਾਰੀ ਨਹੀਂ ਹੁੰਦੀ,ਜੇਕਰ ਬੱਚਿਆਂ ਨੂੰ ਯੋਜਨਾਵਾਂ ਸਬੰਧੀ ਜਾਣਕਾਰੀ ਹੋਵੇ ਤਾਂ ਉਹ ਆਪਣੇ ਮਾਪਿਆਂ ਦੀ ਸਹਾਇਤਾ ਦੇ ਨਾਲ ਯੋਜਨਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਬੀ.ਸੀ ਦੇ ਸਰਟੀਫਿਕੇਟ ਬਣਾਉਣ ਦੇ ਲਈ ਜਿਹੜੇ ਸਰਟੀਫਿਕੇਟਾਂ ਦੀ ਜ਼ਰੂਰਤ ਹੋਵੇ ਉਸ ਸਬੰਧੀ ਵਿਸਥਾਰ ਦੇ ਨਾਲ ਲਾਭਪਾਤਰੀ ਨੂੰ ਜਾਣਕਾਰੀ ਮੁਹੱਈਆ ਕਰਵਾਈਆ ਜਾਵੇ ਤਾਂ ਜੋ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਦੇ ਉਹ ਆਪਣਾ ਸਰਟੀਫਿਕੇਟ ਜਲਦ ਬਣਾ ਕੇ ਯੋਜਨਾ ਦਾ ਲਾਭ ਲੈ ਸਕਣ। ਸਰਟੀਫਿਕੇਟ ਬਣਵਾਉਣ ਦੇ ਲਈ ਆਉਣ ਵਾਲਿਆਂ ਨੂੰ ਸਰਟੀਫਿਕੇਟ ਬਣਾਉਣ ਦੀ ਪ੍ਰਕਿਰਿਆ ਸਬੰਧੀ ਸਹੀ ਢੰਗ ਦੇ ਨਾਲ ਜਾਣਕਾਰੀ ਮੁਹੱਈਆ ਕਰਵਾਈ ਜਾਵੇ। 
ਇਸ ਦੌਰਾਨ ਉਨ੍ਹਾਂ ਨੇ ਸਿੱਖਿਆ ਵਿਭਾਗ ਵਲੋਂ ਓ.ਬੀ.ਸੀ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸਿਹਤ ਵਿਭਾਗ,ਪੀਐਸਪੀਸੀਐਲ,ਮੱਛੀ ਪਾਲਣ ਵਿਭਾਗ, ਖੇਤੀਬਾੜੀ, ਫੂਡ ਸਪਲਾਈ, ਰੋਜ਼ਗਾਰ ਬਿਊਰੋ ਤੇ ਸਹਾਇਕ ਡਾਇਰੈਕਟਰ ਯੂਥ ਸੇਵਾਵਾਂ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੋਂ ਵੀ ਆਪਣੇ-ਆਪਣੇ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਵੱਖ-ਵੱਖ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਦਵਾਉਣ ਦੇ ਲਈ ਹੇਠਲੇ ਪੱਧਰ ਤੱਕ ਪ੍ਰਚਾਰ ਕਰਕੇ ਯੋਜਨਾਵਾਂ ਦਾ ਲਾਭ ਦਵਾਉਣ ਸਬੰਧੀ ਨਿਰਦੇਸ਼ ਦਿੱਤੇ। 
ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਅਸਲ ਫਾਇਦਾ ਤਾਂ ਹੀ ਹੋ ਸਕਦਾ ਹੈ ਜਦੋਂ ਇਹ ਨੀਚਲੇ ਪੱਧਰ ਤੱਕ ਲਾਭਪਾਤਰੀਆਂ ਤੱਕ ਪਹੁੰਚੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲਾਭਪਾਤਰੀਆਂ ਦੇ ਨਾਲ ਨਿੱਜੀ ਤੌਰ ‘ਤੇ ਗੱਲਬਾਤ ਕਰਕੇ ਯੋਜਨਾਵਾਂ ਦਾ ਲਾਭ ਪਹੁੰਚਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਨਵਨੀਤ ਕੌਰ ਬੱਲ, ਕਮਿਸ਼ਨਰ ਨਗਰ ਨਿਗਮ ਅਨੁਪਮ ਕਲੇਰ, ਐਸ.ਡੀਐਮ. ਮੇਜਰ ਡਾ.ਇਰਵਿਨ ਕੌਰ, ਹਲਕਾ ਇੰਚਾਰਜ ਆਮ ਆਦਮੀ ਪਾਰਟੀ ਕਪੂਰਥਲਾ ਐਡਵੋਕੇਟ ਕਰਮਬੀਰ ਸਿੰਘ ਚੰਦੀ, ਵਿਰਾਸਤ ਸੇਵਾ ਸੰਗਠਨ ਇੰਚਾਰਜ  ਪਰਵਿੰਦਰ ਸਿੰਘ ਢੋਟ, ਮੀਡੀਆ ਇੰਚਾਰਜ ਕਪੂਰਥਲਾ ਆਮ ਆਦਮੀ ਪਾਰਟੀ ਇੰਦਰਜੀਤ ਸਿੰਘ ਜੁਗਨੂੰ ਤੇ ਹੋਰ ਹਾਜ਼ਰ ਸਨ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    2 hrs ago
  • Post by Gaurav Maria
    1
    Post by Gaurav Maria
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    4 hrs ago
