logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਮਾਵਾਂ ਧੀਆਂ ਸਤਿਕਾਰ ਯੋਜਨਾ-ਡਿਪਟੀ ਕਮਿਸ਼ਨਰ ਵੱਲੋਂ ਯੋਗ ਔਰਤਾਂ ਨੂੰ ਸੁਚਾਰੂ ਰਜਿਸਟ੍ਰੇਸ਼ਨ ਲਈ ਨਜ਼ਦੀਕੀ ਸੁਵਿਧਾ/ਸੇਵਾ ਕੇਂਦਰਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਜਾਣ ਦੀ ਅਪੀਲ ਕਪੂਰਥਲਾ, 31 ਜੁਲਾਈ: ਡਿਪਟੀ ਕਮਿਸ਼ਨਰ ਅਕਾਸ਼ ਬੰਸਲ ਨੇ ਜ਼ਿਲ੍ਹੇ ਦੀਆਂ ਸਾਰੀਆਂ ਯੋਗ ਔਰਤਾਂ ਨੂੰ ਅਪੀਲ ਕੀਤੀ ਹੈ ਕਿ ਉਹ 'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਸੁਚਾਰੂ ਰਜਿਸਟ੍ਰੇਸ਼ਨ ਲਈ ਆਪਣੇ ਨਜ਼ਦੀਕੀ ਸੁਵਿਧਾ/ਸੇਵਾ ਕੇਂਦਰ ਜਾਂ ਆਂਗਣਵਾੜੀ ਕੇਂਦਰ ਵਿੱਚ ਜਾਣ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 31 ਜੁਲਾਈ 2026 ਤੱਕ ਕਪੂਰਥਲਾ ਜ਼ਿਲ੍ਹੇ ਵਿੱਚ ਇਸ ਸਕੀਮ ਤਹਿਤ ਕੁੱਲ 1,88,559 ਔਰਤਾਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਚੁੱਕੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਪ੍ਰਕਿਰਿਆ ਨੂੰ ਆਸਾਨ ਅਤੇ ਸੁਵਿਧਾਜਨਕ ਬਣਾਉਣ ਲਈ ਸੁਵਿਧਾ/ਸੇਵਾ ਕੇਂਦਰਾਂ ਅਤੇ ਆਂਗਣਵਾੜੀ ਕੇਂਦਰਾਂ ਰਾਹੀਂ ਰਜਿਸਟ੍ਰੇਸ਼ਨ ਅਤੇ ਫਾਰਮ ਅਪਲੋਡ ਕਰਨ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਲਕੇ ਡੀ.ਬੀ.ਟੀ. (ਡਾਇਰੈਕਟ ਬੈਨੀਫਿਟ ਟਰਾਂਸਫਰ) ਰਾਹੀਂ 1,03,413 ਲਾਭਪਾਤਰੀਆਂ ਦੇ ਖਾਤਿਆਂ ਵਿੱਚ 36.33 ਕਰੋੜ ਰੁਪਏ ਤਬਦੀਲ ਕੀਤੇ ਜਾਣਗੇ। ਬਾਕੀ ਰਹਿੰਦੇ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੀਆਂ ਅਰਜ਼ੀਆਂ ਦੀ ਪੜਤਾਲ ਅਤੇ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵਿੱਤੀ ਸਹਾਇਤਾ ਮਿਲੇਗੀ। ਉਨ੍ਹਾਂ ਦੱਸਿਆ ਕਿ 'ਮਾਵਾਂ ਧੀਆਂ ਸਤਿਕਾਰ ਯੋਜਨਾ' ਪੰਜਾਬ ਸਰਕਾਰ ਦੀ ਇੱਕ ਪਹਿਲਕਦਮੀ ਹੈ ਜਿਸ ਦਾ ਉਦੇਸ਼ ਯੋਗ ਔਰਤਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਸਕੀਮ ਤਹਿਤ ਜਨਰਲ ਕੈਟਾਗਰੀ ਨਾਲ ਸਬੰਧਤ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀ ਕੈਟਾਗਰੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਦਿੱਤੇ ਜਾਂਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੀਆਂ ਔਰਤਾਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਹ ਪੰਜਾਬ ਦੀਆਂ ਵਸਨੀਕ ਹਨ, ਉਹ ਅਪਲਾਈ ਕਰਨ ਦੇ ਯੋਗ ਹਨ। ਉਨ੍ਹਾਂ ਨੇ ਯੋਗ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਰਜਿਸਟ੍ਰੇਸ਼ਨ ਲਈ ਆਪਣੇ ਨਜ਼ਦੀਕੀ ਆਂਗਣਵਾੜੀ ਕੇਂਦਰ, ਮਹਿਲਾ ਸਤਿਕਾਰ ਸਖੀ, ਜਾਂ ਸੁਵਿਧਾ/ਸੇਵਾ ਕੇਂਦਰ ਵਿੱਚ ਆਪਣੇ ਆਧਾਰ ਕਾਰਡ, ਵੋਟਰ ਆਈ.ਡੀ./ਰਿਹਾਇਸ਼ੀ ਸਬੂਤ, ਬੈਂਕ ਖਾਤੇ ਦੇ ਵੇਰਵੇ ਅਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਪਹੁੰਚਣ। ਜ਼ਿਲ੍ਹੇ ਦੀ ਹਰ ਇੱਕ ਯੋਗ ਔਰਤ ਨੂੰ ਇਸ ਸਕੀਮ ਦਾ ਲਾਭ ਪਹੁੰਚਾਉਣ ਦੀ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਇਸ ਤੋਂ ਵਾਂਝਾ ਨਹੀਂ ਰਹੇਗਾ। ਉਨ੍ਹਾਂ ਨੇ ਸਬੰਧਤ ਵਿਭਾਗਾਂ, ਸੀ.ਡੀ.ਪੀ.ਓਜ਼, ਸੁਪਰਵਾਈਜ਼ਰਾਂ, ਆਂਗਣਵਾੜੀ ਵਰਕਰਾਂ ਅਤੇ ਮਹਿਲਾ ਸਤਿਕਾਰ ਸਖੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਤੇਜ਼, ਪਾਰਦਰਸ਼ੀ ਅਤੇ ਲਾਭਪਾਤਰੀਆਂ ਲਈ ਸੁਖਾਲੇ ਤਰੀਕੇ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ।

10 hrs ago
user_Farida Begam
Farida Begam
Auditor ਕਪੂਰਥਲਾ, ਕਪੂਰਥਲਾ, ਪੰਜਾਬ•
10 hrs ago
e765628d-2919-452f-9351-0e020c4eefe0

More news from ਪੰਜਾਬ and nearby areas
  • ਤ੍ਰਿਵੈਣੀ ਰੁੱਖ ਗਲੋਬਲ ਵਾਰਮਿੰਗ ਨੂੰ ਰੋਕਣ ਲਈ ਸਹਾਈ ਹੋ ਸਕਦੇ ਹਨ - ਗੁਰਬਚਨ ਸਿੰਘ ਬੰਗੜ ਕਪੂਰਥਲਾ ਤ੍ਰਿਵੈਣੀ ਪਿੱਪਲ ਬੋਹੜ ਤੇ ਨਿੰਮ ਦੇ ਦਰੱਖਤਾਂ ਦੇ ਸੰਗਮ ਨੂੰ ਤ੍ਰਿਵੈਣੀ ਕਿਹਾ ਜਾਂਦਾ ਹੈ।ਜੇ ਵਾਤਾਵਰਨ ਨੂੰ ਬਚਾਉਣਾ ਹੈ ਤਾਂ ਸਾਨੂੰ ਦੇਸ਼ ਨੂੰ ਪ੍ਰਦੂਸ਼ਣ ਰਹਿਤ ਬਣਾਉਣਾ ਪਵੇਗਾ। ਦਰੱਖਤਾਂ ਨੂੰ ਕੱਟਣ ਤੋਂ ਬਚਾਉਣਾ ਪਵੇਗਾ।ਜੇ ਅਸੀਂ ਵਾਤਾਵਰਨ ਨੂੰ ਨਾ ਬਚਾ ਸਕੇ ਤਾਂ ਸਾਨੂੰ ਮੁੱਲ ਦੇ ਸ਼ਾਹ ਲੈਣੇ ਪੈਣਗੇ। ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਬਹੁਤ ਜ਼ਿਆਦਾ ਬਿਮਾਰੀਆਂ ਦੀਆਂ ਸ਼ਿਕਾਰ ਹੋ ਜਾਣਗੀਆਂ। ਬਹੁਤ ਲੰਮੇ ਸਮੇਂ ਤੋਂ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਵਾਲੇ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਾਤਾਵਰਨ ਪ੍ਰੇਮੀ ਤ੍ਰਿਵੈਣੀ ਰੁੱਖ ਪਿੱਪਲ ਬੋਹੜ ਨਿੰਮ ਲਗਾਉਂਦੇ ਹੋਏ ਕਿਹਾ ਵਿਸ਼ਵ ਦੇ ਪ੍ਰਾਚੀਨ ਗ੍ਰੰਥ ਰਿਗਵੇਦ ਵਿੱਚ ਤ੍ਰਿਵੈਣੀ ਦੀ ਤੂਲਨਾ ਬ੍ਰਹਮਾ ਵਿਸ਼ਨੂੰ ਮਹੇਸ਼ ਨਾਲ ਕੀਤੀ ਗਈ ਹੈ। ਪਿੱਪਲ ਬੋਹੜ ਨਿੰਮ ਦੀ ਇਸ ਤ੍ਰਿਵੈਣੀ ਨੂੰ ਪ੍ਰਾਣਦਾਨ ਤੇ ਸ੍ਰਿਸ਼ਟੀ ਦੇ ਜੀਵਾਂ ਨੂੰ ਅਮਰਤਾ ਪ੍ਰਦਾਨ ਕਰਨ ਵਾਲਾ ਸੰਗਮ ਮੰਨਿਆ ਗਿਆ ਹੈ। ਵੇਦਾਂ ਵਿੱਚ ਹੀ ਮਨੁੱਖ ਵਲੋਂ ਇੱਕ ਤ੍ਰਿਵੈਣੀ ਲਾਉਣ ਨੂੰ ਇੱਕ ਸੌ ਗਊਆਂ ਦੇ ਦਾਨ ਮਗਰੋਂ ਮਿਲਣ ਵਾਲੇ ਪੁੰਨ ਬਰਾਬਰ ਦੱਸਿਆ ਗਿਆ ਹੈ।ਇਹ ਚੌਵੀ ਘੰਟੇ ਸਭ ਤੋਂ ਵੱਧ ਆਕਸੀਜਨ ਦੇਣ ਵਾਲਾ ਅਤੇ ਔਸ਼ਧੀ ਗੁਣਾਂ ਵਾਲਾ ਰੁੱਖ ਹੈ ਅਤੇ ਬਹੁਤ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਰਾਮਬਾਣ ਦਵਾਈ ਮੰਨਿਆ ਜਾਂਦਾ ਹੈ।ਇੰਜ ਰਹੇਕ ਦ੍ਰਿਸ਼ਟੀ ਤੋਂ ਪਿੱਪਲ ਬੋਹੜ ਨਿੰਮ ਦੀਆਂ ਤ੍ਰਿਵੈਣੀਆਂ ਸ਼ੁਧ ਵਾਤਾਵਰਨ ਨਿਰੋਗੀ ਕਾਇਆ ਅਤੇ ਸੁਖ ਸਮਰਿੱਧੀ ਦੀਆਂ ਪ੍ਰਤੀਕ ਮੰਨੀਆਂ ਜਾਂਦੀਆਂ ਹਨ। ਗੁਰਬਚਨ ਸਿੰਘ ਬੰਗੜ ਨੇ ਹਰੇਕ ਮਨੁੱਖ ਨੂੰ ਅਪੀਲ ਕੀਤੀ ਕਿ ਅਗਰ ਸਾਫ਼ ਹਵਾ ਵਿੱਚ ਸਾਹ ਲੈਣਾ ਚਾਹੁੰਦੇ ਹੋ ਤਾਂ ਆਪਣੇ ਆਸ ਪਾਸ ਰੁੱਖ ਜ਼ਰੂਰ ਲਗਾਓ ਇਸ ਨਾਲ ਵਾਤਾਵਰਣ ਵਿੱਚ ਤਾਂ ਸੁਧਾਰ ਹੋਵੇਗਾ ਹੀ ਮਨੁੱਖ ਨਿਰੋਗ ਵੀ ਹੋਵੇਗਾ।
    1
