logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਏ. ਐਸ. ਆਈ. ਦਲਜੀਤ ਸਿੰਘ ਦੀ ਅਗਵਾਈ 'ਚ ਆਸਰੋਂ ਨਾਕੇ 'ਤੇ ਕੱਟੇ 7 ਚਲਾਨ ਬੰਗਾ 1 ਅਗਸਤ( ਜਸਵਿੰਦਰ ਕੌਰ )ਪੰਜਾਬ ਪੁਲਿਸ ਵੱਲੋਂ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਹਾਈਟੈਕ ਨਾਕਾ ਆਸਰੋਂ ਵਿਖੇ ਵਾਹਨਾਂ ਦੀ ਸਖ਼ਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 7 ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ।​ਇਹ ਕਾਰਵਾਈ ਨਾਕਾ ਇੰਚਾਰਜ ਏ.ਐਸ.ਆਈ. ਦਲਜੀਤ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਐਚ.ਸੀ. ਅਮਨਦੀਪ ਸਿੰਘ ਅਤੇ ਐਚ.ਸੀ. ਰਾਮਪਾਲ ਨੇ ਵੀ ਡਿਊਟੀ ਨਿਭਾਉਂਦਿਆਂ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਚੈਕਿੰਗ ਦੌਰਾਨ ਹੈਲਮੈਟ, ਸੀਟ ਬੈਲਟ, ਵਾਹਨਾਂ ਦੇ ਦਸਤਾਵੇਜ਼, ਡਰਾਈਵਿੰਗ ਲਾਇਸੈਂਸ ਅਤੇ ਹੋਰ ਜ਼ਰੂਰੀ ਕਾਗਜ਼ਾਤ ਪਰਖੇ ਗਏ। ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਗਈ।​ਕਾਰਵਾਈ ਦੇ ਨਾਲ-ਨਾਲ ਪੁਲਿਸ ਟੀਮ ਨੇ ਵਾਹਨ ਚਾਲਕਾਂ ਨੂੰ ਸੜਕ ਸੁਰੱਖਿਆ ਪ੍ਰਤੀ ਜਾਗਰੂਕ ਵੀ ਕੀਤਾ। ਅਧਿਕਾਰੀਆਂ ਨੇ ਕਿਹਾ ਕਿ​ ਟਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ।​ਡਰਾਈਵਿੰਗ ਦੌਰਾਨ ਹੈਲਮੈਟ ਅਤੇ ਸੀਟ ਬੈਲਟ ਦੀ ਵਰਤੋਂ ਜ਼ਰੂਰੀ ਕੀਤੀ ਜਾਵੇ।​ਨਸ਼ੇ ਦੀ ਹਾਲਤ ਵਿੱਚ ਵਾਹਨ ਚਲਾਉਣ ਅਤੇ ਮੋਬਾਈਲ ਫ਼ੋਨ ਵਰਤਣ ਤੋਂ ਗੁਰੇਜ਼ ਕੀਤਾ ਜਾਵੇ।​ਓਵਰ ਸਪੀਡ ਤੋਂ ਬਚਿਆ ਜਾਵੇ ਅਤੇ ਟਰੈਫਿਕ ਸੰਕੇਤਾਂ ਦੀ ਪਾਲਣਾ ਕੀਤੀ ਜਾਵੇ "ਅਜਿਹੇ ਨਾਕਿਆਂ ਦਾ ਮੁੱਖ ਮਕਸਦ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਨਹੀਂ, ਸਗੋਂ ਸੜਕ ਹਾਦਸਿਆਂ ਵਿੱਚ ਕਮੀ ਲਿਆਉਣਾ ਅਤੇ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਅੱਗੇ ਵੀ ਸਖ਼ਤ ਕਾਰਵਾਈ ਜਾਰੀ ਰਹੇਗੀ।"

3 hrs ago
user_ਜਸਵਿੰਦਰ ਕੌਰ
ਜਸਵਿੰਦਰ ਕੌਰ
ਬੰਗਾ, ਸ਼ਹੀਦ ਭਗਤ ਸਿੰਘ ਨਗਰ, ਪੰਜਾਬ•
3 hrs ago
b5241afa-e377-4f5b-b641-a00492291da3

ਏ. ਐਸ. ਆਈ. ਦਲਜੀਤ ਸਿੰਘ ਦੀ ਅਗਵਾਈ 'ਚ ਆਸਰੋਂ ਨਾਕੇ 'ਤੇ ਕੱਟੇ 7 ਚਲਾਨ ਬੰਗਾ 1 ਅਗਸਤ( ਜਸਵਿੰਦਰ ਕੌਰ )ਪੰਜਾਬ ਪੁਲਿਸ ਵੱਲੋਂ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਹਾਈਟੈਕ ਨਾਕਾ ਆਸਰੋਂ ਵਿਖੇ ਵਾਹਨਾਂ ਦੀ ਸਖ਼ਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 7 ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ।​ਇਹ ਕਾਰਵਾਈ ਨਾਕਾ ਇੰਚਾਰਜ ਏ.ਐਸ.ਆਈ. ਦਲਜੀਤ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਐਚ.ਸੀ. ਅਮਨਦੀਪ ਸਿੰਘ ਅਤੇ ਐਚ.ਸੀ. ਰਾਮਪਾਲ ਨੇ ਵੀ ਡਿਊਟੀ ਨਿਭਾਉਂਦਿਆਂ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਚੈਕਿੰਗ ਦੌਰਾਨ ਹੈਲਮੈਟ, ਸੀਟ ਬੈਲਟ, ਵਾਹਨਾਂ ਦੇ ਦਸਤਾਵੇਜ਼, ਡਰਾਈਵਿੰਗ ਲਾਇਸੈਂਸ ਅਤੇ ਹੋਰ ਜ਼ਰੂਰੀ ਕਾਗਜ਼ਾਤ ਪਰਖੇ ਗਏ। ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਗਈ।​ਕਾਰਵਾਈ ਦੇ ਨਾਲ-ਨਾਲ ਪੁਲਿਸ ਟੀਮ ਨੇ ਵਾਹਨ ਚਾਲਕਾਂ ਨੂੰ ਸੜਕ ਸੁਰੱਖਿਆ ਪ੍ਰਤੀ ਜਾਗਰੂਕ ਵੀ ਕੀਤਾ। ਅਧਿਕਾਰੀਆਂ ਨੇ ਕਿਹਾ ਕਿ​ ਟਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ।​ਡਰਾਈਵਿੰਗ ਦੌਰਾਨ ਹੈਲਮੈਟ ਅਤੇ ਸੀਟ ਬੈਲਟ ਦੀ ਵਰਤੋਂ ਜ਼ਰੂਰੀ ਕੀਤੀ ਜਾਵੇ।​ਨਸ਼ੇ ਦੀ ਹਾਲਤ ਵਿੱਚ ਵਾਹਨ ਚਲਾਉਣ ਅਤੇ ਮੋਬਾਈਲ ਫ਼ੋਨ ਵਰਤਣ ਤੋਂ ਗੁਰੇਜ਼ ਕੀਤਾ ਜਾਵੇ।​ਓਵਰ ਸਪੀਡ ਤੋਂ ਬਚਿਆ ਜਾਵੇ ਅਤੇ ਟਰੈਫਿਕ ਸੰਕੇਤਾਂ ਦੀ ਪਾਲਣਾ ਕੀਤੀ ਜਾਵੇ "ਅਜਿਹੇ ਨਾਕਿਆਂ ਦਾ ਮੁੱਖ ਮਕਸਦ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਨਹੀਂ, ਸਗੋਂ ਸੜਕ ਹਾਦਸਿਆਂ ਵਿੱਚ ਕਮੀ ਲਿਆਉਣਾ ਅਤੇ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਅੱਗੇ ਵੀ ਸਖ਼ਤ ਕਾਰਵਾਈ ਜਾਰੀ ਰਹੇਗੀ।"

More news from ਪੰਜਾਬ and nearby areas
  • ਫਿਲੌਰ ਲੋਕ ਇਨਸਾਫ ਮੰਚ ਕੀਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਵਸ ਤੇ ਦਿੱਤਾ ਡੀਐਸਪੀ ਫਿਲੌਰ ਨੂੰ ਮੰਗ ਪੱਤਰ ਫਿਲੌਰ ਲੋਕ ਇਨਸਾਫ ਮੰਚ ਕੀਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਵਸ ਤੇ ਦਿੱਤਾ ਡੀਐਸਪੀ ਫਿਲੌਰ ਨੂੰ ਮੰਗ ਪੱਤਰ