  • ਜਲੰਧਰ ਵਿੱਚ ਸ਼ਹੀਦ ਬੇਅੰਤ ਸਿੰਘ ਜੀ ਦੇ 98ਵੇਂ ਜਨਮ ਦਿਹਾੜੇ ਮੌਕੇ ਨਗਰ ਨਿਗਮ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਸ਼ਹੀਦ ਦੇ ਸਮਾਰਕ ਦੀ ਮਾੜੀ ਹਾਲਤ ਦੇਖ ਕੇ ਕਾਂਗਰਸੀ ਵਰਕਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕੀ ਪ੍ਰਸ਼ਾਸਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਭੁੱਲ ਚੁੱਕਾ ਹੈ? ਦੇਖੋ ਪੰਜਾਬ 24 ਨਿਊਜ਼ ਦੀ ਖ਼ਾਸ ਰਿਪੋਰਟ #Hashtags (ਦੋਵਾਂ ਲਈ ਸਾਂਝੇ) #Punjab24News #JalandharNews #ShaheedBeantSingh #98thBirthAnniversary #CongressParty #MunicipalCorporationJalandhar #PunjabPolitics #JusticeForShaheed #BreakingNewsPunjab #StatueNeglect #PunjabNewsLive #JalandharUpdate #CongressWorkers #SocialAwareness #PunjabGovernment
    1
    ਜਲੰਧਰ ਵਿੱਚ ਸ਼ਹੀਦ ਬੇਅੰਤ ਸਿੰਘ ਜੀ ਦੇ 98ਵੇਂ ਜਨਮ ਦਿਹਾੜੇ ਮੌਕੇ ਨਗਰ ਨਿਗਮ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਸ਼ਹੀਦ ਦੇ ਸਮਾਰਕ ਦੀ ਮਾੜੀ ਹਾਲਤ ਦੇਖ ਕੇ ਕਾਂਗਰਸੀ ਵਰਕਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕੀ ਪ੍ਰਸ਼ਾਸਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਭੁੱਲ ਚੁੱਕਾ ਹੈ? ਦੇਖੋ ਪੰਜਾਬ 24 ਨਿਊਜ਼ ਦੀ ਖ਼ਾਸ ਰਿਪੋਰਟ
#Hashtags (ਦੋਵਾਂ ਲਈ ਸਾਂਝੇ)
#Punjab24News #JalandharNews #ShaheedBeantSingh #98thBirthAnniversary #CongressParty #MunicipalCorporationJalandhar #PunjabPolitics #JusticeForShaheed #BreakingNewsPunjab #StatueNeglect #PunjabNewsLive #JalandharUpdate #CongressWorkers #SocialAwareness #PunjabGovernment
    user_Punjab 24 News
    Punjab 24 News
    Media Jalandhar - I, Punjab•
    8 hrs ago
  • ਜੀ.ਟੀ. ਰੋਡ ਢਿਲਵਾਂ 'ਤੇ ਗੁੜ ਬਣਾਉਣ ਵਾਲੇ ਦੀਆਂ ਛੰਨਾਂ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ ਭੁਲਥ 19 ਫ਼ਰਵਰੀ (ਗੋਬਿੰਦ ਸੁਖੀਜਾ)-ਅੱਜ ਜੀ.ਟੀ. ਰੋਡ ਢਿਲਵਾਂ ਵਿਖੇ ਟੋਲ ਪਲਾਜ਼ਾ ਤੋਂ ਤੇ ਸੜਕ ਨਜ਼ਦੀਕ ਇਕ ਗੁੜ ਬਣਾਉਣ ਵਾਲੇ ਦੀਆ ਨੂੰ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਣ ਸਮਾਚਾਰ ਮਿਲਿਆ ਹੈ। ਗੁੜ ਬਣਾਉਣ ਵਾਲੇ ਜਸਵੀਰ ਦੱਸਿਆ ਕਿ ਉਨ੍ਹਾਂ ਦੀਆਂ ਛੰਨਾਂ ਦੇ ।ਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਦੇ ਅਚਾਨਕ ਕੇ ਡਿਗ ਜਾਣ ਨਾਲ ਅੱਗ ਲੱਗ ਗਈ ਅਤੇ ਆਸ-। ਦੇ ਲੋਕਾਂ ਵਲੋਂ ਤੁਰੰਤ ਰੌਲਾ ਪਾਉਣ ਨਾਲ ਉਸ ਨੇ ਆਪਣੇ ਪਰਿਵਾਰ ਨੂੰ ਬਾਹਰ ਬੁਲਾ ਲਿਆ ਤੇ ਦੇਖਦੇ ਹੀ ਦੇਖਦੇ ਅੰਦਰ ਪਿਆ ਘਰੇਲੂ ਸਾਮਾਨ, ਵੇਚਣ ਲਈ ਬਣਾਇਆ ਹੋਇਆ ਗੁੜ ਆਦਿ ਅੱਗ ਦੀ ਭੇਟ ਚੜ੍ਹ ਗਿਆ। ਉਨ੍ਹਾਂ ਦੱਸਿਆ ਕਿ ਅੱਗ 'ਤੇ ਕਾਬੂ ਪਾਉਣ ਲਈ ਭੁਲੱਥ ਤੋਂ ਅੱਗ ਬੁਝਾਊ ਗੱਡੀ ਤੇ ਸੜਕ ਸੁਰੱਖਿਆ ਫੋਰਸ ਢਿਲਵਾਂ ਦੇ ਇੰਚਾਰਜ ਏ.ਐਸ.ਆਈ ਗੁਰਪ੍ਰੀਤ ਸਿੰਘ ਤੇ ਸਾਥੀ ਵੀ ਮੌਕੇ 'ਤੇ ਪਹੁੰਚੇ ਤੇ ਅੱਗ 'ਤੇ ਕਾਬੂ ਪਾਇਆ ਗਿਆ। ਇਸ ਮੌਕੇ ਸਾਬਕਾ ਕੌਂਸਲਰ ਸੰਜੀਵ ਸ਼ਰਮਾ, ਜਗੀਰ ਸਿੰਘ ਆਦਿ ਮੌਜੂਦ ਸਨ।
    1
    ਜੀ.ਟੀ. ਰੋਡ ਢਿਲਵਾਂ 'ਤੇ ਗੁੜ ਬਣਾਉਣ ਵਾਲੇ ਦੀਆਂ ਛੰਨਾਂ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ
ਭੁਲਥ 19 ਫ਼ਰਵਰੀ (ਗੋਬਿੰਦ ਸੁਖੀਜਾ)-ਅੱਜ  ਜੀ.ਟੀ. ਰੋਡ ਢਿਲਵਾਂ ਵਿਖੇ ਟੋਲ ਪਲਾਜ਼ਾ ਤੋਂ ਤੇ ਸੜਕ ਨਜ਼ਦੀਕ ਇਕ ਗੁੜ ਬਣਾਉਣ ਵਾਲੇ ਦੀਆ ਨੂੰ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਣ ਸਮਾਚਾਰ ਮਿਲਿਆ ਹੈ। ਗੁੜ ਬਣਾਉਣ ਵਾਲੇ ਜਸਵੀਰ ਦੱਸਿਆ ਕਿ  ਉਨ੍ਹਾਂ ਦੀਆਂ ਛੰਨਾਂ ਦੇ ।ਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਦੇ ਅਚਾਨਕ ਕੇ ਡਿਗ ਜਾਣ ਨਾਲ ਅੱਗ ਲੱਗ ਗਈ ਅਤੇ ਆਸ-। ਦੇ ਲੋਕਾਂ ਵਲੋਂ ਤੁਰੰਤ ਰੌਲਾ ਪਾਉਣ ਨਾਲ ਉਸ ਨੇ
ਆਪਣੇ ਪਰਿਵਾਰ ਨੂੰ ਬਾਹਰ ਬੁਲਾ ਲਿਆ ਤੇ ਦੇਖਦੇ ਹੀ ਦੇਖਦੇ ਅੰਦਰ ਪਿਆ ਘਰੇਲੂ ਸਾਮਾਨ, ਵੇਚਣ ਲਈ ਬਣਾਇਆ ਹੋਇਆ ਗੁੜ ਆਦਿ ਅੱਗ ਦੀ ਭੇਟ ਚੜ੍ਹ ਗਿਆ। ਉਨ੍ਹਾਂ ਦੱਸਿਆ ਕਿ ਅੱਗ 'ਤੇ ਕਾਬੂ ਪਾਉਣ ਲਈ ਭੁਲੱਥ ਤੋਂ ਅੱਗ ਬੁਝਾਊ ਗੱਡੀ ਤੇ ਸੜਕ ਸੁਰੱਖਿਆ ਫੋਰਸ ਢਿਲਵਾਂ ਦੇ ਇੰਚਾਰਜ ਏ.ਐਸ.ਆਈ ਗੁਰਪ੍ਰੀਤ ਸਿੰਘ ਤੇ ਸਾਥੀ ਵੀ ਮੌਕੇ 'ਤੇ ਪਹੁੰਚੇ ਤੇ ਅੱਗ 'ਤੇ ਕਾਬੂ ਪਾਇਆ ਗਿਆ। ਇਸ ਮੌਕੇ ਸਾਬਕਾ ਕੌਂਸਲਰ ਸੰਜੀਵ ਸ਼ਰਮਾ, ਜਗੀਰ ਸਿੰਘ ਆਦਿ ਮੌਜੂਦ ਸਨ।
    user_ਗੋਬਿੰਦ ਸੁਖੀਜਾ
    ਗੋਬਿੰਦ ਸੁਖੀਜਾ
    Advertising agency ਭੁਲੱਥ, ਕਪੂਰਥਲਾ, ਪੰਜਾਬ•
    17 hrs ago
  • #MassageTherapy #Relaxation #StressRelief #HolisticHealing #MassageBenefits #deeptissuemassage#aromamassagethrapy
    1
    #MassageTherapy #Relaxation #StressRelief #HolisticHealing #MassageBenefits #deeptissuemassage#aromamassagethrapy
    user_Massage Masters
    Massage Masters
    Body Massage Phagwara, Kapurthala•
    15 hrs ago
  • पंजाब में दुल्हन पर उड़ाए 8 करोड़ रुपए के नोट? ये है इस वायरल VIDEO की हकीकत सोशल मीडिया पर पंजाब की शादी का एक वीडियो वायरल हो रहा है. जिसमें दूल्हा अपनी दुल्हन पर पैसे उड़ाते हुए देखा जा सकता है. अलग-अलग करेंसी की नोटों की गड्डियों की जमकर बारिश हो रहा है. तरनतारन (पंजाब): सोशल मीडिया पर इन दिनों पंजाब की एक शादी का वीडियो जंगल की आग की तरह फैल रहा है. वीडियो में एक दूल्हा अपनी दुल्हन पर नोटों की इस कदर बारिश कर रहा है कि पूरी फर्श नोटों की गड्डियों से पट गई है. इंटरनेट पर दावा किया जा रहा है कि इस शादी में दूल्हे ने करीब 8 करोड़ रुपये कैश उड़ा दिए. लेकिन इसकी सच्चाई क्या है?
