ਕਾਲਜ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਦੌਰਾ ਕਾਲਜ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਦੌਰਾ ਪਰਮਜੀਤ ਸਿੰਘ,ਕਪੂਰਥਲਾ, 21 ਅਪ੍ਰੈਲ: ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਅੱਜ ਲਾਇਲਪੁਰ ਖਾਲਸਾ ਕਾਲਜ, ਕਪੂਰਥਲਾ ਦੇ ਵਿਦਿਆਰਥੀਆਂ ਦਾ ਦਫ਼ਤਰ ਵਿਖੇ ਦੌਰਾ ਕਰਵਾ ਕੇ ਕਰੀਅਰ ਗਾਈਡੈਂਸ ਅਤੇ ਬਿਊਰੋ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ। ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਕਪੂਰਥਲਾ ਸ਼੍ਰੀ ਰਾਜਨ ਸ਼ਰਮਾ ਨੇ ਦੱਸਿਆ ਕਿ ਪ੍ਰੋਗਰਾਮ ਵਿੱਚ ਸ਼ਾਮਲ ਵਿਦਿਆਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਪੂਰਥਲਾ ਵਲੋਂ ਮੁਹੱਈਆ ਕਰਵਾਈਆ ਜਾਂਦੀਆਂ ਸੇਵਾਵਾਂ ਜਿਵੇਂ ਰਜਿਸਟ੍ਰੇਸ਼ਨ, ਕੈਰੀਅਰ ਕਾਊਂਸਲਿੰਗ, ਹੁਨਰ ਵਿਕਾਸ ਕੋਰਸਾਂ, ਲਾਇਬ੍ਰੇਰੀ, ਪਲੇਸਮੈਂਟ ਅਤੇ ਸਵੈ-ਰੋਜ਼ਗਾਰ ਕੈਪਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਮੌਕੇ ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਕੈਰੀਅਰ ਦੇ ਉਦੇਸ਼ ਦੀ ਪ੍ਰਾਪਤੀ ਲਈ ਪਲਾਨਿੰਗ ਕਰਨ , ਲੋੜੀਂਦੀ ਟ੍ਰੇਨਿੰਗ ਲੈਣ ਅਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਪ੍ਰਾਰਥੀਆਂ ਨੂੰ ਸਰਕਾਰੀ ਸਕੀਮਾਂ ਆਦਿ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਸੀ-ਪਾਈਟ ਕੈਂਪ ਥੇਹ ਕਾਂਜਲਾ, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੌਹਾਲੀ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੌਹਾਲੀ ਬਾਰੇ ਦੱਸਦੇ ਹੋਏ ਸਿਵਲ ਸੇਵਾਵਾਂ ਜਿਵੇਂ ਯੂ.ਪੀ.ਐਸ.ਸੀ ਅਤੇ ਪੀ.ਸੀ.ਐਸ ਆਦਿ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ ਅਤੇ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਵੀ ਯੋਗ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਵਿਭਾਗ ਦੇ ਪੋਰਟਲ ‘ਤੇ ਵੀ ਰਜਿਸਟਰ ਕੀਤਾ ਗਿਆ ਅਤੇ ਪੂਰੇ ਬਿਊਰੋ ਦਾ ਦੌਰਾ ਕਰਵਾਇਆ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਕੈਰੀਅਰ ਸਬੰਧੀ ਕਿਸੇ ਤਰ੍ਹਾਂ ਦੀ ਸਹਾਇਤਾ ਲਈ ਕਿਸੇ ਵੀ ਕੰਮ ਵਾਲੇ ਦਿਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪੰਜਵੀ ਮੰਜਿਲ, ਨਵਾਂ ਪ੍ਰਬੰਧਕੀ ਕੰਪਲੈਕਸ, ਕਪੂਰਥਲਾ ਵਿਖੇ ਪਹੁੰਚ ਕੇ ਜਾਂ ਹੈਲਪਲਾਈਨ ਨੰਬਰ 9888219247 ‘ਤੇ ਸੰਪਰਕ ਕਰਨ ਦੀ ਅਪੀਲ ਕੀਤੀ ਹੈ।

