logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਖਰੜ ਹਸਪਤਾਲ ਰੋਡ ਦੇ ਨਵੀਨੀਕਰਨ ਦਾ ਕੰਮ ਸ਼ੁਰੂ, ਖਰਚੇ ਜਾਣਗੇ ਲਗਭਗ 84 ਲੱਖ ਰੁਪਏ: ਪਰਮਿੰਦਰ ਸਿੰਘ ਗੋਲਡੀ ਖਰੜ ਹਸਪਤਾਲ ਰੋਡ ਦੇ ਨਵੀਨੀਕਰਨ ਦਾ ਕੰਮ ਸ਼ੁਰੂ, ਖਰਚੇ ਜਾਣਗੇ ਲਗਭਗ 84 ਲੱਖ ਰੁਪਏ: ਪਰਮਿੰਦਰ ਸਿੰਘ ਗੋਲਡੀ

1 hr ago
user_PANKAJ CHADHA
PANKAJ CHADHA
ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
1 hr ago

ਖਰੜ ਹਸਪਤਾਲ ਰੋਡ ਦੇ ਨਵੀਨੀਕਰਨ ਦਾ ਕੰਮ ਸ਼ੁਰੂ, ਖਰਚੇ ਜਾਣਗੇ ਲਗਭਗ 84 ਲੱਖ ਰੁਪਏ: ਪਰਮਿੰਦਰ ਸਿੰਘ ਗੋਲਡੀ ਖਰੜ ਹਸਪਤਾਲ ਰੋਡ ਦੇ ਨਵੀਨੀਕਰਨ ਦਾ ਕੰਮ ਸ਼ੁਰੂ, ਖਰਚੇ ਜਾਣਗੇ ਲਗਭਗ 84 ਲੱਖ ਰੁਪਏ: ਪਰਮਿੰਦਰ ਸਿੰਘ ਗੋਲਡੀ

More news from ਪੰਜਾਬ and nearby areas
  • ਖਰੜ ਹਸਪਤਾਲ ਰੋਡ ਦੇ ਨਵੀਨੀਕਰਨ ਦਾ ਕੰਮ ਸ਼ੁਰੂ, ਖਰਚੇ ਜਾਣਗੇ ਲਗਭਗ 84 ਲੱਖ ਰੁਪਏ: ਪਰਮਿੰਦਰ ਸਿੰਘ ਗੋਲਡੀ ਖਰੜ ਹਸਪਤਾਲ ਰੋਡ ਦੇ ਨਵੀਨੀਕਰਨ ਦਾ ਕੰਮ ਸ਼ੁਰੂ, ਖਰਚੇ ਜਾਣਗੇ ਲਗਭਗ 84 ਲੱਖ ਰੁਪਏ: ਪਰਮਿੰਦਰ ਸਿੰਘ ਗੋਲਡੀ
    1
    ਖਰੜ ਹਸਪਤਾਲ ਰੋਡ ਦੇ ਨਵੀਨੀਕਰਨ ਦਾ ਕੰਮ ਸ਼ੁਰੂ, ਖਰਚੇ ਜਾਣਗੇ ਲਗਭਗ 84 ਲੱਖ ਰੁਪਏ: ਪਰਮਿੰਦਰ ਸਿੰਘ ਗੋਲਡੀ
ਖਰੜ ਹਸਪਤਾਲ ਰੋਡ ਦੇ ਨਵੀਨੀਕਰਨ ਦਾ ਕੰਮ ਸ਼ੁਰੂ, ਖਰਚੇ ਜਾਣਗੇ ਲਗਭਗ 84 ਲੱਖ ਰੁਪਏ: ਪਰਮਿੰਦਰ ਸਿੰਘ ਗੋਲਡੀ
    user_PANKAJ CHADHA
    PANKAJ CHADHA
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    1 hr ago
  • ਗੁਰਵਿੰਦਰ ਸਿੰਘ ਖੇੜੀ ਵਾਲੇ ਦਾ ਆਪਣੀ ਪਹਿਲੀ ਪਤਨੀ ਨਾਲ ਪਿਆ ਪੰਗਾਂ ਗੁਰਵਿੰਦਰ ਸਿੰਘ ਖੇੜੀ ਵਾਲੇ ਬਾਬੇ ਦੀ ਪਹਿਲੀ ਪਤਨੀ ਨਾਲ ਤਲਾਕ ਨੂੰ ਲੈ ਕੇ ਕੋਰਟ ਕੇਸ ਚੱਲ ਰਿਹਾ ਹੈ। ਬੀਤੇ ਦਿਨੀਂ ਜਦੋਂ ਖੇੜੀ ਵਾਲਾ ਬਾਬਾ ਆਪਣੇ ਸਾਥੀਆਂ ਸਮੇਤ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕੋਰਟ ਵਿੱਚ ਤਰੀਕ ਭੁਗਤਣ ਲਈ ਆਏ ਤਾਂ ਉਸੇ ਸਮੇਂ ਉਨ੍ਹਾਂ ਦੀ ਪਹਿਲੀ ਪਤਨੀ ਆਪਣੀ ਮਾਤਾ ਨਾਲ ਓਥੇ ਆ ਗਈ।ਉਸ ਮੌਕੇ ਕੀ ਸਥਿਤੀ ਬਣੀ,,, ਵੀਡੀਓ ਰਾਹੀਂ ਜਾਣਦੇ ਆ
    1
    ਗੁਰਵਿੰਦਰ ਸਿੰਘ ਖੇੜੀ ਵਾਲੇ ਦਾ ਆਪਣੀ ਪਹਿਲੀ ਪਤਨੀ ਨਾਲ ਪਿਆ ਪੰਗਾਂ 
