Shuru
Apke Nagar Ki App…
ਹੁਸ਼ਿਆਰਪੁਰ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਇੱਕ ਮੋਟਰਸਾਈਕਲ ਬਿਨਾਂ ਨੰਬਰ ਪਲੇਟ ਅਤੇ ਗੈਰਕਾਨੂੰਨੀ ਲਾਈਟਾਂ ਸਮੇਤ ਕਾਬੂ ਕੀਤਾ ਗਿਆ। ਇਹ ਲਾਈਟਾਂ ਰਾਤ ਸਮੇਂ ਹੋਰ ਡਰਾਈਵਰਾਂ ਲਈ ਹਾਦਸੇ ਦਾ ਕਾਰਨ ਬਣ ਸਕਦੀਆਂ ਹਨ। ਨਿਯਮਾਂ ਦੀ ਉਲੰਘਣਾ ਕਰਨ 'ਤੇ ਵਾਹਨ ਨੂੰ ਇੰਪਾਊਂਡ ਕੀਤਾ ਗਿਆ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਗਿਆ।
5ab News Live
ਹੁਸ਼ਿਆਰਪੁਰ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਇੱਕ ਮੋਟਰਸਾਈਕਲ ਬਿਨਾਂ ਨੰਬਰ ਪਲੇਟ ਅਤੇ ਗੈਰਕਾਨੂੰਨੀ ਲਾਈਟਾਂ ਸਮੇਤ ਕਾਬੂ ਕੀਤਾ ਗਿਆ। ਇਹ ਲਾਈਟਾਂ ਰਾਤ ਸਮੇਂ ਹੋਰ ਡਰਾਈਵਰਾਂ ਲਈ ਹਾਦਸੇ ਦਾ ਕਾਰਨ ਬਣ ਸਕਦੀਆਂ ਹਨ। ਨਿਯਮਾਂ ਦੀ ਉਲੰਘਣਾ ਕਰਨ 'ਤੇ ਵਾਹਨ ਨੂੰ ਇੰਪਾਊਂਡ ਕੀਤਾ ਗਿਆ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਗਿਆ।
More news from ਪੰਜਾਬ and nearby areas
- Post by ਜਸਕਰਨ ਸਿੰਘ1
- ਥਾਣਾ ਏ ਡਵੀਜ਼ਨ ਦੇ ਖੇਤਰ ਵਿਖੇ ਇੱਕ ਔਰਤ ਦੀ ਵਾਇਰਲ ਵੀਡਿਓ ਬਾਰੇ ਜਾਣਕਾਰੀ ਦਿੰਦੇ ਹੋਏ, ਸ਼੍ਰੀ ਹਰਪਾਲ ਸਿੰਘ ਏਡੀਸੀਪੀ ਸਿਟੀ 3, ਅੰਮ੍ਰਿਤਸਰ।1
- ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ‘ਚ ਦਿਲ ਦਹਿ/ਲਾਉਣ ਵਾਲੀ ਘ/ਟ*ਨਾ — 17 ਸਾਲਾ ਪੁੱਤ ਵੱਲੋਂ ਮਾਂ ਦਾ ਕ/ਤਲ, ਪੈਸਿਆਂ ਲਈ ਰਿਸ਼#ਤਾ ਹੋਇਆ ਸ਼ਰ/ਮਸਾਰ #Amritsar #CrimeNews #BreakingNews #FamilyCrime #YGTVPunjab1
- ਕਪੂਰਥਲਾ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ Breaking News ਗੈਗਸਟਰ ਸੁੱਖਾ ਕਾਹਲਵਾ ਕਤਲ ਕੇਸ ਦੇ ਮੁੱਖ ਗਵਾਹ ਗੋਪੀ ਨਿੱਝਰ ਦਾ ਅਣਪਛਾਤਿਆ ਵਲੋਂ ਗੋਲੀਆਂ ਮਾਰ ਕੇ ਕਤਲ ਕਤਲ ਕਾਂਡ ਦਾ ਐਸ ਐਸ ਪੀ ਵਲੋਂ ਖੁਲਾਸਾ ਐਕਰ-ਕਪੂਰਥਲਾ ਦੇ ਢਿੱਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤਾ ਗਿਆ ਹੈ। ਸੂਚਨਾ ਮਿਲਣ 'ਤੇ ਪੁਲਿਸ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਸਥਿਤੀ ਦਾ ਜਾਇਜ਼ਾ ਲਿਆ। --- ਲਾਸ਼ ਪੋਸਟਮਾਰਟਮ ਲਈ ਭੇਜੀ ਗਈ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਜ਼ਰੂਰੀ ਕਾਨੂੰਨੀ ਰਸਮਾਂ ਪੂਰੀਆਂ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ --- ਅਧਿਕਾਰੀਆਂ ਅਨੁਸਾਰ, ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਜਾਂਚ ਨੂੰ ਤੇਜ਼ ਕਰਨ ਲਈ ਵੱਖ-ਵੱਖ ਟੀਮਾਂ ਬਣਾਈਆ ਗਈਆਂ ਹਨ। ---ਮ੍ਰਿਤਕ ਵਿਰੁੱਧ ਤਿੰਨ ਅਪਰਾਧਿਕ ਮਾਮਲੇ ਦਰਜ ਸਨ, ਜਿਨ੍ਹਾਂ ਵਿੱਚ ਗੈਰ-ਕਾਨੂੰਨੀ ਹਥਿਆਰਾਂ, ਡਕੈਤੀ ਅਤੇ NDPS ਐਕਟ ਤਹਿਤ ਇੱਕ ਮਾਮਲਾ ਸ਼ਾਮਲ ਹੈ। --- ਗੈਂਗ ਨੇ ਸੋਸ਼ਲ ਮੀਡੀਆ 'ਤੇ ਜ਼ਿੰਮੇਵਾਰੀ ਲਈ ਹੈ ਸੂਤਰਾਂ ਅਨੁਸਾਰ, ਡੋਨੀ ਬਾਲ ਗੈਂਗ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ, ਇਸ ਦਾਅਵੇ ਦੀ ਅਜੇ ਤੱਕ ਪੁਲਿਸ ਵੱਲੋਂ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਗਈ ਹੈ ਅਤੇ ਜਾਂਚ ਅਧੀਨ ਹੈ। --- ਮ੍ਰਿਤਕ ਗੋਪੀ ਨਿੱਝਰ,ਸੁੱਖਾ ਕਲਵਾ ਨਾਮਕ ਇੱਕ ਗੈਂਗਸਟਰ ਦੇ ਕਤਲ ਕੇਸ ਵਿੱਚ ਮੁੱਖ ਗਵਾਹ ਸਨ ਜਿਹਨਾਂ ਤੇ ਪਹਿਲਾ ਵੀ ਹਮਲਾ ਹੋਇਆ ਸੀ।ਜਿਸ ਨੂੰ ਕੁਝ ਸਾਲ ਪਹਿਲਾਂ ਹੁਸ਼ਿਆਰਪੁਰ ਨੇੜੇ ਸ਼ਾਹਜਹਾਂਪੁਰ ਖੇਤਰ ਵਿੱਚ ਪੁਲਿਸ ਹਿਰਾਸਤ ਵਿੱਚ ਮਾਰ ਦਿੱਤਾ ਗਿਆ ਸੀ। ਪੁਲਿਸ ਨੇ ਕਿਹਾ ਹੈ ਕਿ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਬਾਈਟ, ਮਿਰਤਿਕ ਦੀ ਮਾਤਾ ਬਾਈਟ, ਮਿਰਤਿਕ ਦਾ ਦੋਸਤ1
- ਪਰਮਜੀਤ ਸਿੰਘ, ਕਪੂਰਥਲਾ।1
- ਕਪੂਰਥਲਾ ਢਿਲਵਾਂ ਵਿਖੇ ਬੀਤੀ ਦੇਰ ਕੁਝ ਲੋਕਾਂ ਵਲੋਂ ਕਾਰ ਸਵਾਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ। ਸੂਚਨਾ ਮਿਲਦਿਆਂ ਦੀ ਪੁਲਿਸ ਟੀਮ ਮੌਕੇ ਤੇ ਪੁੱਜੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਹ ਜਾਣਕਾਰੀ ਐਸਐਸਪੀ ਕਪੂਰਥਲਾ ਗੌਰਵ ਤੂਰਾ ਨੇ ਦਿੱਤੀ।1
- Post by 5ab News Live1
- ਥਾਣਾ ਸਿਵਿਲ ਲਾਈਨ ਅੰਮ੍ਰਿਤਸਰ ਦੇ ਖੇਤਰ ਵਿਖੇ ਲੜਾਈ ਝਗੜੇ ਬਾਰੇ ਵਾਇਰਲ ਵੀਡਿਓ ਬਾਰੇ ਜਾਣਕਾਰੀ ਦਿੰਦੇ ਹੋਏ ਇੰਸਪੇਕਟਰ ਗੁਰਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਸਿਵਲ ਲਾਈਨਜ ਅੰਮ੍ਰਿਤਸਰ1
- Post by ਜਸਕਰਨ ਸਿੰਘ1