logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਸਿੰਚਾਈ ਲਈ ਬਦਲਵੇਂ ਜਲ ਸਰੋਤਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਜਗਰਾਉਂ ਵਿਖੇ ₹5.34 ਕਰੋੜ ਦੀ ਲਾਗਤ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.) ਦੇ ਸੋਧੇ ਹੋਏ ਪਾਣੀ ਨੂੰ ਖੇਤੀਬਾੜੀ ਸਿੰਚਾਈ ਲਈ ਵਰਤੋਂ ਵਿੱਚ ਲਿਆਉਣ ਵਾਲੇ ਪ੍ਰੋਜੈਕਟ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਜਗਰਾਉਂ ਦੇ ਵਿਧਾਇਕ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ, ਮੁੱਖ ਭੂਮੀ ਪਾਲ ਸ੍ਰੀ ਮਹਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮਨਜੀਤ ਸਿੰਘ ਚੀਮਾ, ਐਸ.ਡੀ.ਐਮ. ਸ੍ਰੀ ਬਾਦਲਦੀਨ ਅਤੇ ਮੰਡਲ ਭੂਮੀ ਰੱਖਿਆ ਅਫਸਰ ਸ੍ਰੀਮਤੀ ਨਿੱਧੀ ਬੱਤਾ ਵੀ ਮੌਜੂਦ ਸਨ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਡਿੱਗ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਵਚਨਬੱਧ ਹੈ ਅਤੇ ਸਰਕਾਰ ਨੇ ਟੇਲਾਂ ਤੱਕ ਪਾਣੀ ਪਹੁੰਚਾਉਣ ਦਾ ਵਾਅਦਾ ਪੂਰਾ ਕੀਤਾ ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਪੰਜਾਬ ਵਿੱਚ ਸਿੰਚਾਈ ਲਈ ਵਰਤੇ ਜਾਣ ਵਾਲੇ ਸੋਧੇ ਹੋਏ ਪਾਣੀ ਦੀ ਸਮਰੱਥਾ ਲਗਭਗ 500 ਐਮ.ਐਲ.ਡੀ. ਤੱਕ ਪਹੁੰਚ ਜਾਵੇਗੀ, ਜਦਕਿ 210 ਐਮ.ਐਲ.ਡੀ. ਸਮਰੱਥਾ ਵਾਲੇ 22 ਹੋਰ ਪ੍ਰੋਜੈਕਟ ਉਸਾਰੀ ਅਧੀਨ ਹਨ। ਉਨ੍ਹਾਂ ਐਲਾਨ ਕੀਤਾ ਕਿ ਜਗਰਾਉਂ ਦੇ ਇੱਕ ਹੋਰ 12 ਐਮ.ਐਲ.ਟੀ. ਐਸ.ਟੀ.ਪੀ. ਦੇ ਪਾਣੀ ਨੂੰ ਵੀ ਪਾਈਪ ਲਾਈਨ ਰਾਹੀਂ ਖੇਤਾਂ ਤੱਕ ਪਹੁੰਚਾਉਣ ਦੀ ਤਜਵੀਜ਼ ਜਲਦੀ ਤਿਆਰ ਕੀਤੀ ਜਾਵੇਗੀ। ਵਿਭਾਗ ਵੱਲੋਂ ਸੂਬੇ ਵਿੱਚ ਪਹਿਲਾਂ ਹੀ 30 ਹਜ਼ਾਰ ਏਕੜ ਜ਼ਮੀਨ ਨੂੰ ਸੋਧਿਆ ਪਾਣੀ ਦਿੱਤਾ ਜਾ ਰਿਹਾ ਹੈ, ਜਿਸ ਨੂੰ ਵਧਾ ਕੇ 50 ਹਜ਼ਾਰ ਏਕੜ ਤੱਕ ਪਹੁੰਚਾਇਆ ਜਾਵੇਗਾ। ਹਲਕਾ ਵਿਧਾਇਕ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਨੇ ਦੱਸਿਆ ਕਿ ਜਗਰਾਉਂ ਇਲਾਕੇ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ 