Shuru
Apke Nagar Ki App…
ਖੰਨਾ 'ਚ ਡਿਲੀਵਰੀ ਦੌਰਾਨ ਨਵਜੰਮੇ ਬੱਚੇ ਸਣੇ ਗਰਭਵਤੀ ਮਹਿਲਾ ਦੀ ਹੋਈ ਮੌ.ਤ ਪਰਿਵਾਰ ਨੇ ਡਾਕਟਰਾਂ 'ਤੇ ਚੁੱਕੇ ਸਵਾਲ...
ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
ਖੰਨਾ 'ਚ ਡਿਲੀਵਰੀ ਦੌਰਾਨ ਨਵਜੰਮੇ ਬੱਚੇ ਸਣੇ ਗਰਭਵਤੀ ਮਹਿਲਾ ਦੀ ਹੋਈ ਮੌ.ਤ ਪਰਿਵਾਰ ਨੇ ਡਾਕਟਰਾਂ 'ਤੇ ਚੁੱਕੇ ਸਵਾਲ...
More news from ਪੰਜਾਬ and nearby areas
- ਖੰਨਾ 'ਚ ਡਿਲੀਵਰੀ ਦੌਰਾਨ ਨਵਜੰਮੇ ਬੱਚੇ ਸਣੇ ਗਰਭਵਤੀ ਮਹਿਲਾ ਦੀ ਹੋਈ ਮੌ.ਤ ਪਰਿਵਾਰ ਨੇ ਡਾਕਟਰਾਂ 'ਤੇ ਚੁੱਕੇ ਸਵਾਲ...1
- ਖੰਨਾ ਚ ਨਵ ਜਨਮੇ ਬੱਚੇ ਅਤੇ ਉਸਦੀ ਮਾਂ ਦੀ ਹੋਈ ਹਸਪਤਾਲ ਚ ਮੌਤ ਪਰਿਵਾਰ ਨੇ ਹਸਪਤਾਲ ਚ ਹੰਗਾਮਾ ਕਰ ਇਨਸਾਫ ਦੀ ਕੀਤੀ ਮੰਗ1
- ਮਾਤਾ ਚਿੰਤਪੁੰਨੀ ਤੋਂ ਵਾਪਸ ਆ ਰਹੇ ਨੌਜਵਾਨ ਕਾਰ ਸਮੇਤ ਖਾਈ ਵਿਚ ਡਿੱਗਦੇ ਹਨ ਪਰ ਦੇਖਿਆ ਗਿਆ ਹੈ ਕਿ ਗੱਡੀ ਸਪੀਡ ਨਾ ਆ ਰਹੀ ਸੀ ਉਸ ਵਿੱਚ ਬਲਾਸਟ ਹੋਇਆ ਤੇ ਗੱਡੀ ਖਾੲਈ ਵਿੱਚ ਡਿੱਗ ਗਈ। ਪੰਜਾਬ ਦੇ ਲੁਧਿਆਣਾ ਜਿਲ੍ਹੇ ਤੋਂ ਗੱਡੀ ਦੀ ਪਹਿਚਾਣ ਹੋਈ ਏ।1
- ਨਗਰ ਕੌਂਸਲ ਚੋਣਾਂ ਸਬੰਧੀ ਅੱਜ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਸ੍ਰੀ ਵਿਜੇ ਸ਼ਰਮਾ ਟਿੰਕੂ ਵੱਲੋਂ ਨਗਰ ਖੇੜਾ ਧਰਮਸ਼ਾਲਾ ਕੁਰਾਲੀ ਵਿਖੇ ਇਕ ਮੀਟਿੰਗ ਦੌਰਾਨ ਕਿਹਾ ਗਿਆ ਕਿ ਜੇਹੜਾ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ ਤੇ ਚੋਣ ਨਹੀਂ ਲੜੇਗਾ ਉਸ ਦਾ ਪਾਰਟੀ ਵੱਲੋਂ ਕੋਈ ਸਹਿਯੋਗ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿਹਾ ਕੁਝ ਲੋਕਾਂ ਦੇ ਪਾਰਟੀ ਵਿੱਚ ਰਹਿ ਕੇ ਹੀ ਨਗਰ ਕੌਂਸਲ ਚੋਣਾਂ ਅਜ਼ਾਦ ਤੌਰ ਤੇ ਲੜਨ ਦੀਆਂ ਖਬਰਾਂ ਮਿਲ ਰਹੀਆਂ ਹਨ ਜਿਨ੍ਹਾਂ ਨੂੰ ਪਾਰਟੀ ਕਦੇ ਵੀ ਸਹਿਯੋਗ ਦੇਣ ਲਈ ਤਿਆਰ ਨਹੀਂ,,,1
- हुगली (पश्चिम बंगाल): पश्चिम बंगाल के हुगली में राजनीतिक तनाव ने उस वक्त हिंसक रूप ले लिया जब तृणमूल कांग्रेस (TMC) की सांसद मिताली बाग के काफिले और कार्यकर्ताओं को निशाना बनाया गया। इस घटना का जो वीडियो सामने आया है, वह कानून-व्यवस्था पर गंभीर सवाल खड़े करता है। वीडियो में साफ़ देखा जा सकता है कि इलाके में भारी