logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਰੂਪਨਗਰ ਦੇ ਐਲਗਰਾਂ ਵਿਖੇ ਆਰਜੀ (ਅਸਥਾਈ) ਰਸਤਾ ਇੱਕ ਵਾਰ ਫਿਰ ਤੋਂ ਚਾਲੂ ਹੋ ਗਿਆ ਹੈ। ਇਸ ਰੂਟ ਦੇ ਦੁਬਾਰਾ ਖੁੱਲ੍ਹਣ ਅਤੇ ਚਾਲੂ ਹੋਣ ਤੋਂ ਬਾਅਦ ਹੁਣ ਇੱਥੋਂ ਲੰਘਿਆ ਜਾ ਸਕਦਾ ਹੈ ਅਤੇ ਲੋਕ ਇਸ ਰਸਤੇ ਰਾਹੀਂ ਆ ਸਕਦੇ ਹਨ।

1 hr ago
user_ਪ੍ਰਦੀਪ ਧੀਮਾਨ
ਪ੍ਰਦੀਪ ਧੀਮਾਨ
Photographer Rup Nagar, Rupnagar•
1 hr ago

ਰੂਪਨਗਰ ਦੇ ਐਲਗਰਾਂ ਵਿਖੇ ਆਰਜੀ (ਅਸਥਾਈ) ਰਸਤਾ ਇੱਕ ਵਾਰ ਫਿਰ ਤੋਂ ਚਾਲੂ ਹੋ ਗਿਆ ਹੈ। ਇਸ ਰੂਟ ਦੇ ਦੁਬਾਰਾ ਖੁੱਲ੍ਹਣ ਅਤੇ ਚਾਲੂ ਹੋਣ ਤੋਂ ਬਾਅਦ ਹੁਣ ਇੱਥੋਂ ਲੰਘਿਆ ਜਾ ਸਕਦਾ ਹੈ ਅਤੇ ਲੋਕ ਇਸ ਰਸਤੇ ਰਾਹੀਂ ਆ ਸਕਦੇ ਹਨ।

More news from ਪੰਜਾਬ and nearby areas
  • ਹੁਸ਼ਿਆਰਪੁਰ ਵਿਖੇ ਕੰਢੀ ਸੰਘਰਸ਼ ਕਮੇਟੀ ਵੱਲੋਂ ਕੰਢੀ ਦੇ ਭਖਦੇ ਮਸਲਿਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਰਸ਼ਨ ਸਿੰਘ ਮੱਟੂ ਵੱਲੋਂ ਸਾਂਝੀ ਕੀਤੀ ਗਈ ਹੈ।
    1
    ਹੁਸ਼ਿਆਰਪੁਰ ਵਿਖੇ ਕੰਢੀ ਸੰਘਰਸ਼ ਕਮੇਟੀ ਵੱਲੋਂ ਕੰਢੀ ਦੇ ਭਖਦੇ ਮਸਲਿਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਰਸ਼ਨ ਸਿੰਘ ਮੱਟੂ ਵੱਲੋਂ ਸਾਂਝੀ ਕੀਤੀ ਗਈ ਹੈ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    3 hrs ago
  • ਫਗਵਾੜਾ ਵਿਖੇ ਭਾਰੀ ਪੁਲਿਸ ਫੋਰਸ ਦੇ ਨਾਲ ਮੰਗੀ ਖਾਨ ਅਤੇ ਰੀਤੂ ਨੂਰਾ ਕੁੱਲੇ ਵਾਲੀ ਸਰਕਾਰ ਦੇ ਦਰਬਾਰ ਵਿੱਚ ਮਾਫ਼ੀ ਮੰਗਣ ਲਈ ਪਹੁੰਚੇ ਹਨ। ਇਸ ਸਾਰੇ ਘਟਨਾਕ੍ਰਮ ਦੀ ਇੱਕ ਲਾਈਵ ਵੀਡੀਓ ਵੀ ਸਾਹਮਣੇ ਆਈ ਹੈ। ਦਰਬਾਰ ਵਿੱਚ ਮਾਫ਼ੀ ਮੰਗਣ ਤੋਂ ਬਾਅਦ ਹੁਣ ਇਹ ਸਾਰਾ ਚੈਪਟਰ ਪੂਰੀ ਤਰ੍ਹਾਂ ਨਾਲ ਕਲੋਜ ਹੋ ਗਿਆ ਹੈ।
    1
    ਫਗਵਾੜਾ ਵਿਖੇ ਭਾਰੀ ਪੁਲਿਸ ਫੋਰਸ ਦੇ ਨਾਲ ਮੰਗੀ ਖਾਨ ਅਤੇ ਰੀਤੂ ਨੂਰਾ ਕੁੱਲੇ ਵਾਲੀ ਸਰਕਾਰ ਦੇ ਦਰਬਾਰ ਵਿੱਚ ਮਾਫ਼ੀ ਮੰਗਣ ਲਈ ਪਹੁੰਚੇ ਹਨ। ਇਸ ਸਾਰੇ ਘਟਨਾਕ੍ਰਮ ਦੀ ਇੱਕ ਲਾਈਵ ਵੀਡੀਓ ਵੀ ਸਾਹਮਣੇ ਆਈ ਹੈ। ਦਰਬਾਰ ਵਿੱਚ ਮਾਫ਼ੀ ਮੰਗਣ ਤੋਂ ਬਾਅਦ ਹੁਣ ਇਹ ਸਾਰਾ ਚੈਪਟਰ ਪੂਰੀ ਤਰ੍ਹਾਂ ਨਾਲ ਕਲੋਜ ਹੋ ਗਿਆ ਹੈ।
    user_Phagwara city live
    Phagwara city live
    Local News Reporter ਫਗਵਾੜਾ, ਕਪੂਰਥਲਾ, ਪੰਜਾਬ•
    21 hrs ago
