ਅੰਮ੍ਰਿਤਸਰ, 15 ਸਤੰਬਰ (ਅਮਰਜੀਤ ਸਿੰਘ)- ਨਸ਼ਿਆਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕਰਦਿਆਂ, ਇੰਸਪੈਕਟਰ ਜਨਰਲ ਆਫ਼ ਪੁਲਿਸ (IGP), ਬਾਰਡਰ ਰੇਂਜ, ਅੰਮ੍ਰਿਤਸਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ, ਐੱਸ.ਐੱਸ.ਪੀ. ਅੰਮ੍ਰਿਤਸਰ ਰੂਰਲ ਸ੍ਰੀ ਕੰਵਲਪ੍ਰੀਤ ਸਿੰਘ ਚਾਹਲ ਦੇ ਨਾਲ, ਅੱਜ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਅਤੇ ਐਂਟੀ-ਡਰੋਨ ਆਪਰੇਸ਼ਨਾਂ ਦੀ ਸਮੀਖਿਆ ਕੀਤੀ ਗਈ। ਫੀਲਡ ਦੌਰੇ ਦੌਰਾਨ IGP ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸ.ਐੱਸ.ਪੀ. ਅੰਮ੍ਰਿਤਸਰ ਰੂਰਲ ਸ੍ਰੀ ਕੰਵਲਪ੍ਰੀਤ ਸਿੰਘ ਚਾਹਲ ਵੱਲੋਂ BSF ਅਤੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਅਤੇ ਜਵਾਨਾਂ, ਸਮੇਤ ਅੰਮ੍ਰਿਤਸਰ ਰੂਰਲ ਪੁਲਿਸ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਡਰੋਨ ਨਿਗਰਾਨੀ, ਪੈਟਰੋਲਿੰਗ, ਨਾਕਾਬੰਦੀ ਪ੍ਰਬੰਧਾਂ ਅਤੇ ਸੈਕਿੰਡ ਲਾਈਨ ਆਫ਼ ਡਿਫੈਂਸ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। IGP ਨੇ ਜ਼ੋਰ ਦਿੰਦਿਆਂ ਕਿਹਾ ਕਿ ਬਾਰਡਰ ਰੇਂਜ ਅਧੀਨ ਆਉਂਦੇ ਵਿਸ਼ਾਲ ਸਰਹੱਦੀ ਖੇਤਰ ਨੂੰ ਦੇਖਦਿਆਂ ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ, ਤੁਰੰਤ ਜਵਾਬੀ ਕਾਰਵਾਈ ਅਤੇ BSF–ਪੰਜਾਬ ਪੁਲਿਸ ਵਿਚਕਾਰ ਨਜ਼ਦੀਕੀ ਤਾਲਮੇਲ ਬੇਹੱਦ ਜ਼ਰੂਰੀ ਹੈ, ਤਾਂ ਜੋ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਲਈ ਵਰਤੇ ਜਾ ਰਹੇ ਡਰੋਨਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਨੂੰ ਨਾਕਾਮ ਕੀਤਾ ਜਾ ਸਕੇ। ਫੀਲਡ ਵਿੱਚ ਤਾਇਨਾਤ ਪੁਲਿਸ ਅਤੇ ਸੁਰੱਖਿਆ ਕਰਮਚਾਰੀਆਂ ਨੂੰ ਐਂਟੀ-ਡਰੋਨ ਆਪਰੇਸ਼ਨਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਪਣੇ ਵਿਹਾਰਕ ਤਜਰਬੇ ਅਤੇ ਸੁਝਾਅ ਸਾਂਝੇ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਸੰਵੇਦਨਸ਼ੀਲ ਖੇਤਰਾਂ ਵਿੱਚ ਜਵਾਬੀ ਕਾਰਵਾਈ ਦੀ ਸਮਰੱਥਾ ਵਧਾਉਣ ਲਈ ਵਾਧੂ ਮੋਬਿਲਿਟੀ ਅਤੇ ਮੈਨਪਾਵਰ ਦੀ ਯੋਜਨਾ ਵੀ ਤਿਆਰ ਕੀਤੀ ਜਾ ਰਹੀ ਹੈ। IGP ਵੱਲੋਂ ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਸਥਾਨਕ ਵਸਨੀਕਾਂ ਨੂੰ ਵੀ ਸਰਗਰਮ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਅਤੇ ਸ਼ੱਕੀ ਗਤੀਵਿਧੀਆਂ, ਸਮਾਜ ਵਿਰੋਧੀ ਜਾਂ ਦੇਸ਼ ਵਿਰੋਧੀ ਅਨਸਰਾਂ ਸਬੰਧੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ ਲਈ ਕਿਹਾ ਗਿਆ। IGP ਨੇ BSF ਅਤੇ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੇ ਨਤੀਜੇ ਵਜੋਂ ਪਹਿਲਾਂ ਹੀ ਮਹੱਤਵਪੂਰਨ ਬਰਾਮਦਗੀਆਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸਾਂਝੀ ਇੰਟੈਲੀਜੈਂਸ ਸ਼ੇਅਰਿੰਗ, ਪ੍ਰਭਾਵਸ਼ਾਲੀ ਪੈਟਰੋਲਿੰਗ ਅਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਰਾਹੀਂ ਸਰਹੱਦ ਪਾਰੋਂ ਹੋ ਰਹੀ ਨਸ਼ਾ ਤਸਕਰੀ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਅੰਮ੍ਰਿਤਸਰ, 15 ਸਤੰਬਰ (ਅਮਰਜੀਤ ਸਿੰਘ)- ਨਸ਼ਿਆਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕਰਦਿਆਂ, ਇੰਸਪੈਕਟਰ ਜਨਰਲ ਆਫ਼ ਪੁਲਿਸ (IGP), ਬਾਰਡਰ ਰੇਂਜ, ਅੰਮ੍ਰਿਤਸਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ, ਐੱਸ.ਐੱਸ.ਪੀ. ਅੰਮ੍ਰਿਤਸਰ ਰੂਰਲ ਸ੍ਰੀ ਕੰਵਲਪ੍ਰੀਤ ਸਿੰਘ ਚਾਹਲ ਦੇ ਨਾਲ, ਅੱਜ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਅਤੇ ਐਂਟੀ-ਡਰੋਨ ਆਪਰੇਸ਼ਨਾਂ ਦੀ ਸਮੀਖਿਆ ਕੀਤੀ ਗਈ। ਫੀਲਡ ਦੌਰੇ ਦੌਰਾਨ IGP ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸ.ਐੱਸ.ਪੀ. ਅੰਮ੍ਰਿਤਸਰ ਰੂਰਲ ਸ੍ਰੀ ਕੰਵਲਪ੍ਰੀਤ ਸਿੰਘ ਚਾਹਲ ਵੱਲੋਂ BSF ਅਤੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਅਤੇ ਜਵਾਨਾਂ, ਸਮੇਤ ਅੰਮ੍ਰਿਤਸਰ ਰੂਰਲ ਪੁਲਿਸ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਡਰੋਨ ਨਿਗਰਾਨੀ, ਪੈਟਰੋਲਿੰਗ, ਨਾਕਾਬੰਦੀ ਪ੍ਰਬੰਧਾਂ ਅਤੇ ਸੈਕਿੰਡ ਲਾਈਨ ਆਫ਼ ਡਿਫੈਂਸ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। IGP ਨੇ ਜ਼ੋਰ ਦਿੰਦਿਆਂ ਕਿਹਾ ਕਿ ਬਾਰਡਰ ਰੇਂਜ ਅਧੀਨ ਆਉਂਦੇ ਵਿਸ਼ਾਲ ਸਰਹੱਦੀ ਖੇਤਰ ਨੂੰ ਦੇਖਦਿਆਂ ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ, ਤੁਰੰਤ ਜਵਾਬੀ ਕਾਰਵਾਈ ਅਤੇ BSF–ਪੰਜਾਬ ਪੁਲਿਸ ਵਿਚਕਾਰ ਨਜ਼ਦੀਕੀ ਤਾਲਮੇਲ ਬੇਹੱਦ ਜ਼ਰੂਰੀ ਹੈ, ਤਾਂ ਜੋ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਲਈ ਵਰਤੇ ਜਾ ਰਹੇ ਡਰੋਨਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਨੂੰ ਨਾਕਾਮ ਕੀਤਾ ਜਾ ਸਕੇ। ਫੀਲਡ ਵਿੱਚ ਤਾਇਨਾਤ ਪੁਲਿਸ ਅਤੇ ਸੁਰੱਖਿਆ ਕਰਮਚਾਰੀਆਂ ਨੂੰ ਐਂਟੀ-ਡਰੋਨ ਆਪਰੇਸ਼ਨਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਪਣੇ ਵਿਹਾਰਕ ਤਜਰਬੇ ਅਤੇ ਸੁਝਾਅ ਸਾਂਝੇ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਸੰਵੇਦਨਸ਼ੀਲ ਖੇਤਰਾਂ ਵਿੱਚ ਜਵਾਬੀ ਕਾਰਵਾਈ ਦੀ ਸਮਰੱਥਾ ਵਧਾਉਣ ਲਈ ਵਾਧੂ ਮੋਬਿਲਿਟੀ ਅਤੇ ਮੈਨਪਾਵਰ ਦੀ ਯੋਜਨਾ ਵੀ ਤਿਆਰ ਕੀਤੀ ਜਾ ਰਹੀ ਹੈ। IGP ਵੱਲੋਂ ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਸਥਾਨਕ ਵਸਨੀਕਾਂ ਨੂੰ ਵੀ ਸਰਗਰਮ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਅਤੇ ਸ਼ੱਕੀ ਗਤੀਵਿਧੀਆਂ, ਸਮਾਜ ਵਿਰੋਧੀ ਜਾਂ ਦੇਸ਼ ਵਿਰੋਧੀ ਅਨਸਰਾਂ ਸਬੰਧੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ ਲਈ ਕਿਹਾ ਗਿਆ। IGP ਨੇ BSF ਅਤੇ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੇ ਨਤੀਜੇ ਵਜੋਂ ਪਹਿਲਾਂ ਹੀ ਮਹੱਤਵਪੂਰਨ ਬਰਾਮਦਗੀਆਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸਾਂਝੀ ਇੰਟੈਲੀਜੈਂਸ ਸ਼ੇਅਰਿੰਗ, ਪ੍ਰਭਾਵਸ਼ਾਲੀ ਪੈਟਰੋਲਿੰਗ ਅਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਰਾਹੀਂ ਸਰਹੱਦ ਪਾਰੋਂ ਹੋ ਰਹੀ ਨਸ਼ਾ ਤਸਕਰੀ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। #PunjabPolice #AmritsarPolice #BorderRsngePolice #Highlight #NonFollowers #MarshalCrimeTv
ਅੰਮ੍ਰਿਤਸਰ, 15 ਸਤੰਬਰ (ਅਮਰਜੀਤ ਸਿੰਘ)- ਨਸ਼ਿਆਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕਰਦਿਆਂ, ਇੰਸਪੈਕਟਰ ਜਨਰਲ ਆਫ਼ ਪੁਲਿਸ (IGP), ਬਾਰਡਰ ਰੇਂਜ, ਅੰਮ੍ਰਿਤਸਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ, ਐੱਸ.ਐੱਸ.ਪੀ. ਅੰਮ੍ਰਿਤਸਰ ਰੂਰਲ ਸ੍ਰੀ ਕੰਵਲਪ੍ਰੀਤ ਸਿੰਘ ਚਾਹਲ ਦੇ ਨਾਲ, ਅੱਜ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਅਤੇ ਐਂਟੀ-ਡਰੋਨ ਆਪਰੇਸ਼ਨਾਂ ਦੀ ਸਮੀਖਿਆ ਕੀਤੀ ਗਈ। ਫੀਲਡ ਦੌਰੇ ਦੌਰਾਨ IGP ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸ.