logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਵਾਹਿਗੁਰੂ ਜੀ ਕਾ ਖਾਲ਼ਸਾ ਵਾਹਿਗੁਰੂ ਜੀ ਕੀ ਫ਼ਤਹਿ ਅੱਜ ਮਾਰਚ ਮਹੀਨੇ ਦੀ 15 ਤਰੀਕ ਦਿਨ ਐਤਵਾਰ

21 hrs ago
user_ਹਰਦੀਪ ਸਿੰਘ
ਹਰਦੀਪ ਸਿੰਘ
Miniatures Shop ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
21 hrs ago

ਵਾਹਿਗੁਰੂ ਜੀ ਕਾ ਖਾਲ਼ਸਾ ਵਾਹਿਗੁਰੂ ਜੀ ਕੀ ਫ਼ਤਹਿ ਅੱਜ ਮਾਰਚ ਮਹੀਨੇ ਦੀ 15 ਤਰੀਕ ਦਿਨ ਐਤਵਾਰ

More news from ਪੰਜਾਬ and nearby areas
  • ਚੋਰਾਂ ਦਾ ਕਹਿਰ ਨਹੀਂ ਬਖਸ਼ਿਆ ਇੱਕ ਪਾਪੜ ਵੇਚਣ ਵਾਲੇ ਨੂੰ ਜੋ ਪਹਿਲਾਂ ਹੀ ਰੱਬ ਦੀ ਮਾਰ ਹੇਠਾਂ ਹੈ ਬੋਲ ਨਹੀਂ ਸਕਦਾ ਗੂੰਗਾ ਹੈ
    1
    ਚੋਰਾਂ ਦਾ ਕਹਿਰ ਨਹੀਂ ਬਖਸ਼ਿਆ ਇੱਕ ਪਾਪੜ ਵੇਚਣ ਵਾਲੇ ਨੂੰ ਜੋ ਪਹਿਲਾਂ ਹੀ ਰੱਬ ਦੀ ਮਾਰ ਹੇਠਾਂ ਹੈ ਬੋਲ ਨਹੀਂ ਸਕਦਾ ਗੂੰਗਾ ਹੈ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    22 hrs ago
  • ਜਲੰਧਰ ਵਿੱਚ ਮੁਫ਼ਤ ਮੈਡੀਕਲ ਤੇ ਖੂ'ਨਦਾਨ ਕੈਂਪ, 50 ਤੋਂ ਵੱਧ ਲੋਕਾਂ ਨੇ ਕੀਤਾ ਰਕਤਦਾਨ #Punjab24News #Jalandhar #MedicalCamp #FreeMedicalCamp #BloodDonationCamp #DonateBloodSaveLives #HealthCamp #PunjabNews #AamAadmiParty #MahinderBhagat #SocialService #CharitableHospital #AgaazNGO #BloodDonation #CommunityService #Seva
    1
    ਜਲੰਧਰ ਵਿੱਚ ਮੁਫ਼ਤ ਮੈਡੀਕਲ ਤੇ ਖੂ'ਨਦਾਨ ਕੈਂਪ, 50 ਤੋਂ ਵੱਧ ਲੋਕਾਂ ਨੇ ਕੀਤਾ ਰਕਤਦਾਨ
#Punjab24News #Jalandhar #MedicalCamp #FreeMedicalCamp #BloodDonationCamp #DonateBloodSaveLives #HealthCamp #PunjabNews #AamAadmiParty #MahinderBhagat #SocialService #CharitableHospital #AgaazNGO #BloodDonation #CommunityService #Seva
    user_Punjab 24 News
    Punjab 24 News
    Media Jalandhar - I, Punjab•
    11 hrs ago
  • Post by ਸੁੱਖਵਿੰਦਰ ਸਿੰਘ ਬਲਾਕ ਆਗੂ
