ਗੁਰਦੁਆਰਾ ਅੜੀਸਰ ਸਾਹਿਬ ਵਿਖ਼ੇ ਪਾਇਆ ਦੀਵਾਨ ਹਾਲ ਦਾ ਲੈਂਟਰ, ਕਾਰ ਸੇਵਾ ਲਈ ਦੂਰੋ ਨੇੜਿਓਂ ਪਹੁੰਚੀਆਂ ਸੰਗਤਾਂ ਬਰਨਾਲਾ, ਬੰਧਨ ਤੋੜ ਸਿੰਘ ਕਸਬਾ ਹੰਡਿਆਇਆ ਦੇ ਕੋਠੇ ਚੁੰਘ ਸਥਿਤ ਗੁਰਦੁਆਰਾ ਅੜੀਸਰ ਸਾਹਿਬ ਵਿਖੇ ਅੱਜ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਦੀਵਾਨ ਹਾਲ ਦੇ ਲੈਂਟਰ ਦੀ ਕਾਰ ਸੇਵਾ ਕੀਤੀ l ਇਸ ਮੌਕੇ ਬਾਬਾ ਬਚਨ ਸਿੰਘ ਦਿੱਲੀ ਵਾਲੇ, ਬਾਬਾ ਮਹਿੰਦਰ ਸਿੰਘ ਪਿੱਹੋਵੇ ਵਾਲੇ, ਬਾਬਾ ਬਾਬੂ ਸਿੰਘ ਕਾਰ ਸੇਵਾ ਵਾਲੇ ਹੰਡਿਆਇਆ, ਬਾਬਾ ਮੇਜਰ ਸਿੰਘ ਮੌੜ ਵਾਲੇ ਰਣਧੀਰ ਸਿੰਘ ਧੀਰਾ ਕਾਰ ਸੇਵਾ ਵਾਲੇ ਵੱਲੋਂ ਵੱਡੀ ਗਿਣਤੀ ਵਿੱਚ ਵੱਖ ਵੱਖ ਧਾਰਮਿਕ ਅਸਥਾਨ ਤੋਂ ਸੰਗਤਾਂ ਨੂੰ ਲਿਆਕੇ ਕਾਰ ਸੇਵਾ ਕੀਤੀ ਗਈ l ਇਸ ਸਮੇਂ ਬਾਬਾ ਮੱਖਣ ਸਿੰਘ ਭੈਣੀ ਮਹਿਰਾਜ, ਬਾਬਾ ਗੁਰਮੀਤ ਸਿੰਘ ਕੱਟੂ ਵਾਲੇ, ਬਾਬਾ ਪਿਆਰਾ ਸਿੰਘ ਬਰਨਾਲਾ, ਸਾਬਕਾ ਐਮ ਪੀ ਰਾਜਦੇਵ ਸਿੰਘ ਖਾਲਸਾ, ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਰਾਹੀ, ਸਰਕਲ ਪ੍ਰਧਾਨ ਸੁਖਪਾਲ ਸਿੰਘ ਸਮਰਾ, ਸਾਬਕਾ ਸਰਪੰਚ ਦਰਸਨ ਸਿੰਘ ਚੁੰਘ, ਪ੍ਰਧਾਨ ਭਰਪੂਰ ਸਿੰਘ, ਆੜਤੀਆ ਫੌਜਾ ਸਿੰਘ ਚੁੰਘ, ਗ੍ਰੰਥੀ ਗੁਰਨੈਬ ਸਿੰਘ ਪੱਖੋ, ਬਾਬਾ ਜਗਤ ਸਿੰਘ, ਮੈਨੇਜਰ ਨਿਰਮਲ ਸਿੰਘ ਰਾਜੀਆ, ਸਾਬਕਾ ਚੀਫ ਕੁਲਵਿੰਦਰ ਸਿੰਘ, ਸੰਮਤੀ ਮੈਂਬਰ ਰਜਿੰਦਰ ਬਿਲਾਸਪੁਰ ਪਿੰਡੀ ਧੌਲਾ, ਜੇਈ ਭੋਲਾ ਸਿੰਘ ਮਹਿਤਾ, ਕੌਰ ਸਿੰਘ ਢਿਲਵਾਂ, ਸਰਪੰਚ ਲਖਵਿੰਦਰ ਸਿੰਘ ਢਿਲਵਾ, ਬਲਦੇਵ ਸਿੰਘ ਧੌਲਾ, ਮੱਘਰ ਸਿੰਘ ਸੁਖਪੁਰਾ, ਪੂਰਨ ਸਿੰਘ ਸੁਖਪੁਰਾ, ਗ੍ਰੰਥੀ ਬੁੱਧ ਸਿੰਘ ਰੱਲਾ, ਪਰਮਿੰਦਰ ਸਿੰਘ ਮਾਣੂੰਕੇ, ਗੁਰਦੀਪ ਸਿੰਘ ਸੰਧੂ ਕੋਠੇ ਗੁਰੂ, ਸਰਪੰਚ ਅਵਤਾਰ ਸਿੰਘ, ਸਾਬਕਾ ਸਰਪੰਚ ਭਰਪੂਰ ਸਿੰਘ ਚੁੰਘ, ਕੁਲਵੰਤ ਸਿੰਘ ਸਿੱਧੂ, ਹਰਪਾਲ ਸਿੰਘ ਭੋਲਾ, ਕੂਕੁ ਸਿੰਘ ਚੁੰਘ, ਸਰਪੰਚ ਗੁਰਮੇਲ ਸਿੰਘ ਧੌਲਾ, ਮੈਂਬਰ ਸੀਤਾ ਸਿੰਘ ਧੌਲਾ, ਸਾਬਕਾ ਥਾਣੇਦਾਰ ਦਰਸਨ ਸਿੰਘ ਗੁਰੂ, ਰਾਜਾ ਸਿੰਘ, ਬੁੱਧ ਸਿੰਘ ਕੱਟੂ, ਗੁਰਪ੍ਰੀਤ ਸਿੰਘ ਸ਼ੇਰਗਿੱਲ, ਜਸਮੀਤ ਸਿੰਘ ਤੁੰਗ, ਜਸਵੀਰ ਸਿੰਘ ਚੁੰਘ ਪੱਤਰਕਾਰ ਬੰਧਨ ਤੋੜ ਸਿੰਘ, ਪੱਤਰਕਾਰ ਗੁਰਜੀਤ ਸਿੰਘ ਖੁੱਡੀ ਆਦਿ ਸਮੇਤ ਹੋਰ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ l ਫੋਟੋ ਕੈਂਪਸ਼ਨ ਲੈਂਟਰ ਪਾਉਣ ਦੀ ਸੇਵਾ ਕਰਦੀਆਂ ਸੰਗਤਾਂ
ਗੁਰਦੁਆਰਾ ਅੜੀਸਰ ਸਾਹਿਬ ਵਿਖ਼ੇ ਪਾਇਆ ਦੀਵਾਨ ਹਾਲ ਦਾ ਲੈਂਟਰ, ਕਾਰ ਸੇਵਾ ਲਈ ਦੂਰੋ ਨੇੜਿਓਂ ਪਹੁੰਚੀਆਂ ਸੰਗਤਾਂ ਬਰਨਾਲਾ, ਬੰਧਨ ਤੋੜ ਸਿੰਘ ਕਸਬਾ ਹੰਡਿਆਇਆ ਦੇ ਕੋਠੇ ਚੁੰਘ ਸਥਿਤ ਗੁਰਦੁਆਰਾ ਅੜੀਸਰ ਸਾਹਿਬ ਵਿਖੇ ਅੱਜ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਦੀਵਾਨ ਹਾਲ ਦੇ ਲੈਂਟਰ ਦੀ ਕਾਰ ਸੇਵਾ ਕੀਤੀ l ਇਸ ਮੌਕੇ ਬਾਬਾ ਬਚਨ ਸਿੰਘ ਦਿੱਲੀ ਵਾਲੇ, ਬਾਬਾ ਮਹਿੰਦਰ ਸਿੰਘ ਪਿੱਹੋਵੇ ਵਾਲੇ, ਬਾਬਾ ਬਾਬੂ ਸਿੰਘ ਕਾਰ ਸੇਵਾ ਵਾਲੇ ਹੰਡਿਆਇਆ, ਬਾਬਾ ਮੇਜਰ ਸਿੰਘ ਮੌੜ ਵਾਲੇ ਰਣਧੀਰ ਸਿੰਘ ਧੀਰਾ ਕਾਰ ਸੇਵਾ ਵਾਲੇ ਵੱਲੋਂ ਵੱਡੀ ਗਿਣਤੀ ਵਿੱਚ ਵੱਖ ਵੱਖ ਧਾਰਮਿਕ ਅਸਥਾਨ ਤੋਂ ਸੰਗਤਾਂ ਨੂੰ ਲਿਆਕੇ
ਕਾਰ ਸੇਵਾ ਕੀਤੀ ਗਈ l ਇਸ ਸਮੇਂ ਬਾਬਾ ਮੱਖਣ ਸਿੰਘ ਭੈਣੀ ਮਹਿਰਾਜ, ਬਾਬਾ ਗੁਰਮੀਤ ਸਿੰਘ ਕੱਟੂ ਵਾਲੇ, ਬਾਬਾ ਪਿਆਰਾ ਸਿੰਘ ਬਰਨਾਲਾ, ਸਾਬਕਾ ਐਮ ਪੀ ਰਾਜਦੇਵ ਸਿੰਘ ਖਾਲਸਾ, ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਰਾਹੀ, ਸਰਕਲ ਪ੍ਰਧਾਨ ਸੁਖਪਾਲ ਸਿੰਘ ਸਮਰਾ, ਸਾਬਕਾ ਸਰਪੰਚ ਦਰਸਨ ਸਿੰਘ ਚੁੰਘ, ਪ੍ਰਧਾਨ ਭਰਪੂਰ ਸਿੰਘ, ਆੜਤੀਆ ਫੌਜਾ ਸਿੰਘ ਚੁੰਘ, ਗ੍ਰੰਥੀ ਗੁਰਨੈਬ ਸਿੰਘ ਪੱਖੋ, ਬਾਬਾ ਜਗਤ ਸਿੰਘ, ਮੈਨੇਜਰ ਨਿਰਮਲ ਸਿੰਘ ਰਾਜੀਆ, ਸਾਬਕਾ ਚੀਫ ਕੁਲਵਿੰਦਰ ਸਿੰਘ, ਸੰਮਤੀ ਮੈਂਬਰ ਰਜਿੰਦਰ ਬਿਲਾਸਪੁਰ ਪਿੰਡੀ ਧੌਲਾ, ਜੇਈ ਭੋਲਾ ਸਿੰਘ ਮਹਿਤਾ, ਕੌਰ ਸਿੰਘ ਢਿਲਵਾਂ, ਸਰਪੰਚ ਲਖਵਿੰਦਰ ਸਿੰਘ ਢਿਲਵਾ, ਬਲਦੇਵ ਸਿੰਘ ਧੌਲਾ, ਮੱਘਰ ਸਿੰਘ ਸੁਖਪੁਰਾ,
