logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਡਿਪਟੀ ਕਮਿਸ਼ਨਰ ਵੱਲੋਂ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ ਦੇ ਹੁਕਮ ਕਪੂਰਥਲਾ ਜ਼ਿਲ੍ਹੇ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਅਤੇ ਉਦਯੋਗਪਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਹੱਲ ਕਰਨ ਦੇ ਮਕਸਦ ਨਾਲ ਅੱਜ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਵੱਖ-ਵੱਖ ਉਦਯੋਗਪਤੀਆਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਦਯੋਗਪਤੀਆਂ ਵਲੋਂ ਫੋਕਲ ਪੁਆਇੰਟਾਂ ਵਿੱਚ ਸੜਕਾਂ ਦੀ ਮੁਰੰਮਤ, ਸਟਰੀਟ ਲਾਈਟਾਂ ਦੀ ਸਹੀ ਵਿਵਸਥਾ, ਨਿਰਵਿਘਨ ਬਿਜਲੀ ਸਪਲਾਈ, ਵੱਧ ਰਹੀਆਂ ਚੋਰੀਆਂ ਅਤੇ ਸਾਫ਼-ਸਫ਼ਾਈ ਵਰਗੇ ਅਹਿਮ ਮੁੱਦੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦੇ ਗਏ। ਡਿਪਟੀ ਕਮਿਸ਼ਨਰ ਵਲੋਂ ਇਨ੍ਹਾਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਨੇ ਮੌਕੇ 'ਤੇ ਹਾਜ਼ਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਦੇ ਉਦਯੋਗਿਕ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਉਦਯੋਗ ਕਿਸੇ ਵੀ ਖੇਤਰ ਦੀ ਆਰਥਿਕਤਾ ਦਾ ਅਹਿਮ ਹਿੱਸਾ ਹੁੰਦੇ ਹਨ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ, ਇਸ ਲਈ ਇਨ੍ਹਾਂ ਨੂੰ ਇੱਕ ਸੁਖਾਵਾਂ ਮਾਹੌਲ ਪ੍ਰਦਾਨ ਕਰਨਾ ਪ੍ਰਸ਼ਾਸਨ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਦਯੋਗਪਤੀਆਂ ਦੇ ਨਾਲ ਮਿਲ ਕੇ ਕੰਮ ਕਰਨ ਲਈ ਹਮੇਸ਼ਾ ਤਿਆਰ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਮੀਟਿੰਗਾਂ ਰਾਹੀਂ ਸਮੱਸਿਆਵਾਂ ਦਾ ਹੱਲ ਕੱਢਿਆ ਜਾਂਦਾ ਰਹੇਗਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਅਤੇ ਉਦਯੋਗਿਕ ਇਕਾਈਆਂ ਦੇ ਨੁਮਾਇੰਦੇ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

1 hr ago
user_City News Kapurthala
City News Kapurthala
ਕਪੂਰਥਲਾ, ਕਪੂਰਥਲਾ, ਪੰਜਾਬ•
1 hr ago
e9a7d937-b66d-4197-9d04-cd8c1dffe5ec

ਡਿਪਟੀ ਕਮਿਸ਼ਨਰ ਵੱਲੋਂ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ ਦੇ ਹੁਕਮ ਕਪੂਰਥਲਾ ਜ਼ਿਲ੍ਹੇ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਅਤੇ ਉਦਯੋਗਪਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਹੱਲ ਕਰਨ ਦੇ ਮਕਸਦ ਨਾਲ ਅੱਜ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਵੱਖ-ਵੱਖ ਉਦਯੋਗਪਤੀਆਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਦਯੋਗਪਤੀਆਂ

1e0fdf73-3dd7-4266-abe2-c0ea52d7a4fe

ਵਲੋਂ ਫੋਕਲ ਪੁਆਇੰਟਾਂ ਵਿੱਚ ਸੜਕਾਂ ਦੀ ਮੁਰੰਮਤ, ਸਟਰੀਟ ਲਾਈਟਾਂ ਦੀ ਸਹੀ ਵਿਵਸਥਾ, ਨਿਰਵਿਘਨ ਬਿਜਲੀ ਸਪਲਾਈ, ਵੱਧ ਰਹੀਆਂ ਚੋਰੀਆਂ ਅਤੇ ਸਾਫ਼-ਸਫ਼ਾਈ ਵਰਗੇ ਅਹਿਮ ਮੁੱਦੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦੇ ਗਏ। ਡਿਪਟੀ ਕਮਿਸ਼ਨਰ ਵਲੋਂ ਇਨ੍ਹਾਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਨੇ ਮੌਕੇ 'ਤੇ ਹਾਜ਼ਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਦਾ

e60f18b7-7b2e-4c01-9ebb-2da9f6f016f8

ਨਿਪਟਾਰਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਦੇ ਉਦਯੋਗਿਕ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਉਦਯੋਗ ਕਿਸੇ ਵੀ ਖੇਤਰ ਦੀ ਆਰਥਿਕਤਾ ਦਾ ਅਹਿਮ ਹਿੱਸਾ ਹੁੰਦੇ ਹਨ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ, ਇਸ ਲਈ ਇਨ੍ਹਾਂ ਨੂੰ ਇੱਕ ਸੁਖਾਵਾਂ ਮਾਹੌਲ ਪ੍ਰਦਾਨ

f53e2df0-2aee-41ea-8b61-e05700e75cc7

ਕਰਨਾ ਪ੍ਰਸ਼ਾਸਨ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਦਯੋਗਪਤੀਆਂ ਦੇ ਨਾਲ ਮਿਲ ਕੇ ਕੰਮ ਕਰਨ ਲਈ ਹਮੇਸ਼ਾ ਤਿਆਰ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਮੀਟਿੰਗਾਂ ਰਾਹੀਂ ਸਮੱਸਿਆਵਾਂ ਦਾ ਹੱਲ ਕੱਢਿਆ ਜਾਂਦਾ ਰਹੇਗਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਅਤੇ ਉਦਯੋਗਿਕ ਇਕਾਈਆਂ ਦੇ ਨੁਮਾਇੰਦੇ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

