logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਭਾਜਪਾ ਵਿਰੁੱਧ ਬਿਆਨਬਾਜ਼ੀ ‘ਆਪ’ ਸਰਕਾਰ ਦੀ ਘਬਰਾਹਟ ਦਾ ਨਤੀਜਾ-ਰਾਣਾ ਰਾਜ ਕੁਮਾਰ  ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਉਪ ਪ੍ਰਧਾਨ ਹੁਸ਼ਿਆਰਪੁਰ ਰਾਜ ਕੁਮਾਰ ਰਾਣਾ ਨੇ ਆਮ ਆਦਮੀ ਪਾਰਟੀ ਵਲੋਂ ਭਾਜਪਾ 'ਤੇ ਲਗਾਏ ਜਾ ਰਹੇ ਤੱਥਹੀਣ ਦੋਸ਼ਾਂ ਤੇ ਤਿਖੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ‘ਆਪ’ ਵਲੋਂ ਬੌਖਲਾਹਟ 'ਚ ਆ ਕੇ ਬਿਨਾਂ ਸਿਰ ਪੈਰ ਦੇ ਦੋਸ਼ ਭਾਰਤੀ ਜਨਤਾ ਪਾਰਟੀ 'ਤੇ ਲਗਾਏ ਜਾ ਰਹੇ ਹਨ। ਰਾਣਾ ਨੇ ਕਿਹਾ ਕਿ ਮੁੱਖ ਮੰਤਰੀ ਦਾ ਭਾਜਪਾ ਤੇ ਬੰਬ ਧਮਾਕੇ ਕਰਵਾਉਣ ਦਾ ਦੋਸ਼ ਲਗਾਉਣਾ ਬਹੁਤ ਨੀਵੇਂ ਪੱਧਰ ਦੀ ਬਿਆਨਬਾਜ਼ੀ ਤੋਂ ਇਲਾਵਾ ਕੁਝ ਨਹੀਂ ਹੈ। ਇਸ ਲਈ ਭਗਵੰਤ ਮਾਨ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਰਾਣਾ ਨੇ ਕਿਹਾ ਕਿ ਭਾਜਪਾ ਦੀ ਬੰਗਾਲ ਤੇ ਆਸਾਮ ਵਿਧਾਨ ਸਭਾ ਚੋਣਾਂ 'ਚ ਹੋਈ ਸ਼ਾਨਦਾਰ ਜਿੱਤ ਤੋਂ ਬਾਅਦ 'ਆਪ' ਪਾਰਟੀ ਘਬਰਾਹਟ ਵਿਚ ਹੈ ਤੇ ਪੰਜਾਬ 'ਚ ਹੋਣ ਵਾਲੀ ਹਾਰ ਸਾਹਮਣੇ ਦੇਖ ਕੇ ਮੁੱਖ ਮੰਤਰੀ ਘਬਰਾ ਗਏ ਹਨ, ਲਿਹਾਜ਼ਾ ਬਿਨਾਂ ਸੋਚੇ ਸਮਝੇ ਭਾਜਪਾ 'ਤੇ ਇਲਜ਼ਾਮ ਲਗਾ ਰਹੇ ਹਨ, ਜਿਸ ਨੂੰ ਭਾਜਪਾ ਵਰਕਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ।

3 hrs ago
user_Ashwani Kumar Sharma
Ashwani Kumar Sharma
Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
3 hrs ago
3c46412d-a044-4c08-9ee5-7fe65815203f

ਭਾਜਪਾ ਵਿਰੁੱਧ ਬਿਆਨਬਾਜ਼ੀ ‘ਆਪ’ ਸਰਕਾਰ ਦੀ ਘਬਰਾਹਟ ਦਾ ਨਤੀਜਾ-ਰਾਣਾ ਰਾਜ ਕੁਮਾਰ  ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਉਪ ਪ੍ਰਧਾਨ ਹੁਸ਼ਿਆਰਪੁਰ ਰਾਜ ਕੁਮਾਰ ਰਾਣਾ ਨੇ ਆਮ ਆਦਮੀ ਪਾਰਟੀ ਵਲੋਂ ਭਾਜਪਾ 'ਤੇ ਲਗਾਏ ਜਾ ਰਹੇ ਤੱਥਹੀਣ ਦੋਸ਼ਾਂ ਤੇ ਤਿਖੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ‘ਆਪ’ ਵਲੋਂ ਬੌਖਲਾਹਟ 'ਚ ਆ ਕੇ ਬਿਨਾਂ ਸਿਰ ਪੈਰ ਦੇ ਦੋਸ਼ ਭਾਰਤੀ ਜਨਤਾ ਪਾਰਟੀ 'ਤੇ ਲਗਾਏ ਜਾ ਰਹੇ ਹਨ। ਰਾਣਾ ਨੇ ਕਿਹਾ ਕਿ ਮੁੱਖ ਮੰਤਰੀ ਦਾ ਭਾਜਪਾ ਤੇ ਬੰਬ ਧਮਾਕੇ ਕਰਵਾਉਣ ਦਾ ਦੋਸ਼ ਲਗਾਉਣਾ ਬਹੁਤ ਨੀਵੇਂ ਪੱਧਰ ਦੀ ਬਿਆਨਬਾਜ਼ੀ ਤੋਂ ਇਲਾਵਾ ਕੁਝ ਨਹੀਂ ਹੈ। ਇਸ ਲਈ ਭਗਵੰਤ ਮਾਨ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਰਾਣਾ ਨੇ ਕਿਹਾ ਕਿ ਭਾਜਪਾ ਦੀ ਬੰਗਾਲ ਤੇ ਆਸਾਮ ਵਿਧਾਨ ਸਭਾ ਚੋਣਾਂ 'ਚ ਹੋਈ ਸ਼ਾਨਦਾਰ ਜਿੱਤ ਤੋਂ ਬਾਅਦ 'ਆਪ' ਪਾਰਟੀ ਘਬਰਾਹਟ ਵਿਚ ਹੈ ਤੇ ਪੰਜਾਬ 'ਚ ਹੋਣ ਵਾਲੀ ਹਾਰ ਸਾਹਮਣੇ ਦੇਖ ਕੇ ਮੁੱਖ ਮੰਤਰੀ ਘਬਰਾ ਗਏ ਹਨ, ਲਿਹਾਜ਼ਾ ਬਿਨਾਂ ਸੋਚੇ ਸਮਝੇ ਭਾਜਪਾ 'ਤੇ ਇਲਜ਼ਾਮ ਲਗਾ ਰਹੇ ਹਨ, ਜਿਸ ਨੂੰ ਭਾਜਪਾ ਵਰਕਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ।

More news from ਪੰਜਾਬ and nearby areas
  • ਗੜ੍ਹਸ਼ੰਕਰ ਚ ਵੱਖ ਵੱਖ ਸਥਾਨਾਂ ਤੇ ਲਗਾਏ ਜਾ ਰਹੇ ਸੀਸੀਟੀਵੀ ਕੈਮਰਿਆਂ ਦਾ ਡਿਪਟੀ ਸਪੀਕਰ ਨੇ ਕੀਤਾ ਉਦਘਾਟਨ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪਿਛਲੇ ਲੰਮੇ ਸਮੇਂ ਤੋਂ ਗੜਸ਼ੰਕਰ ਦੇ ਵੱਖ ਵੱਖ ਸਥਾਨਾਂ ਤੇ ਸੀਸੀਟੀਵੀ ਕੈਮਰੇ ਲਗਾਉਣ ਦੀ ਸ਼ੁਰੂਆਤ ਅਜ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਉਦਘਾਟਨ ਕਰਕੇ ਕੀਤੀ। ਇਸ ਮੌਕੇ ਵੱਡੀ ਗਿਣਤੀ ਚ ਸ਼ਹਿਰ ਦੀ ਮਾਣਯੋਗ ਸ਼ਖ਼ਸੀਅਤਾਂ ਹਾਜ਼ਰ ਸਨ।
    1
    ਗੜ੍ਹਸ਼ੰਕਰ ਚ ਵੱਖ ਵੱਖ ਸਥਾਨਾਂ ਤੇ ਲਗਾਏ ਜਾ ਰਹੇ ਸੀਸੀਟੀਵੀ ਕੈਮਰਿਆਂ ਦਾ ਡਿਪਟੀ ਸਪੀਕਰ ਨੇ ਕੀਤਾ ਉਦਘਾਟਨ 
