ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਗਾਇਕ ਬਲਵੀਰ ਸ਼ੇਰਪੁਰੀ ਦੇ ਨਵੇਂ ਟਰੈਕ “ਕਰਮਾਂਵਾਲੇ” ਦਾ ਪੋਸਟਰ ਜਾਰੀ। ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਗਾਇਕ ਬਲਵੀਰ ਸ਼ੇਰਪੁਰੀ ਦੇ ਨਵੇਂ ਟਰੈਕ “ਕਰਮਾਂਵਾਲੇ” ਦਾ ਪੋਸਟਰ ਜਾਰੀ। ਫੋਟੋ ਕੈਪਸ਼ਨ: ਨਿਰਮਲ ਕੁਟੀਆ, ਸੁਲਤਾਨਪੁਰ ਲੋਧੀ ਵਿਖੇ ਟਰੈਕ “ਕਰਮਾਂਵਾਲੇ” ਦਾ ਪੋਸਟਰ ਜਾਰੀ ਕਰਦੇ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਨਾਲ ਗਾਇਕ ਬਲਵੀਰ ਸ਼ੇਰਪੁਰੀ ਤੇ ਹੋਰ ਹਾਜ਼ਰ ਸ਼ਖਸੀਅਤਾਂ। ਪਰਮਜੀਤ ਸਿੰਘ। ਸੁਲਤਾਨਪੁਰ ਲੋਧੀ – ਪ੍ਰਸਿੱਧ ਲੋਕ ਗਾਇਕ ਬਲਵੀਰ ਸ਼ੇਰਪੁਰੀ ਵੱਲੋਂ ਗਾਇਆ ਨਵਾਂ ਟਰੈਕ “ਕਰਮਾਂਵਾਲੇ” ਦਾ ਪੋਸਟਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਨਿਰਮਲ ਕੁਟੀਆ, ਸੁਲਤਾਨਪੁਰ ਲੋਧੀ ਵਿਖੇ ਜਾਰੀ ਕੀਤਾ ਗਿਆ। ਇਸ ਮੌਕੇ ਸੰਤ ਸੀਚੇਵਾਲ ਨੇ ਕਿਹਾ ਕਿ ਬਲਵੀਰ ਸ਼ੇਰਪੁਰੀ ਹਮੇਸ਼ਾਂ ਆਪਣੇ ਗੀਤਾਂ ਰਾਹੀਂ ਸਮਾਜ ਵਿੱਚ ਸੱਭਿਆਚਾਰਕ ਮੁੱਲਾਂ ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਦੇ ਆਏ ਹਨ। ਉਨ੍ਹਾਂ ਦੱਸਿਆ ਕਿ “ਕਰਮਾਂਵਾਲੇ” ਟਰੈਕ ਵਿੱਚ ਸੇਵਾ, ਸਿਮਰਨ, ਪੁੰਨ ਅਤੇ ਦਾਨ ਕਰਨ ਵਾਲਿਆਂ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ ਹੈ। ਇਹ ਟਰੈਕ ਸ. ਮਹਿੰਦਰ ਸਿੰਘ ਕੈਂਥ ਦੀ ਪੇਸ਼ਕਸ਼ ਹੇਠ ਅਤੇ ਬੀ ਐੱਸ ਹਿੱਟ ਪੰਜਾਬੀ ਦੇ ਬੈਨਰ ਤਹਿਤ ਯੂਟਿਊਬ ‘ਤੇ ਰਿਲੀਜ਼ ਕੀਤਾ ਗਿਆ ਹੈ। ਟਰੈਕ ਦੇ ਬੋਲ ਪ੍ਰਸਿੱਧ ਗੀਤਕਾਰ ਸ਼ਿੰਦਾ ਕਾਲਾ ਸੰਘਿਆਂ ਨੇ ਲਿਖੇ ਹਨ, ਜਦਕਿ ਸੰਗੀਤ ਹਰੀ ਅਮਿਤ ਵੱਲੋਂ ਦਿੱਤਾ ਗਿਆ ਹੈ। ਵੀਡੀਓ ਦੀ ਸ਼ੂਟਿੰਗ ਕੈਮਰਾਮੈਨ ਦੀਪ ਬਬਰਾਹ ਅਤੇ ਡਰੌਨ ਕੈਮਰਾਮੈਨ ਕਰਮਜੀਤ ਸਿੰਘ ਨੇ ਕੀਤੀ ਹੈ, ਜਿਸਨੂੰ ਐਡੀਟਰ-ਡਾਇਰੈਕਟਰ ਕੁਲਦੀਪ ਵੱਲੋਂ ਸੁੰਦਰ ਢੰਗ ਨਾਲ ਤਿਆਰ ਕੀਤਾ ਗਿਆ ਹੈ। ਇਸ ਮੌਕੇ ਗਾਇਕ ਬਲਵੀਰ ਸ਼ੇਰਪੁਰੀ, ਸਬ ਇੰਸਪੈਕਟਰ ਬਲਜਿੰਦਰ ਸਿੰਘ, ਹੈੱਡ ਕਾਂਸਟੇਬਲ ਗੁਰਮੇਲ ਸਿੰਘ, ਜਸਜੀਵਨ ਸਿੰਘ, ਅਨਮੋਲ ਸਿੰਘ ਸੀਚੇਵਾਲ, ਦਇਆ ਸਿੰਘ ਸੀਚੇਵਾਲ, ਅਮ੍ਰਿਤ ਸਿੰਘ ਸੀਚੇਵਾਲ, ਪ੍ਰਦੀਪ ਯਾਦਵ, ਗੌਤਮ ਕੁਮਾਰ ਸਮੇਤ ਹੋਰ ਸੰਗਤਾਂ ਵੀ ਹਾਜ਼ਰ ਸਨ।

- ਹਲਕਾ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਜਿਸਦੀ ਤਾਜਾ ਮਿਸਾਲ ਬੀਤੀ ਰਾਤ ਪਿੰਡ ਕਾਲਰੂ ਨੇੜੇ ਬਸਤੀ ਰੰਗੀਲਪੁਰ ਵਿਚ ਵਾਪਰਸੀ ਜਿੱਥੇ ਅੱਧੀ ਦਰਜਨ ਦੇ ਕਰੀਬ ਚੋਰ ਰਾਤ ਸਮੇਂ ਕਿਸਾਨ ਸ਼ੀਤਲ ਸਿੰਘ ਪੁੱਤਰ ਜਗੀਰ ਸਿੰਘ ਦੇ ਘਰੋਂ 15 ਤੋਲੇ ਸੋਨਾ, ਇੱਕ ਲੱਖ ਰੁਪਏ ਅਤੇ 500 ਯੂਰੋ ਦੀ ਕਰੰਸੀ ਚੋਰੀ ਕੇ ਫ਼ਰਾਰ ਹੋ ਗਏ | ਚੋਰਾਂ ਨੇ ਇਸਤੋਂ ਪਹਿਲਾਂ ਸੀਤਲ ਸਿੰਘ ਦੇ ਘਰ ਤੋਂ ਪਹਿਲਾਂ ਨਾਲ ਲੱਗਦੇ ਕਿਸਾਨ ਪਰਮਜੀਤ ਸਿੰਘ ਦੇ ਜਿੰਦਰੇ ਤੋੜ ਕੇ ਕੋਠੀ ਅੰਦਰ ਦਾਖ਼ਲ ਹੋ ਕੇ ਫਰੋਲਾ ਫਰਾਲੀ ਕੀਤੀ ਜਿੱਥੇ ਚੋਰਾਂ ਹੱਥ ਕੁੱਝ ਨਹੀਂ ਲੱਗਾ | ਡਿਊਟੀ ਅਫ਼ਸਰ ਏ.ਐਸ.ਆਈ. ਬਲਦੇਵ ਚੰਦ ਨੇ ਸ਼ਾਮ 5 ਵਜੇ ਦੇ ਕਰੀਬ ਕਿਹਾ ਜਲਦ ਚੋਰਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |1
- Post by Man24punjabi1