    6
    Post by ਸੁੱਖਵਿੰਦਰ ਸਿੰਘ   ਬਲਾਕ ਆਗੂ
    user_ਸੁੱਖਵਿੰਦਰ ਸਿੰਘ   ਬਲਾਕ ਆਗੂ
    ਸੁੱਖਵਿੰਦਰ ਸਿੰਘ ਬਲਾਕ ਆਗੂ
    Voice of people ਨਿਹਾਲ ਸਿੰਘਵਾਲਾ, ਮੋਗਾ, ਪੰਜਾਬ•
    18 hrs ago
  • ਦੇਸੀ ਗੰਨੇ ਦਾ ਜੂਸ ਬਿਲਕੁਲ ਫਰੀ ਆਫ ਕਾਸਟ ਪੀਓ ਅੱਜ ਦਾ ਦਿਨ ਲੰਗਰ ਲੱਗਾ ਹੋਇਆ ਪੰਡੋਰੀਗੇਡ ਧਰਮਕੋਟ ਮੋਗਾ
    1
    ਦੇਸੀ ਗੰਨੇ ਦਾ ਜੂਸ ਬਿਲਕੁਲ ਫਰੀ ਆਫ ਕਾਸਟ ਪੀਓ ਅੱਜ ਦਾ ਦਿਨ ਲੰਗਰ ਲੱਗਾ ਹੋਇਆ ਪੰਡੋਰੀਗੇਡ ਧਰਮਕੋਟ ਮੋਗਾ
    user_SONA TV PUNJAB
    SONA TV PUNJAB
    Architect ਧਰਮਕੋਟ, ਮੋਗਾ, ਪੰਜਾਬ•
    22 hrs ago
  • ਸਮਾਜਸੇਵੀ ਪੋਢਾ ਵਲੋਂ ਅੱਜ ਇੱਕ ਨਸ਼ਾ ਤਸਕਰ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ ਜੋ ਪੁਲਿਸ ਵੱਲੋਂ ਉਸਦੇ ਖ਼ਿਲਾਫ਼ ਤੁਰੰਤ ਮਾਮਲਾ ਦਰਜ ਕੀਤਾ ਗਿਆ ਹੈ ਅਸੀ ਪੁਲਿਸ ਦੇ ਸਹਿਯੋਗ ਲਈ ਧੰਨਵਾਦ ਕਰਦੇ ਹਾਂ ਅਤੇ ਪੁਲਿਸ ਵੱਲੋਂ ਬਾਕੀ ਦੌਸੀ ਫੜਨ ਵਿੱਚ ਵੀ ਮਦਦ ਕਰਾਗੇ ਅਤੇ ਬਾਕੀ ਪਬਲਿਕ ਨੂੰ ਵੀ ਅਪੀਲ ਕਰਦੇ ਹਾਂ ਕਿ ਨਸ਼ਾ ਤਸਕਰਾਂ ਨੂੰ ਫੜ੍ਹਨ ਵਿੱਚ ਪੁਲਿਸ ਦਾ ਸਹਿਯੋਗ ਕਰੋ । ਧੰਨਵਾਦ
    1
    ਸਮਾਜਸੇਵੀ ਪੋਢਾ ਵਲੋਂ ਅੱਜ ਇੱਕ ਨਸ਼ਾ ਤਸਕਰ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ ਜੋ ਪੁਲਿਸ ਵੱਲੋਂ ਉਸਦੇ ਖ਼ਿਲਾਫ਼ ਤੁਰੰਤ ਮਾਮਲਾ ਦਰਜ ਕੀਤਾ ਗਿਆ ਹੈ ਅਸੀ ਪੁਲਿਸ ਦੇ ਸਹਿਯੋਗ ਲਈ ਧੰਨਵਾਦ ਕਰਦੇ ਹਾਂ ਅਤੇ ਪੁਲਿਸ ਵੱਲੋਂ ਬਾਕੀ ਦੌਸੀ ਫੜਨ ਵਿੱਚ ਵੀ ਮਦਦ ਕਰਾਗੇ ਅਤੇ ਬਾਕੀ ਪਬਲਿਕ ਨੂੰ ਵੀ ਅਪੀਲ ਕਰਦੇ ਹਾਂ ਕਿ ਨਸ਼ਾ ਤਸਕਰਾਂ ਨੂੰ ਫੜ੍ਹਨ ਵਿੱਚ ਪੁਲਿਸ ਦਾ ਸਹਿਯੋਗ ਕਰੋ । ਧੰਨਵਾਦ
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    14 hrs ago
  • Post by ਹਰਜਿੰਦਰ ਸਿੰਘ ਢਿੱਲਵਾਂ
    1
    Post by ਹਰਜਿੰਦਰ ਸਿੰਘ ਢਿੱਲਵਾਂ
    user_ਹਰਜਿੰਦਰ ਸਿੰਘ ਢਿੱਲਵਾਂ
    ਹਰਜਿੰਦਰ ਸਿੰਘ ਢਿੱਲਵਾਂ
    Kapurthala, Punjab•
    16 hrs ago
  • Post by ਹਰਦੀਪ ਸਿੰਘ
    1
    Post by ਹਰਦੀਪ ਸਿੰਘ
