logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਪੁਲਸ ਵੱਲੋ ਜਿਲੇ ਭਰ ਦੇ ਹੋਟਲਾਂ ਅਤੇ ਸਰਾਵਾ ਕੀਤੀਆਂ ਚੈਕ ਬਠਿੰਡਾ ਐਸ ਐਸ ਪੀ ਦੇ ਸਖਤ ਦਿਸ਼ਾ ਨਿਰਦੇਸ਼ਾਂ ਤਹਿਤ ਬਠਿੰਡਾ ਪੁਲਿਸ ਦੀ ਖਾਸ ਕਾਰਵਾਈ ਬਠਿੰਡਾ ਐਸ ਐਸ ਪੀ ਜੋਤੀ ਯਾਦਵ ਬੈਂਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਬਠਿੰਡਾ ਪੁਲਿਸ ਵੱਲੋਂ ਹੋਟਲਾਂ ਅਤੇ ਸਰਾਵਾਂ ਦੀ ਖਾਸ ਚੈਕਿੰਗ ਮੁਹਿੰਮ ਚਲਾਈ ਗਈ। ਸ਼ੱਕੀ ਗਤੀਵਿਧੀਆਂ ‘ਤੇ ਨਜ਼ਰ ਰਹਾਇਸ਼ੀ ਸਥਾਨਾਂ ਦੀ ਤਸਦੀਕ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਇਹ ਕਾਰਵਾਈ ਸੰਭਾਵਿਤ ਖਤਰਿਆਂ ਨੂੰ ਰੋਕਣ ਅਤੇ ਜ਼ਿਲ੍ਹੇ ਵਿੱਚ ਸ਼ਾਂਤੀ ਕਾਇਮ ਰੱਖਣ ਲਈ ਕੀਤੀ ਜਾ ਰਹੀ ਹੈ।

1 day ago
user_Vicky
Vicky
ਬਠਿੰਡਾ, ਬਠਿੰਡਾ, ਪੰਜਾਬ•
1 day ago
8d364a7e-7ce9-49b4-b12c-b42072a4bdd4
ca9fe1aa-77da-4b25-ad11-54710cd7e96f
9f5dd922-66b3-4dea-9aba-66abe897db0c
f4c9e014-5298-4647-8d81-878c6fe45934

ਪੁਲਸ ਵੱਲੋ ਜਿਲੇ ਭਰ ਦੇ ਹੋਟਲਾਂ ਅਤੇ ਸਰਾਵਾ ਕੀਤੀਆਂ ਚੈਕ ਬਠਿੰਡਾ ਐਸ ਐਸ ਪੀ ਦੇ ਸਖਤ ਦਿਸ਼ਾ ਨਿਰਦੇਸ਼ਾਂ ਤਹਿਤ ਬਠਿੰਡਾ ਪੁਲਿਸ ਦੀ ਖਾਸ ਕਾਰਵਾਈ ਬਠਿੰਡਾ ਐਸ ਐਸ ਪੀ ਜੋਤੀ ਯਾਦਵ ਬੈਂਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਬਠਿੰਡਾ ਪੁਲਿਸ ਵੱਲੋਂ ਹੋਟਲਾਂ ਅਤੇ ਸਰਾਵਾਂ ਦੀ ਖਾਸ ਚੈਕਿੰਗ ਮੁਹਿੰਮ ਚਲਾਈ ਗਈ। ਸ਼ੱਕੀ ਗਤੀਵਿਧੀਆਂ ‘ਤੇ ਨਜ਼ਰ ਰਹਾਇਸ਼ੀ ਸਥਾਨਾਂ ਦੀ ਤਸਦੀਕ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਇਹ ਕਾਰਵਾਈ ਸੰਭਾਵਿਤ ਖਤਰਿਆਂ ਨੂੰ ਰੋਕਣ ਅਤੇ ਜ਼ਿਲ੍ਹੇ ਵਿੱਚ ਸ਼ਾਂਤੀ ਕਾਇਮ ਰੱਖਣ ਲਈ ਕੀਤੀ ਜਾ ਰਹੀ ਹੈ।

More news from Punjab and nearby areas
  • Post by Inside Story News Chennal
    1
    Post by Inside Story News Chennal
