Shuru
Apke Nagar Ki App…
ਜਲੰਧਰ ਸ੍ਰੀ ਦੇਵੀ ਤਲਾਬ ਮੰਦਰ ਵਿੱਚ ਕਾਰ ਸੇਵਾ ਦੌਰਾਨ ਲੋਕਾਂ ਤੇ ਸਿਆਸੀ ਆਗੂਆਂ ਵੱਲੋਂ ਸ਼ਰਧਾ ਨਾਲ ਸੇਵਾ | PUNJAB 24 NEWS | #Jalandhar #DeviTalabMandir #KarSeva #PunjabNews #SevaBhavna #FaithAndDevotion #ReligiousSeva #CommunityService #PoliticalLeaders #TempleSeva #UnityInDiversity #PunjabiCulture #SpiritualVibes #Devotees #PunjabUpdates #SocialHarmony #SacredService #ReligiousFaith #JalandharUpdates #PunjabEvents #Punjab24News
Punjab 24 News

More news from ਪੰਜਾਬ and nearby areas
- ਸੁਲਤਾਨਪੁਰ ਲੋਧੀ ਦੇ ਪਿੰਡ ਰੂਰਲ ਚੰਡੀਗੜ੍ਹ ਬਸਤੀ ਵਿਖੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤ ਤਾਂ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਿਤ ਦੀ ਅਚਾਨਕ ਸਿਹਤ ਵਿਗੜਨ ਤੇ ਉਸ ਨੂੰ ਹਸਪਤਾਲ ਲਜਾਇਆ ਗਿਆ ਸੀ ਪਰ ਉਸ ਦੀ ਮੌਤ ਹੋ ਗਈ, ਸੁਲਤਾਨਪੁਰ ਲੋਧੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾ ਘਰ ਚ ਰਖਵਾ ਦਿੱਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਅਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।1
- ਥਾਣਾ ਕੋਤਵਾਲੀ ਪੁਲਿਸ ਵਲੋਂ ਥਾਣਾ ਮੁੱਖੀ ਹਰਦੀਪ ਸਿੰਘ ਦੀ ਅਗਵਾਈ ਕਪੂਰਥਲਾ ਕਰਤਾਰਪੁਰ ਰੋਡ ਤੇ ਲਗਾਇਆ ਗਿਆ ਵਿਸ਼ੇਸ ਨਾਕਾ ਤੇ ਕੀਤੀ ਵਾਹਨਾਂ ਦੀ ਚੈਕਿੰਗ1
- Post by Harmesh dogra2
- ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਆਖਰ ਲੋਕਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੂੰ ਐਂਟਰੀ ਟੈਕਸ ਚ ਕੀਤੇ ਵਾਧੇ ਨੂੰ ਵਾਪਸ ਲੈਣਾ ਪਿਆ। ਜਾਣਕਾਰੀ ਗਰੀਬ ਦਾਸ ਬੀਟਣ ਨੇ ਪੱਤਰਕਾਰਾਂ ਨਾਲ ਸਾਝੀ ਕੀਤੀ। ਉਹਨਾਂ ਨੇ ਦੱਸਿਆ ਕਿ ਕੋਕੋਵਾਲ ਮਜਾਰੀ ਬਾਰਡਰ ਨਜ਼ਦੀਕ ਜਿੱਤ ਦੀ ਖੁਸ਼ੀ ਵਿੱਚ 1 ਅਪ੍ਰੈਲ ਨੂੰ ਰੈਲੀ ਕੀਤੀ ਜਾਵੇਗੀ।1
- Post by ਹਰਦੀਪ ਸਿੰਘ1
- ਦਿਹਾੜੀ ਦਾਰ ਮਜ਼ਦੂਰ ਬਣਿਆ ਲੱਖਪਤੀ1
- Post by Md Usman Raja1
- ਪੁਰਾਣੀ ਜੇਲ ਨੇੜੇ ਇੱਕ ਵਿਅਕਤੀ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੁਨਸਾਨ ਇਲਾਕੇ ਵਿੱਚ ਲਾਸ਼ ਮਿਲਣ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਸਥਾਨਕ ਲੋਕਾਂ ਨੇ ਸ਼ੱਕ ਜਤਾਇਆ ਕਿ ਵਿਅਕਤੀ ਦੀ ਮੌਤ ਕਥਿਤ ਤੌਰ ਤੇ ਨਸ਼ੇ ਦੀ ਓਵਰਡੋਜ ਨਾਲ ਹੋਈ ਹੈ। ਮੌਕੇ ਤੇ ਪਹੁੰਚੇ ਪੁਲਿਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਚ ਰਖਵਾ ਦਿੱਤੇ ਗਈ ਹੈ। ਵਿਅਕਤੀ ਦੇ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਲੱਗੇਗਾ। ਉਹਨਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।1