logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

*ਆਪ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਜਲੀ ਸਪਲਾਈ ਨਿਰੰਤਰ ਦੇਣ ਵਿੱਚ ਹੋਈ ਬੁਰੀ ਤਰ੍ਹਾਂ ਫੇਲ੍ਹ:-- ਰਾਜੂ ਖੰਨਾ।* *ਰਾਜੂ ਖੰਨਾ ਵੱਲੋਂ ਬਿਜਲੀ ਸੰਕਟ ਖਿਲਾਫ਼ ਅਮਲੋਹ ਵਿੱਚ ਭਾਰੀ ਰੋਸ ਮੁਜ਼ਾਹਰਾ, ਰਾਜਪਾਲ ਦੇ ਨਾਂ ਨਾਇਬ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ।*

2 hrs ago
user_ਗੋਬਿੰਦਗੜ ਖਬਰਨਾਮਾਂ
ਗੋਬਿੰਦਗੜ ਖਬਰਨਾਮਾਂ
ਅਮਲੋਹ, ਫਤਿਹਗੜ੍ਹ ਸਾਹਿਬ, ਪੰਜਾਬ•
2 hrs ago

*ਆਪ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਜਲੀ ਸਪਲਾਈ ਨਿਰੰਤਰ ਦੇਣ ਵਿੱਚ ਹੋਈ ਬੁਰੀ ਤਰ੍ਹਾਂ ਫੇਲ੍ਹ:-- ਰਾਜੂ ਖੰਨਾ।* *ਰਾਜੂ ਖੰਨਾ ਵੱਲੋਂ ਬਿਜਲੀ ਸੰਕਟ ਖਿਲਾਫ਼ ਅਮਲੋਹ ਵਿੱਚ ਭਾਰੀ ਰੋਸ ਮੁਜ਼ਾਹਰਾ, ਰਾਜਪਾਲ ਦੇ ਨਾਂ ਨਾਇਬ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ।*

More news from ਪੰਜਾਬ and nearby areas
  • ਦੀ ਰੈਵਨਿਊ ਪਟਵਾਰ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਦੀ ਰੈਵਨਿਊ ਪਟਵਾਰ ਯੂਨੀਅਨ ਤਹਿਸੀਲ ਫਤਿਹਗੜ੍ਹ ਸਾਹਿਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਵਿਸ਼ਾਲ ਰੋਸ ਧਰਨਾ ਪ੍ਰਧਾਨ ਖੁਸਲੀਨ ਨੰਦਾ ਦੀ ਅਗਵਾਈ ਵਿੱਚ ਤਹਿਸੀਲ ਦਫਤਰ ਫਤਿਹਗੜ੍ਹ ਸਾਹਿਬ ਵਿਖੇ ਦਿੱਤਾ ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ l ਤਹਿਸੀਲ ਪ੍ਰਧਾਨ ਖੁਸ਼ਲੀਨ ਨੰਦਾ ਅਤੇ ਸਾਬਕਾ ਤਹਿਸੀਲ ਪ੍ਰਧਾਨ ਕੋਮਲਪ੍ਰੀਤ ਕੌਰ ਨੇ ਦੱਸਿਆ ਕਿ ਪਟਵਾਰੀਆਂ ਤੇ ਵਾਧੂ ਕੰਮ ਦਾ ਬੋਝ ਨਾ ਪਾਇਆ ਜਾਵੇ ਅਤੇ ਪਟਵਾਰੀਆਂ ਦੀ ਭਰਤੀ ਕੀਤੀ ਜਾਵੇ। 