ਗੁਰਵਿੰਦਰ ਸਿੰਘ ਖੇੜੀ ਵਾਲੇ ਬਾਬੇ ਦੀ ਪਹਿਲੀ ਪਤਨੀ ਨਾਲ ਤਲਾਕ ਨੂੰ ਲੈ ਕੇ ਕੋਰਟ ਕੇਸ ਚੱਲ ਰਿਹਾ ਹੈ। ਬੀਤੇ ਦਿਨੀਂ ਜਦੋਂ ਖੇੜੀ ਵਾਲਾ ਬਾਬਾ ਆਪਣੇ ਸਾਥੀਆਂ ਸਮੇਤ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕੋਰਟ ਵਿੱਚ ਤਰੀਕ ਭੁਗਤਣ ਲਈ ਆਏ ਤਾਂ ਉਸੇ ਸਮੇਂ ਉਨ੍ਹਾਂ ਦੀ ਪਹਿਲੀ ਪਤਨੀ ਆਪਣੀ ਮਾਤਾ ਨਾਲ ਓਥੇ ਆ ਗਈ।ਉਸ ਮੌਕੇ ਕੀ ਸਥਿਤੀ ਬਣੀ,,, ਵੀਡੀਓ ਰਾਹੀਂ ਜਾਣਦੇ ਆ
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    2 hrs ago
  • Ambala junction New Stock Available Retail Lyi, Ladies Jutti sandal, Shop Name Women Shoppe
    1
    Ambala junction New Stock Available Retail Lyi, Ladies Jutti sandal, Shop Name Women Shoppe
    user_Guri
    Guri
    Singer ਐਸ.ਏ.ਐਸ. ਨਗਰ (ਮੋਹਾਲੀ), ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    8 hrs ago
  • ਬਿਜਲੀ ਦੇ ਅਣ-ਐਲਾਨੇ ਕੱਟਾ ਕਰਕੇ ਪੰਜਾਬ ਸਰਕਾਰ ਖ਼ਿਲਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ ਰਸੁਲਪੁਰ ਬਿਜਲੀ ਗਰਿੱਡ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਉੱਤੇ ਬਿਜਲੀ ਕੱਟਾਂ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਵਿੱਚ ਧੱਕਣ ਦੇ ਗੰਭੀਰ ਦੋਸ਼ ਲਗਾਏ। ਪ੍ਰਦਰਸ਼ਨ ਦੌਰਾਨ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ, ਅਵਤਾਰ ਸਿੰਘ ਰਿਆ ਅਤੇ ਹੋਰ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਇੱਕ ਸੋਚੀ-ਸਮਝੀ ਰਣਨੀਤੀ ਤਹਿਤ ਕਿਸਾਨਾਂ ਨੂੰ ਛੱਡ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਤਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੱਗ ਰਹੇ ਲਗਾਤਾਰ ਬਿਜਲੀ ਕੱਟਾਂ ਕਾਰਨ ਕਿਸਾਨ ਵਰਗ ਸਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਨਾਲ ਕਿਸਾਨਾਂ ਨੂੰ ਖੇਤਾਂ ਵਿੱਚ ਸਿੰਚਾਈ ਕਰਨ ਵਿੱਚ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਨਾ ਸਿਰਫ਼ ਫਸਲਾਂ ਪ੍ਰਭਾਵਿਤ ਹੋ ਰਹੀਆਂ ਹਨ, ਸਗੋਂ ਕਿਸਾਨਾਂ ਦੀ ਆਰਥਿਕ ਹਾਲਤ ‘ਤੇ ਵੀ ਨਕਾਰਾਤਮਕ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਕਰਨ ਵਿੱਚ ਨਾਕਾਮ ਰਹੀ ਹੈ ਅਤੇ ਬਿਜਲੀ ਪ੍ਰਬੰਧ ਪੂਰੀ ਤਰ੍ਹਾਂ ਡਾਂਵਾਂਡੋਲ ਹੋ ਚੁੱਕਾ ਹੈ।
