Shuru
Apke Nagar Ki App…
ਸ਼ਿਮਲਾ ਪੁਲਿਸ ਦੀ ਗੁੰਡਾਗਰਦੀ ਡਰਾਈਵਰ ਦੇ ਮਾਰੀ ਲੱਤ
Neeraj kumar( Prime 81 News)
ਸ਼ਿਮਲਾ ਪੁਲਿਸ ਦੀ ਗੁੰਡਾਗਰਦੀ ਡਰਾਈਵਰ ਦੇ ਮਾਰੀ ਲੱਤ
More news from ਪੰਜਾਬ and nearby areas
- ਸ਼ਿਮਲਾ ਪੁਲਿਸ ਦੀ ਗੁੰਡਾਗਰਦੀ ਡਰਾਈਵਰ ਦੇ ਮਾਰੀ ਲੱਤ1
- Post by User90681
- ਮਾਤਾ ਚਿੰਤਪੁਰਨੀ ਭਰਵਾਈ ਕੋਲ ਹੋਇਆ ਸੜਕੀ ਹਾਦਸਾ ਲੁਧਿਆਣਾ ਤੇ ਰਹਿਣ ਵਾਲੇ ਸ਼ਰਧਾਲੂ ਦੀ ਹੋਈ ਮੌਤ1
- #ਮਾਛੀਵਾੜਾ ਵਿੱਖੇ ਨੌਜਵਾਨਾਂ ਵਿਚਕਾਰ ਹੋਈ ਖੂਨ ਜੰਗ 'ਚ 1 ਦਾ ਕਤਲ, ਦੂਸਰਾ ਗੰਭੀਰ ਜ਼ਖਮੀ ਮਾਮਲੇ ਚ ਪੁਲਿਸ ਨੇ 4 ਕੀਤੇ ਕਾਬੂ ਬਾਕੀਆਂ ਦੀ ਭਾਲ ਜਾਰੀ1
- Post by Raman Dhillon9
- ਆਮ ਆਦਮੀ ਪਾਰਟੀ ਜ਼ਿਲ੍ਹਾ ਕਪੂਰਥਲਾ ਦੇ ਸਾਰੇ ਹੀ ਵਿੰਗਾਂ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਵੱਲੋਂ ਕੇਂਦਰ ਸਰਕਾਰ ਦੁਆਰਾ ਵਪਾਰਕ 19 ਕਿਲੋ ਵਾਲੇ ਸਿਲੰਡਰ ਦਾ ਪਹਿਲਾਂ ਨਾਲੋਂ 993 ਰੁਪਏ ਰੇਟ ਵਧਾਉਣ ਅਤੇ 5 ਕਿਲੋ ਵਾਲੇ ਸਿਲੰਡਰ ਦਾ 261 ਰੁਪਏ ਹੋਰ ਰੇਟ ਵਧਾਉਣ ਕਰ ਕੇ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤੇ ਗਏ ਭਾਰੀ ਵਾਧੇ ਵਿਰੁੱਧ ਰਾਜ ਪੱਧਰੀ ਵਿਰੋਧ ਪ੍ਰਦਰਸ਼ਨ ਦੌਰਾਨ ਸ਼ਹੀਦ ਭਗਤ ਸਿੰਘ ਚੌਂਕ ਕਪੂਰਥਲਾ ਵਿਖੇ ਭਰਵਾਂ ਇਕੱਠ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ, ਹਲਕਾ ਇੰਚਾਰਜ ਐਡਵੋਕੇਟ ਕਰਮਵੀਰ ਸਿੰਘ ਚੰਦੀ ਅਤੇ ਟਰੇਡ ਵਿੰਗ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਕੌਮਾਂਤਰੀ ਸ਼ਾਇਰ ਕੰਵਰ ਇਕਬਾਲ ਸਿੰਘ ਜ਼ਿਲ੍ਹਾ ਚੇਅਰਮੈਨ ਕਪੂਰਥਲਾ, ਦੀ ਅਗਵਾਈ ਹੇਠ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ, ਹੇਨੰਤ ਕੁਮਾਰ, ਲਕਸ਼ ਚੌਧਰੀ ਅਤੇ ਸਾਥੀ ਭੁਲੱਥ, ਸੁਸ਼ੀਲ ਕੁਮਾਰ ਬੋਬੀ ਚੰਮ ਅਤੇ ਸਾਥੀ ਫਗਵਾੜਾ, ਪੁਸ਼ਪਿੰਦਰ ਸਿੰਘ, ਡੀ.ਐਸ.ਪੀ ਗੁਰਨਾਮ ਸਿੰਘ, ਫਤਿਹਜੀਤ ਸਿੰਘ, ਰਮਨ ਮਲਹੋਤਰਾ, ਵਿਕਾਸ ਸਿੱਧੀ ਦੀ ਟੀਮ, ਜਗਦੇਵ ਥਾਪਰ, ਨਰਿੰਦਰ ਸਿੰਘ ਸੰਘਾ ਦੀ ਅਗਵਾਈ ਹੇਠ ਕਾਲਾ ਸੰਘਿਆਂ ਟੀਮ, ਵਿਕਾਸ ਮੋਮੀ ਦੀ ਯੂਥ ਟੀਮ, ਅਕਾਸ਼ ਵਾਲੀਆ, ਨਿਰਮਲ ਸਿੰਘ ਮੱਲ, ਗੌਰਵ ਕੰਡਾ, ਅਤੇ ਮਹਿਲਾ ਵਿੰਗ ਟੀਮ ਨੇ ਕੇਂਦਰ ਸਰਕਾਰ ਦੇ ਮੁੱਖੀ ਨਰਿੰਦਰ ਮੋਦੀ ਵੱਲੋਂ ਗੈਸ ਸਿਲੰਡਰਾਂ ਵਿੱਚ ਕੀਤੇ ਵਾਧੇ ਦੇ ਵਿਰੋਧ ਵਿੱਚ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਹੋਇਆਂ ਮੰਗ ਕੀਤੀ ਕਿ ਫੌਰੀ ਤੌਰ ਤੇ ਗੈਸ ਦੀਆਂ ਕੀਮਤਾਂ ਘਟਾਈਆਂ ਜਾਣ। ਵੱਖ-ਵੱਖ ਬੁਲਾਰਿਆਂ ਨੇ ਨਰਿੰਦਰ ਮੋਦੀ ਉੱਤੇ ਦੋਸ਼ ਲਾਇਆ ਕਿ ਅੰਬਾਨੀਆਂ ਅਤੇ ਅੰਡਾਨੀਆਂ ਵਰਗੇ ਅਰਬਾਂ ਖਰਬਾਂ ਪਤੀਆਂ ਨੂੰ ਹੋਰ ਮਾਲਾ ਮਾਲ ਕਰਨ ਵਾਲਾ ਦੇਸ਼ ਦਾ ਪ੍ਰਧਾਨ ਮੰਤਰੀ ਦੇਸ਼ ਦੇ ਆਮ ਲੋਕਾਂ ਨੂੰ ਮਹਿੰਗਾਈ ਦੀ ਭੱਠੀ ਵਿੱਚ ਸੁੱਟ ਕੇ ਉਨ੍ਹਾਂ ਨਾਲ ਬਹੁਤ ਹੀ ਵੱਡਾ ਧੱਕਾ ਕਰ ਰਿਹਾ ਹੈ, ਜਿਸ ਨੂੰ ਅਣਖੀ ਪੰਜਾਬੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।2
- Post by Press reporter Parveen rishi I1
- 🔴 ਨਾਇਬ ਸਿੰਘ ਸੈਣੀ ਦਾ ਵੱਡਾ ਹਮਲਾ, ਨਸ਼ਾ ਵਿਰੋਧੀ ਮੁਹਿੰਮ ਨੂੰ ਦੱਸਿਆ ‘ਸਿਰਫ ਇਸ਼ਤਿਹਾਰ1