Shuru
Apke Nagar Ki App…
Batala ਫਤਿਹਗੜ੍ਹ ਚੂੜੀਆਂ 'ਚ ਵੱਡੀ ਵਾਰਦਾਤ: NRI ਦੇ ਬੰਦ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਸੋਨਾ ਤੇ ਪੌਂਡ ਲੈ ਕੇ ਫਰਾਰ! ਫਤਿਹਗੜ੍ਹ ਚੂੜੀਆਂ ਦੇ 'ਨਿਊ ਅਜੀਤ ਐਵਨਿਊ' ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅਣਪਛਾਤੇ ਚੋਰਾਂ ਵੱਲੋਂ ਇੱਕ ਬੰਦ ਪਏ NRI ਦੇ ਘਰ ਨੂੰ ਨਿਸ਼ਾਨਾ ਬਣਾਇਆ ਗਿਆ। ਲੰਮੇ ਸਮੇਂ ਤੋਂ ਖਾਲੀ ਪਏ ਇਸ ਘਰ ਦਾ ਫਾਇਦਾ ਚੁੱਕਦਿਆਂ ਚੋਰਾਂ ਨੇ ਅੰਦਰ ਵੜ ਕੇ ਕੀਮਤੀ ਸੋਨਾ ਅਤੇ ਪੌਂਡ (ਵਿਦੇਸ਼ੀ ਕਰੰਸੀ) ਚੋਰੀ ਕਰ ਲਏ। ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
Prabhjot Singh

More news from ਪੰਜਾਬ and nearby areas
- ਭੁੱ:ਖ ਹੜ'ਤਾਲ ਦੇ 7ਵੇਂ ਦਿਨ MLA ਅਜੇ ਗੁਪਤਾ ਪਹੁੰਚੇ ਭੰਡਾਰੀ ਪੁੱਲ ਤੇ ਮੰ'ਗਾਂ ਪੂਰੀਆਂ ਕਰਨ ਦਾ ਮੰਗਿਆ ਮੰਗਲਵਾਰ ਤੱਕ ਦਾ ਸਮਾਂ1
- MLA ਸ਼ੈਰੀ ਕਲਸੀ ਦਾ ਅਗਸਤ ਮਹੀਨੇ ਚ ਪੈਣ ਵਾਲੇ 1000-1500 ਰੁਪਏ ਦੀ ਟੂ ਟੂ ਤੇ ਵੱਡਾ ਬਿਆਨ | Punjab 24 News MLA ਸ਼ੈਰੀ ਕਲਸੀ ਦਾ ਅਗਸਤ ਮਹੀਨੇ ਚ ਪੈਣ ਵਾਲੇ 1000-1500 ਰੁਪਏ ਦੀ ਟੂ ਟੂ ਤੇ ਵੱਡਾ ਬਿਆਨ | Punjab 24 News . #SherryKalsi #PunjabNews #1000To1500Scheme #AAPPunjab #Punjab24News1
- ਨੰਗਲੀ ਤੋਂ ਲਾਪਤਾ ਵਿਆਹੁਤਾ ਦਾ ਮਾਮਲਾ ਗਰਮਾਇਆ, ਥਾਣਾ ਕੰਬੋਅ ਨੇ ਸ਼ੁਰੂ ਕੀਤੀ ਡੂੰਘੀ ਜਾਂਚ #PunjabBoldaMajhaBlok #Amritsar #KambohPolice #MissingWoman #PunjabNews #Justice #BreakingNews #Nangli #PunjabPolice1
