logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਨੇ 26.73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਨੇ 26.73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਲਿਫ਼ਟ ਸਿਸਟਮ ਅਧਾਰਿਤ ਨਹਿਰੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ

16 hrs ago
user_Baljit Singh
Baljit Singh
ਪਟਿਆਲਾ, ਪਟਿਆਲਾ, ਪੰਜਾਬ•
16 hrs ago

ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਨੇ 26.73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਨੇ 26.73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਲਿਫ਼ਟ ਸਿਸਟਮ ਅਧਾਰਿਤ ਨਹਿਰੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ

More news from Ludhiana and nearby areas
  • ਪੰਜਾਬ ਸਰਕਾਰ ਦੀ ਵੱਡੀ ਪਹਿਲ! ਦੋਰਾਹਾ ਤੋਂ ਸਮਾਰਟ ਰਾਸ਼ਨ ਕਾਰਡ ਵੰਡ ਮੁਹਿੰਮ ਸ਼ੁਰੂ, MLA ਮਨਵਿੰਦਰ ਸਿੰਘ ਗਿਆਸਪੁਰਾ ਨੇ ਲੋਕਾਂ ਨੂੰ ਕੀਤੀ ਅਪੀਲ
    1
    ਪੰਜਾਬ ਸਰਕਾਰ ਦੀ ਵੱਡੀ ਪਹਿਲ! ਦੋਰਾਹਾ ਤੋਂ ਸਮਾਰਟ ਰਾਸ਼ਨ ਕਾਰਡ ਵੰਡ ਮੁਹਿੰਮ ਸ਼ੁਰੂ, MLA ਮਨਵਿੰਦਰ ਸਿੰਘ ਗਿਆਸਪੁਰਾ ਨੇ ਲੋਕਾਂ ਨੂੰ ਕੀਤੀ ਅਪੀਲ
    user_Hak Sach di Awaz Media
    Hak Sach di Awaz Media
    Khanna, Ludhiana•
    2 hrs ago
  • ਦੋਰਾਹਾ ਰਿਹਾ ਪੂਰਨ ਤੌਰ ਤੇ ਬੰਦ ਸਫਾਈ ਕਾਮਿਆਂ ਨੇ ਸ਼ਹਿਰ ਚ ਰੋਸ਼ ਰੈਲੀ ਕੱਢ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ ਦੋਰਾਹਾ ਰਿਹਾ ਪੂਰਨ ਤੌਰ ਤੇ ਬੰਦ ਸਫਾਈ ਕਾਮਿਆਂ ਨੇ ਸ਼ਹਿਰ ਚ ਰੋਸ਼ ਰੈਲੀ ਕੱਢ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ
    1
    ਦੋਰਾਹਾ ਰਿਹਾ ਪੂਰਨ ਤੌਰ ਤੇ ਬੰਦ 
ਸਫਾਈ ਕਾਮਿਆਂ ਨੇ ਸ਼ਹਿਰ ਚ ਰੋਸ਼ ਰੈਲੀ ਕੱਢ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ
ਦੋਰਾਹਾ ਰਿਹਾ ਪੂਰਨ ਤੌਰ ਤੇ ਬੰਦ 