    user_ਹਰਦੀਪ ਸਿੰਘ
    ਹਰਦੀਪ ਸਿੰਘ
    Miniatures Shop ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    21 hrs ago
  • ਧਰਮਕੋਟ ਦੇ ਪਿੰਡ ਨੂਰਪੁਰ ਹਕੀਮਾਂ ਦੇ ਵਿੱਚ ਔਰਤ ਨੇ ਜਹਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ
    1
    ਧਰਮਕੋਟ ਦੇ ਪਿੰਡ ਨੂਰਪੁਰ ਹਕੀਮਾਂ ਦੇ ਵਿੱਚ ਔਰਤ ਨੇ ਜਹਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ
    user_SONA TV PUNJAB
    SONA TV PUNJAB
    Architect ਧਰਮਕੋਟ, ਮੋਗਾ, ਪੰਜਾਬ•
    22 hrs ago
  • ​ਗੁਰਦਾਸਪੁਰ-ਆਮ ਆਦਮੀ ਪਾਰਟੀ ਵੱਲੋਂ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਰਜੀਵ ਸ਼ਰਮਾ ਨੇ ਆਪਣੀ ਬਿਹਤਰ ਕਾਰਗੁਜ਼ਾਰੀ ਸਦਕਾ ਨਾ ਸਿਰਫ਼ ਘਾਟੇ ਵਿੱਚ ਚੱਲ ਰਹੇ ਟਰੱਸਟ ਨੂੰ ਮੁੜ ਪੈਰਾਂ ਸਿਰ ਕੀਤਾ ਹੈ, ਸਗੋਂ ਇਲਾਕੇ ਦੇ ਪਿੰਡਾਂ ਦੇ ਵਿਕਾਸ ਲਈ ਵੀ ਨਵੇਂ ਰਾਹ ਖੋਲ੍ਹੇ ਹਨ। ਚੇਅਰਮੈਨ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਸਭ ਤੋਂ ਪਹਿਲਾਂ ਕਿਸਾਨਾਂ ਦੇ ਕਰੋੜਾਂ ਰੁਪਏ ਦੇ ਬਕਾਏ ਅਦਾ ਕੀਤੇ ਅਤੇ ਟਰੱਸਟ ਨੂੰ ਮੁੜ ਵਾਧੇ ਵੱਲ ਲਿਆਂਦਾ। ਇਸੇ ਲੜੀ ਤਹਿਤ ਟਰੱਸਟ ਵੱਲੋਂ ਗੋਦ ਲਏ ਗਏ ਪਿੰਡ ਹਜਾਤ ਨਗਰ ਵਿੱਚ ਕਰੀਬ 2 ਕਰੋੜ 81 ਲੱਖ ਰੁਪਏ ਦੀ ਲਾਗਤ ਨਾਲ ਵਿਆਪਕ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਗਏ ਹਨ। ਪਿੰਡ ਵਿੱਚ ਸੁੰਦਰ ਪਾਰਕਾਂ ਦਾ ਨਿਰਮਾਣ, ਓਪਨ ਜਿਮ ਦੀ ਸਥਾਪਨਾ, ਸੋਲਰ ਲਾਈਟਾਂ ਅਤੇ ਇੰਟਰਲਾਕ ਟਾਈਲਾਂ ਲਗਾ ਕੇ ਗਲੀਆਂ ਨੂੰ ਨਵਾਂ ਰੂਪ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪਿੰਡ ਦੇ ਪੋਸਟ ਆਫਿਸ ਲਈ ਨਵਾਂ ਕਮਰਾ ਵੀ ਤਿਆਰ ਕਰਵਾਇਆ ਗਿਆ ਹੈ। ਪਿੰਡ ਵਾਸੀਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਿਨ੍ਹਾਂ ਥਾਵਾਂ 'ਤੇ ਪਹਿਲਾਂ ਖੜ੍ਹਨਾ ਵੀ ਮੁਸ਼ਕਿਲ ਸੀ, ਅੱਜ ਉੱਥੇ ਆਧੁਨਿਕ ਸਹੂਲਤਾਂ ਉਪਲਬਧ ਹਨ। ਲੋਕਾਂ ਦਾ ਕਹਿਣਾ ਹੈ ਕਿ ਪਿਛਲੇ 75 ਸਾਲਾਂ ਵਿੱਚ ਪਿੰਡ ਨੇ ਕਦੇ ਅਜਿਹਾ ਵਿਕਾਸ ਨਹੀਂ ਦੇਖਿਆ। ਪਿੰਡ ਵਾਸੀਆਂ ਨੇ ਇਸ ਤਬਦੀਲੀ ਲਈ ਚੇਅਰਮੈਨ ਰਜੀਵ ਸ਼ਰਮਾ ਦਾ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੀ ਇਹ ਗਤੀ ਇਸੇ ਤਰ੍ਹਾਂ ਜਾਰੀ ਰਹੇਗੀ।
