ਡੀ.ਏ.ਵੀ.ਸਕੂਲ, ਮੂਨਕ ਵਿੱਚ ਰੱਖੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ ਡੀ.ਏ.ਵੀ.ਸਕੂਲ, ਮੂਨਕ ਵਿੱਚ ਰੱਖੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ ਬਾਬੂ ਬ੍ਰਿਸ਼ ਭਾਨ ਡੀ.ਏ.ਵੀ.ਪਬਲਿਕ ਸਕੂਲ,ਮੂਨਕ ਵਿੱਚ ਪ੍ਰਿੰਸੀਪਲ ਸ੍ਰੀ ਸੰਜੀਵ ਸ਼ਰਮਾ ਜੀ ਦੀ ਅਗਵਾਈ ਹੇਠ ਰੱਖੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਤੀਜੀ ਜਮਾਤ ਤੋਂ ਛੇਵੀਂ ਜਮਾਤ ਦੇ ਵਿਦਿਆਰਥੀਆਂ ਦੀ ਰੱਖੜੀ ਬਣਾਉਣ ਦੀ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਦੀ ਰੱਖੜੀ ਦੇ ਤਿਉਹਾਰ ਨਾਲ ਸੰਬੰਧਿਤ ਪੋਰਟਰੇਟ ਮੇਕਿੰਗ ਇੰਟਰ -ਹਾਊਸ ਪ੍ਰਤੀਯੋਗਤਾ ਕਰਵਾਈ ਗਈ। ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਅਤੇ ਲਗਨ ਨਾਲ ਭਾਗ ਲਿਆ।ਨਰਸਰੀ ਤੋਂ ਦਸਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੇ ਪਿ੍ੰਸੀਪਲ,ਅਧਿਆਪਕਾਂ ਅਤੇ ਆਪਣੀ ਜਮਾਤ ਦੇ ਵਿਦਿਆਰਥੀਆਂ ਦੇ ਰੱਖੜੀਆਂ ਬੰਨ੍ਹ ਕੇ ਇਸ ਤਿਉਹਾਰ ਨੂੰ ਬੜੀ ਧੂਮ-ਧਾਮ ਨਾਲ ਮਨਾਇਆ। ਪ੍ਰਿੰਸੀਪਲ ਸਾਹਿਬ ਜੀ ਨੇ ਰੱਖੜੀ ਨਾਲ ਸਬੰਧਿਤ ਪੑਤੀਯੋਗਤਾ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਵੱਲੋਂ ਬਣਾਈਆਂ ਗਈਆਂ ਰੱਖੜੀਆਂ ਦੀ ਪ੍ਰਸ਼ੰਸਾ ਕਰ ਕੇ ਉਨ੍ਹਾਂ ਦਾ ਉਤਸ਼ਾਹ ਵਧਾਇਆ ਅਤੇ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਸਾਰਿਆਂ ਨੂੰ ਵਧਾਈਆਂ ਦਿੱਤੀਆਂ।
ਡੀ.ਏ.ਵੀ.ਸਕੂਲ, ਮੂਨਕ ਵਿੱਚ ਰੱਖੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ ਡੀ.ਏ.ਵੀ.ਸਕੂਲ, ਮੂਨਕ ਵਿੱਚ ਰੱਖੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ ਬਾਬੂ ਬ੍ਰਿਸ਼ ਭਾਨ ਡੀ.ਏ.ਵੀ.ਪਬਲਿਕ ਸਕੂਲ,ਮੂਨਕ ਵਿੱਚ ਪ੍ਰਿੰਸੀਪਲ ਸ੍ਰੀ ਸੰਜੀਵ ਸ਼ਰਮਾ ਜੀ ਦੀ ਅਗਵਾਈ ਹੇਠ ਰੱਖੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਤੀਜੀ ਜਮਾਤ ਤੋਂ ਛੇਵੀਂ ਜਮਾਤ ਦੇ ਵਿਦਿਆਰਥੀਆਂ ਦੀ ਰੱਖੜੀ ਬਣਾਉਣ ਦੀ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਦੀ ਰੱਖੜੀ ਦੇ ਤਿਉਹਾਰ ਨਾਲ ਸੰਬੰਧਿਤ ਪੋਰਟਰੇਟ ਮੇਕਿੰਗ ਇੰਟਰ -ਹਾਊਸ ਪ੍ਰਤੀਯੋਗਤਾ ਕਰਵਾਈ ਗਈ। ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਅਤੇ ਲਗਨ ਨਾਲ ਭਾਗ ਲਿਆ।ਨਰਸਰੀ ਤੋਂ ਦਸਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੇ ਪਿ੍ੰਸੀਪਲ,ਅਧਿਆਪਕਾਂ ਅਤੇ ਆਪਣੀ ਜਮਾਤ ਦੇ ਵਿਦਿਆਰਥੀਆਂ ਦੇ ਰੱਖੜੀਆਂ ਬੰਨ੍ਹ ਕੇ ਇਸ ਤਿਉਹਾਰ ਨੂੰ ਬੜੀ ਧੂਮ-ਧਾਮ ਨਾਲ ਮਨਾਇਆ। ਪ੍ਰਿੰਸੀਪਲ ਸਾਹਿਬ ਜੀ ਨੇ ਰੱਖੜੀ ਨਾਲ ਸਬੰਧਿਤ ਪੑਤੀਯੋਗਤਾ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਵੱਲੋਂ ਬਣਾਈਆਂ ਗਈਆਂ ਰੱਖੜੀਆਂ ਦੀ ਪ੍ਰਸ਼ੰਸਾ ਕਰ ਕੇ ਉਨ੍ਹਾਂ ਦਾ ਉਤਸ਼ਾਹ ਵਧਾਇਆ ਅਤੇ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਸਾਰਿਆਂ ਨੂੰ ਵਧਾਈਆਂ ਦਿੱਤੀਆਂ।
- ਮੂਣਕ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਵਿਸ਼ਾਲ ਰੋਸ ਮਾਰਚ ਬੈਨਰ ਤੇ ਤਖ਼ਤੀਆਂ ਲੈ ਕੇ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ, ਪੁਰਾਣੇ ਬੱਸ ਸਟੈਂਡ ’ਤੇ ਸਮਾਪਤ ਹੋਇਆ ਰੋਸ ਮਾਰਚ ਮੂਣਕ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਵਿਸ਼ਾਲ ਰੋਸ ਮਾਰਚ ਬੈਨਰ ਤੇ ਤਖ਼ਤੀਆਂ ਲੈ ਕੇ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ, ਪੁਰਾਣੇ ਬੱਸ ਸਟੈਂਡ ’ਤੇ ਸਮਾਪਤ ਹੋਇਆ ਰੋਸ ਮਾਰਚ1
- ਸਮਾਜ ਨੂੰ ਗ਼ਲਤ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ। ਜੋ ਇਨਸਾਨੀਅਤ ਦੇ ਨਾਮ ਤੇ ਗ਼ਲਤ ਸੰਦੇਸ਼ ਦਿੰਦੇ ਹਨ। #santrampalji1
- ਬਰਨਾਲਾ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਲਗਾ ਕੇ ਵੱਖ-ਵੱਖ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਹੋਰ ਜਥੇਬੰਦੀਆਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਮਰਦ-ਔਰਤਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ1
- ਨਗਰ ਕੌਂਸਲ ਅਮਲੋਹ ਦੇ ਨਵ ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਵੱਲੋਂ ਅੱਜ ਅਹੁਦਾ ਸੰਭਾਲਿਆ ਗਿਆ ਇਸ ਮੌਕੇ ਪੰਜਾਬ ਦੇ ਕੈਬਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਿਸ਼ੇਸ਼ ਤੌਰ ਤੇ ਪਹੁੰਚੇ। ਨਗਰ ਕੌਂਸਲ ਅਮਲੋਹ ਦੇ ਨਵ ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਵੱਲੋਂ ਅੱਜ ਅਹੁਦਾ ਸੰਭਾਲਿਆ ਗਿਆ ਇਸ ਮੌਕੇ ਪੰਜਾਬ ਦੇ ਕੈਬਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਉਹਨਾਂ ਦੇ ਨਾਲ ਹਲਕਾ ਅਮਲੋਹ ਦੇ ਵਿਧਾਇਕ ਗੁਰਵਿੰਦਰ ਸਿੰਘ ਗੈਰੀ ਬੜਿੰਗ ਦੀ ਮੌਜੂਦ ਰਹੇ। ਇਸ ਮੌਕੇ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਤਰਨਪ੍ਰੀਤ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਲਈ ਅੱਜ ਦਾ ਦਿਨ ਵੱਡੀ ਖੁਸ਼ੀ ਅਤੇ ਜਿੱਤ ਦਾ ਦਿਨ ਹੈ। ਅਮਲੋਹ ਨਗਰ ਕੌਂਸਲ ਦੀ ਨਵੀਂ ਪ੍ਰਧਾਨ ਵਜੋਂ ਹਰਿੰਦਰ ਕੌਰ ਚੀਮਾ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ। ਸੌਂਦ ਨੇ ਕਿਹਾ ਕਿ ਪਾਰਟੀ ਵੱਲੋਂ ਹਰਿੰਦਰ ਕੌਰ ਚੀਮਾ ਨੂੰ ਨਗਰ ਕੌਂਸਲ ਦੀ ਅਹਿਮ ਜ਼ਿੰਮੇਵਾਰੀ ਸੌਂਪਣਾ ਸ਼ਲਾਘਾਯੋਗ ਫੈਸਲਾ ਹੈ। ਉਨ੍ਹਾਂ ਕਿਹਾ ਕਿ ਹਰਿੰਦਰ ਕੌਰ ਚੀਮਾ, ਸਰਦਾਰ ਦਰਸ਼ਨ ਸਿੰਘ ਚੀਮਾ ਦੇ ਪਰਿਵਾਰ ਨਾਲ ਸਬੰਧਤ ਹਨ ਅਤੇ ਦਰਸ਼ਨ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਲੰਬੇ ਸਮੇਂ ਤੋਂ ਕੰਮ ਕੀਤਾ ਹੈ। ਸੌਂਦ ਨੇ ਕਿਹਾ ਕਿ ਨਵੀਂ ਪ੍ਰਧਾਨ ਤੋਂ ਉਮੀਦ ਹੈ ਕਿ ਉਹ ਇਮਾਨਦਾਰੀ ਅਤੇ ਸੱਚਾਈ ਨਾਲ ਕੰਮ ਕਰਦਿਆਂ ਅਮਲੋਹ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਗੇ। ਉਨ੍ਹਾਂ ਕਿਹਾ ਕਿ ਸੱਤਾ ਸਥਾਈ ਨਹੀਂ ਹੁੰਦੀ, ਇਸ ਲਈ ਜਦੋਂ ਵੀ ਜ਼ਿੰਮੇਵਾਰੀ ਮਿਲੇ, ਲੋਕਾਂ ਦੇ ਪੈਸੇ ਨੂੰ ਲੋਕਾਂ ਦੀ ਭਲਾਈ 'ਤੇ ਖਰਚ ਕਰਨਾ ਚਾਹੀਦਾ ਹੈ ਅਤੇ ਅਜਿਹੇ ਵਿਕਾਸ ਕਾਰਜ ਕਰਨੇ ਚਾਹੀਦੇ ਹਨ ਜਿਨ੍ਹਾਂ ਨੂੰ ਲੋਕ ਲੰਬੇ ਸਮੇਂ ਤੱਕ ਯਾਦ ਰੱਖਣ। ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਮਹਿੰਗਾਈ ਦੇ ਮੁੱਦੇ 'ਤੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਨਾਲ ਨਜਿੱਠਣ ਲਈ ਸਰਕਾਰਾਂ ਨੂੰ ਰੁਜ਼ਗਾਰ ਅਤੇ ਉਦਯੋਗ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਮਹਿੰਗਾਈ ਨਾਲ ਨਜਿੱਠਣ ਵਿੱਚ ਅਸਫਲ ਰਹੀ ਹੈ। ਅਮਰੀਕਾ ਨਾਲ ਵਪਾਰਕ ਸਮਝੌਤੇ ਸਬੰਧੀ ਉਨ੍ਹਾਂ ਕਿਹਾ ਕਿ ਇਸ ਦੇ ਭਾਰਤੀ ਕਿਸਾਨੀ 'ਤੇ ਪੈਣ ਵਾਲੇ ਪ੍ਰਭਾਵ ਨੂੰ ਲੈ ਕੇ ਚਿੰਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਹਮੇਸ਼ਾ ਕਿਸਾਨੀ ਨਾਲ ਜੁੜੇ ਮੁੱਦਿਆਂ 'ਤੇ ਜਾਗਰੂਕਤਾ ਦਿਖਾਈ ਹੈ ਅਤੇ ਕਿਸਾਨਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਹੈ। ਪੰਜਾਬ ਬੰਦ ਦੇ ਸੱਦੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜੱਥੇਬੰਦੀਆਂ ਦੀ ਜਲੰਧਰ ਵਿਖੇ ਮੀਟਿੰਗ ਹੋ ਰਹੀ ਹੈ। ਉਨ੍ਹਾਂ ਨੂੰ ਉਮੀਦ ਹੈ ਕਿ ਮੀਟਿੰਗ ਵਿੱਚੋਂ ਪੰਜਾਬ ਅਤੇ ਜੱਥੇਬੰਦੀਆਂ ਦੇ ਹੱਕ ਵਿੱਚ ਸਕਾਰਾਤਮਕ ਨਤੀਜਾ ਸਾਹਮਣੇ ਆਵੇਗਾ।