logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਪਾਸਟਰ ਸੇਵਕ ਸਿੱਧੂ ਸਰਬ ਸਹਿਮਤੀ ਨਾਲ ਦੂਜੀ ਵਾਰ ਬਣੇ ਦਾ ਐਵਰ ਯੰਗ ਵੈਲਫੇਅਰ ਐਸੋਸੀਏਸ਼ਨ ਫ਼ਰੀਦਕੋਟ ਦੇ ਪ੍ਰਧਾਨ ਕਪੂਰਥਲਾ 1 ਅਗਸਤ ਗੌਰਵ ਮੜੀਆ ਪਾਸਟਰ ਸੇਵਕ ਸਿੱਧੂ ਸਰਬ ਸਹਿਮਤੀ ਨਾਲ ਦੂਜੀ ਵਾਰ ਬਣੇ ਦਾ ਐਵਰ ਯੰਗ ਵੈਲਫੇਅਰ ਐਸੋਸੀਏਸ਼ਨ ਫ਼ਰੀਦਕੋਟ ਦੇ ਪ੍ਰਧਾਨ ਕਪੂਰਥਲਾ 1 ਅਗਸਤ ਗੌਰਵ ਮੜੀਆ ਅੱਜ ਫ਼ਰੀਦਕੋਟ ਵਿਖੇ ਫ਼ਰੀਦਕੋਟ ਦੇ ਪਾਸਟਰ ਸਹਿਬਾਨਾਂ ਅਤੇ ਮਸੀਹ ਭਾਈਚਾਰੇ ਦੀ ਹੰਗਾਮੀ ਮੀਟਿੰਗ ਹੋਈ।ਜਿਸ ਵਿਚ ਫਰੀਦਕੋਟ ਜ਼ਿਲ੍ਹੇ ਦੇ ਪਾਸਟਰ ਸਹਿਬਾਨਾਂ ਨੇ ਅਤੇ ਮਸੀਹ ਭਾਈਚਾਰੇ ਨੇ ਹਿੱਸਾ ਲਿਆ।ਇਹ ਮੀਟਿੰਗ ਬਲੀਵਾਰ ਈਸਟਰਨ ਚਰਚ ਵਿਖੇ ਫਾਦਰ ਨਥਾਨੀਆਲ ਦੀ ਅਗਵਾਈ ਹੇਠ ਹੋਈ।ਇਸ ਮੀਟਿੰਗ ਵਿਚ ਲੰਬੇ ਸਮੇਂ ਤੋਂ ਚੱਲ ਰਹੀ ਦਾ ਐਵਰ ਯੰਗ ਪਾਸਟਰ ਵੈਲਫੇਅਰ ਐਸੋਸੀਏਸ਼ਨ ਨੂੰ ਬਹਾਲ ਕੀਤਾ ਗਿਆ।ਇਸ ਮੀਟਿੰਗ ਵਿਚ ਪਾਸਟਰ ਸੇਵਕ ਸਿੱਧੂ ਨੂੰ ਦਾ ਐਵਰ ਯੰਗ ਪਾਸਟਰ ਵੈਲਫੇਅਰ ਐਸੋਸੀਏਸ਼ਨ ਦਾ ਸਰਬਸਮਤੀ ਨਾਲ ਪ੍ਰਧਾਨ ਨਿਯੁਕਤ ਕੀਤਾ ਗਿਆ।ਇਸਦੇ ਨਾਲ ਹੀ ਇਸ ਮੀਟਿੰਗ ਵਿੱਚ ਹੋਰ ਵੀ ਬਹੁਤ ਸਾਰੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ।ਜਿਵੇਂ ਕਿ ਪਾਸਟਰ ਸੁਨੀਲ ਸੇਠੀ ਨੂੰ ਚੇਅਰਮੈਨ,ਵਾਈਸ ਚੇਅਰਮੈਨ ਪਾਸਟਰ ਯਹੂਨਾ,ਪ੍ਰਧਾਨ ਪਾਸਟਰ ਸੇਵਕ ਸਿੱਧੂ,ਵਾਈਸ ਪ੍ਰਧਾਨ ਫਾਦਰ ਨਥਾਨੀਆਲ, ਸੈਕਟਰੀ ਪਾਸਟਰ ਹਰਜਿੰਦਰ,ਖ਼ਜਾਨਚੀ ਪਾਸਟਰ ਸੈਮੂਅਲ ਸੈਮ,ਮੁੱਖ ਸਲਾਹਕਾਰ,ਪਾਸਟਰ ਬਰਕਤ, ਸੀਨੀਅਰ ਮੈਂਬਰ ਪਾਸਟਰ ਲਵਦੀਪ ਸੇਖੋਂ,ਮੈਂਬਰ, ਪਾਸਟਰ ਰੂਪ ਮਸੀਹ ਮੈਂਬਰ,ਪਾਸਟਰ ਮਿੰਟੂ ਭੱਟੀ, ਪਾਸਟਰ ਕਰਮ ਸਿੱਧੂ,ਪਾਸਟਰ ਹਨੂਕ ਭੱਟੀ ਪਾਸਟਰ ਦਿਮੋਥੀ,ਪਾਸਟਰ ਜਸਵੰਤ,ਪਾਸਟਰ ਬਲਵੀਰ ਆਦਿ ਪਾਸਟਰ ਸਹਿਬਾਨ ਮੌਜੂਦ ਸਨ। ਪਾਸਟਰ ਸੇਵਕ ਸਿੱਧੂ ਨੂੰ ਦੂਜੀ ਵਾਰ ਪ੍ਰਧਾਨ ਨਿਯੁਕਤ ਦੇਖ ਕੇ ਮਸੀਹ ਭਾਈਚਾਰੇ ਅਤੇ ਪਾਸਟਰ ਸਹਿਬਾਨਾਂ ਅੰਦਰ ਬਹੁਤ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ।ਗੱਲਬਾਤ ਕਰਦੇ ਦੌਰਾਨ ਪਾਸਟਰ ਸੇਵਕ ਨੇ ਪਾਸਟਰ ਨੂੰ ਹਰ ਦੁੱਖ ਸੁਖ ਵਿਚ ਪਾਸਟਰ ਸਹਿਬਾਨਾਂ ਅਤੇ ਮਸੀਹ ਭਾਈਚਾਰੇ ਦੇ ਹੱਕਾ ਲਈ ਨਾਲ ਖੜਨ ਦਾ ਭਰੋਸਾ ਵੀ ਦਿਵਾਇਆ।ਇਸ ਮੀਟਿੰਗ ਵਿਚ ਮੁੱਖ ਪ੍ਰਚਾਰਕ ਪਾਸਟਰ ਹਾਰੂਨ ਅਠਵਾਲ ਆਪਣੀ ਟੀਮ ਸਮੇਤ ਪਹੁੰਚੇ।ਅਤੇ ਓਹਨਾ ਵਚਨਾਂ ਦੁਆਰਾ ਪਾਸਟਰ ਸਹਿਬਾਨਾਂ ਨੂੰ ਸੇਵਕਾਈ ਪ੍ਰਤੀ ਜਾਗਰੂਕ ਕੀਤਾ। ਇਸ ਮੀਟਿੰਗ ਵਿਚ ਮੁੱਖ ਮਹਿਮਾਨ ਜਿਲਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਖੋਸਾ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਓਹਨਾ ਦਾ ਐਵਰ ਯੰਗ ਪਾਸਟਰ ਵੈਲਫੇਅਰ ਐਸੋਸੀਏਸ਼ਨ ਅਤੇ ਮਸੀਹ ਭਾਈਚਾਰੇ ਦਾ ਧਨਵਾਦ ਕੀਤਾ।ਪਾਸਟਰ ਸੇਵਕ ਨੇ ਦੱਸਿਆ ਕਿ ਦਾ ਐਵਰ ਯੰਗ ਪਾਸਟਰ ਵੈਲਫੇਅਰ ਐਸੋਸੀਏਸ਼ਨ ਇਕ ਮੁੱਠ ਹੈ ਅਤੇ ਹਮੇਸ਼ਾ ਮਸੀਹ ਭਾਈਚਾਰੇ ਲਈ ਅਤੇ ਭਲਾਈ ਸੇਵਾ ਦੇ ਕੰਮ ਕਰਦੀ ਰਹੇਗੀ।

10 hrs ago
user_Gaurav Maria
Gaurav Maria
Business Centre ਕਪੂਰਥਲਾ, ਕਪੂਰਥਲਾ, ਪੰਜਾਬ•
10 hrs ago
be090142-ff1a-474e-8d13-7866b38f4543

More news from ਪੰਜਾਬ and nearby areas
  • ਤ੍ਰਿਵੈਣੀ ਰੁੱਖ ਗਲੋਬਲ ਵਾਰਮਿੰਗ ਨੂੰ ਰੋਕਣ ਲਈ ਸਹਾਈ ਹੋ ਸਕਦੇ ਹਨ - ਗੁਰਬਚਨ ਸਿੰਘ ਬੰਗੜ ਕਪੂਰਥਲਾ ਤ੍ਰਿਵੈਣੀ ਪਿੱਪਲ ਬੋਹੜ ਤੇ ਨਿੰਮ ਦੇ ਦਰੱਖਤਾਂ ਦੇ ਸੰਗਮ ਨੂੰ ਤ੍ਰਿਵੈਣੀ ਕਿਹਾ ਜਾਂਦਾ ਹੈ।ਜੇ ਵਾਤਾਵਰਨ ਨੂੰ ਬਚਾਉਣਾ ਹੈ ਤਾਂ ਸਾਨੂੰ ਦੇਸ਼ ਨੂੰ ਪ੍ਰਦੂਸ਼ਣ ਰਹਿਤ ਬਣਾਉਣਾ ਪਵੇਗਾ। ਦਰੱਖਤਾਂ ਨੂੰ ਕੱਟਣ ਤੋਂ ਬਚਾਉਣਾ ਪਵੇਗਾ।ਜੇ ਅਸੀਂ ਵਾਤਾਵਰਨ ਨੂੰ ਨਾ ਬਚਾ ਸਕੇ ਤਾਂ ਸਾਨੂੰ ਮੁੱਲ ਦੇ ਸ਼ਾਹ ਲੈਣੇ ਪੈਣਗੇ। ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਬਹੁਤ ਜ਼ਿਆਦਾ ਬਿਮਾਰੀਆਂ ਦੀਆਂ ਸ਼ਿਕਾਰ ਹੋ ਜਾਣਗੀਆਂ। ਬਹੁਤ ਲੰਮੇ ਸਮੇਂ ਤੋਂ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਵਾਲੇ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਾਤਾਵਰਨ ਪ੍ਰੇਮੀ ਤ੍ਰਿਵੈਣੀ ਰੁੱਖ ਪਿੱਪਲ ਬੋਹੜ ਨਿੰਮ ਲਗਾਉਂਦੇ ਹੋਏ ਕਿਹਾ ਵਿਸ਼ਵ ਦੇ ਪ੍ਰਾਚੀਨ ਗ੍ਰੰਥ ਰਿਗਵੇਦ ਵਿੱਚ ਤ੍ਰਿਵੈਣੀ ਦੀ ਤੂਲਨਾ ਬ੍ਰਹਮਾ ਵਿਸ਼ਨੂੰ ਮਹੇਸ਼ ਨਾਲ ਕੀਤੀ ਗਈ ਹੈ। ਪਿੱਪਲ ਬੋਹੜ ਨਿੰਮ ਦੀ ਇਸ ਤ੍ਰਿਵੈਣੀ ਨੂੰ ਪ੍ਰਾਣਦਾਨ ਤੇ ਸ੍ਰਿਸ਼ਟੀ ਦੇ ਜੀਵਾਂ ਨੂੰ ਅਮਰਤਾ ਪ੍ਰਦਾਨ ਕਰਨ ਵਾਲਾ ਸੰਗਮ ਮੰਨਿਆ ਗਿਆ ਹੈ। ਵੇਦਾਂ ਵਿੱਚ ਹੀ ਮਨੁੱਖ ਵਲੋਂ ਇੱਕ ਤ੍ਰਿਵੈਣੀ ਲਾਉਣ ਨੂੰ ਇੱਕ ਸੌ ਗਊਆਂ ਦੇ ਦਾਨ ਮਗਰੋਂ ਮਿਲਣ ਵਾਲੇ ਪੁੰਨ ਬਰਾਬਰ ਦੱਸਿਆ ਗਿਆ ਹੈ।ਇਹ ਚੌਵੀ ਘੰਟੇ ਸਭ ਤੋਂ ਵੱਧ ਆਕਸੀਜਨ ਦੇਣ ਵਾਲਾ ਅਤੇ ਔਸ਼ਧੀ ਗੁਣਾਂ ਵਾਲਾ ਰੁੱਖ ਹੈ ਅਤੇ ਬਹੁਤ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਰਾਮਬਾਣ ਦਵਾਈ ਮੰਨਿਆ ਜਾਂਦਾ ਹੈ।ਇੰਜ ਰਹੇਕ ਦ੍ਰਿਸ਼ਟੀ ਤੋਂ ਪਿੱਪਲ ਬੋਹੜ ਨਿੰਮ ਦੀਆਂ ਤ੍ਰਿਵੈਣੀਆਂ ਸ਼ੁਧ ਵਾਤਾਵਰਨ ਨਿਰੋਗੀ ਕਾਇਆ ਅਤੇ ਸੁਖ ਸਮਰਿੱਧੀ ਦੀਆਂ ਪ੍ਰਤੀਕ ਮੰਨੀਆਂ ਜਾਂਦੀਆਂ ਹਨ। ਗੁਰਬਚਨ ਸਿੰਘ ਬੰਗੜ ਨੇ ਹਰੇਕ ਮਨੁੱਖ ਨੂੰ ਅਪੀਲ ਕੀਤੀ ਕਿ ਅਗਰ ਸਾਫ਼ ਹਵਾ ਵਿੱਚ ਸਾਹ ਲੈਣਾ ਚਾਹੁੰਦੇ ਹੋ ਤਾਂ ਆਪਣੇ ਆਸ ਪਾਸ ਰੁੱਖ ਜ਼ਰੂਰ ਲਗਾਓ ਇਸ ਨਾਲ ਵਾਤਾਵਰਣ ਵਿੱਚ ਤਾਂ ਸੁਧਾਰ ਹੋਵੇਗਾ ਹੀ ਮਨੁੱਖ ਨਿਰੋਗ ਵੀ ਹੋਵੇਗਾ।
    1
    ਤ੍ਰਿਵੈਣੀ ਰੁੱਖ ਗਲੋਬਲ ਵਾਰਮਿੰਗ ਨੂੰ ਰੋਕਣ ਲਈ ਸਹਾਈ ਹੋ ਸਕਦੇ ਹਨ - ਗੁਰਬਚਨ ਸਿੰਘ ਬੰਗੜ 
ਕਪੂਰਥਲਾ
ਤ੍ਰਿਵੈਣੀ ਪਿੱਪਲ ਬੋਹੜ ਤੇ ਨਿੰਮ ਦੇ ਦਰੱਖਤਾਂ ਦੇ ਸੰਗਮ ਨੂੰ ਤ੍ਰਿਵੈਣੀ ਕਿਹਾ ਜਾਂਦਾ ਹੈ।ਜੇ ਵਾਤਾਵਰਨ ਨੂੰ ਬਚਾਉਣਾ ਹੈ ਤਾਂ ਸਾਨੂੰ ਦੇਸ਼ ਨੂੰ ਪ੍ਰਦੂਸ਼ਣ ਰਹਿਤ ਬਣਾਉਣਾ ਪਵੇਗਾ। ਦਰੱਖਤਾਂ ਨੂੰ ਕੱਟਣ ਤੋਂ ਬਚਾਉਣਾ ਪਵੇਗਾ।ਜੇ ਅਸੀਂ ਵਾਤਾਵਰਨ ਨੂੰ ਨਾ ਬਚਾ ਸਕੇ ਤਾਂ ਸਾਨੂੰ ਮੁੱਲ ਦੇ ਸ਼ਾਹ ਲੈਣੇ ਪੈਣਗੇ। ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਬਹੁਤ ਜ਼ਿਆਦਾ ਬਿਮਾਰੀਆਂ ਦੀਆਂ ਸ਼ਿਕਾਰ ਹੋ ਜਾਣਗੀਆਂ। ਬਹੁਤ ਲੰਮੇ ਸਮੇਂ ਤੋਂ  ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਵਾਲੇ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਾਤਾਵਰਨ ਪ੍ਰੇਮੀ ਤ੍ਰਿਵੈਣੀ ਰੁੱਖ ਪਿੱਪਲ ਬੋਹੜ ਨਿੰਮ ਲਗਾਉਂਦੇ ਹੋਏ ਕਿਹਾ ਵਿਸ਼ਵ ਦੇ ਪ੍ਰਾਚੀਨ ਗ੍ਰੰਥ ਰਿਗਵੇਦ ਵਿੱਚ ਤ੍ਰਿਵੈਣੀ ਦੀ ਤੂਲਨਾ ਬ੍ਰਹਮਾ ਵਿਸ਼ਨੂੰ ਮਹੇਸ਼ ਨਾਲ ਕੀਤੀ ਗਈ ਹੈ। ਪਿੱਪਲ ਬੋਹੜ ਨਿੰਮ ਦੀ ਇਸ ਤ੍ਰਿਵੈਣੀ ਨੂੰ ਪ੍ਰਾਣਦਾਨ ਤੇ ਸ੍ਰਿਸ਼ਟੀ ਦੇ ਜੀਵਾਂ ਨੂੰ ਅਮਰਤਾ ਪ੍ਰਦਾਨ ਕਰਨ ਵਾਲਾ ਸੰਗਮ ਮੰਨਿਆ ਗਿਆ ਹੈ। ਵੇਦਾਂ ਵਿੱਚ ਹੀ ਮਨੁੱਖ ਵਲੋਂ ਇੱਕ ਤ੍ਰਿਵੈਣੀ ਲਾਉਣ ਨੂੰ ਇੱਕ ਸੌ ਗਊਆਂ ਦੇ ਦਾਨ ਮਗਰੋਂ ਮਿਲਣ ਵਾਲੇ ਪੁੰਨ ਬਰਾਬਰ ਦੱਸਿਆ ਗਿਆ ਹੈ।ਇਹ ਚੌਵੀ ਘੰਟੇ ਸਭ ਤੋਂ ਵੱਧ ਆਕਸੀਜਨ ਦੇਣ ਵਾਲਾ ਅਤੇ ਔਸ਼ਧੀ ਗੁਣਾਂ ਵਾਲਾ ਰੁੱਖ ਹੈ ਅਤੇ ਬਹੁਤ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਰਾਮਬਾਣ ਦਵਾਈ ਮੰਨਿਆ ਜਾਂਦਾ ਹੈ।ਇੰਜ ਰਹੇਕ ਦ੍ਰਿਸ਼ਟੀ ਤੋਂ ਪਿੱਪਲ ਬੋਹੜ ਨਿੰਮ ਦੀਆਂ ਤ੍ਰਿਵੈਣੀਆਂ ਸ਼ੁਧ ਵਾਤਾਵਰਨ ਨਿਰੋਗੀ ਕਾਇਆ ਅਤੇ ਸੁਖ ਸਮਰਿੱਧੀ ਦੀਆਂ ਪ੍ਰਤੀਕ ਮੰਨੀਆਂ ਜਾਂਦੀਆਂ ਹਨ। ਗੁਰਬਚਨ ਸਿੰਘ ਬੰਗੜ ਨੇ ਹਰੇਕ ਮਨੁੱਖ ਨੂੰ ਅਪੀਲ ਕੀਤੀ ਕਿ ਅਗਰ ਸਾਫ਼ ਹਵਾ ਵਿੱਚ ਸਾਹ ਲੈਣਾ ਚਾਹੁੰਦੇ ਹੋ ਤਾਂ ਆਪਣੇ ਆਸ ਪਾਸ ਰੁੱਖ ਜ਼ਰੂਰ ਲਗਾਓ ਇਸ ਨਾਲ ਵਾਤਾਵਰਣ ਵਿੱਚ ਤਾਂ ਸੁਧਾਰ ਹੋਵੇਗਾ ਹੀ ਮਨੁੱਖ ਨਿਰੋਗ ਵੀ ਹੋਵੇਗਾ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    22 hrs ago
  • ਡੇਹਰਾ ਸਾਹਿਬ ਜਾਣ ਵਾਲੀ ਸੜਕ ਦਾ ਹੋਇਆ ਬੁਰਾ ਹਾਲ ਡੇਰਾ ਬਾਬਾ ਨਾਨਕ ਜਾਣ ਵਾਲੀ ਸੜਕ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਸਮੱਸਿਆ ਦਾ ਸਾਹਮਣਾ ਵੱਡੇ ਵੱਡੇ ਵਾਅਦੇ ਕਰਦੀਆਂ ਸਰਕਾਰਾਂ ਪਰ ਇਥੇ ਖੋਖਲੇ ਨਜ਼ਰ ਆ ਰਹੇ ਨੇ ਆਓ ਜਾਨਣ ਦੀ ਕੋਸ਼ਿਸ਼ ਕਰਦੇ ਹਂ ਕਿਸਾਨ ਕੀ ਕਹਿੰਦੇ ਨਜ਼ਰ ਆ ਰਹੇ ਨੇ