    1
    ਫਿਲੌਰ ਲੋਕ ਇਨਸਾਫ ਮੰਚ ਕੀਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਵਸ ਤੇ ਦਿੱਤਾ ਡੀਐਸਪੀ ਫਿਲੌਰ ਨੂੰ ਮੰਗ ਪੱਤਰ
ਫਿਲੌਰ ਲੋਕ ਇਨਸਾਫ ਮੰਚ ਕੀਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਵਸ ਤੇ ਦਿੱਤਾ ਡੀਐਸਪੀ ਫਿਲੌਰ ਨੂੰ ਮੰਗ ਪੱਤਰ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    9 hrs ago
  • ਤ੍ਰਿਵੈਣੀ ਰੁੱਖ ਗਲੋਬਲ ਵਾਰਮਿੰਗ ਨੂੰ ਰੋਕਣ ਲਈ ਸਹਾਈ ਹੋ ਸਕਦੇ ਹਨ - ਗੁਰਬਚਨ ਸਿੰਘ ਬੰਗੜ ਕਪੂਰਥਲਾ ਤ੍ਰਿਵੈਣੀ ਪਿੱਪਲ ਬੋਹੜ ਤੇ ਨਿੰਮ ਦੇ ਦਰੱਖਤਾਂ ਦੇ ਸੰਗਮ ਨੂੰ ਤ੍ਰਿਵੈਣੀ ਕਿਹਾ ਜਾਂਦਾ ਹੈ।ਜੇ ਵਾਤਾਵਰਨ ਨੂੰ ਬਚਾਉਣਾ ਹੈ ਤਾਂ ਸਾਨੂੰ ਦੇਸ਼ ਨੂੰ ਪ੍ਰਦੂਸ਼ਣ ਰਹਿਤ ਬਣਾਉਣਾ ਪਵੇਗਾ। ਦਰੱਖਤਾਂ ਨੂੰ ਕੱਟਣ ਤੋਂ ਬਚਾਉਣਾ ਪਵੇਗਾ।ਜੇ ਅਸੀਂ ਵਾਤਾਵਰਨ ਨੂੰ ਨਾ ਬਚਾ ਸਕੇ ਤਾਂ ਸਾਨੂੰ ਮੁੱਲ ਦੇ ਸ਼ਾਹ ਲੈਣੇ ਪੈਣਗੇ। ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਬਹੁਤ ਜ਼ਿਆਦਾ ਬਿਮਾਰੀਆਂ ਦੀਆਂ ਸ਼ਿਕਾਰ ਹੋ ਜਾਣਗੀਆਂ। ਬਹੁਤ ਲੰਮੇ ਸਮੇਂ ਤੋਂ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਵਾਲੇ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਾਤਾਵਰਨ ਪ੍ਰੇਮੀ ਤ੍ਰਿਵੈਣੀ ਰੁੱਖ ਪਿੱਪਲ ਬੋਹੜ ਨਿੰਮ ਲਗਾਉਂਦੇ ਹੋਏ ਕਿਹਾ ਵਿਸ਼ਵ ਦੇ ਪ੍ਰਾਚੀਨ ਗ੍ਰੰਥ ਰਿਗਵੇਦ ਵਿੱਚ ਤ੍ਰਿਵੈਣੀ ਦੀ ਤੂਲਨਾ ਬ੍ਰਹਮਾ ਵਿਸ਼ਨੂੰ ਮਹੇਸ਼ ਨਾਲ ਕੀਤੀ ਗਈ ਹੈ। ਪਿੱਪਲ ਬੋਹੜ ਨਿੰਮ ਦੀ ਇਸ ਤ੍ਰਿਵੈਣੀ ਨੂੰ ਪ੍ਰਾਣਦਾਨ ਤੇ ਸ੍ਰਿਸ਼ਟੀ ਦੇ ਜੀਵਾਂ ਨੂੰ ਅਮਰਤਾ ਪ੍ਰਦਾਨ ਕਰਨ ਵਾਲਾ ਸੰਗਮ ਮੰਨਿਆ ਗਿਆ ਹੈ। ਵੇਦਾਂ ਵਿੱਚ ਹੀ ਮਨੁੱਖ ਵਲੋਂ ਇੱਕ ਤ੍ਰਿਵੈਣੀ ਲਾਉਣ ਨੂੰ ਇੱਕ ਸੌ ਗਊਆਂ ਦੇ ਦਾਨ ਮਗਰੋਂ ਮਿਲਣ ਵਾਲੇ ਪੁੰਨ ਬਰਾਬਰ ਦੱਸਿਆ ਗਿਆ ਹੈ।ਇਹ ਚੌਵੀ ਘੰਟੇ ਸਭ ਤੋਂ ਵੱਧ ਆਕਸੀਜਨ ਦੇਣ ਵਾਲਾ ਅਤੇ ਔਸ਼ਧੀ ਗੁਣਾਂ ਵਾਲਾ ਰੁੱਖ ਹੈ ਅਤੇ ਬਹੁਤ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਰਾਮਬਾਣ ਦਵਾਈ ਮੰਨਿਆ ਜਾਂਦਾ ਹੈ।