70 ਤੋਂ 80 ਫੁੱਟ ਤੱਕ ਡਿੱਗ ਚੁੱਕਾ ਹੈ ਅਤੇ ਇਸ ਪ੍ਰੋਜੈਕਟ ਰਾਹੀਂ ਕਰੀਬ 426 ਹੈਕਟੇਅਰ ਰਕਬੇ ਨੂੰ ਸਿੰਚਾਈ ਸਹੂਲਤ ਮਿਲੇਗੀ, ਜਿਸ ਨਾਲ ਪਿੰਡ ਅਗਵਾੜ ਖਵਾਜਾ ਬਾਜੂ ਅਤੇ ਅਗਵਾੜ ਲੋਪੋ ਕਲਾਂ ਦੇ 547 ਕਿਸਾਨਾਂ ਨੂੰ ਸਿੱਧਾ ਫਾਇਦਾ ਹੋਵੇਗਾ। ਮੁੱਖ ਭੂਮੀ ਪਾਲ ਸ੍ਰੀ ਮਹਿੰਦਰ ਸਿੰਘ ਨੇ ਦੱਸਿਆ ਕਿ ਨਾਬਾਰਡ ਦੁਆਰਾ ਸਪਾਂਸਰਡ ਇਹ ਪ੍ਰੋਜੈਕਟ ਐਸ.ਬੀ.ਆਰ. ਤਕਨਾਲੋਜੀ 'ਤੇ ਅਧਾਰਿਤ ਹੈ, ਜਿੱਥੋਂ 16 ਐਮ.ਐਲ.ਡੀ. ਸੋਧੇ ਹੋਏ ਪਾਣੀ ਨੂੰ 15 ਕਿਲੋਮੀਟਰ ਲੰਮੀ ਜ਼ਮੀਨਦੋਜ਼ ਐਚ.ਡੀ.ਪੀ.ਈ. ਪਾਈਪਲਾਈਨ ਰਾਹੀਂ ਨਿਰਵਿਘਨ ਸਪਲਾਈ ਕੀਤਾ ਜਾਵੇਗਾ।

4 hrs ago
user_ਸੋਨੀ ਗੋਇਲ
ਸੋਨੀ ਗੋਇਲ
Local News Reporter ਬਰਨਾਲਾ, ਬਰਨਾਲਾ, ਪੰਜਾਬ•
4 hrs ago
53b79a78-78e9-46b0-b5e9-5e08d49fd425

ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਸਿੰਚਾਈ ਲਈ ਬਦਲਵੇਂ ਜਲ ਸਰੋਤਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਜਗਰਾਉਂ ਵਿਖੇ ₹5.34 ਕਰੋੜ ਦੀ ਲਾਗਤ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.) ਦੇ ਸੋਧੇ ਹੋਏ ਪਾਣੀ ਨੂੰ ਖੇਤੀਬਾੜੀ ਸਿੰਚਾਈ ਲਈ ਵਰਤੋਂ ਵਿੱਚ ਲਿਆਉਣ ਵਾਲੇ ਪ੍ਰੋਜੈਕਟ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਜਗਰਾਉਂ ਦੇ ਵਿਧਾਇਕ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ, ਮੁੱਖ ਭੂਮੀ ਪਾਲ ਸ੍ਰੀ ਮਹਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮਨਜੀਤ ਸਿੰਘ ਚੀਮਾ, ਐਸ.ਡੀ.ਐਮ. ਸ੍ਰੀ ਬਾਦਲਦੀਨ ਅਤੇ ਮੰਡਲ ਭੂਮੀ ਰੱਖਿਆ ਅਫਸਰ ਸ੍ਰੀਮਤੀ ਨਿੱਧੀ ਬੱਤਾ ਵੀ ਮੌਜੂਦ ਸਨ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ

fe503ae9-41e6-44d6-82fe-c61172406dc0

ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਡਿੱਗ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਵਚਨਬੱਧ ਹੈ ਅਤੇ ਸਰਕਾਰ ਨੇ ਟੇਲਾਂ ਤੱਕ ਪਾਣੀ ਪਹੁੰਚਾਉਣ ਦਾ ਵਾਅਦਾ ਪੂਰਾ ਕੀਤਾ ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਪੰਜਾਬ ਵਿੱਚ ਸਿੰਚਾਈ ਲਈ ਵਰਤੇ ਜਾਣ ਵਾਲੇ ਸੋਧੇ ਹੋਏ ਪਾਣੀ ਦੀ ਸਮਰੱਥਾ ਲਗਭਗ 500 ਐਮ.ਐਲ.ਡੀ. ਤੱਕ ਪਹੁੰਚ ਜਾਵੇਗੀ, ਜਦਕਿ 210 ਐਮ.ਐਲ.ਡੀ. ਸਮਰੱਥਾ ਵਾਲੇ 22 ਹੋਰ ਪ੍ਰੋਜੈਕਟ ਉਸਾਰੀ ਅਧੀਨ ਹਨ। ਉਨ੍ਹਾਂ ਐਲਾਨ ਕੀਤਾ ਕਿ ਜਗਰਾਉਂ ਦੇ ਇੱਕ ਹੋਰ 12 ਐਮ.ਐਲ.ਟੀ. ਐਸ.ਟੀ.ਪੀ. ਦੇ ਪਾਣੀ ਨੂੰ ਵੀ ਪਾਈਪ ਲਾਈਨ ਰਾਹੀਂ ਖੇਤਾਂ ਤੱਕ ਪਹੁੰਚਾਉਣ ਦੀ ਤਜਵੀਜ਼ ਜਲਦੀ ਤਿਆਰ ਕੀਤੀ ਜਾਵੇਗੀ। ਵਿਭਾਗ ਵੱਲੋਂ ਸੂਬੇ ਵਿੱਚ ਪਹਿਲਾਂ ਹੀ 30 ਹਜ਼ਾਰ ਏਕੜ ਜ਼ਮੀਨ

c6cae320-31f7-41fa-98ad-67ca8b211107

ਨੂੰ ਸੋਧਿਆ ਪਾਣੀ ਦਿੱਤਾ ਜਾ ਰਿਹਾ ਹੈ, ਜਿਸ ਨੂੰ ਵਧਾ ਕੇ 50 ਹਜ਼ਾਰ ਏਕੜ ਤੱਕ ਪਹੁੰਚਾਇਆ ਜਾਵੇਗਾ। ਹਲਕਾ ਵਿਧਾਇਕ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਨੇ ਦੱਸਿਆ ਕਿ ਜਗਰਾਉਂ ਇਲਾਕੇ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ 70 ਤੋਂ 80 ਫੁੱਟ ਤੱਕ ਡਿੱਗ ਚੁੱਕਾ ਹੈ ਅਤੇ ਇਸ ਪ੍ਰੋਜੈਕਟ ਰਾਹੀਂ ਕਰੀਬ 426 ਹੈਕਟੇਅਰ ਰਕਬੇ ਨੂੰ ਸਿੰਚਾਈ ਸਹੂਲਤ ਮਿਲੇਗੀ, ਜਿਸ ਨਾਲ ਪਿੰਡ ਅਗਵਾੜ ਖਵਾਜਾ ਬਾਜੂ ਅਤੇ ਅਗਵਾੜ ਲੋਪੋ ਕਲਾਂ ਦੇ 547 ਕਿਸਾਨਾਂ ਨੂੰ ਸਿੱਧਾ ਫਾਇਦਾ ਹੋਵੇਗਾ। ਮੁੱਖ ਭੂਮੀ ਪਾਲ ਸ੍ਰੀ ਮਹਿੰਦਰ ਸਿੰਘ ਨੇ ਦੱਸਿਆ ਕਿ ਨਾਬਾਰਡ ਦੁਆਰਾ ਸਪਾਂਸਰਡ ਇਹ ਪ੍ਰੋਜੈਕਟ ਐਸ.ਬੀ.ਆਰ. ਤਕਨਾਲੋਜੀ 'ਤੇ ਅਧਾਰਿਤ ਹੈ, ਜਿੱਥੋਂ 16 ਐਮ.ਐਲ.ਡੀ. ਸੋਧੇ ਹੋਏ ਪਾਣੀ ਨੂੰ 15 ਕਿਲੋਮੀਟਰ ਲੰਮੀ ਜ਼ਮੀਨਦੋਜ਼ ਐਚ.ਡੀ.ਪੀ.ਈ. ਪਾਈਪਲਾਈਨ ਰਾਹੀਂ ਨਿਰਵਿਘਨ ਸਪਲਾਈ ਕੀਤਾ ਜਾਵੇਗਾ।

More news from ਪੰਜਾਬ and nearby areas
  • ਬਰਨਾਲਾ ਜ਼ਿਲ੍ਹੇ ਦੇ ਪਿੰਡ ਫਰਵਾਹੀ ਵਿਖੇ 11 ਜੁਲਾਈ ਨੂੰ ਪੀਰ ਖਾਨੇ ਵਿੱਚ ਇੱਕ ਵਿਸ਼ਾਲ ਭੰਡਾਰਾ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਗੁਲਾਬ ਸਿੱਧੂ ਵਰਗੇ ਕਈ ਕਲਾਕਾਰਾਂ ਨੇ ਪਹੁੰਚ ਕੇ ਆਪਣੀ ਹਾਜ਼ਰੀ ਲਗਵਾਈ। ਪਿੰਡ ਫਰਵਾਹੀ ਵਿਖੇ ਹੋਏ ਇਸ ਧਾਰਮਿਕ ਕਾਰਜ ਵਿੱਚ ਬਾਬਾ ਬਲਬੀਰ ਖਾਨ ਵੀ ਸ਼ਾਮਲ ਰਹੇ ਅਤੇ ਸ਼ਰਧਾਲੂਆਂ ਨੇ ਬੜੀ ਸ਼ਰਧਾ ਨਾਲ 'ਜੈ ਪੀਰਾਂ ਦੀ' ਆਖਦੇ ਹੋਏ ਆਪਣੀ ਸ਼ਰਧਾ ਪ੍ਰਗਟ ਕੀਤੀ।