    1
    ਡੇਹਰਾ ਸਾਹਿਬ ਜਾਣ ਵਾਲੀ ਸੜਕ ਦਾ ਹੋਇਆ ਬੁਰਾ ਹਾਲ ਡੇਰਾ ਬਾਬਾ ਨਾਨਕ ਜਾਣ ਵਾਲੀ ਸੜਕ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਸਮੱਸਿਆ ਦਾ ਸਾਹਮਣਾ ਵੱਡੇ ਵੱਡੇ ਵਾਅਦੇ ਕਰਦੀਆਂ ਸਰਕਾਰਾਂ ਪਰ ਇਥੇ ਖੋਖਲੇ ਨਜ਼ਰ ਆ ਰਹੇ ਨੇ ਆਓ ਜਾਨਣ ਦੀ ਕੋਸ਼ਿਸ਼ ਕਰਦੇ ਹਂ ਕਿਸਾਨ ਕੀ ਕਹਿੰਦੇ ਨਜ਼ਰ ਆ ਰਹੇ ਨੇ
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    9 hrs ago
  • 7 ਦਿਨਾਂ ਬਾਅਦ ਭੁੱਖ ਹੜਤਾਲ 'ਤੇ ਪਹੁੰਚੇ ਆਪ MLA! ਵਾਲਮੀਕ ਸਮਾਜ ਦੇ ਹੱਕ 'ਚ ਚੁੱਕੀ ਆਵਾਜ਼, ਧਰਨੇ ਨੂੰ ਦਿੱਤਾ ਸਮਰਥਨ #Amritsar #ValmikiSamaj #AAP #PunjabNews #Punjab24News
    1
    7 ਦਿਨਾਂ ਬਾਅਦ ਭੁੱਖ ਹੜਤਾਲ 'ਤੇ ਪਹੁੰਚੇ ਆਪ MLA! ਵਾਲਮੀਕ ਸਮਾਜ ਦੇ ਹੱਕ 'ਚ ਚੁੱਕੀ ਆਵਾਜ਼, ਧਰਨੇ ਨੂੰ ਦਿੱਤਾ ਸਮਰਥਨ 
#Amritsar #ValmikiSamaj #AAP #PunjabNews #Punjab24News
    user_Punjab 24 News
    Punjab 24 News
    Amritsar -I, Punjab•
    1 hr ago
  • ਤੇਜ਼ ਰਫਤਾਰ ਕਾਰ ਦੀ ਵਾਇਰਲ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਅਫਸਰ ਥਾਣਾ ਸਦਰ ਅੰਮ੍ਰਿਤਸਰ ਇੰਸਪੈਕਟਰ ਗੁਰਪ੍ਰੀਤ ਸਿੰਘ,
    1
    ਤੇਜ਼ ਰਫਤਾਰ ਕਾਰ ਦੀ ਵਾਇਰਲ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਅਫਸਰ ਥਾਣਾ ਸਦਰ ਅੰਮ੍ਰਿਤਸਰ ਇੰਸਪੈਕਟਰ ਗੁਰਪ੍ਰੀਤ ਸਿੰਘ,
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • तेज रफ्तार कार ने सड़क किनारे बैठे मजदूरों को कुचला, तीन गंभीर घायल -टूटे गटर से टकराकर फटा टायर, कार बेकाबू हो मजदूरों से टकराई -लोगों ने कार चालक पर नशे में गाड़ी चलाने के लगाए आरोप, पुलिस