Shuru
Apke Nagar Ki App…
ਗੋਬਿੰਦਗੜ ਪੁਲਸ ਵਲੋ ਚਲਾਇਆ ਨਸ਼ਾ ਤਸਕਰਾਂ ਖਿਲਾਫ ਸਰਚ ਅਪਰੇਸ਼ਨ,ਕਈ ਸ਼ੱਕੀ ਕੀਤੇ ਕਾਬੂ
Raman Dhillon
ਗੋਬਿੰਦਗੜ ਪੁਲਸ ਵਲੋ ਚਲਾਇਆ ਨਸ਼ਾ ਤਸਕਰਾਂ ਖਿਲਾਫ ਸਰਚ ਅਪਰੇਸ਼ਨ,ਕਈ ਸ਼ੱਕੀ ਕੀਤੇ ਕਾਬੂ
More news from Ludhiana and nearby areas
- ਪੰਜਾਬ ਸਰਕਾਰ ਦੀ ਵੱਡੀ ਪਹਿਲ! ਦੋਰਾਹਾ ਤੋਂ ਸਮਾਰਟ ਰਾਸ਼ਨ ਕਾਰਡ ਵੰਡ ਮੁਹਿੰਮ ਸ਼ੁਰੂ, MLA ਮਨਵਿੰਦਰ ਸਿੰਘ ਗਿਆਸਪੁਰਾ ਨੇ ਲੋਕਾਂ ਨੂੰ ਕੀਤੀ ਅਪੀਲ1
- ਸਫ਼ਾਈ ਸੇਵਕਾਂ ਵੱਲੋਂ 'ਪੰਜਾਬ ਬੰਦ' ਦੇ ਸੱਦੇ ਦਾ ਸਰਹਿੰਦ 'ਚ ਵਿਆਪਕ ਅਸਰ, ਦੁਕਾਨਾਂ ਰਹੀਆਂ ਬੰਦ; ਯੂਨੀਅਨ ਵੱਲੋਂ ਪੁਤਲਾ ਫੂਕ ਪ੍ਰਦਰਸ਼ਨ ਸਫ਼ਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਦਾ ਅਸਰ ਸਰਹਿੰਦ ਵਿੱਚ ਵੀ ਪੂਰੀ ਤਰ੍ਹਾਂ ਦੇਖਣ ਨੂੰ ਮਿਲਿਆ। ਬੰਦ ਦੇ ਮੱਦੇਨਜ਼ਰ ਸਵੇਰ ਤੋਂ ਹੀ ਸ਼ਹਿਰ ਦੇ ਪ੍ਰਮੁੱਖ ਬਾਜ਼ਾਰ ਅਤੇ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਨਜ਼ਰ ਆਈਆਂ, ਜਿਸ ਕਾਰਨ ਸ਼ਹਿਰੀ ਆਵਾਜਾਈ ਅਤੇ ਬਾਜ਼ਾਰਾਂ ਵਿੱਚ ਆਮ ਚਹਿਲ-ਪਹਿਲ ਕਾਫ਼ੀ ਘੱਟ ਰਹੀ। ਇਸ ਰੋਸ ਪ੍ਰਦਰਸ਼ਨ ਦੌਰਾਨ ਸਫ਼ਾਈ ਸੇਵਕ ਯੂਨੀਅਨ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸਰਹਿੰਦ ਦੇ ਨਵੇਂ ਬੱਸ ਸਟੈਂਡ ਵਿਖੇ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਗੁੱਸਾ ਜ਼ਾਹਰ ਕੀਤਾ। ਹਰਪ੍ਰੀਤ ਸਿੰਘ,ਰਾਜੇਸ਼ ਕੁਮਾਰ ਅਤੇ ਪੰਜਾਬ ਰਾਜ ਸਫਾਈ ਕਮਿਸ਼ਨ ਦੇ ਸਾਬਕਾ ਚੇਅਰਮੈਨ ਗੇਜਾ ਰਾਮ ਵਾਲਮੀਕਿ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਜਲਦ ਪੱਕਾ ਕੀਤਾ ਜਾਵੇ, ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਅਤੇ ਤਨਖ਼ਾਹਾਂ ਵਿੱਚ ਯੋਗ ਵਾਧਾ ਕੀਤਾ ਜਾਵੇ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਬੰਦ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ।1
- ਦੋਰਾਹਾ ਰਿਹਾ ਪੂਰਨ ਤੌਰ ਤੇ ਬੰਦ ਸਫਾਈ ਕਾਮਿਆਂ ਨੇ ਸ਼ਹਿਰ ਚ ਰੋਸ਼ ਰੈਲੀ ਕੱਢ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ ਦੋਰਾਹਾ ਰਿਹਾ ਪੂਰਨ ਤੌਰ ਤੇ ਬੰਦ ਸਫਾਈ ਕਾਮਿਆਂ ਨੇ ਸ਼ਹਿਰ ਚ ਰੋਸ਼ ਰੈਲੀ ਕੱਢ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ1
- ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਨੇ 26.73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਨੇ 26.73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਲਿਫ਼ਟ ਸਿਸਟਮ ਅਧਾਰਿਤ ਨਹਿਰੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ1
- ਦੋਰਾਹਾ ਵਿਖੇ ਦਾ ਸਾਊਥ ਕੈਫੇ ਵਾਲਿਆਂ ਨੇ ਲਗਾ ਦਿੱਤੀ ਧਮਾਕੇਦਾਰ ਆਫਰ 31 ਜੁਲਾਈ ਨੂੰ ਵੜਾ ਪਾਵ ਮਿਲੇਗਾ ਸਿਰਫ 20 ਰੁਪਏ ਚ ਸੰਪਰਕ ਕਰੋ 95016-55506 ਦੋਰਾਹਾ ਵਿਖੇ ਦਾ ਸਾਊਥ ਕੈਫੇ ਵਾਲਿਆਂ ਨੇ ਲਗਾ ਦਿੱਤੀ ਧਮਾਕੇਦਾਰ ਆਫਰ 31 ਜੁਲਾਈ ਨੂੰ ਵੜਾ ਪਾਵ ਮਿਲੇਗਾ ਸਿਰਫ 20 ਰੁਪਏ ਚ ਸੰਪਰਕ ਕਰੋ 95016-555061
- ਗੋਬਿੰਦਗੜ ਪੁਲਸ ਵਲੋ ਚਲਾਇਆ ਨਸ਼ਾ ਤਸਕਰਾਂ ਖਿਲਾਫ ਸਰਚ ਅਪਰੇਸ਼ਨ,ਕਈ ਸ਼ੱਕੀ ਕੀਤੇ ਕਾਬੂ1