- ਨਸ਼ਾ ਤਸਕਰਾਂ ਖਿਲਾਫ ਮੋਗਾ ਪੁਲਿਸ ਸਖ਼ਤ - ਕੋਟ ਈਸੇ ਖਾਂ 'ਚ 132 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮ ਗ੍ਰਿਫਤਾਰ ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਗਈ ਹੈ। ਥਾਣਾ ਕੋਟ ਈਸੇ ਖਾਂ ਦੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 132 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਮੋਗਾ ਪੁਲਿਸ ਦੀ ਸਖ਼ਤ ਕਾਰਵਾਈ ਲਗਾਤਾਰ ਇਸੇ ਤਰ੍ਹਾਂ ਜਾਰੀ ਰਹੇਗੀ। #MogaPolice #KotIseKhan #MogaNews #Moga #PunjabPolice #NDPSAct #HeroinRecovered #DrugSmugglersArrested #SayNoToDrugs #PunjabNews1

- ਜੰਡਿਆਲਾ ਗੁਰੂ ਵਿੱਚ ਵਾਇਰਲ ਹੋ ਰਹੀ ਸੁੰਡੀਆਂ ਵਾਲੀ ਨਿਊਟਰੀ ਕੁਲਚੇ ਦੀ ਵੀਡੀਓ ਬਣੀ ਚਰਚਾ ਦਾ ਵਿਸ਼ਾ ਜੰਡਿਆਲਾ ਗੁਰੂ 1 ਅਗਸਤ ਵਰਿੰਦਰ ਸਿੰਘ ਮਲਹੋਤਰਾ :- ਜੰਡਿਆਲਾ ਗੁਰੂ ਸ਼ਹਿਰ ਵਿੱਚ ਫਾਸਟ ਫੂਡ ਦੀਆਂ ਕਾਫੀ ਜਿਆਦਾ ਰੇਹੜੀਆਂ ਅਤੇ ਦੁਕਾਨਾਂ ਹਨ ਜਿਥੇ ਕਿ ਕਈ ਪ੍ਰਕਾਰ ਦੀਆਂ ਖੱਟੀਆਂ ਮਿੱਠੀਆਂ ਤਲੀਆਂ ਹੋਈਆਂ ਖਾਣ ਪੀਣ ਵਾਲੀਆਂ ਚੀਜ਼ਾਂ ਮਿਲਦੀਆਂ ਹਨ । ਇਹਨਾਂ ਦੁਕਾਨਾਂ ਜਾਂ ਰੇਹੜੀਆਂ ਤੇ ਦੇਖਿਆ ਜਾਂਦਾ ਹੈ ਕਿ ਇੱਕੋ ਤੇਲ ਵਿੱਚ ਲਗਾਤਾਰ ਚੀਜ਼ ਬਣਾਈ ਜਾਂਦੀ ਹੈ ਅਤੇ ਤੇਲ ਬਦਲਿਆ ਨਹੀਂ ਜਾਂਦਾ । ਆਮ ਤੌਰ ਤੇ ਦੇਖਿਆ ਜਾਂਦਾ ਹੈ ਕਿ ਇੱਥੇ ਬਿਨਾਂ ਢੱਕੇ ਮਸਾਲੇ , ਬਾਸੀ ਚਟਣੀਆਂ, ਉਸੇ ਕੱਪੜੇ ਨਾਲ ਭਾਂਡੇ ਸਾਫ ਕਰਨੇ, ਹੱਥ ਧੋਣ ਲਈ ਪਾਣੀ ਨਾ ਹੋਣਾ, ਕੋਲ ਹੀ ਕੂੜੇ ਦੇ ਢੇਰ ਲੱਗੇ ਹੋਣੇ, ਭਾਂਡੇ ਧੋਣ ਵਾਲਾ ਪਾਣੀ ਗੰਦਾ, ਮਖੀ ਮੱਛਰ ਦੀ ਭਰਮਾਰ ਆਦਿ ਦੇਖੇ ਜਾਂਦੇ ਹਨ । ਬੀਤੇ ਕੱਲ ਜੰਡਿਆਲਾ ਗੁਰੂ ਵਿੱਚ ਇੱਕ ਡਿਊਟਰੀ ਕੁਲਚੇ ਦੇ ਵਿੱਚੋਂ ਸੁੰਡੀਆਂ ਨਿਕਲਣ ਵਾਲੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਦੱਸਿਆ ਜਾਂਦਾ ਹੈ ਕਿ ਸ਼ੋਸ਼ਲ ਮੀਡੀਆ ਤੇ ਵਾਇਰਲ ਇਹ ਵੀਡੀਓ ਮਸੁਲੀਆਂ ਦਰਵਾਜੇ ਦੇ ਕੋਲ ਸਥਿਤ ਇਕ ਦੁਕਾਨ ਦੇ ਬਾਹਰ ਰੇਹੜੀ ਲਗਾਉਣ ਵਾਲੇ ਤੋਂ ਲਏ ਗਏ ਨਿਊਟਰੀ ਕੁਲਚੇ ਵਿੱਚੋ ਦੇਖੀ ਦਸੀ ਜਾ ਰਹੀ ਹੈ । ਇਸ ਬਾਬਤ ਸ਼ਹਿਰ ਵਾਸੀਆਂ ਵਿੱਚ ਕਾਫੀ ਡਰ ਪੈਦਾ ਹੋ ਗਿਆ ਹੈ ਕਿਉਂਕਿ ਅਜਿਹੀਆਂ ਗੰਦੀਆਂ ਚੀਜ਼ਾਂ ਖਾਣ ਨਾਲ ਟਾਈਫਾਈਡ, ਹੈਪੀਟਾਈਟਿਸ, ਫੂਡ ਪੋਜਨਿੰਗ, ਪੇਟ ਵਿੱਚ ਕੀੜੇ , ਟੱਟੀਆਂ ਵਰਗੀਆਂ ਬਿਮਾਰੀਆਂ ਆਦਿ ਲੱਗ ਜਾਂਦੀਆਂ ਹਨ । ਇਹ ਸ਼ਹਿਰ ਵਾਸੀਆਂ ਲਈ ਦੋ ਮਿੰਟ ਦਾ ਸਵਾਦ ਨਹੀਂ ਬਲਕਿ ਸਿਹਤ ਅਤੇ ਜਾਨ ਨੂੰ ਖਤਰਾ ਵੀ ਹੈ । ਦੋ ਮਿੰਟ ਦੇ ਸਵਾਦ ਦੇ ਕਾਰਨ ਦੋ ਮਹੀਨੇ ਦਵਾਈਆਂ ਜਾਂ ਹਸਪਤਾਲਾਂ ਦੇ ਚੱਕਰਾਂ ਵਿੱਚ ਰਹਿਣਾ ਪੈ ਸਕਦਾ ਹੈ । ਸ਼ਹਿਰ ਵਾਸੀਆਂ ਦੀ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਹੈ ਕਿ ਸਿਰਫ ਦਿਵਾਲੀ ਦੇ ਦਿਨਾਂ ਵਿੱਚ ਹੀ ਛਾਪੇਮਾਰੀ ਨਾ ਕੀਤੀ ਜਾਵੇ ਬਲਕਿ ਅਜਿਹੀਆਂ ਦੁਕਾਨਾਂ ਤੇ ਵੀ ਰੈਗੂਲਰ ਚੈਕਿੰਗ ਕੀਤੀ ਜਾਵੇ ਤਾਂ ਜੋ ਲੋਕਾਂ ਦੀ ਸਿਹਤ ਦੇ ਨਾਲ ਹੋ ਰਹੇ ਖਿਲਵਾੜ ਤੋਂ ਬਚਿਆ ਜਾ ਸਕੇ। ਇਥੇ ਇਹ ਦਸਣਯੋਗ ਹੈ ਜੰਡਿਆਲਾ ਗੁਰੂ ਲੋਕਲ ਬੱਸ ਸਟੈਂਡ ਵੀ ਹੁਣ ਰੇਹੜੀ ਮਾਰਕੀਟ ਦੇ ਨਾਮ ਨਾਲ ਮਸ਼ਹੂਰ ਹੋ ਚੁੱਕਾ ਹੈ ਜਿੱਥੇ ਰਾਤ ਅਜਿਹੀਆਂ ਫਾਸਟ ਫੂਡ ਵਗੈਰਾ ਦੀਆਂ ਰੇਹੜੀਆਂ ਆਮ ਦੇਖੀਆਂ ਜਾ ਸਕਦੀਆਂ ਹਨ ।2
- ਸੇਵਾ, ਇਮਾਨਦਾਰੀ ਅਤੇ ਸਮਰਪਣ ਦੀ ਮਿਸਾਲ - ਇੰਸਪੈਕਟਰ ਦਲਜੀਤ ਸਿੰਘ ਗਿੱਲ ਜੀ ਨੂੰ ਸਨਮਾਨ ਸਹਿਤ ਵਿਦਾਇਗੀ ਅੱਜ ਵਿਦਾਇਗੀ ਸਮਾਗਮ ਦੌਰਾਨ ਇੰਸਪੈਕਟਰ ਦਲਜੀਤ ਸਿੰਘ ਗਿੱਲ ਜੀ ਨੂੰ ਬੜੇ ਹੀ ਸਤਿਕਾਰ ਅਤੇ ਭਾਵੁਕ ਮਾਹੌਲ ਵਿੱਚ ਵਿਦਾਇਗੀ ਦਿੱਤੀ ਗਈ। ਸਮਾਗਮ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਨ੍ਹਾਂ ਵੱਲੋਂ ਨਿਭਾਈ ਗਈ ਇਮਾਨਦਾਰ, ਨਿਸ਼ਠਾਵਾਨ ਅਤੇ ਸਮਰਪਿਤ ਸੇਵਾ ਦੀ ਦਿਲੋਂ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਸੁਖਮਈ, ਤੰਦਰੁਸਤ ਅਤੇ ਖੁਸ਼ਹਾਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। "ਪੰਜਾਬ ਪੁਲਿਸ ਜ਼ਿੰਦਾਬਾਦ" ਦੇ ਜੋਸ਼ੀਲੇ ਜੈਕਾਰਿਆਂ ਨਾਲ ਗੂੰਜਿਆ ਇਹ ਸਮਾਗਮ ਹਮੇਸ਼ਾ ਲਈ ਯਾਦਗਾਰ ਬਣ ਗਿਆ। ਸਾਥੀਆਂ ਵੱਲੋਂ ਦਿੱਤਾ ਗਿਆ ਇਹ ਸਨਮਾਨ ਹਰ ਇੱਕ ਲਈ ਭਾਵੁਕ ਪਲ ਬਣ ਗਿਆ।1
- ਅੱਜ ਵਿਦਾਇਗੀ ਸਮਾਗਮ ਦੌਰਾਨ ਇੰਸਪੈਕਟਰ ਦਲਜੀਤ ਸਿੰਘ ਗਿੱਲ ਜੀ ਨੂੰ ਬੜੇ ਹੀ ਸਤਿਕਾਰ ਅਤੇ ਭਾਵੁਕ ਮਾਹੌਲ ਵਿੱਚ ਵਿਦਾਇਗੀ ਦਿੱਤੀ ਗਈ। ਸਮਾਗਮ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਨ੍ਹਾਂ ਵੱਲੋਂ ਨਿਭਾਈ ਗਈ ਇਮਾਨਦਾਰ, ਨਿਸ਼ਠਾਵਾਨ ਅਤੇ ਸਮਰਪਿਤ ਸੇਵਾ ਦੀ ਦਿਲੋਂ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਸੁਖਮਈ, ਤੰਦਰੁਸਤ ਅਤੇ ਖੁਸ਼ਹਾਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। "ਪੰਜਾਬ ਪੁਲਿਸ ਜ਼ਿੰਦਾਬਾਦ" ਦੇ ਜੋਸ਼ੀਲੇ ਜੈਕਾਰਿਆਂ ਨਾਲ ਗੂੰਜਿਆ ਇਹ ਸਮਾਗਮ ਹਮੇਸ਼ਾ ਲਈ ਯਾਦਗਾਰ ਬਣ ਗਿਆ। ਸਾਥੀਆਂ ਵੱਲੋਂ ਦਿੱਤਾ ਗਿਆ ਇਹ ਸਨਮਾਨ ਹਰ ਇੱਕ ਲਈ ਭਾਵੁਕ ਪਲ ਬਣ ਗਿਆ। #PunjabPolice #Farewell #InspectorDaljitSinghGill #SaluteToService #PunjabPoliceZindabad1
- BREAKING NEWS मोहाली में फिल्मों में काम दिलाने के नाम पर कथित मानव त/स्करी का मामला, पी/ड़ि/ता ने पुलिस पर भी लगाए गं/भीर आ*रो*प @HIGHLIGHT #MohaliPunjab #HumanTrafficking #CrimeNews #trending #YGTVPunjab #explorer #nonfollowers1