logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਨਗਰ ਨਿਗਮ ਅਬੋਹਰ ਵੱਲੋਂ ਡੇਂਗੂ ਦੇ ਬਚਾਅ ਲਈ ਅਬੋਹਰ ਸ਼ਹਿਰ ਦੀਆਂ ਵੱਖ ਵੱਖ ਕਾਲੋਨੀਆਂ ਵਿੱਚ ਕਰਵਾਈ ਗਈ ਫੋਗਿੰਗ ਨਗਰ ਨਿਗਮ ਤੇ ਸਿਹਤ ਵਿਭਾਗ ਵੱਲੋਂ ਡੇਂਗੂ ਤੇ ਮਲੇਰੀਆ ਆਦਿ ਦੀ ਰੋਕਥਾਮ ਲਈ ਲਗਾਤਾਰ ਗਤੀਵਿਧੀਆਂ ਜਾਰੀ ਫਾਜ਼ਿਲਕਾ 17 ਅਪ੍ਰੈਲ 2026…. ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰੇਸ਼ਾਂ ਹੇਠ ਨਗਰ ਨਿਗਮ ਅਬੋਹਰ ਤੇ ਸਿਹਤ ਵਿਭਾਗ ਦੇ ਸਾਂਝੇ ਯਤਨਾ ਨਾਲ ਅਬੋਹਰ ਸ਼ਹਿਰ ਦੀ ਜੈਨ ਨਗਰੀ, ਧਰਮ ਨਗਰੀ, ਜੰਮੂ ਬਸਤੀ, ਆਰਿਆ ਨਗਰ, ਨਹਿਰੂ ਪਾਰਕ, ਸੇਤੀਆ ਕਲੋਨੀ ਅਤੇ ਨਗਰ ਨਿਗਮ ਦਫ਼ਤਰ ਅਬੋਹਰ ਵਿਖੇ ਡੇਂਗੂ ਦੇ ਬਚਾਅ ਲਈ ਫੋਗਿੰਗ ਕਰਵਾਈ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਚੀਫ ਸੈਨਟਰੀ ਇੰਸਪੈਕਟਰ ਜਸਵਿੰਦਰ ਸਿੰਘ ਦੱਸਿਆ ਕਿ ਨਗਰ ਨਿਗਮ ਦੀ ਇਹ ਕੋਸ਼ਿਸ਼ ਹੈ ਆਉਣ ਵਾਲੇ ਸਮੇਂ ਵਿੱਚ ਡੇਂਗੂ ਵਰਗੀ ਸਮੱਸਿਆ ਤੋਂ ਨਿਜ਼ਾਤ ਪਾਈ ਜਾ ਸਕੇ ਇਸ ਲਈ ਲਗਾਤਾਰ ਅਬੋਹਰ ਸਹਿਰ ਦੇ ਵੱਖ-ਵੱਖ ਵਾਰਡਾਂ, ਕਲੋਨੀਆਂ, ਗਲੀ-ਮੁਹੱਲਿਆਂ ਤੇ ਘਰਾਂ ਅੰਦਰ ਫੋਗਿੰਗ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਹੋਈਆਂ ਭਾਰੀ ਬਰਸਾਤਾਂ ਕਾਰਨ ਆਉਣ ਵਾਲੇ ਸਮੇਂ ਚ ਮੌਸਮੀ ਬਿਮਾਰੀਆਂ ਮਲੇਰੀਆ, ਚਿਕਨਗੁਨੀਆ ਤੇ ਡੇਂਗੂ ਆਦਿ ਫੈਲਣ ਦਾ ਖ਼ਦਸ਼ਾ ਹੈ। ਇਸ ਕਾਰਨ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਫੋਗਿੰਗ ਕਰਵਾਈ ਕੀਤੀ ਗਈ ਹੈ ਤੇ ਇਹ ਫੋਗਿੰਗ ਰੋਜ਼ਾਨਾ ਜੰਗੀ ਪੱਧਰ ਪੱਧਰ ਤੇ ਜਾਰੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਸਾਫ-ਸੁਥਰਾ ਤੇ ਸ਼ਹਿਰ ਵਾਸੀ ਸਿਹਤ ਪੱਖੋਂ ਤੰਦਰੁਸਤ ਰਹਿਣ ਇਸ ਲਈ ਇਹ ਗਤੀਵਿਧੀਆਂ ਜਾਰੀ ਹੈ । ਉਨ੍ਹਾਂ ਅੱਗੇ ਕਿਹਾ ਕਿ ਹਾਟ-ਸਪਾਟ ਖੇਤਰਾਂ ਜਿਨ੍ਹਾਂ ਵਿਚ ਪਿਛਲੇ ਸਾਲ ਡੇਂਗੂ ਦੇ ਕੇਸ ਵੱਧ ਆਏ ਸਨ ਉਥੇ ਵਿਸ਼ੇਸ਼ ਤਰਜੀਹ ਦਿੰਦਿਆਂ ਨਗਰ ਨਿਗਮ ਤੇ ਸਿਹਤ ਵਿਭਾਗ ਦੀਆਂ ਟੀਮਾਂ ਰੋਜ਼ਾਨਾ ਚੈਕਿੰਗ ਤੇ ਫੋਗਿੰਗ ਕਰ ਰਹੀਆਂ ਹਨ ਤਾਂ ਜੋ ਇਥੇ ਡੇਂਗੂ ਦੀ ਰੋਕਥਾਮ ਕੀਤੀ ਜਾ ਸਕੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਘਰਾਂ ਵਿਚ ਕਿਸੇ ਵੀ ਥਾਂ ਤੇ ਪਾਣੀ ਨਾ ਖੜਾ ਹੋਣ ਦਿੱਤਾ ਜਾਵੇ। ਇਸ ਮੌਕੇ ਚੀਫ ਸੈਨਟਰੀ ਇੰਸਪੈਕਟਰ ਇਕਬਾਲ ਸਿੰਘ, ਸੈਨਟਰੀ ਇੰਸਪੈਕਟਰ ਕਰਤਾਰ ਸਿੰਘ, ਸ਼ਿਵਾ, ਵਿਜੇ ਕੁਮਾਰ ਤੇ ਸੰਨੀ ਅਤੇ ਸਿਹਤ ਵਿਭਾਗ ਤੋਂ ਐਨਵੀਵੀਡੀਸੀਪੀ ਇੰਚਾਰਜ ਟਹਿਲ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਅਮਨਦੀਪ ਸਿੰਘ ਸਮੇਤ ਸਿਹਤ ਵਿਭਾਗ ਦੀ ਟੀਮ ਮੌਜੂਦ ਸੀ।

2 days ago
user_Sanjeev kumar bittu
Sanjeev kumar bittu
ਫਾਜ਼ਿਲਕਾ, ਫਾਜ਼ਿਲਕਾ, ਪੰਜਾਬ•
2 days ago
7c466c1f-b610-4eb0-ab2d-847a33c470a9