  • ਜਲੰਧਰ ਦਿਹਾਤੀ ਦੇ ਪੁਲਿਸ ਅਫਸਰ ਸ੍ਰੀ ਨਵੀਨ ਸਿੰਗਲਾ ਵੱਲੋਂ ਪ੍ਰਹਾਰ 3 ਦੇ ਤਹਿਤ ਫਿਲੌਰ ਹਾਈਟੈਕ ਨਾਕੇ ਦਾ ਦੌਰਾ ਕੀਤਾ ਗਿਆ ਹੈ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਖਾਸ ਤੌਰ 'ਤੇ ਸ਼ਰਾਰਤੀ ਅਨਸਰਾਂ ਨੂੰ ਚੇਤਾਵਨੀ ਦਿੱਤੀ ਗਈ।
    1
    ਜਲੰਧਰ ਦਿਹਾਤੀ ਦੇ ਪੁਲਿਸ ਅਫਸਰ ਸ੍ਰੀ ਨਵੀਨ ਸਿੰਗਲਾ ਵੱਲੋਂ ਪ੍ਰਹਾਰ 3 ਦੇ ਤਹਿਤ ਫਿਲੌਰ ਹਾਈਟੈਕ ਨਾਕੇ ਦਾ ਦੌਰਾ ਕੀਤਾ ਗਿਆ ਹੈ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਖਾਸ ਤੌਰ 'ਤੇ ਸ਼ਰਾਰਤੀ ਅਨਸਰਾਂ ਨੂੰ ਚੇਤਾਵਨੀ ਦਿੱਤੀ ਗਈ।
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    22 hrs ago
  • ਪੰਜਾਬ ਪੁਲਿਸ ਵੱਲੋਂ ਅਪਰਾਧੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ 'ਆਪਰੇਸ਼ਨ ਪ੍ਰਹਾਰ 3.0' ਤਹਿਤ ਕਪੂਰਥਲਾ ਪੁਲਿਸ ਵੱਲੋਂ ਇੱਕ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਡੀਜੀਪੀ ਪੰਜਾਬ ਅਤੇ ਐਸਐਸਪੀ ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਭੁਲੱਥ ਸਬ-ਡਵੀਜ਼ਨ ਦੇ ਚਾਰਾਂ ਥਾਣਿਆਂ ਦੇ ਅਧਿਕਾਰ ਖੇਤਰਾਂ ਵਿੱਚ ਇਹ ਵਿਸ਼ੇਸ਼ ਆਪਰੇਸ਼ਨ ਚਲਾਇਆ ਗਿਆ। ਇਸ ਮੁਹਿੰਮ ਦੌਰਾਨ ਸੰਗੀਨ ਜੁਰਮਾਂ ਅਤੇ ਹੋਰ ਵੱਖ-ਵੱਖ ਅਪਰਾਧਾਂ ਵਿੱਚ ਲੋੜੀਂਦੇ ਅਪਰਾਧੀਆਂ ਨੂੰ ਫੜਨ ਲਈ 38 ਸ਼ੱਕੀ ਵਿਅਕਤੀਆਂ ਨੂੰ ਰਾਊਂਡਅੱਪ ਕੀਤਾ ਗਿਆ, ਜਿਨ੍ਹਾਂ ਵਿੱਚੋਂ 31 ਲੋੜੀਂਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਮੁਕਦਮਾ ਦਰਜ ਕੀਤਾ ਗਿਆ ਹੈ। ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਇਹ ਸਖ਼ਤ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹੇਗੀ।
    4
    ਪੰਜਾਬ ਪੁਲਿਸ ਵੱਲੋਂ ਅਪਰਾਧੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ 'ਆਪਰੇਸ਼ਨ ਪ੍ਰਹਾਰ 3.0' ਤਹਿਤ ਕਪੂਰਥਲਾ ਪੁਲਿਸ ਵੱਲੋਂ ਇੱਕ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਡੀਜੀਪੀ ਪੰਜਾਬ ਅਤੇ ਐਸਐਸਪੀ ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਭੁਲੱਥ ਸਬ-ਡਵੀਜ਼ਨ ਦੇ ਚਾਰਾਂ ਥਾਣਿਆਂ ਦੇ ਅਧਿਕਾਰ ਖੇਤਰਾਂ ਵਿੱਚ ਇਹ ਵਿਸ਼ੇਸ਼ ਆਪਰੇਸ਼ਨ ਚਲਾਇਆ ਗਿਆ। ਇਸ ਮੁਹਿੰਮ ਦੌਰਾਨ ਸੰਗੀਨ ਜੁਰਮਾਂ ਅਤੇ ਹੋਰ ਵੱਖ-ਵੱਖ ਅਪਰਾਧਾਂ ਵਿੱਚ ਲੋੜੀਂਦੇ ਅਪਰਾਧੀਆਂ ਨੂੰ ਫੜਨ ਲਈ 38 ਸ਼ੱਕੀ ਵਿਅਕਤੀਆਂ ਨੂੰ ਰਾਊਂਡਅੱਪ ਕੀਤਾ ਗਿਆ, ਜਿਨ੍ਹਾਂ ਵਿੱਚੋਂ 31 ਲੋੜੀਂਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਮੁਕਦਮਾ ਦਰਜ ਕੀਤਾ ਗਿਆ ਹੈ।

ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਇਹ ਸਖ਼ਤ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹੇਗੀ।
    user_Ragini
    Ragini
    ਜਲੰਧਰ 1, ਜਲੰਧਰ, ਪੰਜਾਬ•
    6 hrs ago
  • ਜਲੰਧਰ ਦਿਹਾਤੀ ਪੁਲਿਸ ਵੱਲੋਂ ਚਲਾਏ ਜਾ ਰਹੇ 'ਜਲੰਧਰ ਪਰਹਾਰ ਆਪਰੇਸ਼ਨ' ਤਹਿਤ ਅੱਜ ਫਿਲੌਰ ਵਿਖੇ ਲਗਾਏ ਗਏ ਹਾਈਟੈਕ ਨਾਕੇ ਦਾ ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ ਅਤੇ ਐਸਐਸਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਦੌਰਾ ਕਰਕੇ ਨਾਕਾਬੰਦੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਦੋਵਾਂ ਉੱਚ ਅਧਿਕਾਰੀਆਂ ਨੇ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਸਮਾਜ ਵਿਰੋਧੀ ਅਤੇ ਸ਼ਰਾਰਤੀ ਅਨਸਰਾਂ ਦੇ ਨਾਲ-ਨਾਲ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਅਤੇ ਅਪਰਾਧ ਦੇ ਖ਼ਾਤਮੇ ਲਈ ਆਪਣੀ ਮੁਹਿੰਮ ਪੂਰੀ ਦ੍ਰਿੜਤਾ ਨਾਲ ਚਲਾ ਰਹੀ ਹੈ ਅਤੇ ਕਾਨੂੰਨ-ਵਿਵਸਥਾ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਣਾ ਪੁਲਿਸ ਦੀ ਪਹਿਲੀ ਤਰਜੀਹ ਹੈ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗੈਰ-ਕਾਨੂੰਨੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਾ-ਮੁਕਤ ਅਤੇ ਅਪਰਾਧ-ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।
    4
    ਜਲੰਧਰ ਦਿਹਾਤੀ ਪੁਲਿਸ ਵੱਲੋਂ ਚਲਾਏ ਜਾ ਰਹੇ 'ਜਲੰਧਰ ਪਰਹਾਰ ਆਪਰੇਸ਼ਨ' ਤਹਿਤ ਅੱਜ ਫਿਲੌਰ ਵਿਖੇ ਲਗਾਏ ਗਏ ਹਾਈਟੈਕ ਨਾਕੇ ਦਾ ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ ਅਤੇ ਐਸਐਸਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਦੌਰਾ ਕਰਕੇ ਨਾਕਾਬੰਦੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਦੋਵਾਂ ਉੱਚ ਅਧਿਕਾਰੀਆਂ ਨੇ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਸਮਾਜ ਵਿਰੋਧੀ ਅਤੇ ਸ਼ਰਾਰਤੀ ਅਨਸਰਾਂ ਦੇ ਨਾਲ-ਨਾਲ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਅਤੇ ਅਪਰਾਧ ਦੇ ਖ਼ਾਤਮੇ ਲਈ ਆਪਣੀ ਮੁਹਿੰਮ ਪੂਰੀ ਦ੍ਰਿੜਤਾ ਨਾਲ ਚਲਾ ਰਹੀ ਹੈ ਅਤੇ ਕਾਨੂੰਨ-ਵਿਵਸਥਾ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਣਾ ਪੁਲਿਸ ਦੀ ਪਹਿਲੀ ਤਰਜੀਹ ਹੈ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗੈਰ-ਕਾਨੂੰਨੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਾ-ਮੁਕਤ ਅਤੇ ਅਪਰਾਧ-ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।
