logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਇਹੀ ਉਮਰ ਹੈ ਬੱਚਿਆਂ ਦੀ ਜਦੋਂ ਉਨ੍ਹਾਂ ਨੂੰ ਚੰਗੇ ਪਾਸੇ ਲਾਇਆ ਜਾ ਸਕਦਾ ਹੈ -ਬੈਨੀਪਾਲ ਹਲਕਾ ਖਰੜ ਤੋਂ ਉੱਘੇ ਸਮਾਜ ਸੇਵੀ ਖੇਡ ਪ੍ਰਮੋਟਰ ਅਤੇ ਬੈਨੀਪਾਲ ਪ੍ਰੋਪਰਟੀ ਦੇ ਸ੍ਰਪ੍ਰਸਤ ਸ ਦਲਵਿੰਦਰ ਸਿੰਘ ਬੈਨੀਪਾਲ ਵੱਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਦੇ ਖਿਡਾਰੀਆਂ ਨੂੰ ਉਨ੍ਹਾਂ ਦੀਆਂ ਖੇਡਾਂ ਮੁਤਾਬਕ ਖੇਡਾਂ ਦਾ ਸਾਮਾਨ ਵੰਡਿਆ ਜਾ ਰਿਹਾ ਹੈ। ਬੀਤੇ ਦਿਨੀਂ ਕਸਬਾ ਖਿਜ਼ਰਾਬਾਦ ਦੇ ਸਰਪੰਚ ਜਸਵਿੰਦਰ ਸਿੰਘ ਕਾਲਾ ਦੀ ਅਗਵਾਈ ਹੇਠ ਪਿੰਡ ਦੇ ਬਾਲੀਵਾਲ ਖਿਡਾਰੀਆਂ ਨੂੰ ਕਿੱਟ ਭੇਂਟ ਕੀਤੀ ਗਈ।ਇਸ ਮੌਕੇ ਸਰਪੰਚ ਅਤੇ ਮੌਜੂਦ ਖਿਡਾਰੀਆਂ ਵੱਲੋਂ ਸ ਦਲਵਿੰਦਰ ਸਿੰਘ ਬੈਨੀਪਾਲ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ ਬੈਨੀਪਾਲ ਨੇ ਕਿਹਾ ਕਿ ਇਹੀ ਉਮਰ ਹੈ ਬੱਚਿਆਂ ਦੀ ਜਦੋਂ ਉਨ੍ਹਾਂ ਨੂੰ ਚੰਗੇ ਪਾਸੇ ਲਾਇਆ ਜਾ ਸਕਦਾ ਹੈ ।ਹੁਣ ਜਿਸ ਵੀ ਖੇਡ ਵਿੱਚ ਉਹ ਰੁਚੀ ਰੱਖਣ ਉਨ੍ਹਾਂ ਨੂੰ ਉਸ ਖੇਡ ਵਿੱਚ ਨਿਖਾਰ ਲਿਆਉਣ ਲਈ ਕੋਚਿੰਗ ਦੇ ਨਾਲ ਨਾਲ ਹੋਰ ਵੀ ਜ਼ਰੂਰਤ ਅਨੁਸਾਰ ਸਹਿਯੋਗ ਮਿਲਣਾ ਬਹੁਤ ਜ਼ਰੂਰੀ ਹੈ।ਇਸ ਲਈ ਜਿਹੜੇ ਬੱਚੇ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਦੇ ਚਾਹਵਾਨ ਹਨ ਅਤੇ ਉਨ੍ਹਾਂ ਨੂੰ ਬੈਨੀਪਾਲ ਗਰੁੱਪ ਦੀ ਕਿਸੇ ਵੀ ਪੱਖੋਂ ਲੋੜ ਹੈ ਤਾਂ ਬੈਨੀਪਾਲ ਗਰੁੱਪ ਹਮੇਸ਼ਾ ਉਨ੍ਹਾਂ ਲਈ ਹਾਜ਼ਰ ਰਹੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਨਿਕਲਣ ਲਈ ਖੇਡਾਂ ਤੇ ਸਿਖਿਆ ਨੂੰ ਹਥਿਆਰ ਬਣਾਇਆ ਜਾਵੇ ਤਾਂ ਜੋ ਮੌਜੂਦਾ ਸਰਕਾਰ ਦੇ ਭਰੋਸੇ ਨਾ ਰਹਿ ਕੇ ਸਮਾਂ ਰਹਿੰਦਿਆਂ ਆਪਣੇ ਬੱਚਿਆਂ ਨੂੰ ਸਮਾਜ ਵਿੱਚ ਫੈਲੀਆਂ ਭੈੜੀਆਂ ਕੁਰੀਤੀਆਂ ਤੋਂ ਬਚਾਇਆ ਜਾ ਸਕੇ।ਇਸ ਮੌਕੇ ਉਨ੍ਹਾਂ ਨਾਲ ਰਣਬੀਰ ਸਿੰਘ ਬਾਬਾ ਢਾਬਾ ਵਾਲੇ, ਜਗਦੀਸ਼ ਸਿੰਘ ਦੀਸ਼ਾ ਅਤੇ ਜਗਤਾਰ ਸਿੰਘ ਵੱਲੋਂ ਵੀ ਖਿਡਾਰੀਆਂ ਨੂੰ ਖੇਡਾਂ ਲਈ ਪ੍ਰੇਰਿਤ ਕੀਤਾ ਗਿਆ।

15 hrs ago
user_Satnam Siswan
Satnam Siswan
ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•

More news from ਪੰਜਾਬ and nearby areas
  • ਹਲਕਾ ਖਰੜ ਤੋਂ ਉੱਘੇ ਸਮਾਜ ਸੇਵੀ ਖੇਡ ਪ੍ਰਮੋਟਰ ਅਤੇ ਬੈਨੀਪਾਲ ਪ੍ਰੋਪਰਟੀ ਦੇ ਸ੍ਰਪ੍ਰਸਤ ਸ ਦਲਵਿੰਦਰ ਸਿੰਘ ਬੈਨੀਪਾਲ ਵੱਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਦੇ ਖਿਡਾਰੀਆਂ ਨੂੰ ਉਨ੍ਹਾਂ ਦੀਆਂ ਖੇਡਾਂ ਮੁਤਾਬਕ ਖੇਡਾਂ ਦਾ ਸਾਮਾਨ ਵੰਡਿਆ ਜਾ ਰਿਹਾ ਹੈ। ਬੀਤੇ ਦਿਨੀਂ ਕਸਬਾ ਖਿਜ਼ਰਾਬਾਦ ਦੇ ਸਰਪੰਚ ਜਸਵਿੰਦਰ ਸਿੰਘ ਕਾਲਾ ਦੀ ਅਗਵਾਈ ਹੇਠ ਪਿੰਡ ਦੇ ਬਾਲੀਵਾਲ ਖਿਡਾਰੀਆਂ ਨੂੰ ਕਿੱਟ ਭੇਂਟ ਕੀਤੀ ਗਈ।ਇਸ ਮੌਕੇ ਸਰਪੰਚ ਅਤੇ ਮੌਜੂਦ ਖਿਡਾਰੀਆਂ ਵੱਲੋਂ ਸ ਦਲਵਿੰਦਰ ਸਿੰਘ ਬੈਨੀਪਾਲ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ ਬੈਨੀਪਾਲ ਨੇ ਕਿਹਾ ਕਿ ਇਹੀ ਉਮਰ ਹੈ ਬੱਚਿਆਂ ਦੀ ਜਦੋਂ ਉਨ੍ਹਾਂ ਨੂੰ ਚੰਗੇ ਪਾਸੇ ਲਾਇਆ ਜਾ ਸਕਦਾ ਹੈ ।ਹੁਣ ਜਿਸ ਵੀ ਖੇਡ ਵਿੱਚ ਉਹ ਰੁਚੀ ਰੱਖਣ ਉਨ੍ਹਾਂ ਨੂੰ ਉਸ ਖੇਡ ਵਿੱਚ ਨਿਖਾਰ ਲਿਆਉਣ ਲਈ ਕੋਚਿੰਗ ਦੇ ਨਾਲ ਨਾਲ ਹੋਰ ਵੀ ਜ਼ਰੂਰਤ ਅਨੁਸਾਰ ਸਹਿਯੋਗ ਮਿਲਣਾ ਬਹੁਤ ਜ਼ਰੂਰੀ ਹੈ।ਇਸ ਲਈ ਜਿਹੜੇ ਬੱਚੇ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਦੇ ਚਾਹਵਾਨ ਹਨ ਅਤੇ ਉਨ੍ਹਾਂ ਨੂੰ ਬੈਨੀਪਾਲ ਗਰੁੱਪ ਦੀ ਕਿਸੇ ਵੀ ਪੱਖੋਂ ਲੋੜ ਹੈ ਤਾਂ ਬੈਨੀਪਾਲ ਗਰੁੱਪ ਹਮੇਸ਼ਾ ਉਨ੍ਹਾਂ ਲਈ ਹਾਜ਼ਰ ਰਹੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਨਿਕਲਣ ਲਈ ਖੇਡਾਂ ਤੇ ਸਿਖਿਆ ਨੂੰ ਹਥਿਆਰ ਬਣਾਇਆ ਜਾਵੇ ਤਾਂ ਜੋ ਮੌਜੂਦਾ ਸਰਕਾਰ ਦੇ ਭਰੋਸੇ ਨਾ ਰਹਿ ਕੇ ਸਮਾਂ ਰਹਿੰਦਿਆਂ ਆਪਣੇ ਬੱਚਿਆਂ ਨੂੰ ਸਮਾਜ ਵਿੱਚ ਫੈਲੀਆਂ ਭੈੜੀਆਂ ਕੁਰੀਤੀਆਂ ਤੋਂ ਬਚਾਇਆ ਜਾ ਸਕੇ।ਇਸ ਮੌਕੇ ਉਨ੍ਹਾਂ ਨਾਲ ਰਣਬੀਰ ਸਿੰਘ ਬਾਬਾ ਢਾਬਾ ਵਾਲੇ, ਜਗਦੀਸ਼ ਸਿੰਘ ਦੀਸ਼ਾ ਅਤੇ ਜਗਤਾਰ ਸਿੰਘ ਵੱਲੋਂ ਵੀ ਖਿਡਾਰੀਆਂ ਨੂੰ ਖੇਡਾਂ ਲਈ ਪ੍ਰੇਰਿਤ ਕੀਤਾ ਗਿਆ।
    1
    ਹਲਕਾ ਖਰੜ ਤੋਂ ਉੱਘੇ ਸਮਾਜ ਸੇਵੀ ਖੇਡ ਪ੍ਰਮੋਟਰ ਅਤੇ ਬੈਨੀਪਾਲ ਪ੍ਰੋਪਰਟੀ ਦੇ ਸ੍ਰਪ੍ਰਸਤ ਸ ਦਲਵਿੰਦਰ ਸਿੰਘ ਬੈਨੀਪਾਲ ਵੱਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਦੇ ਖਿਡਾਰੀਆਂ ਨੂੰ ਉਨ੍ਹਾਂ ਦੀਆਂ ਖੇਡਾਂ ਮੁਤਾਬਕ ਖੇਡਾਂ ਦਾ ਸਾਮਾਨ ਵੰਡਿਆ ਜਾ ਰਿਹਾ ਹੈ। ਬੀਤੇ ਦਿਨੀਂ ਕਸਬਾ ਖਿਜ਼ਰਾਬਾਦ ਦੇ ਸਰਪੰਚ ਜਸਵਿੰਦਰ ਸਿੰਘ ਕਾਲਾ ਦੀ ਅਗਵਾਈ ਹੇਠ ਪਿੰਡ ਦੇ ਬਾਲੀਵਾਲ ਖਿਡਾਰੀਆਂ ਨੂੰ ਕਿੱਟ ਭੇਂਟ ਕੀਤੀ ਗਈ।ਇਸ ਮੌਕੇ ਸਰਪੰਚ ਅਤੇ ਮੌਜੂਦ ਖਿਡਾਰੀਆਂ ਵੱਲੋਂ ਸ ਦਲਵਿੰਦਰ ਸਿੰਘ ਬੈਨੀਪਾਲ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ ਬੈਨੀਪਾਲ ਨੇ ਕਿਹਾ ਕਿ ਇਹੀ ਉਮਰ ਹੈ ਬੱਚਿਆਂ ਦੀ ਜਦੋਂ ਉਨ੍ਹਾਂ ਨੂੰ ਚੰਗੇ ਪਾਸੇ ਲਾਇਆ ਜਾ ਸਕਦਾ ਹੈ ।ਹੁਣ ਜਿਸ ਵੀ ਖੇਡ ਵਿੱਚ ਉਹ ਰੁਚੀ ਰੱਖਣ ਉਨ੍ਹਾਂ ਨੂੰ ਉਸ ਖੇਡ ਵਿੱਚ ਨਿਖਾਰ ਲਿਆਉਣ ਲਈ ਕੋਚਿੰਗ ਦੇ ਨਾਲ ਨਾਲ ਹੋਰ ਵੀ ਜ਼ਰੂਰਤ ਅਨੁਸਾਰ ਸਹਿਯੋਗ ਮਿਲਣਾ ਬਹੁਤ ਜ਼ਰੂਰੀ ਹੈ।ਇਸ ਲਈ ਜਿਹੜੇ ਬੱਚੇ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਦੇ ਚਾਹਵਾਨ ਹਨ ਅਤੇ ਉਨ੍ਹਾਂ ਨੂੰ ਬੈਨੀਪਾਲ ਗਰੁੱਪ ਦੀ ਕਿਸੇ ਵੀ ਪੱਖੋਂ ਲੋੜ ਹੈ ਤਾਂ ਬੈਨੀਪਾਲ ਗਰੁੱਪ ਹਮੇਸ਼ਾ ਉਨ੍ਹਾਂ ਲਈ ਹਾਜ਼ਰ ਰਹੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਨਿਕਲਣ ਲਈ ਖੇਡਾਂ ਤੇ ਸਿਖਿਆ ਨੂੰ ਹਥਿਆਰ ਬਣਾਇਆ ਜਾਵੇ ਤਾਂ ਜੋ ਮੌਜੂਦਾ ਸਰਕਾਰ ਦੇ ਭਰੋਸੇ ਨਾ ਰਹਿ ਕੇ ਸਮਾਂ ਰਹਿੰਦਿਆਂ ਆਪਣੇ ਬੱਚਿਆਂ ਨੂੰ ਸਮਾਜ ਵਿੱਚ ਫੈਲੀਆਂ ਭੈੜੀਆਂ ਕੁਰੀਤੀਆਂ ਤੋਂ ਬਚਾਇਆ ਜਾ ਸਕੇ।ਇਸ ਮੌਕੇ ਉਨ੍ਹਾਂ ਨਾਲ ਰਣਬੀਰ ਸਿੰਘ ਬਾਬਾ ਢਾਬਾ ਵਾਲੇ, ਜਗਦੀਸ਼ ਸਿੰਘ ਦੀਸ਼ਾ ਅਤੇ ਜਗਤਾਰ ਸਿੰਘ ਵੱਲੋਂ ਵੀ ਖਿਡਾਰੀਆਂ ਨੂੰ ਖੇਡਾਂ ਲਈ ਪ੍ਰੇਰਿਤ ਕੀਤਾ ਗਿਆ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    15 hrs ago
  • Post by Sajadahmed
    1
    Post by Sajadahmed
    user_Sajadahmed
    Sajadahmed
    ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
    7 hrs ago
  • ਬੇਟਾ ਬਚਾਓ ਬੇਟਾ ਬਚਾਓ
    1
    ਬੇਟਾ ਬਚਾਓ ਬੇਟਾ ਬਚਾਓ
    user_Sonu dish PATIALVI City