    1
    पंजाब में दुल्हन पर उड़ाए 8 करोड़ रुपए के नोट? ये है इस वायरल VIDEO की हकीकत
सोशल मीडिया पर पंजाब की शादी का एक वीडियो वायरल हो रहा है. जिसमें दूल्हा अपनी दुल्हन पर पैसे उड़ाते हुए देखा जा सकता है. अलग-अलग करेंसी की नोटों की गड्डियों की जमकर बारिश हो रहा है.
तरनतारन (पंजाब):
सोशल मीडिया पर इन दिनों पंजाब की एक शादी का वीडियो जंगल की आग की तरह फैल रहा है. वीडियो में एक दूल्हा अपनी दुल्हन पर नोटों की इस कदर बारिश कर रहा है कि पूरी फर्श नोटों की गड्डियों से पट गई है. इंटरनेट पर दावा किया जा रहा है कि इस शादी में दूल्हे ने करीब 8 करोड़ रुपये कैश उड़ा दिए. लेकिन इसकी सच्चाई क्या है?
    user_Nanhe singh
    Nanhe singh
    Tarn Taran, Punjab•
    14 hrs ago
  • आज वार्ड नंबर 11 मैं मंडल अध्यक्ष किशोर रैना की अध्यक्षता में इलाका निवासियों के साथ बैठक हुई, इस बैठक में भाजपा हल्का उत्तरी के इंचार्ज सुखमिंदर सिंह पिंटू विशेष तौर पर पहुंचे और इलाका निवासियों ने इलाके में आ रही विभिन्न समस्याओं के बारे जानकारी दी,बैठक में मंडल के महासचिव विक्रम दन्दोना, मंडल के सचिव सोनू जोली,गुलशन आदि उपस्थित रहे।
    1
    आज वार्ड नंबर 11 मैं मंडल अध्यक्ष किशोर रैना की अध्यक्षता में  इलाका निवासियों के साथ बैठक हुई, इस बैठक में भाजपा हल्का उत्तरी के इंचार्ज सुखमिंदर सिंह पिंटू विशेष तौर पर पहुंचे और इलाका निवासियों ने इलाके में आ रही विभिन्न समस्याओं के बारे जानकारी दी,बैठक में मंडल के महासचिव विक्रम दन्दोना, मंडल के सचिव सोनू जोली,गुलशन आदि उपस्थित रहे।
    user_Kumar
    Kumar
    Mill Owner ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • Post by Gaurav Maria
    1
    Post by Gaurav Maria
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    7 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.