ਡਿਪਟੀ ਕਮਿਸ਼ਨਰ ਨੇ ਕਣਕ ਦੀ ਸੁਚੱਜੀ ਖਰੀਦ ਲਈ ਦਿੱਤੇ ਨਿਰਦੇਸ਼, ਜ਼ਿਲ੍ਹੇ ਦੀਆਂ ਮੰਡੀਆਂ ’ਚ 3.11 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਕਪੂਰਥਲਾ 31 ਮਾਰਚ: ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਅਗਲੇ ਦਿਨਾਂ ਤੋਂ ਮੰਡੀਆਂ ਵਿਚ ਕਣਕ ਦੀ ਹੋਣ ਵਾਲੀ ਆਮਦ ਦੇ ਮੱਦਨੇਜ਼ਰ ਅਧਿਕਾਰੀਆਂ ਨੂੰ ਮੰਡੀਆਂ ਵਿਚ ਕਿਸਾਨਾਂ, ਲੇਬਰ ਅਤੇ ਆੜ੍ਹਤੀਆਂ ਲਈ ਢੁਕਵੇਂ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਹਦਾਇਤ ਕੀਤੀ ਕਿ ਕਣਕ ਦੀ ਸੁਚਾਰੂ ਤਰੀਕੇ ਨਾਲ ਖ੍ਰੀਦ ਲਈ ਮੰਡੀਆਂ ਵਿਚ ਸਾਫ ਸਫਾਈ, ਪੀਣ ਵਾਲੇ ਪਾਣੀ, ਕਿਸਾਨਾਂ ਦੇ ਬੈਠਣ ਆਦਿ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪੱਕੇ ਤੌਰ ’ਤੇ 42 ਮੰਡੀਆਂ ਤੋਂ ਇਲਾਵਾ ਆਰਜ਼ੀ ਮੰਡੀਆਂ ਵੀ ਸਥਾਪਿਤ ਕੀਤੀਆਂ ਜਾਣਗੀਆਂ , ਜਿੱਥੇ ਲੋੜੀਂਦੀਆਂ ਸਹੂਲਤਾਂ ਉਪਲਬਧ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਮੰਡੀਆਂ ਵਿਚ 3.11 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਲੋੜੀਂਦੇ ਬੰਦੋਬਸਤ ਅਮਲ ਵਿਚ ਲਿਆ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੂਹ ਖਰੀਦ ਏਜੰਸੀਆਂ ਮਾਰਕਫੈਡ, ਕੇਂਦਰੀ ਖੁਰਾਕ ਨਿਗਮ, ਪਨਗਰੇਨ, ਪਨਸਪ, ਵੇਅਰਹਾਊਸ ਕਾਰਪੋਰੇਸ਼ਨ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਖਰੀਦ ਲਈ ਲੋੜ ਅਨੁਸਾਰ ਬਾਰਦਾਨਾ ਅਤੇ ਬਾਕੀ ਪ੍ਰਬੰਧ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪੋ-ਆਪਣੇ ਇਲਾਕਿਆਂ ਵਿਚ ਨਿੱਜੀ ਤੌਰ ’ਤੇ ਸਮੁੱਚੇ ਖ੍ਰੀਦ ਪ੍ਰਬੰਧਾਂ ਦੀ ਨਿਗਰਾਨੀ ਰੱਖਣ ਤਾਂ ਜੋ ਕਿਸੇ ਨੂੰ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

- Post by Man24punjabi1
- ਪਵਿੱਤਰ ਸ਼ਹਿਰ ਐਲਾਨ ਦੇ ਬਾਅਦ 12 ਗੇਟਾਂ ‘ਚ ਹਲਚਲ, ਦੁਕਾਨਦਾਰਾਂ ਨੂੰ ਨੋਟਿਸ ਨਾਲ ਰੋਜ਼ੀ-ਰੋਟੀ ਦਾ ਹੋਇਆ ਸੰਕਟ #Punjab24News #Amritsar #HolyCityAmritsar #SaveShopkeepers #12GateMarket #BusinessCrisis #AmritsarNews #ShopkeepersProtest #LocalBusiness #PunjabNews1