    user_Inside Story News Chennal
    Inside Story News Chennal
    ਰਿਪੋਰਟਰ Faridkot, Punjab•
    12 hrs ago
  • 🏃ਕਦਮ ਕਦਮ ਸਿਹਤਯਾਬੀ ਵੱਲ...🏃 ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ, ਪੁਲੀਸ ਵਿਭਾਗ, ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਅਤੇ ਸਾਈਕਲਿੰਗ ਕਲੱਬ ਬਰਨਾਲਾ ਦੇ ਸਾਂਝੇ ਹੰਭਲੇ ਤਹਿਤ ਅੱਜ "ਸਿਹਤਮੰਦ ਬਰਨਾਲਾ" ਦਾ ਸੁਨੇਹਾ ਦਿੰਦੀ ਮੈਰਾਥਨ ਹੰਡਿਆਇਆ 'ਚ ਕਰਵਾਈ ਗਈ। ਇਸ ਮੌਕੇ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ, ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ, ਐੱਸ ਐੱਸ ਪੀ ਮੁਹੰਮਦ ਸਰਫਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ, ਐੱਸ ਡੀ ਐੱਮ ਤਪਾ ਸ੍ਰੀ ਆਯੂਸ਼ ਗੋਇਲ, ਐੱਸ ਡੀ ਐੱਮ ਮਹਿਲ ਕਲਾਂ ਸ੍ਰੀਮਤੀ ਕ੍ਰਿਤਿਕਾ ਗੋਇਲ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ, ਕਰਮਚਾਰੀਆਂ, ਬੱਚਿਆਂ ਤੋਂ ਬਜ਼ੁਰਗਾਂ ਤੱਕ ਨੇ ਸ਼ਮੂਲੀਅਤ ਕਰਕੇ ਸਿਹਤਯਾਬੀ ਦਾ ਸੁਨੇਹਾ ਦਿੱਤਾ।
    4
    🏃ਕਦਮ ਕਦਮ ਸਿਹਤਯਾਬੀ ਵੱਲ...🏃
ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ, ਪੁਲੀਸ ਵਿਭਾਗ, ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਅਤੇ ਸਾਈਕਲਿੰਗ ਕਲੱਬ ਬਰਨਾਲਾ ਦੇ ਸਾਂਝੇ ਹੰਭਲੇ ਤਹਿਤ ਅੱਜ "ਸਿਹਤਮੰਦ ਬਰਨਾਲਾ" ਦਾ ਸੁਨੇਹਾ ਦਿੰਦੀ ਮੈਰਾਥਨ ਹੰਡਿਆਇਆ 'ਚ ਕਰਵਾਈ ਗਈ। ਇਸ ਮੌਕੇ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ, ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ, ਐੱਸ ਐੱਸ ਪੀ ਮੁਹੰਮਦ ਸਰਫਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ, ਐੱਸ ਡੀ ਐੱਮ ਤਪਾ ਸ੍ਰੀ ਆਯੂਸ਼ ਗੋਇਲ, ਐੱਸ ਡੀ ਐੱਮ ਮਹਿਲ ਕਲਾਂ ਸ੍ਰੀਮਤੀ ਕ੍ਰਿਤਿਕਾ ਗੋਇਲ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ, ਕਰਮਚਾਰੀਆਂ, ਬੱਚਿਆਂ ਤੋਂ ਬਜ਼ੁਰਗਾਂ ਤੱਕ ਨੇ ਸ਼ਮੂਲੀਅਤ ਕਰਕੇ ਸਿਹਤਯਾਬੀ ਦਾ ਸੁਨੇਹਾ ਦਿੱਤਾ।