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪਿਛਲੇ ਲੰਮੇ ਸਮੇਂ ਤੋਂ ਗੜਸ਼ੰਕਰ ਦੇ ਵੱਖ ਵੱਖ ਸਥਾਨਾਂ ਤੇ ਸੀਸੀਟੀਵੀ ਕੈਮਰੇ ਲਗਾਉਣ ਦੀ ਸ਼ੁਰੂਆਤ ਅਜ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਉਦਘਾਟਨ ਕਰਕੇ ਕੀਤੀ। ਇਸ ਮੌਕੇ ਵੱਡੀ ਗਿਣਤੀ ਚ ਸ਼ਹਿਰ ਦੀ ਮਾਣਯੋਗ ਸ਼ਖ਼ਸੀਅਤਾਂ ਹਾਜ਼ਰ ਸਨ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    35 min ago
  • ਫਗਵਾੜਾ ਵਿੱਚ ਨਸ਼ਿਆਂ ਦੀ ਲਪੇਟ ਵਿੱਚ ਆਈ ਜਵਾਨੀ ਦਾ ਇੱਕ ਭਿਆਨਕ ਦ੍ਰਿਸ਼ ਸਾਹਮਣੇ ਆਇਆ ਹੈ। ਇੱਕ ਨੌਜਵਾਨ ਨਸ਼ੇ ਨਾਲ ਬੇਸੁੱਧ ਹੋ ਕੇ ਸੜਕ ਕਿਨਾਰੇ ਬੈਠਾ ਦੇਖਿਆ ਗਿਆ। ਇਹ ਘਟਨਾ ਜਵਾਨੀ ਦੇ ਭਵਿੱਖ ਅਤੇ ਨਸ਼ਿਆਂ ਦੇ ਵਧਦੇ ਪ੍ਰਕੋਪ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
    1
    ਫਗਵਾੜਾ ਵਿੱਚ ਨਸ਼ਿਆਂ ਦੀ ਲਪੇਟ ਵਿੱਚ ਆਈ ਜਵਾਨੀ ਦਾ ਇੱਕ ਭਿਆਨਕ ਦ੍ਰਿਸ਼ ਸਾਹਮਣੇ ਆਇਆ ਹੈ। ਇੱਕ ਨੌਜਵਾਨ ਨਸ਼ੇ ਨਾਲ ਬੇਸੁੱਧ ਹੋ ਕੇ ਸੜਕ ਕਿਨਾਰੇ ਬੈਠਾ ਦੇਖਿਆ ਗਿਆ। ਇਹ ਘਟਨਾ ਜਵਾਨੀ ਦੇ ਭਵਿੱਖ ਅਤੇ ਨਸ਼ਿਆਂ ਦੇ ਵਧਦੇ ਪ੍ਰਕੋਪ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
    user_Phagwara city live
    Phagwara city live
    ਫਗਵਾੜਾ, ਕਪੂਰਥਲਾ, ਪੰਜਾਬ•
    22 hrs ago
  • ਪੰਜਾਬ ‘ਚ ਚਮਕਿਆ ਚਨੋਲੀ ਬਸੀ ਸਕੂਲ ਦਾ ਸਿਤਾਰਾ ਮਨੀ ਮਹੇਸ਼ ਸ਼ਰਮਾ ਨੇ 10ਵੀਂ ‘ਚ ਹਾਸਲ ਕੀਤਾ ਦੂਸਰਾ ਸਥਾਨ
    1
    ਪੰਜਾਬ ‘ਚ ਚਮਕਿਆ ਚਨੋਲੀ ਬਸੀ ਸਕੂਲ ਦਾ ਸਿਤਾਰਾ ਮਨੀ ਮਹੇਸ਼ ਸ਼ਰਮਾ ਨੇ 10ਵੀਂ ‘ਚ ਹਾਸਲ ਕੀਤਾ ਦੂਸਰਾ ਸਥਾਨ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer ਰੂਪ ਨਗਰ, ਰੂਪਨਗਰ, ਪੰਜਾਬ•
    53 min ago
  • ਪੰਜਾਬ ਵਿੱਚ ਭਾਜਪਾ ਪਾਰਟੀ ਦੇ ਕਾਰਕੁਨਾਂ ਉੱਤੇ ਸਿਆਹੀ ਸੁੱਟੀ ਗਈ। ਇਸ ਘਟਨਾ ਨੇ ਸੂਬੇ ਦੇ ਸਿਆਸੀ ਮਾਹੌਲ ਨੂੰ ਹੋਰ ਗਰਮਾ ਦਿੱਤਾ ਹੈ।
    1
