logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਕੌਮੀ ਮਾਨਵੀ ਅਧਿਕਾਰ ਕਮਿਸ਼ਨ ਹਰ ਵਰਗ ਦੇ ਮਾਨਵੀ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ - ਪ੍ਰਿਆਂਕ ਕਾਨੂੰਗੋ ਕਪੂਰਥਲਾ 9 ਮਾਰਚ : ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼੍ਰੀ ਪ੍ਰਿਆਂਕ ਕਾਨੂੰਗੋ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਕਰਕੇ ਮਨੁੱਖੀ ਅਧਿਕਾਰਾਂ ਤੇ ਭਲਾਈ ਸਬੰਧੀ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਬੌਲਦਿਆਂ ਉਨ੍ਹਾਂ ਕਿਹਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਹਰ ਵਰਗ ਦੇ ਮਾਨਵੀ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਦਾ ਮਨੋਰਥ ਹੀ ਆਮ ਵਿਅਕਤੀ ਦੇ ਮਨੁੱਖੀ ਅਧਿਕਾਰਾਂ ਦੀ ਕਿਸੇ ਵੀ ਪੱਧਰ ‘ਤੇ ਉਲੰਘਣਾ ਨਾ ਹੋਣ ਦੇਣਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਸਮੇਂ-ਸਮੇਂ ‘ਤੇ ਸਰਕਾਰੀ ਵਿਭਾਗਾਂ, ਹਸਪਤਾਲਾਂ ਦੀ ਚੈਕਿੰਗ ਕੀਤੀ ਜਾਂਦੀ ਹੈ ਤਾਂ ਜੋ ਕੋਈ ਵੀ ਆਪਣੇ ਅਧਿਕਾਰਾਂ ਤੋਂ ਵਾਂਝਾ ਨਾ ਰਹੇ। ਹਰ ਵਿਭਾਗ ਵਲੋਂ ਭਲਾਈ ਸਬੰਧੀ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ,ਜਿਸਦਾ ਫਾਇਦਾ ਤਾਂ ਹੀ ਹੋ ਸਕਦਾ ਹੈ ਜੇਕਰ ਇਹ ਜ਼ਮੀਨੀ ਪੱਧਰ ਤੱਕ ਜਨਤਾ ਤੱਕ ਪਹੁੰਚਣ, ਇਸ ਲਈ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਗੱਲ ਲਈ ਯਕੀਨੀ ਬਣਾਇਆ ਜਾਂਦਾ ਹੈ ਕਿ ਉਹ ਚੰਗੀ ਤਰ੍ਹਾਂ ਨਾਲ ਸਕੀਮਾਂ ਦੀ ਜਾਣਕਾਰੀ ਰੱਖਦੇ ਹੋਣ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਭਲਾਈ ਦੇ ਲਈ ਵੀ ਬਹੁਤ ਸਾਰੇ ਕੰਮ ਸਬੰਧਿਤ ਵਿਭਾਗ ਵਲੋਂ ਕੀਤੇ ਜਾਂਦੇ ਹਨ। ਆਧੁਨਿਕ ਸਮੇਂ ਦੇ ਵਿਚ ਮਸ਼ੀਨਾਂ ਜਾਂ ਆਧੁਨਿਕ ਸਾਧਨਾਂ ਰਾਹੀਂ ਕਚਰਾ ਇਕੱਠਾ ਕੀਤਾ ਜਾਂਦਾ ਹੈ। ਇਸੇ ਲਈ ਹੱਥਾਂ ਨਾਲ ਕੂੜਾ ਇਕੱਠਾ ਕਰਨ ‘ਤੇ ਮਨਾਹੀ ਕੀਤੀ ਗਈ ਹੈ ਤਾਂ ਜੋ ਕਿਸੇ ਕਰਮਚਾਰੀ ਦਾ ਨੁਕਸਾਨ ਨਾ ਹੋਵੇ। ਕਮਿਸ਼ਨ ਵਲੋਂ ਸਫਾਈ ਕਰਮਚਾਰੀਆਂ ਦੇ ਹੱਕ ਲਈ ਵੀ ਸਮੇਂ ਸਮੇਂ ਸਿਰ ਕਦਮ ਚੁੱਕੇ ਜਾਂਦੇ ਹਨ। ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼੍ਰੀ ਪ੍ਰਿਆਂਕ ਕਾਨੂੰਗੋ ਵੱਲੋਂ ਇਹ ਵੀ ਕਿਹਾ ਗਿਆ ਕਿ ਆਜੀਵਿਕਾ ਮਿਸ਼ਨ ਤਹਿਤ ਔਰਤਾਂ ਦੇ ਸੈਲਫ ਹੈਲਪ ਗਰੁੱਪ ਬਣਾਏ ਜਾਣ। ਉਸ ਵਿੱਚ ਲੋੜਵੰਦ ਅਤੇ ਵਿਧਵਾ ਔਰਤਾਂ ਨੂੰ ਸ਼ਾਮਲ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਹੋਰ ਕੰਮਾਂ ਦੇ ਨਾਲ-ਨਾਲ ਫੁਲਕਾਰੀ ਬਣਾਉਣ ਦਾ ਕੰਮ ਵੀ ਦਿੱਤਾ ਜਾਵੇ ਅਤੇ ਇਸ ਦੀ ਬੀਕਰੀ ਸੰਬੰਧੀ ਪ੍ਰਬੰਧ ਕੀਤੇ ਜਾਣ। ਇਸ ਦੌਰਾਨ ਉਨ੍ਹਾਂ ਨੇ ਪੀਐਸ ਵਿਸ਼ਵਕਰਮਾ ਯੋਜਨਾ, ਨਮਸਤੇ ਸਕੀਮ, ਮੈਂਟਲ ਹੈਲਥ ਪ੍ਰੋਗਰਾਮ, ਪ੍ਰਾਇਮਰੀ ਐਂਡ ਹਾਈ ਸਕੂਲ, ਪ੍ਰੀ ਐਂਡ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ, ਕਚਰਾ ਪ੍ਰਬੰਧਨ, ਆਯੁਸ਼ਮਾਨ ਯੋਜਨਾ, ਸੰਬੰਧੀ ਵਿਸਤਾਰ ਨਾਲ਼ ਜਾਣਕਾਰੀ ਹਾਸਲ ਕੀਤੀ ਅਤੇ ਸੰਬੰਧਿਤ ਅਧਿਕਾਰੀਆ ਨੂੰ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਸ਼ੇਖੂਪੁਰ ਵਿਖੇ ਨਗਰ ਨਿਗਮ ਵਲੋਂ ਸਥਾਪਿਤ ਕੀਤੇ ਕੂੜਾ ਡੰਪ ਦਾ ਵੀ ਦੌਰਾਨ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ ਨੇ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਜੇਹੜੇ ਅੱਜ ਸੁਝਾਅ ਦਿੱਤੇ ਗਏ ਹਨ ਜ਼ਿਲ੍ਹਾ ਪ੍ਰਸ਼ਾਸਨ ਇੰਨਾ ਨਿਰਦੇਸ਼ਾਂ ਅਤੇ ਸੁਝਾਵਾਂ ਤੇ ਕੰਮ ਕਰਨਗੇ। ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ, ਐੱਸਐੱਸਪੀ ਸ਼੍ਰੀ ਗੌਰਵ ਤੂਰਾ, ਕਮਿਸ਼ਨਰ ਨਗਰ ਨਿਗਮ ਕਪੂਰਥਲਾ ਅਨੁਪਮ ਕਲੇਰ ਵਲੋਂ ਚੇਅਰਮੈਨ ਮਨੁੱਖੀ ਅਧਿਕਾਰ ਕਮਿਸ਼ਨ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸਡੀਐਮ ਇਰਵਿਨ ਕੌਰ, ਐਸਪੀ ਹੈੱਡਕੁਆਰਟਰ ਗੁਰਪ੍ਰੀਤ ਸਿੰਘ ਗਿੱਲ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।

20 hrs ago
user_Farida Begam
Farida Begam
Auditor ਕਪੂਰਥਲਾ, ਕਪੂਰਥਲਾ, ਪੰਜਾਬ•

More news from ਪੰਜਾਬ and nearby areas
  • ਕਪੂਰਥਲਾ 9 ਮਾਰਚ : ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼੍ਰੀ ਪ੍ਰਿਆਂਕ ਕਾਨੂੰਗੋ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਕਰਕੇ ਮਨੁੱਖੀ ਅਧਿਕਾਰਾਂ ਤੇ ਭਲਾਈ ਸਬੰਧੀ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਬੌਲਦਿਆਂ ਉਨ੍ਹਾਂ ਕਿਹਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਹਰ ਵਰਗ ਦੇ ਮਾਨਵੀ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਦਾ ਮਨੋਰਥ ਹੀ ਆਮ ਵਿਅਕਤੀ ਦੇ ਮਨੁੱਖੀ ਅਧਿਕਾਰਾਂ ਦੀ ਕਿਸੇ ਵੀ ਪੱਧਰ ‘ਤੇ ਉਲੰਘਣਾ ਨਾ ਹੋਣ ਦੇਣਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਸਮੇਂ-ਸਮੇਂ ‘ਤੇ ਸਰਕਾਰੀ ਵਿਭਾਗਾਂ, ਹਸਪਤਾਲਾਂ ਦੀ ਚੈਕਿੰਗ ਕੀਤੀ ਜਾਂਦੀ ਹੈ ਤਾਂ ਜੋ ਕੋਈ ਵੀ ਆਪਣੇ ਅਧਿਕਾਰਾਂ ਤੋਂ ਵਾਂਝਾ ਨਾ ਰਹੇ। ਹਰ ਵਿਭਾਗ ਵਲੋਂ ਭਲਾਈ ਸਬੰਧੀ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ,ਜਿਸਦਾ ਫਾਇਦਾ ਤਾਂ ਹੀ ਹੋ ਸਕਦਾ ਹੈ ਜੇਕਰ ਇਹ ਜ਼ਮੀਨੀ ਪੱਧਰ ਤੱਕ ਜਨਤਾ ਤੱਕ ਪਹੁੰਚਣ, ਇਸ ਲਈ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਗੱਲ ਲਈ ਯਕੀਨੀ ਬਣਾਇਆ ਜਾਂਦਾ ਹੈ ਕਿ ਉਹ ਚੰਗੀ ਤਰ੍ਹਾਂ ਨਾਲ ਸਕੀਮਾਂ ਦੀ ਜਾਣਕਾਰੀ ਰੱਖਦੇ ਹੋਣ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਭਲਾਈ ਦੇ ਲਈ ਵੀ ਬਹੁਤ ਸਾਰੇ ਕੰਮ ਸਬੰਧਿਤ ਵਿਭਾਗ ਵਲੋਂ ਕੀਤੇ ਜਾਂਦੇ ਹਨ। ਆਧੁਨਿਕ ਸਮੇਂ ਦੇ ਵਿਚ ਮਸ਼ੀਨਾਂ ਜਾਂ ਆਧੁਨਿਕ ਸਾਧਨਾਂ ਰਾਹੀਂ ਕਚਰਾ ਇਕੱਠਾ ਕੀਤਾ ਜਾਂਦਾ ਹੈ। ਇਸੇ ਲਈ ਹੱਥਾਂ ਨਾਲ ਕੂੜਾ ਇਕੱਠਾ ਕਰਨ ‘ਤੇ ਮਨਾਹੀ ਕੀਤੀ ਗਈ ਹੈ ਤਾਂ ਜੋ ਕਿਸੇ ਕਰਮਚਾਰੀ ਦਾ ਨੁਕਸਾਨ ਨਾ ਹੋਵੇ। ਕਮਿਸ਼ਨ ਵਲੋਂ ਸਫਾਈ ਕਰਮਚਾਰੀਆਂ ਦੇ ਹੱਕ ਲਈ ਵੀ ਸਮੇਂ ਸਮੇਂ ਸਿਰ ਕਦਮ ਚੁੱਕੇ ਜਾਂਦੇ ਹਨ। ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼੍ਰੀ ਪ੍ਰਿਆਂਕ ਕਾਨੂੰਗੋ ਵੱਲੋਂ ਇਹ ਵੀ ਕਿਹਾ ਗਿਆ ਕਿ ਆਜੀਵਿਕਾ ਮਿਸ਼ਨ ਤਹਿਤ ਔਰਤਾਂ ਦੇ ਸੈਲਫ ਹੈਲਪ ਗਰੁੱਪ ਬਣਾਏ ਜਾਣ। ਉਸ ਵਿੱਚ ਲੋੜਵੰਦ ਅਤੇ ਵਿਧਵਾ ਔਰਤਾਂ ਨੂੰ ਸ਼ਾਮਲ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਹੋਰ ਕੰਮਾਂ ਦੇ ਨਾਲ-ਨਾਲ ਫੁਲਕਾਰੀ ਬਣਾਉਣ ਦਾ ਕੰਮ ਵੀ ਦਿੱਤਾ ਜਾਵੇ ਅਤੇ ਇਸ ਦੀ ਬੀਕਰੀ ਸੰਬੰਧੀ ਪ੍ਰਬੰਧ ਕੀਤੇ ਜਾਣ। ਇਸ ਦੌਰਾਨ ਉਨ੍ਹਾਂ ਨੇ ਪੀਐਸ ਵਿਸ਼ਵਕਰਮਾ ਯੋਜਨਾ, ਨਮਸਤੇ ਸਕੀਮ, ਮੈਂਟਲ ਹੈਲਥ ਪ੍ਰੋਗਰਾਮ, ਪ੍ਰਾਇਮਰੀ ਐਂਡ ਹਾਈ ਸਕੂਲ, ਪ੍ਰੀ ਐਂਡ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ, ਕਚਰਾ ਪ੍ਰਬੰਧਨ, ਆਯੁਸ਼ਮਾਨ ਯੋਜਨਾ, ਸੰਬੰਧੀ ਵਿਸਤਾਰ ਨਾਲ਼ ਜਾਣਕਾਰੀ ਹਾਸਲ ਕੀਤੀ ਅਤੇ ਸੰਬੰਧਿਤ ਅਧਿਕਾਰੀਆ ਨੂੰ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਸ਼ੇਖੂਪੁਰ ਵਿਖੇ ਨਗਰ ਨਿਗਮ ਵਲੋਂ ਸਥਾਪਿਤ ਕੀਤੇ ਕੂੜਾ ਡੰਪ ਦਾ ਵੀ ਦੌਰਾਨ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ ਨੇ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਜੇਹੜੇ ਅੱਜ ਸੁਝਾਅ ਦਿੱਤੇ ਗਏ ਹਨ ਜ਼ਿਲ੍ਹਾ ਪ੍ਰਸ਼ਾਸਨ ਇੰਨਾ ਨਿਰਦੇਸ਼ਾਂ ਅਤੇ ਸੁਝਾਵਾਂ ਤੇ ਕੰਮ ਕਰਨਗੇ। ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ, ਐੱਸਐੱਸਪੀ ਸ਼੍ਰੀ ਗੌਰਵ ਤੂਰਾ, ਕਮਿਸ਼ਨਰ ਨਗਰ ਨਿਗਮ ਕਪੂਰਥਲਾ ਅਨੁਪਮ ਕਲੇਰ ਵਲੋਂ ਚੇਅਰਮੈਨ ਮਨੁੱਖੀ ਅਧਿਕਾਰ ਕਮਿਸ਼ਨ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸਡੀਐਮ ਇਰਵਿਨ ਕੌਰ, ਐਸਪੀ ਹੈੱਡਕੁਆਰਟਰ ਗੁਰਪ੍ਰੀਤ ਸਿੰਘ ਗਿੱਲ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।
    1
    ਕਪੂਰਥਲਾ 9 ਮਾਰਚ : ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼੍ਰੀ ਪ੍ਰਿਆਂਕ ਕਾਨੂੰਗੋ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਕਰਕੇ ਮਨੁੱਖੀ ਅਧਿਕਾਰਾਂ ਤੇ ਭਲਾਈ ਸਬੰਧੀ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਬੌਲਦਿਆਂ ਉਨ੍ਹਾਂ ਕਿਹਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਹਰ ਵਰਗ ਦੇ ਮਾਨਵੀ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਦਾ ਮਨੋਰਥ ਹੀ ਆਮ ਵਿਅਕਤੀ ਦੇ ਮਨੁੱਖੀ ਅਧਿਕਾਰਾਂ ਦੀ ਕਿਸੇ ਵੀ ਪੱਧਰ ‘ਤੇ ਉਲੰਘਣਾ ਨਾ ਹੋਣ ਦੇਣਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਸਮੇਂ-ਸਮੇਂ  ‘ਤੇ ਸਰਕਾਰੀ ਵਿਭਾਗਾਂ, ਹਸਪਤਾਲਾਂ ਦੀ ਚੈਕਿੰਗ ਕੀਤੀ ਜਾਂਦੀ ਹੈ ਤਾਂ ਜੋ ਕੋਈ ਵੀ ਆਪਣੇ ਅਧਿਕਾਰਾਂ ਤੋਂ ਵਾਂਝਾ ਨਾ ਰਹੇ। ਹਰ ਵਿਭਾਗ ਵਲੋਂ ਭਲਾਈ ਸਬੰਧੀ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ,ਜਿਸਦਾ ਫਾਇਦਾ ਤਾਂ ਹੀ ਹੋ ਸਕਦਾ ਹੈ ਜੇਕਰ ਇਹ ਜ਼ਮੀਨੀ ਪੱਧਰ ਤੱਕ ਜਨਤਾ ਤੱਕ ਪਹੁੰਚਣ, ਇਸ ਲਈ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਗੱਲ ਲਈ ਯਕੀਨੀ ਬਣਾਇਆ ਜਾਂਦਾ ਹੈ ਕਿ ਉਹ ਚੰਗੀ ਤਰ੍ਹਾਂ ਨਾਲ ਸਕੀਮਾਂ ਦੀ ਜਾਣਕਾਰੀ ਰੱਖਦੇ ਹੋਣ। 
ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਭਲਾਈ ਦੇ ਲਈ ਵੀ ਬਹੁਤ ਸਾਰੇ ਕੰਮ ਸਬੰਧਿਤ ਵਿਭਾਗ ਵਲੋਂ ਕੀਤੇ ਜਾਂਦੇ ਹਨ। ਆਧੁਨਿਕ ਸਮੇਂ ਦੇ ਵਿਚ ਮਸ਼ੀਨਾਂ ਜਾਂ ਆਧੁਨਿਕ ਸਾਧਨਾਂ ਰਾਹੀਂ ਕਚਰਾ ਇਕੱਠਾ ਕੀਤਾ ਜਾਂਦਾ ਹੈ। ਇਸੇ ਲਈ ਹੱਥਾਂ ਨਾਲ ਕੂੜਾ ਇਕੱਠਾ ਕਰਨ ‘ਤੇ ਮਨਾਹੀ ਕੀਤੀ ਗਈ ਹੈ ਤਾਂ ਜੋ ਕਿਸੇ ਕਰਮਚਾਰੀ ਦਾ ਨੁਕਸਾਨ ਨਾ ਹੋਵੇ। ਕਮਿਸ਼ਨ ਵਲੋਂ ਸਫਾਈ ਕਰਮਚਾਰੀਆਂ ਦੇ ਹੱਕ ਲਈ ਵੀ ਸਮੇਂ ਸਮੇਂ ਸਿਰ ਕਦਮ ਚੁੱਕੇ ਜਾਂਦੇ ਹਨ।
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼੍ਰੀ ਪ੍ਰਿਆਂਕ ਕਾਨੂੰਗੋ ਵੱਲੋਂ ਇਹ ਵੀ ਕਿਹਾ ਗਿਆ ਕਿ ਆਜੀਵਿਕਾ ਮਿਸ਼ਨ ਤਹਿਤ ਔਰਤਾਂ ਦੇ ਸੈਲਫ ਹੈਲਪ ਗਰੁੱਪ ਬਣਾਏ ਜਾਣ। ਉਸ ਵਿੱਚ ਲੋੜਵੰਦ ਅਤੇ ਵਿਧਵਾ ਔਰਤਾਂ ਨੂੰ ਸ਼ਾਮਲ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਹੋਰ ਕੰਮਾਂ ਦੇ ਨਾਲ-ਨਾਲ ਫੁਲਕਾਰੀ ਬਣਾਉਣ ਦਾ ਕੰਮ ਵੀ ਦਿੱਤਾ ਜਾਵੇ ਅਤੇ ਇਸ ਦੀ ਬੀਕਰੀ ਸੰਬੰਧੀ ਪ੍ਰਬੰਧ ਕੀਤੇ ਜਾਣ। 
ਇਸ ਦੌਰਾਨ ਉਨ੍ਹਾਂ ਨੇ ਪੀਐਸ ਵਿਸ਼ਵਕਰਮਾ ਯੋਜਨਾ, ਨਮਸਤੇ ਸਕੀਮ, ਮੈਂਟਲ ਹੈਲਥ ਪ੍ਰੋਗਰਾਮ, ਪ੍ਰਾਇਮਰੀ ਐਂਡ ਹਾਈ ਸਕੂਲ, ਪ੍ਰੀ ਐਂਡ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ, ਕਚਰਾ ਪ੍ਰਬੰਧਨ, ਆਯੁਸ਼ਮਾਨ ਯੋਜਨਾ, ਸੰਬੰਧੀ ਵਿਸਤਾਰ ਨਾਲ਼ ਜਾਣਕਾਰੀ ਹਾਸਲ ਕੀਤੀ ਅਤੇ ਸੰਬੰਧਿਤ ਅਧਿਕਾਰੀਆ ਨੂੰ ਨਿਰਦੇਸ਼ ਦਿੱਤੇ। 
ਇਸ ਤੋਂ ਇਲਾਵਾ ਉਨ੍ਹਾਂ ਵਲੋਂ ਸ਼ੇਖੂਪੁਰ ਵਿਖੇ ਨਗਰ ਨਿਗਮ ਵਲੋਂ ਸਥਾਪਿਤ ਕੀਤੇ ਕੂੜਾ ਡੰਪ ਦਾ ਵੀ ਦੌਰਾਨ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। 
ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ ਨੇ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਜੇਹੜੇ ਅੱਜ ਸੁਝਾਅ ਦਿੱਤੇ ਗਏ ਹਨ ਜ਼ਿਲ੍ਹਾ ਪ੍ਰਸ਼ਾਸਨ ਇੰਨਾ ਨਿਰਦੇਸ਼ਾਂ ਅਤੇ ਸੁਝਾਵਾਂ ਤੇ ਕੰਮ ਕਰਨਗੇ।
ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ, ਐੱਸਐੱਸਪੀ ਸ਼੍ਰੀ ਗੌਰਵ ਤੂਰਾ, ਕਮਿਸ਼ਨਰ ਨਗਰ ਨਿਗਮ ਕਪੂਰਥਲਾ ਅਨੁਪਮ ਕਲੇਰ ਵਲੋਂ ਚੇਅਰਮੈਨ ਮਨੁੱਖੀ ਅਧਿਕਾਰ ਕਮਿਸ਼ਨ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ । 