    1
    ਬਿਜਲੀ ਦੇ ਅਣ-ਐਲਾਨੇ ਕੱਟਾ ਕਰਕੇ ਪੰਜਾਬ ਸਰਕਾਰ ਖ਼ਿਲਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ
ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ ਰਸੁਲਪੁਰ ਬਿਜਲੀ ਗਰਿੱਡ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਉੱਤੇ ਬਿਜਲੀ ਕੱਟਾਂ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਵਿੱਚ ਧੱਕਣ ਦੇ ਗੰਭੀਰ ਦੋਸ਼ ਲਗਾਏ। ਪ੍ਰਦਰਸ਼ਨ ਦੌਰਾਨ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ, ਅਵਤਾਰ ਸਿੰਘ ਰਿਆ ਅਤੇ ਹੋਰ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਇੱਕ ਸੋਚੀ-ਸਮਝੀ ਰਣਨੀਤੀ ਤਹਿਤ ਕਿਸਾਨਾਂ ਨੂੰ ਛੱਡ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਤਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੱਗ ਰਹੇ ਲਗਾਤਾਰ ਬਿਜਲੀ ਕੱਟਾਂ ਕਾਰਨ ਕਿਸਾਨ ਵਰਗ ਸਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਨਾਲ ਕਿਸਾਨਾਂ ਨੂੰ ਖੇਤਾਂ ਵਿੱਚ ਸਿੰਚਾਈ ਕਰਨ ਵਿੱਚ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਨਾ ਸਿਰਫ਼ ਫਸਲਾਂ ਪ੍ਰਭਾਵਿਤ ਹੋ ਰਹੀਆਂ ਹਨ, ਸਗੋਂ ਕਿਸਾਨਾਂ ਦੀ ਆਰਥਿਕ ਹਾਲਤ ‘ਤੇ ਵੀ ਨਕਾਰਾਤਮਕ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਕਰਨ ਵਿੱਚ ਨਾਕਾਮ ਰਹੀ ਹੈ ਅਤੇ ਬਿਜਲੀ ਪ੍ਰਬੰਧ ਪੂਰੀ ਤਰ੍ਹਾਂ ਡਾਂਵਾਂਡੋਲ ਹੋ ਚੁੱਕਾ ਹੈ।
    user_Kajal
    Kajal
    Mandi Agent ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    3 hrs ago
  • *ਆਪ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਜਲੀ ਸਪਲਾਈ ਨਿਰੰਤਰ ਦੇਣ ਵਿੱਚ ਹੋਈ ਬੁਰੀ ਤਰ੍ਹਾਂ ਫੇਲ੍ਹ:-- ਰਾਜੂ ਖੰਨਾ।* *ਰਾਜੂ ਖੰਨਾ ਵੱਲੋਂ ਬਿਜਲੀ ਸੰਕਟ ਖਿਲਾਫ਼ ਅਮਲੋਹ ਵਿੱਚ ਭਾਰੀ ਰੋਸ ਮੁਜ਼ਾਹਰਾ, ਰਾਜਪਾਲ ਦੇ ਨਾਂ ਨਾਇਬ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ।*
    1