More news from ਪੰਜਾਬ and nearby areas
  • ਜਨਗਣਨਾ ਪ੍ਰੋਫਾਰਮੇ ਵਿੱਚ 'ਚੂੜਾ-ਭੰਗੀ' ਵਰਗੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ 'ਤੇ ਕਪੂਰਥਲਾ ਵਿੱਚ ਭਾਜਪਾ ਐੱਸਸੀ ਵਿੰਗ ਨੇ ਸਖ਼ਤ ਰੋਸ ਪ੍ਰਗਟਾਇਆ। ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਦੁਆਰਾ ਪਾਬੰਦੀਸ਼ੁਦਾ ਸ਼ਬਦਾਂ ਦੀ ਵਰਤੋਂ ਨਾਲ ਵਾਲਮੀਕਿ ਅਤੇ ਮਜ਼੍ਹਬੀ ਸਿੱਖ ਭਾਈਚਾਰਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਸ਼ਬਦ ਤੁਰੰਤ ਨਾ ਹਟਾਏ ਗਏ ਤਾਂ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ।
    1
    ਜਨਗਣਨਾ ਪ੍ਰੋਫਾਰਮੇ ਵਿੱਚ 'ਚੂੜਾ-ਭੰਗੀ' ਵਰਗੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ 'ਤੇ ਕਪੂਰਥਲਾ ਵਿੱਚ ਭਾਜਪਾ ਐੱਸਸੀ ਵਿੰਗ ਨੇ ਸਖ਼ਤ ਰੋਸ ਪ੍ਰਗਟਾਇਆ। ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਦੁਆਰਾ ਪਾਬੰਦੀਸ਼ੁਦਾ ਸ਼ਬਦਾਂ ਦੀ ਵਰਤੋਂ ਨਾਲ ਵਾਲਮੀਕਿ ਅਤੇ ਮਜ਼੍ਹਬੀ ਸਿੱਖ ਭਾਈਚਾਰਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਸ਼ਬਦ ਤੁਰੰਤ ਨਾ ਹਟਾਏ ਗਏ ਤਾਂ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    21 hrs ago
  • ਅੰਮ੍ਰਿਤਸਰ ਤੇ ਫਨਕਾਰ ਪ੍ਰੋਗਰਾਮ ਵਿੱਚ ਜਲੰਧਰ ਦੀਆਂ ਕੁੜੀਆਂ ਰਿਹਾਨਸੀ ਤੇ ਜੈਸਿਕਾ ਨੇ ਤੀਜਾ ਸਥਾਨ ਹਾਸਲ ਕੀਤਾ ਅੰਮ੍ਰਿਤਸਰ ਵਿਚ ਹੋਏ ਕਲਚਰਲ ਪ੍ਰੋਗਰਾਮ ਫੰਕਾਰ ਵਿੱਚ ਜਲੰਧਰ ਦੀਆਂ ਕੁੜੀਆਂ ਨੇ ਭਾਗ ਲੈ ਕੇ ਤੀਜਾ ਸਥਾਨ ਹਾਸਲ ਕੀਤਾ.ਤੇ ਜਲੰਧਰ ਦਾ ਨਾਮ ਰੋਸ਼ਨ ਕੀਤਾ ਇੱਥੇ ਵੱਖ-ਵੱਖ ਜਿਲਿਆਂ ਤੋਂ ਆਈਆਂ ਮੁਟਿਆਰਾਂ ਨੇ ਤੇ ਗਭਰੂਆਂ ਨੇ ਇਸ ਕਲਚਰਲ ਪ੍ਰੋਗਰਾਮ ਦੇ ਵਿੱਚ ਹਿੱਸਾ ਲਿਆ ਜਿਸ ਵਿੱਚ ਰਿਹਾਂਸੀ ਤੇ ਜੈਸੀਕਾ ਨੇ ਤੀਜਾ ਸਥਾਨ ਹਾਸਲ ਕੀਤਾ ਤੇ ਆਪਣੇ ਪਰਿਵਾਰ ਆਪਣੇ ਨਾਲ ਅਕੈਡਮੀ ਆਪਣੇ ਸਕੂਲ ਤੇ ਪੂਰੇ ਜਲੰਧਰ ਦਾ ਨਾਮ ਰੋਸ਼ਨ ਕੀਤਾ