    user_Bandhantor singh
    Bandhantor singh
    Voice of people Barnala, Punjab•
    7 hrs ago
  • ਮਾਨਸਾ ਗਰੀਬ ਪਰਿਵਾਰ ਵਾਪਰਿਆ ਹਾਦਸਾ 60 _70 ਬੱਕਰੀਆਂ ਸਮੇਤ ਮਾਲਕ ਦੀ ਵੀ ਟ੍ਰੇਨ ਦੀ ਚਪੇਟ ਚ ਆਉਣ ਨਾਲ ਹੋਈ ਮੌਤ ਗਰੀਬ ਪਰਿਵਾਰ ਨੇ ਮੁਆਵਜ਼ਾ ਦੀ ਕੀਤੀ ਮੰਗ #ਮਾਨਸਾ #ਗਰੀਬ#ਪਰਿਵਾਰ# ਵਾਪਰਿਆ #ਹਾਦਸਾ
    1
    ਮਾਨਸਾ ਗਰੀਬ ਪਰਿਵਾਰ ਵਾਪਰਿਆ ਹਾਦਸਾ  60 _70 ਬੱਕਰੀਆਂ ਸਮੇਤ ਮਾਲਕ ਦੀ ਵੀ ਟ੍ਰੇਨ ਦੀ ਚਪੇਟ ਚ  ਆਉਣ ਨਾਲ ਹੋਈ ਮੌਤ ਗਰੀਬ ਪਰਿਵਾਰ ਨੇ ਮੁਆਵਜ਼ਾ ਦੀ ਕੀਤੀ ਮੰਗ 
#ਮਾਨਸਾ  #ਗਰੀਬ#ਪਰਿਵਾਰ# ਵਾਪਰਿਆ #ਹਾਦਸਾ
    user_PB 19  Barnala
    PB 19 Barnala
    ਬਰਨਾਲਾ, ਬਰਨਾਲਾ, ਪੰਜਾਬ•
    11 hrs ago
  • Post by GURJIT SINGH KHUDDI
    1
    Post by GURJIT SINGH KHUDDI
    user_GURJIT SINGH KHUDDI
    GURJIT SINGH KHUDDI
    Press advisory ਬਰਨਾਲਾ, ਬਰਨਾਲਾ, ਪੰਜਾਬ•
    23 hrs ago
  • ਪਿੰਡ ਹਜਾਰਾ ਸਿੰਘ ਵਾਲਾ ਵਿੱਖੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕੀਤਾ ਦੌਰਾ
    1
    ਪਿੰਡ ਹਜਾਰਾ ਸਿੰਘ ਵਾਲਾ ਵਿੱਖੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕੀਤਾ ਦੌਰਾ
    user_ਗੁਰਮੇਜ ਸਿੰਘ
    ਗੁਰਮੇਜ ਸਿੰਘ
    ਪੱਤਰਕਾਰ ਫ਼ਿਰੋਜ਼ਪੁਰ, ਫ਼ਿਰੋਜ਼ਪੁਰ, ਪੰਜਾਬ•
    8 hrs ago
  • Post by SANDEEP
    1
    Post by SANDEEP
    user_SANDEEP
    SANDEEP
    ਸੁਨਾਮ, ਸੰਗਰੂਰ, ਪੰਜਾਬ•
    10 hrs ago