ਨਗਰ ਨਿਗਮ ਅਬੋਹਰ ਵੱਲੋਂ ਡੇਂਗੂ ਦੇ ਬਚਾਅ ਲਈ ਅਬੋਹਰ ਸ਼ਹਿਰ ਦੀਆਂ ਵੱਖ ਵੱਖ ਕਾਲੋਨੀਆਂ ਵਿੱਚ ਕਰਵਾਈ ਗਈ ਫੋਗਿੰਗ ਨਗਰ ਨਿਗਮ ਤੇ ਸਿਹਤ ਵਿਭਾਗ ਵੱਲੋਂ ਡੇਂਗੂ ਤੇ ਮਲੇਰੀਆ ਆਦਿ ਦੀ ਰੋਕਥਾਮ ਲਈ ਲਗਾਤਾਰ ਗਤੀਵਿਧੀਆਂ ਜਾਰੀ ਫਾਜ਼ਿਲਕਾ 17 ਅਪ੍ਰੈਲ 2026…. ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰੇਸ਼ਾਂ ਹੇਠ ਨਗਰ ਨਿਗਮ ਅਬੋਹਰ ਤੇ ਸਿਹਤ ਵਿਭਾਗ ਦੇ ਸਾਂਝੇ ਯਤਨਾ ਨਾਲ ਅਬੋਹਰ ਸ਼ਹਿਰ ਦੀ ਜੈਨ ਨਗਰੀ, ਧਰਮ ਨਗਰੀ, ਜੰਮੂ ਬਸਤੀ, ਆਰਿਆ ਨਗਰ, ਨਹਿਰੂ ਪਾਰਕ, ਸੇਤੀਆ ਕਲੋਨੀ ਅਤੇ ਨਗਰ ਨਿਗਮ ਦਫ਼ਤਰ

33edcde6-ca2d-4764-851c-6f2cd6a50158

ਅਬੋਹਰ ਵਿਖੇ ਡੇਂਗੂ ਦੇ ਬਚਾਅ ਲਈ ਫੋਗਿੰਗ ਕਰਵਾਈ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਚੀਫ ਸੈਨਟਰੀ ਇੰਸਪੈਕਟਰ ਜਸਵਿੰਦਰ ਸਿੰਘ ਦੱਸਿਆ ਕਿ ਨਗਰ ਨਿਗਮ ਦੀ ਇਹ ਕੋਸ਼ਿਸ਼ ਹੈ ਆਉਣ ਵਾਲੇ ਸਮੇਂ ਵਿੱਚ ਡੇਂਗੂ ਵਰਗੀ ਸਮੱਸਿਆ ਤੋਂ ਨਿਜ਼ਾਤ ਪਾਈ ਜਾ ਸਕੇ ਇਸ ਲਈ ਲਗਾਤਾਰ ਅਬੋਹਰ ਸਹਿਰ ਦੇ ਵੱਖ-ਵੱਖ ਵਾਰਡਾਂ, ਕਲੋਨੀਆਂ, ਗਲੀ-ਮੁਹੱਲਿਆਂ ਤੇ ਘਰਾਂ ਅੰਦਰ ਫੋਗਿੰਗ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਹੋਈਆਂ ਭਾਰੀ ਬਰਸਾਤਾਂ ਕਾਰਨ ਆਉਣ ਵਾਲੇ ਸਮੇਂ ਚ ਮੌਸਮੀ ਬਿਮਾਰੀਆਂ

ff1a3149-d0de-4745-9b89-4c537d27fcec

ਮਲੇਰੀਆ, ਚਿਕਨਗੁਨੀਆ ਤੇ ਡੇਂਗੂ ਆਦਿ ਫੈਲਣ ਦਾ ਖ਼ਦਸ਼ਾ ਹੈ। ਇਸ ਕਾਰਨ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਫੋਗਿੰਗ ਕਰਵਾਈ ਕੀਤੀ ਗਈ ਹੈ ਤੇ ਇਹ ਫੋਗਿੰਗ ਰੋਜ਼ਾਨਾ ਜੰਗੀ ਪੱਧਰ ਪੱਧਰ ਤੇ ਜਾਰੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਸਾਫ-ਸੁਥਰਾ ਤੇ ਸ਼ਹਿਰ ਵਾਸੀ ਸਿਹਤ ਪੱਖੋਂ ਤੰਦਰੁਸਤ ਰਹਿਣ ਇਸ ਲਈ ਇਹ ਗਤੀਵਿਧੀਆਂ ਜਾਰੀ ਹੈ । ਉਨ੍ਹਾਂ ਅੱਗੇ ਕਿਹਾ ਕਿ ਹਾਟ-ਸਪਾਟ ਖੇਤਰਾਂ ਜਿਨ੍ਹਾਂ ਵਿਚ ਪਿਛਲੇ ਸਾਲ ਡੇਂਗੂ ਦੇ ਕੇਸ ਵੱਧ ਆਏ ਸਨ ਉਥੇ ਵਿਸ਼ੇਸ਼ ਤਰਜੀਹ ਦਿੰਦਿਆਂ ਨਗਰ ਨਿਗਮ ਤੇ ਸਿਹਤ ਵਿਭਾਗ ਦੀਆਂ ਟੀਮਾਂ

793e9ef3-7b33-4493-b583-38b1340ecb90

ਰੋਜ਼ਾਨਾ ਚੈਕਿੰਗ ਤੇ ਫੋਗਿੰਗ ਕਰ ਰਹੀਆਂ ਹਨ ਤਾਂ ਜੋ ਇਥੇ ਡੇਂਗੂ ਦੀ ਰੋਕਥਾਮ ਕੀਤੀ ਜਾ ਸਕੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਘਰਾਂ ਵਿਚ ਕਿਸੇ ਵੀ ਥਾਂ ਤੇ ਪਾਣੀ ਨਾ ਖੜਾ ਹੋਣ ਦਿੱਤਾ ਜਾਵੇ। ਇਸ ਮੌਕੇ ਚੀਫ ਸੈਨਟਰੀ ਇੰਸਪੈਕਟਰ ਇਕਬਾਲ ਸਿੰਘ, ਸੈਨਟਰੀ ਇੰਸਪੈਕਟਰ ਕਰਤਾਰ ਸਿੰਘ, ਸ਼ਿਵਾ, ਵਿਜੇ ਕੁਮਾਰ ਤੇ ਸੰਨੀ ਅਤੇ ਸਿਹਤ ਵਿਭਾਗ ਤੋਂ ਐਨਵੀਵੀਡੀਸੀਪੀ ਇੰਚਾਰਜ ਟਹਿਲ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਅਮਨਦੀਪ ਸਿੰਘ ਸਮੇਤ ਸਿਹਤ ਵਿਭਾਗ ਦੀ ਟੀਮ ਮੌਜੂਦ ਸੀ।

More news from ਪੰਜਾਬ and nearby areas
  • 6 crore rupees will be drawn today, and that too for just 500 rupees. Buy today. New Amrit Lottery Agency, Fazilka Fazilka Samachar @topfans SG LIVE MEDIA Bolda Punjab Ritish Kukkar New Amrit Lottery Agency, Fazilka Fazilka Samachar
    1
    6 crore rupees will be drawn today, and that too for just 500 rupees. Buy today.