    1
    ਬਰਨਾਲਾ ਜ਼ਿਲ੍ਹੇ ਦੇ ਪਿੰਡ ਫਰਵਾਹੀ ਵਿਖੇ 11 ਜੁਲਾਈ ਨੂੰ ਪੀਰ ਖਾਨੇ ਵਿੱਚ ਇੱਕ ਵਿਸ਼ਾਲ ਭੰਡਾਰਾ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਗੁਲਾਬ ਸਿੱਧੂ ਵਰਗੇ ਕਈ ਕਲਾਕਾਰਾਂ ਨੇ ਪਹੁੰਚ ਕੇ ਆਪਣੀ ਹਾਜ਼ਰੀ ਲਗਵਾਈ। ਪਿੰਡ ਫਰਵਾਹੀ ਵਿਖੇ ਹੋਏ ਇਸ ਧਾਰਮਿਕ ਕਾਰਜ ਵਿੱਚ ਬਾਬਾ ਬਲਬੀਰ ਖਾਨ ਵੀ ਸ਼ਾਮਲ ਰਹੇ ਅਤੇ ਸ਼ਰਧਾਲੂਆਂ ਨੇ ਬੜੀ ਸ਼ਰਧਾ ਨਾਲ 'ਜੈ ਪੀਰਾਂ ਦੀ' ਆਖਦੇ ਹੋਏ ਆਪਣੀ ਸ਼ਰਧਾ ਪ੍ਰਗਟ ਕੀਤੀ।
    user_Jagga Singh
    Jagga Singh
    ਧੂਰੀ, ਸੰਗਰੂਰ, ਪੰਜਾਬ•
    22 min ago
  • ਸੁਨਾਮ ਦੀਆਂ ਕੱਚੈਰੀਆਂ ਅੰਦਰ ਸਥਿਤ ਸੇਵਾ ਕੇਂਦਰ ਵਿੱਚ ਬਿਜਲੀ ਸਪਲਾਈ ਬੰਦ ਹੋਣ ਅਤੇ ਜਨਰੇਟਰ ਦਾ ਡੀਜ਼ਲ ਖ਼ਤਮ ਹੋ ਜਾਣ ਕਾਰਨ ਸੋਮਵਾਰ ਨੂੰ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਰਿਹਾ। ਇੱਥੇ ਆਪਣੇ ਜ਼ਰੂਰੀ ਸਰਕਾਰੀ ਕੰਮ ਕਰਵਾਉਣ ਲਈ ਪਹੁੰਚੇ ਲੋਕਾਂ ਨੂੰ ਲੰਬੇ ਸਮੇਂ ਤੱਕ ਉਡੀਕ ਕਰਨੀ ਪਈ ਅਤੇ ਕਈਆਂ ਨੂੰ ਬਿਨਾਂ ਕੰਮ ਕਰਵਾਏ ਹੀ ਨਿਰਾਸ਼ ਹੋ ਕੇ ਵਾਪਸ ਮੁੜਨਾ ਪਿਆ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬਿਜਲੀ ਨਾ ਹੋਣ ਅਤੇ ਜਨਰੇਟਰ ਚਾਲੂ ਨਾ ਹੋ ਸਕਣ ਕਾਰਨ ਕੰਪਿਊਟਰ ਅਧਾਰਿਤ ਸੇਵਾਵਾਂ ਬੰਦ ਰਹੀਆਂ, ਜਿਸ ਨਾਲ ਸਰਟੀਫਿਕੇਟ, ਦਸਤਾਵੇਜ਼ ਅਤੇ ਹੋਰ ਆਨਲਾਈਨ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ। ਇਸ ਸਥਿਤੀ ਤੋਂ ਪਰੇਸ਼ਾਨ ਲੋਕਾਂ ਨੇ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਸੇਵਾ ਕੇਂਦਰ ਵਿੱਚ ਬਿਜਲੀ ਅਤੇ ਜਨਰੇਟਰ ਦੀ ਯੋਗ ਵਿਵਸਥਾ ਹਰ ਸਮੇਂ ਯਕੀਨੀ ਬਣਾਈ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਆਮ ਜਨਤਾ ਨੂੰ ਅਜਿਹੀਆਂ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਰਕਾਰੀ ਸੇਵਾਵਾਂ ਬਿਨਾਂ ਕਿਸੇ ਰੁਕਾਵਟ ਦੇ ਨਿਰਵਿਘਨ ਜਾਰੀ ਰਹਿ ਸਕਣ।