- BREAKING NEWS ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, 7 ਕਿਲੋ 50 ਗ੍ਰਾਮ ਹੀਰੋਇਨ ਸਮੇਤ 5 ਸਮੱਗਲਰ ਗਿਰਫ਼ਤਾਰ। @HIGHLIGHT @PUNJABPOLICE @Commissioner of Police Amritsar #YGTVPUNJAB #PunjabPolice #DrugBust #PunjabNews #WarOnDrugs1
- ਨਸ਼ਾਂ ਤਸ਼ਕਰਾਂ ਦੇ ਖਿਲਾਫ ਪੁਲਿਸ ਵੱਲੋਂ ਕੀਤੀ ਸਖ਼ਤ ਕਾਰਵਾਈ ਕਰਨ ਤੇ ਸ਼ਹਿਰ ਵਾਸੀਆਂ ਵੱਲੋਂ ਸਲਾਘਾ ਕੀਤੀ ਗਈ ਅਤੇ ਧੰਨਵਾਦ ਕੀਤਾ ਗਿਆ। ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਲਈ ਐਂਟੀ ਡਰੱਗ ਹੈਲਪਲਾਈਨ ਨੰਬਰ ਵੱਟਸਐਪ ਚੈਟਬੋਟ 97791-00200 ਤੇ ਸੰਪਰਕ ਕਰੋ।1
- Post by The Virsa Tv1
- ਮਿਤੀ 30 ਮਾਰਚ, 2026 ਨੂੰ ਥਾਣਾ ਸਦਰ ਦੇ ਇਲਾਕਾ ਸ਼੍ਰੀ ਰਾਮ ਐਵਨਿਊ, 88 ਫੁੱਟ ਰੋਡ, ਅੰਮ੍ਰਿਤਸਰ ਵਿਖੇ ਕੁਝ ਵਿਅਕਤੀਆਂ ਵੱਲੋਂ ਆਪਸੀ ਰੰਜਿਸ਼ ਦੇ ਚਲਦੇ ਇੱਕ ਘਰ ਨੂੰ ਅੱਗ ਲਗਾ ਦਿੱਤੀ ਗਈ ਸੀ, ਇਸ ਕਾਰਨ ਇੱਕ ਵਿਅਕਤੀ ਸਵਿੰਦਰ ਸਿੰਘ ਦੀ ਮੌਤ ਹੋ ਗਈ ਸੀ। ਜਿਸਤੇ ਥਾਣਾ ਸਦਰ ਦੀ ਪੁਲਿਸ ਵੱਲੋਂ ਮੁਕਦਮਾ ਦਰਜ ਰਜਿਸਟਰ ਕਰਕੇ ਮੁਕਦਮਾ ਦੀ ਤਫਤੀਸ਼ ਬੜੀ ਡੂੰਘਿਆਈ ਨਾਲ ਹਰ ਪਹਿਲੂ ਤੋਂ ਕਰਨ ਤੇ ਘਰ ਨੂੰ ਅੱਗ ਲਗਾਉਣ ਵਾਲੇ ਦੋ ਮੁੱਖ ਦੋਸ਼ੀ ਲਵਜੀਤ ਸਿੰਘ ਉਰਫ ਲਵ ਵਾਸੀ ਸ਼੍ਰੀ ਰਾਮ ਐਵਨਿਊ, ਮਜੀਠਾ ਰੋਡ ਅਤੇ ਹਰਦੇਵ ਸਿੰਘ ਉਰਫ ਸਾਜਨ ਵਾਸੀ ਤਰਨ ਤਾਰਨ ਨੂੰ ਕਾਬੂ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਗਗਨਦੀਪ ਸਿੰਘ ਏਸੀਪੀ ਨੌਰਥ ਅੰਮ੍ਰਿਤਸਰ।1
- Post by ਜਸਕਰਨ ਸਿੰਘ1
- ਨਸ਼ਾ ਅਤੇ ਹਥਿਆਰ ਤਸਕਰੀ ਮਾਡਿਉਲ ਬੇਨਕਾਬ1