ਐੱਸ.ਪੀ. ਅੰਮ੍ਰਿਤਸਰ ਰੂਰਲ ਸ੍ਰੀ ਕੰਵਲਪ੍ਰੀਤ ਸਿੰਘ ਚਾਹਲ ਵੱਲੋਂ BSF ਅਤੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਅਤੇ ਜਵਾਨਾਂ, ਸਮੇਤ ਅੰਮ੍ਰਿਤਸਰ ਰੂਰਲ ਪੁਲਿਸ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਡਰੋਨ ਨਿਗਰਾਨੀ, ਪੈਟਰੋਲਿੰਗ, ਨਾਕਾਬੰਦੀ ਪ੍ਰਬੰਧਾਂ ਅਤੇ ਸੈਕਿੰਡ ਲਾਈਨ ਆਫ਼ ਡਿਫੈਂਸ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। IGP ਨੇ ਜ਼ੋਰ ਦਿੰਦਿਆਂ ਕਿਹਾ ਕਿ ਬਾਰਡਰ ਰੇਂਜ ਅਧੀਨ ਆਉਂਦੇ ਵਿਸ਼ਾਲ ਸਰਹੱਦੀ ਖੇਤਰ ਨੂੰ ਦੇਖਦਿਆਂ ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ, ਤੁਰੰਤ ਜਵਾਬੀ ਕਾਰਵਾਈ ਅਤੇ BSF–ਪੰਜਾਬ ਪੁਲਿਸ ਵਿਚਕਾਰ ਨਜ਼ਦੀਕੀ ਤਾਲਮੇਲ ਬੇਹੱਦ ਜ਼ਰੂਰੀ ਹੈ, ਤਾਂ ਜੋ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਲਈ ਵਰਤੇ ਜਾ ਰਹੇ ਡਰੋਨਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਨੂੰ ਨਾਕਾਮ ਕੀਤਾ ਜਾ ਸਕੇ। ਫੀਲਡ ਵਿੱਚ ਤਾਇਨਾਤ ਪੁਲਿਸ ਅਤੇ ਸੁਰੱਖਿਆ ਕਰਮਚਾਰੀਆਂ ਨੂੰ ਐਂਟੀ-ਡਰੋਨ ਆਪਰੇਸ਼ਨਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਪਣੇ ਵਿਹਾਰਕ ਤਜਰਬੇ ਅਤੇ ਸੁਝਾਅ ਸਾਂਝੇ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਸੰਵੇਦਨਸ਼ੀਲ ਖੇਤਰਾਂ
ਵਿੱਚ ਜਵਾਬੀ ਕਾਰਵਾਈ ਦੀ ਸਮਰੱਥਾ ਵਧਾਉਣ ਲਈ ਵਾਧੂ ਮੋਬਿਲਿਟੀ ਅਤੇ ਮੈਨਪਾਵਰ ਦੀ ਯੋਜਨਾ ਵੀ ਤਿਆਰ ਕੀਤੀ ਜਾ ਰਹੀ ਹੈ। IGP ਵੱਲੋਂ ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਸਥਾਨਕ ਵਸਨੀਕਾਂ ਨੂੰ ਵੀ ਸਰਗਰਮ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਅਤੇ ਸ਼ੱਕੀ ਗਤੀਵਿਧੀਆਂ, ਸਮਾਜ ਵਿਰੋਧੀ ਜਾਂ ਦੇਸ਼ ਵਿਰੋਧੀ ਅਨਸਰਾਂ ਸਬੰਧੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ ਲਈ ਕਿਹਾ ਗਿਆ। IGP ਨੇ BSF ਅਤੇ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੇ ਨਤੀਜੇ ਵਜੋਂ ਪਹਿਲਾਂ ਹੀ ਮਹੱਤਵਪੂਰਨ ਬਰਾਮਦਗੀਆਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸਾਂਝੀ ਇੰਟੈਲੀਜੈਂਸ ਸ਼ੇਅਰਿੰਗ, ਪ੍ਰਭਾਵਸ਼ਾਲੀ ਪੈਟਰੋਲਿੰਗ ਅਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਰਾਹੀਂ ਸਰਹੱਦ ਪਾਰੋਂ ਹੋ ਰਹੀ ਨਸ਼ਾ ਤਸਕਰੀ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਅੰਮ੍ਰਿਤਸਰ, 15 ਸਤੰਬਰ (ਅਮਰਜੀਤ ਸਿੰਘ)- ਨਸ਼ਿਆਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕਰਦਿਆਂ, ਇੰਸਪੈਕਟਰ ਜਨਰਲ ਆਫ਼ ਪੁਲਿਸ (IGP), ਬਾਰਡਰ ਰੇਂਜ, ਅੰਮ੍ਰਿਤਸਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ, ਐੱਸ.ਐੱਸ.ਪੀ. ਅੰਮ੍ਰਿਤਸਰ ਰੂਰਲ ਸ੍ਰੀ ਕੰਵਲਪ੍ਰੀਤ ਸਿੰਘ ਚਾਹਲ ਦੇ ਨਾਲ, ਅੱਜ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਅਤੇ ਐਂਟੀ-ਡਰੋਨ ਆਪਰੇਸ਼ਨਾਂ ਦੀ ਸਮੀਖਿਆ ਕੀਤੀ ਗਈ। ਫੀਲਡ ਦੌਰੇ ਦੌਰਾਨ IGP ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸ.ਐੱਸ.ਪੀ. ਅੰਮ੍ਰਿਤਸਰ ਰੂਰਲ ਸ੍ਰੀ ਕੰਵਲਪ੍ਰੀਤ ਸਿੰਘ ਚਾਹਲ ਵੱਲੋਂ BSF ਅਤੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਅਤੇ ਜਵਾਨਾਂ, ਸਮੇਤ ਅੰਮ੍ਰਿਤਸਰ ਰੂਰਲ ਪੁਲਿਸ ਦੇ
ਅਧਿਕਾਰੀਆਂ ਨਾਲ ਗੱਲਬਾਤ ਕਰਕੇ ਡਰੋਨ ਨਿਗਰਾਨੀ, ਪੈਟਰੋਲਿੰਗ, ਨਾਕਾਬੰਦੀ ਪ੍ਰਬੰਧਾਂ ਅਤੇ ਸੈਕਿੰਡ ਲਾਈਨ ਆਫ਼ ਡਿਫੈਂਸ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। IGP ਨੇ ਜ਼ੋਰ ਦਿੰਦਿਆਂ ਕਿਹਾ ਕਿ ਬਾਰਡਰ ਰੇਂਜ ਅਧੀਨ ਆਉਂਦੇ ਵਿਸ਼ਾਲ ਸਰਹੱਦੀ ਖੇਤਰ ਨੂੰ ਦੇਖਦਿਆਂ ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ, ਤੁਰੰਤ ਜਵਾਬੀ ਕਾਰਵਾਈ ਅਤੇ BSF–ਪੰਜਾਬ ਪੁਲਿਸ ਵਿਚਕਾਰ ਨਜ਼ਦੀਕੀ ਤਾਲਮੇਲ ਬੇਹੱਦ ਜ਼ਰੂਰੀ ਹੈ, ਤਾਂ ਜੋ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਲਈ ਵਰਤੇ ਜਾ ਰਹੇ ਡਰੋਨਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਨੂੰ ਨਾਕਾਮ ਕੀਤਾ ਜਾ ਸਕੇ। ਫੀਲਡ ਵਿੱਚ ਤਾਇਨਾਤ ਪੁਲਿਸ ਅਤੇ ਸੁਰੱਖਿਆ ਕਰਮਚਾਰੀਆਂ ਨੂੰ ਐਂਟੀ-ਡਰੋਨ ਆਪਰੇਸ਼ਨਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਪਣੇ ਵਿਹਾਰਕ ਤਜਰਬੇ ਅਤੇ ਸੁਝਾਅ ਸਾਂਝੇ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਸੰਵੇਦਨਸ਼ੀਲ ਖੇਤਰਾਂ ਵਿੱਚ ਜਵਾਬੀ ਕਾਰਵਾਈ ਦੀ ਸਮਰੱਥਾ ਵਧਾਉਣ ਲਈ ਵਾਧੂ ਮੋਬਿਲਿਟੀ ਅਤੇ ਮੈਨਪਾਵਰ ਦੀ ਯੋਜਨਾ ਵੀ ਤਿਆਰ ਕੀਤੀ ਜਾ ਰਹੀ ਹੈ। IGP ਵੱਲੋਂ ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਸਥਾਨਕ ਵਸਨੀਕਾਂ ਨੂੰ ਵੀ ਸਰਗਰਮ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਅਤੇ ਸ਼ੱਕੀ ਗਤੀਵਿਧੀਆਂ, ਸਮਾਜ ਵਿਰੋਧੀ ਜਾਂ ਦੇਸ਼ ਵਿਰੋਧੀ ਅਨਸਰਾਂ ਸਬੰਧੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ ਲਈ ਕਿਹਾ ਗਿਆ। IGP ਨੇ BSF ਅਤੇ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੇ ਨਤੀਜੇ ਵਜੋਂ ਪਹਿਲਾਂ ਹੀ ਮਹੱਤਵਪੂਰਨ ਬਰਾਮਦਗੀਆਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸਾਂਝੀ ਇੰਟੈਲੀਜੈਂਸ ਸ਼ੇਅਰਿੰਗ, ਪ੍ਰਭਾਵਸ਼ਾਲੀ ਪੈਟਰੋਲਿੰਗ ਅਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਰਾਹੀਂ ਸਰਹੱਦ ਪਾਰੋਂ ਹੋ ਰਹੀ ਨਸ਼ਾ ਤਸਕਰੀ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। #PunjabPolice #AmritsarPolice #BorderRsngePolice #Highlight #NonFollowers #MarshalCrimeTv
- Parking ਨੂੰ ਲੈ ਕੇ ਭਿ'ੜੇ 3-4 ਲੋਕ! ਦੁਕਾਨ ’ਚ ਹੰ'ਗਾ'ਮਾ, CCTV ’ਚ ਕੈਦ | Punjab 24 News | Ludhiana News Parking ਨੂੰ ਲੈ ਕੇ ਭਿ'ੜੇ 3-4 ਲੋਕ! ਦੁਕਾਨ ’ਚ ਹੰ'ਗਾ'ਮਾ, CCTV ’ਚ ਕੈਦ | Punjab 24 News | Ludhiana News . #LudhianaNews #CCTVFootage #ParkingDispute #PunjabNews #Punjab24News1
- अमृतसर के चाटी पिंड थाने के बाहर आम आदमी पार्टी के सरपंचों ने आम आदमी पार्टी के MLA के खिलाफ धरना प्रदर्शन किया MLA ने सरपंच पर गलत तरीके से करवाई FIR सभी सरपंचों का दवा। अमृतसर के चाटी पिंड थाने के बाहर आम आदमी पार्टी के सरपंचों ने आम आदमी पार्टी के MLA के खिलाफ धरना प्रदर्शन किया MLA ने सरपंच पर गलत तरीके से करवाई FIR सभी सरपंचों का दवा।1
- ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ! ਨਸ਼ਾ ਤੇ ਨਾਜਾਇਜ਼ ਹਥਿਆਰਾਂ ਦੇ 3 ਨੈੱਟਵਰਕ ਬੇਨਕਾਬ, 8 ਗ੍ਰਿਫ਼ਤਾਰ। #amritsarpolicecommissner #BreakingNews #NashaMuktBharatAbhiyan #CMBhagwantMann #partakhnewspunjab1