    user_Boss
    Boss
    ਜਲੰਧਰ 1, ਜਲੰਧਰ, ਪੰਜਾਬ•
    19 hrs ago
  • ਗੜ੍ਹਸ਼ੰਕਰ ਵਿਖੇ ਹੁਸ਼ਿਆਰਪੁਰ ਪੁਲਿਸ ਨੇ 'ਆਪਰੇਸ਼ਨ ਪ੍ਰਹਾਬ' ਦੇ ਤਹਿਤ ਨਸ਼ਾ ਤਸਕਰਾਂ ਦੇ ਖਿਲਾਫ਼ ਮੁਹਿੰਮ ਵਿੱਢ ਦਿੱਤੀ ਹੈ।
    1
    ਗੜ੍ਹਸ਼ੰਕਰ ਵਿਖੇ ਹੁਸ਼ਿਆਰਪੁਰ ਪੁਲਿਸ ਨੇ 'ਆਪਰੇਸ਼ਨ ਪ੍ਰਹਾਬ' ਦੇ ਤਹਿਤ ਨਸ਼ਾ ਤਸਕਰਾਂ ਦੇ ਖਿਲਾਫ਼ ਮੁਹਿੰਮ ਵਿੱਢ ਦਿੱਤੀ ਹੈ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    21 hrs ago
  • ਜਲੰਧਰ ਦੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੇਰ ਰਾਤ ਸ਼ਹਿਰ ਦੇ ਵੱਖ-ਵੱਖ ਪੁਲਿਸ ਥਾਣਿਆਂ ਦਾ ਅਚਨਚੇਤ ਨਿਰੀਖਣ ਕੀਤਾ। ਪੁਲਿਸ ਕਮਿਸ਼ਨਰ ਦੇ ਅਚਾਨਕ ਥਾਣਿਆਂ ਵਿੱਚ ਪਹੁੰਚਣ ਨਾਲ ਉੱਥੇ ਮੌਜੂਦ ਪੁਲਿਸ ਮੁਲਾਜ਼ਮਾਂ ਵਿੱਚ ਹਲਚਲ ਮਚ ਗਈ। ਇਸ ਨਿਰੀਖਣ ਦੌਰਾਨ ਪੁਲਿਸ ਕਮਿਸ਼ਨਰ ਨੇ ਥਾਣਿਆਂ ਦੇ ਪ੍ਰਬੰਧਾਂ, ਰਿਕਾਰਡ, ਸਾਫ਼-ਸਫ਼ਾਈ ਅਤੇ ਡਿਊਟੀ 'ਤੇ ਤਾਇਨਾਤ ਮੁਲਾਜ਼ਮਾਂ ਦੀ ਮੁਸਤੈਦੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪੁਲਿਸ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਨਿਰੀਖਣ ਦਾ ਉਦੇਸ਼ ਥਾਣਿਆਂ ਦੀ ਕਾਰਜਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣਾ ਅਤੇ ਪੁਲਿਸ ਮੁਲਾਜ਼ਮਾਂ ਦੀ ਚੌਕਸੀ ਯਕੀਨੀ ਬਣਾਉਣਾ ਹੈ। ਉਨ੍ਹਾਂ ਨੇ ਸਾਰੇ ਥਾਣਾ ਮੁਖੀਆਂ ਅਤੇ ਮੁਲਾਜ਼ਮਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਥਾਣੇ ਆਉਣ ਵਾਲੇ ਹਰ ਵਿਅਕਤੀ ਦੀ ਸ਼ਿਕਾਇਤ ਅਤੇ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਸੁਣਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਦੇਰ ਰਾਤ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦਾ ਹੌਸਲਾ ਵੀ ਵਧਾਇਆ ਤਾਂ ਜੋ ਉਹ ਆਪਣੀ ਡਿਊਟੀ ਚੰਗੀ ਤਰ੍ਹਾਂ ਨਿਭਾ ਸਕਣ। ਇਸ ਦੇ ਨਾਲ ਹੀ, ਜਲੰਧਰ ਵਿੱਚ ਇੱਕ ਵਿਵਾਦਿਤ ਮਾਮਲੇ ਨੂੰ ਲੈ ਕੇ ਗਾਇਕਾ ਰੀਤੂ ਨੂਰਾਂ ਵੱਲੋਂ ਕੁੱਲੇ ਵਾਲੀ ਸਰਕਾਰ ਤੋਂ ਮੁਆਫੀ ਮੰਗਣ ਦੀ ਖ਼ਬਰ ਵੀ ਸਾਹਮਣੇ ਆਈ ਹੈ।
    1
