ਮਸੋਲ ਵਾਸੀਆਂ ਵੱਲੋਂ ਭੂ ਮਾਫੀਆ ਖ਼ਿਲਾਫ਼ ਡੀਸੀ ਮੋਹਾਲੀ ਨੂੰ ਮੰਗ ਪੱਤਰ ਦਿੱਤਾ ਗਿਆ ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਵਸੇ ਪਿੰਡ ਮਸੌਲ ਵਿਖੇ ਕੁਝ ਭੂ ਮਾਫੀਆ ਵੱਲੋਂ ਪੰਚਾਇਤ ਦੀ ਜਮੀਨ ਤੇ ਕਬਜ਼ਾ ਕੀਤਾ ਜਾ ਰਿਹਾ ਸੀ।ਇਸ ਸਬੰਧੀ ਜਾਣਕਾਰੀ ਮਿਲਣ ਤੇ ਪਿੰਡ ਦੇ ਸਰਪੰਚ ਸਮੂਹ ਪੰਚਾਇਤ ਸਮੇਤ ਨਵਾਂ ਗਰਾਉਂ ਠਾਣੇ ਪੁੱਜੇ। ਉਹਨਾਂ ਵੱਲੋਂ ਮੌਕੇ ਤੇ ਸਾਰੇ ਪਿੰਡ ਵਾਸੀਆਂ ਨੂੰ ਨਾਲ ਲੈਕੇ ਥਾਣਾ ਨਵਾਂ ਗ੍ਰਾਓਂ ਦਾ ਘਿਰਾਓ ਵੀ ਕੀਤਾ ਗਿਆ। ਜਿਸ ਤੋਂ ਬਾਅਦ ਇਸ ਸੰਬੰਧੀ ਪੰਚਾਇਤ ਵੱਲੋਂ ਮਤਾ ਪਾਇਆ ਗਿਆ ਅਤੇ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਗਈ।ਇਸ ਤੋਂ ਇਲਾਵਾ ਇਸ ਮਾਮਲੇ ਸਬੰਧੀ ਬੀਡੀਪੀਓ ਦਫਤਰ ਵਿਖੇ ਵੀ ਸ਼ਿਕਾਇਤ ਦਿੱਤੀ ਗਈ ।ਇਸੇ ਦੌਰਾਨ ਸਰਪੰਚ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਵੱਲੋਂ ਡੀਸੀ ਮੋਹਾਲੀ ਨੂੰ ਵੀ ਮਿਲ ਕੇ ਉਹਨਾਂ ਨੂੰ ਮੰਗ ਪੱਤਰ ਦਿੱਤਾ ਗਿਆ ।ਸਰਪੰਚ ਨੇ ਦੱਸਿਆ ਕਿ ਡੀਸੀ ਮੋਹਾਲੀ ਵੱਲੋਂ ਉਹਨਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਇਸ ਸਬੰਧੀ ਜਲਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸਰਪੰਚ ਅਤੇ ਸਮੂਹ ਨਗਰ ਨਿਵਾਸੀਆਂ ਨੇ ਕਿਹਾ ਕਿ ਪੰਚਾਇਤ ਦੀ ਜਮੀਨ ਨੂੰ ਭੂ ਮਾਫੀਆ ਵੱਲੋਂ ਦਬਾਇਆ ਜਾ ਰਿਹਾ ਹੈ ,ਅਗਰ ਇਸ ਸਬੰਧ ਵਿੱਚ ਭੂ ਮਾਫੀਆ ਉੱਤੇ ਕਾਰਵਾਈ ਨਾ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ।
ਮਸੋਲ ਵਾਸੀਆਂ ਵੱਲੋਂ ਭੂ ਮਾਫੀਆ ਖ਼ਿਲਾਫ਼ ਡੀਸੀ ਮੋਹਾਲੀ ਨੂੰ ਮੰਗ ਪੱਤਰ ਦਿੱਤਾ ਗਿਆ ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਵਸੇ ਪਿੰਡ ਮਸੌਲ ਵਿਖੇ ਕੁਝ ਭੂ ਮਾਫੀਆ ਵੱਲੋਂ ਪੰਚਾਇਤ ਦੀ ਜਮੀਨ ਤੇ ਕਬਜ਼ਾ ਕੀਤਾ ਜਾ ਰਿਹਾ ਸੀ।ਇਸ ਸਬੰਧੀ ਜਾਣਕਾਰੀ ਮਿਲਣ ਤੇ ਪਿੰਡ ਦੇ ਸਰਪੰਚ ਸਮੂਹ ਪੰਚਾਇਤ ਸਮੇਤ ਨਵਾਂ ਗਰਾਉਂ ਠਾਣੇ ਪੁੱਜੇ। ਉਹਨਾਂ ਵੱਲੋਂ ਮੌਕੇ ਤੇ ਸਾਰੇ ਪਿੰਡ ਵਾਸੀਆਂ ਨੂੰ ਨਾਲ ਲੈਕੇ ਥਾਣਾ ਨਵਾਂ ਗ੍ਰਾਓਂ ਦਾ ਘਿਰਾਓ ਵੀ ਕੀਤਾ ਗਿਆ। ਜਿਸ ਤੋਂ ਬਾਅਦ ਇਸ ਸੰਬੰਧੀ ਪੰਚਾਇਤ ਵੱਲੋਂ ਮਤਾ ਪਾਇਆ ਗਿਆ ਅਤੇ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਗਈ।ਇਸ ਤੋਂ ਇਲਾਵਾ ਇਸ ਮਾਮਲੇ ਸਬੰਧੀ