    ਤ੍ਰਿਵੈਣੀ ਰੁੱਖ ਗਲੋਬਲ ਵਾਰਮਿੰਗ ਨੂੰ ਰੋਕਣ ਲਈ ਸਹਾਈ ਹੋ ਸਕਦੇ ਹਨ - ਗੁਰਬਚਨ ਸਿੰਘ ਬੰਗੜ 
ਕਪੂਰਥਲਾ
ਤ੍ਰਿਵੈਣੀ ਪਿੱਪਲ ਬੋਹੜ ਤੇ ਨਿੰਮ ਦੇ ਦਰੱਖਤਾਂ ਦੇ ਸੰਗਮ ਨੂੰ ਤ੍ਰਿਵੈਣੀ ਕਿਹਾ ਜਾਂਦਾ ਹੈ।ਜੇ ਵਾਤਾਵਰਨ ਨੂੰ ਬਚਾਉਣਾ ਹੈ ਤਾਂ ਸਾਨੂੰ ਦੇਸ਼ ਨੂੰ ਪ੍ਰਦੂਸ਼ਣ ਰਹਿਤ ਬਣਾਉਣਾ ਪਵੇਗਾ। ਦਰੱਖਤਾਂ ਨੂੰ ਕੱਟਣ ਤੋਂ ਬਚਾਉਣਾ ਪਵੇਗਾ।ਜੇ ਅਸੀਂ ਵਾਤਾਵਰਨ ਨੂੰ ਨਾ ਬਚਾ ਸਕੇ ਤਾਂ ਸਾਨੂੰ ਮੁੱਲ ਦੇ ਸ਼ਾਹ ਲੈਣੇ ਪੈਣਗੇ। ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਬਹੁਤ ਜ਼ਿਆਦਾ ਬਿਮਾਰੀਆਂ ਦੀਆਂ ਸ਼ਿਕਾਰ ਹੋ ਜਾਣਗੀਆਂ। ਬਹੁਤ ਲੰਮੇ ਸਮੇਂ ਤੋਂ  ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਵਾਲੇ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਾਤਾਵਰਨ ਪ੍ਰੇਮੀ ਤ੍ਰਿਵੈਣੀ ਰੁੱਖ ਪਿੱਪਲ ਬੋਹੜ ਨਿੰਮ ਲਗਾਉਂਦੇ ਹੋਏ ਕਿਹਾ ਵਿਸ਼ਵ ਦੇ ਪ੍ਰਾਚੀਨ ਗ੍ਰੰਥ ਰਿਗਵੇਦ ਵਿੱਚ ਤ੍ਰਿਵੈਣੀ ਦੀ ਤੂਲਨਾ ਬ੍ਰਹਮਾ ਵਿਸ਼ਨੂੰ ਮਹੇਸ਼ ਨਾਲ ਕੀਤੀ ਗਈ ਹੈ। ਪਿੱਪਲ ਬੋਹੜ ਨਿੰਮ ਦੀ ਇਸ ਤ੍ਰਿਵੈਣੀ ਨੂੰ ਪ੍ਰਾਣਦਾਨ ਤੇ ਸ੍ਰਿਸ਼ਟੀ ਦੇ ਜੀਵਾਂ ਨੂੰ ਅਮਰਤਾ ਪ੍ਰਦਾਨ ਕਰਨ ਵਾਲਾ ਸੰਗਮ ਮੰਨਿਆ ਗਿਆ ਹੈ। ਵੇਦਾਂ ਵਿੱਚ ਹੀ ਮਨੁੱਖ ਵਲੋਂ ਇੱਕ ਤ੍ਰਿਵੈਣੀ ਲਾਉਣ ਨੂੰ ਇੱਕ ਸੌ ਗਊਆਂ ਦੇ ਦਾਨ ਮਗਰੋਂ ਮਿਲਣ ਵਾਲੇ ਪੁੰਨ ਬਰਾਬਰ ਦੱਸਿਆ ਗਿਆ ਹੈ।ਇਹ ਚੌਵੀ ਘੰਟੇ ਸਭ ਤੋਂ ਵੱਧ ਆਕਸੀਜਨ ਦੇਣ ਵਾਲਾ ਅਤੇ ਔਸ਼ਧੀ ਗੁਣਾਂ ਵਾਲਾ ਰੁੱਖ ਹੈ ਅਤੇ ਬਹੁਤ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਰਾਮਬਾਣ ਦਵਾਈ ਮੰਨਿਆ ਜਾਂਦਾ ਹੈ।ਇੰਜ ਰਹੇਕ ਦ੍ਰਿਸ਼ਟੀ ਤੋਂ ਪਿੱਪਲ ਬੋਹੜ ਨਿੰਮ ਦੀਆਂ ਤ੍ਰਿਵੈਣੀਆਂ ਸ਼ੁਧ ਵਾਤਾਵਰਨ ਨਿਰੋਗੀ ਕਾਇਆ ਅਤੇ ਸੁਖ ਸਮਰਿੱਧੀ ਦੀਆਂ ਪ੍ਰਤੀਕ ਮੰਨੀਆਂ ਜਾਂਦੀਆਂ ਹਨ। ਗੁਰਬਚਨ ਸਿੰਘ ਬੰਗੜ ਨੇ ਹਰੇਕ ਮਨੁੱਖ ਨੂੰ ਅਪੀਲ ਕੀਤੀ ਕਿ ਅਗਰ ਸਾਫ਼ ਹਵਾ ਵਿੱਚ ਸਾਹ ਲੈਣਾ ਚਾਹੁੰਦੇ ਹੋ ਤਾਂ ਆਪਣੇ ਆਸ ਪਾਸ ਰੁੱਖ ਜ਼ਰੂਰ ਲਗਾਓ ਇਸ ਨਾਲ ਵਾਤਾਵਰਣ ਵਿੱਚ ਤਾਂ ਸੁਧਾਰ ਹੋਵੇਗਾ ਹੀ ਮਨੁੱਖ ਨਿਰੋਗ ਵੀ ਹੋਵੇਗਾ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    7 hrs ago