New Amrit Lottery Agency, Fazilka  Fazilka Samachar @topfans SG LIVE MEDIA Bolda Punjab Ritish Kukkar
New Amrit Lottery Agency, Fazilka  Fazilka Samachar
    user_Fazilka Samachar
    Fazilka Samachar
    ਫਾਜ਼ਿਲਕਾ, ਫਾਜ਼ਿਲਕਾ, ਪੰਜਾਬ•
    22 hrs ago
  • ਪਿੰਡ ਪੱਕੀ ਟਿੱਬੀ, ਕਬਰਵਾਲਾ ਤੇ ਗੁਰੂਸਰ ਯੋਧਾ ਵਿੱਚ ਅੱਗ ਨਾਲ ਹੋਏ ਨੁਕਸਾਨ ਦਾ ਅਮੀਤ ਸਿੰਘ ਖੁੱਡੀਆਂ ਨੇ ਲਿਆ ਜਾਇਜ਼ਾ
    1
    ਪਿੰਡ ਪੱਕੀ ਟਿੱਬੀ, ਕਬਰਵਾਲਾ ਤੇ ਗੁਰੂਸਰ ਯੋਧਾ ਵਿੱਚ ਅੱਗ ਨਾਲ ਹੋਏ ਨੁਕਸਾਨ ਦਾ  ਅਮੀਤ ਸਿੰਘ ਖੁੱਡੀਆਂ ਨੇ ਲਿਆ ਜਾਇਜ਼ਾ
    user_Update Muktsar
    Update Muktsar
    Newspaper publisher ਸ੍ਰੀ ਮੁਕਤਸਰ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    16 hrs ago
  • Post by Gurmeet Abul Khurana
    1
    Post by Gurmeet Abul Khurana
    user_Gurmeet Abul Khurana
    Gurmeet Abul Khurana
    Citizen Reporter ਮਲੋਟ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    7 hrs ago
  • Post by Inside Story News Chennal
    1
    Post by Inside Story News Chennal
    user_Inside Story News Chennal
    Inside Story News Chennal
    ਰਿਪੋਰਟਰ Faridkot, Punjab•
    6 hrs ago
  • 🔥 ਟਾਈਟਲ 🚨 ਫਰੀਦਕੋਟ 'ਚ ਵੱਡੀ ਕਾਰਵਾਈ — ਮਾਂ-ਪੁੱਤਰ ਨਸ਼ਾ ਤਸਕਰੀ ਵਿੱਚ ਗ੍ਰਿਫ਼ਤਾਰ, ਸਵਿਫਟ ਕਾਰ ਤੇ ਮੋਬਾਈਲ ਜ਼ਬਤ, ਪੁੱਤਰ ਪਹਿਲਾਂ ਵੀ ਕੇਸਾਂ ਵਿੱਚ ਸ਼ਾਮਲ 📰 ਪੂਰੀ ਖ਼ਬਰ ਫਰੀਦਕੋਟ ਜ਼ਿਲ੍ਹੇ ਦੇ ਜੈਤੋ ਖੇਤਰ ਵਿੱਚ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਮਾਂ-ਪੁੱਤਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਟਿੱਬੀ ਸਾਹਿਬ ਰੋਡ ਦੇ ਰਹਿਣ ਵਾਲੇ ਲਖਵੀਰ ਸਿੰਘ ਉਰਫ਼ ਲੱਕੀ ਅਤੇ ਉਸਦੀ ਮਾਂ ਜਸਵੀਰ ਕੌਰ ਵਜੋਂ ਹੋਈ ਹੈ। ਜੈਤੋ ਥਾਣੇ ਦੀ ਪੁਲਿਸ ਨੇ ਡੀਐਸਪੀ ਇਕਬਾਲ ਸਿੰਘ ਸੰਧੂ ਅਤੇ ਐਸਐਚਓ ਇੰਸਪੈਕਟਰ ਨਵਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਨਾਕਾਬੰਦੀ ਦੌਰਾਨ ਦਬਦੀਖਾਨਾ ਲਿੰਕ ਰੋਡ ਪੁਲ ਡਰੇਨ ਨੇੜੇ ਇੱਕ ਸਵਿਫਟ ਕਾਰ ਨੂੰ ਰੋਕਿਆ। ਕਾਰ ਦੀ ਤਲਾਸ਼ੀ ਦੌਰਾਨ ਪੁਲਿਸ ਨੇ ਮਾਂ-ਪੁੱਤਰ ਕੋਲੋਂ 60 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਨੇ ਮੌਕੇ 'ਤੇ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੀ ਸਵਿਫਟ ਕਾਰ ਅਤੇ ਦੋ ਮੋਬਾਈਲ ਫ਼ੋਨ ਵੀ ਜ਼ਬਤ ਕਰ ਲਏ ਹਨ। ਇਸ ਸਬੰਧੀ ਜੈਤੋ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਡੀਐਸਪੀ ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਨਸ਼ੀਲੀਆਂ ਗੋਲੀਆਂ ਅੱਗੇ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਹੁਣ ਉਨ੍ਹਾਂ ਦੇ ਪਿਛਲੇ ਅਤੇ ਅਗਲੇ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਲਖਵੀਰ ਸਿੰਘ ਉਰਫ਼ ਲੱਕੀ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾ ਰਿਹਾ ਹੈ ਤਾਂ ਜੋ ਪੂਰੇ ਨਸ਼ਾ ਨੈੱਟਵਰਕ ਦਾ ਖੁਲਾਸਾ ਕੀਤਾ ਜਾ ਸਕੇ। ਪੰਜਾਬ ਵਿੱਚ ਨਸ਼ੇ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ ਅਤੇ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ ਵੀ ਫਰੀਦਕੋਟ ਵਿੱਚ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ ਅਤੇ ਨੈੱਟਵਰਕ ਦੀ ਜਾਂਚ ਜਾਰੀ ਹੈ। 🔍 ਤਾਜ਼ਾ ਅਪਡੇਟ ✔️ ਮਾਂ-ਪੁੱਤਰ ਗ੍ਰਿਫ਼ਤਾਰ ✔️ 60 ਨਸ਼ੀਲੀਆਂ ਗੋਲੀਆਂ ਬਰਾਮਦ ✔️ ਸਵਿਫਟ ਕਾਰ ਜ਼ਬਤ ✔️ ਦੋ ਮੋਬਾਈਲ ਫ਼ੋਨ ਜ਼ਬਤ ✔️ ਪਹਿਲਾਂ ਵੀ ਮੁਲਜ਼ਮ 'ਤੇ ਕੇਸ ਦਰਜ ✔️ ਰਿਮਾਂਡ 'ਤੇ ਲੈ ਕੇ ਜਾਂਚ ਜਾਰੀ 🧠 ਸਮੀਖਿਆ ਫਰੀਦਕੋਟ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਖਾਸ ਗੱਲ ਇਹ ਹੈ ਕਿ ਹੁਣ ਪਰਿਵਾਰਕ ਪੱਧਰ 'ਤੇ ਵੀ ਨਸ਼ਾ ਤਸਕਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜੋ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। 💭 ਅੰਤਿਮ ਵਿਚਾਰ ਨਸ਼ਾ ਸਿਰਫ਼ ਇੱਕ ਵਿਅਕਤੀ ਨਹੀਂ ਬਲਕਿ ਪੂਰੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਇਸ ਤਰ੍ਹਾਂ ਦੇ ਮਾਮਲੇ ਦਰਸਾਉਂਦੇ ਹਨ ਕਿ ਨਸ਼ੇ ਦੀ ਜੜ੍ਹ ਕਾਫ਼ੀ ਡੂੰਘੀ ਹੋ ਚੁੱਕੀ ਹੈ ਅਤੇ ਇਸ ਨੂੰ ਖਤਮ ਕਰਨ ਲਈ ਸਮਾਜ ਅਤੇ ਪੁਲਿਸ ਦੋਵਾਂ ਦੀ ਸਾਂਝੀ ਭੂਮਿਕਾ ਜ਼ਰੂਰੀ ਹੈ। 🔎 ਪ੍ਰਤੀਬਿੰਬ ਕੀ ਪੰਜਾਬ ਵਿੱਚ ਨਸ਼ੇ ਖ਼ਿਲਾਫ਼ ਚੱਲ ਰਹੀ ਮੁਹਿੰਮ ਕਾਫ਼ੀ ਹੈ? ਕੀ ਨਸ਼ਾ ਤਸਕਰੀ ਵਿੱਚ ਪਰਿਵਾਰਕ ਸ਼ਮੂਲੀਅਤ ਵਧ ਰਹੀ ਹੈ? 📌 ਨਿਸਕਰਸ਼ ਫਰੀਦਕੋਟ ਪੁਲਿਸ ਦੀ ਇਹ ਕਾਰਵਾਈ ਨਸ਼ਾ ਤਸਕਰੀ ਖ਼ਿਲਾਫ਼ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ, ਪਰ ਇਸ ਨਾਲ ਇਹ ਵੀ ਸਾਫ਼ ਹੁੰਦਾ ਹੈ ਕਿ ਨਸ਼ਾ ਮਾਫੀਆ ਅਜੇ ਵੀ ਸਰਗਰਮ ਹੈ। 📊 ਪੋਲ ਸਵਾਲ ਕੀ ਪੰਜਾਬ ਵਿੱਚ ਨਸ਼ਾ ਖਤਮ ਹੋ ਰਿਹਾ ਹੈ? 🔘 ਹਾਂ 🔘 ਨਹੀਂ 🔘 ਹਾਲੇ ਬਹੁਤ ਸਮਾਂ ਲੱਗੇਗਾ 💬 ਪ੍ਰਤੀਕ੍ਰਿਆ ਸਵਾਲ ਕੀ ਤੁਹਾਡੇ ਖੇਤਰ ਵਿੱਚ ਵੀ ਨਸ਼ੇ ਦੀ ਸਮੱਸਿਆ ਵੱਧ ਰਹੀ ਹੈ? ਆਪਣੀ ਰਾਏ ਕਮੈਂਟ ਕਰੋ। ⚠️ ਡਿਸਕਲੇਮਰ ਇਹ ਖ਼ਬਰ ਪੁਲਿਸ ਅਤੇ ਉਪਲਬਧ ਜਾਣਕਾਰੀ ਦੇ ਆਧਾਰ 'ਤੇ ਤਿਆਰ ਕੀਤੀ ਗਈ ਹੈ। ਜਾਂਚ ਜਾਰੀ ਹੈ ਅਤੇ ਅਗਲੀ ਜਾਣਕਾਰੀ ਦੇ ਅਧਾਰ 'ਤੇ ਵੇਰਵਿਆਂ ਵਿੱਚ ਬਦਲਾਅ ਸੰਭਵ ਹੈ।
    1
    🔥 ਟਾਈਟਲ
🚨 ਫਰੀਦਕੋਟ 'ਚ ਵੱਡੀ ਕਾਰਵਾਈ — ਮਾਂ-ਪੁੱਤਰ ਨਸ਼ਾ ਤਸਕਰੀ ਵਿੱਚ ਗ੍ਰਿਫ਼ਤਾਰ, ਸਵਿਫਟ ਕਾਰ ਤੇ ਮੋਬਾਈਲ ਜ਼ਬਤ, ਪੁੱਤਰ ਪਹਿਲਾਂ ਵੀ ਕੇਸਾਂ ਵਿੱਚ ਸ਼ਾਮਲ
📰 ਪੂਰੀ ਖ਼ਬਰ 
ਫਰੀਦਕੋਟ ਜ਼ਿਲ੍ਹੇ ਦੇ ਜੈਤੋ ਖੇਤਰ ਵਿੱਚ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਮਾਂ-ਪੁੱਤਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਟਿੱਬੀ ਸਾਹਿਬ ਰੋਡ ਦੇ ਰਹਿਣ ਵਾਲੇ ਲਖਵੀਰ ਸਿੰਘ ਉਰਫ਼ ਲੱਕੀ ਅਤੇ ਉਸਦੀ ਮਾਂ ਜਸਵੀਰ ਕੌਰ ਵਜੋਂ ਹੋਈ ਹੈ।