ਪੂਰਨ ਸਿੰਘ ਸੁਖਪੁਰਾ, ਗ੍ਰੰਥੀ ਬੁੱਧ ਸਿੰਘ ਰੱਲਾ, ਪਰਮਿੰਦਰ ਸਿੰਘ ਮਾਣੂੰਕੇ, ਗੁਰਦੀਪ ਸਿੰਘ ਸੰਧੂ ਕੋਠੇ ਗੁਰੂ, ਸਰਪੰਚ ਅਵਤਾਰ ਸਿੰਘ, ਸਾਬਕਾ ਸਰਪੰਚ ਭਰਪੂਰ ਸਿੰਘ ਚੁੰਘ, ਕੁਲਵੰਤ ਸਿੰਘ ਸਿੱਧੂ, ਹਰਪਾਲ ਸਿੰਘ ਭੋਲਾ, ਕੂਕੁ ਸਿੰਘ ਚੁੰਘ, ਸਰਪੰਚ ਗੁਰਮੇਲ ਸਿੰਘ ਧੌਲਾ, ਮੈਂਬਰ ਸੀਤਾ ਸਿੰਘ ਧੌਲਾ, ਸਾਬਕਾ ਥਾਣੇਦਾਰ ਦਰਸਨ ਸਿੰਘ ਗੁਰੂ, ਰਾਜਾ ਸਿੰਘ, ਬੁੱਧ ਸਿੰਘ ਕੱਟੂ, ਗੁਰਪ੍ਰੀਤ ਸਿੰਘ ਸ਼ੇਰਗਿੱਲ, ਜਸਮੀਤ ਸਿੰਘ ਤੁੰਗ, ਜਸਵੀਰ ਸਿੰਘ ਚੁੰਘ ਪੱਤਰਕਾਰ ਬੰਧਨ ਤੋੜ ਸਿੰਘ, ਪੱਤਰਕਾਰ ਗੁਰਜੀਤ ਸਿੰਘ ਖੁੱਡੀ ਆਦਿ ਸਮੇਤ ਹੋਰ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ l ਫੋਟੋ ਕੈਂਪਸ਼ਨ ਲੈਂਟਰ ਪਾਉਣ ਦੀ ਸੇਵਾ ਕਰਦੀਆਂ ਸੰਗਤਾਂ
- ਗੁਰਦੁਆਰਾ ਅੜੀਸਰ ਸਾਹਿਬ ਵਿਖ਼ੇ ਪਾਇਆ ਦੀਵਾਨ ਹਾਲ ਦਾ ਲੈਂਟਰ, ਕਾਰ ਸੇਵਾ ਲਈ ਦੂਰੋ ਨੇੜਿਓਂ ਪਹੁੰਚੀਆਂ ਸੰਗਤਾਂ ਬਰਨਾਲਾ, ਬੰਧਨ ਤੋੜ ਸਿੰਘ ਕਸਬਾ ਹੰਡਿਆਇਆ ਦੇ ਕੋਠੇ ਚੁੰਘ ਸਥਿਤ ਗੁਰਦੁਆਰਾ ਅੜੀਸਰ ਸਾਹਿਬ ਵਿਖੇ ਅੱਜ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਦੀਵਾਨ ਹਾਲ ਦੇ ਲੈਂਟਰ ਦੀ ਕਾਰ ਸੇਵਾ ਕੀਤੀ l ਇਸ ਮੌਕੇ ਬਾਬਾ ਬਚਨ ਸਿੰਘ ਦਿੱਲੀ ਵਾਲੇ, ਬਾਬਾ ਮਹਿੰਦਰ ਸਿੰਘ ਪਿੱਹੋਵੇ ਵਾਲੇ, ਬਾਬਾ ਬਾਬੂ ਸਿੰਘ ਕਾਰ ਸੇਵਾ ਵਾਲੇ ਹੰਡਿਆਇਆ, ਬਾਬਾ ਮੇਜਰ ਸਿੰਘ ਮੌੜ ਵਾਲੇ ਰਣਧੀਰ ਸਿੰਘ ਧੀਰਾ ਕਾਰ ਸੇਵਾ ਵਾਲੇ ਵੱਲੋਂ ਵੱਡੀ ਗਿਣਤੀ ਵਿੱਚ ਵੱਖ ਵੱਖ ਧਾਰਮਿਕ ਅਸਥਾਨ ਤੋਂ ਸੰਗਤਾਂ ਨੂੰ ਲਿਆਕੇ ਕਾਰ ਸੇਵਾ ਕੀਤੀ ਗਈ l ਇਸ ਸਮੇਂ ਬਾਬਾ ਮੱਖਣ ਸਿੰਘ ਭੈਣੀ ਮਹਿਰਾਜ, ਬਾਬਾ ਗੁਰਮੀਤ ਸਿੰਘ ਕੱਟੂ ਵਾਲੇ, ਬਾਬਾ ਪਿਆਰਾ ਸਿੰਘ ਬਰਨਾਲਾ, ਸਾਬਕਾ ਐਮ ਪੀ ਰਾਜਦੇਵ ਸਿੰਘ ਖਾਲਸਾ, ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਰਾਹੀ, ਸਰਕਲ ਪ੍ਰਧਾਨ ਸੁਖਪਾਲ ਸਿੰਘ ਸਮਰਾ, ਸਾਬਕਾ ਸਰਪੰਚ ਦਰਸਨ ਸਿੰਘ ਚੁੰਘ, ਪ੍ਰਧਾਨ ਭਰਪੂਰ ਸਿੰਘ, ਆੜਤੀਆ ਫੌਜਾ ਸਿੰਘ ਚੁੰਘ, ਗ੍ਰੰਥੀ ਗੁਰਨੈਬ ਸਿੰਘ ਪੱਖੋ, ਬਾਬਾ ਜਗਤ ਸਿੰਘ, ਮੈਨੇਜਰ ਨਿਰਮਲ ਸਿੰਘ ਰਾਜੀਆ, ਸਾਬਕਾ ਚੀਫ ਕੁਲਵਿੰਦਰ ਸਿੰਘ, ਸੰਮਤੀ ਮੈਂਬਰ ਰਜਿੰਦਰ ਬਿਲਾਸਪੁਰ ਪਿੰਡੀ ਧੌਲਾ, ਜੇਈ ਭੋਲਾ ਸਿੰਘ ਮਹਿਤਾ, ਕੌਰ ਸਿੰਘ ਢਿਲਵਾਂ, ਸਰਪੰਚ ਲਖਵਿੰਦਰ ਸਿੰਘ ਢਿਲਵਾ, ਬਲਦੇਵ ਸਿੰਘ ਧੌਲਾ, ਮੱਘਰ ਸਿੰਘ ਸੁਖਪੁਰਾ, ਪੂਰਨ ਸਿੰਘ ਸੁਖਪੁਰਾ, ਗ੍ਰੰਥੀ ਬੁੱਧ ਸਿੰਘ ਰੱਲਾ, ਪਰਮਿੰਦਰ ਸਿੰਘ ਮਾਣੂੰਕੇ, ਗੁਰਦੀਪ ਸਿੰਘ ਸੰਧੂ ਕੋਠੇ ਗੁਰੂ, ਸਰਪੰਚ ਅਵਤਾਰ ਸਿੰਘ, ਸਾਬਕਾ ਸਰਪੰਚ ਭਰਪੂਰ ਸਿੰਘ ਚੁੰਘ, ਕੁਲਵੰਤ ਸਿੰਘ ਸਿੱਧੂ, ਹਰਪਾਲ ਸਿੰਘ ਭੋਲਾ, ਕੂਕੁ ਸਿੰਘ ਚੁੰਘ, ਸਰਪੰਚ ਗੁਰਮੇਲ ਸਿੰਘ ਧੌਲਾ, ਮੈਂਬਰ ਸੀਤਾ ਸਿੰਘ ਧੌਲਾ, ਸਾਬਕਾ ਥਾਣੇਦਾਰ ਦਰਸਨ ਸਿੰਘ ਗੁਰੂ, ਰਾਜਾ ਸਿੰਘ, ਬੁੱਧ ਸਿੰਘ ਕੱਟੂ, ਗੁਰਪ੍ਰੀਤ ਸਿੰਘ ਸ਼ੇਰਗਿੱਲ, ਜਸਮੀਤ ਸਿੰਘ ਤੁੰਗ, ਜਸਵੀਰ ਸਿੰਘ ਚੁੰਘ ਪੱਤਰਕਾਰ ਬੰਧਨ ਤੋੜ ਸਿੰਘ, ਪੱਤਰਕਾਰ ਗੁਰਜੀਤ ਸਿੰਘ ਖੁੱਡੀ ਆਦਿ ਸਮੇਤ ਹੋਰ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ l ਫੋਟੋ ਕੈਂਪਸ਼ਨ ਲੈਂਟਰ ਪਾਉਣ ਦੀ ਸੇਵਾ ਕਰਦੀਆਂ ਸੰਗਤਾਂ3
- ਮੋਗਾ ਵਿਖੇ ਮਨਾਇਆ ਜਾਵੇਗਾ ਉਸਤਾਦ ਬਰਕਤ ਸਿੱਧੂ ਜੀ ਦਾ ਜਨਮ ਦਿਨ ਮੇਲਾ1
- Post by Nisha1
- ਖੰਨਾ ਦੇ ਇਤਿਹਾਸ ਵਿੱਚ ਪਹਿਲੀ ਵਾਰ 500 ਡਰੋਨਾਂ ਦਾ ਸ਼ਾਨਦਾਰ ਸ਼ੋਅ, 200 ਫੁੱਟ ਉਚਾਈ ’ਤੇ ਡਰੋਨਾਂ ਰਾਹੀਂ ਦਿਖਾਈ ਗਈ ਗੁਰੂ ਰਵਿਦਾਸ ਮਹਾਰਾਜ ਜੀ ਦੀ ਜੀਵਨ ਗਾਥਾ: ਕੈਬਨਿਟ ਮੰਤਰੀ ਸੌਂਦ1
- *ਆਪ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਜਲੀ ਸਪਲਾਈ ਨਿਰੰਤਰ ਦੇਣ ਵਿੱਚ ਹੋਈ ਬੁਰੀ ਤਰ੍ਹਾਂ ਫੇਲ੍ਹ:-- ਰਾਜੂ ਖੰਨਾ।* *ਰਾਜੂ ਖੰਨਾ ਵੱਲੋਂ ਬਿਜਲੀ ਸੰਕਟ ਖਿਲਾਫ਼ ਅਮਲੋਹ ਵਿੱਚ ਭਾਰੀ ਰੋਸ ਮੁਜ਼ਾਹਰਾ, ਰਾਜਪਾਲ ਦੇ ਨਾਂ ਨਾਇਬ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ।*1