    *ਆਪ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਜਲੀ ਸਪਲਾਈ ਨਿਰੰਤਰ ਦੇਣ ਵਿੱਚ ਹੋਈ ਬੁਰੀ ਤਰ੍ਹਾਂ ਫੇਲ੍ਹ:-- ਰਾਜੂ ਖੰਨਾ।*



*ਰਾਜੂ ਖੰਨਾ ਵੱਲੋਂ ਬਿਜਲੀ ਸੰਕਟ ਖਿਲਾਫ਼ ਅਮਲੋਹ ਵਿੱਚ ਭਾਰੀ ਰੋਸ ਮੁਜ਼ਾਹਰਾ, ਰਾਜਪਾਲ ਦੇ ਨਾਂ ਨਾਇਬ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ।*
    user_ਗੋਬਿੰਦਗੜ ਖਬਰਨਾਮਾਂ
    ਗੋਬਿੰਦਗੜ ਖਬਰਨਾਮਾਂ
    ਅਮਲੋਹ, ਫਤਿਹਗੜ੍ਹ ਸਾਹਿਬ, ਪੰਜਾਬ•
    2 hrs ago
  • ਬਿਜਲੀ ਕੱਟਾਂ ਦੇ ਵਿਰੋਧ ’ਚ ਅਕਾਲੀ ਦਲ ਵੱਲੋਂ,ਐੱਸਡੀਐੱਮ ਦਫ਼ਤਰ ਦੇ ਬਾਹਰ ਰੋਸ ਧਰਨਾ ਲਗਾਇਆ ਗਿਆ
    1
    ਬਿਜਲੀ ਕੱਟਾਂ ਦੇ ਵਿਰੋਧ ’ਚ ਅਕਾਲੀ ਦਲ ਵੱਲੋਂ,ਐੱਸਡੀਐੱਮ ਦਫ਼ਤਰ ਦੇ ਬਾਹਰ ਰੋਸ ਧਰਨਾ ਲਗਾਇਆ ਗਿਆ
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    8 hrs ago
  • ਦੋਰਾਹਾ ਵਿਖੇ ਗੁਰਥਲੀ ਨਹਿਰ ਪੁੱਲ ਨੇੜੇ ਭੇਦ ਭਰੇ ਹਾਲਾਤਾਂ ਚ ਝਾੜੀਆਂ ਚੋਂ ਨੌਜਵਾਨ ਦੀ ਮਿਲੀ ਲਾਸ਼ ਮੌਕੇ ਤੇ ਪੁਲਿਸ ਨੇ ਪਹੁੰਚ ਕੇ ਦੋਰਾਹਾ ਐਂਬੂਲੈਂਸ ਸੇਵਾ ਦੇ ਸਹਿਯੋਗ ਨਾਲ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ
    1
    ਦੋਰਾਹਾ ਵਿਖੇ ਗੁਰਥਲੀ ਨਹਿਰ ਪੁੱਲ ਨੇੜੇ ਭੇਦ ਭਰੇ ਹਾਲਾਤਾਂ ਚ ਝਾੜੀਆਂ ਚੋਂ ਨੌਜਵਾਨ ਦੀ ਮਿਲੀ ਲਾਸ਼
ਮੌਕੇ ਤੇ ਪੁਲਿਸ ਨੇ ਪਹੁੰਚ ਕੇ ਦੋਰਾਹਾ ਐਂਬੂਲੈਂਸ ਸੇਵਾ ਦੇ ਸਹਿਯੋਗ ਨਾਲ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ
    user_BNN Best News Network
    BNN Best News Network
    Local News Reporter Khanna, Ludhiana•
    13 hrs ago
  • ਦੀ ਰੈਵਨਿਊ ਪਟਵਾਰ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਦੀ ਰੈਵਨਿਊ ਪਟਵਾਰ ਯੂਨੀਅਨ ਤਹਿਸੀਲ ਫਤਿਹਗੜ੍ਹ ਸਾਹਿਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਵਿਸ਼ਾਲ ਰੋਸ ਧਰਨਾ ਪ੍ਰਧਾਨ ਖੁਸਲੀਨ ਨੰਦਾ ਦੀ ਅਗਵਾਈ ਵਿੱਚ ਤਹਿਸੀਲ ਦਫਤਰ ਫਤਿਹਗੜ੍ਹ ਸਾਹਿਬ ਵਿਖੇ ਦਿੱਤਾ ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ l ਤਹਿਸੀਲ ਪ੍ਰਧਾਨ ਖੁਸ਼ਲੀਨ ਨੰਦਾ ਅਤੇ ਸਾਬਕਾ ਤਹਿਸੀਲ ਪ੍ਰਧਾਨ ਕੋਮਲਪ੍ਰੀਤ ਕੌਰ ਨੇ ਦੱਸਿਆ ਕਿ ਪਟਵਾਰੀਆਂ ਤੇ ਵਾਧੂ ਕੰਮ ਦਾ ਬੋਝ ਨਾ ਪਾਇਆ ਜਾਵੇ ਅਤੇ ਪਟਵਾਰੀਆਂ ਦੀ ਭਰਤੀ ਕੀਤੀ ਜਾਵੇ। 