    1
    ਸੁਨਾਮ ਦੀਆਂ ਕੱਚੈਰੀਆਂ ਅੰਦਰ ਸਥਿਤ ਸੇਵਾ ਕੇਂਦਰ ਵਿੱਚ ਬਿਜਲੀ ਸਪਲਾਈ ਬੰਦ ਹੋਣ ਅਤੇ ਜਨਰੇਟਰ ਦਾ ਡੀਜ਼ਲ ਖ਼ਤਮ ਹੋ ਜਾਣ ਕਾਰਨ ਸੋਮਵਾਰ ਨੂੰ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਰਿਹਾ। ਇੱਥੇ ਆਪਣੇ ਜ਼ਰੂਰੀ ਸਰਕਾਰੀ ਕੰਮ ਕਰਵਾਉਣ ਲਈ ਪਹੁੰਚੇ ਲੋਕਾਂ ਨੂੰ ਲੰਬੇ ਸਮੇਂ ਤੱਕ ਉਡੀਕ ਕਰਨੀ ਪਈ ਅਤੇ ਕਈਆਂ ਨੂੰ ਬਿਨਾਂ ਕੰਮ ਕਰਵਾਏ ਹੀ ਨਿਰਾਸ਼ ਹੋ ਕੇ ਵਾਪਸ ਮੁੜਨਾ ਪਿਆ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬਿਜਲੀ ਨਾ ਹੋਣ ਅਤੇ ਜਨਰੇਟਰ ਚਾਲੂ ਨਾ ਹੋ ਸਕਣ ਕਾਰਨ ਕੰਪਿਊਟਰ ਅਧਾਰਿਤ ਸੇਵਾਵਾਂ ਬੰਦ ਰਹੀਆਂ, ਜਿਸ ਨਾਲ ਸਰਟੀਫਿਕੇਟ, ਦਸਤਾਵੇਜ਼ ਅਤੇ ਹੋਰ ਆਨਲਾਈਨ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ।

ਇਸ ਸਥਿਤੀ ਤੋਂ ਪਰੇਸ਼ਾਨ ਲੋਕਾਂ ਨੇ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਸੇਵਾ ਕੇਂਦਰ ਵਿੱਚ ਬਿਜਲੀ ਅਤੇ ਜਨਰੇਟਰ ਦੀ ਯੋਗ ਵਿਵਸਥਾ ਹਰ ਸਮੇਂ ਯਕੀਨੀ ਬਣਾਈ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਆਮ ਜਨਤਾ ਨੂੰ ਅਜਿਹੀਆਂ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਰਕਾਰੀ ਸੇਵਾਵਾਂ ਬਿਨਾਂ ਕਿਸੇ ਰੁਕਾਵਟ ਦੇ ਨਿਰਵਿਘਨ ਜਾਰੀ ਰਹਿ ਸਕਣ।
    user_Harmesh kumar
    Harmesh kumar
    Photographer Sunam, Sangrur•
    1 hr ago
  • ਲੁਧਿਆਣਾ ਦੇ ਪਿੰਡ ਗਿੱਲ ਵਿਖੇ 'ਸਤਲੁਜ' ਫਿਲਮ ਦਿਖਾਈ ਗਈ ਹੈ। ਇਸ ਫਿਲਮ ਨੂੰ ਦੇਖਣ ਲਈ ਕਾਫੀ ਭਾਰੀ ਗਿਣਤੀ ਵਿੱਚ ਪਿੰਡ ਦੇ ਵਾਸੀ ਇੱਕਠੇ ਹੋਏ।
    1
    ਲੁਧਿਆਣਾ ਦੇ ਪਿੰਡ ਗਿੱਲ ਵਿਖੇ 'ਸਤਲੁਜ' ਫਿਲਮ ਦਿਖਾਈ ਗਈ ਹੈ। ਇਸ ਫਿਲਮ ਨੂੰ ਦੇਖਣ ਲਈ ਕਾਫੀ ਭਾਰੀ ਗਿਣਤੀ ਵਿੱਚ ਪਿੰਡ ਦੇ ਵਾਸੀ ਇੱਕਠੇ ਹੋਏ।
    user_ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਅਜੋਕਾ ਪੰਜਾਬ Ludhiana (West), Punjab•
