logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

17 hrs ago
user_Hardinder Singh
Hardinder Singh
ਹੁਸ਼ਿਆਰਪੁਰ, ਹੁਸ਼ਿਆਰਪੁਰ, ਪੰਜਾਬ•
17 hrs ago

More news from ਪੰਜਾਬ and nearby areas
  • Post by Hardinder Singh
    1
    Post by Hardinder Singh
    user_Hardinder Singh
    Hardinder Singh
    ਹੁਸ਼ਿਆਰਪੁਰ, ਹੁਸ਼ਿਆਰਪੁਰ, ਪੰਜਾਬ•
    17 hrs ago
  • ਮਾਂ ਸੀਮਾ ਦੇਵੀ ਜੀ ਦੇ ਘਰ ਸਾਲਾਨਾ ਮਨਾਈ ਗਈ ਗੁਰਪੂਰਨਿਮਾ, ਸੰਗਤਾ ਨੇ ਲਿਆ ਮਾਂ ਦਾ ਆਸ਼ੀਰਵਾਦ
    1
    ਮਾਂ ਸੀਮਾ ਦੇਵੀ ਜੀ ਦੇ ਘਰ ਸਾਲਾਨਾ ਮਨਾਈ ਗਈ ਗੁਰਪੂਰਨਿਮਾ, ਸੰਗਤਾ ਨੇ ਲਿਆ ਮਾਂ ਦਾ ਆਸ਼ੀਰਵਾਦ
    user_Sunil Kumar
    Sunil Kumar
    ਜਲੰਧਰ 1, ਜਲੰਧਰ, ਪੰਜਾਬ•
    32 min ago
  • ਨਿਮਿਸ਼ਾ ਮਹਿਤਾ ਨੇ ਪੁਲਿਸ ਨੂੰ ਇੱਕ ਹਫ਼ਤੇ ਚ ਕਾਰਵਾਈ ਨਾ ਕੀਤੀ ਤਾਂ ਧਰਨਾ ਲਗਾਉਣ ਦੀ ਦਿੱਤੀ ਚੇਤਾਵਨੀ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਗੜ੍ਹਸ਼ੰਕਰ ਚ ਅੱਜ ਵਾਪਰੇ ਹਾਦਸੇ ਤੋਂ ਬਾਅਦ ਬੀਜੇਪੀ ਦੇ ਗੜਸ਼ੰਕਰ ਤੋਂ ਇੰਚਾਰਜ ਨਿਮਿਸ਼ਾ ਮਹਿਤਾ ਨੇ ਸ਼ਹਿਰ ਚੋ ਲੰਘ ਰਹੇ ਉਵਰਲੋਡ ਵਹੀਕਲਾ ਨੂੰ ਰੋਕਿਆ ਅਤੇ ਮੌਕੇ ਤੇ ਥਾਣਾ ਮੁਖੀ ਗੜ੍ਹਸ਼ੰਕਰ ਨੂੰ ਬੁਲਾਕੇ ਉਹਨਾਂ ਦੇ ਚਲਾਨ ਕੱਟੇ ਲਈ ਕਿਹਾ। ਮੌਕੇ ਤੇ ਨਿਮਿਸ਼ਾ ਮਹਿਤਾ ਨੇ ਪੁਲਿਸ ਨੂੰ ਚੇਤਾਵਨੀ ਦਿੱਤੀ ਕਿ ਅਗਰ ਇੱਕ ਹਫ਼ਤੇ ਚ ਇਹਨਾਂ ਉਵਰਲੋਡ ਵਹੀਕਲਾ ਖਿਲਾਫ ਕਾਰਵਾਈ ਨਾ ਹੋਈ ਤਾਂ ਗੜ੍ਹਸ਼ੰਕਰ ਚ ਧਰਨਾ ਲਗਾਇਆ ਜਾਵੇਗਾ।
    1
    ਨਿਮਿਸ਼ਾ ਮਹਿਤਾ ਨੇ ਪੁਲਿਸ ਨੂੰ ਇੱਕ ਹਫ਼ਤੇ ਚ ਕਾਰਵਾਈ ਨਾ ਕੀਤੀ ਤਾਂ ਧਰਨਾ ਲਗਾਉਣ ਦੀ ਦਿੱਤੀ ਚੇਤਾਵਨੀ 
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਗੜ੍ਹਸ਼ੰਕਰ ਚ ਅੱਜ ਵਾਪਰੇ ਹਾਦਸੇ ਤੋਂ ਬਾਅਦ ਬੀਜੇਪੀ ਦੇ ਗੜਸ਼ੰਕਰ ਤੋਂ ਇੰਚਾਰਜ ਨਿਮਿਸ਼ਾ ਮਹਿਤਾ ਨੇ ਸ਼ਹਿਰ ਚੋ ਲੰਘ ਰਹੇ ਉਵਰਲੋਡ ਵਹੀਕਲਾ ਨੂੰ ਰੋਕਿਆ ਅਤੇ ਮੌਕੇ ਤੇ ਥਾਣਾ ਮੁਖੀ ਗੜ੍ਹਸ਼ੰਕਰ ਨੂੰ ਬੁਲਾਕੇ ਉਹਨਾਂ ਦੇ ਚਲਾਨ ਕੱਟੇ ਲਈ ਕਿਹਾ। ਮੌਕੇ ਤੇ ਨਿਮਿਸ਼ਾ ਮਹਿਤਾ ਨੇ ਪੁਲਿਸ ਨੂੰ ਚੇਤਾਵਨੀ ਦਿੱਤੀ ਕਿ ਅਗਰ ਇੱਕ ਹਫ਼ਤੇ ਚ ਇਹਨਾਂ ਉਵਰਲੋਡ ਵਹੀਕਲਾ ਖਿਲਾਫ ਕਾਰਵਾਈ ਨਾ ਹੋਈ ਤਾਂ ਗੜ੍ਹਸ਼ੰਕਰ ਚ ਧਰਨਾ ਲਗਾਇਆ ਜਾਵੇਗਾ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    15 hrs ago
  • ਨਗਰ ਪੰਚਾਇਤ ਨਡਾਲਾ ਦਫਤਰ ਵਿਖੇ ਮੰਗਾਂ ਨੂੰ ਲੈ ਕੇ ਸਫਾਈ ਸੇਵਕਾਂ ਦਾ ਧਰਨਾ ਜਾਰੀ ਕੱਲ 30 ਜੁਲਾਈ ਨੂੰ ਬੰਦ ਰੱਖਣ ਦੀ ਕੀਤੀ ਅਪੀਲ ਭਾਜਪਾ ਆਗੂ ਸੌਰਵ ਖੁੱਲਰ ਨੇ ਕੀਤੀ ਸ਼ਿਰਕਤ
    1
    ਨਗਰ ਪੰਚਾਇਤ ਨਡਾਲਾ ਦਫਤਰ ਵਿਖੇ ਮੰਗਾਂ ਨੂੰ ਲੈ ਕੇ ਸਫਾਈ ਸੇਵਕਾਂ ਦਾ ਧਰਨਾ ਜਾਰੀ ਕੱਲ 30 ਜੁਲਾਈ ਨੂੰ ਬੰਦ ਰੱਖਣ ਦੀ ਕੀਤੀ ਅਪੀਲ ਭਾਜਪਾ ਆਗੂ ਸੌਰਵ ਖੁੱਲਰ ਨੇ ਕੀਤੀ ਸ਼ਿਰਕਤ
    user_Raghbinder singh
    Raghbinder singh
    ਭੁਲੱਥ, ਕਪੂਰਥਲਾ, ਪੰਜਾਬ•
    21 hrs ago
  • ਨਜਾਇਜ ਸ਼ਰਾਬ ਦੇ ਅੱਡੇ ਦਾ ਪਰਦਾਫਾਸ਼ ਕਪੂਰਥਲਾ 29 ਜੁਲਾਈ ਗੌਰਵ ਮੜੀਆ ਨਜਾਇਜ ਸ਼ਰਾਬ ਦੇ ਅੱਡੇ ਦਾ ਪਰਦਾਫਾਸ਼ ਕਪੂਰਥਲਾ 29 ਜੁਲਾਈ ਗੌਰਵ ਮੜੀਆ ਜਿਲ੍ਹਾ ਕਪੂਰਥਲਾ ਦੇ ਆਬਕਾਰੀ ਅਫਸਰ, ਕਪੂਰਥਲਾ ਸ੍ਰੀ ਸੁਖਜੀਤ ਸਿੰਘ ਚਾਹਲ ਨੇ ਦੱਸਿਆ ਕਿ ਮਾਣਯੋਗ ਉਪ ਕਮਿਸ਼ਨਰ (ਆਬਕਾਰੀ) ਜਲੰਧਰ ਜੋਨ, ਜਲੰਧਰ ਸ੍ਰੀ ਰਣਜੀਤ ਸਿੰਘ ਅਤੇ ਸਹਾਇਕ ਕਮਿਸ਼ਨਰ (ਆਬਕਾਰੀ), ਕਪੂਰਥਲਾ ਰੇਂਜ, ਕਪੂਰਥਲਾ ਸ੍ਰੀ ਨਵਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਵਿੱਚ ਨਾਜਾਇਜ ਸ਼ਰਾਬ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਮਿਤੀ 28.07.2026 ਨੂੰ ਜਿਲ੍ਹਾ ਕਪੂਰਥਲਾ ਦੇ ਪਿੰਡ ਨਵਾਂ ਪਿੰਡ ਭੱਠੇ ਵਿਖੇ ਸਵੇਰੇ 6:00 ਵਜੇ ਤੋਂ ਪੜਤਾਲ ਸ਼ੁਰੂ ਕੀਤੀ ਗਈ, ਜੋ ਕਿ ਰਾਤ 12:30 ਵਜੇ ਤੱਕ ਚਲੀ ਅਤੇ ਸਫਲਤਾਪੂਰਵਕ ਰਹੀ। ਪੜਤਾਲ ਦੌਰਾਨ ਪਿੰਡ ਨਵਾਂ ਪਿੰਡ ਭੱਠੇ ਵਿੱਚ ਨਜਾਇਜ ਸ਼ਰਾਬ ਦੇ ਕਾਰੋਬਾਰ ਖਿਲਾਫ ਕਾਫੀ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਪੁਲਿਸ ਅਤੇ ਆਬਕਾਰੀ ਵਿਭਾਗ ਦੀ ਟੀਮ ਨੇ ਸਾਂਝੇ ਤੌਰ ਤੇ ਗੁਪਤ ਸੂਚਨਾ ਦੇ ਆਧਾਰ ਤੇ ਇੱਕ ਅਜਿਹੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ, ਜਿਸ ਨੇ ਲੰਬੇ ਸਮੇਂ ਤੋਂ ਨਜਾਇਜ ਸ਼ਰਾਬ ਬਣਾਉਣ ਅਤੇ ਇਸ ਦੀ ਸਪਲਾਈ ਕਰਨ ਦਾ ਪੂਰਾ ਤੰਤਰ ਸਥਾਪਤ ਕੀਤਾ ਹੋਇਆ ਸੀ। ਇਸ ਕਾਰਵਾਈ ਦੌਰਾਨ ਇੱਕ ਘਰ ਦੇ ਅੰਦਰ ਬੈਡਰੂਮ ਅਤੇ ਬਾਥਰੂਮ ਦੇ ਵਿੱਚ ਪੱਕੇ ਫਰਸ਼ ਤੇ ਜਮੀਨ ਹੇਠਾਂ ਲਗਭਗ 1000 ਲੀਟਰ ਸਮਰੱਥਾ ਵਾਲੀ ਅਡਰਗਰਾਊਂਡ ਟੈਂਕੀ, ਪਾਈਪਲਾਈਨ ਸਿਸਟਮ, ਟੁੱਲੂ ਪੰਪ ਅਤੇ ਸ਼ਰਾਬ ਤਿਆਰ ਕਰਨ ਨਾਲ ਸਬੰਧਤ ਹੋਰ ਉਪਕਰਨ ਬਰਾਮਦ ਕੀਤੇ ਗਏ। ਮੁਢਲੀ ਜਾਂਚ ਵਿੱਚ ਸੰਕੇਤ ਮਿਲੇ ਹਨ ਕਿ ਇਸ ਧੰਦੇ ਦੇ ਪਿੱਛੇ ਸਰਗਰਮ ਮੁੱਖ ਦੋਸ਼ੀ ਲੰਬੇ ਸਮੇਂ ਤੋਂ ਸਰਕਾਰ ਦੇ ਮਾਲੀਏ ਨੂੰ ਭਾਰੀ ਨੁਕਸਾਨ ਪਹੁੰਚਾ ਰਹੇ ਸਨ। ਅਜਿਹੇ ਸਮਾਜ ਵਿਰੋਧੀ ਤੱਤ ਸਰਕਾਰੀ ਮਾਲੀਏ ਨੂੰ ਨੁਕਸਾਨ ਪਹੁੰਚਾਉਣ ਦੇ ਨਾਲ ਨਾਲ ਲੋਕਾਂ ਦੀ ਸਿਹਤ ਨਾਲ ਵੀ ਖਿਲਵਾੜ ਕਰ ਸਕਦੇ ਹਨ। ਇਸ ਕਾਰਵਾਈ ਦੌਰਾਨ ਦੋਸ਼ੀ ਸੁਖਜੀਤ ਸਿੰਘ ਉਰਫ ਜੀਤੀ ਪੁੱਤਰ ਮਹਿੰਦਰ ਸਿੰਘ ਅਤੇ ਅਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਦੇ ਖਿਲਾਫ ਐਫ.ਆਈ.ਆਰ ਦਰਜ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਨਿਰੀਖਕ, ਸ੍ਰੀ ਸਿਮਰਨਪ੍ਰੀਤ ਸਿੰਘ, ਕਪੂਰਥਲਾ ਸਰਕਲ, ਆਬਕਾਰੀ ਨਿਰੀਖਕ ਸ੍ਰੀ ਜਤਿੰਦਰਪਾਲ ਸਿੰਘ, ਭੁਲੱਥ ਸਰਕਲ, ਸ੍ਰੀ ਸਿਮਰਨਪ੍ਰੀਤ ਸਿੰਘ, ਆਬਕਾਰੀ ਨਿਰੀਖਕ, ਫਗਵਾੜਾ ਵੈਸਟ ਸਰਕਲ, ਆਬਕਾਰੀ ਪੁਲਿਸ ਸਟਾਫ ਅਤੇ ਲੋਕਲ ਪੁਲਿਸ ਸਟਾਫ ਦੇ ਪੂਰਨ ਸਹਿਯੋਗ ਨਾਲ ਕਪੂਰਥਲਾ ਜਿਲ੍ਹੇ ਦੇ ਨਵਾਂ ਪਿੰਡ ਭੱਠੇ ਵਿਖੇ ਵਿਆਪਕ ਛਾਪੇ ਮਾਰੀ ਕੀਤੀ ਗਈ ਅਤੇ ਇਸੇ ਤਰ੍ਹਾਂ ਅਗੇ ਵੀ ਨਜਾਇਜ ਸ਼ਰਾਬ ਦੀ ਰੋਕਥਾਮ ਲਈ ਛਾਪੇਮਾਰੀ ਜਾਰੀ ਰਹੇਗੀ।
    1
    ਨਜਾਇਜ ਸ਼ਰਾਬ ਦੇ ਅੱਡੇ ਦਾ ਪਰਦਾਫਾਸ਼

ਕਪੂਰਥਲਾ 29 ਜੁਲਾਈ ਗੌਰਵ ਮੜੀਆ 

ਨਜਾਇਜ ਸ਼ਰਾਬ ਦੇ ਅੱਡੇ ਦਾ ਪਰਦਾਫਾਸ਼
ਕਪੂਰਥਲਾ 29 ਜੁਲਾਈ ਗੌਰਵ ਮੜੀਆ 
ਜਿਲ੍ਹਾ ਕਪੂਰਥਲਾ ਦੇ ਆਬਕਾਰੀ ਅਫਸਰ, ਕਪੂਰਥਲਾ ਸ੍ਰੀ ਸੁਖਜੀਤ ਸਿੰਘ ਚਾਹਲ ਨੇ ਦੱਸਿਆ ਕਿ ਮਾਣਯੋਗ ਉਪ ਕਮਿਸ਼ਨਰ (ਆਬਕਾਰੀ) ਜਲੰਧਰ ਜੋਨ, ਜਲੰਧਰ ਸ੍ਰੀ ਰਣਜੀਤ ਸਿੰਘ ਅਤੇ ਸਹਾਇਕ ਕਮਿਸ਼ਨਰ (ਆਬਕਾਰੀ), ਕਪੂਰਥਲਾ ਰੇਂਜ, ਕਪੂਰਥਲਾ ਸ੍ਰੀ ਨਵਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਵਿੱਚ ਨਾਜਾਇਜ ਸ਼ਰਾਬ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਮਿਤੀ 28.07.2026 ਨੂੰ ਜਿਲ੍ਹਾ ਕਪੂਰਥਲਾ ਦੇ ਪਿੰਡ ਨਵਾਂ ਪਿੰਡ ਭੱਠੇ ਵਿਖੇ ਸਵੇਰੇ 6:00 ਵਜੇ ਤੋਂ ਪੜਤਾਲ ਸ਼ੁਰੂ ਕੀਤੀ ਗਈ, ਜੋ ਕਿ ਰਾਤ 12:30 ਵਜੇ ਤੱਕ ਚਲੀ ਅਤੇ ਸਫਲਤਾਪੂਰਵਕ ਰਹੀ। ਪੜਤਾਲ ਦੌਰਾਨ ਪਿੰਡ ਨਵਾਂ ਪਿੰਡ ਭੱਠੇ ਵਿੱਚ ਨਜਾਇਜ ਸ਼ਰਾਬ ਦੇ ਕਾਰੋਬਾਰ ਖਿਲਾਫ ਕਾਫੀ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਪੁਲਿਸ ਅਤੇ ਆਬਕਾਰੀ ਵਿਭਾਗ ਦੀ ਟੀਮ ਨੇ ਸਾਂਝੇ ਤੌਰ ਤੇ ਗੁਪਤ ਸੂਚਨਾ ਦੇ ਆਧਾਰ ਤੇ ਇੱਕ ਅਜਿਹੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ, ਜਿਸ ਨੇ ਲੰਬੇ ਸਮੇਂ ਤੋਂ ਨਜਾਇਜ ਸ਼ਰਾਬ ਬਣਾਉਣ ਅਤੇ ਇਸ ਦੀ ਸਪਲਾਈ ਕਰਨ ਦਾ ਪੂਰਾ ਤੰਤਰ ਸਥਾਪਤ ਕੀਤਾ ਹੋਇਆ ਸੀ। ਇਸ ਕਾਰਵਾਈ ਦੌਰਾਨ ਇੱਕ ਘਰ ਦੇ ਅੰਦਰ ਬੈਡਰੂਮ ਅਤੇ ਬਾਥਰੂਮ ਦੇ ਵਿੱਚ ਪੱਕੇ ਫਰਸ਼ ਤੇ ਜਮੀਨ ਹੇਠਾਂ ਲਗਭਗ 1000 ਲੀਟਰ ਸਮਰੱਥਾ ਵਾਲੀ ਅਡਰਗਰਾਊਂਡ ਟੈਂਕੀ, ਪਾਈਪਲਾਈਨ ਸਿਸਟਮ, ਟੁੱਲੂ ਪੰਪ ਅਤੇ ਸ਼ਰਾਬ ਤਿਆਰ ਕਰਨ ਨਾਲ ਸਬੰਧਤ ਹੋਰ ਉਪਕਰਨ ਬਰਾਮਦ ਕੀਤੇ ਗਏ। ਮੁਢਲੀ ਜਾਂਚ ਵਿੱਚ ਸੰਕੇਤ ਮਿਲੇ ਹਨ ਕਿ ਇਸ ਧੰਦੇ ਦੇ ਪਿੱਛੇ ਸਰਗਰਮ ਮੁੱਖ ਦੋਸ਼ੀ ਲੰਬੇ ਸਮੇਂ ਤੋਂ ਸਰਕਾਰ ਦੇ ਮਾਲੀਏ ਨੂੰ ਭਾਰੀ ਨੁਕਸਾਨ ਪਹੁੰਚਾ ਰਹੇ ਸਨ। ਅਜਿਹੇ ਸਮਾਜ ਵਿਰੋਧੀ ਤੱਤ ਸਰਕਾਰੀ ਮਾਲੀਏ ਨੂੰ ਨੁਕਸਾਨ ਪਹੁੰਚਾਉਣ ਦੇ ਨਾਲ ਨਾਲ ਲੋਕਾਂ ਦੀ ਸਿਹਤ ਨਾਲ ਵੀ ਖਿਲਵਾੜ ਕਰ ਸਕਦੇ ਹਨ। ਇਸ ਕਾਰਵਾਈ ਦੌਰਾਨ ਦੋਸ਼ੀ ਸੁਖਜੀਤ ਸਿੰਘ ਉਰਫ ਜੀਤੀ ਪੁੱਤਰ ਮਹਿੰਦਰ ਸਿੰਘ ਅਤੇ ਅਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਦੇ ਖਿਲਾਫ ਐਫ.ਆਈ.ਆਰ ਦਰਜ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਨਿਰੀਖਕ, ਸ੍ਰੀ ਸਿਮਰਨਪ੍ਰੀਤ ਸਿੰਘ, ਕਪੂਰਥਲਾ ਸਰਕਲ, ਆਬਕਾਰੀ ਨਿਰੀਖਕ ਸ੍ਰੀ ਜਤਿੰਦਰਪਾਲ ਸਿੰਘ, ਭੁਲੱਥ ਸਰਕਲ, ਸ੍ਰੀ ਸਿਮਰਨਪ੍ਰੀਤ ਸਿੰਘ, ਆਬਕਾਰੀ ਨਿਰੀਖਕ, ਫਗਵਾੜਾ ਵੈਸਟ ਸਰਕਲ, ਆਬਕਾਰੀ ਪੁਲਿਸ ਸਟਾਫ ਅਤੇ ਲੋਕਲ ਪੁਲਿਸ ਸਟਾਫ ਦੇ ਪੂਰਨ ਸਹਿਯੋਗ ਨਾਲ ਕਪੂਰਥਲਾ ਜਿਲ੍ਹੇ ਦੇ ਨਵਾਂ ਪਿੰਡ ਭੱਠੇ ਵਿਖੇ ਵਿਆਪਕ ਛਾਪੇ ਮਾਰੀ ਕੀਤੀ ਗਈ ਅਤੇ ਇਸੇ ਤਰ੍ਹਾਂ ਅਗੇ ਵੀ ਨਜਾਇਜ ਸ਼ਰਾਬ ਦੀ ਰੋਕਥਾਮ ਲਈ ਛਾਪੇਮਾਰੀ ਜਾਰੀ ਰਹੇਗੀ।
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    13 hrs ago
  • ਰੇਲ ਵਿੱਚ ਟਿਕਟ ਨੂੰ ਲੈਕੇ ਨੌਜਵਾਨ ਅਤੇ T.T.E ਦੀ ਹੋਈ ਬ/ਹਿਸ, ਭਖਿਆ ਮਾਹੌਲ
    1
    ਰੇਲ ਵਿੱਚ ਟਿਕਟ ਨੂੰ ਲੈਕੇ ਨੌਜਵਾਨ ਅਤੇ T.T.E ਦੀ ਹੋਈ ਬ/ਹਿਸ, ਭਖਿਆ ਮਾਹੌਲ
    user_ਹਰਜਿੰਦਰ ਸਿੰਘ ਢਿੱਲਵਾਂ
    ਹਰਜਿੰਦਰ ਸਿੰਘ ਢਿੱਲਵਾਂ
