logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਖੇਡਾਂ ਵਤਨ ਪੰਜਾਬ ਦੀਆਂ 2026 ਬਠਿੰਡਾ ਦੇ ਤਿੰਨ ਬਲਾਕਾਂ ਦੀਆਂ ਬਲਾਕ ਪੱਧਰੀ ਖੇਡਾਂ ਸਮਾਪਤ ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਦਿਖਾਇਆ ਸ਼ਾਨਦਾਰ ਪ੍ਰਦਰਸ਼ਨ ਬਠਿੰਡਾ, 15 ਸਤੰਬਰ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਖੇਡ ਅਫ਼ਸਰ ਬਠਿੰਡਾ ਸ੍ਰ. ਰੁਪਿੰਦਰ ਸਿੰਘ ਬਰਾੜ ਦੀ ਯੋਗ ਅਗਵਾਈ ਵਿੱਚ ਖੇਡ ਵਿਭਾਗ ਬਠਿੰਡਾ ਵੱਲੋਂ ਸਿੱਖਿਆ ਵਿਭਾਗ ਬਠਿੰਡਾ ਦੇ ਵਿਸ਼ੇਸ਼ ਸਹਿਯੋਗ ਨਾਲ ਜ਼ਿਲ੍ਹੇ ਦੇ ਬਠਿੰਡਾ ਕਾਰਪੋਰੇਸ਼ਨ, ਬਲਾਕ ਨਥਾਣਾ ਅਤੇ ਬਲਾਕ ਰਾਮਪੁਰਾ ਦੀਆਂ ਬਲਾਕ ਪੱਧਰੀ ਖੇਡਾਂ ਸਫਲਤਾਪੂਰਵਕ ਸਮਾਪਤ ਹੋਈਆਂ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਵੱਡੀ ਗਿਣਤੀ ਵਿੱਚ ਉਤਸ਼ਾਹ ਨਾਲ ਭਾਗ ਲਿਆ। ਖਿਡਾਰੀਆਂ ਨੇ ਐਥਲੈਟਿਕਸ, ਸ਼ਾਟ ਪੁੱਟ, ਫੁੱਟਬਾਲ ਸਮੇਤ ਵੱਖ-ਵੱਖ ਖੇਡਾਂ ਵਿੱਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬਲਾਕ ਪੱਧਰ ਦੇ ਇਨ੍ਹਾਂ ਮੁਕਾਬਲਿਆਂ ਦੌਰਾਨ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਬਲਾਕ ਬਠਿੰਡਾ ਕਾਰਪੋਰੇਸ਼ਨ ਦੇ ਨਤੀਜਿਆਂ ਅਨੁਸਾਰ ਸ਼ਾਟ ਪੁੱਟ ਅੰਡਰ-21 ਤੋਂ 30 ਲੜਕੀਆਂ ਦੇ ਮੁਕਾਬਲੇ ਵਿੱਚ ਦਿਕਸ਼ਦੀਪ ਕੌਰ ਨੇ ਪਹਿਲਾ, ਲਖਵੀਰ ਕੌਰ ਨੇ ਦੂਜਾ ਅਤੇ ਸ਼ੀਤਲ ਕੁਮਾਰੀ ਨੇ ਤੀਜਾ ਸਥਾਨ ਹਾਸਲ ਕੀਤਾ। 60 ਮੀਟਰ ਅੰਡਰ-17 ਲੜਕੀਆਂ ਦੇ ਮੁਕਾਬਲੇ ਵਿੱਚ ਸੁਖਮਨਦੀਪ ਕੌਰ ਨੇ ਪਹਿਲਾ ਅਤੇ ਪ੍ਰੀਆ ਕੁਮਾਰੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ 400 ਮੀਟਰ ਦੌੜ 41-50 ਉਮਰ ਵਰਗ ਵਿੱਚ ਗੁਰਪਿੰਦਰ ਕੌਰ ਨੇ ਪਹਿਲਾ ਅਤੇ ਸੁਮੇਰ ਕੁਮਾਰੀ ਨੇ ਦੂਜਾ ਸਥਾਨ ਹਾਸਲ ਕੀਤਾ। 800 ਮੀਟਰ ਦੌੜ ਵਿੱਚ ਭੁਪਿੰਦਰ ਕੌਰ ਨੇ ਪਹਿਲਾ ਅਤੇ ਰਾਜਵਿੰਦਰ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। 100 ਮੀਟਰ ਦੌੜ 41-50 ਉਮਰ ਵਰਗ ਵਿੱਚ ਅਨੀਤਾ ਪਾਲ ਨੇ ਪਹਿਲਾ ਅਤੇ ਮਮਤਾ ਦੇਵੀ ਨੇ ਦੂਜਾ ਸਥਾਨ ਹਾਸਲ ਕੀਤਾ। ਸ਼ਾਟ ਪੁੱਟ ਅੰਡਰ-21 ਲੜਕੀਆਂ ਦੇ ਮੁਕਾਬਲੇ ਵਿੱਚ ਜੈ ਸ਼੍ਰੀ ਨੇ ਪਹਿਲਾ ਅਤੇ ਜਸਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਸ਼ਾਟ ਪੁੱਟ 31-40 ਉਮਰ ਵਰਗ ਵਿੱਚ ਰਜਨੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਸ਼ਾਟ ਪੁੱਟ 41-50 ਉਮਰ ਵਰਗ ਵਿੱਚ ਪਰਮਜੀਤ ਕੌਰ ਨੇ ਪਹਿਲਾ ਅਤੇ ਸੁਮਿੰਦਰ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਅੰਡਰ-21 ਫੁੱਟਬਾਲ ਮੁਕਾਬਲੇ ਵਿੱਚ ਬਠਿੰਡਾ ਏ ਟੀਮ ਨੇ ਪਹਿਲਾ ਅਤੇ ਬਠਿੰਡਾ ਸਟੇਡੀਅਮ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜੇਤੂ ਖਿਡਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਗਈ। ਬਲਾਕ-ਰਾਮਪੁਰਾ ਨੈਸ਼ਨਲ ਸਟਾਈਲ ਕਬੱਡੀ ਫਾਈਨਲ ਮੈਚ ਅੰਡਰ 17 ਪਹਿਲੀ ਪੁਜੀਸ਼ਨ -ਕੋਟੜਾ ਕੋੜਾ, ਦੂਜੀ ਪੁਜੀਸ਼ਨ -ਪਿੰਡ ਬਲਿਆਂਵਾਲੀ ਨੇ ਕੀਤੀ। ਬਲਾਕ ਰਾਮਪੁਰਾ ਵਾਲੀਬਾਲ ਸਮੈਸਿੰਗ ਅੰਡਰ 14 ਲੜਕੇ ਵਿਚ ਬਾਲਿਆਂਵਾਲੀ ਪਿੰਡ ਨੇ ਪਹਿਲਾ ਅਤ ਬਾਲਿਆਂਵਾਲੀ ਕਲੱਬ ਨੇ ਦੂਸਰਾ ਸਥਾਨ ਲਿਆ। ਵਾਲੀਬਾਲ ਅੰਡਰ 17 ਵਿਚ ਮੰਡੀ ਨੇ ਪਹਿਲਾ ਅਤੇ ਢੱਡੇ ਨੇ ਦੂਸਰਾ ਸਥਾਨ ਹਾਸਿਲ ਕੀਤਾ। ਅੰਡਰ 21 ਵਿਚ ਮੰਡੀ ਕਲਾਂ ਨੇ ਪਹਿਲਾ, 21-30 ਉਮਰ ਵਰਗ ਵਿਚ ਮੰਡੀ ਕਲਾਂ ਨੇ ਪਹਿਲਾ ਸਥਾਨ ਲਿਆ। ਬਲਾਕ ਰਾਮਪੁਰਾ ਫੁਟਬਾਲ ਅੰਡਰ 17 ਲੜਕੇ ਵਿਚ ਡੀ ਐਮ ਸਕੂਲ ਨੇ ਪਹਿਲਾ ਅਤੇ ਮੰਡੀ ਕਲਾਂ ਨੇ ਦੂਸਰਾ ਸਥਾਨ ਲਿਆ। ਇਸ ਮੌਕੇ ਖੇਡ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਪਿੰਡਾਂ ਅਤੇ ਸ਼ਹਿਰਾਂ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਖੇਡਾਂ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨਾ ਵੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬਠਿੰਡਾ ਕਾਰਪੋਰੇਸ਼ਨ, ਨਥਾਣਾ ਅਤੇ ਰਾਮਪੁਰਾ ਬਲਾਕਾਂ ਵਿੱਚ ਹੋਏ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਖੇਡ ਭਾਵਨਾ ਨਾਲ ਭਾਗ ਲਿਆ। ਬਲਾਕ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀ ਅਗਲੇ ਪੱਧਰ ਦੇ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਜ਼ਿਲ੍ਹਾ ਖੇਡ ਅਫ਼ਸਰ ਸ੍ਰ. ਰੁਪਿੰਦਰ ਸਿੰਘ ਬਰਾੜ ਨੇ ਕਿਹਾ ਕਿ ਖੇਡ ਵਿਭਾਗ ਵੱਲੋਂ ਖਿਡਾਰੀਆਂ ਨੂੰ ਹਰ ਸੰਭਵ ਸਹੂਲਤ ਅਤੇ ਵਧੀਆ ਖੇਡ ਮਾਹੌਲ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿੱਚ ਵੀ ਹੋਰ ਮਿਹਨਤ ਕਰਨ ਅਤੇ ਖੇਡਾਂ ਦੇ ਖੇਤਰ ਵਿੱਚ ਬਠਿੰਡਾ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।

1 hr ago
user_ਸੋਨੀ ਗੋਇਲ
ਸੋਨੀ ਗੋਇਲ
Local News Reporter ਬਰਨਾਲਾ, ਬਰਨਾਲਾ, ਪੰਜਾਬ•
1 hr ago
677fd7ad-0897-41bf-83ef-98015982a1ca

ਖੇਡਾਂ ਵਤਨ ਪੰਜਾਬ ਦੀਆਂ 2026 ਬਠਿੰਡਾ ਦੇ ਤਿੰਨ ਬਲਾਕਾਂ ਦੀਆਂ ਬਲਾਕ ਪੱਧਰੀ ਖੇਡਾਂ ਸਮਾਪਤ ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਦਿਖਾਇਆ ਸ਼ਾਨਦਾਰ ਪ੍ਰਦਰਸ਼ਨ ਬਠਿੰਡਾ, 15 ਸਤੰਬਰ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਖੇਡ ਅਫ਼ਸਰ ਬਠਿੰਡਾ ਸ੍ਰ. ਰੁਪਿੰਦਰ ਸਿੰਘ ਬਰਾੜ ਦੀ ਯੋਗ ਅਗਵਾਈ ਵਿੱਚ ਖੇਡ ਵਿਭਾਗ ਬਠਿੰਡਾ ਵੱਲੋਂ ਸਿੱਖਿਆ ਵਿਭਾਗ ਬਠਿੰਡਾ ਦੇ ਵਿਸ਼ੇਸ਼ ਸਹਿਯੋਗ ਨਾਲ ਜ਼ਿਲ੍ਹੇ ਦੇ ਬਠਿੰਡਾ ਕਾਰਪੋਰੇਸ਼ਨ, ਬਲਾਕ ਨਥਾਣਾ ਅਤੇ ਬਲਾਕ ਰਾਮਪੁਰਾ ਦੀਆਂ ਬਲਾਕ ਪੱਧਰੀ ਖੇਡਾਂ ਸਫਲਤਾਪੂਰਵਕ ਸਮਾਪਤ ਹੋਈਆਂ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਵੱਡੀ ਗਿਣਤੀ ਵਿੱਚ ਉਤਸ਼ਾਹ ਨਾਲ ਭਾਗ ਲਿਆ। ਖਿਡਾਰੀਆਂ ਨੇ ਐਥਲੈਟਿਕਸ, ਸ਼ਾਟ ਪੁੱਟ, ਫੁੱਟਬਾਲ ਸਮੇਤ ਵੱਖ-ਵੱਖ ਖੇਡਾਂ ਵਿੱਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬਲਾਕ ਪੱਧਰ ਦੇ ਇਨ੍ਹਾਂ

99de5fac-c900-457c-90b2-fa8eb0e50a63

ਮੁਕਾਬਲਿਆਂ ਦੌਰਾਨ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਬਲਾਕ ਬਠਿੰਡਾ ਕਾਰਪੋਰੇਸ਼ਨ ਦੇ ਨਤੀਜਿਆਂ ਅਨੁਸਾਰ ਸ਼ਾਟ ਪੁੱਟ ਅੰਡਰ-21 ਤੋਂ 30 ਲੜਕੀਆਂ ਦੇ ਮੁਕਾਬਲੇ ਵਿੱਚ ਦਿਕਸ਼ਦੀਪ ਕੌਰ ਨੇ ਪਹਿਲਾ, ਲਖਵੀਰ ਕੌਰ ਨੇ ਦੂਜਾ ਅਤੇ ਸ਼ੀਤਲ ਕੁਮਾਰੀ ਨੇ ਤੀਜਾ ਸਥਾਨ ਹਾਸਲ ਕੀਤਾ। 60 ਮੀਟਰ ਅੰਡਰ-17 ਲੜਕੀਆਂ ਦੇ ਮੁਕਾਬਲੇ ਵਿੱਚ ਸੁਖਮਨਦੀਪ ਕੌਰ ਨੇ ਪਹਿਲਾ ਅਤੇ ਪ੍ਰੀਆ ਕੁਮਾਰੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ 400 ਮੀਟਰ ਦੌੜ 41-50 ਉਮਰ ਵਰਗ ਵਿੱਚ ਗੁਰਪਿੰਦਰ ਕੌਰ ਨੇ ਪਹਿਲਾ ਅਤੇ ਸੁਮੇਰ ਕੁਮਾਰੀ ਨੇ ਦੂਜਾ ਸਥਾਨ ਹਾਸਲ ਕੀਤਾ। 800 ਮੀਟਰ ਦੌੜ ਵਿੱਚ ਭੁਪਿੰਦਰ ਕੌਰ ਨੇ ਪਹਿਲਾ ਅਤੇ ਰਾਜਵਿੰਦਰ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। 100 ਮੀਟਰ ਦੌੜ 41-50 ਉਮਰ ਵਰਗ ਵਿੱਚ ਅਨੀਤਾ ਪਾਲ ਨੇ ਪਹਿਲਾ ਅਤੇ ਮਮਤਾ ਦੇਵੀ ਨੇ ਦੂਜਾ ਸਥਾਨ ਹਾਸਲ ਕੀਤਾ। ਸ਼ਾਟ ਪੁੱਟ ਅੰਡਰ-21 ਲੜਕੀਆਂ ਦੇ ਮੁਕਾਬਲੇ ਵਿੱਚ ਜੈ ਸ਼੍ਰੀ ਨੇ ਪਹਿਲਾ ਅਤੇ ਜਸਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਸ਼ਾਟ ਪੁੱਟ 31-40 ਉਮਰ ਵਰਗ ਵਿੱਚ ਰਜਨੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ

85862552-4cef-442b-bfe7-3b55e18aa068

