Shuru
Apke Nagar Ki App…
ਲੈਂਡਰ ਉਠਾਣੇ ਵਾਲਾ ਠੇਕੇਦਾਰ house lifting=9041499863
Lenter uthane wala thekedar House lifting
ਲੈਂਡਰ ਉਠਾਣੇ ਵਾਲਾ ਠੇਕੇਦਾਰ house lifting=9041499863
More news from ਪੰਜਾਬ and nearby areas
- ਖੰਨਾ ਪੁਲਿਸ ਵੱਲੋ ਜਾਅਲੀ ਡੋਪ ਟੈਸਟ ਅਤੇ ਜਾਅਲੀ ਸਰਟੀਫਿਕੇਟ ਬਣਾਉਣ ਵਾਲੇ ਗਿਰੋਹ ਦੇ 02 ਮੈਬਰਾ ਨੂੰ ਕੀਤਾ ਗ੍ਰਿਫਤਾਰ1
- Post by Hardeep Singh1
- Post by Sajadahmed1
- ਬੇਟਾ ਬਚਾਓ ਬੇਟਾ ਬਚਾਓ1
- ਹਲਕਾ ਖਰੜ ਤੋਂ ਉੱਘੇ ਸਮਾਜ ਸੇਵੀ ਖੇਡ ਪ੍ਰਮੋਟਰ ਅਤੇ ਬੈਨੀਪਾਲ ਪ੍ਰੋਪਰਟੀ ਦੇ ਸ੍ਰਪ੍ਰਸਤ ਸ ਦਲਵਿੰਦਰ ਸਿੰਘ ਬੈਨੀਪਾਲ ਵੱਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਦੇ ਖਿਡਾਰੀਆਂ ਨੂੰ ਉਨ੍ਹਾਂ ਦੀਆਂ ਖੇਡਾਂ ਮੁਤਾਬਕ ਖੇਡਾਂ ਦਾ ਸਾਮਾਨ ਵੰਡਿਆ ਜਾ ਰਿਹਾ ਹੈ। ਬੀਤੇ ਦਿਨੀਂ ਕਸਬਾ ਖਿਜ਼ਰਾਬਾਦ ਦੇ ਸਰਪੰਚ ਜਸਵਿੰਦਰ ਸਿੰਘ ਕਾਲਾ ਦੀ ਅਗਵਾਈ ਹੇਠ ਪਿੰਡ ਦੇ ਬਾਲੀਵਾਲ ਖਿਡਾਰੀਆਂ ਨੂੰ ਕਿੱਟ ਭੇਂਟ ਕੀਤੀ ਗਈ।ਇਸ ਮੌਕੇ ਸਰਪੰਚ ਅਤੇ ਮੌਜੂਦ ਖਿਡਾਰੀਆਂ ਵੱਲੋਂ ਸ ਦਲਵਿੰਦਰ ਸਿੰਘ ਬੈਨੀਪਾਲ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ ਬੈਨੀਪਾਲ ਨੇ ਕਿਹਾ ਕਿ ਇਹੀ ਉਮਰ ਹੈ ਬੱਚਿਆਂ ਦੀ ਜਦੋਂ ਉਨ੍ਹਾਂ ਨੂੰ ਚੰਗੇ ਪਾਸੇ ਲਾਇਆ ਜਾ ਸਕਦਾ ਹੈ ।ਹੁਣ ਜਿਸ ਵੀ ਖੇਡ ਵਿੱਚ ਉਹ ਰੁਚੀ ਰੱਖਣ ਉਨ੍ਹਾਂ ਨੂੰ ਉਸ ਖੇਡ ਵਿੱਚ ਨਿਖਾਰ ਲਿਆਉਣ ਲਈ ਕੋਚਿੰਗ ਦੇ ਨਾਲ ਨਾਲ ਹੋਰ ਵੀ ਜ਼ਰੂਰਤ ਅਨੁਸਾਰ ਸਹਿਯੋਗ ਮਿਲਣਾ ਬਹੁਤ ਜ਼ਰੂਰੀ ਹੈ।