    1
    ਅੰਮ੍ਰਿਤਸਰ ਤੇ ਫਨਕਾਰ ਪ੍ਰੋਗਰਾਮ ਵਿੱਚ ਜਲੰਧਰ ਦੀਆਂ ਕੁੜੀਆਂ ਰਿਹਾਨਸੀ ਤੇ ਜੈਸਿਕਾ ਨੇ  ਤੀਜਾ ਸਥਾਨ ਹਾਸਲ ਕੀਤਾ 
ਅੰਮ੍ਰਿਤਸਰ ਵਿਚ ਹੋਏ  ਕਲਚਰਲ ਪ੍ਰੋਗਰਾਮ ਫੰਕਾਰ ਵਿੱਚ ਜਲੰਧਰ ਦੀਆਂ ਕੁੜੀਆਂ ਨੇ ਭਾਗ ਲੈ ਕੇ ਤੀਜਾ ਸਥਾਨ ਹਾਸਲ ਕੀਤਾ.ਤੇ ਜਲੰਧਰ ਦਾ ਨਾਮ ਰੋਸ਼ਨ ਕੀਤਾ ਇੱਥੇ ਵੱਖ-ਵੱਖ ਜਿਲਿਆਂ ਤੋਂ ਆਈਆਂ ਮੁਟਿਆਰਾਂ ਨੇ ਤੇ ਗਭਰੂਆਂ ਨੇ ਇਸ ਕਲਚਰਲ ਪ੍ਰੋਗਰਾਮ ਦੇ ਵਿੱਚ ਹਿੱਸਾ ਲਿਆ ਜਿਸ ਵਿੱਚ ਰਿਹਾਂਸੀ ਤੇ ਜੈਸੀਕਾ ਨੇ ਤੀਜਾ ਸਥਾਨ ਹਾਸਲ ਕੀਤਾ ਤੇ ਆਪਣੇ ਪਰਿਵਾਰ ਆਪਣੇ ਨਾਲ ਅਕੈਡਮੀ ਆਪਣੇ ਸਕੂਲ ਤੇ ਪੂਰੇ ਜਲੰਧਰ ਦਾ ਨਾਮ ਰੋਸ਼ਨ ਕੀਤਾ
    user_REHANSHI ANGURAL
    REHANSHI ANGURAL
    ਜਲੰਧਰ 1, ਜਲੰਧਰ, ਪੰਜਾਬ•
    1 hr ago
  • ਸਰਕਾਰੀ ਪਰਚੀ ਨੂੰ ਲੈ ਕੇ ਪੈਪਸੂ ਬੱਸ ‘ਚ ਹੰਗਾਮਾ, ਥਾਣੇਦਾਰ ‘ਤੇ ਡਰਾਈਵਰ-ਕੰਡਕਟਰ ਨੂੰ ਪਿਸਤੌਲ ਤਾਣ ਕੇ ਧਮਕਾਉਣ ਦੇ ਦੋਸ਼। *ਡਡਵਿੰਡੀ ਨੇੜੇ ਸਵਾਰੀਆਂ ਸਮੇਤ ਰੋਕਣੀ ਪਈ ਬੱਸ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ,ਲੱਗਾ ਭਾਰੀ ਜਾਮ। ਫ਼ੋਟੋ ਕੈਪਸ਼ਨ: ਡਡਵਿੰਡੀ ਨੇੜੇ ਪੈਪਸੂ ਬੱਸ ਵਿੱਚ ਹੋਏ ਹੰਗਾਮੇ ਤੋਂ ਬਾਅਦ ਮੌਕੇ ‘ਤੇ ਇਕੱਠੇ ਹੋਏ ਲੋਕ ਅਤੇ ਪੁਲਿਸ ਕਰਮਚਾਰੀ ਅਤੇ ਜਾਣਕਾਰੀ ਦਿੰਦੇ ਹੋਏ ਸਵਾਰੀਆਂ ਦੀ ਤਸਵੀਰ। ਪਰਮਜੀਤ ਸਿੰਘ,
    4
    ਸਰਕਾਰੀ ਪਰਚੀ ਨੂੰ ਲੈ ਕੇ ਪੈਪਸੂ ਬੱਸ ‘ਚ ਹੰਗਾਮਾ, ਥਾਣੇਦਾਰ ‘ਤੇ ਡਰਾਈਵਰ-ਕੰਡਕਟਰ ਨੂੰ ਪਿਸਤੌਲ ਤਾਣ ਕੇ ਧਮਕਾਉਣ ਦੇ ਦੋਸ਼।