  • ਆਮ ਆਦਮੀ ਪਾਰਟੀ ਅੰਦਰੂਨੀ ਹਲਚਲ: ਮੰਤਰੀ ਬਰਿੰਦਰ ਗੋਇਲ ਦਾ ਰਾਘਵ ਚੱਢਾ ਬਾਰੇ ਵੱਡਾ ਬਿਆਨ. Vo ਆਮ ਆਦਮੀ ਪਾਰਟੀ ਵਿੱਚ ਇਸ ਵੇਲੇ ਸਿਆਸੀ ਗਰਮਾ-ਗਰਮੀ ਦਾ ਮਾਹੌਲ ਹੈ। ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਪਾਰਟੀ ਵੱਲੋਂ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਹੁਣ ਪਾਰਟੀ ਦੇ ਅੰਦਰੋਂ ਹੀ ਪ੍ਰਤੀਕਿਰਿਆਵਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਲਹਿਰਾਗਾਗਾ ਤੋਂ ਵਿਧਾਇਕ ਬਰਿੰਦਰ ਕੁਮਾਰ ਗੋਇਲ ਨੇ ਇਸ ਮੁੱਦੇ 'ਤੇ ਆਪਣੀ ਚੁੱਪ ਤੋੜੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਅਨੁਸ਼ਾਸਨ ਸਭ ਤੋਂ ਉੱਪਰ ਹੈ। VO: ਪੰਜਾਬ ਦੀ ਸਿਆਸਤ ਵਿੱਚ ਇਸ ਵੇਲੇ ਰਾਘਵ ਚੱਢਾ ਅਤੇ ਆਮ ਆਦਮੀ ਪਾਰਟੀ ਦੇ ਰਿਸ਼ਤਿਆਂ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਛਿੜੀਆਂ ਹੋਈਆਂ ਹਨ। ਲਹਿਰਾਗਾਗਾ ਦੇ ਵਿਧਾਇਕ ਬਰਿੰਦਰ ਕੁਮਾਰ ਗੋਇਲ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਹੈ ਕਿ ਕਿਸੇ ਨੂੰ ਅਹੁਦੇ 'ਤੇ ਰੱਖਣਾ ਜਾਂ ਹਟਾਣਾ ਪਾਰਟੀ ਹਾਈਕਮਾਂਡ ਦਾ ਅਧਿਕਾਰ ਖੇਤਰ ਹੈ। vo ਪਾਰਟੀ ਇੱਕ ਪਰਿਵਾਰ ਵਾਂਗ ਹੁੰਦੀ ਹੈ ਅਤੇ ਅਰਵਿੰਦ ਕੇਜਰੀਵਾਲ ਜੀ ਜੋ ਵੀ ਫੈਸਲਾ ਲੈਂਦੇ ਹਨ, ਉਹ ਪਾਰਟੀ ਦੇ ਭਲੇ ਲਈ ਹੁੰਦਾ ਹੈ। ਅਸੀਂ ਸਾਰੇ ਪਾਰਟੀ ਦੇ ਸਿਪਾਹੀ ਹਾਂ। ਜੇਕਰ ਪਾਰਟੀ ਨੇ ਕੋਈ ਬਦਲਾਅ ਕੀਤਾ ਹੈ, ਤਾਂ ਉਹ ਸੋਚ ਸਮਝ ਕੇ ਹੀ ਕੀਤਾ ਹੋਵੇਗਾ।ਗੋਇਲ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੱਦੇ ਸਭ ਤੋਂ ਅਹਿਮ ਹਨ ਅਤੇ ਹਰ ਇੱਕ ਮੈਂਬਰ ਨੂੰ ਪੰਜਾਬ ਦੇ ਹਿੱਤਾਂ ਲਈ ਡਟ ਕੇ ਖੜ੍ਹਨਾ ਚਾਹੀਦਾ ਹੈ। ਉਨ੍ਹਾਂ ਸੰਕੇਤ ਦਿੱਤਾ ਕਿ ਪਾਰਟੀ ਲਾਈਨ ਤੋਂ ਬਾਹਰ ਜਾਣਾ ਕਿਸੇ ਵੀ ਆਗੂ ਲਈ ਸਹੀ ਨਹੀਂ ਹੈ
    1
    ਆਮ ਆਦਮੀ ਪਾਰਟੀ ਅੰਦਰੂਨੀ ਹਲਚਲ: ਮੰਤਰੀ ਬਰਿੰਦਰ ਗੋਇਲ ਦਾ ਰਾਘਵ ਚੱਢਾ ਬਾਰੇ ਵੱਡਾ ਬਿਆਨ.
