Shuru
Apke Nagar Ki App…
"ਸੱਦਾ ਪੱਤਰ " 7 ਮਾਰਚ 2026 ਦਿਨ ਸ਼ਨੀਵਾਰ ਨੂੰ ਕੁਸ਼ਤੀ ਮੁਕਾਬਲੇ ਦੇਵੀ ਤਲਾਬ ਗਰਾਊਂਡ ਕਪੂਰਥਲਾ ਵਿਖੇ ਕਰਵਾਏ ਜਾ ਰਹੇ ਹਨ ਆਪ ਸਭ ਪਹੁੰਚ ਕੇ ਕੁਸ਼ਤੀਆਂ ਦਾ ਆਨੰਦ ਮਾਣੋ ਜੀ ਵੇਰਵਾਂ - ਗੌਰਵ ਮੜੀਆ ਪੱਤਰਕਾਰ ਕਪੂਰਥਲਾ
Gaurav Maria
"ਸੱਦਾ ਪੱਤਰ " 7 ਮਾਰਚ 2026 ਦਿਨ ਸ਼ਨੀਵਾਰ ਨੂੰ ਕੁਸ਼ਤੀ ਮੁਕਾਬਲੇ ਦੇਵੀ ਤਲਾਬ ਗਰਾਊਂਡ ਕਪੂਰਥਲਾ ਵਿਖੇ ਕਰਵਾਏ ਜਾ ਰਹੇ ਹਨ ਆਪ ਸਭ ਪਹੁੰਚ ਕੇ ਕੁਸ਼ਤੀਆਂ ਦਾ ਆਨੰਦ ਮਾਣੋ ਜੀ ਵੇਰਵਾਂ - ਗੌਰਵ ਮੜੀਆ ਪੱਤਰਕਾਰ ਕਪੂਰਥਲਾ
More news from ਪੰਜਾਬ and nearby areas
- ਕਪੂਰਥਲਾ, 19 ਫਰਵਰੀ: ਚੇਅਰਮੈਨ, ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਸ. ਮਲਕੀਤ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਸਬੰਧੀ ਜਾਣਕਾਰੀ ਲੈਂਦੇ ਹੋਏ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ‘ਤੇ ਪੁੱਜਦਾ ਕਰਨ ਲਈ ਯੋਜਨਾਵਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਤੇ ਐਸ.ਐਸ.ਪੀ ਸ੍ਰੀ ਗੌਰਵ ਤੂਰਾ ਵੀ ਹਾਜ਼ਰ ਸਨ। ਚੇਅਰਮੈਨ ਮਲਕੀਤ ਥਿੰਦ ਨੇ ਵੱਖ-ਵੱਖ ਅਧਿਕਾਰੀਆਂ ਤੋਂ ਜਾਣਕਾਰੀ ਲੈਂਦੇ ਹੋਏ ਕਿਹਾ ਕਿ ਜ਼ਿਲ੍ਹਾ ਤੇ ਸਬ ਡਵੀਜ਼ਨ ਪੱਧਰ ‘ਤੇ ਸਕੂਲਾਂ ਤੇ ਕਾਲਜਾਂ ਦੇ ਵਿਚ ਵੀ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਜਾਣਕਾਰੀ ਬੱਚਿਆਂ ਨੂੰ ਦਿੱਤੀ ਜਾਵੇ। ਇਹ ਦੇਖਣ ਵਿਚ ਆਇਆ ਹੈ ਕਿ ਕਈ ਵਾਰ ਮਾਪਿਆਂ ਨੂੰ ਵੀ ਚਲਾਈਆਂ ਜਾ ਰਹੀਆਂ ਯੋਜਨਾਵਾਂ ਸਬੰਧੀ ਜਾਣਕਾਰੀ ਨਹੀਂ ਹੁੰਦੀ,ਜੇਕਰ ਬੱਚਿਆਂ ਨੂੰ ਯੋਜਨਾਵਾਂ ਸਬੰਧੀ ਜਾਣਕਾਰੀ ਹੋਵੇ ਤਾਂ ਉਹ ਆਪਣੇ ਮਾਪਿਆਂ ਦੀ ਸਹਾਇਤਾ ਦੇ ਨਾਲ ਯੋਜਨਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਬੀ.ਸੀ ਦੇ ਸਰਟੀਫਿਕੇਟ ਬਣਾਉਣ ਦੇ ਲਈ ਜਿਹੜੇ ਸਰਟੀਫਿਕੇਟਾਂ ਦੀ ਜ਼ਰੂਰਤ ਹੋਵੇ ਉਸ ਸਬੰਧੀ ਵਿਸਥਾਰ ਦੇ ਨਾਲ ਲਾਭਪਾਤਰੀ ਨੂੰ ਜਾਣਕਾਰੀ ਮੁਹੱਈਆ ਕਰਵਾਈਆ ਜਾਵੇ ਤਾਂ ਜੋ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਦੇ ਉਹ ਆਪਣਾ ਸਰਟੀਫਿਕੇਟ ਜਲਦ ਬਣਾ ਕੇ ਯੋਜਨਾ ਦਾ ਲਾਭ ਲੈ ਸਕਣ। ਸਰਟੀਫਿਕੇਟ ਬਣਵਾਉਣ ਦੇ ਲਈ ਆਉਣ ਵਾਲਿਆਂ ਨੂੰ ਸਰਟੀਫਿਕੇਟ ਬਣਾਉਣ ਦੀ ਪ੍ਰਕਿਰਿਆ ਸਬੰਧੀ ਸਹੀ ਢੰਗ ਦੇ ਨਾਲ ਜਾਣਕਾਰੀ ਮੁਹੱਈਆ ਕਰਵਾਈ ਜਾਵੇ। ਇਸ ਦੌਰਾਨ ਉਨ੍ਹਾਂ ਨੇ ਸਿੱਖਿਆ ਵਿਭਾਗ ਵਲੋਂ ਓ.ਬੀ.ਸੀ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸਿਹਤ ਵਿਭਾਗ,ਪੀਐਸਪੀਸੀਐਲ,ਮੱਛੀ ਪਾਲਣ ਵਿਭਾਗ, ਖੇਤੀਬਾੜੀ, ਫੂਡ ਸਪਲਾਈ, ਰੋਜ਼ਗਾਰ ਬਿਊਰੋ ਤੇ ਸਹਾਇਕ ਡਾਇਰੈਕਟਰ ਯੂਥ ਸੇਵਾਵਾਂ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੋਂ ਵੀ ਆਪਣੇ-ਆਪਣੇ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਵੱਖ-ਵੱਖ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਦਵਾਉਣ ਦੇ ਲਈ ਹੇਠਲੇ ਪੱਧਰ ਤੱਕ ਪ੍ਰਚਾਰ ਕਰਕੇ ਯੋਜਨਾਵਾਂ ਦਾ ਲਾਭ ਦਵਾਉਣ ਸਬੰਧੀ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਅਸਲ ਫਾਇਦਾ ਤਾਂ ਹੀ ਹੋ ਸਕਦਾ ਹੈ ਜਦੋਂ ਇਹ ਨੀਚਲੇ ਪੱਧਰ ਤੱਕ ਲਾਭਪਾਤਰੀਆਂ ਤੱਕ ਪਹੁੰਚੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲਾਭਪਾਤਰੀਆਂ ਦੇ ਨਾਲ ਨਿੱਜੀ ਤੌਰ ‘ਤੇ ਗੱਲਬਾਤ ਕਰਕੇ ਯੋਜਨਾਵਾਂ ਦਾ ਲਾਭ ਪਹੁੰਚਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਨਵਨੀਤ ਕੌਰ ਬੱਲ, ਕਮਿਸ਼ਨਰ ਨਗਰ ਨਿਗਮ ਅਨੁਪਮ ਕਲੇਰ, ਐਸ.ਡੀਐਮ. ਮੇਜਰ ਡਾ.ਇਰਵਿਨ ਕੌਰ, ਹਲਕਾ ਇੰਚਾਰਜ ਆਮ ਆਦਮੀ ਪਾਰਟੀ ਕਪੂਰਥਲਾ ਐਡਵੋਕੇਟ ਕਰਮਬੀਰ ਸਿੰਘ ਚੰਦੀ, ਵਿਰਾਸਤ ਸੇਵਾ ਸੰਗਠਨ ਇੰਚਾਰਜ ਪਰਵਿੰਦਰ ਸਿੰਘ ਢੋਟ, ਮੀਡੀਆ ਇੰਚਾਰਜ ਕਪੂਰਥਲਾ ਆਮ ਆਦਮੀ ਪਾਰਟੀ ਇੰਦਰਜੀਤ ਸਿੰਘ ਜੁਗਨੂੰ ਤੇ ਹੋਰ ਹਾਜ਼ਰ ਸਨ।2