ਇੰਜ ਰਹੇਕ ਦ੍ਰਿਸ਼ਟੀ ਤੋਂ ਪਿੱਪਲ ਬੋਹੜ ਨਿੰਮ ਦੀਆਂ ਤ੍ਰਿਵੈਣੀਆਂ ਸ਼ੁਧ ਵਾਤਾਵਰਨ ਨਿਰੋਗੀ ਕਾਇਆ ਅਤੇ ਸੁਖ ਸਮਰਿੱਧੀ ਦੀਆਂ ਪ੍ਰਤੀਕ ਮੰਨੀਆਂ ਜਾਂਦੀਆਂ ਹਨ। ਗੁਰਬਚਨ ਸਿੰਘ ਬੰਗੜ ਨੇ ਹਰੇਕ ਮਨੁੱਖ ਨੂੰ ਅਪੀਲ ਕੀਤੀ ਕਿ ਅਗਰ ਸਾਫ਼ ਹਵਾ ਵਿੱਚ ਸਾਹ ਲੈਣਾ ਚਾਹੁੰਦੇ ਹੋ ਤਾਂ ਆਪਣੇ ਆਸ ਪਾਸ ਰੁੱਖ ਜ਼ਰੂਰ ਲਗਾਓ ਇਸ ਨਾਲ ਵਾਤਾਵਰਣ ਵਿੱਚ ਤਾਂ ਸੁਧਾਰ ਹੋਵੇਗਾ ਹੀ ਮਨੁੱਖ ਨਿਰੋਗ ਵੀ ਹੋਵੇਗਾ।
    1
    ਤ੍ਰਿਵੈਣੀ ਰੁੱਖ ਗਲੋਬਲ ਵਾਰਮਿੰਗ ਨੂੰ ਰੋਕਣ ਲਈ ਸਹਾਈ ਹੋ ਸਕਦੇ ਹਨ - ਗੁਰਬਚਨ ਸਿੰਘ ਬੰਗੜ 
ਕਪੂਰਥਲਾ
ਤ੍ਰਿਵੈਣੀ ਪਿੱਪਲ ਬੋਹੜ ਤੇ ਨਿੰਮ ਦੇ ਦਰੱਖਤਾਂ ਦੇ ਸੰਗਮ ਨੂੰ ਤ੍ਰਿਵੈਣੀ ਕਿਹਾ ਜਾਂਦਾ ਹੈ।ਜੇ ਵਾਤਾਵਰਨ ਨੂੰ ਬਚਾਉਣਾ ਹੈ ਤਾਂ ਸਾਨੂੰ ਦੇਸ਼ ਨੂੰ ਪ੍ਰਦੂਸ਼ਣ ਰਹਿਤ ਬਣਾਉਣਾ ਪਵੇਗਾ। ਦਰੱਖਤਾਂ ਨੂੰ ਕੱਟਣ ਤੋਂ ਬਚਾਉਣਾ ਪਵੇਗਾ।ਜੇ ਅਸੀਂ ਵਾਤਾਵਰਨ ਨੂੰ ਨਾ ਬਚਾ ਸਕੇ ਤਾਂ ਸਾਨੂੰ ਮੁੱਲ ਦੇ ਸ਼ਾਹ ਲੈਣੇ ਪੈਣਗੇ। ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਬਹੁਤ ਜ਼ਿਆਦਾ ਬਿਮਾਰੀਆਂ ਦੀਆਂ ਸ਼ਿਕਾਰ ਹੋ ਜਾਣਗੀਆਂ। ਬਹੁਤ ਲੰਮੇ ਸਮੇਂ ਤੋਂ  ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਵਾਲੇ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਾਤਾਵਰਨ ਪ੍ਰੇਮੀ ਤ੍ਰਿਵੈਣੀ ਰੁੱਖ ਪਿੱਪਲ ਬੋਹੜ ਨਿੰਮ ਲਗਾਉਂਦੇ ਹੋਏ ਕਿਹਾ ਵਿਸ਼ਵ ਦੇ ਪ੍ਰਾਚੀਨ ਗ੍ਰੰਥ ਰਿਗਵੇਦ ਵਿੱਚ ਤ੍ਰਿਵੈਣੀ ਦੀ ਤੂਲਨਾ ਬ੍ਰਹਮਾ ਵਿਸ਼ਨੂੰ ਮਹੇਸ਼ ਨਾਲ ਕੀਤੀ ਗਈ ਹੈ। ਪਿੱਪਲ ਬੋਹੜ ਨਿੰਮ ਦੀ ਇਸ ਤ੍ਰਿਵੈਣੀ ਨੂੰ ਪ੍ਰਾਣਦਾਨ ਤੇ ਸ੍ਰਿਸ਼ਟੀ ਦੇ ਜੀਵਾਂ ਨੂੰ ਅਮਰਤਾ ਪ੍ਰਦਾਨ ਕਰਨ ਵਾਲਾ ਸੰਗਮ ਮੰਨਿਆ ਗਿਆ ਹੈ। ਵੇਦਾਂ ਵਿੱਚ ਹੀ ਮਨੁੱਖ ਵਲੋਂ ਇੱਕ ਤ੍ਰਿਵੈਣੀ ਲਾਉਣ ਨੂੰ ਇੱਕ ਸੌ ਗਊਆਂ ਦੇ ਦਾਨ ਮਗਰੋਂ ਮਿਲਣ ਵਾਲੇ ਪੁੰਨ ਬਰਾਬਰ ਦੱਸਿਆ ਗਿਆ ਹੈ।ਇਹ ਚੌਵੀ ਘੰਟੇ ਸਭ ਤੋਂ ਵੱਧ ਆਕਸੀਜਨ ਦੇਣ ਵਾਲਾ ਅਤੇ ਔਸ਼ਧੀ ਗੁਣਾਂ ਵਾਲਾ ਰੁੱਖ ਹੈ ਅਤੇ ਬਹੁਤ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਰਾਮਬਾਣ ਦਵਾਈ ਮੰਨਿਆ ਜਾਂਦਾ ਹੈ।