- ਹਲਕਾ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਜਿਸਦੀ ਤਾਜਾ ਮਿਸਾਲ ਬੀਤੀ ਰਾਤ ਪਿੰਡ ਕਾਲਰੂ ਨੇੜੇ ਬਸਤੀ ਰੰਗੀਲਪੁਰ ਵਿਚ ਵਾਪਰਸੀ ਜਿੱਥੇ ਅੱਧੀ ਦਰਜਨ ਦੇ ਕਰੀਬ ਚੋਰ ਰਾਤ ਸਮੇਂ ਕਿਸਾਨ ਸ਼ੀਤਲ ਸਿੰਘ ਪੁੱਤਰ ਜਗੀਰ ਸਿੰਘ ਦੇ ਘਰੋਂ 15 ਤੋਲੇ ਸੋਨਾ, ਇੱਕ ਲੱਖ ਰੁਪਏ ਅਤੇ 500 ਯੂਰੋ ਦੀ ਕਰੰਸੀ ਚੋਰੀ ਕੇ ਫ਼ਰਾਰ ਹੋ ਗਏ | ਚੋਰਾਂ ਨੇ ਇਸਤੋਂ ਪਹਿਲਾਂ ਸੀਤਲ ਸਿੰਘ ਦੇ ਘਰ ਤੋਂ ਪਹਿਲਾਂ ਨਾਲ ਲੱਗਦੇ ਕਿਸਾਨ ਪਰਮਜੀਤ ਸਿੰਘ ਦੇ ਜਿੰਦਰੇ ਤੋੜ ਕੇ ਕੋਠੀ ਅੰਦਰ ਦਾਖ਼ਲ ਹੋ ਕੇ ਫਰੋਲਾ ਫਰਾਲੀ ਕੀਤੀ ਜਿੱਥੇ ਚੋਰਾਂ ਹੱਥ ਕੁੱਝ ਨਹੀਂ ਲੱਗਾ | ਡਿਊਟੀ ਅਫ਼ਸਰ ਏ.ਐਸ.ਆਈ. ਬਲਦੇਵ ਚੰਦ ਨੇ ਸ਼ਾਮ 5 ਵਜੇ ਦੇ ਕਰੀਬ ਕਿਹਾ ਜਲਦ ਚੋਰਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |1
- Post by Man24punjabi1
- BREAKING NEWS ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, 7 ਕਿਲੋ 50 ਗ੍ਰਾਮ ਹੀਰੋਇਨ ਸਮੇਤ 5 ਸਮੱਗਲਰ ਗਿਰਫ਼ਤਾਰ। @HIGHLIGHT @PUNJABPOLICE @Commissioner of Police Amritsar #YGTVPUNJAB #PunjabPolice #DrugBust #PunjabNews #WarOnDrugs1
- ਨਸ਼ਾਂ ਤਸ਼ਕਰਾਂ ਦੇ ਖਿਲਾਫ ਪੁਲਿਸ ਵੱਲੋਂ ਕੀਤੀ ਸਖ਼ਤ ਕਾਰਵਾਈ ਕਰਨ ਤੇ ਸ਼ਹਿਰ ਵਾਸੀਆਂ ਵੱਲੋਂ ਸਲਾਘਾ ਕੀਤੀ ਗਈ ਅਤੇ ਧੰਨਵਾਦ ਕੀਤਾ ਗਿਆ। ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਲਈ ਐਂਟੀ ਡਰੱਗ ਹੈਲਪਲਾਈਨ ਨੰਬਰ ਵੱਟਸਐਪ ਚੈਟਬੋਟ 97791-00200 ਤੇ ਸੰਪਰਕ ਕਰੋ।1
- Post by The Virsa Tv1
- ਮਿਤੀ 30 ਮਾਰਚ, 2026 ਨੂੰ ਥਾਣਾ ਸਦਰ ਦੇ ਇਲਾਕਾ ਸ਼੍ਰੀ ਰਾਮ ਐਵਨਿਊ, 88 ਫੁੱਟ ਰੋਡ, ਅੰਮ੍ਰਿਤਸਰ ਵਿਖੇ ਕੁਝ ਵਿਅਕਤੀਆਂ ਵੱਲੋਂ ਆਪਸੀ ਰੰਜਿਸ਼ ਦੇ ਚਲਦੇ ਇੱਕ ਘਰ ਨੂੰ ਅੱਗ ਲਗਾ ਦਿੱਤੀ ਗਈ ਸੀ, ਇਸ ਕਾਰਨ ਇੱਕ ਵਿਅਕਤੀ ਸਵਿੰਦਰ ਸਿੰਘ ਦੀ ਮੌਤ ਹੋ ਗਈ ਸੀ। ਜਿਸਤੇ ਥਾਣਾ ਸਦਰ ਦੀ ਪੁਲਿਸ ਵੱਲੋਂ ਮੁਕਦਮਾ ਦਰਜ ਰਜਿਸਟਰ ਕਰਕੇ ਮੁਕਦਮਾ ਦੀ ਤਫਤੀਸ਼ ਬੜੀ ਡੂੰਘਿਆਈ ਨਾਲ ਹਰ ਪਹਿਲੂ ਤੋਂ ਕਰਨ ਤੇ ਘਰ ਨੂੰ ਅੱਗ ਲਗਾਉਣ ਵਾਲੇ ਦੋ ਮੁੱਖ ਦੋਸ਼ੀ ਲਵਜੀਤ ਸਿੰਘ ਉਰਫ ਲਵ ਵਾਸੀ ਸ਼੍ਰੀ ਰਾਮ ਐਵਨਿਊ, ਮਜੀਠਾ ਰੋਡ ਅਤੇ ਹਰਦੇਵ ਸਿੰਘ ਉਰਫ ਸਾਜਨ ਵਾਸੀ ਤਰਨ ਤਾਰਨ ਨੂੰ ਕਾਬੂ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਗਗਨਦੀਪ ਸਿੰਘ ਏਸੀਪੀ ਨੌਰਥ ਅੰਮ੍ਰਿਤਸਰ।1
- Post by ਜਸਕਰਨ ਸਿੰਘ1
- Post by Man24punjabi1