    Sonu dish PATIALVI City
    Chandigarh•
    14 hrs ago
  • Post by माता आशु दरबार
    1
    Post by माता आशु दरबार
    user_माता आशु दरबार
    माता आशु दरबार
    ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
    23 hrs ago
  • ( ਨੋਟ ਸਾਡਾ ਚੈਨਲ ਗ੍ਰਨੇਡ ਵਾਲੀ ਵੀਡੀਓ ਦੀ ਪੁਸ਼ਟੀ ਨਹੀ ਕਰਦਾ ਵੱਲੋ)(ਜਸਵਿੰਦਰ ਜੀਤ ਸਿੰਘ ਗੋਲਡੀ)
    1
    ( ਨੋਟ ਸਾਡਾ ਚੈਨਲ ਗ੍ਰਨੇਡ ਵਾਲੀ ਵੀਡੀਓ ਦੀ ਪੁਸ਼ਟੀ ਨਹੀ ਕਰਦਾ ਵੱਲੋ)(ਜਸਵਿੰਦਰ ਜੀਤ ਸਿੰਘ ਗੋਲਡੀ)
    user_BBNEWS (JASWINDER JEET SINGH G
    BBNEWS (JASWINDER JEET SINGH G
    Local News Reporter ਡੇਰਾ ਬੱਸੀ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    1 day ago
  • ਖੰਨਾ ਪੁਲਿਸ ਵੱਲੋ ਜਾਅਲੀ ਡੋਪ ਟੈਸਟ ਅਤੇ ਜਾਅਲੀ ਸਰਟੀਫਿਕੇਟ ਬਣਾਉਣ ਵਾਲੇ ਗਿਰੋਹ ਦੇ 02 ਮੈਬਰਾ ਨੂੰ ਕੀਤਾ ਗ੍ਰਿਫਤਾਰ
    1
    ਖੰਨਾ ਪੁਲਿਸ ਵੱਲੋ ਜਾਅਲੀ ਡੋਪ ਟੈਸਟ ਅਤੇ ਜਾਅਲੀ ਸਰਟੀਫਿਕੇਟ ਬਣਾਉਣ ਵਾਲੇ ਗਿਰੋਹ ਦੇ 02 ਮੈਬਰਾ ਨੂੰ ਕੀਤਾ ਗ੍ਰਿਫਤਾਰ
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    1 hr ago
  • LUDHIANA..... DABA ROAD NEW SHIMLAPURI ME... MO... CHORI HUE AAJ ENU JALD SE JALD FARA JAWE
    1
    LUDHIANA..... DABA ROAD NEW SHIMLAPURI ME... 
MO... CHORI HUE AAJ ENU JALD SE JALD FARA JAWE
    user_User9068
    User9068
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    33 min ago
  • Post by Md Usman Raja
    1
    Post by Md Usman Raja
    user_Md Usman Raja
    Md Usman Raja
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    1 hr ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.