logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

+919855202504 ਪੰਜਾਬ ਵਿੱਚ 117 ਵਿਧਾਨ ਸਭਾ 2027 ਲੜੀਆਂ ਜਾਣਗੀਆਂ ਪੰਜਾਬ ਦੇ ਮਜ਼ਦੂਰਾਂ ਕਿਸਾਨਾਂ ਛੋਟੇ ਦੁਕਾਨਦਾਰ ਮਧਮ ਪਰਕ ਦੇ ਲੋਕਾਂ ਲਈ ਬੇਨਤੀ ਹੈ ਕਿ ਸ਼ਹੀਦ ਭਗਤ ਸਿੰਘ ਦੀ ਪਾਰਟੀ ਨਾਲ ਅਤੇ ਕ੍ਰਾਂਤੀਕਾਰੀ ਲੋਕਾਂ ਦੀ ਪਾਰਟੀ ਨਾਲ ਜੁੜੋ ਆਪਣੇ ਪਰਿਵਾਰ ਨੂੰ ਗਰੀਬੀ ਦੇ ਦਲਦਲ ਚੋਂ ਕੱਢੋ ਗੂਗਲ ਤੇ ਜਾ ਕੇ ਸਰਚ ਜਰੂਰ ਕਰਿਓ +919855202504 ਨੰਬਰ ਤੁਸੀਂ ਰਾਬਤਾ ਕਰ ਸਕਦੇ ਹੋ

15 hrs ago
user_Revolutionary Youth Front
Revolutionary Youth Front
Khadur Sahib, Tarn Taran•

More news from Tarn Taran and nearby areas
  • +919855202504 ਪੰਜਾਬ ਵਿੱਚ 117 ਵਿਧਾਨ ਸਭਾ 2027 ਲੜੀਆਂ ਜਾਣਗੀਆਂ ਪੰਜਾਬ ਦੇ ਮਜ਼ਦੂਰਾਂ ਕਿਸਾਨਾਂ ਛੋਟੇ ਦੁਕਾਨਦਾਰ ਮਧਮ ਪਰਕ ਦੇ ਲੋਕਾਂ ਲਈ ਬੇਨਤੀ ਹੈ ਕਿ ਸ਼ਹੀਦ ਭਗਤ ਸਿੰਘ ਦੀ ਪਾਰਟੀ ਨਾਲ ਅਤੇ ਕ੍ਰਾਂਤੀਕਾਰੀ ਲੋਕਾਂ ਦੀ ਪਾਰਟੀ ਨਾਲ ਜੁੜੋ ਆਪਣੇ ਪਰਿਵਾਰ ਨੂੰ ਗਰੀਬੀ ਦੇ ਦਲਦਲ ਚੋਂ ਕੱਢੋ ਗੂਗਲ ਤੇ ਜਾ ਕੇ ਸਰਚ ਜਰੂਰ ਕਰਿਓ +919855202504 ਨੰਬਰ ਤੁਸੀਂ ਰਾਬਤਾ ਕਰ ਸਕਦੇ ਹੋ
    1
    +919855202504  ਪੰਜਾਬ ਵਿੱਚ 117 ਵਿਧਾਨ ਸਭਾ 2027 ਲੜੀਆਂ ਜਾਣਗੀਆਂ ਪੰਜਾਬ ਦੇ ਮਜ਼ਦੂਰਾਂ ਕਿਸਾਨਾਂ ਛੋਟੇ ਦੁਕਾਨਦਾਰ ਮਧਮ ਪਰਕ ਦੇ ਲੋਕਾਂ ਲਈ ਬੇਨਤੀ ਹੈ ਕਿ ਸ਼ਹੀਦ ਭਗਤ ਸਿੰਘ ਦੀ ਪਾਰਟੀ ਨਾਲ ਅਤੇ ਕ੍ਰਾਂਤੀਕਾਰੀ ਲੋਕਾਂ ਦੀ ਪਾਰਟੀ ਨਾਲ ਜੁੜੋ ਆਪਣੇ ਪਰਿਵਾਰ ਨੂੰ ਗਰੀਬੀ ਦੇ ਦਲਦਲ ਚੋਂ ਕੱਢੋ ਗੂਗਲ ਤੇ ਜਾ ਕੇ ਸਰਚ ਜਰੂਰ ਕਰਿਓ +919855202504  ਨੰਬਰ ਤੁਸੀਂ ਰਾਬਤਾ ਕਰ ਸਕਦੇ ਹੋ
    user_Revolutionary Youth Front
    Revolutionary Youth Front
    Khadur Sahib, Tarn Taran•
    15 hrs ago
  • ਕਪੂਰਥਲਾ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਵਲੋਂ ਪਿੰਡ ਦਿਆਲਪੁਰ ਦੇ ਝੂਠੇ ਪਰਚੇ ਸੰਬੰਧੀ ਕੀਤੀ ਗਈ ਮੀਟਿੰਗ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਨਡਾਲਾ ਜ਼ਿਲ੍ਹਾ ਕਪੂਰਥਲਾ ਪ੍ਰਧਾਨ ਸਰਵਨ ਸਿੰਘ ਬਾਊਪੁਰ ਤੇ ਜੋਨ ਪ੍ਰਧਾਨ ਨਿਸ਼ਾਨ ਸਿੰਘ ਜੀ ਅਗਵਾਈ ਹੇਠ ਪਿੰਡ ਦਿਆਲਪੁਰ ਦੇ ਵਿੱਚ ਇਕਾਈ ਆਗੂਆਂ ਨਾਲ ਹੋ ਰਹੀ ਧੱਕੇਸ਼ਾਹੀ ਸਬੰਧੀ ਪ੍ਰੈਸ ਕਾਨਫਰੰਸ ਕੀਤੀ ਗਈ ਜਿਕਰਯੋਗ ਹੈ ਕਿ ਬੀਤੇ ਦਿਨੀ ਰਵੀ ਕੁਮਾਰ ਉਮਰ 38 ਸਾਲ ਪੁੱਤਰ ਪਰਮਜੀਤ ਸਿੰਘ ਪਿੰਡ ਜੱਗਾਂ ਜਿਲਾ ਕਪੂਰਥਲਾ ਦੀ ਮੌਤ ਉਪਰੰਤ ਥਾਣਾ ਸੁਭਾਨਪੁਰ ਵਲੋਂ ਪਿੰਡ ਦਿਆਲਪੁਰ ਦੇ ਕੁਝ ਬੇਕਸੂਰ ਵਿਅਕਤੀਆਂ ਤੇ ਪਰਚਾ ਦੇ ਦਿੱਤਾ ਸੀ ਜੋਕਿ ਨਾਜਾਇਜ਼ ਅਤੇ ਝੂਠਾ ਸੀ ਇਹ ਪਰਚਾ ਪੁਲਿਸ ਨੇ ਸਿਆਸੀ ਦਬਾ ਚ ਆਕੇ ਕੀਤਾ ਸੀ ਜਦਕਿ ਮ੍ਰਿਤਕ ਇਕ ਸੜਕ ਦੁਰਘਟਨਾ ਚ ਮਰਿਆ ਸੀ ਇਸ ਮੌਕੇ ਜੋਨ ਪ੍ਰੈੱਸ ਸਕੱਤਰ ਗੱਗੀ ਹਮੀਰਾ ਤੇ ਪਰਿਵਾਰਿਕ ਮੈਂਬਰਾਂ ਵੱਲੋਂ ਪ੍ਰਸਾਸ਼ਨ ਤੋਂ ਮੰਗ ਕੀਤੀ ਗਈ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ ਤੇ ਝੂਠੇ ਪਰਚੇ ਦੇ ਹੋਏ ਸ਼ਿਕਾਰ ਵਿਅਕਤੀਆਂ ਨੂੰ ਇਨਸਾਫ ਦਿੱਤਾ ਜਾਵੇ ਜੇਕਰ ਇਨਸਾਫ ਨਾ ਮਿਲਿਆ ਤੇ ਸਾਨੂੰ ਆਉਣ ਵਾਲੇ ਦਿਨਾਂ ਚ ਪੰਜਾਬ ਪੱਧਰ ਤੇ ਕਾਲ ਕਰਕੇ ਸਾਰੇ ਸੂਬੇ ਦੇ ਕਿਸਾਨ ਆਗੂਆਂ ਅਤੇ ਮੇਂਬਰ ਸਾਹਿਬਾਨ ਵਲੋਂ ਅਣਮਿੱਥੇ ਸਮੇਂ ਲਈ ਹਾਈਵੇ ਜਾਮ ਕੀਤਾ ਜਾਵੇਗਾ ਇਸ ਮੌਕੇ ਦੋਨਾਂ ਪਿੰਡਾਂ ਦੀ ਪੰਚਾਇਤਾਂ,ਸਰਪੰਚ ਅਤੇ ਮੋਹਤਬਰ ਵਿਅਕਤੀ ਵੱਡੀ ਗਿਣਤੀ ਚ ਮਜੂਦ ਸਨ ਇਸ ਮੌਕੇ ਕਿਰਪਾਲ ਸਿੰਘ, ਪਲਵਿੰਦਰ ਸਿੰਘ,ਮਲਕੀਤ ਸਿੰਘ,ਹਰਦੀਪ ਸਿੰਘ, ਸਰਪੰਚ ਜੋਗਿੰਦਰ ਸਿੰਘ,ਸ਼ਮਿੰਦਰ ਸਿੰਘ,ਹਰਪ੍ਰੀਤ ਸਿੰਘ,ਸੁਖਦੇਵ ਸਿੰਘ,ਸਾਬਕਾ ਡੀ ਐਸ ਪੀ ਸੋਮਨਾਥ,ਜਗਦੀਸ਼ ਸਿੰਘ,ਮਨਜੀਤ ਸਿੰਘ ਮਾਨ,ਬੂਟਾ ਸਿੰਘ,ਰਮੇਸ਼ ਕੁਮਾਰ,ਡਾਕਟਰ ਸੋਮਨਾਥ ,ਡਾਕਟਰ ਸਤਨਾਮ ਸਿੰਘ ,ਕੇਵਲ ਕ੍ਰਿਸ਼ਨ,ਹਰਜੀਤ ਸਿੰਘ,ਹਰਬੰਸ ਸਿੰਘ,ਨਵਦੀਪ ਸਿੰਘ,ਸੇਵਾ ਸਿੰਘ,ਸੁਰਜੀਤ ਸਿੰਘ, ਬੱਬੂ ਹਮੀਰਾ,ਦਰਸ਼ਨ ਸਿੰਘ ਹਮੀਰਾ ਆਦਿ ਹਾਜਿਰ ਸਨ ਇਸ ਮਾਮਲੇ ਥਾਣਾ ਸੁਭਾਨਪੁਰ ਦੇ ਐਸ ਐਚ ਓ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਪਿੰਡ ਦਿਆਲਪੁਰ ਦੇ ਕੁਝ ਵਿਅਕਤੀਆਂ ਖਿਲਾਫ ਹੋਏ ਪਰਚੇ ਸੰਬੰਧੀ ਉਹਨਾਂ ਦੇ ਪਰਿਵਾਰਿਕ ਮੇਮ੍ਬਰਾਂ ਨੇ ਉੱਚ ਅਧਿਕਾਰੀਆਂ ਕੋਲੋਂ ਇਨਕੁਆਰੀ ਲੱਗਵਾ ਲਈ ਹੈ ਸੋ ਹੁਣ ਇਹ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਹਿਤ ਹੈ ਅਤੇ ਜਾਂਚ ਪੜਤਾਲ ਬਾਦ ਜੋ ਵੀ ਸੱਚ ਹੋਵੇਗਾ ਸਾਹਮਣੇ ਆ ਜਾਵੇਗਾ
    3
    ਕਪੂਰਥਲਾ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ 
ਵਲੋਂ ਪਿੰਡ ਦਿਆਲਪੁਰ ਦੇ ਝੂਠੇ ਪਰਚੇ ਸੰਬੰਧੀ ਕੀਤੀ 
ਗਈ ਮੀਟਿੰਗ 
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਨਡਾਲਾ ਜ਼ਿਲ੍ਹਾ ਕਪੂਰਥਲਾ ਪ੍ਰਧਾਨ ਸਰਵਨ ਸਿੰਘ ਬਾਊਪੁਰ ਤੇ ਜੋਨ ਪ੍ਰਧਾਨ ਨਿਸ਼ਾਨ ਸਿੰਘ ਜੀ ਅਗਵਾਈ ਹੇਠ ਪਿੰਡ  ਦਿਆਲਪੁਰ ਦੇ ਵਿੱਚ ਇਕਾਈ ਆਗੂਆਂ ਨਾਲ ਹੋ ਰਹੀ ਧੱਕੇਸ਼ਾਹੀ ਸਬੰਧੀ ਪ੍ਰੈਸ ਕਾਨਫਰੰਸ ਕੀਤੀ ਗਈ ਜਿਕਰਯੋਗ ਹੈ ਕਿ ਬੀਤੇ ਦਿਨੀ ਰਵੀ ਕੁਮਾਰ ਉਮਰ 38 ਸਾਲ ਪੁੱਤਰ ਪਰਮਜੀਤ ਸਿੰਘ ਪਿੰਡ ਜੱਗਾਂ ਜਿਲਾ  ਕਪੂਰਥਲਾ ਦੀ ਮੌਤ ਉਪਰੰਤ ਥਾਣਾ ਸੁਭਾਨਪੁਰ ਵਲੋਂ 
ਪਿੰਡ ਦਿਆਲਪੁਰ ਦੇ ਕੁਝ ਬੇਕਸੂਰ ਵਿਅਕਤੀਆਂ 
ਤੇ ਪਰਚਾ ਦੇ ਦਿੱਤਾ ਸੀ ਜੋਕਿ ਨਾਜਾਇਜ਼ ਅਤੇ ਝੂਠਾ 
ਸੀ ਇਹ ਪਰਚਾ ਪੁਲਿਸ ਨੇ ਸਿਆਸੀ ਦਬਾ ਚ ਆਕੇ ਕੀਤਾ ਸੀ ਜਦਕਿ ਮ੍ਰਿਤਕ ਇਕ ਸੜਕ ਦੁਰਘਟਨਾ ਚ ਮਰਿਆ ਸੀ ਇਸ ਮੌਕੇ  ਜੋਨ ਪ੍ਰੈੱਸ ਸਕੱਤਰ ਗੱਗੀ ਹਮੀਰਾ ਤੇ ਪਰਿਵਾਰਿਕ ਮੈਂਬਰਾਂ ਵੱਲੋਂ ਪ੍ਰਸਾਸ਼ਨ ਤੋਂ ਮੰਗ ਕੀਤੀ ਗਈ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ ਤੇ ਝੂਠੇ ਪਰਚੇ ਦੇ ਹੋਏ ਸ਼ਿਕਾਰ ਵਿਅਕਤੀਆਂ ਨੂੰ ਇਨਸਾਫ ਦਿੱਤਾ ਜਾਵੇ ਜੇਕਰ ਇਨਸਾਫ ਨਾ ਮਿਲਿਆ ਤੇ ਸਾਨੂੰ ਆਉਣ ਵਾਲੇ ਦਿਨਾਂ ਚ ਪੰਜਾਬ ਪੱਧਰ ਤੇ ਕਾਲ ਕਰਕੇ ਸਾਰੇ ਸੂਬੇ ਦੇ ਕਿਸਾਨ ਆਗੂਆਂ ਅਤੇ ਮੇਂਬਰ ਸਾਹਿਬਾਨ ਵਲੋਂ ਅਣਮਿੱਥੇ ਸਮੇਂ ਲਈ ਹਾਈਵੇ ਜਾਮ ਕੀਤਾ ਜਾਵੇਗਾ ਇਸ ਮੌਕੇ ਦੋਨਾਂ ਪਿੰਡਾਂ ਦੀ ਪੰਚਾਇਤਾਂ,ਸਰਪੰਚ ਅਤੇ ਮੋਹਤਬਰ ਵਿਅਕਤੀ ਵੱਡੀ ਗਿਣਤੀ ਚ ਮਜੂਦ ਸਨ ਇਸ ਮੌਕੇ ਕਿਰਪਾਲ ਸਿੰਘ, ਪਲਵਿੰਦਰ ਸਿੰਘ,ਮਲਕੀਤ ਸਿੰਘ,ਹਰਦੀਪ ਸਿੰਘ, ਸਰਪੰਚ ਜੋਗਿੰਦਰ ਸਿੰਘ,ਸ਼ਮਿੰਦਰ ਸਿੰਘ,ਹਰਪ੍ਰੀਤ ਸਿੰਘ,ਸੁਖਦੇਵ ਸਿੰਘ,ਸਾਬਕਾ ਡੀ ਐਸ ਪੀ ਸੋਮਨਾਥ,ਜਗਦੀਸ਼ ਸਿੰਘ,ਮਨਜੀਤ ਸਿੰਘ ਮਾਨ,ਬੂਟਾ ਸਿੰਘ,ਰਮੇਸ਼ ਕੁਮਾਰ,ਡਾਕਟਰ ਸੋਮਨਾਥ ,ਡਾਕਟਰ ਸਤਨਾਮ ਸਿੰਘ ,ਕੇਵਲ ਕ੍ਰਿਸ਼ਨ,ਹਰਜੀਤ ਸਿੰਘ,ਹਰਬੰਸ ਸਿੰਘ,ਨਵਦੀਪ ਸਿੰਘ,ਸੇਵਾ ਸਿੰਘ,ਸੁਰਜੀਤ ਸਿੰਘ, ਬੱਬੂ ਹਮੀਰਾ,ਦਰਸ਼ਨ ਸਿੰਘ ਹਮੀਰਾ ਆਦਿ ਹਾਜਿਰ ਸਨ ਇਸ ਮਾਮਲੇ ਥਾਣਾ ਸੁਭਾਨਪੁਰ ਦੇ ਐਸ ਐਚ ਓ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਪਿੰਡ ਦਿਆਲਪੁਰ ਦੇ ਕੁਝ ਵਿਅਕਤੀਆਂ ਖਿਲਾਫ ਹੋਏ ਪਰਚੇ ਸੰਬੰਧੀ ਉਹਨਾਂ ਦੇ ਪਰਿਵਾਰਿਕ ਮੇਮ੍ਬਰਾਂ ਨੇ ਉੱਚ ਅਧਿਕਾਰੀਆਂ ਕੋਲੋਂ ਇਨਕੁਆਰੀ ਲੱਗਵਾ ਲਈ ਹੈ ਸੋ ਹੁਣ ਇਹ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਹਿਤ ਹੈ ਅਤੇ ਜਾਂਚ ਪੜਤਾਲ ਬਾਦ ਜੋ ਵੀ ਸੱਚ ਹੋਵੇਗਾ ਸਾਹਮਣੇ ਆ ਜਾਵੇਗਾ
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    22 hrs ago
  • ਮੋਗਾ ਰੈਲੀ ਲਈ ਅੰਮ੍ਰਿਤਸਰ ਤੋਂ ਬੱਸਾਂ ਰਵਾਨਾ, ਭਾਜਪਾ ਵਰਕਰਾਂ ਵਿੱਚ ਜੋਸ਼; ਪੰਜਾਬ ਲਈ ਵੱਡੇ ਐਲਾਨਾਂ ਦੀ ਉਮੀਦ ਦੇਖੋ ਤਸਵੀਰਾਂ #Punjab24News #Amritsar #CongressProtest #BJPGherao #GasCylinderIssue #LPGPriceHike #PunjabPolitics #AmritsarNews #CongressVsBJP #PoliceBarricading #CylinderProtest #PunjabCongress #BJPAmritsar #NarendraModi #BreakingNews #TrendingNow