ਇੰਜ ਰਹੇਕ ਦ੍ਰਿਸ਼ਟੀ ਤੋਂ ਪਿੱਪਲ ਬੋਹੜ ਨਿੰਮ ਦੀਆਂ ਤ੍ਰਿਵੈਣੀਆਂ ਸ਼ੁਧ ਵਾਤਾਵਰਨ ਨਿਰੋਗੀ ਕਾਇਆ ਅਤੇ ਸੁਖ ਸਮਰਿੱਧੀ ਦੀਆਂ ਪ੍ਰਤੀਕ ਮੰਨੀਆਂ ਜਾਂਦੀਆਂ ਹਨ। ਗੁਰਬਚਨ ਸਿੰਘ ਬੰਗੜ ਨੇ ਹਰੇਕ ਮਨੁੱਖ ਨੂੰ ਅਪੀਲ ਕੀਤੀ ਕਿ ਅਗਰ ਸਾਫ਼ ਹਵਾ ਵਿੱਚ ਸਾਹ ਲੈਣਾ ਚਾਹੁੰਦੇ ਹੋ ਤਾਂ ਆਪਣੇ ਆਸ ਪਾਸ ਰੁੱਖ ਜ਼ਰੂਰ ਲਗਾਓ ਇਸ ਨਾਲ ਵਾਤਾਵਰਣ ਵਿੱਚ ਤਾਂ ਸੁਧਾਰ ਹੋਵੇਗਾ ਹੀ ਮਨੁੱਖ ਨਿਰੋਗ ਵੀ ਹੋਵੇਗਾ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    23 hrs ago
  • new stock coming wholesale retail contact karo 8370 98
    1
    new stock coming wholesale retail contact karo 8370 98
    user_Guri
    Guri
    Accountant ਐਸ.ਏ.ਐਸ. ਨਗਰ (ਮੋਹਾਲੀ), ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    3 hrs ago
  • ਨੀਟ ਪਾਸ ਕਰਨ ਵਾਲੇ ਹੁਸ਼ਿਆਰਪੁਰ ਦੇ ਇਰਫਾਨ ਖਾਨ ਦਾ ਸਮਾਜ ਸੇਵੀ ਅਤੇ ਡਾਕਟਰਾਂ ਵੱਲੋਂ ਕੀਤਾ ਗਿਆ ਸਨਮਾਨ ਪਿਤਾ ਨੇ ਸਬਜ਼ੀ ਵੇਚ ਕੇ ਪੁੱਤਰ ਨੂੰ ਪੜ੍ਹਾਇਆ -ਪੁਰੀ ਮੁੱਲਾਂਪੁਰ ਗਰੀਬਦਾਸ ਨਿਊ ਚੰਡੀਗੜ੍ਹ ਦੇ ਪਿੰਡ ਹੁਸ਼ਿਆਰਪੁਰ ਦੇ ਨੌਜਵਾਨ ਇਰਫਾਨ ਖਾਨ ਨੇ ਨੀਟ ਦਾ ਪੇਪਰ ਕਲੀਅਰ ਕਰਕੇ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਰਫਾਨ ਦੀ ਇਸ ਵੱਡੀ ਪ੍ਰਾਪਤੀ 'ਤੇ ਇਲਾਕੇ 'ਚ ਖੁਸ਼ੀ ਦਾ ਮਾਹੌਲ ਹੈ। ਇਸ ਮੌਕੇ ਸਮਾਜ ਸੇਵੀ ਪੂਰੀ ਟਰਸਟ ਦੇ ਚੇਅਰਮੈਨ ਅਰਵਿੰਦ ਪੁਰੀ ਅਤੇ ਉਹਨਾਂ ਦੇ ਪਿਤਾ ਸ੍ਰੀ ਦੁਆਰਕਾ ਦਾਸਪੁਰੀ (95) ਜੇਰੇ ਇਲਾਜ ਨੇ ਇਰਫਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਜੁਮਾ ਖਾਨ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਅਰਵਿੰਦ ਪੁਰੀ ਨੇ ਦੱਸਿਆ ਕਿ ਇਰਫਾਨ ਨੇ ਨਾ ਸਿਰਫ਼ ਨੀਟ ਪਾਸ ਕੀਤਾ, ਸਗੋਂ ਪੰਜਾਬ ਭਰ 'ਚੋਂ 5ਵਾਂ ਅਤੇ ਭਾਰਤ ਭਰ 'ਚੋਂ 3500ਵਾਂ ਰੈਂਕ ਹਾਸਿਲ ਕਰਕੇ ਇਲਾਕੇ ਦਾ ਮਾਣ ਵਧਾਇਆ ਹੈ। ਇਸ ਮੌਕੇ ਡਾਕਟਰ ਹਰਸਿਮਰਨ ਸਿੰਘ ਡਾਇਰੈਕਟਰ ਲੈਂਡਮਾਰਕ ਹੋਸਪਿਟਲ ਅਤੇ ਉਹਨਾਂ ਦੀ ਟੀਮ ਅਤੇ ਡਾ. ਅਸੀਸ ਗੁਲੀਆ ਡਾਇਰੈਕਟਰ ਕੇ ਹੋਮੀ ਭਾਭਾ ਟਾਟਾ ਕੈਂਸਰ ਹੋਸਪਿਟਲ ਵੱਲੋਂ ਇਫਰਾਨ ਨੂੰ ਮੁਬਾਰਕਾ ਦਿੰਦੇ ਹੋਏ ਸਨਮਾਨਿਤ ਕੀਤਾ ਅਰਵਿੰਦ ਪੁਰੀ ਨੇ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਇਰਫਾਨ ਦੀ ਭੈਣ ਨੇ ਵੀ ਨੀਟ ਦਾ ਪੇਪਰ ਕਲੀਅਰ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਪੂਰਾ ਪਰਿਵਾਰ ਹੀ ਮਿਹਨਤ ਅਤੇ ਲਗਨ ਦੀ ਮਿਸਾਲ ਹੈ। ਇੱਕ ਘਰ 'ਚੋਂ ਦੋ ਡਾਕਟਰ ਬਣਨ ਜਾ ਰਹੇ ਹਨ, ਇਹ ਇਲਾਕੇ ਲਈ ਮਾਣ ਵਾਲੀ ਗੱਲ ਹੈ। ਸਨਮਾਨ ਸਮਾਰੋਹ ਦੌਰਾਨ ਅਰਵਿੰਦ ਪੁਰੀ ਨੇ ਇਰਫਾਨ ਨੂੰ ਫੁੱਲਾਂ ਦਾ ਹਾਰ ਅਤੇ ਉਨ੍ਹਾਂ ਦੇ ਪਿਤਾ ਜੁਮਾ ਖਾਨ ਨੂੰ ਵੀ ਫੁੱਲਾਂ ਦਾ ਹਾਰ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਅਰਵਿੰਦ ਪੁਰੀ ਨੇ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਵੀ ਇਰਫਾਨ ਨੂੰ ਸਨਮਾਨਿਤ ਕੀਤਾ ਗਿਆ ਸੀ। ਇਸ ਮੌਕੇ ਸਮਾਜ ਸੇਵੀ ਅਰਵਿੰਦ ਪੂਰੀ ਵੱਲੋ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਇਰਫਾਨ ਆਉਣ ਵਾਲੇ ਸਮੇਂ 'ਚ ਇਲਾਕੇ ਦੀ ਸਿਹਤ ਸੇਵਾ 'ਚ ਵੱਡਾ ਯੋਗਦਾਨ ਪਾਉਣਗੇ। ਇਰਫਾਨ ਨੇ ਆਪਣੀ ਮੁੱਢਲੀ ਪੜ੍ਹਾਈ ਮੁੰਨਾ ਲਾਲਪੁਰੀ ਸੀਨੀਅਰ ਸੈਕੰਡਰੀ ਸਕੂਲ, ਮੁੱਲਾਪੁਰ ਤੋਂ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਨੀਟ ਦੀ ਤਿਆਰੀ ਕੀਤੀ ਅਤੇ ਸਫਲਤਾ ਹਾਸਿਲ ਕੀਤੀ। ਸਮਾਜ ਸੇਵੀ ਅਰਵਿੰਦ ਪੁਰੀ ਨੇ ਬਾਕੀ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਕਿ ਉਹ ਵੀ ਇਰਫਾਨ ਤੋਂ ਪ੍ਰੇਰਨਾ ਲੈ ਕੇ ਪੜ੍ਹਾਈ 'ਤੇ ਧਿਆਨ ਦੇਣ ਅਤੇ ਆਪਣੇ ਮਾਤਾ-ਪਿਤਾ ਤੇ ਇਲਾਕੇ ਦਾ ਨਾਮ ਰੌਸ਼ਨ ਕਰਨ।
    1
    ਨੀਟ ਪਾਸ ਕਰਨ ਵਾਲੇ ਹੁਸ਼ਿਆਰਪੁਰ ਦੇ ਇਰਫਾਨ ਖਾਨ ਦਾ ਸਮਾਜ ਸੇਵੀ ਅਤੇ ਡਾਕਟਰਾਂ ਵੱਲੋਂ ਕੀਤਾ ਗਿਆ ਸਨਮਾਨ 
 ਪਿਤਾ ਨੇ ਸਬਜ਼ੀ ਵੇਚ ਕੇ ਪੁੱਤਰ ਨੂੰ ਪੜ੍ਹਾਇਆ -ਪੁਰੀ 
ਮੁੱਲਾਂਪੁਰ ਗਰੀਬਦਾਸ ਨਿਊ ਚੰਡੀਗੜ੍ਹ ਦੇ ਪਿੰਡ ਹੁਸ਼ਿਆਰਪੁਰ ਦੇ ਨੌਜਵਾਨ ਇਰਫਾਨ ਖਾਨ ਨੇ ਨੀਟ ਦਾ ਪੇਪਰ ਕਲੀਅਰ ਕਰਕੇ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਰਫਾਨ ਦੀ ਇਸ ਵੱਡੀ ਪ੍ਰਾਪਤੀ 'ਤੇ ਇਲਾਕੇ 'ਚ ਖੁਸ਼ੀ ਦਾ ਮਾਹੌਲ ਹੈ।