    5 hrs ago
  • ਕਮੈਂਟ ਬਾਕਸ ਵਿੱਚ ਲਿੰਕ ਦਿੱਤਾ ਹੋਇਆ ਯੂਟੀਊਬ ਤੇ ਜਾ ਕੇ ਕਲਿੱਕ ਕਰੋ
    1
    ਕਮੈਂਟ ਬਾਕਸ ਵਿੱਚ ਲਿੰਕ ਦਿੱਤਾ ਹੋਇਆ ਯੂਟੀਊਬ ਤੇ ਜਾ ਕੇ ਕਲਿੱਕ ਕਰੋ
    user_SONA TV PUNJAB
    SONA TV PUNJAB
    Chef ਧਰਮਕੋਟ, ਮੋਗਾ, ਪੰਜਾਬ•
    14 hrs ago
  • ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਰੁਕ-ਰੁਕ ਕੇ ਬਾਰਿਸ਼ ਕਿਸਾਨਾਂ ਲਈ ਬੇਹੱਦ ਲਾਭਦਾਇਕ ਸਾਬਤ ਹੋ ਰਹੀ ਹੈ। ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਇਹ ਮੌਸਮ ਮੌਜੂਦਾ ਫ਼ਸਲਾਂ ਲਈ ਇੱਕ ਵਰਦਾਨ ਦੀ ਤਰ੍ਹਾਂ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ ਵਿੱਚ ਇਸ ਸਮੇਂ ਪਰਮਲ ਝੋਨੇ ਦੀ ਲਗਭਗ 90 ਫ਼ੀਸਦੀ ਲੁਆਈ (ਟ੍ਰਾਂਸਪਲਾਂਟਿੰਗ) ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਬਾਸਮਤੀ ਦੀ ਬਜਾਈ ਵੀ ਸ਼ੁਰੂ ਕਰ ਦਿੱਤੀ ਜਾਵੇਗੀ। ਗੰਨੇ ਦੀ ਫ਼ਸਲ ਬਾਰੇ ਜਾਣਕਾਰੀ ਦਿੰਦਿਆਂ ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਗੰਨੇ ਦੀ ਬਜਾਈ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ ਅਤੇ ਇਸ ਮੀਂਹ ਦੇ ਪਾਣੀ ਨਾਲ ਇਹ ਫ਼ਸਲ ਖੂਬ ਵਧ-ਫੁੱਲ ਰਹੀ ਹੈ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਇੱਕ ਵਿਸ਼ੇਸ਼ ਅਪੀਲ ਵੀ ਕੀਤੀ ਹੈ ਕਿ ਬਰਸਾਤ ਦੇ ਇਸ ਮੌਸਮ ਵਿੱਚ ਖੇਤਾਂ ਵਿੱਚ ਵਾਧੂ ਸਿੰਚਾਈ ਨਾ ਕੀਤੀ ਜਾਵੇ। ਕਿਸਾਨਾਂ ਨੂੰ ਲੋੜ ਮੁਤਾਬਕ ਹੀ ਪਾਣੀ ਦਾ ਪ੍ਰਬੰਧ ਰੱਖਣ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਫ਼ਸਲਾਂ ਨੂੰ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਾਇਆ ਜਾ ਸਕੇ।
    1
    ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਰੁਕ-ਰੁਕ ਕੇ ਬਾਰਿਸ਼ ਕਿਸਾਨਾਂ ਲਈ ਬੇਹੱਦ ਲਾਭਦਾਇਕ ਸਾਬਤ ਹੋ ਰਹੀ ਹੈ। ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਇਹ ਮੌਸਮ ਮੌਜੂਦਾ ਫ਼ਸਲਾਂ ਲਈ ਇੱਕ ਵਰਦਾਨ ਦੀ ਤਰ੍ਹਾਂ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ ਵਿੱਚ ਇਸ ਸਮੇਂ ਪਰਮਲ ਝੋਨੇ ਦੀ ਲਗਭਗ 90 ਫ਼ੀਸਦੀ ਲੁਆਈ (ਟ੍ਰਾਂਸਪਲਾਂਟਿੰਗ) ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਬਾਸਮਤੀ ਦੀ ਬਜਾਈ ਵੀ ਸ਼ੁਰੂ ਕਰ ਦਿੱਤੀ ਜਾਵੇਗੀ।

ਗੰਨੇ ਦੀ ਫ਼ਸਲ ਬਾਰੇ ਜਾਣਕਾਰੀ ਦਿੰਦਿਆਂ ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਗੰਨੇ ਦੀ ਬਜਾਈ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ ਅਤੇ ਇਸ ਮੀਂਹ ਦੇ ਪਾਣੀ ਨਾਲ ਇਹ ਫ਼ਸਲ ਖੂਬ ਵਧ-ਫੁੱਲ ਰਹੀ ਹੈ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਇੱਕ ਵਿਸ਼ੇਸ਼ ਅਪੀਲ ਵੀ ਕੀਤੀ ਹੈ ਕਿ ਬਰਸਾਤ ਦੇ ਇਸ ਮੌਸਮ ਵਿੱਚ ਖੇਤਾਂ ਵਿੱਚ ਵਾਧੂ ਸਿੰਚਾਈ ਨਾ ਕੀਤੀ ਜਾਵੇ। ਕਿਸਾਨਾਂ ਨੂੰ ਲੋੜ ਮੁਤਾਬਕ ਹੀ ਪਾਣੀ ਦਾ ਪ੍ਰਬੰਧ ਰੱਖਣ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਫ਼ਸਲਾਂ ਨੂੰ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਾਇਆ ਜਾ ਸਕੇ।
    user_Kajal
    Kajal
    ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    35 min ago
  • ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਵਿਖੇ ਸਥਿਤ ਸਿਵਲ ਹਸਪਤਾਲ ਦੀ ਇੱਕ ਵੀਡੀਓ ਸਾਹਮਣੇ ਆਈ ਹੈ।
    1
    ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਵਿਖੇ ਸਥਿਤ ਸਿਵਲ ਹਸਪਤਾਲ ਦੀ ਇੱਕ ਵੀਡੀਓ ਸਾਹਮਣੇ ਆਈ ਹੈ।
    user_Malout Samachar
    Malout Samachar
    ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    17 hrs ago
  • ਸ਼੍ਰੀ ਸੰਗਮੇਸ਼ਵਰ ਮਹਾਂਦੇਵ ਅਰੁਣਾਏ ਚੈਰੀਟੇਬਲ ਸੁਸਾਇਟੀ ਅਤੇ ਸ਼੍ਰੀ ਬਾਲਾ ਜੀ ਟਰੱਸਟ ਸੁਨਾਮ ਵੱਲੋਂ ਤ੍ਰਯੋਦਸ਼ੀ ਮੇਲੇ ਦੇ ਮੌਕੇ 'ਤੇ ਸੁਨਾਮ ਵਾਲੀ ਧਰਮਸ਼ਾਲਾ (ਅਰੁਣਾਏ) ਵਿੱਚ ਇੱਕ ਵਿਸ਼ਾਲ ਭੰਡਾਰਾ ਲਗਾਇਆ ਗਿਆ। ਇਸ ਦੇ ਨਾਲ ਹੀ, ਇੱਥੇ ਮੋਬਾਈਲ ਹਸਪਤਾਲ ਵੈਨ ਦੇ ਮਾਧਿਅਮ ਰਾਹੀਂ 140ਵਾਂ ਮੈਡੀਕਲ ਕੈਂਪ ਵੀ ਆਯੋਜਿਤ ਕੀਤਾ ਗਿਆ।