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸਡੀਐਮ ਇਰਵਿਨ ਕੌਰ, ਐਸਪੀ ਹੈੱਡਕੁਆਰਟਰ ਗੁਰਪ੍ਰੀਤ ਸਿੰਘ ਗਿੱਲ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    20 hrs ago
  • मोदी जी, आप शर्म की बात करते हो? शर्म की बात मैं आपको बताता हूं। Epstein files में आपका, आपके मंत्री और आपके मित्र का साथ में नाम आना, ऐसे घिनौने अपराधी के साथ आपका नाम जुड़ा होना - ये शर्म की बात है। आपने अमेरिका के साथ जो Trade deal की है, जिसमें आपने देश को बेच दिया - ये शर्म की बात है। हमारे देश का डेटा दे दिया। किसानों को खत्म कर दिया। टेक्सटाइल इंडस्ट्री बर्बाद कर दिया - ये शर्म की बात है। पूरा देश जानता है, अडानी पर अमेरिका में चल रहे केस ने आपकी रातों की नींद उड़ा रखी है - क्योंकि वो BJP और आपके फाइनेंशियल आर्किटेक्चर पर केस है। 14 महीनों से उसपर कोई कार्रवाई नहीं हुई - ये शर्म की बात है। मोदी जी, आप अपने मित्रों अनिल अंबानी, अडानी और अपने लिए जो उचित समझें, वो कीजिए।
    1
    मोदी जी, आप शर्म की बात करते हो? शर्म की बात मैं आपको बताता हूं।
Epstein files में आपका, आपके मंत्री और आपके मित्र का साथ में नाम आना, ऐसे घिनौने अपराधी के साथ आपका नाम जुड़ा होना - ये शर्म की बात है।
आपने अमेरिका के साथ जो Trade deal की है, जिसमें आपने देश को बेच दिया - ये शर्म की बात है।
हमारे देश का डेटा दे दिया।
किसानों को खत्म कर दिया।
टेक्सटाइल इंडस्ट्री बर्बाद कर दिया - ये शर्म की बात है।
पूरा देश जानता है, अडानी पर अमेरिका में चल रहे केस ने आपकी रातों की नींद उड़ा रखी है - क्योंकि वो BJP और आपके फाइनेंशियल आर्किटेक्चर पर केस है। 14 महीनों से उसपर कोई कार्रवाई नहीं हुई - ये शर्म की बात है।
मोदी जी, आप अपने मित्रों अनिल अंबानी, अडानी और अपने लिए जो उचित समझें, वो कीजिए।