  • ਬੀਬੀ ਜਗੀਰ ਕੌਰ ਵੱਲੋਂ ਨਡਾਲਾ ਵਿਖੇ ਲੋਕ ਮਿਲਣੀ ਕੱਲ 1 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ )ਦੀ ਸੀਨੀਅਰ ਆਗੂ ਤੇ ਐਸਜੀਪੀਸੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕਸਬਾ ਨਡਾਲਾ ਵਿਖੇ ਲੋਕ ਮਿਲਣੀ ਦਾ ਪ੍ਰੋਗਰਾਮ 1 ਅਗਸਤ, ਦਿਨ ਸ਼ਨੀਵਾਰ ਸਵੇਰੇ 10:30 ਵਜੇ ਵੈਡਿੰਗ ਵਿਲਾ, ਨਡਾਲਾ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਮੌਕੇ ਬੀਬੀ ਜਗੀਰ ਕੌਰ ਪਾਰਟੀ ਵਰਕਰਾਂ, ਸਮਰਥਕਾਂ ਅਤੇ ਇਲਾਕੇ ਦੇ ਲੋਕਾਂ ਨਾਲ ਰੂ-ਬ-ਰੂ ਹੋਣਗੇ। ਲੋਕ ਮਿਲਣੀ ਦੌਰਾਨ ਪੰਥਕ ਮਸਲਿਆਂ, ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਲੋਕਾਂ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ 'ਤੇ ਵਿਚਾਰ ਸਾਂਝੇ ਕੀਤੇ ਜਾਣਗੇ। ਇਸ ਦੇ ਨਾਲ ਹੀ ਹਾਜ਼ਰ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਝਾਵ ਵੀ ਸੁਣੇ ਜਾਣਗੇ। ਉਨ੍ਹਾਂ ਇਲਾਕੇ ਦੇ ਸਮੂਹ ਵਰਕਰਾਂ, ਅਹੁਦੇਦਾਰਾਂ ਨੂੰ ਸਮੇਂ ਸਿਰ ਪਹੁੰਚ ਕੇ ਇਸ ਲੋਕ ਮਿਲਣੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
    1
    ਬੀਬੀ ਜਗੀਰ ਕੌਰ ਵੱਲੋਂ ਨਡਾਲਾ ਵਿਖੇ ਲੋਕ ਮਿਲਣੀ ਕੱਲ 1 ਅਗਸਤ ਨੂੰ 
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ )ਦੀ ਸੀਨੀਅਰ ਆਗੂ ਤੇ ਐਸਜੀਪੀਸੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕਸਬਾ ਨਡਾਲਾ ਵਿਖੇ ਲੋਕ ਮਿਲਣੀ ਦਾ ਪ੍ਰੋਗਰਾਮ  1 ਅਗਸਤ, ਦਿਨ ਸ਼ਨੀਵਾਰ ਸਵੇਰੇ 10:30 ਵਜੇ ਵੈਡਿੰਗ ਵਿਲਾ, ਨਡਾਲਾ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਮੌਕੇ ਬੀਬੀ ਜਗੀਰ ਕੌਰ ਪਾਰਟੀ ਵਰਕਰਾਂ, ਸਮਰਥਕਾਂ ਅਤੇ ਇਲਾਕੇ ਦੇ ਲੋਕਾਂ ਨਾਲ ਰੂ-ਬ-ਰੂ ਹੋਣਗੇ। ਲੋਕ ਮਿਲਣੀ ਦੌਰਾਨ ਪੰਥਕ ਮਸਲਿਆਂ, ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਲੋਕਾਂ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ 'ਤੇ ਵਿਚਾਰ ਸਾਂਝੇ ਕੀਤੇ ਜਾਣਗੇ। ਇਸ ਦੇ ਨਾਲ ਹੀ ਹਾਜ਼ਰ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਝਾਵ ਵੀ ਸੁਣੇ ਜਾਣਗੇ। ਉਨ੍ਹਾਂ ਇਲਾਕੇ ਦੇ ਸਮੂਹ ਵਰਕਰਾਂ, ਅਹੁਦੇਦਾਰਾਂ  ਨੂੰ ਸਮੇਂ ਸਿਰ ਪਹੁੰਚ ਕੇ ਇਸ ਲੋਕ ਮਿਲਣੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
    user_Raghbinder singh
    Raghbinder singh
    ਭੁਲੱਥ, ਕਪੂਰਥਲਾ, ਪੰਜਾਬ•
    12 hrs ago
  • ਅਕਾਲੀ ਆਗੂ ਬਿੱਲਾ ਸ਼ੇਰੋਂ ਦਾ ਵੱਡਾ ਦਾਅਵਾ ਅਕਾਲੀ ਦਲ ਸਰਕਾਰ ਆਉਣ ਤੇ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਦਾ ਵੱਡਾ ਦਾਅਵਾ,!!ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਜਿਨ੍ਹਾਂ ਗਰੀਬ ਪਰਿਵਾਰਾਂ ਕੋਲ ਆਪਣਾ ਘਰ ਨਹੀਂ, ਉਨ੍ਹਾਂ ਨੂੰ 5 ਮਰਲੇ ਦਾ ਪਲਾਟ ਅਤੇ ਇੱਕ ਕਮਰਾ ਬਣਾ ਕੇ ਦਿੱਤਾ ਜਾਵੇਗਾ,!! ਇਸ ਐਲਾਨ ਨੇ ਸਿਆਸੀ ਮਾਹੌਲ ਵਿੱਚ ਨਵੀਂ ਚਰਚਾ ਛੇੜੀ,
    1
    ਅਕਾਲੀ ਆਗੂ ਬਿੱਲਾ ਸ਼ੇਰੋਂ ਦਾ ਵੱਡਾ ਦਾਅਵਾ ਅਕਾਲੀ ਦਲ ਸਰਕਾਰ ਆਉਣ ਤੇ 
ਹਲਕਾ ਖਡੂਰ ਸਾਹਿਬ ਤੋਂ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਦਾ ਵੱਡਾ ਦਾਅਵਾ,!!ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਜਿਨ੍ਹਾਂ ਗਰੀਬ ਪਰਿਵਾਰਾਂ ਕੋਲ ਆਪਣਾ ਘਰ ਨਹੀਂ, ਉਨ੍ਹਾਂ ਨੂੰ 5 ਮਰਲੇ ਦਾ ਪਲਾਟ ਅਤੇ ਇੱਕ ਕਮਰਾ ਬਣਾ ਕੇ ਦਿੱਤਾ ਜਾਵੇਗਾ,!! ਇਸ ਐਲਾਨ ਨੇ ਸਿਆਸੀ ਮਾਹੌਲ ਵਿੱਚ ਨਵੀਂ ਚਰਚਾ ਛੇੜੀ,