- Post by ਜਸਕਰਨ ਸਿੰਘ1
- AMRITSAR के चौक पासियां स्थित आध्यात्मिक केंद्र श्री जय कृष्णयन के प्राचीन मंदिर में पंचावतार उत्सव एवं सम्मान समारोह बड़े श्रद्धा और भक्ति भाव के साथ आयोजित किया गया।1
- ਬੋਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਬਰਤਨ ਸਾਫ ਕਰਨ ਦੀ ਕੀਤੀ ਸੇਵਾ1
- ਨਵਾਂ ਸਾਈਕਲ ਆਉਣ ਨਾਲ ਘਰ ਚੋਂ ਖੁਸ਼ੀ ਦਾ ਮਾਹੌਲ ਗਰੀਬ ਪਰਿਵਾਰ ਮਿਹਨਤ ਕਰਕੇ ਨਵਾਂ ਸਾਈਕਲ ਘਰ ਲੈ ਕੇ ਆਇਆ ਅੰਮ੍ਰਿਤਸਰ ਹਲਕਾ ਮਜੀਠਾ ਪਿੰਡ ਕੋਟਲੀ ਢੋਲੇ ਸ਼ਾਹ ਅੰਮ੍ਰਿਤਸਰ ਦੇ ਹਲਕਾ ਮਜੀਠਾ ਤੋਂ ਇੱਕ ਦਿਲ ਨੂੰ ਛੂਹਣ ਵਾਲੀ ਤਸਵੀਰ ਸਾਹਮਣੇ ਆਈ ਹੈ, ਜਿੱਥੇ ਇੱਕ ਗਰੀਬ ਪਰਿਵਾਰ ਨੇ ਸਿਰਫ਼ ਇੱਕ ਨਵੀਂ ਸਾਈਕਲ ਆਉਣ ‘ਤੇ ਘਰ ਵਿੱਚ ਖੁਸ਼ੀ ਦਾ ਮਾਹੌਲ ਬਣਾ ਲਿਆ। ਇਸ ਪਰਿਵਾਰ ਲਈ ਇਹ ਸਾਈਕਲ ਕੋਈ ਆਮ ਚੀਜ਼ ਨਹੀਂ, ਸਗੋਂ ਬੱਚਿਆਂ ਦੇ ਸੁਪਨਿਆਂ ਦੀ ਪੂਰੀ ਹੋਈ ਇੱਕ ਵੱਡੀ ਖ਼ਾਹਿਸ਼ ਹੈ। ਛੋਟੇ-ਛੋਟੇ ਬੱਚਿਆਂ ਨੇ ਇਸ ਮੌਕੇ ‘ਤੇ ਰਿਬਨ ਕੱਟ ਕੇ ਖੁਸ਼ੀ ਮਨਾਈ, ਜੋ ਕਿ ਇੱਕ ਵੱਖਰੀ ਤੇ ਪ੍ਰੇਰਣਾਦਾਇਕ ਮਿਸਾਲ ਬਣ ਗਈ। ਅੱਜ ਦੇ ਸਮੇਂ ਵਿੱਚ ਜਿੱਥੇ ਲੋਕ ਕਾਰਾਂ, ਮੋਟਰਸਾਈਕਲਾਂ ਜਾਂ ਸਕੂਟਰੀਆਂ ਖਰੀਦ ਕੇ ਜਸ਼ਨ ਮਨਾਉਂਦੇ ਹਨ, ਉੱਥੇ ਹੀ ਇਸ ਪਰਿਵਾਰ ਨੇ ਸਾਬਤ ਕੀਤਾ ਕਿ ਅਸਲੀ ਖੁਸ਼ੀ ਚੀਜ਼ ਦੀ ਕੀਮਤ ਵਿੱਚ ਨਹੀਂ, ਸਗੋਂ ਉਸਦੀ ਅਹਿਮੀਅਤ ਵਿੱਚ ਹੁੰਦੀ ਹੈ। ਇਹ ਘਟਨਾ ਸਾਨੂੰ ਇਹ ਵੀ ਸਿਖਾਉਂਦੀ ਹੈ ਕਿ ਛੋਟੀਆਂ-ਛੋਟੀਆਂ ਖੁਸ਼ੀਆਂ ਹੀ ਜ਼ਿੰਦਗੀ ਨੂੰ ਖ਼ਾਸ ਬਣਾਉਂਦੀਆਂ ਹਨ ਅਤੇ ਬੱਚਿਆਂ ਦੀ ਇਹ ਮੁਸਕਾਨ ਸਭ ਤੋਂ ਵੱਡੀ ਦੌਲਤ ਹੈ1
- ਬਾਲੀਵੁੱਡ ਅਦਾਕਾਰਾ Priyanka Chopra ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਲਿਆ ਅਸ਼ੀਰਵਾਦ #Punjab24News #PriyankaChopra #GoldenTemple #SriHarmandirSahib #Amritsar #SpiritualJourney #WaheguruJi #Blessings #Bollywood #FaithAndDevotion #DivineVibes1
- Post by ਜਸਕਰਨ ਸਿੰਘ1
- ਮੋਗਾ ਦੀ ਦਾਣਾ ਮੰਡੀ ‘ਚ 4 ਅਪ੍ਰੈਲ ਨੂੰ AAP ਦੀ ਮਹਾਰੈਲੀ — Bhagwant Mann ਤੇ Arvind Kejriwal ਕਰਨਗੇ ਸੰਬੋਧਨ1