    1
    ਮੋਗਾ ਰੈਲੀ ਲਈ ਅੰਮ੍ਰਿਤਸਰ ਤੋਂ ਬੱਸਾਂ ਰਵਾਨਾ, ਭਾਜਪਾ ਵਰਕਰਾਂ ਵਿੱਚ ਜੋਸ਼; ਪੰਜਾਬ ਲਈ ਵੱਡੇ ਐਲਾਨਾਂ ਦੀ ਉਮੀਦ ਦੇਖੋ ਤਸਵੀਰਾਂ
#Punjab24News #Amritsar #CongressProtest #BJPGherao #GasCylinderIssue #LPGPriceHike #PunjabPolitics #AmritsarNews #CongressVsBJP #PoliceBarricading #CylinderProtest #PunjabCongress #BJPAmritsar #NarendraModi #BreakingNews #TrendingNow
    user_Punjab 24 News
    Punjab 24 News
    Media ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    34 min ago
  • ਥਾਣਾ ਸੁਲਤਾਨਵਿੰਡ ਦੇ ਖੇਤਰ ਇੱਕ ਵਿਆਹ ਸਮਾਗਮ ਦੌਰਾਨ ਚੱਲੀ ਗੋਲੀ ਵਿੱਚ ਕਾਬੂ ਮੁਲਜਮ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੀ ਪ੍ਰਵੇਸ਼ ਚੋਪੜਾ ਏਸੀਪੀ ਦੱਖਣੀ ਅੰਮ੍ਰਿਤਸਰ।
    1
    ਥਾਣਾ ਸੁਲਤਾਨਵਿੰਡ ਦੇ ਖੇਤਰ ਇੱਕ ਵਿਆਹ ਸਮਾਗਮ ਦੌਰਾਨ ਚੱਲੀ ਗੋਲੀ ਵਿੱਚ ਕਾਬੂ ਮੁਲਜਮ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੀ ਪ੍ਰਵੇਸ਼ ਚੋਪੜਾ ਏਸੀਪੀ ਦੱਖਣੀ ਅੰਮ੍ਰਿਤਸਰ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    37 min ago
  • पठानकोट में अंडर-19 क्रिकेट ट्रायल्स आयोजित,क्रिकेट एसोसिएशन ने कुठेड़ क्रिकेट ग्राउंड में 120 से अधिक खिलाड़ियों ने दिखाया दमखम. @Everyone @highlight @viral
    1
    पठानकोट में अंडर-19 क्रिकेट ट्रायल्स आयोजित,क्रिकेट एसोसिएशन ने कुठेड़ क्रिकेट ग्राउंड में 120 से अधिक खिलाड़ियों ने दिखाया दमखम.