    user_KRANTI NEWS SACH KI AWAAZ
    KRANTI NEWS SACH KI AWAAZ
    Social worker ਜਲੰਧਰ 2, ਜਲੰਧਰ, ਪੰਜਾਬ•
    20 hrs ago
  • मोमोज और चाप खाने के बाद भाई-बहन की मौत, पुलिस ने रेहड़ी वाले को दबोचा तरनतारन के डीएसपी वाली गली से एक दिल दहला देने वाली खबर सामने आई है. यहां मोमोज और चाप खाने के कुछ ही देर बाद मासूम भाई-बहन की मौत हो गई. इस घटना से पूरे इलाके में मातम और दहशत का माहौल है. मृतकों की पहचान 7 वर्षीय आरव और 5 वर्षीय दानिका के रूप में हुई है. दोनों बच्चों के शव पोस्टमॉर्टम के लिए तरनतारन अस्पताल भेज दिए गए हैं.
    1
    मोमोज और चाप खाने के बाद भाई-बहन की मौत, पुलिस ने रेहड़ी वाले को दबोचा
तरनतारन के डीएसपी वाली गली से एक दिल दहला देने वाली खबर सामने आई है. यहां मोमोज और चाप खाने के कुछ ही देर बाद मासूम भाई-बहन की मौत हो गई. इस घटना से पूरे इलाके में मातम और दहशत का माहौल है. मृतकों की पहचान 7 वर्षीय आरव और 5 वर्षीय दानिका के रूप में हुई है. दोनों बच्चों के शव पोस्टमॉर्टम के लिए तरनतारन अस्पताल भेज दिए गए हैं.
    user_नरेश गुड्डू
    नरेश गुड्डू
    Tarn Taran, Punjab•
    6 hrs ago
  • ਰਾਹਗੀਰਾਂ ਕੋਲੋਂ ਲੁੱ'ਟਾਂ ਖੋ'ਹਾਂ ਕਰਨ ਵਾਲੇ ਗੈਂ'ਗ ਦੇ ਤਿੰਨ ਮੈਂਬਰ ਥਾਣਾ ਮਕਬੂਲਪੁਰਾ ਪੁਲਿਸ ਵੱਲੋ ਗ੍ਰਿਫਤਾਰ।
    1
    ਰਾਹਗੀਰਾਂ ਕੋਲੋਂ ਲੁੱ'ਟਾਂ ਖੋ'ਹਾਂ ਕਰਨ ਵਾਲੇ ਗੈਂ'ਗ ਦੇ ਤਿੰਨ ਮੈਂਬਰ ਥਾਣਾ ਮਕਬੂਲਪੁਰਾ ਪੁਲਿਸ ਵੱਲੋ ਗ੍ਰਿਫਤਾਰ।
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • 2022 ਤੋਂ ਪਹਿਲਾਂ ਸਰਕਾਰ ਬਣਾਉਣ ਤੋਂ ਪਹਿਲਾਂ ਭਗਵੰਤ ਮਾਨ ਜੀ ਕਹਿੰਦੇ ਸੀ ਪੰਜਾਬ ਨੂੰ ਧਰਨਾ ਮੁਕਤ ਬਣਾ ਦੇਣਾ ਹੈ, ਪਰ ਅੱਜ 4 ਸਾਲ ਬਾਅਦ ਵੀ ਹੱਕ ਮੰਗਣ ਵਾਲੀ ਜਨਤਾ ਨੂੰ ਡਾਗਾਂ ਮਾਰੀਆਂ ਜਾ ਰਹੀਆਂ ਹਨ, ਕੀ ਇਹੀ ਬਦਲਾਅ ਸੀ ਜੋ ਤੁਸੀਂ ਪੰਜਾਬ ਵਿੱਚ ਲਿਆਉਣਾ ਚਾਹੁੰਦੇ ਸੀ..?