ਜੈਤੋ ਥਾਣੇ ਦੀ ਪੁਲਿਸ ਨੇ ਡੀਐਸਪੀ ਇਕਬਾਲ ਸਿੰਘ ਸੰਧੂ ਅਤੇ ਐਸਐਚਓ ਇੰਸਪੈਕਟਰ ਨਵਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਨਾਕਾਬੰਦੀ ਦੌਰਾਨ ਦਬਦੀਖਾਨਾ ਲਿੰਕ ਰੋਡ ਪੁਲ ਡਰੇਨ ਨੇੜੇ ਇੱਕ ਸਵਿਫਟ ਕਾਰ ਨੂੰ ਰੋਕਿਆ। ਕਾਰ ਦੀ ਤਲਾਸ਼ੀ ਦੌਰਾਨ ਪੁਲਿਸ ਨੇ ਮਾਂ-ਪੁੱਤਰ ਕੋਲੋਂ 60 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।
ਪੁਲਿਸ ਨੇ ਮੌਕੇ 'ਤੇ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੀ ਸਵਿਫਟ ਕਾਰ ਅਤੇ ਦੋ ਮੋਬਾਈਲ ਫ਼ੋਨ ਵੀ ਜ਼ਬਤ ਕਰ ਲਏ ਹਨ। ਇਸ ਸਬੰਧੀ ਜੈਤੋ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਡੀਐਸਪੀ ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਨਸ਼ੀਲੀਆਂ ਗੋਲੀਆਂ ਅੱਗੇ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਹੁਣ ਉਨ੍ਹਾਂ ਦੇ ਪਿਛਲੇ ਅਤੇ ਅਗਲੇ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਲਖਵੀਰ ਸਿੰਘ ਉਰਫ਼ ਲੱਕੀ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾ ਰਿਹਾ ਹੈ ਤਾਂ ਜੋ ਪੂਰੇ ਨਸ਼ਾ ਨੈੱਟਵਰਕ ਦਾ ਖੁਲਾਸਾ ਕੀਤਾ ਜਾ ਸਕੇ।
ਪੰਜਾਬ ਵਿੱਚ ਨਸ਼ੇ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ ਅਤੇ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ ਵੀ ਫਰੀਦਕੋਟ ਵਿੱਚ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ ਅਤੇ ਨੈੱਟਵਰਕ ਦੀ ਜਾਂਚ ਜਾਰੀ ਹੈ। 
🔍 ਤਾਜ਼ਾ ਅਪਡੇਟ
✔️ ਮਾਂ-ਪੁੱਤਰ ਗ੍ਰਿਫ਼ਤਾਰ
✔️ 60 ਨਸ਼ੀਲੀਆਂ ਗੋਲੀਆਂ ਬਰਾਮਦ
✔️ ਸਵਿਫਟ ਕਾਰ ਜ਼ਬਤ
✔️ ਦੋ ਮੋਬਾਈਲ ਫ਼ੋਨ ਜ਼ਬਤ
✔️ ਪਹਿਲਾਂ ਵੀ ਮੁਲਜ਼ਮ 'ਤੇ ਕੇਸ ਦਰਜ
✔️ ਰਿਮਾਂਡ 'ਤੇ ਲੈ ਕੇ ਜਾਂਚ ਜਾਰੀ
🧠 ਸਮੀਖਿਆ
ਫਰੀਦਕੋਟ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਖਾਸ ਗੱਲ ਇਹ ਹੈ ਕਿ ਹੁਣ ਪਰਿਵਾਰਕ ਪੱਧਰ 'ਤੇ ਵੀ ਨਸ਼ਾ ਤਸਕਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜੋ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।
💭 ਅੰਤਿਮ ਵਿਚਾਰ
ਨਸ਼ਾ ਸਿਰਫ਼ ਇੱਕ ਵਿਅਕਤੀ ਨਹੀਂ ਬਲਕਿ ਪੂਰੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਇਸ ਤਰ੍ਹਾਂ ਦੇ ਮਾਮਲੇ ਦਰਸਾਉਂਦੇ ਹਨ ਕਿ ਨਸ਼ੇ ਦੀ ਜੜ੍ਹ ਕਾਫ਼ੀ ਡੂੰਘੀ ਹੋ ਚੁੱਕੀ ਹੈ ਅਤੇ ਇਸ ਨੂੰ ਖਤਮ ਕਰਨ ਲਈ ਸਮਾਜ ਅਤੇ ਪੁਲਿਸ ਦੋਵਾਂ ਦੀ ਸਾਂਝੀ ਭੂਮਿਕਾ ਜ਼ਰੂਰੀ ਹੈ।
🔎 ਪ੍ਰਤੀਬਿੰਬ
ਕੀ ਪੰਜਾਬ ਵਿੱਚ ਨਸ਼ੇ ਖ਼ਿਲਾਫ਼ ਚੱਲ ਰਹੀ ਮੁਹਿੰਮ ਕਾਫ਼ੀ ਹੈ?
ਕੀ ਨਸ਼ਾ ਤਸਕਰੀ ਵਿੱਚ ਪਰਿਵਾਰਕ ਸ਼ਮੂਲੀਅਤ ਵਧ ਰਹੀ ਹੈ?
📌 ਨਿਸਕਰਸ਼
ਫਰੀਦਕੋਟ ਪੁਲਿਸ ਦੀ ਇਹ ਕਾਰਵਾਈ ਨਸ਼ਾ ਤਸਕਰੀ ਖ਼ਿਲਾਫ਼ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ, ਪਰ ਇਸ ਨਾਲ ਇਹ ਵੀ ਸਾਫ਼ ਹੁੰਦਾ ਹੈ ਕਿ ਨਸ਼ਾ ਮਾਫੀਆ ਅਜੇ ਵੀ ਸਰਗਰਮ ਹੈ।
📊 ਪੋਲ ਸਵਾਲ
ਕੀ ਪੰਜਾਬ ਵਿੱਚ ਨਸ਼ਾ ਖਤਮ ਹੋ ਰਿਹਾ ਹੈ?
🔘 ਹਾਂ
🔘 ਨਹੀਂ
🔘 ਹਾਲੇ ਬਹੁਤ ਸਮਾਂ ਲੱਗੇਗਾ
💬 ਪ੍ਰਤੀਕ੍ਰਿਆ ਸਵਾਲ
ਕੀ ਤੁਹਾਡੇ ਖੇਤਰ ਵਿੱਚ ਵੀ ਨਸ਼ੇ ਦੀ ਸਮੱਸਿਆ ਵੱਧ ਰਹੀ ਹੈ? ਆਪਣੀ ਰਾਏ ਕਮੈਂਟ ਕਰੋ।