- ਯੂਨੀਵਰਸਿਟੀ ਕਾਲਜ ਮੂਣਕ ਵਿਖੇ ਘੱਗਰ ਦਰਿਆ ਦੇ ਪਾਣੀ ਨੂੰ ਕੋਰਦੀ ਇਸ ਦੀ ਜਗ੍ਹਾ ਜੇਕਰ ਜਾਣੀ ਵਾਲੀ ਕੰਧ ਕੰਢੀ ਜਾਵੇ ਤਾਂ ਵਧੀਆ ਹੈ ਕਿਉਂਕਿ ਨਾਂ ਤਾਂ ਉਹ ਦੁਵਾਰਾ ਡਿੱਗੇਗੀ ਅਤੇ ਨਾ ਹੀ ਉਸ ਦਾ ਕੋਈ ਮੂਣਕ ਵਾਲੇ ਪਾਸੇ ਜੋਂ ਪਾਣੀ ਦੀ ਦਿੱਕਤ ਨਹੀਂ ਆਵੇਗੀ। ਇਹ ਅੱਜ ਬੀਕੇਯੂ ਏਕਤਾ ਸਿੱਧੂਪੁਰ ਜਥੇਬੰਦੀ ਦੇ ਆਗੂਆਂ ਵੱਲੋਂ ਐਸ਼, ਡੀ,ਐਮ ਰਜੇਸ਼ ਪ੍ਰਕਾਸ਼ ਗਰਗ ਜੀ ਨੂੰ ਜਾਣੂ ਕਰਵਾਇਆ ਇਹ ਜਾਣਕਾਰੀ ਬਲਾਕ ਜੱਥੇਬੰਦੀ ਸੱਕਤਰ ਮੇਜ਼ਰ ਸਿੰਘ ਸਰਾਓ ਸੁਰਜਣਭੈਣੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਝੀ ਕੀਤੀ।1
- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ ਭਾਜਪਾ ਫਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਵੱਲੋਂ ਖੂਨਦਾਨ ਤਾਜ਼ਾ ਅਪਡੇਟ ਫਰੀਦਕੋਟ, 17 ਸਤੰਬਰ 2026 — ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਜਨਮਦਿਨ ਦੇ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਫਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਵੱਲੋਂ ਅਤੇ ਉਨ੍ਹਾਂ ਦੀ ਟੀਮ ਦੇ ਸਾਥੀਆਂ ਵੱਲੋਂ ਖੂਨਦਾਨ ਕੈਂਪ ਵਿੱਚ ਖੂਨਦਾਨ ਕਰਕੇ ਆਪਣਾ ਯੋਗਦਾਨ ਪਾਇਆ ਗਿਆ। ਇਸ ਮੌਕੇ ਖੂਨਦਾਨ ਰਾਹੀਂ ਮਨੁੱਖਤਾ ਦੀ ਸੇਵਾ ਦਾ ਸੁਨੇਹਾ ਦਿੱਤਾ ਗਿਆ ਅਤੇ ਲੋਕਾਂ ਨੂੰ ਵੀ ਯੋਗ ਹੋਣ ਦੀ ਸਥਿਤੀ ਵਿੱਚ ਸਵੈਇੱਛਿਕ ਖੂਨਦਾਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਗਈ। ਖੂਨਦਾਨ ਨੂੰ ਮਨੁੱਖਤਾ ਦੀ ਸੇਵਾ ਨਾਲ ਜੋੜਿਆ ਸੰਦੀਪ ਸਿੰਘ ਸੰਨੀ ਬਰਾੜ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਖੂਨਦਾਨ ਕਰਨਾ ਇਸ ਗੱਲ ਵੱਲ ਧਿਆਨ ਖਿੱਚਦਾ ਹੈ ਕਿ ਖੂਨ ਦੀ ਲੋੜ ਹਸਪਤਾਲਾਂ ਵਿੱਚ ਇਲਾਜ ਅਧੀਨ ਮਰੀਜ਼ਾਂ ਲਈ ਕਿਸੇ ਵੀ ਸਮੇਂ ਪੈਦਾ ਹੋ ਸਕਦੀ ਹੈ। ਹਾਦਸਿਆਂ, ਸਰਜਰੀਆਂ, ਜਣੇਪੇ ਨਾਲ ਜੁੜੀਆਂ ਜਟਿਲਤਾਵਾਂ ਅਤੇ ਹੋਰ ਕਈ ਮੈਡੀਕਲ ਸਥਿਤੀਆਂ ਵਿੱਚ ਖੂਨ ਅਤੇ ਇਸ ਦੇ ਵੱਖ-ਵੱਖ ਹਿੱਸਿਆਂ ਦੀ ਲੋੜ ਪੈਂਦੀ ਹੈ। ਭਾਰਤ ਸਰਕਾਰ ਦੇ e-RaktKosh ਪੋਰਟਲ ਅਨੁਸਾਰ ਖੂਨਦਾਨ ਸੁਰੱਖਿਅਤ ਢੰਗ ਨਾਲ ਕੀਤੇ ਜਾਣ ਵਾਲੀ ਮਹੱਤਵਪੂਰਨ ਸਿਹਤ ਸੇਵਾ ਹੈ ਅਤੇ ਦਾਨ ਕੀਤਾ ਖੂਨ ਵੱਖ-ਵੱਖ ਖੂਨ ਦੇ ਹਿੱਸਿਆਂ ਵਿੱਚ ਵਰਤਿਆ ਜਾ ਸਕਦਾ ਹੈ। ਵਿਸ਼ਵ ਸਿਹਤ ਸੰਗਠਨ ਵੀ ਸਵੈਇੱਛਿਕ ਅਤੇ ਨਿਯਮਤ ਖੂਨਦਾਨ ਨੂੰ ਸੁਰੱਖਿਅਤ ਖੂਨ ਦੀ ਉਪਲਬਧਤਾ ਲਈ ਮਹੱਤਵਪੂਰਨ ਮੰਨਦਾ ਹੈ। ਫਰੀਦਕੋਟ ਵਿੱਚ ਖੂਨਦਾਨ ਦੀ ਸੇਵਾ ਫਰੀਦਕੋਟ ਜ਼ਿਲ੍ਹੇ ਵਿੱਚ ਇਸ ਤੋਂ ਪਹਿਲਾਂ ਵੀ ਵੱਖ-ਵੱਖ ਮੌਕਿਆਂ ’ਤੇ ਖੂਨਦਾਨ ਕੈਂਪ ਲਗਾਏ ਜਾਂਦੇ ਰਹੇ ਹਨ। ਪ੍ਰਕਾਸ਼ਿਤ ਮੀਡੀਆ ਰਿਪੋਰਟਾਂ ਵਿੱਚ ਫਰੀਦਕੋਟ ਵਿੱਚ ਹੋਏ ਇੱਕ ਖੂਨਦਾਨ ਕੈਂਪ ਦੌਰਾਨ 187 ਖੂਨਦਾਨੀਆਂ ਵੱਲੋਂ ਖੂਨਦਾਨ ਕਰਨ ਦਾ ਜ਼ਿਕਰ ਵੀ ਮਿਲਦਾ ਹੈ। ਇਸ ਤਰ੍ਹਾਂ ਖੂਨਦਾਨ ਨਾਲ ਜੁੜੀ ਸਮਾਜਿਕ ਸੇਵਾ ਦਾ ਖੇਤਰ ਵਿੱਚ ਪਹਿਲਾਂ ਤੋਂ ਹੀ ਇੱਕ ਪਿਛੋਕੜ ਮੌਜੂਦ ਹੈ। ਅੱਜ ਦੇ ਮੌਕੇ ’ਤੇ ਹੋਏ ਖੂਨਦਾਨ ਉਪਰਾਲੇ ਸਬੰਧੀ ਉਪਲਬਧ ਜਾਣਕਾਰੀ ਵਿੱਚ ਸੰਦੀਪ ਸਿੰਘ ਸੰਨੀ ਬਰਾੜ ਅਤੇ ਉਨ੍ਹਾਂ ਦੀ ਟੀਮ ਵੱਲੋਂ ਖੂਨਦਾਨ ਕਰਨ ਦੀ ਪੁਸ਼ਟੀ ਹੁੰਦੀ ਹੈ। ਹਾਲਾਂਕਿ ਇਸ ਖਾਸ ਕੈਂਪ ਵਿੱਚ ਕੁੱਲ ਕਿੰਨੇ ਵਿਅਕਤੀਆਂ ਨੇ ਖੂਨਦਾਨ ਕੀਤਾ ਜਾਂ ਕੁੱਲ ਕਿੰਨੀਆਂ ਯੂਨਿਟਾਂ ਇਕੱਠੀਆਂ ਹੋਈਆਂ, ਇਸ ਬਾਰੇ ਭਰੋਸੇਯੋਗ ਜਨਤਕ ਸਰੋਤ ਤੋਂ ਅੰਕੜਾ ਉਪਲਬਧ ਨਹੀਂ ਹੋਇਆ। ਇਸ ਲਈ ਅਣਪੁਸ਼ਟ ਗਿਣਤੀ ਨੂੰ ਖ਼ਬਰ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਜਨਮਦਿਨ ਮੌਕੇ ਸੇਵਾ ਦਾ ਸੁਨੇਹਾ 17 ਸਤੰਬਰ ਨੂੰ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਜਨਮਦਿਨ ਹੁੰਦਾ ਹੈ। ਇਸ ਮੌਕੇ ਭਾਜਪਾ ਨਾਲ ਜੁੜੀਆਂ ਇਕਾਈਆਂ ਅਤੇ ਸਮਰਥਕਾਂ ਵੱਲੋਂ ਵੱਖ-ਵੱਖ ਲੋਕ ਸੇਵਾ ਗਤੀਵਿਧੀਆਂ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਉਂਦੀ ਰਹੀ ਹੈ। ਫਰੀਦਕੋਟ ਨਾਲ ਸਬੰਧਤ ਪ੍ਰਕਾਸ਼ਿਤ ਰਿਪੋਰਟ ਵਿੱਚ ਵੀ 17 ਸਤੰਬਰ ਤੋਂ ਲੋਕ ਸੇਵਾ ਨਾਲ ਜੁੜੇ ਪ੍ਰੋਗਰਾਮਾਂ ਦੀ ਲੜੀ ਬਾਰੇ ਜਾਣਕਾਰੀ ਦਿੱਤੀ ਗਈ ਹੈ। ਖੂਨਦਾਨ ਵਰਗੀ ਗਤੀਵਿਧੀ ਦਾ ਸਿੱਧਾ ਸਬੰਧ ਸਿਹਤ ਸੇਵਾ ਨਾਲ ਹੈ। ਖੂਨ ਕਿਸੇ ਉਦਯੋਗਿਕ ਉਤਪਾਦ ਵਾਂਗ ਤਿਆਰ ਨਹੀਂ ਕੀਤਾ ਜਾ ਸਕਦਾ ਅਤੇ ਲੋੜ ਪੈਣ ’ਤੇ ਇਸ ਦੀ ਉਪਲਬਧਤਾ ਲਈ ਸਵੈਇੱਛਿਕ ਦਾਨ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਪ੍ਰਤੀਬਿੰਬ ਖੂਨਦਾਨ ਦਾ ਮਹੱਤਵ ਇਸ ਗੱਲ ਵਿੱਚ ਹੈ ਕਿ ਖੂਨਦਾਨ ਕਰਨ ਵਾਲਾ ਵਿਅਕਤੀ ਅਕਸਰ ਉਸ ਮਰੀਜ਼ ਨੂੰ ਨਹੀਂ ਜਾਣਦਾ ਜਿਸ ਲਈ ਉਸ ਦਾ ਦਾਨ ਵਰਤਿਆ ਜਾਣਾ ਹੈ। ਇਸ ਲਈ ਖੂਨਦਾਨ ਸਮਾਜ ਦੇ ਵੱਖ-ਵੱਖ ਵਰਗਾਂ ਵਿਚਕਾਰ ਮਨੁੱਖੀ ਸਾਂਝ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਾਲੀ ਗਤੀਵਿਧੀ ਵਜੋਂ ਦੇਖਿਆ ਜਾਂਦਾ ਹੈ। ਕਿਸੇ ਵੀ ਸਮਾਜਿਕ ਜਾਂ ਸਿਆਸੀ ਪਿਛੋਕੜ ਤੋਂ ਇਲਾਵਾ, ਖੂਨਦਾਨ ਦੀ ਮੁੱਖ ਮਹੱਤਤਾ ਉਸ ਸਮੇਂ ਸਾਹਮਣੇ ਆਉਂਦੀ ਹੈ ਜਦੋਂ ਕਿਸੇ ਮਰੀਜ਼ ਜਾਂ ਉਸ ਦੇ ਪਰਿਵਾਰ ਨੂੰ ਤੁਰੰਤ ਖੂਨ ਦੀ ਲੋੜ ਹੁੰਦੀ ਹੈ। ਅੱਗੇ ਲਈ ਸੁਨੇਹਾ ਖੂਨਦਾਨ ਕੈਂਪਾਂ ਨੂੰ ਸਿਰਫ਼ ਵਿਸ਼ੇਸ਼ ਦਿਨਾਂ ਤੱਕ ਸੀਮਿਤ ਕਰਨ ਦੀ ਬਜਾਏ ਸਾਲ ਭਰ ਸੁਰੱਖਿਅਤ ਅਤੇ ਸਵੈਇੱਛਿਕ ਖੂਨਦਾਨ ਬਾਰੇ ਜਾਗਰੂਕਤਾ ਪੈਦਾ ਕਰਨਾ ਮਹੱਤਵਪੂਰਨ ਹੈ। ਇਸ ਦੇ ਨਾਲ ਹੀ ਹਰ ਖੂਨਦਾਨ ਮੈਡੀਕਲ ਯੋਗਤਾ ਦੀ ਜਾਂਚ, ਸੁਰੱਖਿਅਤ ਖੂਨ ਇਕੱਠਾ ਕਰਨ ਅਤੇ ਸਹੀ ਸਟੋਰੇਜ ਪ੍ਰਬੰਧਾਂ ਅਧੀਨ ਹੀ ਹੋਣਾ ਚਾਹੀਦਾ ਹੈ। ਖੂਨਦਾਨ ਕਰਨ ਦੇ ਇੱਛੁਕ ਵਿਅਕਤੀ ਆਪਣੇ ਨੇੜਲੇ ਅਧਿਕਾਰਤ ਬਲੱਡ ਬੈਂਕ ਜਾਂ ਮੈਡੀਕਲ ਟੀਮ ਨਾਲ ਸੰਪਰਕ ਕਰਕੇ ਆਪਣੀ ਯੋਗਤਾ ਅਤੇ ਖੂਨਦਾਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਨਿਸ਼ਕਰਸ਼ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ ਭਾਜਪਾ ਫਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਅਤੇ ਉਨ੍ਹਾਂ ਦੀ ਟੀਮ ਵੱਲੋਂ ਖੂਨਦਾਨ ਕਰਨਾ ਲੋਕ ਸੇਵਾ ਨਾਲ ਜੁੜੀ ਗਤੀਵਿਧੀ ਵਜੋਂ ਸਾਹਮਣੇ ਆਇਆ ਹੈ। ਇਸ ਮੌਕੇ ਦਾ ਕੇਂਦਰੀ ਸੁਨੇਹਾ ਖੂਨਦਾਨ ਅਤੇ ਮਨੁੱਖਤਾ ਦੀ ਸੇਵਾ ਨਾਲ ਜੁੜਿਆ ਰਿਹਾ। “ਰਕਤਦਾਨ ਕਰੋ — ਮਨੁੱਖਤਾ ਦੀ ਸੇਵਾ ਕਰੋ।” ਸਰੋਤ ਇਹ ਖ਼ਬਰ ਉਪਲਬਧ ਜਨਤਕ ਜਾਣਕਾਰੀ ਅਤੇ ਮੀਡੀਆ ਰਿਪੋਰਟਾਂ ਦੇ ਆਧਾਰ ’ਤੇ ਤਿਆਰ ਕੀਤੀ ਗਈ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਜਨਮ ਮਿਤੀ ਸਬੰਧੀ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰਤ ਸਰੋਤ ਤੋਂ ਲਈ ਗਈ ਹੈ। ਖੂਨਦਾਨ ਨਾਲ ਸਬੰਧਤ ਮੈਡੀਕਲ ਤੱਥ ਭਾਰਤ ਸਰਕਾਰ ਦੇ e-RaktKosh ਅਤੇ WHO ਦੀ ਜਾਣਕਾਰੀ ਨਾਲ ਮਿਲਾਏ ਗਏ ਹਨ। ਫਰੀਦਕੋਟ ਵਿੱਚ ਪਹਿਲਾਂ ਹੋਏ ਖੂਨਦਾਨ ਕੈਂਪ ਸਬੰਧੀ ਵੇਰਵੇ ਪ੍ਰਕਾਸ਼ਿਤ ਮੀਡੀਆ ਰਿਪੋਰਟ ਤੋਂ ਲਏ ਗਏ ਹਨ। ਡਿਸਕਲੇਮਰ: ਇਸ ਖ਼ਬਰ ਵਿੱਚ ਸਿਰਫ਼ ਉਪਲਬਧ ਅਤੇ ਪੁਸ਼ਟੀਯੋਗ ਜਾਣਕਾਰੀ ਸ਼ਾਮਲ ਕੀਤੀ ਗਈ ਹੈ। 17 ਸਤੰਬਰ 2026 ਦੇ ਇਸ ਖਾਸ ਖੂਨਦਾਨ ਕੈਂਪ ਵਿੱਚ ਕੁੱਲ ਖੂਨਦਾਨੀਆਂ ਜਾਂ ਇਕੱਠੀਆਂ ਹੋਈਆਂ ਖੂਨ ਦੀਆਂ ਯੂਨਿਟਾਂ ਦਾ ਅਧਿਕਾਰਤ ਅੰਕੜਾ ਉਪਲਬਧ ਨਾ ਹੋਣ ਕਾਰਨ ਉਹ ਸ਼ਾਮਲ ਨਹੀਂ ਕੀਤਾ ਗਿਆ।1
- ਅਮਲੋਹ ਵਿੱਚ ਸ਼ੋ੍ਮਣੀ ਅਕਾਲੀ ਦੱਲ ਵਲੋਂ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪੀ੍ਤ ਸਿੰਘ ਰਾਜੂ ਖੰਨਾਂ ਦੀ ਅਗੁਵਾਈ ਬਿਜਲੀ ਦੇ ਕੱਟਾਂ ਅਤੇ ਲੰਬੇ ਲੰਬੇ ਬਿਲਾਂ ਨੂੰ ਲੈ ਕੇ ਲਗਾਇਆ ਧਰਨਾਂ1