- ਸੰਗਰੂਰ ਪੁਲਿਸ ਦੀ ਵੱਡੀ ਕਾਰਵਾਈ - 6 ਘੰਟਿਆਂ 'ਚ ਕਤਲ ਟਰੇਸ, ਇੱਕ ਗ੍ਰਿਫ਼ਤਾਰ, ਪੁਰਾਣੀ ਰੰਜਿਸ਼ ਆਈ ਸਾਹਮਣੇ ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ। ਥਾਣਾ ਚੀਮਾ ਦੇ ਏਰੀਏ ਵਿੱਚ ਹੋਏ ਕਤਲ ਦੇ ਮਾਮਲੇ ਨੂੰ ਸੰਗਰੂਰ ਪੁਲਿਸ ਨੇ ਸਿਰਫ 06 ਘੰਟਿਆਂ ਦੇ ਅੰਦਰ ਟਰੇਸ ਕਰਦਿਆਂ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਦੋਸ਼ੀ ਕੋਲੋਂ ਵਾਰਦਾਤ ਵਿੱਚ ਵਰਤਿਆ ਗਿਆ ਖੰਜਰ ਵੀ ਬਰਾਮਦ ਕਰ ਲਿਆ ਗਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਤਲ ਪਿੱਛੇ ਪੁਰਾਣੀ ਰੰਜਿਸ਼ ਸੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।1
- ਪੁਰਾਣੀ ਰੰਜਿਸ਼ ਬਣੀ ਕਤਲ ਦਾ ਕਾਰਨ, ਸੰਗਰੂਰ ਪੁਲਿਸ ਨੇ 6 ਘੰਟਿਆਂ 'ਚ ਕੀਤਾ ਮਾਮਲਾ ਹੱਲ ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ। ਥਾਣਾ ਚੀਮਾ ਦੇ ਏਰੀਏ ਵਿੱਚ ਹੋਏ ਕਤਲ ਦੇ ਮਾਮਲੇ ਨੂੰ ਸੰਗਰੂਰ ਪੁਲਿਸ ਨੇ ਸਿਰਫ 06 ਘੰਟਿਆਂ ਦੇ ਅੰਦਰ ਟਰੇਸ ਕਰਦਿਆਂ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਦੋਸ਼ੀ ਕੋਲੋਂ ਵਾਰਦਾਤ ਵਿੱਚ ਵਰਤਿਆ ਗਿਆ ਖੰਜਰ ਵੀ ਬਰਾਮਦ ਕਰ ਲਿਆ ਗਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਤਲ ਪਿੱਛੇ ਪੁਰਾਣੀ ਰੰਜਿਸ਼ ਸੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।1
- ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼-ਅਧਾਰਿਤ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਡਰੋਨ ਰਾਹੀਂ ਭੇਜੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ— ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ1
- ਅੰਮ੍ਰਿਤਸਰ ਵਾਰਡ ਨੰਬਰ 66 ’ਚ ਕੌਂਸਲਰ ਵਿਰਾਟ ਦੇਵਗਨ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ, ਅੰਮ੍ਰਿਤਸਰ ਵਾਰਡ ਨੰਬਰ 66 ’ਚ ਕੌਂਸਲਰ ਵਿਰਾਟ ਦੇਵਗਨ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ, ਮੌਕੇ ’ਤੇ ਕਰਵਾਏ ਹੱਲ ਮੁਸ਼ਕਿਲਾਂ ਦੇ ਕਾਰਨਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ, ਵਾਰਡ ਦੀਆਂ ਸਮੱਸਿਆਵਾਂ ਦੇ ਹੱਲ ਲਈ ਚੁੱਕੇ ਠੋਸ ਕਦਮ1
- ਪਤਨੀ ਅਤੇ ਸਹੁਰਿਆਂ ਤੋਂ ਤੰਗ ਆ ਕੇ ਨੌਜਵਾਨ ਨੇ ਜ਼ਹਿ/ਰੀਲੀ ਦਵਾਈ ਖਾ ਕੇ ਕੀਤੀ ਆਤਮ ਹੱ/ਤਿਆ !1