ਆਰਮੀ ਅਗਨੀਵੀਰ ਦੀ ਭਰਤੀ ਲਈ ਮੁਫ਼ਤ ਸਿਖਲਾਈ ਕਲਾਸਾਂ ਸ਼ੁਰੂ=ਕੈਪਟਨ ਅਜੀਤ ਸਿੰਘ ਕਪੂਰਥਲਾ, 16 ਅਪ੍ਰੈਲ ਜੋਗਿੰਦਰ ਸਿੰਘ ਜਾਤੀਕੇ: ਸੀ-ਪਾਈਟ ਕੈਂਪ ਦੇ ਇੰਚਾਰਜ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਕੈਂਪ ਵਿਖੇ ਆਰਮੀ ਅਗੀਨੀਰ ਦੀ ਭਰਤੀ ਲਈ ਮੁਫ਼ਤ ਸਿਖਲਾਈ ਕਲਾਸਾਂ ਸ਼ੁਰੂ ਹੋ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਨੌਜਵਾਨ ਆਰਮੀ ਅਗਨੀਵੀਰ, ਪੰਜਾਬ ਪੁਲਿਸ, ਐੱਸ.ਐੱਸ.ਸੀ ਤੇ ਹੋਰਨਾਂ ਹਥਿਆਰਬੰਦ ਸੈਨਾਵਾਂ ਵਿਚ ਭਰਤੀ ਦੇ ਲਈ ਲਿਖਤੀ ਤੇ ਸਰੀਰਕ ਪੇਪਰ ਦੀ ਸਿਖਲਾਈ ਪ੍ਰਾਪਤ ਕਰਨਾ ਚਾਹੁੰਦੇ ਹਨ, ਉਹ ਕੈਂਪ ਵਿਖੇ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਆਧਾਰ ਕਾਰਡ,ਦਸਵੀਂ ਕਲਾਸ ਜਾ ਬਾਰਵੀ ਕਾਲਸ ਦਾ ਸਰਟੀਫਿਕੇਟ,ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ ਫੋਟੋਗਰਾਫ ਨਾਲ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੈਂਪ ਵਿਖੇ ਸਮਾਰਟ ਕਲਾਸ ਰੂਮ, 400 ਮੀਟਰ ਦਾ ਟ੍ਰੈਕ, ਜਿੰਮ, ਵਾਲੀਬਾਲ ਗਰਾਊਂਡ ਦਾ ਵੀ ਖਾਸ ਪ੍ਰਬੰਧ ਹੈ। ਜ਼ਿਕਰਯੋਗ ਹੈ ਕਿ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨਾਂ ਨੂੰ ਰਿਹਾਇਸ਼, ਖਾਣਾ ਆਦਿ ਪੰਜਾਬ ਸਰਕਾਰ ਵਲੋਂ ਮੁਫ਼ਤ ਮੁਹੱਈਆ ਕਰਵਾਇਆ ਜਾਂਦਾ ਹੈ। ਵਧੇਰੇ ਜਾਣਕਾਰੀ ਲਈ ਮੁਬਾਇਲ ਨੰਬਰ836016-3527,69002-00733 ਅਤੇ 98720-85620 ‘ਤੇ ਸਪੰਰਕ ਕੀਤਾ ਜਾ ਸਕਦਾ ਹੈ।
ਆਰਮੀ ਅਗਨੀਵੀਰ ਦੀ ਭਰਤੀ ਲਈ ਮੁਫ਼ਤ ਸਿਖਲਾਈ ਕਲਾਸਾਂ ਸ਼ੁਰੂ=ਕੈਪਟਨ ਅਜੀਤ ਸਿੰਘ ਕਪੂਰਥਲਾ, 16 ਅਪ੍ਰੈਲ ਜੋਗਿੰਦਰ ਸਿੰਘ ਜਾਤੀਕੇ: ਸੀ-ਪਾਈਟ ਕੈਂਪ ਦੇ ਇੰਚਾਰਜ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਕੈਂਪ ਵਿਖੇ ਆਰਮੀ ਅਗੀਨੀਰ ਦੀ ਭਰਤੀ ਲਈ ਮੁਫ਼ਤ ਸਿਖਲਾਈ ਕਲਾਸਾਂ ਸ਼ੁਰੂ ਹੋ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਨੌਜਵਾਨ ਆਰਮੀ ਅਗਨੀਵੀਰ, ਪੰਜਾਬ ਪੁਲਿਸ, ਐੱਸ.ਐੱਸ.ਸੀ ਤੇ ਹੋਰਨਾਂ ਹਥਿਆਰਬੰਦ ਸੈਨਾਵਾਂ ਵਿਚ ਭਰਤੀ ਦੇ ਲਈ ਲਿਖਤੀ ਤੇ ਸਰੀਰਕ ਪੇਪਰ ਦੀ ਸਿਖਲਾਈ ਪ੍ਰਾਪਤ ਕਰਨਾ ਚਾਹੁੰਦੇ ਹਨ, ਉਹ ਕੈਂਪ ਵਿਖੇ ਲੋੜੀਂਦੇ ਦਸਤਾਵੇਜ਼ ਜਿਵੇਂ ਕਿ
ਆਧਾਰ ਕਾਰਡ,ਦਸਵੀਂ ਕਲਾਸ ਜਾ ਬਾਰਵੀ ਕਾਲਸ ਦਾ ਸਰਟੀਫਿਕੇਟ,ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ ਫੋਟੋਗਰਾਫ ਨਾਲ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੈਂਪ ਵਿਖੇ ਸਮਾਰਟ ਕਲਾਸ ਰੂਮ, 400 ਮੀਟਰ ਦਾ ਟ੍ਰੈਕ, ਜਿੰਮ, ਵਾਲੀਬਾਲ ਗਰਾਊਂਡ ਦਾ ਵੀ ਖਾਸ ਪ੍ਰਬੰਧ ਹੈ। ਜ਼ਿਕਰਯੋਗ ਹੈ ਕਿ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨਾਂ ਨੂੰ ਰਿਹਾਇਸ਼, ਖਾਣਾ ਆਦਿ ਪੰਜਾਬ ਸਰਕਾਰ ਵਲੋਂ ਮੁਫ਼ਤ ਮੁਹੱਈਆ ਕਰਵਾਇਆ ਜਾਂਦਾ ਹੈ। ਵਧੇਰੇ ਜਾਣਕਾਰੀ ਲਈ ਮੁਬਾਇਲ ਨੰਬਰ836016-3527,69002-00733 ਅਤੇ 98720-85620 ‘ਤੇ ਸਪੰਰਕ ਕੀਤਾ ਜਾ ਸਕਦਾ ਹੈ।
- ਕਪੂਰਥਲਾ: ਪੰਜਾਬ ਭਰ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਬਣੇ ਤਣਾਅ ਦੇ ਦਰਮਿਆਨ ਕਿਸਾਨ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਦਿੱਤਾ ਗਿਆ ‘ਰੇਲ ਰੋਕੋ’ ਅੰਦੋਲਨ ਫਿਲਹਾਲ ਤਿੰਨ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਐਲਾਨ ਸੁਲਤਾਨਪੁਰ ਲੋਧੀ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਵੱਲੋਂ ਕੀਤਾ ਗਿਆ।1
- बिहार पुलिस द्वारा गिरफ्तार किये गए कपूरथला के व्यापारी अनिल गुप्ता व् सविता गुप्ता की गिरफ्तारी के बाद एस एस पी पटना बिहार पुलिस ने प्रेस वार्ता की1
- ਵਿਸਾਖੀ ਅਤੇ ਖਾਲਸਾ ਸਿਰਜਣਾ ਦਿਵਸ ਦੇ ਅਵਸਰ ਤੇ ਮਹਾਨ ਕੀਰਤਨ ਦਰਬਾਰ 17 ਅਪ੍ਰੈਲ ਦਿਨ ਸ਼ੁਕਰਵਾਰ ਨੂੰ ਗੁਰਦੁਆਰਾ ਸਾਹਿਬ ਨਿਹੰਗਾਂ ਵਿਚ ਹੋਣ ਜਾ ਰਿਹਾ ਇਸ ਮੌਕੇ ਜਥੇਦਾਰ ਸੁਖਜਿੰਦਰ ਸਿੰਘ ਬੱਬਰ ਵਲੋਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਇਸ ਅਵਸਰ ਤੇ ਹਾਜ਼ਿਰੀ ਭਰਨ ਤੇ ਗੁਰੂਘਰ ਦੀ ਖੁਸ਼ੀਆਂ ਪ੍ਰਾਪਤ ਕਰਨ1
- Post by Ravinder Singh1
- Post by Man24punjabi1
- Post by The Virsa Tv1
- ਗਰੀਨ ਐਵਨਿਊ ਖੇਤਰ ਵਿੱਚ ਇੱਕ ਬਜ਼ੁਰਗ ਮਹਿਲਾ ਨੂੰ ਬੰਧਕ ਬਣਾ ਕੇ ਰੱਖਣ ਵਾਲੀ ਵਾਇਰਲ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ ਇੰਸੈਕਟਰ ਗੁਰਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਸਿਵਲ ਲਾਈਨ ਅੰਮ੍ਰਿਤਸਰ।1
- Post by Ravinder Singh2