ਸਫਾਈ ਕਾਮਿਆਂ ਨੇ ਸ਼ਹਿਰ ਚ ਰੋਸ਼ ਰੈਲੀ ਕੱਢ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ
    user_BNN Best News Network
    BNN Best News Network
    Local News Reporter Khanna, Ludhiana•
    3 hrs ago
  • ਚੰਡੀਗੜ੍ਹ 'ਚ ਬਰਸਾਤ ਤੋਂ ਪਹਿਲਾਂ ਹੀ ਖੁੱਲ੍ਹੀ ਨਗਰ ਨਿਗਮ ਦੇ ਡਰੇਨੇਜ ਸਿਸਟਮ ਦੀ ਪੋਲ ਚੰਡੀਗੜ੍ਹ 'ਚ ਬਰਸਾਤ ਤੋਂ ਪਹਿਲਾਂ ਹੀ ਖੁੱਲ੍ਹੀ ਨਗਰ ਨਿਗਮ ਦੇ ਡਰੇਨੇਜ ਸਿਸਟਮ ਦੀ ਪੋਲ ਚੰਡੀਗੜ੍ਹ: ਸਮਾਰਟ ਸਿਟੀ ਦੇ ਦਾਅਵਿਆਂ ਵਿਚਕਾਰ ਨਗਰ ਨਿਗਮ ਦੇ ਡਰੇਨੇਜ ਪ੍ਰਬੰਧਾਂ ਦੀ ਇੱਕ ਵਾਰ ਫਿਰ ਪੋਲ ਖੁੱਲ੍ਹਦੀ ਨਜ਼ਰ ਆਈ। ਸੈਕਟਰ-41 ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇੱਕ ਸਥਾਨਕ ਨਿਵਾਸੀ ਖੁਦ ਹੀ ਡੰਡੇ ਨਾਲ ਬਰਸਾਤੀ ਨਾਲੇ ਦੀ ਸਫਾਈ ਕਰਦਾ ਨਜ਼ਰ ਆਇਆ ਤਾਂ ਜੋ ਪਾਣੀ ਦੀ ਨਿਕਾਸੀ ਹੋ ਸਕੇ। ਹੈਰਾਨੀ ਦੀ ਗੱਲ ਇਹ ਹੈ ਕਿ ਹਰ ਸਾਲ ਬਰਸਾਤੀ ਮੌਸਮ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਨਾਲਿਆਂ ਦੀ ਸਫਾਈ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਮੌਕੇ ਦੀਆਂ ਤਸਵੀਰਾਂ ਇਨ੍ਹਾਂ ਦਾਅਵਿਆਂ ਦੀ ਹਕੀਕਤ ਬਿਆਨ ਕਰ ਰਹੀਆਂ ਹਨ। ਜੇਕਰ ਸਫਾਈ ਸਮੇਂ ਸਿਰ ਅਤੇ ਢੰਗ ਨਾਲ ਕੀਤੀ ਗਈ ਹੁੰਦੀ ਤਾਂ ਲੋਕਾਂ ਨੂੰ ਖੁਦ ਨਾਲਿਆਂ ਦੀ ਸਫਾਈ ਕਰਨ ਲਈ ਮਜਬੂਰ ਨਾ ਹੋਣਾ ਪੈਂਦਾ। ਇਸ ਘਟਨਾ ਨੇ ਮੇਅਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਡਰੇਨੇਜ ਪ੍ਰਬੰਧਾਂ ਦੇ ਦਾਅਵਿਆਂ 'ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹਰ ਬਰਸਾਤ ਦੌਰਾਨ ਇਹੀ ਹਾਲਾਤ ਬਣਦੇ ਹਨ ਅਤੇ ਨਗਰ ਨਿਗਮ ਨੂੰ ਸਿਰਫ਼ ਕਾਗਜ਼ੀ ਦਾਅਵਿਆਂ ਦੀ ਬਜਾਏ ਜ਼ਮੀਨੀ ਪੱਧਰ 'ਤੇ ਕੰਮ ਕਰਨ ਦੀ ਲੋੜ ਹੈ।
    2
    ਚੰਡੀਗੜ੍ਹ 'ਚ ਬਰਸਾਤ ਤੋਂ ਪਹਿਲਾਂ ਹੀ ਖੁੱਲ੍ਹੀ ਨਗਰ ਨਿਗਮ ਦੇ ਡਰੇਨੇਜ ਸਿਸਟਮ ਦੀ ਪੋਲ
ਚੰਡੀਗੜ੍ਹ 'ਚ ਬਰਸਾਤ ਤੋਂ ਪਹਿਲਾਂ ਹੀ ਖੁੱਲ੍ਹੀ ਨਗਰ ਨਿਗਮ ਦੇ ਡਰੇਨੇਜ ਸਿਸਟਮ ਦੀ ਪੋਲ
ਚੰਡੀਗੜ੍ਹ: ਸਮਾਰਟ ਸਿਟੀ ਦੇ ਦਾਅਵਿਆਂ ਵਿਚਕਾਰ ਨਗਰ ਨਿਗਮ ਦੇ ਡਰੇਨੇਜ ਪ੍ਰਬੰਧਾਂ ਦੀ ਇੱਕ ਵਾਰ ਫਿਰ ਪੋਲ ਖੁੱਲ੍ਹਦੀ ਨਜ਼ਰ ਆਈ। ਸੈਕਟਰ-41 ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇੱਕ ਸਥਾਨਕ ਨਿਵਾਸੀ ਖੁਦ ਹੀ ਡੰਡੇ ਨਾਲ ਬਰਸਾਤੀ ਨਾਲੇ ਦੀ ਸਫਾਈ ਕਰਦਾ ਨਜ਼ਰ ਆਇਆ ਤਾਂ ਜੋ ਪਾਣੀ ਦੀ ਨਿਕਾਸੀ ਹੋ ਸਕੇ।
ਹੈਰਾਨੀ ਦੀ ਗੱਲ ਇਹ ਹੈ ਕਿ ਹਰ ਸਾਲ ਬਰਸਾਤੀ ਮੌਸਮ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਨਾਲਿਆਂ ਦੀ ਸਫਾਈ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਮੌਕੇ ਦੀਆਂ ਤਸਵੀਰਾਂ ਇਨ੍ਹਾਂ ਦਾਅਵਿਆਂ ਦੀ ਹਕੀਕਤ ਬਿਆਨ ਕਰ ਰਹੀਆਂ ਹਨ। ਜੇਕਰ ਸਫਾਈ ਸਮੇਂ ਸਿਰ ਅਤੇ ਢੰਗ ਨਾਲ ਕੀਤੀ ਗਈ ਹੁੰਦੀ ਤਾਂ ਲੋਕਾਂ ਨੂੰ ਖੁਦ ਨਾਲਿਆਂ ਦੀ ਸਫਾਈ ਕਰਨ ਲਈ ਮਜਬੂਰ ਨਾ ਹੋਣਾ ਪੈਂਦਾ।
ਇਸ ਘਟਨਾ ਨੇ ਮੇਅਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਡਰੇਨੇਜ ਪ੍ਰਬੰਧਾਂ ਦੇ ਦਾਅਵਿਆਂ 'ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹਰ ਬਰਸਾਤ ਦੌਰਾਨ ਇਹੀ ਹਾਲਾਤ ਬਣਦੇ ਹਨ ਅਤੇ ਨਗਰ ਨਿਗਮ ਨੂੰ ਸਿਰਫ਼ ਕਾਗਜ਼ੀ ਦਾਅਵਿਆਂ ਦੀ ਬਜਾਏ ਜ਼ਮੀਨੀ ਪੱਧਰ 'ਤੇ ਕੰਮ ਕਰਨ ਦੀ ਲੋੜ ਹੈ।
    user_Chandigarhvasi
    Chandigarhvasi
    Media house ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
    19 hrs ago
  • ਸਫਾਈ ਸੇਵਕਾਂ ਦੀ ਪੰਜਾਬ ਪੱਧਰੀ ਹੜਤਾਲ ਦੇ ਸੱਦੇ ਨੂੰ ਲੈ ਕੇ ਸੁਨਾਮ ਵਿੱਚ ਅੱਜ ਵੱਡਾ ਰੋਸ਼ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਨਗਰ ਕੌਂਸਲ ਦਫ਼ਤਰ ਤੋਂ ਸ਼ੁਰੂ ਹੋਇਆ ਰੋਸ਼ ਮਾਰਚ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਹੁੰਦਾ ਹੋਇਆ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਤੱਕ ਪਹੁੰਚਿਆ, ਜਿੱਥੇ ਵੱਖ-ਵੱਖ ਜਥੇਬੰਦੀਆਂ ਅਤੇ ਸਿਆਸੀ ਆਗੂਆਂ ਨੇ ਸਫਾਈ ਸੇਵਕਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ। ਸਫਾਈ ਸੇਵਕਾਂ ਦੇ ਨਾਲ ਵੱਖ-ਵੱਖ ਜਥੇਬੰਦੀਆਂ ਵੱਲੋਂ ਇਕੱਠ ਕਰ ਸ਼ਹਿਰ ਦੇ ਵਿੱਚ ਕੱਢਿਆ ਗਿਆ ਰੋਸ਼ ਮਾਰਚ ਕੈਬਨਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਕਾਂਗਰਸੀ ਆਗੂ ਗਰਜੇ ਐਂਕਰ ਲਿੰਕ ਸਫਾਈ ਸੇਵਕਾਂ ਦੀ ਅੱਜ ਪੰਜਾਬ ਹੜਤਾਲ ਨੂੰ ਲੈ ਕੇ ਸੁਨਾਮ ਦੇ ਵਿੱਚ ਨਗਰ ਕੌਂਸਲ ਦੇ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਸਫਾਈ ਸੇਵਕਾਂ ਦਾ ਸਾਥ ਦਿੱਤਾ ਗਿਆ ਇਸ ਮੌਕੇ ਕਾਂਗਰਸੀ ਆਗੂ ਰਜਿੰਦਰ ਦਿਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਰਦਾਰ ਬਿੰਨਰਜੀਤ ਸਿੰਘ ਗੋਲਡੀ ਵੀ ਇਸ ਧਰਨੇ ਵਿੱਚ ਸ਼ਾਮਿਲ ਹੋਏ ਅਤੇ ਕੈਬਨਟ ਮੰਤਰੀ ਅਮਨ ਅਰੋੜਾ ਦੀ ਕੋਠੀ ਦੇ ਅੱਗੇ ਕੈਬਨਟ ਮੰਤਰੀ ਅਮਨ ਅਰੋੜਾ ਨੂੰ ਉਹਨਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਪੂਰਾ ਗਰਜੇ ਅਤੇ ਉਹਨਾਂ ਨੇ ਕਿਹਾ ਕਿ ਉਹ ਉਹਨਾਂ ਦੇ ਨਾਲ ਹਨ ਪੂਰੇ ਸ਼ਹਿਰ ਦੇ ਵਿੱਚ ਉਹਨਾਂ ਦੇ ਨਾਲ ਰੋਸ਼ ਪ੍ਰਦਰਸ਼ਨ ਦੇ ਵਿੱਚ ਉਹ ਸ਼ਾਮਿਲ ਹੋਏ ‌
    1
    ਸਫਾਈ ਸੇਵਕਾਂ ਦੀ ਪੰਜਾਬ ਪੱਧਰੀ ਹੜਤਾਲ ਦੇ ਸੱਦੇ ਨੂੰ ਲੈ ਕੇ ਸੁਨਾਮ ਵਿੱਚ ਅੱਜ ਵੱਡਾ ਰੋਸ਼ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਨਗਰ ਕੌਂਸਲ ਦਫ਼ਤਰ ਤੋਂ ਸ਼ੁਰੂ ਹੋਇਆ ਰੋਸ਼ ਮਾਰਚ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਹੁੰਦਾ ਹੋਇਆ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਤੱਕ ਪਹੁੰਚਿਆ, ਜਿੱਥੇ ਵੱਖ-ਵੱਖ ਜਥੇਬੰਦੀਆਂ ਅਤੇ ਸਿਆਸੀ ਆਗੂਆਂ ਨੇ ਸਫਾਈ ਸੇਵਕਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ।
ਸਫਾਈ ਸੇਵਕਾਂ ਦੇ ਨਾਲ ਵੱਖ-ਵੱਖ ਜਥੇਬੰਦੀਆਂ ਵੱਲੋਂ ਇਕੱਠ ਕਰ ਸ਼ਹਿਰ ਦੇ ਵਿੱਚ ਕੱਢਿਆ ਗਿਆ ਰੋਸ਼ ਮਾਰਚ 
ਕੈਬਨਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਕਾਂਗਰਸੀ ਆਗੂ ਗਰਜੇ 