17 ਜੁਲਾਈ 2020 ਤੋਂ ਬਾਅਦ ਬਾਅਦ ਭਰਤੀ ਹੋਏ ਪਟਵਾਰੀਆਂ ਦੀ ਤਨਖਾਹ ਵਿੱਚ ਵਾਧਾ ਕਰਨਾ, ਸਟੇਟ ਕਾਡਰ ਰੱਦ ਕਰਨਾ, ਪਟਵਾਰੀਆਂ ਦੀਆਂ 4716 ਪੋਸਟਾਂ ਦੀ ਮੁੜ ਬਹਾਲੀ ਕਰਕੇ ਪੋਸਟਾਂ ਵਿੱਚ ਵਾਧਾ ਕਰਨ ਨੂੰ ਅਣਗੋਲਿਆ ਕੀਤਾ ਗਿਆ, ਜਿਸਦੇ ਰੋਸ ਵਜੋਂ ਲਾਲ ਲਕੀਰ ਅਤੇ ਐਗਰੀਸਟੇਕ ਵੈਰੀਫਿਕੇਸ਼ਨ ਦਾ ਕੰਮ ਅਣਮਿਥੇ ਸਮੇਂ ਲਈ ਬੰਦ ਕੀਤਾ ਗਿਆ ਹੈ। ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਪਟਵਾਰੀਆਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ, ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
    1
    ਦੀ ਰੈਵਨਿਊ ਪਟਵਾਰ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ
ਦੀ ਰੈਵਨਿਊ ਪਟਵਾਰ ਯੂਨੀਅਨ ਤਹਿਸੀਲ ਫਤਿਹਗੜ੍ਹ ਸਾਹਿਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਵਿਸ਼ਾਲ ਰੋਸ ਧਰਨਾ ਪ੍ਰਧਾਨ ਖੁਸਲੀਨ ਨੰਦਾ ਦੀ ਅਗਵਾਈ ਵਿੱਚ ਤਹਿਸੀਲ ਦਫਤਰ ਫਤਿਹਗੜ੍ਹ ਸਾਹਿਬ ਵਿਖੇ ਦਿੱਤਾ ਤੇ ਪੰਜਾਬ ਸਰਕਾਰ ਖਿਲਾਫ  ਨਾਅਰੇਬਾਜ਼ੀ ਕੀਤੀ ਗਈ l ਤਹਿਸੀਲ ਪ੍ਰਧਾਨ ਖੁਸ਼ਲੀਨ ਨੰਦਾ ਅਤੇ ਸਾਬਕਾ ਤਹਿਸੀਲ ਪ੍ਰਧਾਨ ਕੋਮਲਪ੍ਰੀਤ ਕੌਰ ਨੇ ਦੱਸਿਆ ਕਿ ਪਟਵਾਰੀਆਂ ਤੇ ਵਾਧੂ ਕੰਮ ਦਾ ਬੋਝ ਨਾ ਪਾਇਆ ਜਾਵੇ ਅਤੇ ਪਟਵਾਰੀਆਂ ਦੀ ਭਰਤੀ ਕੀਤੀ ਜਾਵੇ। 17 ਜੁਲਾਈ 2020 ਤੋਂ ਬਾਅਦ ਬਾਅਦ ਭਰਤੀ ਹੋਏ ਪਟਵਾਰੀਆਂ ਦੀ ਤਨਖਾਹ ਵਿੱਚ ਵਾਧਾ ਕਰਨਾ, ਸਟੇਟ ਕਾਡਰ ਰੱਦ ਕਰਨਾ, ਪਟਵਾਰੀਆਂ ਦੀਆਂ 4716 ਪੋਸਟਾਂ ਦੀ ਮੁੜ ਬਹਾਲੀ ਕਰਕੇ ਪੋਸਟਾਂ ਵਿੱਚ ਵਾਧਾ ਕਰਨ ਨੂੰ ਅਣਗੋਲਿਆ ਕੀਤਾ ਗਿਆ, ਜਿਸਦੇ ਰੋਸ ਵਜੋਂ ਲਾਲ ਲਕੀਰ ਅਤੇ ਐਗਰੀਸਟੇਕ ਵੈਰੀਫਿਕੇਸ਼ਨ ਦਾ ਕੰਮ ਅਣਮਿਥੇ ਸਮੇਂ ਲਈ ਬੰਦ ਕੀਤਾ ਗਿਆ ਹੈ। ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਪਟਵਾਰੀਆਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ, ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
    user_Kajal
    Kajal
    Mandi Agent ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    4 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.