⚠️ ਡਿਸਕਲੇਮਰ
ਇਹ ਖ਼ਬਰ ਪੁਲਿਸ ਅਤੇ ਉਪਲਬਧ ਜਾਣਕਾਰੀ ਦੇ ਆਧਾਰ 'ਤੇ ਤਿਆਰ ਕੀਤੀ ਗਈ ਹੈ। ਜਾਂਚ ਜਾਰੀ ਹੈ ਅਤੇ ਅਗਲੀ ਜਾਣਕਾਰੀ ਦੇ ਅਧਾਰ 'ਤੇ ਵੇਰਵਿਆਂ ਵਿੱਚ ਬਦਲਾਅ ਸੰਭਵ ਹੈ।
    user_Deepak Kumar Garg
    Deepak Kumar Garg
    Citizen Reporter ਕੋਟਕਪੂਰਾ, ਫਰੀਦਕੋਟ, ਪੰਜਾਬ•
    13 hrs ago
  • ਮਮਦੋਟ ਦਾਣਾ ਮੰਡੀ ਦੇ ਇੱਕ ਆੜ੍ਹਤੀ ਵੱਲੋ ਕਣਕ ਦੀਆਂ ਬੋਰੀਆਂ 50 ਕਿਲੋ 900 ਗ੍ਰਾਮ ਭਰਾਈ ਕੀਤੀ ਗਈ ਜਿਸ ਦੇ ਆਰੋਪ ਲੱਗੇ ਹਨ ਜਿਸ ਸਬੰਧੀ ਇਕ ਵੀਡੀਓ ਵਾਇਰਲ ਹੋਈ ਹੈ ਸੁਣਿਓ ਪੀੜਤ ਨੇ ਕੀ ਕਿਹਾ
    1
    ਮਮਦੋਟ ਦਾਣਾ ਮੰਡੀ ਦੇ ਇੱਕ  ਆੜ੍ਹਤੀ ਵੱਲੋ ਕਣਕ ਦੀਆਂ ਬੋਰੀਆਂ  50 ਕਿਲੋ 900 ਗ੍ਰਾਮ  ਭਰਾਈ ਕੀਤੀ ਗਈ ਜਿਸ ਦੇ ਆਰੋਪ ਲੱਗੇ ਹਨ  ਜਿਸ ਸਬੰਧੀ  ਇਕ ਵੀਡੀਓ ਵਾਇਰਲ ਹੋਈ ਹੈ ਸੁਣਿਓ ਪੀੜਤ ਨੇ ਕੀ ਕਿਹਾ
    user_ਗੁਰਮੇਜ ਸਿੰਘ
    ਗੁਰਮੇਜ ਸਿੰਘ
    ਪੱਤਰਕਾਰ ਫ਼ਿਰੋਜ਼ਪੁਰ, ਫ਼ਿਰੋਜ਼ਪੁਰ, ਪੰਜਾਬ•
    15 hrs ago
  • ਪੀ ਐਲ ਵੀ ਸ਼ਸ਼ੀ ਸਿੱਕਾ ਜੀ ਨੇ ਬਲਾਕ ਨਥਾਣਾ ਦੇ ਵੱਖ ਵੱਖ ਪਿੰਡਾ ਵਿਚ ਲਗਾਇਆ ਜਾਗ੍ਰਤੀ ਸੰਮੇਲਨ
    1
    ਪੀ ਐਲ ਵੀ ਸ਼ਸ਼ੀ ਸਿੱਕਾ ਜੀ ਨੇ ਬਲਾਕ ਨਥਾਣਾ ਦੇ ਵੱਖ ਵੱਖ ਪਿੰਡਾ ਵਿਚ ਲਗਾਇਆ ਜਾਗ੍ਰਤੀ ਸੰਮੇਲਨ
    user_Gurpreet Singh
    Gurpreet Singh
    ਬਠਿੰਡਾ, ਬਠਿੰਡਾ, ਪੰਜਾਬ•
    13 hrs ago
  • ਜੈਤੋ / ਫਰੀਦਕੋਟ | ਟੀਮ ਦੀਪਕ ਗਰਗ ਖ਼ਾਸ ਰਿਪੋਰਟ ਨਸ਼ਾ ਤਸਕਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਫਰੀਦਕੋਟ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਜੈਤੋ ਪੁਲਿਸ ਨੇ ਦੋ ਨੌਜਵਾਨਾਂ ਨੂੰ 51 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਮੁਲਜ਼ਮ ਪੁਲਿਸ ਨੂੰ ਦੇਖ ਕੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਪੁਲਿਸ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਪੁਲਿਸ ਅਨੁਸਾਰ ਫੜੇ ਗਏ ਮੁਲਜ਼ਮਾਂ ਦੀ ਪਛਾਣ 👉 ਮਹਿਕਦੀਪ ਸਿੰਘ ਉਰਫ਼ ਰਵੀ ਵਾਸੀ ਕਸਮਭੱਟੀ 👉 ਪਰਮਵੀਰ ਸਿੰਘ ਉਰਫ਼ ਪਰਮ ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਜੈਤੋ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 👮‍♂️ ਕਿਵੇਂ ਹੋਈ ਗ੍ਰਿਫ਼ਤਾਰੀ ਐਸਐਸਪੀ ਡਾ. ਪ੍ਰਗਿਆ ਜੈਨ ਦੇ ਨਿਰਦੇਸ਼ਾਂ 'ਤੇ ਡੀਐਸਪੀ ਜੈਤੋ ਇਕਬਾਲ ਸਿੰਘ ਸੰਧੂ ਦੀ ਨਿਗਰਾਨੀ ਹੇਠ ਪੁਲਿਸ ਟੀਮ ਨਸ਼ਾ ਵਿਰੋਧੀ ਮੁਹਿੰਮ ਚਲਾ ਰਹੀ ਸੀ। ਸ਼ੁੱਕਰਵਾਰ ਰਾਤ ਪਿੰਡ ਰੋੜੀਕਾਪੁਰਾ ਤੋਂ ਕਸਮਭੱਟੀ ਤੱਕ ਗਸ਼ਤ ਦੌਰਾਨ ਪੁਲਿਸ ਟੀਮ ਰਾਜਬਾਹਾ ਪੁਲ ਨੇੜੇ ਪਹੁੰਚੀ ਤਾਂ ਦੋ ਨੌਜਵਾਨ ਮੋਟਰਸਾਈਕਲ ਕੋਲ ਸ਼ੱਕੀ ਹਾਲਤ ਵਿੱਚ ਬੈਠੇ ਮਿਲੇ। ਪੁਲਿਸ ਨੂੰ ਦੇਖਦੇ ਹੀ ਦੋਵੇਂ ਭੱਜਣ ਲੱਗ ਪਏ, ਪਰ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 👉 51 ਗ੍ਰਾਮ ਹੈਰੋਇਨ ਬਰਾਮਦ ਹੋਈ। 🧾 ਜਾਂਚ ਅਧਿਕਾਰੀ ਦਾ ਬਿਆਨ ਏਐਸਆਈ ਜਸਵੀਰ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਹੁਣ ✔ ਨਸ਼ੇ ਦੇ ਸਪਲਾਇਰ ✔ ਪਿਛਲੇ ਰਿਕਾਰਡ ✔ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕਰੇਗੀ। 