    ਪੰਜਾਬ ਵਿੱਚ ਭਾਜਪਾ ਪਾਰਟੀ ਦੇ ਕਾਰਕੁਨਾਂ ਉੱਤੇ ਸਿਆਹੀ ਸੁੱਟੀ ਗਈ। ਇਸ ਘਟਨਾ ਨੇ ਸੂਬੇ ਦੇ ਸਿਆਸੀ ਮਾਹੌਲ ਨੂੰ ਹੋਰ ਗਰਮਾ ਦਿੱਤਾ ਹੈ।
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    7 hrs ago
  • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਲੋਬਲ ਸੰਕਟ ਦੇ ਦਰਮਿਆਨ ਦੇਸ਼ ਵਾਸੀਆਂ ਨੂੰ ਇੱਕ ਖਾਸ ਅਪੀਲ ਕੀਤੀ ਹੈ। ਇਹ ਅਪੀਲ ਅੰਤਰਰਾਸ਼ਟਰੀ ਚੁਣੌਤੀਆਂ ਨਾਲ ਨਜਿੱਠਣ ਅਤੇ ਆਰਥਿਕ ਸਥਿਰਤਾ ਬਣਾਈ ਰੱਖਣ ਲਈ ਹੈ। ਉਨ੍ਹਾਂ ਨੇ ਸਾਰਿਆਂ ਨੂੰ ਏਕਤਾ ਅਤੇ ਸਹਿਯੋਗ ਨਾਲ ਕੰਮ ਕਰਨ ਦਾ ਸੱਦਾ ਦਿੱਤਾ।
    1
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਲੋਬਲ ਸੰਕਟ ਦੇ ਦਰਮਿਆਨ ਦੇਸ਼ ਵਾਸੀਆਂ ਨੂੰ ਇੱਕ ਖਾਸ ਅਪੀਲ ਕੀਤੀ ਹੈ। ਇਹ ਅਪੀਲ ਅੰਤਰਰਾਸ਼ਟਰੀ ਚੁਣੌਤੀਆਂ ਨਾਲ ਨਜਿੱਠਣ ਅਤੇ ਆਰਥਿਕ ਸਥਿਰਤਾ ਬਣਾਈ ਰੱਖਣ ਲਈ ਹੈ। ਉਨ੍ਹਾਂ ਨੇ ਸਾਰਿਆਂ ਨੂੰ ਏਕਤਾ ਅਤੇ ਸਹਿਯੋਗ ਨਾਲ ਕੰਮ ਕਰਨ ਦਾ ਸੱਦਾ ਦਿੱਤਾ।
    user_Varinder Mehta
    Varinder Mehta
    Journalist ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    13 hrs ago
  • तमिलनाडु में विजय थलपति मुख्यमंत्री की कुर्सी पर बैठने के बाद भावुक हुए, चेहरे पर मासूमियत लिये, ना अकड़, ना घमंड, धीरे धीरे कुर्सी की तरफ कदम बढ़ाते हुए, सभी को नमस्कार करके विजय थलपति कुर्सी पर बैठे, ख़ुशी के आँसू दर्शाते है कि ये कुर्सी कोई आम कुर्सी नहीं बल्कि तमिलनाडु के मुख्यमंत्री की कुर्सी है जिस पर अब विजय थलपति बैठेंगे।"
    1
    तमिलनाडु में विजय थलपति मुख्यमंत्री की कुर्सी पर बैठने के बाद भावुक हुए,