Vo ਆਮ ਆਦਮੀ ਪਾਰਟੀ ਵਿੱਚ ਇਸ ਵੇਲੇ ਸਿਆਸੀ ਗਰਮਾ-ਗਰਮੀ ਦਾ ਮਾਹੌਲ ਹੈ। ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਪਾਰਟੀ ਵੱਲੋਂ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਹੁਣ ਪਾਰਟੀ ਦੇ ਅੰਦਰੋਂ ਹੀ ਪ੍ਰਤੀਕਿਰਿਆਵਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਲਹਿਰਾਗਾਗਾ ਤੋਂ ਵਿਧਾਇਕ ਬਰਿੰਦਰ ਕੁਮਾਰ ਗੋਇਲ ਨੇ ਇਸ ਮੁੱਦੇ 'ਤੇ ਆਪਣੀ ਚੁੱਪ ਤੋੜੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਅਨੁਸ਼ਾਸਨ ਸਭ ਤੋਂ ਉੱਪਰ ਹੈ। 
VO: ਪੰਜਾਬ ਦੀ ਸਿਆਸਤ ਵਿੱਚ ਇਸ ਵੇਲੇ ਰਾਘਵ ਚੱਢਾ ਅਤੇ ਆਮ ਆਦਮੀ ਪਾਰਟੀ ਦੇ ਰਿਸ਼ਤਿਆਂ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਛਿੜੀਆਂ ਹੋਈਆਂ ਹਨ। ਲਹਿਰਾਗਾਗਾ ਦੇ ਵਿਧਾਇਕ ਬਰਿੰਦਰ ਕੁਮਾਰ ਗੋਇਲ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਹੈ ਕਿ ਕਿਸੇ ਨੂੰ ਅਹੁਦੇ 'ਤੇ ਰੱਖਣਾ ਜਾਂ ਹਟਾਣਾ ਪਾਰਟੀ ਹਾਈਕਮਾਂਡ ਦਾ ਅਧਿਕਾਰ ਖੇਤਰ ਹੈ।
vo ਪਾਰਟੀ ਇੱਕ ਪਰਿਵਾਰ ਵਾਂਗ ਹੁੰਦੀ ਹੈ ਅਤੇ ਅਰਵਿੰਦ ਕੇਜਰੀਵਾਲ ਜੀ ਜੋ ਵੀ ਫੈਸਲਾ ਲੈਂਦੇ ਹਨ, ਉਹ ਪਾਰਟੀ ਦੇ ਭਲੇ ਲਈ ਹੁੰਦਾ ਹੈ। ਅਸੀਂ ਸਾਰੇ ਪਾਰਟੀ ਦੇ ਸਿਪਾਹੀ ਹਾਂ। ਜੇਕਰ ਪਾਰਟੀ ਨੇ ਕੋਈ ਬਦਲਾਅ ਕੀਤਾ ਹੈ, ਤਾਂ ਉਹ ਸੋਚ ਸਮਝ ਕੇ ਹੀ ਕੀਤਾ ਹੋਵੇਗਾ।ਗੋਇਲ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੱਦੇ ਸਭ ਤੋਂ ਅਹਿਮ ਹਨ ਅਤੇ ਹਰ ਇੱਕ ਮੈਂਬਰ ਨੂੰ ਪੰਜਾਬ ਦੇ ਹਿੱਤਾਂ ਲਈ ਡਟ ਕੇ ਖੜ੍ਹਨਾ ਚਾਹੀਦਾ ਹੈ। ਉਨ੍ਹਾਂ ਸੰਕੇਤ ਦਿੱਤਾ ਕਿ ਪਾਰਟੀ ਲਾਈਨ ਤੋਂ ਬਾਹਰ ਜਾਣਾ ਕਿਸੇ ਵੀ ਆਗੂ ਲਈ ਸਹੀ ਨਹੀਂ ਹੈ
    user_ANIL JAIN
    ANIL JAIN
    Local News Reporter ਲਹਿਰਾ, ਸੰਗਰੂਰ, ਪੰਜਾਬ•
    12 hrs ago
  • Thanks
    1
    Thanks
    user_ਕੁਲਵਿੰਦਰ Singh Karpanter
    ਕੁਲਵਿੰਦਰ Singh Karpanter
    ਫਾਜ਼ਿਲਕਾ, ਫਾਜ਼ਿਲਕਾ, ਪੰਜਾਬ•
    7 min ago
  • आंखों में कोई भी समस्या है तो इस प्रोडक्ट को इस्तेमाल करें। 7568628143
    1
    आंखों में कोई भी समस्या है तो इस प्रोडक्ट को इस्तेमाल करें। 
7568628143
    user_Joony singla
    Joony singla
    City Star Fazilka, Punjab•
    13 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.