    1
    ​ਗੁਰਦਾਸਪੁਰ-ਆਮ ਆਦਮੀ ਪਾਰਟੀ ਵੱਲੋਂ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਰਜੀਵ ਸ਼ਰਮਾ ਨੇ ਆਪਣੀ ਬਿਹਤਰ ਕਾਰਗੁਜ਼ਾਰੀ ਸਦਕਾ ਨਾ ਸਿਰਫ਼ ਘਾਟੇ ਵਿੱਚ ਚੱਲ ਰਹੇ ਟਰੱਸਟ ਨੂੰ ਮੁੜ ਪੈਰਾਂ ਸਿਰ ਕੀਤਾ ਹੈ, ਸਗੋਂ ਇਲਾਕੇ ਦੇ ਪਿੰਡਾਂ ਦੇ ਵਿਕਾਸ ਲਈ ਵੀ ਨਵੇਂ ਰਾਹ ਖੋਲ੍ਹੇ ਹਨ। ਚੇਅਰਮੈਨ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਸਭ ਤੋਂ ਪਹਿਲਾਂ ਕਿਸਾਨਾਂ ਦੇ ਕਰੋੜਾਂ ਰੁਪਏ ਦੇ ਬਕਾਏ ਅਦਾ ਕੀਤੇ ਅਤੇ ਟਰੱਸਟ ਨੂੰ ਮੁੜ ਵਾਧੇ ਵੱਲ ਲਿਆਂਦਾ। ਇਸੇ ਲੜੀ ਤਹਿਤ ਟਰੱਸਟ ਵੱਲੋਂ ਗੋਦ ਲਏ ਗਏ ਪਿੰਡ ਹਜਾਤ ਨਗਰ ਵਿੱਚ ਕਰੀਬ 2 ਕਰੋੜ 81 ਲੱਖ ਰੁਪਏ ਦੀ ਲਾਗਤ ਨਾਲ ਵਿਆਪਕ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਗਏ ਹਨ। ਪਿੰਡ ਵਿੱਚ ਸੁੰਦਰ ਪਾਰਕਾਂ ਦਾ ਨਿਰਮਾਣ, ਓਪਨ ਜਿਮ ਦੀ ਸਥਾਪਨਾ, ਸੋਲਰ ਲਾਈਟਾਂ ਅਤੇ ਇੰਟਰਲਾਕ ਟਾਈਲਾਂ ਲਗਾ ਕੇ ਗਲੀਆਂ ਨੂੰ ਨਵਾਂ ਰੂਪ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪਿੰਡ ਦੇ ਪੋਸਟ ਆਫਿਸ ਲਈ ਨਵਾਂ ਕਮਰਾ ਵੀ ਤਿਆਰ ਕਰਵਾਇਆ ਗਿਆ ਹੈ। ਪਿੰਡ ਵਾਸੀਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਿਨ੍ਹਾਂ ਥਾਵਾਂ 'ਤੇ ਪਹਿਲਾਂ ਖੜ੍ਹਨਾ ਵੀ ਮੁਸ਼ਕਿਲ ਸੀ, ਅੱਜ ਉੱਥੇ ਆਧੁਨਿਕ ਸਹੂਲਤਾਂ ਉਪਲਬਧ ਹਨ। ਲੋਕਾਂ ਦਾ ਕਹਿਣਾ ਹੈ ਕਿ ਪਿਛਲੇ 75 ਸਾਲਾਂ ਵਿੱਚ ਪਿੰਡ ਨੇ ਕਦੇ ਅਜਿਹਾ ਵਿਕਾਸ ਨਹੀਂ ਦੇਖਿਆ। ਪਿੰਡ ਵਾਸੀਆਂ ਨੇ ਇਸ ਤਬਦੀਲੀ ਲਈ ਚੇਅਰਮੈਨ ਰਜੀਵ ਸ਼ਰਮਾ ਦਾ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੀ ਇਹ ਗਤੀ ਇਸੇ ਤਰ੍ਹਾਂ ਜਾਰੀ ਰਹੇਗੀ।
    user_Nrb tv Punjbai
    Nrb tv Punjbai
    Local News Reporter ਕਪੂਰਥਲਾ, ਕਪੂਰਥਲਾ, ਪੰਜਾਬ•
    18 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.