    Advertising agency Kapurthala, Punjab•
    13 hrs ago
  • ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਹਾਜ਼ਰੀ 'ਚ ਗੁਰਦਾਸਪੁਰ ਹਲਕਾ ਕਾਦੀਆਂ ਨਗਰ ਕੌਂਸਲ ਪ੍ਰਧਾਨ ਦੀ ਤਾਜਪੋਸੀ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਹਾਜ਼ਰੀ 'ਚ ਗੁਰਦਾਸਪੁਰ ਹਲਕਾ ਕਾਦੀਆਂ ਨਗਰ ਕੌਂਸਲ ਪ੍ਰਧਾਨ ਦੀ ਤਾਜਪੋਸੀ।
    1
    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਹਾਜ਼ਰੀ 'ਚ ਗੁਰਦਾਸਪੁਰ ਹਲਕਾ ਕਾਦੀਆਂ ਨਗਰ ਕੌਂਸਲ ਪ੍ਰਧਾਨ ਦੀ ਤਾਜਪੋਸੀ।
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਹਾਜ਼ਰੀ 'ਚ ਗੁਰਦਾਸਪੁਰ ਹਲਕਾ ਕਾਦੀਆਂ ਨਗਰ ਕੌਂਸਲ ਪ੍ਰਧਾਨ ਦੀ ਤਾਜਪੋਸੀ।
    user_RAJAN RANDHAWA
    RAJAN RANDHAWA
    ਗੁਰਦਾਸਪੁਰ, ਗੁਰਦਾਸਪੁਰ, ਪੰਜਾਬ•
    13 hrs ago
  • ਗੜ੍ਹਸ਼ੰਕਰ ਚ ਜੰਗਲਾਤ ਵਰਕਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਦਿੱਤਾ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਗੜ੍ਹਸ਼ੰਕਰ ਚ ਜੰਗਲਾਤ ਵਰਕਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਦਿੱਤਾ ਅਤੇ ਨਾਰੇਬਾਜ਼ੀ ਕੀਤੀ।
    1
    ਗੜ੍ਹਸ਼ੰਕਰ ਚ ਜੰਗਲਾਤ ਵਰਕਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਦਿੱਤਾ 
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਗੜ੍ਹਸ਼ੰਕਰ ਚ ਜੰਗਲਾਤ ਵਰਕਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਦਿੱਤਾ ਅਤੇ ਨਾਰੇਬਾਜ਼ੀ ਕੀਤੀ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    16 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.