ਉੱਥੇ ਹੀ ਇਸ ਮੌਕੇ ਗੱਲਬਾਤ ਕਰਦੇ ਹੋਏ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਵੱਡੇ ਮਾਰਜਨ ਨਾਲ ਸਰਕਾਰ ਬਣਾਵੇਗੀ।ਨਗਰ ਕੌਂਸਲ ਅਮਲੋਹ ਦੇ ਨਾਵ ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਨੇ ਕਿਹਾ ਕਿ ਅਮਲੋਹ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ ਤੇ ਸ਼ਹਿਰ ਨੂੰ ਹੋਰ ਸੁੰਦਰ ਬਣਾਉਣ ਲਈ ਕਾਰਜ ਕੀਤੇ ਜਾਣਗੇ।1
- ਖੰਨਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼ 04 ਮੈਂਬਰਾਂ ਨੂੰ ਕੀਤਾ ਕਾਬੂ।1
- वॉइस ओवर कपूरथला में एनएचएम यूनियन और आम आदमी क्लीनिक के कर्मचारियों ने पंजाब सरकार के खिलाफ जोरदार प्रदर्शन किया। शहीद भगत सिंह चौक में कर्मचारियों ने सरकार के कथित झूठे वादों की पोटली जलाकर अपना रोष जताया। यूनियन नेताओं ने आरोप लगाया कि सत्ता में आने से पहले किए गए वादे अब तक पूरे नहीं किए गए हैं। कर्मचारियों ने कहा कि उनकी जायज़ मांगों को लेकर सिर्फ बैठकों का दौर चल रहा है, लेकिन समाधान नहीं हो रहा। साथ ही लोगों से अपील की गई कि वे सरकार के खोखले वादों से सावधान रहें। वॉइस ओवर कपूरथला में एनएचएम यूनियन और आम आदमी क्लीनिक के कर्मचारियों ने पंजाब सरकार के खिलाफ जोरदार प्रदर्शन किया। शहीद भगत सिंह चौक में कर्मचारियों ने सरकार के कथित झूठे वादों की पोटली जलाकर अपना रोष जताया। यूनियन नेताओं ने आरोप लगाया कि सत्ता में आने से पहले किए गए वादे अब तक पूरे नहीं किए गए हैं। कर्मचारियों ने कहा कि उनकी जायज़ मांगों को लेकर सिर्फ बैठकों का दौर चल रहा है, लेकिन समाधान नहीं हो रहा। साथ ही लोगों से अपील की गई कि वे सरकार के खोखले वादों से सावधान रहें।1
- ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਸਮੂਹਿਕ ਛੁੱਟੀ 'ਤੇ ਜਾ ਕੇ ਨਗਰ ਕੌਂਸਲ ਦਫ਼ਤਰ ਸਰਹਿੰਦ ਬੰਦ, ਕੀਤਾ ਰੋਸ ਮੁਜ਼ਾਹਰਾ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੱਦੇ 'ਤੇ ਮਿਊਂਸੀਪਲ ਇੰਪਲਾਇਜ਼ ਯੂਨੀਅਨ ਨਗਰ ਕੌਂਸਲ ਸਰਹਿੰਦ-, ਮਿਊਂਸੀਪਲ ਰਿਟਾਇਰਡ ਕਰਮਚਾਰੀ ਯੂਨੀਅਨ, ਸਫ਼ਾਈ ਕਰਮਚਾਰੀ ਯੂਨੀਅਨ ਅਤੇ ਆਊਟਸੋਰਸ ਤੇ ਕੰਟਰੈਕਟ ਯੂਨੀਅਨ ਦੇ ਸਮੂਹ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਸਮੂਹਿਕ ਛੁੱਟੀ ਲੈ ਕੇ ਦਫ਼ਤਰੀ ਕੰਮਕਾਜ ਮੁਕੰਮਲ ਬੰਦ ਰੱਖਿਆ ਗਿਆ। ਇਸ ਦੌਰਾਨ ਮੁਲਾਜ਼ਮਾਂ ਨੇ ਇਕੱਤਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਆਪਣਾ ਰੋਸ ਪ੍ਰਗਟਾਇਆ। ਇਸ ਮੌਕੇ ਰਿਟਾਇਰਡ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਹੰਸ ਰਾਜ ਤਲਾਣੀਆਂ ਨੇ ਆਖਿਆ ਕਿ ਮੌਜੂਦਾ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਵੱਲ ਲਗਾਤਾਰ ਅਣਦੇਖੀ ਕਰ ਰਹੀ ਹੈ, ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਛੇਵੇਂ ਪੇ ਕਮਿਸ਼ਨ ਦਾ ਬਕਾਇਆ ਤੁਰੰਤ ਦਿੱਤਾ ਜਾਵੇ, ਮਹਿੰਗਾਈ ਭੱਤੇ (ਡੀ.ਏ.) ਦੀਆਂ ਰਹਿੰਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਕੱਚੇ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਕੰਮ ਦੇ ਵਾਧੂ ਬੋਝ ਨੂੰ ਘਟਾਉਣ ਲਈ ਨਵੀਂ ਭਰਤੀ ਕੀਤੀ ਜਾਵੇ। ਉਨ੍ਹਾਂ ਯਾਦ ਕਰਵਾਇਆ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੇ ਰਾਜ ਵਿੱਚ ਕਿਸੇ ਨੂੰ ਧਰਨੇ ਜਾਂ ਰੋਡ ਜਾਮ ਕਰਨ ਦੀ ਲੋੜ ਨਹੀਂ ਪਵੇਗੀ। ਪਰ ਸਾਢੇ ਚਾਰ ਸਾਲ ਦਾ ਸਮਾਂ ਬੀਤਣ ਦੇ ਬਾਵਜੂਦ ਸਰਕਾਰ ਮੰਗਾਂ ਹੱਲ ਕਰਨ ਦੀ ਬਜਾਏ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ। ਆਂਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਦਾ ਨਿਪਟਾਰਾ ਨਾ ਕੀਤਾ, ਤਾਂ ਆਉਣ ਵਾਲੀਆਂ ਚੋਣਾਂ ਵਿੱਚ ਸਰਕਾਰ ਨੂੰ ਇਸ ਦਾ ਗੰਭੀਰ ਖਾਮਿਆਜ਼ਾ ਭੁਗਤਣਾ ਪਵੇਗਾ1
- ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਭੇਦ ਭਰੇ ਹਾਲਾਤਾਂ ਚ ਪ੍ਰਵਾਸੀ ਨੌਜਵਾਨ ਦੀ ਮਿਲੀ ਲਾਸ਼ , ਮੌਕੇ ਤੇ ਪਹੁੰਚੀ ਪੁਲਿਸ ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਭੇਦ ਭਰੇ ਹਾਲਾਤਾਂ ਚ ਪ੍ਰਵਾਸੀ ਨੌਜਵਾਨ ਦੀ ਮਿਲੀ ਲਾਸ਼ , ਮੌਕੇ ਤੇ ਪਹੁੰਚੀ ਪੁਲਿਸ1