logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਬੱਘੇ ਕੇ ਹਿੱਠਾੜ ਤੋ ਅੰਮ੍ਰਿਤਸਰ ਲਈ ਬੱਸ ਕੀਤੀ ਰਵਾਨਾ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਬੱਘੇ ਕੇ ਹਿੱਠਾੜ ਤੋ ਅੰਮ੍ਰਿਤਸਰ ਲਈ ਬੱਸ ਕੀਤੀ ਰਵਾਨਾ ਸ਼ਰਧਾਲੂ ਕਰ ਰਹੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਭਰਵੀਂ ਸ਼ਲਾਘਾ-ਵਿਧਾਇਕ ਜਗਦੀਪ ਕੰਬੋਜ ਗੋਲਡੀ ਜਲਾਲਾਬਾਦ 31 ਮਾਰਚ(ਵਰਮਾ): ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਜਲਾਲਾਬਾਦ ਦੇ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਬੱਘੇ ਕੇ ਹਿੱਠਾੜ ਤੋਂ ਅੰਮ੍ਰਿਤਸਰ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ ਕੀਤੀ | ਉਨ੍ਹਾਂ ਕਿਹਾ ਕਿ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ,ਦੁਰਗਿਆਨਾ ਮੰਦਿਰ,ਜਲਿਆ ਵਾਲਾ ਬਾਗ, ਰਾਮਤੀਰਥ ਮੰਦਿਰ ਅਤੇ ਕਈ ਗੁਰੂਧਾਮਾਂ ਦੇ ਦਰਸ਼ਨ ਕਰਨਗੇ| ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ ਦਾ ਵਧੀਆ ਪ੍ਰਬੰਧ ਪੰਜਾਬ ਸਰਕਾਰ ਵਲੋ ਕੀਤਾ ਗਿਆ ਹੈ| ਵਿਧਾਇਕ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਹੋਣ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ। ਵਿਧਾਇਕ ਨੇ ਅੱਗੇ ਦੱਸਿਆ ਕਿ ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿੱਚ ਚਾਹ ਤੇ ਖਾਣੇ ਅਤੇ ਰਾਤ ਠਹਿਰਣ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ। ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਦਾ ਅਨੇਕਾ ਲੋਕਾਂ ਨੇ ਲਾਹਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਉਹ ਸਰਕਾਰ ਦੀ ਇਸ ਸਕੀਮ ਦਾ ਵਧੇਰੇ ਲਾਭ ਉਠਾ ਰਹੇ ਹਨ। ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੀ ਹੈ।

1 hr ago
user_Fazilka Samachar
Fazilka Samachar
ਫਾਜ਼ਿਲਕਾ, ਫਾਜ਼ਿਲਕਾ, ਪੰਜਾਬ•
1 hr ago
0dc3b716-8cfa-4664-a820-f7611a1d0cfb

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਬੱਘੇ ਕੇ ਹਿੱਠਾੜ ਤੋ ਅੰਮ੍ਰਿਤਸਰ ਲਈ ਬੱਸ ਕੀਤੀ ਰਵਾਨਾ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਬੱਘੇ ਕੇ ਹਿੱਠਾੜ ਤੋ ਅੰਮ੍ਰਿਤਸਰ ਲਈ ਬੱਸ ਕੀਤੀ ਰਵਾਨਾ ਸ਼ਰਧਾਲੂ ਕਰ ਰਹੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਭਰਵੀਂ ਸ਼ਲਾਘਾ-ਵਿਧਾਇਕ ਜਗਦੀਪ ਕੰਬੋਜ ਗੋਲਡੀ ਜਲਾਲਾਬਾਦ 31 ਮਾਰਚ(ਵਰਮਾ): ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਜਲਾਲਾਬਾਦ ਦੇ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਬੱਘੇ ਕੇ ਹਿੱਠਾੜ ਤੋਂ ਅੰਮ੍ਰਿਤਸਰ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ ਕੀਤੀ | ਉਨ੍ਹਾਂ ਕਿਹਾ ਕਿ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ,ਦੁਰਗਿਆਨਾ ਮੰਦਿਰ,ਜਲਿਆ ਵਾਲਾ ਬਾਗ, ਰਾਮਤੀਰਥ ਮੰਦਿਰ ਅਤੇ ਕਈ ਗੁਰੂਧਾਮਾਂ ਦੇ ਦਰਸ਼ਨ ਕਰਨਗੇ| ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ ਦਾ ਵਧੀਆ ਪ੍ਰਬੰਧ ਪੰਜਾਬ ਸਰਕਾਰ ਵਲੋ ਕੀਤਾ ਗਿਆ ਹੈ| ਵਿਧਾਇਕ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ

355bbf3d-773c-4126-884a-f64367c28ec8

ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਹੋਣ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ। ਵਿਧਾਇਕ ਨੇ ਅੱਗੇ ਦੱਸਿਆ ਕਿ ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿੱਚ ਚਾਹ ਤੇ ਖਾਣੇ ਅਤੇ ਰਾਤ ਠਹਿਰਣ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ। ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਦਾ ਅਨੇਕਾ ਲੋਕਾਂ ਨੇ ਲਾਹਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਉਹ ਸਰਕਾਰ ਦੀ ਇਸ ਸਕੀਮ ਦਾ ਵਧੇਰੇ ਲਾਭ ਉਠਾ ਰਹੇ ਹਨ। ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੀ ਹੈ।

More news from ਪੰਜਾਬ and nearby areas
  • ipl duty main course suraj cattering fazilka 9855567904
    1
    ipl duty main course 
suraj cattering fazilka 
9855567904
    user_Suraj cattering fazilka
    Suraj cattering fazilka
    Catering supplier ਫਾਜ਼ਿਲਕਾ, ਫਾਜ਼ਿਲਕਾ, ਪੰਜਾਬ•
    12 hrs ago
  • रेलगाड़ी से जुड़ी घटना में 20 वर्षीय युवक की मौत, सुंदर पाल के रूप में हुई पहचान रेलगाड़ी से जुड़ी एक दर्दनाक घटना में 20वर्ष युवक सैदावाला
    1
    रेलगाड़ी से जुड़ी घटना में 20 वर्षीय युवक की मौत, सुंदर पाल के रूप में हुई पहचान
रेलगाड़ी से जुड़ी एक दर्दनाक घटना में 20वर्ष युवक सैदावाला
    user_दिनोदिया पब्लिक न्यूज अबोहर फाजिल्का
    दिनोदिया पब्लिक न्यूज अबोहर फाजिल्का
    पत्रकार ਅਬੋਹਰ, ਫਾਜ਼ਿਲਕਾ, ਪੰਜਾਬ•
    1 hr ago
  • रेलगाड़ी से जुड़ी घटना में 20 वर्षीय युवक की मौत, सुंदर पाल के रूप में हुई पहचान रेलगाड़ी से जुड़ी एक दर्दनाक घटना में 20 वर्षीय युवक की मौत हो गई। मृतक की पहचान सुंदर पाल के रूप में हुई है। घटना की सूचना मिलते ही जीआरपी पुलिस और नर सेवा नारायण सेवा के सदस्य मौके पर पहुंचे। पुलिस द्वारा आवश्यक कार्रवाई करते हुए शव को कब्जे में लेकर मामले की जांच शुरू कर दी गई है। फिलहाल घटना के कारणों की जांच जारी है। घटना से जुड़ी हर अपडेट के लिए हमारे साथ बने रहें।
    1
    रेलगाड़ी से जुड़ी घटना में 20 वर्षीय युवक की मौत, सुंदर पाल के रूप में हुई पहचान
रेलगाड़ी से जुड़ी एक दर्दनाक घटना में 20 वर्षीय युवक की मौत हो गई। मृतक की पहचान सुंदर पाल के रूप में हुई है। घटना की सूचना मिलते ही जीआरपी पुलिस और नर सेवा नारायण सेवा के सदस्य मौके पर पहुंचे।
पुलिस द्वारा आवश्यक कार्रवाई करते हुए शव को कब्जे में लेकर मामले की जांच शुरू कर दी गई है। फिलहाल घटना के कारणों की जांच जारी है।
घटना से जुड़ी हर अपडेट के लिए हमारे साथ बने रहें।
    user_AIMA MEDIA ABOHAR
    AIMA MEDIA ABOHAR
    Local News Reporter ਅਬੋਹਰ, ਫਾਜ਼ਿਲਕਾ, ਪੰਜਾਬ•
    17 hrs ago
  • ਸ਼੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਦੇ ਹਾਲਾਤ ! ਇੱਕ ਕਿਸਾਨਾਂ ਦਾ ਹੋਇਆ ਵੱਡਾ ਫਾਇਦਾ ਹੁਣ ਨਹੀਂ ਹੋਵੇਗੀ ਕਿਸਾਨਾਂ ਦੀ ਫਸਲ ਖਰਾਬ!