17 ਜੁਲਾਈ 2020 ਤੋਂ ਬਾਅਦ ਬਾਅਦ ਭਰਤੀ ਹੋਏ ਪਟਵਾਰੀਆਂ ਦੀ ਤਨਖਾਹ ਵਿੱਚ ਵਾਧਾ ਕਰਨਾ, ਸਟੇਟ ਕਾਡਰ ਰੱਦ ਕਰਨਾ, ਪਟਵਾਰੀਆਂ ਦੀਆਂ 4716 ਪੋਸਟਾਂ ਦੀ ਮੁੜ ਬਹਾਲੀ ਕਰਕੇ ਪੋਸਟਾਂ ਵਿੱਚ ਵਾਧਾ ਕਰਨ ਨੂੰ ਅਣਗੋਲਿਆ ਕੀਤਾ ਗਿਆ, ਜਿਸਦੇ ਰੋਸ ਵਜੋਂ ਲਾਲ ਲਕੀਰ ਅਤੇ ਐਗਰੀਸਟੇਕ ਵੈਰੀਫਿਕੇਸ਼ਨ ਦਾ ਕੰਮ ਅਣਮਿਥੇ ਸਮੇਂ ਲਈ ਬੰਦ ਕੀਤਾ ਗਿਆ ਹੈ। ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਪਟਵਾਰੀਆਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ, ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
    1
    ਦੀ ਰੈਵਨਿਊ ਪਟਵਾਰ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ
ਦੀ ਰੈਵਨਿਊ ਪਟਵਾਰ ਯੂਨੀਅਨ ਤਹਿਸੀਲ ਫਤਿਹਗੜ੍ਹ ਸਾਹਿਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਵਿਸ਼ਾਲ ਰੋਸ ਧਰਨਾ ਪ੍ਰਧਾਨ ਖੁਸਲੀਨ ਨੰਦਾ ਦੀ ਅਗਵਾਈ ਵਿੱਚ ਤਹਿਸੀਲ ਦਫਤਰ ਫਤਿਹਗੜ੍ਹ ਸਾਹਿਬ ਵਿਖੇ ਦਿੱਤਾ ਤੇ ਪੰਜਾਬ ਸਰਕਾਰ ਖਿਲਾਫ  ਨਾਅਰੇਬਾਜ਼ੀ ਕੀਤੀ ਗਈ l ਤਹਿਸੀਲ ਪ੍ਰਧਾਨ ਖੁਸ਼ਲੀਨ ਨੰਦਾ ਅਤੇ ਸਾਬਕਾ ਤਹਿਸੀਲ ਪ੍ਰਧਾਨ ਕੋਮਲਪ੍ਰੀਤ ਕੌਰ ਨੇ ਦੱਸਿਆ ਕਿ ਪਟਵਾਰੀਆਂ ਤੇ ਵਾਧੂ ਕੰਮ ਦਾ ਬੋਝ ਨਾ ਪਾਇਆ ਜਾਵੇ ਅਤੇ ਪਟਵਾਰੀਆਂ ਦੀ ਭਰਤੀ ਕੀਤੀ ਜਾਵੇ। 17 ਜੁਲਾਈ 2020 ਤੋਂ ਬਾਅਦ ਬਾਅਦ ਭਰਤੀ ਹੋਏ ਪਟਵਾਰੀਆਂ ਦੀ ਤਨਖਾਹ ਵਿੱਚ ਵਾਧਾ ਕਰਨਾ, ਸਟੇਟ ਕਾਡਰ ਰੱਦ ਕਰਨਾ, ਪਟਵਾਰੀਆਂ ਦੀਆਂ 4716 ਪੋਸਟਾਂ ਦੀ ਮੁੜ ਬਹਾਲੀ ਕਰਕੇ ਪੋਸਟਾਂ ਵਿੱਚ ਵਾਧਾ ਕਰਨ ਨੂੰ ਅਣਗੋਲਿਆ ਕੀਤਾ ਗਿਆ, ਜਿਸਦੇ ਰੋਸ ਵਜੋਂ ਲਾਲ ਲਕੀਰ ਅਤੇ ਐਗਰੀਸਟੇਕ ਵੈਰੀਫਿਕੇਸ਼ਨ ਦਾ ਕੰਮ ਅਣਮਿਥੇ ਸਮੇਂ ਲਈ ਬੰਦ ਕੀਤਾ ਗਿਆ ਹੈ। ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਪਟਵਾਰੀਆਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ, ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
    user_Kajal
    Kajal
    Mandi Agent ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    4 hrs ago
  • ਕਿਹੜਾ ਪੱਤਰਕਾਰ ਹੈ ਜਿਸ ਦੀ ਹੋਈ ਚਰਚਾ ਐਸਾ ਕੀ ਬੇਚਦਾ ਤੀਰਥ ਮੱਛੀ ਵਾਲਾ ਜਿਹੜਾ ਪੱਤਰਕਾਰ ਨੂੰ ਦਿੰਦਾ ਖੁੱਲਾ ਖਰਚਾ ਕਿਹੜਾ ਪੱਤਰਕਾਰ ਹੈ ਜਿਸ ਦੀ ਹੋਈ ਚਰਚਾ ਐਸਾ ਕੀ ਬੇਚਦਾ ਤੀਰਥ ਮੱਛੀ ਵਾਲਾ ਜਿਹੜਾ ਪੱਤਰਕਾਰ ਨੂੰ ਦਿੰਦਾ ਖੁੱਲਾ ਖਰਚਾ
    1
    ਕਿਹੜਾ ਪੱਤਰਕਾਰ ਹੈ ਜਿਸ ਦੀ ਹੋਈ ਚਰਚਾ ਐਸਾ ਕੀ ਬੇਚਦਾ ਤੀਰਥ ਮੱਛੀ ਵਾਲਾ ਜਿਹੜਾ ਪੱਤਰਕਾਰ ਨੂੰ ਦਿੰਦਾ ਖੁੱਲਾ ਖਰਚਾ
ਕਿਹੜਾ ਪੱਤਰਕਾਰ ਹੈ ਜਿਸ ਦੀ ਹੋਈ ਚਰਚਾ ਐਸਾ ਕੀ ਬੇਚਦਾ ਤੀਰਥ ਮੱਛੀ ਵਾਲਾ ਜਿਹੜਾ ਪੱਤਰਕਾਰ ਨੂੰ ਦਿੰਦਾ ਖੁੱਲਾ ਖਰਚਾ
    user_BNN Best News Network
    BNN Best News Network
    Local News Reporter Khanna, Ludhiana•
    16 hrs ago
  • ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ 'ਚ ਭਾਜਪਾ ਅਤੇ ਲੋਕਾਂ ਵਿਚਕਾਰ ਹੋਈ ਲੜਾਈ, ਦੇਖੋ ਮੌਕੇ ਦੀ ਸਾਰੀ ਵੀਡੀਓ। ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ 'ਚ ਭਾਜਪਾ ਅਤੇ ਲੋਕਾਂ ਵਿਚਕਾਰ ਹੋਈ ਲੜਾਈ, ਦੇਖੋ ਮੌਕੇ ਦੀ ਸਾਰੀ ਵੀਡੀਓ।
    1
    ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ 'ਚ ਭਾਜਪਾ ਅਤੇ ਲੋਕਾਂ ਵਿਚਕਾਰ ਹੋਈ ਲੜਾਈ, ਦੇਖੋ ਮੌਕੇ ਦੀ ਸਾਰੀ ਵੀਡੀਓ।
ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ 'ਚ ਭਾਜਪਾ ਅਤੇ ਲੋਕਾਂ ਵਿਚਕਾਰ ਹੋਈ ਲੜਾਈ, ਦੇਖੋ ਮੌਕੇ ਦੀ ਸਾਰੀ ਵੀਡੀਓ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    9 hrs ago
  • ਯੂਨੀਵਰਸਿਟੀ ਕਾਲਜ ਮੂਣਕ ਵਿਖੇ ਘੱਗਰ ਦਰਿਆ ਦੇ ਪਾਣੀ ਨੂੰ ਕੋਰਦੀ ਇਸ ਦੀ ਜਗ੍ਹਾ ਜੇਕਰ ਜਾਣੀ ਵਾਲੀ ਕੰਧ ਕੰਢੀ ਜਾਵੇ ਤਾਂ ਵਧੀਆ ਹੈ ਕਿਉਂਕਿ ਨਾਂ ਤਾਂ ਉਹ ਦੁਵਾਰਾ ਡਿੱਗੇਗੀ ਅਤੇ ਨਾ ਹੀ ਉਸ ਦਾ ਕੋਈ ਮੂਣਕ ਵਾਲੇ ਪਾਸੇ ਜੋਂ ਪਾਣੀ ਦੀ ਦਿੱਕਤ ਨਹੀਂ ਆਵੇਗੀ। ਇਹ ਅੱਜ ਬੀਕੇਯੂ ਏਕਤਾ ਸਿੱਧੂਪੁਰ ਜਥੇਬੰਦੀ ਦੇ ਆਗੂਆਂ ਵੱਲੋਂ ਐਸ਼, ਡੀ,ਐਮ ਰਜੇਸ਼ ਪ੍ਰਕਾਸ਼ ਗਰਗ ਜੀ ਨੂੰ ਜਾਣੂ ਕਰਵਾਇਆ ਇਹ ਜਾਣਕਾਰੀ ਬਲਾਕ ਜੱਥੇਬੰਦੀ ਸੱਕਤਰ ਮੇਜ਼ਰ ਸਿੰਘ ਸਰਾਓ ਸੁਰਜਣਭੈਣੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਝੀ ਕੀਤੀ।
    1
    ਯੂਨੀਵਰਸਿਟੀ ਕਾਲਜ ਮੂਣਕ ਵਿਖੇ ਘੱਗਰ ਦਰਿਆ ਦੇ ਪਾਣੀ ਨੂੰ ਕੋਰਦੀ ਇਸ ਦੀ ਜਗ੍ਹਾ ਜੇਕਰ ਜਾਣੀ ਵਾਲੀ ਕੰਧ ਕੰਢੀ ਜਾਵੇ ਤਾਂ ਵਧੀਆ ਹੈ ਕਿਉਂਕਿ ਨਾਂ ਤਾਂ ਉਹ ਦੁਵਾਰਾ ਡਿੱਗੇਗੀ ਅਤੇ ਨਾ ਹੀ ਉਸ ਦਾ ਕੋਈ ਮੂਣਕ ਵਾਲੇ ਪਾਸੇ ਜੋਂ ਪਾਣੀ ਦੀ ਦਿੱਕਤ ਨਹੀਂ ਆਵੇਗੀ।
ਇਹ ਅੱਜ ਬੀਕੇਯੂ ਏਕਤਾ ਸਿੱਧੂਪੁਰ ਜਥੇਬੰਦੀ ਦੇ ਆਗੂਆਂ ਵੱਲੋਂ ਐਸ਼, ਡੀ,ਐਮ ਰਜੇਸ਼ ਪ੍ਰਕਾਸ਼ ਗਰਗ ਜੀ ਨੂੰ ਜਾਣੂ ਕਰਵਾਇਆ ਇਹ ਜਾਣਕਾਰੀ ਬਲਾਕ ਜੱਥੇਬੰਦੀ ਸੱਕਤਰ ਮੇਜ਼ਰ ਸਿੰਘ ਸਰਾਓ ਸੁਰਜਣਭੈਣੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਝੀ ਕੀਤੀ।
    user_Baldev Singh Sarao PRESS REPORTER
    Baldev Singh Sarao PRESS REPORTER
    ਮੂਨਕ, ਸੰਗਰੂਰ, ਪੰਜਾਬ•
    3 hrs ago
  • ਹੁਸ਼ਿਆਰਪੁਰ ਦੇ ਮਾਹਿਲਪੁਰ ਬਾੜੀਆਂ ਵਿਖੇ ਬਾਬਾ ਸਾਹਿਬ ਅੰਬੇਡਕਰ ਜੀ ਦੀ ਮੂਰਤੀ ਦੀ ਹੋਈ ਬੇਅਦਬੀ, "ਸਿੱਖ ਫਾਰ ਜਸਟਿਸ" ਤੋਂ ਗੁਰਪਤਵੰਤ ਪੰਨੂ ਨੇ ਲਈ ਜਿੰਮੇਵਾਰੀ ਸੋਸ਼ਲ ਮੀਡੀਆ ਤੇ ਵੀਡੀਓ ਹੋਈ ਵਾਇਰਲ
    1
    ਹੁਸ਼ਿਆਰਪੁਰ ਦੇ ਮਾਹਿਲਪੁਰ ਬਾੜੀਆਂ ਵਿਖੇ ਬਾਬਾ ਸਾਹਿਬ ਅੰਬੇਡਕਰ ਜੀ ਦੀ ਮੂਰਤੀ ਦੀ ਹੋਈ ਬੇਅਦਬੀ, "ਸਿੱਖ ਫਾਰ ਜਸਟਿਸ" ਤੋਂ ਗੁਰਪਤਵੰਤ ਪੰਨੂ ਨੇ ਲਈ ਜਿੰਮੇਵਾਰੀ ਸੋਸ਼ਲ ਮੀਡੀਆ ਤੇ ਵੀਡੀਓ ਹੋਈ ਵਾਇਰਲ
    user_Sunil Kumar