- Post by Gaurav Maria1
- ਜਲੰਧਰ ਵਿੱਚ ਸ਼ਹੀਦ ਬੇਅੰਤ ਸਿੰਘ ਜੀ ਦੇ 98ਵੇਂ ਜਨਮ ਦਿਹਾੜੇ ਮੌਕੇ ਨਗਰ ਨਿਗਮ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਸ਼ਹੀਦ ਦੇ ਸਮਾਰਕ ਦੀ ਮਾੜੀ ਹਾਲਤ ਦੇਖ ਕੇ ਕਾਂਗਰਸੀ ਵਰਕਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕੀ ਪ੍ਰਸ਼ਾਸਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਭੁੱਲ ਚੁੱਕਾ ਹੈ? ਦੇਖੋ ਪੰਜਾਬ 24 ਨਿਊਜ਼ ਦੀ ਖ਼ਾਸ ਰਿਪੋਰਟ #Hashtags (ਦੋਵਾਂ ਲਈ ਸਾਂਝੇ) #Punjab24News #JalandharNews #ShaheedBeantSingh #98thBirthAnniversary #CongressParty #MunicipalCorporationJalandhar #PunjabPolitics #JusticeForShaheed #BreakingNewsPunjab #StatueNeglect #PunjabNewsLive #JalandharUpdate #CongressWorkers #SocialAwareness #PunjabGovernment1
- ਜੀ.ਟੀ. ਰੋਡ ਢਿਲਵਾਂ 'ਤੇ ਗੁੜ ਬਣਾਉਣ ਵਾਲੇ ਦੀਆਂ ਛੰਨਾਂ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ ਭੁਲਥ 19 ਫ਼ਰਵਰੀ (ਗੋਬਿੰਦ ਸੁਖੀਜਾ)-ਅੱਜ ਜੀ.ਟੀ. ਰੋਡ ਢਿਲਵਾਂ ਵਿਖੇ ਟੋਲ ਪਲਾਜ਼ਾ ਤੋਂ ਤੇ ਸੜਕ ਨਜ਼ਦੀਕ ਇਕ ਗੁੜ ਬਣਾਉਣ ਵਾਲੇ ਦੀਆ ਨੂੰ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਣ ਸਮਾਚਾਰ ਮਿਲਿਆ ਹੈ। ਗੁੜ ਬਣਾਉਣ ਵਾਲੇ ਜਸਵੀਰ ਦੱਸਿਆ ਕਿ ਉਨ੍ਹਾਂ ਦੀਆਂ ਛੰਨਾਂ ਦੇ ।ਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਦੇ ਅਚਾਨਕ ਕੇ ਡਿਗ ਜਾਣ ਨਾਲ ਅੱਗ ਲੱਗ ਗਈ ਅਤੇ ਆਸ-। ਦੇ ਲੋਕਾਂ ਵਲੋਂ ਤੁਰੰਤ ਰੌਲਾ ਪਾਉਣ ਨਾਲ ਉਸ ਨੇ ਆਪਣੇ ਪਰਿਵਾਰ ਨੂੰ ਬਾਹਰ ਬੁਲਾ ਲਿਆ ਤੇ ਦੇਖਦੇ ਹੀ ਦੇਖਦੇ ਅੰਦਰ ਪਿਆ ਘਰੇਲੂ ਸਾਮਾਨ, ਵੇਚਣ ਲਈ ਬਣਾਇਆ ਹੋਇਆ ਗੁੜ ਆਦਿ ਅੱਗ ਦੀ ਭੇਟ ਚੜ੍ਹ ਗਿਆ। ਉਨ੍ਹਾਂ ਦੱਸਿਆ ਕਿ ਅੱਗ 'ਤੇ ਕਾਬੂ ਪਾਉਣ ਲਈ ਭੁਲੱਥ ਤੋਂ ਅੱਗ ਬੁਝਾਊ ਗੱਡੀ ਤੇ ਸੜਕ ਸੁਰੱਖਿਆ ਫੋਰਸ ਢਿਲਵਾਂ ਦੇ ਇੰਚਾਰਜ ਏ.