    1
    ਸ਼੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਦੇ ਹਾਲਾਤ ! ਇੱਕ ਕਿਸਾਨਾਂ ਦਾ ਹੋਇਆ ਵੱਡਾ ਫਾਇਦਾ ਹੁਣ ਨਹੀਂ ਹੋਵੇਗੀ ਕਿਸਾਨਾਂ ਦੀ ਫਸਲ ਖਰਾਬ!
    user_Update Muktsar
    Update Muktsar
    Newspaper publisher ਸ੍ਰੀ ਮੁਕਤਸਰ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    2 hrs ago
  • Post by New Granthi Singh Federation
    1
    Post by New Granthi Singh Federation
    user_New Granthi Singh Federation
    New Granthi Singh Federation
    Non-profit organisation ਮਲੋਟ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    4 hrs ago
  • ਉਪ-ਟਾਈਟਲ: ਇੰਸਪੈਕਟਰ, ਸਬ-ਇੰਸਪੈਕਟਰ ਅਤੇ ਏ.ਐਸ.ਆਈ ਰੈਂਕ ਅਧਿਕਾਰੀਆਂ ਦੀ ਨਿਸਵਾਰਥ ਸੇਵਾ ਨੂੰ ਕੀਤਾ ਯਾਦ ਖਬਰ (2200 ਕੈਰੈਕਟਰ ਲਿਮਿਟ ਅੰਦਰ): ਫਰੀਦਕੋਟ ਵਿੱਚ ਪੰਜਾਬ ਪੁਲਿਸ ਵੱਲੋਂ ਰਿਟਾਇਰ ਹੋ ਰਹੇ ਪੁਲਿਸ ਕਰਮਚਾਰੀਆਂ ਲਈ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੌਰਾਨ ਇੰਸਪੈਕਟਰ, ਸਬ-ਇੰਸਪੈਕਟਰ ਅਤੇ ਏ.ਐਸ.ਆਈ ਰੈਂਕ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਸਮੇਤ ਸਨਮਾਨਤ ਵਿਦਾਈ ਦਿੱਤੀ ਗਈ। ਇਸ ਮੌਕੇ ਅਧਿਕਾਰੀਆਂ ਦੀ ਲੰਬੀ ਸੇਵਾ, ਨਿਸਵਾਰਥ ਭੂਮਿਕਾ ਅਤੇ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਖੂਬ ਸਰਾਹਣਾ ਕੀਤੀ ਗਈ। ਸਮਾਗਮ ਦੌਰਾਨ ਪੁਲਿਸ ਅਧਿਕਾਰੀਆਂ ਨੇ ਰਿਟਾਇਰ ਹੋ ਰਹੇ ਕਰਮਚਾਰੀਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀ ਸੇਵਾ ਨੂੰ ਸਲਾਮ ਕੀਤਾ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਫਰੀਦਕੋਟ ਜ਼ਿਲ੍ਹਾ ਪੰਜਾਬ ਦੇ ਮਹੱਤਵਪੂਰਨ ਜ਼ਿਲ੍ਹਿਆਂ ਵਿੱਚੋਂ ਇੱਕ ਹੈ ਅਤੇ ਇੱਥੇ ਪੁਲਿਸ ਵੱਲੋਂ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਲਗਾਤਾਰ ਕਾਰਵਾਈ ਕੀਤੀ ਜਾਂਦੀ ਰਹੀ ਹੈ। ਪਿਛਲੇ ਸਮੇਂ ਦੌਰਾਨ ਫਰੀਦਕੋਟ ਪੁਲਿਸ ਨੇ ਅਪਰਾਧ ਅਤੇ ਨਸ਼ਿਆਂ ਖਿਲਾਫ ਕਈ ਮੁਹਿੰਮਾਂ ਚਲਾਈਆਂ ਅਤੇ ਵੱਡੀਆਂ ਸਫਲਤਾਵਾਂ ਵੀ ਹਾਸਲ ਕੀਤੀਆਂ ਹਨ। ਇਸ ਮੌਕੇ ਬੋਲਦੇ ਹੋਏ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪੁਲਿਸ ਪਰਿਵਾਰ ਦੀ ਏਕਤਾ ਅਤੇ ਸਮਰਪਣ ਹੀ ਵਿਭਾਗ ਦੀ ਤਾਕਤ ਹੈ। ਰਿਟਾਇਰ ਹੋ ਰਹੇ ਕਰਮਚਾਰੀਆਂ ਨੇ ਵੀ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਪੁਲਿਸ ਵਿਭਾਗ ਵੱਲੋਂ ਦਿੱਤੇ ਸਨਮਾਨ ਲਈ ਧੰਨਵਾਦ ਕੀਤਾ। ਅੰਤ ਵਿੱਚ ਸਾਰੇ ਰਿਟਾਇਰ ਹੋ ਰਹੇ ਕਰਮਚਾਰੀਆਂ ਨੂੰ ਜੀਵਨ ਦੇ ਨਵੇਂ ਪੜਾਅ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਪ੍ਰਤਿਬਿੰਬ (Reflection): ਇਹ ਸਮਾਗਮ ਸਾਬਤ ਕਰਦਾ ਹੈ ਕਿ ਪੁਲਿਸ ਵਿਭਾਗ ਆਪਣੇ ਕਰਮਚਾਰੀਆਂ ਦੀ ਸੇਵਾ ਨੂੰ ਸਨਮਾਨ ਦੇਣ ਵਿੱਚ ਵਿਸ਼ਵਾਸ ਰੱਖਦਾ ਹੈ। ਰਿਟਾਇਰਮੈਂਟ ਸਿਰਫ ਸੇਵਾ ਦਾ ਅੰਤ ਨਹੀਂ, ਸਗੋਂ ਨਵੇਂ ਜੀਵਨ ਦੀ ਸ਼ੁਰੂਆਤ ਹੈ। ਸਮੀਖਿਆ (Review): ਸਨਮਾਨ ਸਮਾਰੋਹ ਪੁਲਿਸ ਕਰਮਚਾਰੀਆਂ ਦੀ ਮੋਰਾਲ ਵਧਾਉਂਦੇ ਹਨ ਅਤੇ ਨਵੇਂ ਅਧਿਕਾਰੀਆਂ ਨੂੰ ਵੀ ਪ੍ਰੇਰਿਤ ਕਰਦੇ ਹਨ ਕਿ ਉਹ ਇਮਾਨਦਾਰੀ ਨਾਲ ਸੇਵਾ ਨਿਭਾਉਣ। ਪੋਲ ਸਵਾਲ: ਕੀ ਰਿਟਾਇਰ ਹੋ ਰਹੇ ਸਰਕਾਰੀ ਕਰਮਚਾਰੀਆਂ ਲਈ ਇਸ ਤਰ੍ਹਾਂ ਦੇ ਸਨਮਾਨ ਸਮਾਰੋਹ ਜ਼ਰੂਰੀ ਹਨ? ਹਾਂ ਨਹੀਂ ਕਦੇ-ਕਦੇ ਪ੍ਰਤੀਕ੍ਰਿਆ ਸਵਾਲ: ਤੁਹਾਡੇ ਖਿਆਲ ਵਿੱਚ ਪੁਲਿਸ ਕਰਮਚਾਰੀਆਂ ਦੀ ਸੇਵਾ ਨੂੰ ਸਨਮਾਨ ਦੇਣ ਲਈ ਹੋਰ ਕੀ ਕੀਤਾ ਜਾਣਾ ਚਾਹੀਦਾ ਹੈ? ਡਿਸਕਲੇਮਰ: ਇਹ ਖਬਰ ਉਪਲਬਧ ਜਾਣਕਾਰੀ ਅਤੇ ਜਨਤਕ ਸਰੋਤਾਂ ਦੇ ਆਧਾਰ 'ਤੇ ਤਿਆਰ ਕੀਤੀ ਗਈ ਹੈ। ਅਧਿਕਾਰਿਕ ਜਾਣਕਾਰੀ ਵਿੱਚ ਤਬਦੀਲੀ ਸੰਭਵ ਹੈ।
    1
    ਉਪ-ਟਾਈਟਲ:
ਇੰਸਪੈਕਟਰ, ਸਬ-ਇੰਸਪੈਕਟਰ ਅਤੇ ਏ.ਐਸ.ਆਈ ਰੈਂਕ ਅਧਿਕਾਰੀਆਂ ਦੀ ਨਿਸਵਾਰਥ ਸੇਵਾ ਨੂੰ ਕੀਤਾ ਯਾਦ
ਖਬਰ (2200 ਕੈਰੈਕਟਰ ਲਿਮਿਟ ਅੰਦਰ):
ਫਰੀਦਕੋਟ ਵਿੱਚ ਪੰਜਾਬ ਪੁਲਿਸ ਵੱਲੋਂ ਰਿਟਾਇਰ ਹੋ ਰਹੇ ਪੁਲਿਸ ਕਰਮਚਾਰੀਆਂ ਲਈ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੌਰਾਨ ਇੰਸਪੈਕਟਰ, ਸਬ-ਇੰਸਪੈਕਟਰ ਅਤੇ ਏ.ਐਸ.ਆਈ ਰੈਂਕ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਸਮੇਤ ਸਨਮਾਨਤ ਵਿਦਾਈ ਦਿੱਤੀ ਗਈ।
ਇਸ ਮੌਕੇ ਅਧਿਕਾਰੀਆਂ ਦੀ ਲੰਬੀ ਸੇਵਾ, ਨਿਸਵਾਰਥ ਭੂਮਿਕਾ ਅਤੇ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਖੂਬ ਸਰਾਹਣਾ ਕੀਤੀ ਗਈ। ਸਮਾਗਮ ਦੌਰਾਨ ਪੁਲਿਸ ਅਧਿਕਾਰੀਆਂ ਨੇ ਰਿਟਾਇਰ ਹੋ ਰਹੇ ਕਰਮਚਾਰੀਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀ ਸੇਵਾ ਨੂੰ ਸਲਾਮ ਕੀਤਾ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਫਰੀਦਕੋਟ ਜ਼ਿਲ੍ਹਾ ਪੰਜਾਬ ਦੇ ਮਹੱਤਵਪੂਰਨ ਜ਼ਿਲ੍ਹਿਆਂ ਵਿੱਚੋਂ ਇੱਕ ਹੈ ਅਤੇ ਇੱਥੇ ਪੁਲਿਸ ਵੱਲੋਂ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਲਗਾਤਾਰ ਕਾਰਵਾਈ ਕੀਤੀ ਜਾਂਦੀ ਰਹੀ ਹੈ। ਪਿਛਲੇ ਸਮੇਂ ਦੌਰਾਨ ਫਰੀਦਕੋਟ ਪੁਲਿਸ ਨੇ ਅਪਰਾਧ ਅਤੇ ਨਸ਼ਿਆਂ ਖਿਲਾਫ ਕਈ ਮੁਹਿੰਮਾਂ ਚਲਾਈਆਂ ਅਤੇ ਵੱਡੀਆਂ ਸਫਲਤਾਵਾਂ ਵੀ ਹਾਸਲ ਕੀਤੀਆਂ ਹਨ। 
ਇਸ ਮੌਕੇ ਬੋਲਦੇ ਹੋਏ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪੁਲਿਸ ਪਰਿਵਾਰ ਦੀ ਏਕਤਾ ਅਤੇ ਸਮਰਪਣ ਹੀ ਵਿਭਾਗ ਦੀ ਤਾਕਤ ਹੈ। ਰਿਟਾਇਰ ਹੋ ਰਹੇ ਕਰਮਚਾਰੀਆਂ ਨੇ ਵੀ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਪੁਲਿਸ ਵਿਭਾਗ ਵੱਲੋਂ ਦਿੱਤੇ ਸਨਮਾਨ ਲਈ ਧੰਨਵਾਦ ਕੀਤਾ।
ਅੰਤ ਵਿੱਚ ਸਾਰੇ ਰਿਟਾਇਰ ਹੋ ਰਹੇ ਕਰਮਚਾਰੀਆਂ ਨੂੰ ਜੀਵਨ ਦੇ ਨਵੇਂ ਪੜਾਅ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਪ੍ਰਤਿਬਿੰਬ (Reflection):
ਇਹ ਸਮਾਗਮ ਸਾਬਤ ਕਰਦਾ ਹੈ ਕਿ ਪੁਲਿਸ ਵਿਭਾਗ ਆਪਣੇ ਕਰਮਚਾਰੀਆਂ ਦੀ ਸੇਵਾ ਨੂੰ ਸਨਮਾਨ ਦੇਣ ਵਿੱਚ ਵਿਸ਼ਵਾਸ ਰੱਖਦਾ ਹੈ। ਰਿਟਾਇਰਮੈਂਟ ਸਿਰਫ ਸੇਵਾ ਦਾ ਅੰਤ ਨਹੀਂ, ਸਗੋਂ ਨਵੇਂ ਜੀਵਨ ਦੀ ਸ਼ੁਰੂਆਤ ਹੈ।
ਸਮੀਖਿਆ (Review):
ਸਨਮਾਨ ਸਮਾਰੋਹ ਪੁਲਿਸ ਕਰਮਚਾਰੀਆਂ ਦੀ ਮੋਰਾਲ ਵਧਾਉਂਦੇ ਹਨ ਅਤੇ ਨਵੇਂ ਅਧਿਕਾਰੀਆਂ ਨੂੰ ਵੀ ਪ੍ਰੇਰਿਤ ਕਰਦੇ ਹਨ ਕਿ ਉਹ ਇਮਾਨਦਾਰੀ ਨਾਲ ਸੇਵਾ ਨਿਭਾਉਣ।
ਪੋਲ ਸਵਾਲ:
ਕੀ ਰਿਟਾਇਰ ਹੋ ਰਹੇ ਸਰਕਾਰੀ ਕਰਮਚਾਰੀਆਂ ਲਈ ਇਸ ਤਰ੍ਹਾਂ ਦੇ ਸਨਮਾਨ ਸਮਾਰੋਹ ਜ਼ਰੂਰੀ ਹਨ?
ਹਾਂ
ਨਹੀਂ
ਕਦੇ-ਕਦੇ
ਪ੍ਰਤੀਕ੍ਰਿਆ ਸਵਾਲ:
ਤੁਹਾਡੇ ਖਿਆਲ ਵਿੱਚ ਪੁਲਿਸ ਕਰਮਚਾਰੀਆਂ ਦੀ ਸੇਵਾ ਨੂੰ ਸਨਮਾਨ ਦੇਣ ਲਈ ਹੋਰ ਕੀ ਕੀਤਾ ਜਾਣਾ ਚਾਹੀਦਾ ਹੈ?
ਡਿਸਕਲੇਮਰ:
ਇਹ ਖਬਰ ਉਪਲਬਧ ਜਾਣਕਾਰੀ ਅਤੇ ਜਨਤਕ ਸਰੋਤਾਂ ਦੇ ਆਧਾਰ 'ਤੇ ਤਿਆਰ ਕੀਤੀ ਗਈ ਹੈ। ਅਧਿਕਾਰਿਕ ਜਾਣਕਾਰੀ ਵਿੱਚ ਤਬਦੀਲੀ ਸੰਭਵ ਹੈ।
    user_Deepak Kumar Garg
    Deepak Kumar Garg
    Citizen Reporter ਕੋਟਕਪੂਰਾ, ਫਰੀਦਕੋਟ, ਪੰਜਾਬ•
    3 hrs ago
  • Post by Inside Story News Chennal
    1
    Post by Inside Story News Chennal
    user_Inside Story News Chennal
    Inside Story News Chennal
    ਰਿਪੋਰਟਰ Faridkot, Punjab•
    6 hrs ago
  • Post by New Granthi Singh Federation
    1
    Post by New Granthi Singh Federation
    user_New Granthi Singh Federation
    New Granthi Singh Federation
    Non-profit organisation ਮਲੋਟ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    6 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.