    user_Darshan singh
    Darshan singh
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    13 hrs ago
  • ਥਾਣੇ 'ਤੇ ਪੈਟਰੋਲ ਬੰ'ਬ ਹਮ'ਲੇ ਦਾ ਪਰਦਾਫਾਸ਼! ASI ਕ'ਤ'ਲ, ਕੇਸ ਨਾਲ ਜੁੜੇ ਤਾਰ, ਪੁਲਿਸ ਦੇ ਵੱਡੇ ਖੁਲਾਸਿਆਂ ਨੇ ਸਭ ਨੂੰ ਕੀਤਾ ਹੈਰਾਨ #AmritsarPolice #PunjabPolice #ASICase #BreakingNews #Punjab24News
    1
    ਥਾਣੇ 'ਤੇ ਪੈਟਰੋਲ ਬੰ'ਬ ਹਮ'ਲੇ ਦਾ ਪਰਦਾਫਾਸ਼! ASI ਕ'ਤ'ਲ, ਕੇਸ ਨਾਲ ਜੁੜੇ ਤਾਰ, ਪੁਲਿਸ ਦੇ ਵੱਡੇ ਖੁਲਾਸਿਆਂ ਨੇ ਸਭ ਨੂੰ ਕੀਤਾ ਹੈਰਾਨ 
#AmritsarPolice #PunjabPolice #ASICase #BreakingNews #Punjab24News
    user_Punjab 24 News
    Punjab 24 News
    Amritsar -I, Punjab•
    1 hr ago
  • ਅੰਮ੍ਰਿਤਸਰ ਪੈਟਰੋਲ ਪੰਪ ਫਾਇਰਿੰਗ ਦਾ ਵੱਡਾ ਖੁਲਾਸਾ! 4 ਗ੍ਰਿਫ਼ਤਾਰ, ISI ਨਾਲ ਜੁੜੇ ਹੈਂਡਲਰ 'ਤੇ ਪੁਲਿਸ ਦਾ ਦਾਅਵਾ ਅੰਮ੍ਰਿਤਸਰ ਪੈਟਰੋਲ ਪੰਪ ਫਾਇਰਿੰਗ ਦਾ ਵੱਡਾ ਖੁਲਾਸਾ! 4 ਗ੍ਰਿਫ਼ਤਾਰ, ISI ਨਾਲ ਜੁੜੇ ਹੈਂਡਲਰ 'ਤੇ ਪੁਲਿਸ ਦਾ ਦਾਅਵਾ Instagram ਤੋਂ ਸੰਪਰਕ, Google Pay ਰਾਹੀਂ ਫੰਡਿੰਗ! ਅੰਮ੍ਰਿਤਸਰ ਫਾਇਰਿੰਗ ਕੇਸ 'ਚ ਪੁਲਿਸ ਦਾ ਵੱਡਾ ਐਕਸ਼ਨ, 4 ਮੁਲਜ਼ਮ ਕਾਬੂ
    1
    ਅੰਮ੍ਰਿਤਸਰ ਪੈਟਰੋਲ ਪੰਪ ਫਾਇਰਿੰਗ ਦਾ ਵੱਡਾ ਖੁਲਾਸਾ! 4 ਗ੍ਰਿਫ਼ਤਾਰ, ISI ਨਾਲ ਜੁੜੇ ਹੈਂਡਲਰ 'ਤੇ ਪੁਲਿਸ ਦਾ ਦਾਅਵਾ
ਅੰਮ੍ਰਿਤਸਰ ਪੈਟਰੋਲ ਪੰਪ ਫਾਇਰਿੰਗ ਦਾ ਵੱਡਾ ਖੁਲਾਸਾ! 4 ਗ੍ਰਿਫ਼ਤਾਰ, ISI ਨਾਲ ਜੁੜੇ ਹੈਂਡਲਰ 'ਤੇ ਪੁਲਿਸ ਦਾ ਦਾਅਵਾ
Instagram ਤੋਂ ਸੰਪਰਕ, Google Pay ਰਾਹੀਂ ਫੰਡਿੰਗ! ਅੰਮ੍ਰਿਤਸਰ ਫਾਇਰਿੰਗ ਕੇਸ 'ਚ ਪੁਲਿਸ ਦਾ ਵੱਡਾ ਐਕਸ਼ਨ, 4 ਮੁਲਜ਼ਮ ਕਾਬੂ
    user_Pardeep Kumar
    Pardeep Kumar
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