ਸ਼ਾਟ ਪੁੱਟ 41-50 ਉਮਰ ਵਰਗ ਵਿੱਚ ਪਰਮਜੀਤ ਕੌਰ ਨੇ ਪਹਿਲਾ ਅਤੇ ਸੁਮਿੰਦਰ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਅੰਡਰ-21 ਫੁੱਟਬਾਲ ਮੁਕਾਬਲੇ ਵਿੱਚ ਬਠਿੰਡਾ ਏ ਟੀਮ ਨੇ ਪਹਿਲਾ ਅਤੇ ਬਠਿੰਡਾ ਸਟੇਡੀਅਮ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜੇਤੂ ਖਿਡਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਗਈ। ਬਲਾਕ-ਰਾਮਪੁਰਾ ਨੈਸ਼ਨਲ ਸਟਾਈਲ ਕਬੱਡੀ ਫਾਈਨਲ ਮੈਚ ਅੰਡਰ 17 ਪਹਿਲੀ ਪੁਜੀਸ਼ਨ -ਕੋਟੜਾ ਕੋੜਾ, ਦੂਜੀ ਪੁਜੀਸ਼ਨ -ਪਿੰਡ ਬਲਿਆਂਵਾਲੀ ਨੇ ਕੀਤੀ। ਬਲਾਕ ਰਾਮਪੁਰਾ ਵਾਲੀਬਾਲ ਸਮੈਸਿੰਗ ਅੰਡਰ 14 ਲੜਕੇ ਵਿਚ ਬਾਲਿਆਂਵਾਲੀ ਪਿੰਡ ਨੇ ਪਹਿਲਾ ਅਤ ਬਾਲਿਆਂਵਾਲੀ ਕਲੱਬ ਨੇ ਦੂਸਰਾ ਸਥਾਨ ਲਿਆ। ਵਾਲੀਬਾਲ ਅੰਡਰ 17 ਵਿਚ ਮੰਡੀ ਨੇ ਪਹਿਲਾ ਅਤੇ ਢੱਡੇ ਨੇ ਦੂਸਰਾ ਸਥਾਨ ਹਾਸਿਲ ਕੀਤਾ। ਅੰਡਰ 21 ਵਿਚ ਮੰਡੀ ਕਲਾਂ ਨੇ ਪਹਿਲਾ, 21-30 ਉਮਰ ਵਰਗ ਵਿਚ ਮੰਡੀ ਕਲਾਂ ਨੇ ਪਹਿਲਾ ਸਥਾਨ ਲਿਆ। ਬਲਾਕ ਰਾਮਪੁਰਾ ਫੁਟਬਾਲ ਅੰਡਰ 17 ਲੜਕੇ ਵਿਚ ਡੀ ਐਮ ਸਕੂਲ ਨੇ ਪਹਿਲਾ ਅਤੇ ਮੰਡੀ ਕਲਾਂ ਨੇ ਦੂਸਰਾ ਸਥਾਨ ਲਿਆ। ਇਸ ਮੌਕੇ ਖੇਡ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ

b8fc7aae-a6d1-411a-8893-d1c9757124f3

ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਪਿੰਡਾਂ ਅਤੇ ਸ਼ਹਿਰਾਂ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਖੇਡਾਂ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨਾ ਵੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬਠਿੰਡਾ ਕਾਰਪੋਰੇਸ਼ਨ, ਨਥਾਣਾ ਅਤੇ ਰਾਮਪੁਰਾ ਬਲਾਕਾਂ ਵਿੱਚ ਹੋਏ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਖੇਡ ਭਾਵਨਾ ਨਾਲ ਭਾਗ ਲਿਆ। ਬਲਾਕ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀ ਅਗਲੇ ਪੱਧਰ ਦੇ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਜ਼ਿਲ੍ਹਾ ਖੇਡ ਅਫ਼ਸਰ ਸ੍ਰ. ਰੁਪਿੰਦਰ ਸਿੰਘ ਬਰਾੜ ਨੇ ਕਿਹਾ ਕਿ ਖੇਡ ਵਿਭਾਗ ਵੱਲੋਂ ਖਿਡਾਰੀਆਂ ਨੂੰ ਹਰ ਸੰਭਵ ਸਹੂਲਤ ਅਤੇ ਵਧੀਆ ਖੇਡ ਮਾਹੌਲ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿੱਚ ਵੀ ਹੋਰ ਮਿਹਨਤ ਕਰਨ ਅਤੇ ਖੇਡਾਂ ਦੇ ਖੇਤਰ ਵਿੱਚ ਬਠਿੰਡਾ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।

More news from ਪੰਜਾਬ and nearby areas
  • ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ। ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ ਆਓ ਖੂਨਦਾਨ ਕਰੀਏ ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ। ਨੇਕੀ ਫਾਉਂਡੇਸ਼ਨ ਬੁਢਲਾਡਾ 8760371000 8558971000 ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ। ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ ਆਓ ਖੂਨਦਾਨ ਕਰੀਏ ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ। ਨੇਕੀ ਫਾਉਂਡੇਸ਼ਨ ਬੁਢਲਾਡਾ 8760371000 8558971000
    1
    ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ

ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ।

ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ
ਆਓ ਖੂਨਦਾਨ ਕਰੀਏ

ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ।
ਨੇਕੀ ਫਾਉਂਡੇਸ਼ਨ ਬੁਢਲਾਡਾ
8760371000
8558971000
ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ
ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ।
ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ
ਆਓ ਖੂਨਦਾਨ ਕਰੀਏ
ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ।
ਨੇਕੀ ਫਾਉਂਡੇਸ਼ਨ ਬੁਢਲਾਡਾ
8760371000
8558971000
    user_RAKESH KUMAR BITTU MANSA
    RAKESH KUMAR BITTU MANSA
    Accountant ਮਾਨਸਾ, ਮਾਨਸਾ, ਪੰਜਾਬ•
    5 hrs ago
  • spiritual leader sant Rampal Ji Maharaj अन्नपुर्णा मुहिम में जरुरतमंदों को लाभ मिल रहा है।
    1
    spiritual leader sant Rampal Ji Maharaj 
अन्नपुर्णा मुहिम में जरुरतमंदों को लाभ मिल रहा है।
    user_Bittu kumar
    Bittu kumar
    Photographer ਮੌੜ, ਬਠਿੰਡਾ, ਪੰਜਾਬ•
    22 hrs ago
  • ਉਸਤਾਦ ਬਰਕਤ ਸਿੱਧੂ ਜੀ ਦੇ ਮੇਲੇ ਦੀ ਮਹਿਫ਼ਿਲ ਵਿੱਚ ਇਸ ਵਾਰ ਸੱਯਦਾ ਬੇਗਮ ਜੀ ਅਤੇ ਨਾਮਵਰ ਕਲਾਕਾਰ ਲਾਉਣਗੇ ਰੌਣਕਾ
    1
    ਉਸਤਾਦ ਬਰਕਤ ਸਿੱਧੂ ਜੀ ਦੇ ਮੇਲੇ ਦੀ ਮਹਿਫ਼ਿਲ ਵਿੱਚ ਇਸ ਵਾਰ ਸੱਯਦਾ ਬੇਗਮ ਜੀ ਅਤੇ ਨਾਮਵਰ ਕਲਾਕਾਰ ਲਾਉਣਗੇ ਰੌਣਕਾ