*ਡਡਵਿੰਡੀ ਨੇੜੇ ਸਵਾਰੀਆਂ ਸਮੇਤ ਰੋਕਣੀ ਪਈ ਬੱਸ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ,ਲੱਗਾ ਭਾਰੀ ਜਾਮ।


ਫ਼ੋਟੋ ਕੈਪਸ਼ਨ: ਡਡਵਿੰਡੀ ਨੇੜੇ ਪੈਪਸੂ ਬੱਸ ਵਿੱਚ ਹੋਏ ਹੰਗਾਮੇ ਤੋਂ ਬਾਅਦ ਮੌਕੇ ‘ਤੇ ਇਕੱਠੇ ਹੋਏ ਲੋਕ ਅਤੇ ਪੁਲਿਸ ਕਰਮਚਾਰੀ ਅਤੇ ਜਾਣਕਾਰੀ ਦਿੰਦੇ ਹੋਏ ਸਵਾਰੀਆਂ ਦੀ ਤਸਵੀਰ।

ਪਰਮਜੀਤ ਸਿੰਘ,
    user_ਪਰਮਜੀਤ ਸਿੰਘ ਡਡਵਿੰਡੀ
    ਪਰਮਜੀਤ ਸਿੰਘ ਡਡਵਿੰਡੀ
    Local News Reporter ਸੁਲਤਾਨਪੁਰ ਲੋਧੀ, ਕਪੂਰਥਲਾ, ਪੰਜਾਬ•
    36 min ago
  • ਫਗਵਾੜਾ ਵਿੱਚ ਨਸ਼ਿਆਂ ਦੀ ਲਪੇਟ ਵਿੱਚ ਆਈ ਜਵਾਨੀ ਦਾ ਇੱਕ ਭਿਆਨਕ ਦ੍ਰਿਸ਼ ਸਾਹਮਣੇ ਆਇਆ ਹੈ। ਇੱਕ ਨੌਜਵਾਨ ਨਸ਼ੇ ਨਾਲ ਬੇਸੁੱਧ ਹੋ ਕੇ ਸੜਕ ਕਿਨਾਰੇ ਬੈਠਾ ਦੇਖਿਆ ਗਿਆ। ਇਹ ਘਟਨਾ ਜਵਾਨੀ ਦੇ ਭਵਿੱਖ ਅਤੇ ਨਸ਼ਿਆਂ ਦੇ ਵਧਦੇ ਪ੍ਰਕੋਪ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
    1
    ਫਗਵਾੜਾ ਵਿੱਚ ਨਸ਼ਿਆਂ ਦੀ ਲਪੇਟ ਵਿੱਚ ਆਈ ਜਵਾਨੀ ਦਾ ਇੱਕ ਭਿਆਨਕ ਦ੍ਰਿਸ਼ ਸਾਹਮਣੇ ਆਇਆ ਹੈ। ਇੱਕ ਨੌਜਵਾਨ ਨਸ਼ੇ ਨਾਲ ਬੇਸੁੱਧ ਹੋ ਕੇ ਸੜਕ ਕਿਨਾਰੇ ਬੈਠਾ ਦੇਖਿਆ ਗਿਆ। ਇਹ ਘਟਨਾ ਜਵਾਨੀ ਦੇ ਭਵਿੱਖ ਅਤੇ ਨਸ਼ਿਆਂ ਦੇ ਵਧਦੇ ਪ੍ਰਕੋਪ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
    user_Phagwara city live
    Phagwara city live
    ਫਗਵਾੜਾ, ਕਪੂਰਥਲਾ, ਪੰਜਾਬ•
    18 hrs ago
  • ਸਫਾਈ ਕਰਮਚਾਰੀਆਂ ਨੇ ਕਿਹਾ ਹੈ ਕਿ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਸਾਨੂੰ ਪੱਕਿਆਂ ਕੀਤਾ ਜਾਵੇ
    1
    ਸਫਾਈ ਕਰਮਚਾਰੀਆਂ ਨੇ ਕਿਹਾ ਹੈ ਕਿ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਸਾਨੂੰ ਪੱਕਿਆਂ ਕੀਤਾ ਜਾਵੇ
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    4 hrs ago
  • ओम जी सिनेमा की ओर से Mother Day स्पेशल अमृतसर में मनाया गया ओम जी सिनेमा की ओर से Mother Day स्पेशल अमृतसर में मनाया गया
    1
    ओम जी सिनेमा की ओर से Mother Day स्पेशल अमृतसर में मनाया गया
ओम जी सिनेमा की ओर से Mother Day स्पेशल अमृतसर में मनाया गया
    user_Down 2 earth live
    Down 2 earth live
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    15 min ago
  • Sanju Samsung Lucknow ke match mein out hote hue vah bhi spin ball ke khilaf
    1
    Sanju Samsung Lucknow ke match mein out hote hue vah bhi spin ball ke khilaf
    user_Shankar Kumar
    Shankar Kumar
    Taxi Driver ਪੱਟੀ, ਤਰਨ ਤਾਰਨ ਸਾਹਿਬ, ਪੰਜਾਬ•
    27 min ago
  • ਜ਼ਿਲਾ ਤਰਨ ਤਾਰਨ ਵਿਖੇ ਕੋਆਪ੍ਰਟਿਵ ਬੈਂਕ ਦੇ ਬਾਹਰ ਕਿਸਾਨ ਨਾਰੇਬਾਜੀ ਕਰਦੇ ਨਜ਼ਰ ਆ ਰਹੇ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਖਿਲਾਫ
    1
    ਜ਼ਿਲਾ ਤਰਨ ਤਾਰਨ ਵਿਖੇ ਕੋਆਪ੍ਰਟਿਵ ਬੈਂਕ ਦੇ ਬਾਹਰ ਕਿਸਾਨ ਨਾਰੇਬਾਜੀ ਕਰਦੇ ਨਜ਼ਰ ਆ ਰਹੇ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਖਿਲਾਫ
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    5 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.