ਐਂਕਰ ਲਿੰਕ ਸਫਾਈ ਸੇਵਕਾਂ ਦੀ ਅੱਜ ਪੰਜਾਬ ਹੜਤਾਲ ਨੂੰ ਲੈ ਕੇ ਸੁਨਾਮ ਦੇ ਵਿੱਚ ਨਗਰ ਕੌਂਸਲ ਦੇ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਸਫਾਈ ਸੇਵਕਾਂ ਦਾ ਸਾਥ ਦਿੱਤਾ ਗਿਆ ਇਸ ਮੌਕੇ ਕਾਂਗਰਸੀ ਆਗੂ ਰਜਿੰਦਰ ਦਿਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਰਦਾਰ ਬਿੰਨਰਜੀਤ ਸਿੰਘ ਗੋਲਡੀ ਵੀ ਇਸ ਧਰਨੇ ਵਿੱਚ ਸ਼ਾਮਿਲ ਹੋਏ ਅਤੇ ਕੈਬਨਟ ਮੰਤਰੀ ਅਮਨ ਅਰੋੜਾ ਦੀ ਕੋਠੀ ਦੇ ਅੱਗੇ ਕੈਬਨਟ ਮੰਤਰੀ ਅਮਨ ਅਰੋੜਾ ਨੂੰ ਉਹਨਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਪੂਰਾ ਗਰਜੇ ਅਤੇ ਉਹਨਾਂ ਨੇ ਕਿਹਾ ਕਿ ਉਹ ਉਹਨਾਂ ਦੇ ਨਾਲ ਹਨ ਪੂਰੇ ਸ਼ਹਿਰ ਦੇ ਵਿੱਚ ਉਹਨਾਂ ਦੇ ਨਾਲ ਰੋਸ਼ ਪ੍ਰਦਰਸ਼ਨ ਦੇ ਵਿੱਚ ਉਹ ਸ਼ਾਮਿਲ ਹੋਏ ‌
    user_Harmesh kumar
    Harmesh kumar
    Photographer Sunam, Sangrur•
    5 hrs ago
  • ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਦੇਸ਼-ਪ੍ਰੇਮ, ਹਿੰਮਤ ਅਤੇ ਕੌਮੀ ਏਕਤਾ ਦਾ ਸੰਦੇਸ਼ ਦਿੰਦੀ ਹੈ - ਮਨਪ੍ਰੀਤ ਬਾਂਸਲ ਨਗਰ ਕੌਂਸਲ ਪ੍ਰਧਾਨ ਮਨਪ੍ਰੀਤ ਬਾਂਸਲ ਵੱਲੋਂ ਅਪੀਲ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਸਾਨੂੰ ਦੇਸ਼-ਪ੍ਰੇਮ, ਹਿੰਮਤ ਅਤੇ ਕੌਮੀ ਏਕਤਾ ਦਾ ਸੰਦੇਸ਼ ਦਿੰਦੀ ਹੈ। ਮੈਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਇਸ ਪਵਿੱਤਰ ਦਿਹਾੜੇ ਮੌਕੇ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਨਮਨ ਕਰੀਏ ਅਤੇ ਉਨ੍ਹਾਂ ਦੇ ਦਿਖਾਏ ਰਾਹ 'ਤੇ ਚੱਲਣ ਦਾ ਸੰਕਲਪ ਲਈਏ। ਆਓ, ਅਸੀਂ ਸਾਰੇ ਮਿਲ ਕੇ ਆਪਣੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਬਣਾਉਣ ਲਈ ਏਕਤਾ, ਭਾਈਚਾਰੇ ਅਤੇ ਦੇਸ਼-ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੀਏ।
    1
    ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਦੇਸ਼-ਪ੍ਰੇਮ, ਹਿੰਮਤ ਅਤੇ ਕੌਮੀ ਏਕਤਾ ਦਾ ਸੰਦੇਸ਼ ਦਿੰਦੀ ਹੈ - ਮਨਪ੍ਰੀਤ ਬਾਂਸਲ
ਨਗਰ ਕੌਂਸਲ ਪ੍ਰਧਾਨ ਮਨਪ੍ਰੀਤ ਬਾਂਸਲ ਵੱਲੋਂ ਅਪੀਲ
ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਸਾਨੂੰ ਦੇਸ਼-ਪ੍ਰੇਮ, ਹਿੰਮਤ ਅਤੇ ਕੌਮੀ ਏਕਤਾ ਦਾ ਸੰਦੇਸ਼ ਦਿੰਦੀ ਹੈ। ਮੈਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਇਸ ਪਵਿੱਤਰ ਦਿਹਾੜੇ ਮੌਕੇ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਨਮਨ ਕਰੀਏ ਅਤੇ ਉਨ੍ਹਾਂ ਦੇ ਦਿਖਾਏ ਰਾਹ 'ਤੇ ਚੱਲਣ ਦਾ ਸੰਕਲਪ ਲਈਏ।
ਆਓ, ਅਸੀਂ ਸਾਰੇ ਮਿਲ ਕੇ ਆਪਣੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਬਣਾਉਣ ਲਈ ਏਕਤਾ, ਭਾਈਚਾਰੇ ਅਤੇ ਦੇਸ਼-ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੀਏ।
    user_Rajesh Kumar
    Rajesh Kumar
    Voice of people ਸੁਨਾਮ, ਸੰਗਰੂਰ, ਪੰਜਾਬ•
    8 hrs ago
  • ਪਿੰਡ ਸੌਂਢਾ ਵਿਖੇ ਪੰਜਾਬ ਦੇ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 30.71 ਕਰੋੜ ਦੀ ਲਾਗਤ ਵਾਲੇ ਨਹਿਰੀ ਪ੍ਰੋਜੈਕਟ ਦਾ ਕੀਤਾ ਉਦਘਾਟਨ ਖਣਨ ਅਤੇ ਭੂ-ਵਿਗਿਆਨ, ਭੂਮੀ ਅਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਫਤਹਿਗੜ੍ਹ ਸਾਹਿਬ ਦੇ ਪਿੰਡ ਸੌਂਢਾ ਵਿਖੇ ਪੰਜਾਬ ਸਰਕਾਰ ਵੱਲੋਂ ਨਹਿਰੀ ਸਿੰਚਾਈ ਨੂੰ ਮਜ਼ਬੂਤ ਕਰਨ ਲਈ ਕਰਵਾਏ ਗਏ ਅਹਿਮ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਨਹਿਰੀ ਪਾਣੀ ਮੁਹੱਈਆ ਕਰਵਾ ਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਇਤਿਹਾਸਕ ਕਦਮ ਚੁੱਕ ਰਹੀ ਹੈ।
    1
    ਪਿੰਡ ਸੌਂਢਾ ਵਿਖੇ ਪੰਜਾਬ ਦੇ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 30.71 ਕਰੋੜ ਦੀ ਲਾਗਤ ਵਾਲੇ ਨਹਿਰੀ ਪ੍ਰੋਜੈਕਟ ਦਾ ਕੀਤਾ ਉਦਘਾਟਨ 
ਖਣਨ ਅਤੇ ਭੂ-ਵਿਗਿਆਨ, ਭੂਮੀ ਅਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਫਤਹਿਗੜ੍ਹ ਸਾਹਿਬ ਦੇ ਪਿੰਡ ਸੌਂਢਾ ਵਿਖੇ ਪੰਜਾਬ ਸਰਕਾਰ ਵੱਲੋਂ ਨਹਿਰੀ ਸਿੰਚਾਈ ਨੂੰ ਮਜ਼ਬੂਤ ਕਰਨ ਲਈ ਕਰਵਾਏ ਗਏ ਅਹਿਮ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਨਹਿਰੀ ਪਾਣੀ ਮੁਹੱਈਆ ਕਰਵਾ ਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਇਤਿਹਾਸਕ ਕਦਮ ਚੁੱਕ ਰਹੀ ਹੈ।
    user_Kajal
    Kajal
    ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    17 hrs ago
  • ਦੋਰਾਹਾ ਵਿਖੇ ਦਾ ਸਾਊਥ ਕੈਫੇ ਵਾਲਿਆਂ ਨੇ ਲਗਾ ਦਿੱਤੀ ਧਮਾਕੇਦਾਰ ਆਫਰ 31 ਜੁਲਾਈ ਨੂੰ ਵੜਾ ਪਾਵ ਮਿਲੇਗਾ ਸਿਰਫ 20 ਰੁਪਏ ਚ ਸੰਪਰਕ ਕਰੋ 95016-55506 ਦੋਰਾਹਾ ਵਿਖੇ ਦਾ ਸਾਊਥ ਕੈਫੇ ਵਾਲਿਆਂ ਨੇ ਲਗਾ ਦਿੱਤੀ ਧਮਾਕੇਦਾਰ ਆਫਰ 31 ਜੁਲਾਈ ਨੂੰ ਵੜਾ ਪਾਵ ਮਿਲੇਗਾ ਸਿਰਫ 20 ਰੁਪਏ ਚ ਸੰਪਰਕ ਕਰੋ 95016-55506
    1
    ਦੋਰਾਹਾ ਵਿਖੇ ਦਾ ਸਾਊਥ ਕੈਫੇ ਵਾਲਿਆਂ ਨੇ ਲਗਾ ਦਿੱਤੀ ਧਮਾਕੇਦਾਰ ਆਫਰ 31 ਜੁਲਾਈ ਨੂੰ ਵੜਾ ਪਾਵ ਮਿਲੇਗਾ ਸਿਰਫ 20 ਰੁਪਏ ਚ ਸੰਪਰਕ ਕਰੋ 95016-55506
ਦੋਰਾਹਾ ਵਿਖੇ ਦਾ ਸਾਊਥ ਕੈਫੇ ਵਾਲਿਆਂ ਨੇ ਲਗਾ ਦਿੱਤੀ ਧਮਾਕੇਦਾਰ ਆਫਰ 31 ਜੁਲਾਈ ਨੂੰ ਵੜਾ ਪਾਵ ਮਿਲੇਗਾ ਸਿਰਫ 20 ਰੁਪਏ ਚ ਸੰਪਰਕ ਕਰੋ 95016-55506
    user_BNN Best News Network
    BNN Best News Network
    Local News Reporter Khanna, Ludhiana•
    8 hrs ago
  • ਸ਼੍ਰੋਮਣੀ ਅਕਾਲੀ ਦਲ ਦੇ ਸੁਨਾਮ ਹਲਕੇ ਦੇ ਆਗੂ ਵੀਨਰਜੀਤ ਸਿੰਘ ਗੋਲਡੀ ਨੇ ਵਾਲਮੀਕੀ ਭਾਈਚਾਰੇ ਵੱਲੋਂ ਕੱਢੇ ਗਏ ਰੋਸ ਮਾਰਚ ਵਿੱਚ ਸ਼ਾਮਲ ਹੋ ਕੇ ਆਪਣਾ ਸਮਰਥਨ ਦਿੱਤਾ। ਵਾਲਮੀਕੀ ਭਾਈਚਾਰੇ ਦੇ ਹੱਕ 'ਚ ਡਟੇ ਵੀਨਰਜੀਤ ਸਿੰਘ ਗੋਲਡੀ। ✊ ਸ਼੍ਰੋਮਣੀ ਅਕਾਲੀ ਦਲ ਦੇ ਸੁਨਾਮ ਹਲਕੇ ਦੇ ਆਗੂ ਵੀਨਰਜੀਤ ਸਿੰਘ ਗੋਲਡੀ ਨੇ ਵਾਲਮੀਕੀ ਭਾਈਚਾਰੇ ਵੱਲੋਂ ਕੱਢੇ ਗਏ ਰੋਸ ਮਾਰਚ ਵਿੱਚ ਸ਼ਾਮਲ ਹੋ ਕੇ ਆਪਣਾ ਸਮਰਥਨ ਦਿੱਤਾ। ਉਨ੍ਹਾਂ ਕਿਹਾ ਕਿ ਭਾਈਚਾਰੇ ਦੀਆਂ ਜਾਇਜ਼ ਮੰਗਾਂ ਦਾ ਹੱਲ ਜਲਦ ਕੀਤਾ ਜਾਣਾ ਚਾਹੀਦਾ ਹੈ ਅਤੇ ਸਰਕਾਰ ਨੂੰ ਲੋਕਾਂ ਦੀ ਆਵਾਜ਼ ਸੁਣਦਿਆਂ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਤੁਹਾਡੀ ਇਸ ਮਾਮਲੇ 'ਤੇ ਕੀ ਰਾਏ ਹੈ? ਕਮੈਂਟ ਕਰਕੇ ਜ਼ਰੂਰ ਦੱਸੋ। #Sunam #ValmikiSamaj #ProtestMarch #ShiromaniAkaliDal #VeenarjitSinghGoldy #Punjab
    1