ਬੀਡੀਪੀਓ ਦਫਤਰ ਵਿਖੇ ਵੀ ਸ਼ਿਕਾਇਤ ਦਿੱਤੀ ਗਈ ।ਇਸੇ ਦੌਰਾਨ ਸਰਪੰਚ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਵੱਲੋਂ ਡੀਸੀ ਮੋਹਾਲੀ ਨੂੰ ਵੀ ਮਿਲ ਕੇ ਉਹਨਾਂ ਨੂੰ ਮੰਗ ਪੱਤਰ ਦਿੱਤਾ ਗਿਆ ।ਸਰਪੰਚ ਨੇ ਦੱਸਿਆ ਕਿ ਡੀਸੀ ਮੋਹਾਲੀ ਵੱਲੋਂ ਉਹਨਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਇਸ ਸਬੰਧੀ ਜਲਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸਰਪੰਚ ਅਤੇ ਸਮੂਹ ਨਗਰ ਨਿਵਾਸੀਆਂ ਨੇ ਕਿਹਾ ਕਿ ਪੰਚਾਇਤ ਦੀ ਜਮੀਨ ਨੂੰ ਭੂ ਮਾਫੀਆ ਵੱਲੋਂ ਦਬਾਇਆ ਜਾ ਰਿਹਾ ਹੈ ,ਅਗਰ ਇਸ ਸਬੰਧ ਵਿੱਚ ਭੂ ਮਾਫੀਆ ਉੱਤੇ ਕਾਰਵਾਈ ਨਾ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ।
- ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਕਈ ਅਹੁਦਿਆਂ ਤੇ ਰਹੇ ਅਤੇ ਮੌਜੂਦਾ ਐਸਜੀਪੀਸੀ ਮੈਂਬਰ ਸ ਚਰਨਜੀਤ ਸਿੰਘ ਕਾਲੇਵਾਲ ਬੀ ਜੇ ਪੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਉਹ ਗ੍ਰਹਿ ਮੰਤਰੀ ਅਮਿਤ ਸਾਹ ਦੇ ਨਸ਼ਿਆਂ ਵਿਰੁੱਧ ਦਿੱਤੇ ਬਿਆਨ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਤੁਸੀਂ ਕੀ ਕਰੋਗੇ ਉਨ੍ਹਾਂ ਦੇ ਇਸ ਵਿਚਾਰ ਸਬੰਧੀ,,,,,1
- Post by Sajadahmed sajadahmed7
- Post by माता आशु दरबार1
- चंडीगढ सोमवार 30 मार्च 2026 अल्फा न्यूज इंडिया ----*देखिए जब विदेशी टूरिस्ट वंदे भारत ट्रेन में बैठा तो उसने कहा लग ही नहीं रहा कि मै हिंदुस्तान की किसी ट्रेन में बैठा हूं* *⏹अल्फा न्यूज इंडिया प्रस्तुति ।* *विदेशी टूरिस्ट ने कहा ऐसा लग रहा है मै किसी जर्मनी या चाइनीज हाई स्पीड ट्रेन में बैठ कर सफ़र कर रहा हूँ..* *विदेशी टूरिस्ट को भी विकास नज़र आ गया, लेकिन गुलाम कांग्रेसी चमचों को कब नजर आएगा* 🇮🇳🫡1
- ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਆਖਰ ਲੋਕਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੂੰ ਐਂਟਰੀ ਟੈਕਸ ਚ ਕੀਤੇ ਵਾਧੇ ਨੂੰ ਵਾਪਸ ਲੈਣਾ ਪਿਆ। ਜਾਣਕਾਰੀ ਗਰੀਬ ਦਾਸ ਬੀਟਣ ਨੇ ਪੱਤਰਕਾਰਾਂ ਨਾਲ ਸਾਝੀ ਕੀਤੀ। ਉਹਨਾਂ ਨੇ ਦੱਸਿਆ ਕਿ ਕੋਕੋਵਾਲ ਮਜਾਰੀ ਬਾਰਡਰ ਨਜ਼ਦੀਕ ਜਿੱਤ ਦੀ ਖੁਸ਼ੀ ਵਿੱਚ 1 ਅਪ੍ਰੈਲ ਨੂੰ ਰੈਲੀ ਕੀਤੀ ਜਾਵੇਗੀ।1
- ਦਿਹਾੜੀ ਦਾਰ ਮਜ਼ਦੂਰ ਬਣਿਆ ਲੱਖਪਤੀ1
- Post by Md Usman Raja1
- Post by Sajadahmed sajadahmed1