ਇਸ ਮੌਕੇ ਸਮਾਜ ਸੇਵੀ ਪੂਰੀ ਟਰਸਟ ਦੇ ਚੇਅਰਮੈਨ ਅਰਵਿੰਦ ਪੁਰੀ ਅਤੇ ਉਹਨਾਂ ਦੇ ਪਿਤਾ ਸ੍ਰੀ ਦੁਆਰਕਾ ਦਾਸਪੁਰੀ (95)  ਜੇਰੇ ਇਲਾਜ  ਨੇ ਇਰਫਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਜੁਮਾ ਖਾਨ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਅਰਵਿੰਦ ਪੁਰੀ ਨੇ ਦੱਸਿਆ ਕਿ ਇਰਫਾਨ ਨੇ ਨਾ ਸਿਰਫ਼ ਨੀਟ ਪਾਸ ਕੀਤਾ, ਸਗੋਂ ਪੰਜਾਬ ਭਰ 'ਚੋਂ 5ਵਾਂ ਅਤੇ ਭਾਰਤ ਭਰ 'ਚੋਂ 3500ਵਾਂ ਰੈਂਕ ਹਾਸਿਲ ਕਰਕੇ ਇਲਾਕੇ ਦਾ ਮਾਣ ਵਧਾਇਆ ਹੈ। 
ਇਸ ਮੌਕੇ ਡਾਕਟਰ ਹਰਸਿਮਰਨ ਸਿੰਘ ਡਾਇਰੈਕਟਰ  ਲੈਂਡਮਾਰਕ ਹੋਸਪਿਟਲ ਅਤੇ ਉਹਨਾਂ ਦੀ ਟੀਮ ਅਤੇ ਡਾ. ਅਸੀਸ ਗੁਲੀਆ ਡਾਇਰੈਕਟਰ ਕੇ ਹੋਮੀ ਭਾਭਾ ਟਾਟਾ ਕੈਂਸਰ ਹੋਸਪਿਟਲ  ਵੱਲੋਂ ਇਫਰਾਨ ਨੂੰ ਮੁਬਾਰਕਾ ਦਿੰਦੇ ਹੋਏ  ਸਨਮਾਨਿਤ ਕੀਤਾ 
ਅਰਵਿੰਦ ਪੁਰੀ ਨੇ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਇਰਫਾਨ ਦੀ ਭੈਣ ਨੇ ਵੀ ਨੀਟ ਦਾ ਪੇਪਰ ਕਲੀਅਰ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਪੂਰਾ ਪਰਿਵਾਰ ਹੀ ਮਿਹਨਤ ਅਤੇ ਲਗਨ ਦੀ ਮਿਸਾਲ ਹੈ। ਇੱਕ ਘਰ 'ਚੋਂ ਦੋ ਡਾਕਟਰ ਬਣਨ ਜਾ ਰਹੇ ਹਨ, ਇਹ ਇਲਾਕੇ ਲਈ ਮਾਣ ਵਾਲੀ ਗੱਲ ਹੈ।
ਸਨਮਾਨ ਸਮਾਰੋਹ ਦੌਰਾਨ ਅਰਵਿੰਦ ਪੁਰੀ ਨੇ ਇਰਫਾਨ ਨੂੰ ਫੁੱਲਾਂ ਦਾ ਹਾਰ ਅਤੇ ਉਨ੍ਹਾਂ ਦੇ ਪਿਤਾ ਜੁਮਾ ਖਾਨ ਨੂੰ ਵੀ ਫੁੱਲਾਂ ਦਾ ਹਾਰ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਅਰਵਿੰਦ ਪੁਰੀ ਨੇ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ  ਅਤੇ ਸਿੱਖਿਆ ਮੰਤਰੀ ਵੱਲੋਂ ਵੀ ਇਰਫਾਨ ਨੂੰ ਸਨਮਾਨਿਤ ਕੀਤਾ ਗਿਆ ਸੀ।
ਇਸ ਮੌਕੇ ਸਮਾਜ ਸੇਵੀ ਅਰਵਿੰਦ ਪੂਰੀ ਵੱਲੋ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਇਰਫਾਨ ਆਉਣ ਵਾਲੇ ਸਮੇਂ 'ਚ ਇਲਾਕੇ ਦੀ ਸਿਹਤ ਸੇਵਾ 'ਚ ਵੱਡਾ ਯੋਗਦਾਨ ਪਾਉਣਗੇ।
ਇਰਫਾਨ ਨੇ ਆਪਣੀ ਮੁੱਢਲੀ ਪੜ੍ਹਾਈ ਮੁੰਨਾ ਲਾਲਪੁਰੀ ਸੀਨੀਅਰ ਸੈਕੰਡਰੀ ਸਕੂਲ, ਮੁੱਲਾਪੁਰ ਤੋਂ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਨੀਟ ਦੀ ਤਿਆਰੀ ਕੀਤੀ ਅਤੇ ਸਫਲਤਾ ਹਾਸਿਲ ਕੀਤੀ।