चेहरे पर मासूमियत लिये, ना अकड़, ना घमंड, धीरे धीरे कुर्सी की तरफ कदम बढ़ाते हुए, सभी को नमस्कार करके विजय थलपति कुर्सी पर बैठे,
ख़ुशी के आँसू दर्शाते है कि ये कुर्सी कोई आम कुर्सी नहीं बल्कि तमिलनाडु के मुख्यमंत्री की कुर्सी है जिस पर अब विजय थलपति बैठेंगे।"
    user_KRANTI NEWS SACH KI AWAAZ
    KRANTI NEWS SACH KI AWAAZ
    Social worker ਜਲੰਧਰ 2, ਜਲੰਧਰ, ਪੰਜਾਬ•
    3 hrs ago
  • ਖੰਨਾ ਜੀ ਟੀ ਰੋਡ ਤੇ ਟਰੱਕ ਨੇ ਸਕੂਟਰ ਨੂੰ ਦਰੜਿਆ, ਮਹਿਲਾ ਦੀ ਮੌਤ, ਇਕ ਫੱਟੜ, ਲੋਕਾਂ ਨੇ ਟਰੱਕ ਡਰਾਈਵਰ ਨੂੰ ਕੀਤਾ ਕਾਬੂ,
    1
    ਖੰਨਾ ਜੀ ਟੀ ਰੋਡ ਤੇ ਟਰੱਕ ਨੇ ਸਕੂਟਰ ਨੂੰ ਦਰੜਿਆ, ਮਹਿਲਾ ਦੀ ਮੌਤ, ਇਕ ਫੱਟੜ, ਲੋਕਾਂ ਨੇ ਟਰੱਕ ਡਰਾਈਵਰ ਨੂੰ ਕੀਤਾ ਕਾਬੂ,
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    3 hrs ago
  • ਸੈਲਾ ਖੁਰਦ ਵਿਖੇ ਸਵਾਮੀ ਕ੍ਰਿਸ਼ਨਾ ਨੰਦ ਮਹਾਰਾਜ ਜੀ ਦੀ ਅਗਵਾਈ ਵਿੱਚ ਧਰਨਾ ਲਾ ਕੇ ਪ੍ਰਸ਼ਾਸਨ ਤੋਂ ਕੀਤੀ ਮੰਗ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਕਾਰਖਾਨਿਆ ਵਿੱਚ ਤੂੜੀ ਦੀ ਵਰਤੋਂ ਤੇ ਲਾਈ ਜਾਵੇ ਮੁਕੰਮਲ ਰੋਕ, ਸਵਾਮੀ ਕ੍ਰਿਸ਼ਨਾ ਨੰਦ ਜੀ ਮਹਾਰਾਜ ਦੀ ਅਗਵਾਈ ਵਿੱਚ ਧਰਨਾ ਲਾ ਕੇ ਪ੍ਰਸ਼ਾਸਨ ਤੋਂ ਕੀਤੀ ਮੰਗ।
    1
    ਸੈਲਾ ਖੁਰਦ ਵਿਖੇ ਸਵਾਮੀ ਕ੍ਰਿਸ਼ਨਾ ਨੰਦ ਮਹਾਰਾਜ ਜੀ ਦੀ ਅਗਵਾਈ ਵਿੱਚ ਧਰਨਾ ਲਾ ਕੇ ਪ੍ਰਸ਼ਾਸਨ ਤੋਂ ਕੀਤੀ ਮੰਗ
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਕਾਰਖਾਨਿਆ ਵਿੱਚ ਤੂੜੀ ਦੀ ਵਰਤੋਂ ਤੇ ਲਾਈ ਜਾਵੇ ਮੁਕੰਮਲ ਰੋਕ, ਸਵਾਮੀ ਕ੍ਰਿਸ਼ਨਾ ਨੰਦ ਜੀ ਮਹਾਰਾਜ ਦੀ ਅਗਵਾਈ ਵਿੱਚ ਧਰਨਾ ਲਾ ਕੇ ਪ੍ਰਸ਼ਾਸਨ ਤੋਂ ਕੀਤੀ ਮੰਗ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.