    ਜਲੰਧਰ ਦੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੇਰ ਰਾਤ ਸ਼ਹਿਰ ਦੇ ਵੱਖ-ਵੱਖ ਪੁਲਿਸ ਥਾਣਿਆਂ ਦਾ ਅਚਨਚੇਤ ਨਿਰੀਖਣ ਕੀਤਾ। ਪੁਲਿਸ ਕਮਿਸ਼ਨਰ ਦੇ ਅਚਾਨਕ ਥਾਣਿਆਂ ਵਿੱਚ ਪਹੁੰਚਣ ਨਾਲ ਉੱਥੇ ਮੌਜੂਦ ਪੁਲਿਸ ਮੁਲਾਜ਼ਮਾਂ ਵਿੱਚ ਹਲਚਲ ਮਚ ਗਈ। ਇਸ ਨਿਰੀਖਣ ਦੌਰਾਨ ਪੁਲਿਸ ਕਮਿਸ਼ਨਰ ਨੇ ਥਾਣਿਆਂ ਦੇ ਪ੍ਰਬੰਧਾਂ, ਰਿਕਾਰਡ, ਸਾਫ਼-ਸਫ਼ਾਈ ਅਤੇ ਡਿਊਟੀ 'ਤੇ ਤਾਇਨਾਤ ਮੁਲਾਜ਼ਮਾਂ ਦੀ ਮੁਸਤੈਦੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪੁਲਿਸ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਨਿਰੀਖਣ ਦਾ ਉਦੇਸ਼ ਥਾਣਿਆਂ ਦੀ ਕਾਰਜਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣਾ ਅਤੇ ਪੁਲਿਸ ਮੁਲਾਜ਼ਮਾਂ ਦੀ ਚੌਕਸੀ ਯਕੀਨੀ ਬਣਾਉਣਾ ਹੈ। ਉਨ੍ਹਾਂ ਨੇ ਸਾਰੇ ਥਾਣਾ ਮੁਖੀਆਂ ਅਤੇ ਮੁਲਾਜ਼ਮਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਥਾਣੇ ਆਉਣ ਵਾਲੇ ਹਰ ਵਿਅਕਤੀ ਦੀ ਸ਼ਿਕਾਇਤ ਅਤੇ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਸੁਣਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਦੇਰ ਰਾਤ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦਾ ਹੌਸਲਾ ਵੀ ਵਧਾਇਆ ਤਾਂ ਜੋ ਉਹ ਆਪਣੀ ਡਿਊਟੀ ਚੰਗੀ ਤਰ੍ਹਾਂ ਨਿਭਾ ਸਕਣ।

ਇਸ ਦੇ ਨਾਲ ਹੀ, ਜਲੰਧਰ ਵਿੱਚ ਇੱਕ ਵਿਵਾਦਿਤ ਮਾਮਲੇ ਨੂੰ ਲੈ ਕੇ ਗਾਇਕਾ ਰੀਤੂ ਨੂਰਾਂ ਵੱਲੋਂ ਕੁੱਲੇ ਵਾਲੀ ਸਰਕਾਰ ਤੋਂ ਮੁਆਫੀ ਮੰਗਣ ਦੀ ਖ਼ਬਰ ਵੀ ਸਾਹਮਣੇ ਆਈ ਹੈ।
    user_Ruby
    Ruby
    Local News Reporter ਜਲੰਧਰ 1, ਜਲੰਧਰ, ਪੰਜਾਬ•
    5 hrs ago
  • ਬਾਬਾ ਬਕਾਲਾ ਵਿਧਾਨ ਸਭਾ ਹਲਕੇ ਦੇ ਪਿੰਡ ਭਲੋਜਲਾ ਵਿੱਚ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਦਰਿਆ ਦੇ ਤੇਜ਼ ਵਹਾਅ ਵਿੱਚ ਦੋ ਸਗੇ ਭਰਾ ਲਾਪਤਾ ਹੋ ਗਏ ਹਨ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਮੌਕੇ 'ਤੇ ਮੌਜੂਦ ਹਨ, ਜਦਕਿ ਪ੍ਰਸ਼ਾਸਨ ਅਤੇ ਗੋਤਾਖੋਰਾਂ ਦੀਆਂ ਟੀਮਾਂ ਲਗਾਤਾਰ ਦੋਵਾਂ ਭਰਾਵਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ। ਪੀੜਤ ਪਰਿਵਾਰ ਨੂੰ ਅਜੇ ਵੀ ਉਮੀਦ ਹੈ ਕਿ ਉਨ੍ਹਾਂ ਦੇ ਬੱਚੇ ਜਲਦ ਹੀ ਸਹੀ-ਸਲਾਮਤ ਮਿਲ ਜਾਣਗੇ। ਲਾਪਤਾ ਹੋਏ ਭਰਾਵਾਂ ਦੀ ਪਛਾਣ 17 ਸਾਲਾ ਸੁਖਰਾਜ ਸਿੰਘ ਅਤੇ 18 ਸਾਲਾ ਪ੍ਰਿੰਸ ਰਾਜਾ ਵਜੋਂ ਹੋਈ ਹੈ। ਸੁਖਰਾਜ ਸਿੰਘ ਸਿੱਖ ਸਰੂਪ ਵਿੱਚ ਸੀ ਅਤੇ ਧਾਰਮਿਕ ਪਾਠ ਕਰਦਾ ਸੀ, ਜਦਕਿ ਉਸ ਦਾ ਵੱਡਾ ਭਰਾ ਪ੍ਰਿੰਸ ਰਾਜਾ ਦਿਹਾੜੀ ਮਜ਼ਦੂਰੀ ਕਰਦਾ ਸੀ। ਪਰਿਵਾਰ ਮੁਤਾਬਕ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੇ ਨਵੇਂ ਮਕਾਨ ਦਾ ਮੁਹੂਰਤ ਹੋਇਆ ਸੀ ਅਤੇ ਵੱਡੇ ਪੁੱਤਰ ਪ੍ਰਿੰਸ ਦੇ ਵਿਦੇਸ਼ ਜਾਣ ਦੀਆਂ ਤਿਆਰੀਆਂ ਵੀ ਚੱਲ ਰਹੀਆਂ ਸਨ। ਇਸੇ ਖੁਸ਼ੀ ਦੇ ਮੌਕੇ ਕਾਰਨ ਕਈ ਰਿਸ਼ਤੇਦਾਰ ਵੀ ਘਰ ਆਏ ਹੋਏ ਸਨ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਪਰਿਵਾਰ ਦੇ ਸਾਰੇ ਮੈਂਬਰ ਦਰਿਆ ਦੇਖਣ ਗਏ ਹੋਏ ਸਨ। ਇਸੇ ਦੌਰਾਨ ਅਚਾਨਕ ਇੱਕ ਭਰਾ ਡੂੰਘੇ ਪਾਣੀ ਵਿੱਚ ਚਲਾ ਗਿਆ ਅਤੇ ਡੁੱਬਣ ਲੱਗਾ। ਉਸ ਨੂੰ ਬਚਾਉਣ ਲਈ ਦੂਜੇ ਭਰਾ ਨੇ ਵੀ ਬਿਨਾਂ ਦੇਰੀ ਕੀਤੇ ਦਰਿਆ ਵਿੱਚ ਛਾਲ ਮਾਰ ਦਿੱਤੀ, ਪਰ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਦੋਵੇਂ ਹੀ ਰੁੜ੍ਹ ਗਏ ਅਤੇ ਦੇਖਦੇ ਹੀ ਦੇਖਦੇ ਅੱਖਾਂ ਤੋਂ ਓਝਲ ਹੋ ਗਏ। ਘਟਨਾ ਦੀ ਸੂਚਨਾ ਮੰਗਲਵਾਰ ਸ਼ਾਮ ਕਰੀਬ ਸਾਢੇ ਚਾਰ ਵਜੇ ਪ੍ਰਸ਼ਾਸਨ ਅਤੇ ਗੋਤਾਖੋਰਾਂ ਨੂੰ ਦਿੱਤੀ ਗਈ ਸੀ। ਹਨੇਰਾ ਹੋਣ ਕਾਰਨ ਮੰਗਲਵਾਰ ਰਾਤ ਨੂੰ ਸਰਚ ਆਪ੍ਰੇਸ਼ਨ ਰੋਕਣਾ ਪਿਆ, ਜਿਸ ਨੂੰ ਬੁੱਧਵਾਰ ਸਵੇਰੇ ਗੋਤਾਖੋਰਾਂ ਵੱਲੋਂ ਦੁਬਾਰਾ ਸ਼ੁਰੂ ਕੀਤਾ ਗਿਆ। ਲਾਪਤਾ ਨੌਜਵਾਨਾਂ ਦੇ ਚਾਚਾ ਗੱਜਨ ਸਿੰਘ ਨੇ ਦੱਸਿਆ ਕਿ ਪਰਿਵਾਰ ਨੇ ਆਪਣੇ ਪੱਧਰ 'ਤੇ ਵੀ ਭਾਲ ਦੀ ਹਰ ਕੋਸ਼ਿਸ਼ ਕੀਤੀ, ਪਰ ਹਾਲੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ। ਜਿਵੇਂ ਹੀ ਘਰ ਦੇ ਦੂਜੇ ਬੱਚਿਆਂ ਨੇ ਇਸ ਹਾਦਸੇ ਬਾਰੇ ਦੱਸਿਆ, ਪੂਰਾ ਪਰਿਵਾਰ ਮੌਕੇ 'ਤੇ ਪਹੁੰਚ ਗਿਆ। ਉਨ੍ਹਾਂ ਦੱਸਿਆ ਕਿ ਦੋਵੇਂ ਭਰਾ ਬਹੁਤ ਹੀ ਮਿਲਣਸਾਰ ਅਤੇ ਮਿਹਨਤੀ ਸਨ ਅਤੇ ਪੂਰੇ ਪਰਿਵਾਰ ਦੀਆਂ ਉਮੀਦਾਂ ਦਾ ਸਹਾਰਾ ਸਨ। ਪਿੰਡ ਭਲੋਜਲਾ ਵਿੱਚ ਇਸ ਵੇਲੇ ਮਾਤਮ ਪਸਰਿਆ ਹੋਇਆ ਹੈ ਅਤੇ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜਦੋਂ ਤੱਕ ਦੋਵਾਂ ਨੌਜਵਾਨਾਂ ਦਾ ਪਤਾ ਨਹੀਂ ਲੱਗ ਜਾਂਦਾ, ਸਰਚ ਆਪ੍ਰੇਸ਼ਨ ਲਗਾਤਾਰ ਜਾਰੀ ਰਹੇਗਾ।
    4
    ਬਾਬਾ ਬਕਾਲਾ ਵਿਧਾਨ ਸਭਾ ਹਲਕੇ ਦੇ ਪਿੰਡ ਭਲੋਜਲਾ ਵਿੱਚ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਦਰਿਆ ਦੇ ਤੇਜ਼ ਵਹਾਅ ਵਿੱਚ ਦੋ ਸਗੇ ਭਰਾ ਲਾਪਤਾ ਹੋ ਗਏ ਹਨ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਮੌਕੇ 'ਤੇ ਮੌਜੂਦ ਹਨ, ਜਦਕਿ ਪ੍ਰਸ਼ਾਸਨ ਅਤੇ ਗੋਤਾਖੋਰਾਂ ਦੀਆਂ ਟੀਮਾਂ ਲਗਾਤਾਰ ਦੋਵਾਂ ਭਰਾਵਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ। ਪੀੜਤ ਪਰਿਵਾਰ ਨੂੰ ਅਜੇ ਵੀ ਉਮੀਦ ਹੈ ਕਿ ਉਨ੍ਹਾਂ ਦੇ ਬੱਚੇ ਜਲਦ ਹੀ ਸਹੀ-ਸਲਾਮਤ ਮਿਲ ਜਾਣਗੇ।

ਲਾਪਤਾ ਹੋਏ ਭਰਾਵਾਂ ਦੀ ਪਛਾਣ 17 ਸਾਲਾ ਸੁਖਰਾਜ ਸਿੰਘ ਅਤੇ 18 ਸਾਲਾ ਪ੍ਰਿੰਸ ਰਾਜਾ ਵਜੋਂ ਹੋਈ ਹੈ। ਸੁਖਰਾਜ ਸਿੰਘ ਸਿੱਖ ਸਰੂਪ ਵਿੱਚ ਸੀ ਅਤੇ ਧਾਰਮਿਕ ਪਾਠ ਕਰਦਾ ਸੀ, ਜਦਕਿ ਉਸ ਦਾ ਵੱਡਾ ਭਰਾ ਪ੍ਰਿੰਸ ਰਾਜਾ ਦਿਹਾੜੀ ਮਜ਼ਦੂਰੀ ਕਰਦਾ ਸੀ। ਪਰਿਵਾਰ ਮੁਤਾਬਕ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੇ ਨਵੇਂ ਮਕਾਨ ਦਾ ਮੁਹੂਰਤ ਹੋਇਆ ਸੀ ਅਤੇ ਵੱਡੇ ਪੁੱਤਰ ਪ੍ਰਿੰਸ ਦੇ ਵਿਦੇਸ਼ ਜਾਣ ਦੀਆਂ ਤਿਆਰੀਆਂ ਵੀ ਚੱਲ ਰਹੀਆਂ ਸਨ। ਇਸੇ ਖੁਸ਼ੀ ਦੇ ਮੌਕੇ ਕਾਰਨ ਕਈ ਰਿਸ਼ਤੇਦਾਰ ਵੀ ਘਰ ਆਏ ਹੋਏ ਸਨ।

ਇਹ ਹਾਦਸਾ ਉਦੋਂ ਵਾਪਰਿਆ ਜਦੋਂ ਪਰਿਵਾਰ ਦੇ ਸਾਰੇ ਮੈਂਬਰ ਦਰਿਆ ਦੇਖਣ ਗਏ ਹੋਏ ਸਨ। ਇਸੇ ਦੌਰਾਨ ਅਚਾਨਕ ਇੱਕ ਭਰਾ ਡੂੰਘੇ ਪਾਣੀ ਵਿੱਚ ਚਲਾ ਗਿਆ ਅਤੇ ਡੁੱਬਣ ਲੱਗਾ। ਉਸ ਨੂੰ ਬਚਾਉਣ ਲਈ ਦੂਜੇ ਭਰਾ ਨੇ ਵੀ ਬਿਨਾਂ ਦੇਰੀ ਕੀਤੇ ਦਰਿਆ ਵਿੱਚ ਛਾਲ ਮਾਰ ਦਿੱਤੀ, ਪਰ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਦੋਵੇਂ ਹੀ ਰੁੜ੍ਹ ਗਏ ਅਤੇ ਦੇਖਦੇ ਹੀ ਦੇਖਦੇ ਅੱਖਾਂ ਤੋਂ ਓਝਲ ਹੋ ਗਏ। ਘਟਨਾ ਦੀ ਸੂਚਨਾ ਮੰਗਲਵਾਰ ਸ਼ਾਮ ਕਰੀਬ ਸਾਢੇ ਚਾਰ ਵਜੇ ਪ੍ਰਸ਼ਾਸਨ ਅਤੇ ਗੋਤਾਖੋਰਾਂ ਨੂੰ ਦਿੱਤੀ ਗਈ ਸੀ। ਹਨੇਰਾ ਹੋਣ ਕਾਰਨ ਮੰਗਲਵਾਰ ਰਾਤ ਨੂੰ ਸਰਚ ਆਪ੍ਰੇਸ਼ਨ ਰੋਕਣਾ ਪਿਆ, ਜਿਸ ਨੂੰ ਬੁੱਧਵਾਰ ਸਵੇਰੇ ਗੋਤਾਖੋਰਾਂ ਵੱਲੋਂ ਦੁਬਾਰਾ ਸ਼ੁਰੂ ਕੀਤਾ ਗਿਆ।

ਲਾਪਤਾ ਨੌਜਵਾਨਾਂ ਦੇ ਚਾਚਾ ਗੱਜਨ ਸਿੰਘ ਨੇ ਦੱਸਿਆ ਕਿ ਪਰਿਵਾਰ ਨੇ ਆਪਣੇ ਪੱਧਰ 'ਤੇ ਵੀ ਭਾਲ ਦੀ ਹਰ ਕੋਸ਼ਿਸ਼ ਕੀਤੀ, ਪਰ ਹਾਲੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ। ਜਿਵੇਂ ਹੀ ਘਰ ਦੇ ਦੂਜੇ ਬੱਚਿਆਂ ਨੇ ਇਸ ਹਾਦਸੇ ਬਾਰੇ ਦੱਸਿਆ, ਪੂਰਾ ਪਰਿਵਾਰ ਮੌਕੇ 'ਤੇ ਪਹੁੰਚ ਗਿਆ। ਉਨ੍ਹਾਂ ਦੱਸਿਆ ਕਿ ਦੋਵੇਂ ਭਰਾ ਬਹੁਤ ਹੀ ਮਿਲਣਸਾਰ ਅਤੇ ਮਿਹਨਤੀ ਸਨ ਅਤੇ ਪੂਰੇ ਪਰਿਵਾਰ ਦੀਆਂ ਉਮੀਦਾਂ ਦਾ ਸਹਾਰਾ ਸਨ। ਪਿੰਡ ਭਲੋਜਲਾ ਵਿੱਚ ਇਸ ਵੇਲੇ ਮਾਤਮ ਪਸਰਿਆ ਹੋਇਆ ਹੈ ਅਤੇ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜਦੋਂ ਤੱਕ ਦੋਵਾਂ ਨੌਜਵਾਨਾਂ ਦਾ ਪਤਾ ਨਹੀਂ ਲੱਗ ਜਾਂਦਾ, ਸਰਚ ਆਪ੍ਰੇਸ਼ਨ ਲਗਾਤਾਰ ਜਾਰੀ ਰਹੇਗਾ।
    user_Ragini
    Ragini
    ਜਲੰਧਰ 1, ਜਲੰਧਰ, ਪੰਜਾਬ•