जांच में जुटी शहर के कपूरथला रोड पर एक तेज रफ़्तार अनियंत्रित कार ने सड़क किनारे बैठे मजदूरों को टक्कर मार दी। हादसा इतना भीषण था कि कार के एयरबैग तक खुल गए। दुर्घटना में तीन मजदूर गंभीर रूप से घायल हो गए, जिन्हें ईलाज के लिए अस्पताल में भर्ती कराया गया। घटना के बाद मौके पर भारी भीड़ जमा हो गई और लोगों ने हंगामा शुरू कर दिया। स्थानीय लोगों के अनुसार कार तेज रफ्तार में आ रही थी। अचानक चालक का कार से नियंत्रण बिगड़ गया और कार सड़क किनारे बने गटर व पेड़ की ओर जा चढ़ी। इस दौरान वहां मौजूद मजदूर उसकी चपेट में आ गए। टक्कर इतनी ज़ोरदार थी कि कार बुरी तरह क्षतिग्रस्त हो गई और एयरबैग खुल गए। हादसे के बाद चालक ने दावा किया कि वह गाड़ी सामान्य गति से चला रहा था। उसके अनुसार सड़क पर टूटे गटर या बाहर निकले लोहे के सरिए से टकराने के कारण कार का टायर अचानक फट गया, जिससे वाहन अनियंत्रित होकर मजदूरों की ओर चला गया। चालक ने इसे अचानक हुई दुर्घटना बताया। सूचना मिलते ही थाना बस्ती बावा खेल के नव जांच अधिकारी एएसआई जगतार सिंह पुलिस टीम सहित मौके पर पहुंच गए। उन्होंने क्षतिग्रस्त कार को कब्जे में लेकर मामले की जांच शुरू कर दी है। उनका कहना है कि दुर्घटना के वास्तविक कारणों का पता लगाने के लिए सभी पहलुओं की जांच की जा रही है।
    3
    तेज रफ्तार कार ने सड़क किनारे बैठे मजदूरों को कुचला, तीन गंभीर घायल
-टूटे गटर से टकराकर फटा टायर, कार बेकाबू हो मजदूरों से टकराई 