    Sunil Kumar
    ਜਲੰਧਰ 1, ਜਲੰਧਰ, ਪੰਜਾਬ•
    17 hrs ago
  • Post by Nisha
    1
    Post by Nisha
    user_Nisha
    Nisha
    Moga, Moga•
    21 hrs ago
  • ਸਰਹਿੰਦ ਮੰਡੀ ਦੇ ਪਟਵਾਰਖਾਨੇ 'ਚ ਚੋਰੀ, ਅਣਪਛਾਤੇ ਚੋਰ ਲੋਹੇ ਦੀਆਂ ਗ੍ਰਿਲਾਂ ਲੈ ਕੇ ਹੋਏ ਫਰਾਰ ਸਰਹਿੰਦ ਮੰਡੀ ਵਿਖੇ ਸਥਿਤ ਪਟਵਾਰਖਾਨੇ ਵਿੱਚੋਂ ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰ ਪਟਵਾਰਖਾਨੇ ਦੀਆਂ ਸਰਕਾਰੀ ਇਮਾਰਤ 'ਚ ਲੱਗੀਆਂ ਲੋਹੇ ਦੀਆਂ ਗ੍ਰਿਲਾਂ ਉਖਾੜ ਕੇ ਚੋਰੀ ਕਰ ਕੇ ਲੈ ਗਏ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਸਵੇਰੇ ਸਰਕਾਰੀ ਅਮਲਾ ਤੇ ਸਥਾਨਕ ਲੋਕ ਮੌਕੇ 'ਤੇ ਪਹੁੰਚੇ। ​ਘਟਨਾ ਬਾਰੇ ਜਾਣਕਾਰੀ ਦਿੰਦਿਆਂ ਪਟਵਾਰੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਅਣਪਛਾਤੇ ਚੋਰਾਂ ਨੇ ਪਟਵਾਰਖਾਨੇ ਦੀ ਇਮਾਰਤ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਦੱਸਿਆ ਕਿ ਜਦੋਂ ਉਹ ਦਫ਼ਤਰ ਪਹੁੰਚੇ ਤਾਂ ਦੇਖਿਆ ਕਿ ਇਮਾਰਤ ਵਿੱਚ ਲੱਗੀਆਂ 8 ਗ੍ਰਿਲਾਂ ਗਾਇਬ ਸਨ। ਇਸ ਘਟਨਾ ਦੀ ਸੂਚਨਾ ਤੁਰੰਤ ਸਥਾਨਕ ਪੁਲਿਸ ਨੂੰ ਦਿੱਤੀ ਗਈ। ਪਟਵਾਰੀ ਬਲਜਿੰਦਰ ਸਿੰਘ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਚੋਰੀ ਦੀ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰ ਕੇ ਸਖ਼ਤ ਕਾਰਵਾਈ ਕੀਤੀ ਜਾਵੇ।
    1
    ਸਰਹਿੰਦ ਮੰਡੀ ਦੇ ਪਟਵਾਰਖਾਨੇ 'ਚ ਚੋਰੀ, ਅਣਪਛਾਤੇ ਚੋਰ ਲੋਹੇ ਦੀਆਂ ਗ੍ਰਿਲਾਂ ਲੈ ਕੇ ਹੋਏ ਫਰਾਰ

ਸਰਹਿੰਦ ਮੰਡੀ ਵਿਖੇ ਸਥਿਤ ਪਟਵਾਰਖਾਨੇ ਵਿੱਚੋਂ ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰ ਪਟਵਾਰਖਾਨੇ ਦੀਆਂ ਸਰਕਾਰੀ ਇਮਾਰਤ 'ਚ ਲੱਗੀਆਂ ਲੋਹੇ ਦੀਆਂ ਗ੍ਰਿਲਾਂ ਉਖਾੜ ਕੇ ਚੋਰੀ ਕਰ ਕੇ ਲੈ ਗਏ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਸਵੇਰੇ ਸਰਕਾਰੀ ਅਮਲਾ ਤੇ ਸਥਾਨਕ ਲੋਕ ਮੌਕੇ 'ਤੇ ਪਹੁੰਚੇ।  
​ਘਟਨਾ ਬਾਰੇ ਜਾਣਕਾਰੀ ਦਿੰਦਿਆਂ ਪਟਵਾਰੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਅਣਪਛਾਤੇ ਚੋਰਾਂ ਨੇ ਪਟਵਾਰਖਾਨੇ ਦੀ ਇਮਾਰਤ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਦੱਸਿਆ ਕਿ ਜਦੋਂ ਉਹ ਦਫ਼ਤਰ ਪਹੁੰਚੇ ਤਾਂ ਦੇਖਿਆ ਕਿ ਇਮਾਰਤ ਵਿੱਚ ਲੱਗੀਆਂ 8 ਗ੍ਰਿਲਾਂ ਗਾਇਬ ਸਨ। ਇਸ ਘਟਨਾ ਦੀ ਸੂਚਨਾ ਤੁਰੰਤ ਸਥਾਨਕ ਪੁਲਿਸ ਨੂੰ ਦਿੱਤੀ ਗਈ। ਪਟਵਾਰੀ ਬਲਜਿੰਦਰ ਸਿੰਘ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਚੋਰੀ ਦੀ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰ ਕੇ ਸਖ਼ਤ ਕਾਰਵਾਈ ਕੀਤੀ ਜਾਵੇ।
    user_Kajal
    Kajal
    Mandi Agent ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    4 hrs ago
  • बिजली के कटो से परेशान गढ़शंकर के लोगों ने अकाली दल की अध्यक्षता में धरना दिया। गढ़शंकर (अशवनी शर्मा) बिजली के कटो से परेशान गढ़शंकर के लोगों ने अकाली दल की अध्यक्षता में धरना दिया।
    1
    बिजली के कटो से परेशान गढ़शंकर के लोगों ने अकाली दल की अध्यक्षता में धरना दिया।
गढ़शंकर (अशवनी शर्मा) बिजली के कटो से परेशान गढ़शंकर के लोगों ने अकाली दल की अध्यक्षता में धरना दिया।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    10 hrs ago
  • Post by Nisha
    1
    Post by Nisha
    user_Nisha
    Nisha
    Moga, Moga•
    21 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.