    6 hrs ago
  • ਜਲੰਧਰ ਦੇ ਨਿਊ ਰਤਨ ਨਗਰ ਵਿੱਚ ਦੇਰ ਰਾਤ ਦੋ ਸ਼ਰਾਰਤੀ ਨੌਜਵਾਨਾਂ ਵੱਲੋਂ ਗਲੀ ਵਿੱਚ ਖੜ੍ਹੀਆਂ ਚਾਰ ਤੋਂ ਪੰਜ ਗੱਡੀਆਂ ਦੇ ਤੇਜ਼ਧਾਰ ਹਥਿਆਰਾਂ ਨਾਲ ਸ਼ੀਸ਼ੇ ਤੋੜਨ ਦਾ ਮਾਮਲਾ ਸਾਹਮਣੇ ਆਇਆ ਹੈ। ਗੱਡੀਆਂ ਦੇ ਸ਼ੀਸ਼ੇ ਤੋੜਨ ਦੀ ਇਹ ਸਾਰੀ ਕਰਤੂਤ ਗਲੀ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਕਾਰ ਮਾਲਕਾਂ ਨੂੰ ਇਸ ਘਟਨਾ ਦਾ ਪਤਾ ਸਵੇਰੇ ਉੱਠਣ 'ਤੇ ਲੱਗਿਆ, ਜਦੋਂ ਉਨ੍ਹਾਂ ਨੇ ਦੇਖਿਆ ਕਿ ਉਨ੍ਹਾਂ ਦੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਹੋਏ ਸਨ। ਇਸ ਤੋਂ ਬਾਅਦ ਜਦੋਂ ਸੀਸੀਟੀਵੀ ਫੁਟੇਜ ਖੰਗਾਲੀ ਗਈ ਤਾਂ ਦੋ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਗੱਡੀਆਂ ਦੇ ਸ਼ੀਸ਼ੇ ਤੋੜਦੇ ਹੋਏ ਸਾਫ਼ ਨਜ਼ਰ ਆਏ। ਪੀੜਤ ਲੋਕਾਂ ਨੇ ਇਸ ਸਬੰਧੀ ਬਸਤੀ ਬਾਬਾ ਖੇਲ ਪੁਲਿਸ ਅਤੇ ਸਬੰਧਤ ਥਾਣੇ ਨੂੰ ਸ਼ਿਕਾਇਤ ਦੇ ਕੇ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ, ਜਿਸ ਤੋਂ ਬਾਅਦ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ।
    3
    ਜਲੰਧਰ ਦੇ ਨਿਊ ਰਤਨ ਨਗਰ ਵਿੱਚ ਦੇਰ ਰਾਤ ਦੋ ਸ਼ਰਾਰਤੀ ਨੌਜਵਾਨਾਂ ਵੱਲੋਂ ਗਲੀ ਵਿੱਚ ਖੜ੍ਹੀਆਂ ਚਾਰ ਤੋਂ ਪੰਜ ਗੱਡੀਆਂ ਦੇ ਤੇਜ਼ਧਾਰ ਹਥਿਆਰਾਂ ਨਾਲ ਸ਼ੀਸ਼ੇ ਤੋੜਨ ਦਾ ਮਾਮਲਾ ਸਾਹਮਣੇ ਆਇਆ ਹੈ। ਗੱਡੀਆਂ ਦੇ ਸ਼ੀਸ਼ੇ ਤੋੜਨ ਦੀ ਇਹ ਸਾਰੀ ਕਰਤੂਤ ਗਲੀ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ।

ਕਾਰ ਮਾਲਕਾਂ ਨੂੰ ਇਸ ਘਟਨਾ ਦਾ ਪਤਾ ਸਵੇਰੇ ਉੱਠਣ 'ਤੇ ਲੱਗਿਆ, ਜਦੋਂ ਉਨ੍ਹਾਂ ਨੇ ਦੇਖਿਆ ਕਿ ਉਨ੍ਹਾਂ ਦੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਹੋਏ ਸਨ। ਇਸ ਤੋਂ ਬਾਅਦ ਜਦੋਂ ਸੀਸੀਟੀਵੀ ਫੁਟੇਜ ਖੰਗਾਲੀ ਗਈ ਤਾਂ ਦੋ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਗੱਡੀਆਂ ਦੇ ਸ਼ੀਸ਼ੇ ਤੋੜਦੇ ਹੋਏ ਸਾਫ਼ ਨਜ਼ਰ ਆਏ। ਪੀੜਤ ਲੋਕਾਂ ਨੇ ਇਸ ਸਬੰਧੀ ਬਸਤੀ ਬਾਬਾ ਖੇਲ ਪੁਲਿਸ ਅਤੇ ਸਬੰਧਤ ਥਾਣੇ ਨੂੰ ਸ਼ਿਕਾਇਤ ਦੇ ਕੇ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ, ਜਿਸ ਤੋਂ ਬਾਅਦ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ।
    user_Ruby
    Ruby
    Local News Reporter ਜਲੰਧਰ 1, ਜਲੰਧਰ, ਪੰਜਾਬ•
    5 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.