📊 ਤਾਜ਼ਾ ਸਥਿਤੀ: ਫਰੀਦਕੋਟ ਵਿੱਚ ਨਸ਼ਾ ਤਸਕਰੀ 'ਤੇ ਪੁਲਿਸ ਦੀ ਲਗਾਤਾਰ ਕਾਰਵਾਈ ਫਰੀਦਕੋਟ ਵਿੱਚ ਨਸ਼ਾ ਤਸਕਰੀ ਵਿਰੁੱਧ ਪੁਲਿਸ ਲਗਾਤਾਰ ਕਾਰਵਾਈ ਕਰ ਰਹੀ ਹੈ। ਹਾਲ ਹੀ ਵਿੱਚ ਜੈਤੋ ਇਲਾਕੇ ਵਿੱਚ 106 ਗ੍ਰਾਮ ਹੈਰੋਇਨ ਅਤੇ ਨਕਦੀ ਸਮੇਤ ਦੋ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਦੇ ਨੈੱਟਵਰਕ ਦੀ ਜਾਂਚ ਜਾਰੀ ਹੈ। ਇਸ ਤੋਂ ਪਹਿਲਾਂ ਵੀ ਫਰੀਦਕੋਟ ਪੁਲਿਸ ਨੇ ਵੱਡੇ ਨਸ਼ਾ ਤਸਕਰੀ ਗਿਰੋਹਾਂ 'ਤੇ ਕਾਰਵਾਈ ਕਰਦਿਆਂ ਕਈ ਕਿਲੋ ਹੈਰੋਇਨ ਬਰਾਮਦ ਕੀਤੀ ਸੀ ਅਤੇ ਅੰਤਰਰਾਸ਼ਟਰੀ ਨੈੱਟਵਰਕ ਬੇਨਕਾਬ ਕੀਤੇ ਸਨ। 🧠 ਸਮੀਖਿਆ ਫਰੀਦਕੋਟ ਅਤੇ ਜੈਤੋ ਇਲਾਕੇ ਵਿੱਚ ਲਗਾਤਾਰ ਨਸ਼ਾ ਤਸਕਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਹ ਸਪਸ਼ਟ ਕਰਦਾ ਹੈ ਕਿ ਨਸ਼ਾ ਤਸਕਰੀ ਦਾ ਨੈੱਟਵਰਕ ਹਾਲੇ ਵੀ ਸਰਗਰਮ ਹੈ। ਪੁਲਿਸ ਦੀ ਕਾਰਵਾਈ ਸ਼ਲਾਘਾਯੋਗ ਹੈ, ਪਰ ਵੱਡੇ ਨੈੱਟਵਰਕ ਤੱਕ ਪਹੁੰਚਣਾ ਜ਼ਰੂਰੀ ਹੈ। 🔍 ਅੰਤਿਮ ਵਿਚਾਰ ਜੇ ਛੋਟੇ ਤਸਕਰ ਫੜੇ ਜਾਂਦੇ ਹਨ ਪਰ ਵੱਡੇ ਸਪਲਾਇਰ ਬਚ ਜਾਂਦੇ ਹਨ ਤਾਂ ਸਮੱਸਿਆ ਜਾਰੀ ਰਹਿੰਦੀ ਹੈ। ਇਸ ਲਈ ✔ ਸਰਹੱਦੀ ਨੈੱਟਵਰਕ ✔ ਸਪਲਾਈ ਚੇਨ ✔ ਫਾਇਨੈਂਸਿੰਗ ਤੇ ਸਖ਼ਤ ਕਾਰਵਾਈ ਲਾਜ਼ਮੀ ਹੈ। 🪞 ਪ੍ਰਤੀਬਿੰਬ ਕੀ ਨਸ਼ੇ ਦੇ ਖਿਲਾਫ ਜੰਗ ਸਿਰਫ ਪੁਲਿਸ ਦੀ ਜ਼ਿੰਮੇਵਾਰੀ ਹੈ? ਜਾਂ ਸਮਾਜ ਨੂੰ ਵੀ ਅੱਗੇ ਆਉਣਾ ਪਵੇਗਾ? ✅ ਨਿਸ਼ਕਰਸ਼ ਫਰੀਦਕੋਟ ਪੁਲਿਸ ਦੀ ਇਹ ਕਾਰਵਾਈ ਨਸ਼ਾ ਤਸਕਰੀ ਵਿਰੁੱਧ ਵੱਡਾ ਕਦਮ ਹੈ, ਪਰ ਅਸਲ ਜਿੱਤ ਤਦ ਹੋਵੇਗੀ ਜਦੋਂ ਨਸ਼ੇ ਦਾ ਪੂਰਾ ਨੈੱਟਵਰਕ ਤੋੜਿਆ ਜਾਵੇਗਾ। 📊 Poll ਸਵਾਲ ਕੀ ਪੰਜਾਬ ਵਿੱਚ ਨਸ਼ਾ ਤਸਕਰੀ ਘਟ ਰਹੀ ਹੈ? 🔘 ਹਾਂ 🔘 ਨਹੀਂ 🔘 ਕਹਿਣਾ ਮੁਸ਼ਕਲ 💬 ਪ੍ਰਤੀਕਿਰਿਆ ਸਵਾਲ ਕੀ ਤੁਹਾਡੇ ਇਲਾਕੇ ਵਿੱਚ ਵੀ ਨਸ਼ਾ ਤਸਕਰੀ ਵੱਧ ਰਹੀ ਹੈ? ਕਮੈਂਟ ਕਰਕੇ ਦੱਸੋ ⚠️ ਡਿਸਕਲੇਮਰ ਇਹ ਖ਼ਬਰ ਪੁਲਿਸ ਅਤੇ ਪ੍ਰਾਪਤ ਜਾਣਕਾਰੀ ਦੇ ਆਧਾਰ 'ਤੇ ਤਿਆਰ ਕੀਤੀ ਗਈ ਹੈ। ਜਾਂਚ ਪੂਰੀ ਹੋਣ ਤੱਕ ਦੋਸ਼ੀ ਸਾਬਤ ਹੋਣਾ ਬਾਕੀ ਹੈ।
    1
    ਜੈਤੋ / ਫਰੀਦਕੋਟ | ਟੀਮ ਦੀਪਕ ਗਰਗ ਖ਼ਾਸ ਰਿਪੋਰਟ
ਨਸ਼ਾ ਤਸਕਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਫਰੀਦਕੋਟ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਜੈਤੋ ਪੁਲਿਸ ਨੇ ਦੋ ਨੌਜਵਾਨਾਂ ਨੂੰ 51 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਮੁਲਜ਼ਮ ਪੁਲਿਸ ਨੂੰ ਦੇਖ ਕੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਪੁਲਿਸ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ।
ਪੁਲਿਸ ਅਨੁਸਾਰ ਫੜੇ ਗਏ ਮੁਲਜ਼ਮਾਂ ਦੀ ਪਛਾਣ
👉 ਮਹਿਕਦੀਪ ਸਿੰਘ ਉਰਫ਼ ਰਵੀ ਵਾਸੀ ਕਸਮਭੱਟੀ
👉 ਪਰਮਵੀਰ ਸਿੰਘ ਉਰਫ਼ ਪਰਮ ਵਾਸੀ ਫਿਰੋਜ਼ਪੁਰ
ਵਜੋਂ ਹੋਈ ਹੈ।
ਪੁਲਿਸ ਨੇ ਦੋਵਾਂ ਖ਼ਿਲਾਫ਼ ਜੈਤੋ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
👮‍♂️ ਕਿਵੇਂ ਹੋਈ ਗ੍ਰਿਫ਼ਤਾਰੀ