ਐਸ.ਆਈ ਗੁਰਪ੍ਰੀਤ ਸਿੰਘ ਤੇ ਸਾਥੀ ਵੀ ਮੌਕੇ 'ਤੇ ਪਹੁੰਚੇ ਤੇ ਅੱਗ 'ਤੇ ਕਾਬੂ ਪਾਇਆ ਗਿਆ। ਇਸ ਮੌਕੇ ਸਾਬਕਾ ਕੌਂਸਲਰ ਸੰਜੀਵ ਸ਼ਰਮਾ, ਜਗੀਰ ਸਿੰਘ ਆਦਿ ਮੌਜੂਦ ਸਨ।1
- #MassageTherapy #Relaxation #StressRelief #HolisticHealing #MassageBenefits #deeptissuemassage#aromamassagethrapy1
- पंजाब में दुल्हन पर उड़ाए 8 करोड़ रुपए के नोट? ये है इस वायरल VIDEO की हकीकत सोशल मीडिया पर पंजाब की शादी का एक वीडियो वायरल हो रहा है. जिसमें दूल्हा अपनी दुल्हन पर पैसे उड़ाते हुए देखा जा सकता है. अलग-अलग करेंसी की नोटों की गड्डियों की जमकर बारिश हो रहा है. तरनतारन (पंजाब): सोशल मीडिया पर इन दिनों पंजाब की एक शादी का वीडियो जंगल की आग की तरह फैल रहा है. वीडियो में एक दूल्हा अपनी दुल्हन पर नोटों की इस कदर बारिश कर रहा है कि पूरी फर्श नोटों की गड्डियों से पट गई है. इंटरनेट पर दावा किया जा रहा है कि इस शादी में दूल्हे ने करीब 8 करोड़ रुपये कैश उड़ा दिए. लेकिन इसकी सच्चाई क्या है?1
- आज वार्ड नंबर 11 मैं मंडल अध्यक्ष किशोर रैना की अध्यक्षता में इलाका निवासियों के साथ बैठक हुई, इस बैठक में भाजपा हल्का उत्तरी के इंचार्ज सुखमिंदर सिंह पिंटू विशेष तौर पर पहुंचे और इलाका निवासियों ने इलाके में आ रही विभिन्न समस्याओं के बारे जानकारी दी,बैठक में मंडल के महासचिव विक्रम दन्दोना, मंडल के सचिव सोनू जोली,गुलशन आदि उपस्थित रहे।1
- Post by Gaurav Maria1