ਸਮਾਜ ਸੇਵੀ ਅਰਵਿੰਦ ਪੁਰੀ ਨੇ ਬਾਕੀ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਕਿ ਉਹ ਵੀ ਇਰਫਾਨ ਤੋਂ ਪ੍ਰੇਰਨਾ ਲੈ ਕੇ ਪੜ੍ਹਾਈ 'ਤੇ ਧਿਆਨ ਦੇਣ ਅਤੇ ਆਪਣੇ ਮਾਤਾ-ਪਿਤਾ ਤੇ ਇਲਾਕੇ ਦਾ ਨਾਮ ਰੌਸ਼ਨ ਕਰਨ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    23 hrs ago
  • Available for Sale Locality : ਨਿਹਾਲ ਸਿੰਘ ਵਾਲਾ Area (dimensions) : 22 ਮਰਲੇ Expected Price : 40,00,000 Property Type : Commercial Plot 40 lakh
    1
    Available for Sale
Locality : ਨਿਹਾਲ ਸਿੰਘ ਵਾਲਾ 
Area (dimensions) : 22 ਮਰਲੇ 
Expected Price : 40,00,000
Property Type : Commercial Plot
40 lakh
    user_ਜਸਵੀਰ ਸਿੰਘ ਬਰਾੜ
    ਜਸਵੀਰ ਸਿੰਘ ਬਰਾੜ
    ਮੋਗਾ, ਪੰਜਾਬ•
    7 hrs ago
  • sante majri sector 115 kafi Dinon Se Road bandh per aaega pata nahin kam kar de bhi hai ya nahin kar de
    1
    sante majri sector 115 kafi Dinon Se Road bandh per aaega pata nahin kam kar de bhi hai ya nahin kar de
    user_Guri
    Guri
    Accountant ਐਸ.ਏ.ਐਸ. ਨਗਰ (ਮੋਹਾਲੀ), ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    9 hrs ago
  • ਮੈਨੂੰ ਜਾ/ ਨ ਤੋਂ ਖ/ਤਰਾ,ਮੇਰੇ ਘਰ ਆ ਕੇ ਪਰਿਵਾਰ ਤੇ ਵੀਂ ਹ//ਮਲਾ ਹੋਇਆ ਸੀ, ਮੇਰੀ ਉਂਗਲ ਵੀਂ ਤੋ//ੜੀ ਸੀ, ਮੈਨੂੰ ਨਾਂ ਇਨਸਾਫ਼ ਮਿਲਿਆ ਤਾ ਥਾਣੇ ਧਰਨਾ ਲਾ ਦੇਣਾ #phagwaracitylive #manuchawla #instagram #Facebook #phagwaranews
    1
    ਮੈਨੂੰ ਜਾ/ ਨ ਤੋਂ ਖ/ਤਰਾ,ਮੇਰੇ ਘਰ ਆ ਕੇ ਪਰਿਵਾਰ ਤੇ ਵੀਂ ਹ//ਮਲਾ ਹੋਇਆ ਸੀ, ਮੇਰੀ ਉਂਗਲ ਵੀਂ ਤੋ//ੜੀ ਸੀ, ਮੈਨੂੰ ਨਾਂ ਇਨਸਾਫ਼ ਮਿਲਿਆ ਤਾ ਥਾਣੇ ਧਰਨਾ ਲਾ ਦੇਣਾ #phagwaracitylive #manuchawla #instagram #Facebook #phagwaranews
    user_Phagwara city live
    Phagwara city live
    Local News Reporter ਫਗਵਾੜਾ, ਕਪੂਰਥਲਾ, ਪੰਜਾਬ•
    21 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.