ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 3 ਜਨਵਰੀ। ਤਲਵੰਡੀ ਸਾਬੋ, 31 ਦਸੰਬਰ (ਗੁਰਜੰਟ ਸਿੰਘ ਨਥੇਹਾ)- ਇਲਾਕੇ ਦੇ ਨੇੜਲੇ ਪਿੰਡ ਦਾਦੂ ਦੇ ਗੁਰਦੁਆਰਾ ਦਸ਼ਮੇਸ਼ਸਰ ਸਾਹਿਬ ਵਿਖੇ ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਦੀ ਤਰ੍ਹਾਂ 3 ਜਨਵਰੀ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਦਸ਼ਮੇਸ਼ਸਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਮਹਾਨ ਨਗਰ ਕੀਰਤਨ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਸਜਾਇਆ ਜਾਵੇਗੀ, ਜਿਸ ਵਿੱਚ ਪੰਥ ਦਾ ਮਹਾਨ ਢਾਡੀ ਜੱਥਾ ਮੱਘਰ ਸਿੰਘ ਭੌਰਾ ਦਾ ਆਪਣੀਆਂ ਢਾਡੀ ਵਾਰਾਂ ਰਾਹੀਂ ਅਤੇ ਬਾਬਾ ਜੀਤ ਸਿੰਘ ਰੁੱਘੂਆਣਾ ਵਾਲੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਗਤਕਾ ਪਾਰਟੀ ਦੇ ਸਿਘ ਆਪਣੇ ਗਤਕੇ ਦੇ ਜੌਹਰ ਦਿਖਾਉਣਗੇ। ਸ਼ਾਮ ਨਗਰ ਕੀਰਤਨ ਦੀ ਗੁਰੂਘਰ ਸਮਾਪਤੀ ਤੋਂ ਬਾਅਦ 6 ਵਜੇ ਆਤਿਸ਼ਬਾਜ਼ੀ ਹੋਵੇਗੀ। ਅਗਲੇ ਦਿਨ 4 ਜਨਵਰੀ ਦਿਨ ਸ਼ਨੀਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਜਾਣਗੇ ਜਿਨ੍ਹਾਂ ਦੇ ਭੋਗ 6 ਜਨਵਰੀ ਦਿਨ ਸੋਮਵਾਰ ਨੂੰ ਸਵੇਰੇ 10:00 ਵਜੇ ਸਵੇਰੇ ਪਾਏ ਜਾਣਗੇ। ਗੁਰਦੁਆਰਾ ਦਸ਼ਮੇਸ਼ਸਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਖਾਲਸਾ ਜੀ ਨੇ ਸਮੂਹ ਸੰਗਤਾਂ ਨੂੰ ਇਸ ਸ਼ੁਭ ਮੌਕੇ ਪਹੁੰਚ ਕੇ ਆਪਣਾ ਜੀਵਨ ਸਫਲ ਕਰਨ ਦੀ ਅਪੀਲ ਕੀਤੀ ਹੈ ਅਤੇ ਗੁਰੂ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ।

- arjandhillonofficial arjanexclusive arjan.unplugged arjanprime1
- Jatt michale jordan 😎 LEGEND NEVER DIE 🎧🥹❤️🩹 sidhu_moosewala chahalx_moose1
- Post by Atul1
- Sheetlams studio brings “Sheeshean wala suit” for you… Available in 4 vibrant colors Price :- Rs 3240/- Shop now 🛍️ For orders whatsapp us on +91 89688877781
- New ❤️🩹🫶🏼1
- #sukh1313⛳️ #gurnaambhullar gurnambhullarofficial1
- Post by Anil topno1
- ਬਠਿੰਡਾ ਪੁਲਿਸ ਵੱਲੋਂ ਲੁੱਟ ਖੋਹ ਦੀ ਵਾਰਦਾਤ ਕਰਨ ਵਾਲਾ ਇੱਕ ਕਾਬੂ ਬਾਕੀਆਂ ਦੀ ਭਾਲ ਜਾਰੀ1