  • ਕੱਲ ਐੱਮ.ਐੱਲ.ਏ ਦੇ ਘਰਾਂ ਬਾਹਰ ਪਲਟਾਈਆਂ ਜਾਣਗੀਆਂ ਕੂੜੇ ਦੀਆਂ ਟਰਾਲੀਆਂ
    1
    ਕੱਲ ਐੱਮ.ਐੱਲ.ਏ ਦੇ ਘਰਾਂ ਬਾਹਰ ਪਲਟਾਈਆਂ ਜਾਣਗੀਆਂ ਕੂੜੇ ਦੀਆਂ ਟਰਾਲੀਆਂ
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • ਫਗਵਾੜਾ ਚ ਅੱਧੀ ਰਾਤ ਨੌਜਵਾਨ ਨਾਲ ਪਿ/ ਸ*ਤੌਲ ਦੀ ਨੋਕ ਤੇ ਲੁੱ/ਟ, ਲੁਧਿਆਣਾ ਤੋਂ ਆਇਆ ਨੌਜਵਾਨ ਦਾ ਲੱਖਾ ਦਾ ਮੋਟਰਸਾਈਕਲ ਲੈ ਕੇ ਹੋਏ ਫਰਾਰ,ਜੀ ਟੀ ਰੋਡ ਤੇ DAV ਕਾਲਜ ਕੋਲ ਲੁੱ/ਟ, ਨੌਜਵਾਨਾਂ ਕੋਲ ਪਿ/ਸ*ਤੌਲ ਸੀ ਜਾ ਨਹੀਂ ਅਸੀਂ ਪੁਸ਼ਟੀ ਨਹੀਂ ਕਰਦੇ, ਬਾਕੀ ਪੁਲਿਸ ਦੀ ਜਾਂਚ ਜਾਰੀ ਹੈ #phagwaracitylive #manuchawla #kapurthalapolice #phagwaranews #phagwarakand ਫਗਵਾੜਾ ਚ ਅੱਧੀ ਰਾਤ ਨੌਜਵਾਨ ਨਾਲ ਪਿ/ ਸ*ਤੌਲ ਦੀ ਨੋਕ ਤੇ ਲੁੱ/ਟ, ਲੁਧਿਆਣਾ ਤੋਂ ਆਇਆ ਨੌਜਵਾਨ ਦਾ ਲੱਖਾ ਦਾ ਮੋਟਰਸਾਈਕਲ ਲੈ ਕੇ ਹੋਏ ਫਰਾਰ,ਜੀ ਟੀ ਰੋਡ ਤੇ DAV ਕਾਲਜ ਕੋਲ ਲੁੱ/ਟ, ਨੌਜਵਾਨਾਂ ਕੋਲ ਪਿ/ਸ*ਤੌਲ ਸੀ ਜਾ ਨਹੀਂ ਅਸੀਂ ਪੁਸ਼ਟੀ ਨਹੀਂ ਕਰਦੇ, ਬਾਕੀ ਪੁਲਿਸ ਦੀ ਜਾਂਚ ਜਾਰੀ ਹੈ #phagwaracitylive #manuchawla #kapurthalapolice #phagwaranews #phagwarakand
    1
    ਫਗਵਾੜਾ ਚ ਅੱਧੀ ਰਾਤ ਨੌਜਵਾਨ ਨਾਲ ਪਿ/ ਸ*ਤੌਲ ਦੀ ਨੋਕ ਤੇ ਲੁੱ/ਟ, ਲੁਧਿਆਣਾ ਤੋਂ ਆਇਆ ਨੌਜਵਾਨ ਦਾ ਲੱਖਾ ਦਾ ਮੋਟਰਸਾਈਕਲ ਲੈ ਕੇ ਹੋਏ ਫਰਾਰ,ਜੀ ਟੀ ਰੋਡ ਤੇ DAV ਕਾਲਜ ਕੋਲ ਲੁੱ/ਟ, ਨੌਜਵਾਨਾਂ ਕੋਲ ਪਿ/ਸ*ਤੌਲ ਸੀ ਜਾ ਨਹੀਂ ਅਸੀਂ ਪੁਸ਼ਟੀ ਨਹੀਂ ਕਰਦੇ, ਬਾਕੀ ਪੁਲਿਸ ਦੀ ਜਾਂਚ ਜਾਰੀ ਹੈ #phagwaracitylive #manuchawla #kapurthalapolice #phagwaranews #phagwarakand 

    user_Phagwara city live
    Phagwara city live
    Local News Reporter ਫਗਵਾੜਾ, ਕਪੂਰਥਲਾ, ਪੰਜਾਬ•
    3 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.