    user_Gurpreet Singh
    Gurpreet Singh
    ਬਠਿੰਡਾ, ਬਠਿੰਡਾ, ਪੰਜਾਬ•
    1 hr ago
  • ਪਖੋਵਾਲ-ਸਰਾਭਾ ਰੋਡ (ਪਿੰਡ ਢੈਪਈ, ਗੁਰਦੁਆਰਾ ਨਾਨਕਸਰ ਠਾਠ ਸਾਹਿਬ ਨੇੜੇ) ​14 ਸਤੰਬਰ ਐਤਵਾਰ ਪਖੋਵਾਲ-ਸਰਾਭਾ ਰੋਡ 'ਤੇ ਗੁਰਦੁਆਰਾ ਨਾਨਕਸਰ ਠਾਠ ਸਾਹਿਬ (ਪਿੰਡ ਢੈਪਈ) ਦੇ ਕੋਲ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਟਰੱਕ ਅਤੇ ਇਨੋਵਾ ਗੱਡੀ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ। ​ਵਾਹਿਗੁਰੂ ਦੀ ਮਿਹਰ ਨਾਲ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਤੇ ਸਾਰੇ ਸੁਰੱਖਿਅਤ ਹਨ, ਪਰ ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋਇਆ ਹੈ। ਸੜਕ 'ਤੇ ਚਲਦਿਆਂ ਕਿਰਪਾ ਕਰਕੇ ਆਪਣੀ ਗੱਡੀ ਦੀ ਰਫ਼ਤਾਰ 'ਤੇ ਕਾਬੂ ਰੱਖੋ ਅਤੇ ਸਾਵਧਾਨੀ ਨਾਲ ਵਾਹਨ ਚਲਾਓ। ​
    1
    ਪਖੋਵਾਲ-ਸਰਾਭਾ ਰੋਡ (ਪਿੰਡ ਢੈਪਈ, ਗੁਰਦੁਆਰਾ ਨਾਨਕਸਰ ਠਾਠ ਸਾਹਿਬ ਨੇੜੇ)
​14 ਸਤੰਬਰ ਐਤਵਾਰ ਪਖੋਵਾਲ-ਸਰਾਭਾ ਰੋਡ 'ਤੇ ਗੁਰਦੁਆਰਾ ਨਾਨਕਸਰ ਠਾਠ ਸਾਹਿਬ (ਪਿੰਡ ਢੈਪਈ) ਦੇ ਕੋਲ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਟਰੱਕ ਅਤੇ ਇਨੋਵਾ ਗੱਡੀ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ।
​ਵਾਹਿਗੁਰੂ ਦੀ ਮਿਹਰ ਨਾਲ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਤੇ ਸਾਰੇ ਸੁਰੱਖਿਅਤ ਹਨ, ਪਰ  ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋਇਆ ਹੈ। ਸੜਕ 'ਤੇ ਚਲਦਿਆਂ ਕਿਰਪਾ ਕਰਕੇ ਆਪਣੀ ਗੱਡੀ ਦੀ ਰਫ਼ਤਾਰ 'ਤੇ ਕਾਬੂ ਰੱਖੋ ਅਤੇ ਸਾਵਧਾਨੀ ਨਾਲ ਵਾਹਨ ਚਲਾਓ।
​
    user_ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਅਜੋਕਾ ਪੰਜਾਬ Ludhiana (West), Punjab•
    8 hrs ago
  • ❤️‍🩹🌎☹️❤️‍🩹🌎☹️🌎❤️‍🩹🌎🍆🐄😡🥰🥰😡🦬😏🫣🫂😝❤️‍🩹😝😏🤍🫣🤞😡👋🍆🫂🫣🫂😡🫂🫣🫂🍆❤️‍🩹😝😭😡😭🌎
    1
    ❤️‍🩹🌎☹️❤️‍🩹🌎☹️🌎❤️‍🩹🌎🍆🐄😡🥰🥰😡🦬😏🫣🫂😝❤️‍🩹😝😏🤍🫣🤞😡👋🍆🫂🫣🫂😡🫂🫣🫂🍆❤️‍🩹😝😭😡😭🌎
    user_Manpreet kaur
    Manpreet kaur
    ਬਠਿੰਡਾ, ਬਠਿੰਡਾ, ਪੰਜਾਬ•
    11 hrs ago
  • ਖੰਨਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੀਆਂ ਅੰਤਰਰਾਜੀ ਗਿਰੋਹ ਦੇ ਸ਼ਾਤਿਰ ਮਾਸਟਰ ਮਾਇੰਡ ਨੂੰ 4 ਸਾਥੀਆਂ ਸਮੇਤ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ.... ਖੰਨਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੀਆਂ ਅੰਤਰਰਾਜੀ ਗਿਰੋਹ ਦੇ ਸ਼ਾਤਿਰ ਮਾਸਟਰ ਮਾਇੰਡ ਨੂੰ 4 ਸਾਥੀਆਂ ਸਮੇਤ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ.... #khanapolice #khananews #PunjabPolice #CrimeNews #darpanahluwalia #DGPPunjabPolice #punjabkhabar24 #PunjabNews
    1
    ਖੰਨਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੀਆਂ ਅੰਤਰਰਾਜੀ ਗਿਰੋਹ ਦੇ ਸ਼ਾਤਿਰ ਮਾਸਟਰ ਮਾਇੰਡ ਨੂੰ 4 ਸਾਥੀਆਂ ਸਮੇਤ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ....
ਖੰਨਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੀਆਂ ਅੰਤਰਰਾਜੀ ਗਿਰੋਹ ਦੇ ਸ਼ਾਤਿਰ ਮਾਸਟਰ ਮਾਇੰਡ ਨੂੰ 4 ਸਾਥੀਆਂ ਸਮੇਤ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ....
#khanapolice #khananews #PunjabPolice #CrimeNews #darpanahluwalia #DGPPunjabPolice #punjabkhabar24 #PunjabNews
    user_Varinder Mehta
    Varinder Mehta
    Journalist ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    19 hrs ago
  • ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ
    1
    ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ  ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ
ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ  ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ
    user_BNN Best News Network
    BNN Best News Network
    Local News Reporter Khanna, Ludhiana•
    4 hrs ago
  • ਉਸਤਾਦ ਬਰਕਤ ਸਿਧੂ ਜੀ ਦਾ ਜਨਮ ਦਿਨ ਮੇਲਾ ਉਹਨਾ ਦੀ ਸਮਾਧ ਉੱਪਰ ਬੜੀ ਧੂਮਧਾਮ ਨਾਲ਼ ਮਨਾਇਆ ਜਾਵੇਗਾ -ਲਾਡੀ ਸਿੱਧੂ
    1
    ਉਸਤਾਦ ਬਰਕਤ ਸਿਧੂ ਜੀ ਦਾ ਜਨਮ ਦਿਨ ਮੇਲਾ ਉਹਨਾ ਦੀ ਸਮਾਧ ਉੱਪਰ ਬੜੀ ਧੂਮਧਾਮ ਨਾਲ਼ ਮਨਾਇਆ ਜਾਵੇਗਾ -ਲਾਡੀ ਸਿੱਧੂ
    user_Gurpreet Singh
    Gurpreet Singh
    ਬਠਿੰਡਾ, ਬਠਿੰਡਾ, ਪੰਜਾਬ•
    1 hr ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.