ਐਸਐਸਪੀ ਡਾ. ਪ੍ਰਗਿਆ ਜੈਨ ਦੇ ਨਿਰਦੇਸ਼ਾਂ 'ਤੇ ਡੀਐਸਪੀ ਜੈਤੋ ਇਕਬਾਲ ਸਿੰਘ ਸੰਧੂ ਦੀ ਨਿਗਰਾਨੀ ਹੇਠ ਪੁਲਿਸ ਟੀਮ ਨਸ਼ਾ ਵਿਰੋਧੀ ਮੁਹਿੰਮ ਚਲਾ ਰਹੀ ਸੀ।
ਸ਼ੁੱਕਰਵਾਰ ਰਾਤ ਪਿੰਡ ਰੋੜੀਕਾਪੁਰਾ ਤੋਂ ਕਸਮਭੱਟੀ ਤੱਕ ਗਸ਼ਤ ਦੌਰਾਨ ਪੁਲਿਸ ਟੀਮ ਰਾਜਬਾਹਾ ਪੁਲ ਨੇੜੇ ਪਹੁੰਚੀ ਤਾਂ ਦੋ ਨੌਜਵਾਨ ਮੋਟਰਸਾਈਕਲ ਕੋਲ ਸ਼ੱਕੀ ਹਾਲਤ ਵਿੱਚ ਬੈਠੇ ਮਿਲੇ।
ਪੁਲਿਸ ਨੂੰ ਦੇਖਦੇ ਹੀ ਦੋਵੇਂ ਭੱਜਣ ਲੱਗ ਪਏ, ਪਰ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਕਾਬੂ ਕਰ ਲਿਆ।
ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ
👉 51 ਗ੍ਰਾਮ ਹੈਰੋਇਨ
ਬਰਾਮਦ ਹੋਈ।
🧾 ਜਾਂਚ ਅਧਿਕਾਰੀ ਦਾ ਬਿਆਨ
ਏਐਸਆਈ ਜਸਵੀਰ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੁਲਿਸ ਹੁਣ
✔ ਨਸ਼ੇ ਦੇ ਸਪਲਾਇਰ
✔ ਪਿਛਲੇ ਰਿਕਾਰਡ
✔ ਨੈੱਟਵਰਕ
ਦੀ ਡੂੰਘਾਈ ਨਾਲ ਜਾਂਚ ਕਰੇਗੀ।
📊 ਤਾਜ਼ਾ ਸਥਿਤੀ: ਫਰੀਦਕੋਟ ਵਿੱਚ ਨਸ਼ਾ ਤਸਕਰੀ 'ਤੇ ਪੁਲਿਸ ਦੀ ਲਗਾਤਾਰ ਕਾਰਵਾਈ
ਫਰੀਦਕੋਟ ਵਿੱਚ ਨਸ਼ਾ ਤਸਕਰੀ ਵਿਰੁੱਧ ਪੁਲਿਸ ਲਗਾਤਾਰ ਕਾਰਵਾਈ ਕਰ ਰਹੀ ਹੈ। ਹਾਲ ਹੀ ਵਿੱਚ ਜੈਤੋ ਇਲਾਕੇ ਵਿੱਚ 106 ਗ੍ਰਾਮ ਹੈਰੋਇਨ ਅਤੇ ਨਕਦੀ ਸਮੇਤ ਦੋ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਦੇ ਨੈੱਟਵਰਕ ਦੀ ਜਾਂਚ ਜਾਰੀ ਹੈ। 
ਇਸ ਤੋਂ ਪਹਿਲਾਂ ਵੀ ਫਰੀਦਕੋਟ ਪੁਲਿਸ ਨੇ ਵੱਡੇ ਨਸ਼ਾ ਤਸਕਰੀ ਗਿਰੋਹਾਂ 'ਤੇ ਕਾਰਵਾਈ ਕਰਦਿਆਂ ਕਈ ਕਿਲੋ ਹੈਰੋਇਨ ਬਰਾਮਦ ਕੀਤੀ ਸੀ ਅਤੇ ਅੰਤਰਰਾਸ਼ਟਰੀ ਨੈੱਟਵਰਕ ਬੇਨਕਾਬ ਕੀਤੇ ਸਨ। 
🧠 ਸਮੀਖਿਆ
ਫਰੀਦਕੋਟ ਅਤੇ ਜੈਤੋ ਇਲਾਕੇ ਵਿੱਚ ਲਗਾਤਾਰ ਨਸ਼ਾ ਤਸਕਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਹ ਸਪਸ਼ਟ ਕਰਦਾ ਹੈ ਕਿ ਨਸ਼ਾ ਤਸਕਰੀ ਦਾ ਨੈੱਟਵਰਕ ਹਾਲੇ ਵੀ ਸਰਗਰਮ ਹੈ।
ਪੁਲਿਸ ਦੀ ਕਾਰਵਾਈ ਸ਼ਲਾਘਾਯੋਗ ਹੈ, ਪਰ ਵੱਡੇ ਨੈੱਟਵਰਕ ਤੱਕ ਪਹੁੰਚਣਾ ਜ਼ਰੂਰੀ ਹੈ।
🔍 ਅੰਤਿਮ ਵਿਚਾਰ
ਜੇ ਛੋਟੇ ਤਸਕਰ ਫੜੇ ਜਾਂਦੇ ਹਨ ਪਰ ਵੱਡੇ ਸਪਲਾਇਰ ਬਚ ਜਾਂਦੇ ਹਨ ਤਾਂ ਸਮੱਸਿਆ ਜਾਰੀ ਰਹਿੰਦੀ ਹੈ।
ਇਸ ਲਈ
✔ ਸਰਹੱਦੀ ਨੈੱਟਵਰਕ
✔ ਸਪਲਾਈ ਚੇਨ
✔ ਫਾਇਨੈਂਸਿੰਗ
ਤੇ ਸਖ਼ਤ ਕਾਰਵਾਈ ਲਾਜ਼ਮੀ ਹੈ।
🪞 ਪ੍ਰਤੀਬਿੰਬ
ਕੀ ਨਸ਼ੇ ਦੇ ਖਿਲਾਫ ਜੰਗ ਸਿਰਫ ਪੁਲਿਸ ਦੀ ਜ਼ਿੰਮੇਵਾਰੀ ਹੈ?
ਜਾਂ ਸਮਾਜ ਨੂੰ ਵੀ ਅੱਗੇ ਆਉਣਾ ਪਵੇਗਾ?
✅ ਨਿਸ਼ਕਰਸ਼
ਫਰੀਦਕੋਟ ਪੁਲਿਸ ਦੀ ਇਹ ਕਾਰਵਾਈ ਨਸ਼ਾ ਤਸਕਰੀ ਵਿਰੁੱਧ ਵੱਡਾ ਕਦਮ ਹੈ, ਪਰ ਅਸਲ ਜਿੱਤ ਤਦ ਹੋਵੇਗੀ ਜਦੋਂ ਨਸ਼ੇ ਦਾ ਪੂਰਾ ਨੈੱਟਵਰਕ ਤੋੜਿਆ ਜਾਵੇਗਾ।
📊 Poll ਸਵਾਲ
ਕੀ ਪੰਜਾਬ ਵਿੱਚ ਨਸ਼ਾ ਤਸਕਰੀ ਘਟ ਰਹੀ ਹੈ?
🔘 ਹਾਂ
🔘 ਨਹੀਂ
🔘 ਕਹਿਣਾ ਮੁਸ਼ਕਲ
💬 ਪ੍ਰਤੀਕਿਰਿਆ ਸਵਾਲ
ਕੀ ਤੁਹਾਡੇ ਇਲਾਕੇ ਵਿੱਚ ਵੀ ਨਸ਼ਾ ਤਸਕਰੀ ਵੱਧ ਰਹੀ ਹੈ? ਕਮੈਂਟ ਕਰਕੇ ਦੱਸੋ
⚠️ ਡਿਸਕਲੇਮਰ
ਇਹ ਖ਼ਬਰ ਪੁਲਿਸ ਅਤੇ ਪ੍ਰਾਪਤ ਜਾਣਕਾਰੀ ਦੇ ਆਧਾਰ 'ਤੇ ਤਿਆਰ ਕੀਤੀ ਗਈ ਹੈ। ਜਾਂਚ ਪੂਰੀ ਹੋਣ ਤੱਕ ਦੋਸ਼ੀ ਸਾਬਤ ਹੋਣਾ ਬਾਕੀ ਹੈ।
    user_Deepak Kumar Garg
    Deepak Kumar Garg
    Citizen Reporter ਕੋਟਕਪੂਰਾ, ਫਰੀਦਕੋਟ, ਪੰਜਾਬ•
    13 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.