-लोगों ने कार चालक पर नशे में गाड़ी चलाने के लगाए आरोप, पुलिस जांच में जुटी 
शहर के कपूरथला रोड पर एक तेज रफ़्तार अनियंत्रित कार ने सड़क किनारे बैठे मजदूरों को टक्कर मार दी। हादसा इतना भीषण था कि कार के एयरबैग तक खुल गए। दुर्घटना में तीन मजदूर गंभीर रूप से घायल हो गए, जिन्हें ईलाज के लिए अस्पताल में भर्ती कराया गया। घटना के बाद मौके पर भारी भीड़ जमा हो गई और लोगों ने हंगामा शुरू कर दिया।
स्थानीय लोगों के अनुसार कार तेज रफ्तार में आ रही थी। अचानक चालक का कार से नियंत्रण बिगड़ गया और कार सड़क किनारे बने गटर व पेड़ की ओर जा चढ़ी। इस दौरान वहां मौजूद मजदूर उसकी चपेट में आ गए। टक्कर इतनी ज़ोरदार थी कि कार बुरी तरह क्षतिग्रस्त हो गई और एयरबैग खुल गए। हादसे के बाद चालक ने दावा किया कि वह गाड़ी सामान्य गति से चला रहा था। उसके अनुसार सड़क पर टूटे गटर या बाहर निकले लोहे के सरिए से टकराने के कारण कार का टायर अचानक फट गया, जिससे वाहन अनियंत्रित होकर मजदूरों की ओर चला गया। चालक ने इसे अचानक हुई दुर्घटना बताया। सूचना मिलते ही थाना बस्ती बावा खेल के नव जांच अधिकारी एएसआई जगतार सिंह पुलिस टीम सहित मौके पर पहुंच गए। उन्होंने क्षतिग्रस्त कार को कब्जे में लेकर मामले की जांच शुरू कर दी है। उनका कहना है कि दुर्घटना के वास्तविक कारणों का पता लगाने के लिए सभी पहलुओं की जांच की जा रही है।
    user_Sahil
    Sahil
    Local News Reporter ਜਲੰਧਰ 1, ਜਲੰਧਰ, ਪੰਜਾਬ•
    6 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.