    1
    ਸ਼੍ਰੀ ਸੰਗਮੇਸ਼ਵਰ ਮਹਾਂਦੇਵ ਅਰੁਣਾਏ ਚੈਰੀਟੇਬਲ ਸੁਸਾਇਟੀ ਅਤੇ ਸ਼੍ਰੀ ਬਾਲਾ ਜੀ ਟਰੱਸਟ ਸੁਨਾਮ ਵੱਲੋਂ ਤ੍ਰਯੋਦਸ਼ੀ ਮੇਲੇ ਦੇ ਮੌਕੇ 'ਤੇ ਸੁਨਾਮ ਵਾਲੀ ਧਰਮਸ਼ਾਲਾ (ਅਰੁਣਾਏ) ਵਿੱਚ ਇੱਕ ਵਿਸ਼ਾਲ ਭੰਡਾਰਾ ਲਗਾਇਆ ਗਿਆ। ਇਸ ਦੇ ਨਾਲ ਹੀ, ਇੱਥੇ ਮੋਬਾਈਲ ਹਸਪਤਾਲ ਵੈਨ ਦੇ ਮਾਧਿਅਮ ਰਾਹੀਂ 140ਵਾਂ ਮੈਡੀਕਲ ਕੈਂਪ ਵੀ ਆਯੋਜਿਤ ਕੀਤਾ ਗਿਆ।
    user_Harmesh kumar
    Harmesh kumar
    Photographer Sunam, Sangrur•
    2 hrs ago
  • ਲੁਧਿਆਣਾ ਦੇ ਸਤਲੁਜ ਪੁਲ ਉੱਪਰ ਸਿੱਖ ਪੰਥਕ ਜੱਥੇਬੰਦੀਆਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਹੈ। ਇਹ ਪ੍ਰਦਰਸ਼ਨ ਇੱਕ ਸ਼ਿਵ ਸੈਨਾ ਆਗੂ ਵੱਲੋਂ ਸਿੱਖ ਗੁਰੂਆਂ ਬਾਰੇ ਭੱਦੀ ਸ਼ਬਦਾਵਲੀ ਵਰਤੇ ਜਾਣ ਦੇ ਮਾਮਲੇ ਵਿੱਚ ਉਸਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਇਸ ਮਾਮਲੇ ਵਿੱਚ ਦੋਸ਼ੀ ਸ਼ਿਵ ਸੈਨਾ ਆਗੂ ਦੇ ਖ਼ਿਲਾਫ਼ ਤੁਰੰਤ ਕਾਰਵਾਈ ਕਰਦੇ ਹੋਏ ਉਸਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
    1
    ਲੁਧਿਆਣਾ ਦੇ ਸਤਲੁਜ ਪੁਲ ਉੱਪਰ ਸਿੱਖ ਪੰਥਕ ਜੱਥੇਬੰਦੀਆਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਹੈ। ਇਹ ਪ੍ਰਦਰਸ਼ਨ ਇੱਕ ਸ਼ਿਵ ਸੈਨਾ ਆਗੂ ਵੱਲੋਂ ਸਿੱਖ ਗੁਰੂਆਂ ਬਾਰੇ ਭੱਦੀ ਸ਼ਬਦਾਵਲੀ ਵਰਤੇ ਜਾਣ ਦੇ ਮਾਮਲੇ ਵਿੱਚ ਉਸਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਇਸ ਮਾਮਲੇ ਵਿੱਚ ਦੋਸ਼ੀ ਸ਼ਿਵ ਸੈਨਾ ਆਗੂ ਦੇ ਖ਼ਿਲਾਫ਼ ਤੁਰੰਤ ਕਾਰਵਾਈ ਕਰਦੇ ਹੋਏ ਉਸਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
    user_Varinder Mehta
    Varinder Mehta
    Journalist ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    16 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.