ਇਸ ਲਈ ਜਿਹੜੇ ਬੱਚੇ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਦੇ ਚਾਹਵਾਨ ਹਨ ਅਤੇ ਉਨ੍ਹਾਂ ਨੂੰ ਬੈਨੀਪਾਲ ਗਰੁੱਪ ਦੀ ਕਿਸੇ ਵੀ ਪੱਖੋਂ ਲੋੜ ਹੈ ਤਾਂ ਬੈਨੀਪਾਲ ਗਰੁੱਪ ਹਮੇਸ਼ਾ ਉਨ੍ਹਾਂ ਲਈ ਹਾਜ਼ਰ ਰਹੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਨਿਕਲਣ ਲਈ ਖੇਡਾਂ ਤੇ ਸਿਖਿਆ ਨੂੰ ਹਥਿਆਰ ਬਣਾਇਆ ਜਾਵੇ ਤਾਂ ਜੋ ਮੌਜੂਦਾ ਸਰਕਾਰ ਦੇ ਭਰੋਸੇ ਨਾ ਰਹਿ ਕੇ ਸਮਾਂ ਰਹਿੰਦਿਆਂ ਆਪਣੇ ਬੱਚਿਆਂ ਨੂੰ ਸਮਾਜ ਵਿੱਚ ਫੈਲੀਆਂ ਭੈੜੀਆਂ ਕੁਰੀਤੀਆਂ ਤੋਂ ਬਚਾਇਆ ਜਾ ਸਕੇ।ਇਸ ਮੌਕੇ ਉਨ੍ਹਾਂ ਨਾਲ ਰਣਬੀਰ ਸਿੰਘ ਬਾਬਾ ਢਾਬਾ ਵਾਲੇ, ਜਗਦੀਸ਼ ਸਿੰਘ ਦੀਸ਼ਾ ਅਤੇ ਜਗਤਾਰ ਸਿੰਘ ਵੱਲੋਂ ਵੀ ਖਿਡਾਰੀਆਂ ਨੂੰ ਖੇਡਾਂ ਲਈ ਪ੍ਰੇਰਿਤ ਕੀਤਾ ਗਿਆ।1
- ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਵੱਲੋਂ ਬੇਰੁਜ਼ਗਾਰੀ ਖ਼ਿਲਾਫ਼ ਵੱਡੀ ਪਹਿਲਕਦਮੀ ਲੁਧਿਆਣਾ/ਪੰਜਾਬ: ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਵੱਲੋਂ ਪੰਜਾਬ ਵਿੱਚ ਵੱਧ ਰਹੀ ਬੇਰੁਜ਼ਗਾਰੀ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਇੱਕ ਅਹਿਮ ਪਹਿਲਕਦਮੀ ਕੀਤੀ ਗਈ। ਇਸ ਮੌਕੇ ਮੋਰਚੇ ਦੇ ਕੌਮੀ ਪ੍ਰਧਾਨ ਗੁਰਸੇਵਕ ਸਿੰਘ ਨੇ ਕਿਹਾ ਕਿ ਯੁਵਾ ਵਰਗ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਮੋਰਚਾ ਇਸ ਦਿਸ਼ਾ ਵਿੱਚ ਠੋਸ ਕਦਮ ਚੁੱਕ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਯੋਗਤਾ ਦੇ ਅਧਾਰ ’ਤੇ ਨੌਜਵਾਨਾਂ ਨੂੰ ਪ੍ਰਾਈਵੇਟ ਅਤੇ ਹੋਰ ਖੇਤਰਾਂ ਵਿੱਚ ਨੌਕਰੀਆਂ ਦਿਵਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਬੇਰੁਜ਼ਗਾਰੀ ਨੂੰ ਘਟਾਇਆ ਜਾ ਸਕੇਗਾ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨਾਲ ਜੁੜਨ ਅਤੇ ਆਪਣੇ ਭਵਿੱਖ ਨੂੰ ਸੰਵਾਰਨ ਲਈ ਅੱਗੇ ਆਉਣ। ਇਸ ਮੌਕੇ ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਦੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਹਰਮਨਦੀਪ ਸਿੰਘ ਮੱਧੋਕੇ ਅਤੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਜਸਵੀਰ ਸਿੰਘ ਸਿੱਧੂ ਵੀ ਹਾਜ਼ਿਰ ਸਨ। ਉਨ੍ਹਾਂ ਨੇ ਵੀ ਇਸ ਮੁਹਿੰਮ ਨੂੰ ਪੂਰਾ ਸਮਰਥਨ ਦਿੰਦਿਆਂ ਕਿਹਾ ਕਿ ਪਾਰਟੀ ਹਮੇਸ਼ਾ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇਂਦੀ ਆ ਰਹੀ ਹੈ ਅਤੇ ਬੇਰੁਜ਼ਗਾਰੀ ਖ਼ਿਲਾਫ਼ ਲੜਾਈ ਜਾਰੀ ਰਹੇਗੀ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਮੁਹਿੰਮ ਨੂੰ ਹੋਰ ਵੱਡੇ ਪੱਧਰ ’ਤੇ ਲਿਜਾਇਆ ਜਾਵੇਗਾ ਤਾਂ ਜੋ ਪੰਜਾਬ ਦੇ ਹਰ ਨੌਜਵਾਨ ਤੱਕ ਰੋਜ਼ਗਾਰ ਦੇ ਮੌਕੇ ਪਹੁੰਚ ਸਕਣ।1
- LUDHIANA..... DABA ROAD NEW SHIMLAPURI ME... MO... CHORI HUE AAJ ENU JALD SE JALD FARA JAWE1
- Saini Hardeep Singh ਇੰਡੀਅਨ ਗੈਸ ਏਜੰਸੀ ਖਰੜ ਮੋਹਾਲੀ ਇਸ ਸਲੰਡਰ ਸਭ ਸੇ ਜਿਆਦਾ ਬਲੈਕ ਮੇ ਵੇਚਤੇ ਹੈ ਜਵਾਬ ਦੇ ਦਿਤੇ ਕਾਪੀ ਵੀ ਦਿਖਾ ਦੇ ਆਇਆ ਨਹੀਂ ਹੈ ਜਿਹਨੇ ਇਹ ਸਲੰਡਰ ਪਲੈਕ ਮੇ ਇੰਡੀਅਨ ਵਾਲੇ ਵੇਚ ਰਹੇ ਆ ਕੋਈ ਪੀ ਸਲੰਡਰ ਏਜੰਸੀ ਇਤਨੇ ਸਲੰਡਰ ਫਲੈਕ ਵੇ ਨਹੀਂ ਬੇਚ ਰਹਾ ਪਿੰਡ ਝੁਗੀਆਂ ਬਾਲਾ ਯੋ ਕੇ ਸਾਹਮਣੇ ਛੋਟੇ ਕੈਸਰ ਦਾ ਗੀਤਖਾਨ ਬੜੇ ਸਲੰਡਰ ਛੋਟੇ ਸਿਲੰਡਰ ਪਰਵਰ ਕੇ ਵੇਚਤਾ ਹੈ ਇਸ ਸਭ ਸੇ ਜਿਆਦਾ ਸਲੰਡਰ ਉਤਾਰ ਕੇ ਯਹਾਂ ਪੇ ਜਾਤੇ ਹ ਪਹਿਲੇ ਰਾਤ ਕੋ 10 11 ਵਜੇ ਉਤਾਰਤੇ ਦੁਕਾਨ ਪੇ ਜਬ ਸੇ ਇਨਕੀ ਵੀਡੀਓ ਬਣਾਉਣੀ ਸ਼ੁਰੂ ਕਰ ਕੇ ਜਾਤੇ ਹੈ? ???????? ਇਸ ਵੀਡੀਓ ਕੋ ਜਿਆਦਾ ਸੇ ਜਿਆਦਾ ਸ਼ੇਅਰ ਕਰੇ 8437400091...95015150993