    ਸ਼੍ਰੋਮਣੀ ਅਕਾਲੀ ਦਲ ਦੇ ਸੁਨਾਮ ਹਲਕੇ ਦੇ ਆਗੂ ਵੀਨਰਜੀਤ ਸਿੰਘ ਗੋਲਡੀ ਨੇ ਵਾਲਮੀਕੀ ਭਾਈਚਾਰੇ ਵੱਲੋਂ ਕੱਢੇ ਗਏ ਰੋਸ ਮਾਰਚ ਵਿੱਚ ਸ਼ਾਮਲ ਹੋ ਕੇ ਆਪਣਾ ਸਮਰਥਨ ਦਿੱਤਾ।

ਵਾਲਮੀਕੀ ਭਾਈਚਾਰੇ ਦੇ ਹੱਕ 'ਚ ਡਟੇ ਵੀਨਰਜੀਤ ਸਿੰਘ ਗੋਲਡੀ। ✊
ਸ਼੍ਰੋਮਣੀ ਅਕਾਲੀ ਦਲ ਦੇ ਸੁਨਾਮ ਹਲਕੇ ਦੇ ਆਗੂ ਵੀਨਰਜੀਤ ਸਿੰਘ ਗੋਲਡੀ ਨੇ ਵਾਲਮੀਕੀ ਭਾਈਚਾਰੇ ਵੱਲੋਂ ਕੱਢੇ ਗਏ ਰੋਸ ਮਾਰਚ ਵਿੱਚ ਸ਼ਾਮਲ ਹੋ ਕੇ ਆਪਣਾ ਸਮਰਥਨ ਦਿੱਤਾ।
ਉਨ੍ਹਾਂ ਕਿਹਾ ਕਿ ਭਾਈਚਾਰੇ ਦੀਆਂ ਜਾਇਜ਼ ਮੰਗਾਂ ਦਾ ਹੱਲ ਜਲਦ ਕੀਤਾ ਜਾਣਾ ਚਾਹੀਦਾ ਹੈ ਅਤੇ ਸਰਕਾਰ ਨੂੰ ਲੋਕਾਂ ਦੀ ਆਵਾਜ਼ ਸੁਣਦਿਆਂ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।
ਤੁਹਾਡੀ ਇਸ ਮਾਮਲੇ 'ਤੇ ਕੀ ਰਾਏ ਹੈ? ਕਮੈਂਟ ਕਰਕੇ ਜ਼ਰੂਰ ਦੱਸੋ।
#Sunam #ValmikiSamaj #ProtestMarch #ShiromaniAkaliDal #VeenarjitSinghGoldy #Punjab
    user_Harmesh kumar
    Harmesh kumar
    Photographer Sunam, Sangrur•
    5 hrs ago
  • ਮੂਨਕ ਦੇ ਪ੍ਰਾਈਵੇਟ ਸਕੂਲ ਦੀ ਬੱਸ ਨਾਲ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ ਕਾਰਨ ਦੋ ਵਿਦਿਆਰਥੀਆਂ ਦੀ ਮੌਤ , ਗੁੱਸੇ ਵਿੱਚ ਆਏ ਲੋਕਾਂ ਵੱਲੋਂ ਸੜਕ ਜਾਮ ਮੂਨਕ ਦੇ ਪ੍ਰਾਈਵੇਟ ਸਕੂਲ ਦੀ ਬੱਸ ਨਾਲ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ ਕਾਰਨ ਦੋ ਵਿਦਿਆਰਥੀਆਂ ਦੀ ਮੌਤ , ਗੁੱਸੇ ਵਿੱਚ ਆਏ ਲੋਕਾਂ ਵੱਲੋਂ ਸੜਕ ਜਾਮ
    1
    ਮੂਨਕ ਦੇ ਪ੍ਰਾਈਵੇਟ ਸਕੂਲ ਦੀ ਬੱਸ ਨਾਲ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ ਕਾਰਨ ਦੋ ਵਿਦਿਆਰਥੀਆਂ ਦੀ ਮੌਤ , ਗੁੱਸੇ ਵਿੱਚ ਆਏ ਲੋਕਾਂ ਵੱਲੋਂ ਸੜਕ ਜਾਮ 
ਮੂਨਕ ਦੇ ਪ੍ਰਾਈਵੇਟ ਸਕੂਲ ਦੀ ਬੱਸ ਨਾਲ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ ਕਾਰਨ ਦੋ ਵਿਦਿਆਰਥੀਆਂ ਦੀ ਮੌਤ , ਗੁੱਸੇ ਵਿੱਚ ਆਏ ਲੋਕਾਂ ਵੱਲੋਂ ਸੜਕ ਜਾਮ
    user_News India Times
    News India Times
    ਮੂਨਕ, ਸੰਗਰੂਰ, ਪੰਜਾਬ•
    31 min ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.