@Everyone @highlight @viral
    user_YG TV
    YG TV
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਚੋਰੀਸ਼ੁਦਾ ਅਤੇ ਗੁੰਮ ਹੋਏ ਮੋਬਾਈਲ ਲੋਕਾਂ ਦੇ ਲੋਕਾਂ ਨੂੰ ਕੀਤੇ ਗਏ ਵਾਪਸ
    1
    ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਚੋਰੀਸ਼ੁਦਾ ਅਤੇ ਗੁੰਮ ਹੋਏ ਮੋਬਾਈਲ ਲੋਕਾਂ ਦੇ ਲੋਕਾਂ ਨੂੰ ਕੀਤੇ ਗਏ ਵਾਪਸ
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • Post by The Virsa Punjab
    1
    Post by The Virsa Punjab
    user_The Virsa Punjab
    The Virsa Punjab
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
  • +919855202504 ਪੰਜਾਬ ਵਿੱਚ 117 ਵਿਧਾਨ ਸਭਾ 2027 ਲੜੀਆਂ ਜਾਣਗੀਆਂ ਪੰਜਾਬ ਦੇ ਮਜ਼ਦੂਰਾਂ ਕਿਸਾਨਾਂ ਛੋਟੇ ਦੁਕਾਨਦਾਰ ਮਧਮ ਪਰਕ ਦੇ ਲੋਕਾਂ ਲਈ ਬੇਨਤੀ ਹੈ ਕਿ ਸ਼ਹੀਦ ਭਗਤ ਸਿੰਘ ਦੀ ਪਾਰਟੀ ਨਾਲ ਅਤੇ ਕ੍ਰਾਂਤੀਕਾਰੀ ਲੋਕਾਂ ਦੀ ਪਾਰਟੀ ਨਾਲ ਜੁੜੋ ਆਪਣੇ ਪਰਿਵਾਰ ਨੂੰ ਗਰੀਬੀ ਦੇ ਦਲਦਲ ਚੋਂ ਕੱਢੋ ਗੂਗਲ ਤੇ ਜਾ ਕੇ ਸਰਚ ਜਰੂਰ ਕਰਿਓ +919855202504 ਨੰਬਰ ਤੁਸੀਂ ਰਾਬਤਾ ਕਰ ਸਕਦੇ ਹੋ
    1
    +919855202504  ਪੰਜਾਬ ਵਿੱਚ 117 ਵਿਧਾਨ ਸਭਾ 2027 ਲੜੀਆਂ ਜਾਣਗੀਆਂ ਪੰਜਾਬ ਦੇ ਮਜ਼ਦੂਰਾਂ ਕਿਸਾਨਾਂ ਛੋਟੇ ਦੁਕਾਨਦਾਰ ਮਧਮ ਪਰਕ ਦੇ ਲੋਕਾਂ ਲਈ ਬੇਨਤੀ ਹੈ ਕਿ ਸ਼ਹੀਦ ਭਗਤ ਸਿੰਘ ਦੀ ਪਾਰਟੀ ਨਾਲ ਅਤੇ ਕ੍ਰਾਂਤੀਕਾਰੀ ਲੋਕਾਂ ਦੀ ਪਾਰਟੀ ਨਾਲ ਜੁੜੋ ਆਪਣੇ ਪਰਿਵਾਰ ਨੂੰ ਗਰੀਬੀ ਦੇ ਦਲਦਲ ਚੋਂ ਕੱਢੋ ਗੂਗਲ ਤੇ ਜਾ ਕੇ ਸਰਚ ਜਰੂਰ ਕਰਿਓ +919855202504  ਨੰਬਰ ਤੁਸੀਂ ਰਾਬਤਾ ਕਰ ਸਕਦੇ ਹੋ
    user_Revolutionary Youth Front
    Revolutionary Youth Front
    Tarn Taran, Punjab•
    15 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.