    1
    2022 ਤੋਂ ਪਹਿਲਾਂ ਸਰਕਾਰ ਬਣਾਉਣ ਤੋਂ ਪਹਿਲਾਂ ਭਗਵੰਤ ਮਾਨ ਜੀ ਕਹਿੰਦੇ ਸੀ ਪੰਜਾਬ ਨੂੰ ਧਰਨਾ ਮੁਕਤ ਬਣਾ ਦੇਣਾ ਹੈ, ਪਰ ਅੱਜ 4 ਸਾਲ ਬਾਅਦ ਵੀ ਹੱਕ ਮੰਗਣ ਵਾਲੀ ਜਨਤਾ ਨੂੰ ਡਾਗਾਂ ਮਾਰੀਆਂ ਜਾ ਰਹੀਆਂ ਹਨ, ਕੀ ਇਹੀ ਬਦਲਾਅ ਸੀ ਜੋ ਤੁਸੀਂ ਪੰਜਾਬ ਵਿੱਚ ਲਿਆਉਣਾ ਚਾਹੁੰਦੇ ਸੀ..?
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • ਬੀਤੇ ਦਿਨ ਫੈਜ਼ਪੁਰਾ ਚ ਹੋਈ ਫਾਇ'ਰਿੰਗ ਨੂੰ ਲੈ ਕੇ ਪੁਲਿਸ ਵੱਲੋਂ ਕੀਤੇ ਗਏ ਕਈ ਵੱਡੇ ਖੁਲਾਸੇ ਦੇਖੋ ਪੂਰੀ ਖਬਰ #Punjab24News #AmritsarNews #PunjabNews #AmritsarPolice #FiringCase #CrimeNews #PunjabPolice #BreakingNews #LoveMarriageCase #CrimeUpdate #PoliceAction #AmritsarCrime #PunjabBreaking #LawAndOrder #PoliceInvestigation #IndiaNews
    1
    ਬੀਤੇ ਦਿਨ ਫੈਜ਼ਪੁਰਾ ਚ ਹੋਈ ਫਾਇ'ਰਿੰਗ ਨੂੰ ਲੈ ਕੇ ਪੁਲਿਸ ਵੱਲੋਂ ਕੀਤੇ ਗਏ ਕਈ ਵੱਡੇ ਖੁਲਾਸੇ ਦੇਖੋ ਪੂਰੀ ਖਬਰ
#Punjab24News  #AmritsarNews #PunjabNews #AmritsarPolice #FiringCase #CrimeNews #PunjabPolice #BreakingNews #LoveMarriageCase #CrimeUpdate #PoliceAction #AmritsarCrime #PunjabBreaking #LawAndOrder #PoliceInvestigation #IndiaNews
    user_Punjab 24 News
    Punjab 24 News
    Media Amritsar -I, Punjab•
    8 hrs ago
  • ਅੰਮ੍ਰਿਤਸਰ ਦੇ ਝਬਾਲ ਰੋਡ ਸਥਿਤ ਇੰਦਰਾ ਕਲੋਨੀ ਦੇ ਵਿੱਚ ਦਿਨ ਦਿਹਾੜੇ ਔਰਤ ਦੀ ਸੰਦੇਹਜਨਕ ਹਾਲਾਤਾਂ ਵਿੱਚ ਮਿਲੀ ਲਾ+ਸ਼
    1
    ਅੰਮ੍ਰਿਤਸਰ ਦੇ ਝਬਾਲ ਰੋਡ ਸਥਿਤ ਇੰਦਰਾ ਕਲੋਨੀ ਦੇ ਵਿੱਚ ਦਿਨ ਦਿਹਾੜੇ ਔਰਤ ਦੀ ਸੰਦੇਹਜਨਕ ਹਾਲਾਤਾਂ ਵਿੱਚ ਮਿਲੀ ਲਾ+ਸ਼
    user_BAAZ LIVE
    BAAZ LIVE
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    15 hrs ago
  • ਅੱਜ ਫੇਰ ਕਿਸਾਨਾਂ ਦੀਆਂ ਪੱਗਾਂ ਲੱ*ਥੀ*ਆਂ
    1
    ਅੱਜ ਫੇਰ ਕਿਸਾਨਾਂ ਦੀਆਂ ਪੱਗਾਂ ਲੱ*ਥੀ*ਆਂ
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.