पुलिस बल और सुरक्षा उपकरणों से लैस जवान पहले से तैनात थे, जो यह संकेत देता है कि प्रशासन को टकराव की आशंका पहले से थी। लेकिन इस कड़ी सुरक्षा के बावजूद हमलावरों ने बेखौफ होकर हिंसा को अंजाम दिया। फुटेज के अनुसार, एक संकरी गली में कुछ लोग एक व्यक्ति को निशाना बनाकर उस पर डंडों से हमला करते और उसका पीछा करते नजर आ रहे हैं। इस दौरान एक महिला अपनी जान की परवाह किए बिना पीड़ित व्यक्ति को बचाने के लिए उसके आगे ढाल बनकर खड़ी हो जाती है और हमलावरों को रोकने की कोशिश करती है। पीड़ित व्यक्ति इस हमले के बीच पूरी तरह बेबस दिखाई दे रहा है। खबरों और मौके पर मौजूद लोगों के हवाले से बताया जा रहा है कि हमला करने वाले कथित तौर पर भाजपा (BJP) कार्यकर्ता थे, जो अभिषेक बनर्जी के रोड शो का विरोध करने पहुंचे थे। सबसे हैरान करने वाला दृश्य पुलिस की निष्क्रियता का है। वीडियो में दिख रहा है कि भारी फोर्स और सुरक्षा घेरे के बावजूद, जवान हमलावरों को रोकने या उन्हें खदेड़ने के बजाय केवल उनके साथ-साथ चलते दिखाई दिए। मीडिया कैमरों के सामने सरेआम हुई इस मारपीट ने सुरक्षा इंतजामों की पोल खोल दी है।1
- Post by Manjit kaur1
- Post by माता आशु दरबार1
- ਇੱਕ ਚੰਡੀਗੜ੍ਹ ਵੱਲੋਂ ਆ ਰਹੇ ਤੇਜ਼ ਰਫ਼ਤਾਰ ਟਿੱਪਰ ਕਾਰਨ ਨਿਊ ਚੰਡੀਗੜ੍ਹ ਵਿੱਚ ਓਮੈਕਸ ਟਾਵਰ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਇੱਕ ਮੋਟਰਸਾਈਕਲ ਸਵਾਰ ਅਤੇ ਤਿੰਨ ਆਲਟੋ ਕਾਰ ਸਵਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਐਂਬੂਲੈਂਸ ਸੇਵਾ ਰਾਹੀਂ ਚੰਡੀਗੜ੍ਹ ਹਸਪਤਾਲ ਵਿੱਚ ਇਲਾਜ ਲਈ ਭੇਜਿਆ ਗਿਆ। ਮੌਕੇ ਤੇ ਥਾਣਾ ਮੁੱਲਾਂਪੁਰ ਗਰੀਬਦਾਸ ਤੋਂ ਪੁੱਜੇ ਪੁਲਿਸ ਪ੍ਰਸ਼ਾਸਨ ਵਲੋਂ ਟਿੱਪਰ ਚਾਲਕ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਅਗਲੇਰੀ ਕਾਰਵਾਈ ਲਈ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।1