logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਆਮ ਆਦਮੀਂ ਨੂੰ ਮਹਿਗਾਈ ਦੀ ਮਾਰ ਹਰ ਚੀਜ਼ ਹੁੰਦੀ ਜਾਂਦੀਗ਼ਰੀਬ ਦੀ ਪਹੁੰਚ ਤੋ ਬਾਹਰ *ਕੀ ਆਮ ਆਦਮੀ ਅਤੇ ਗ਼ਰੀਬ ਲੋਕ ਆਹ ਦਿਨ ਵੇਖਣ ਨੂੰ ਬਦਲਾਵ ਲ਼ੈ ਕੇ ਆਏ ਸਨ ? ਦਿਨੋ ਦਿਨ ਪੈ ਰਹੀ ਮਹਿੰਗਾਈ ਦੀ ਮਾਰ ਬੀਬੀ ਚਰਨਜੀਤ ਕੌਰ ਬਰਾੜ* ਖੰਡ, ਸਰੋਂ ਦਾ ਤੇਲ, ਗੈਸ, ਦੁੱਧ ਪਿਆਜ਼ ਅਤੇ ਕੱਪੜੇ ਧੋਣ ਵਾਲੇ ਸਰਫ਼ ਦੇ ਲਗਾਤਾਰ ਵੱਧ ਰਹੇ ਰੇਟਾਂ ਨੇ ਆਮ ਪਰਿਵਾਰਾਂ ਦਾ ਘਰੇਲੂ ਬਜਟ ਹਿਲਾ ਕੇ ਰੱਖ ਦਿੱਤਾ ਹੈ। ਰਸੋਈ ਤੋਂ ਲੈ ਕੇ ਰੋਜ਼ਾਨਾ ਦੀਆਂ ਜ਼ਰੂਰਤਾਂ ਤੱਕ ਹਰ ਚੀਜ਼ ਮਹਿੰਗੀ ਹੋ ਰਹੀ ਹੈ—ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਕਦੋਂ ਮਿਲੇਗੀ? ਕੀ ਇਹ ਫ਼ਰੀ ਦੀਆ ਸਕੀਮਾਂ ਦਾ ਨਤੀਜ਼ਾ ਹੈ? ਜੇਕਰ ਹਾ ਤਾਂ ਇਸਦਾ ਵਿਰੋਧ ਕਰਨ ਵਾਲੀ ਪਾਰਟੀ ਅੱਜ ਇਸ ਰਾਹ ਤੇ ਕਿਓ? ਗਰੀਬਾਂ ਦੀ ਰਸੋਈ ’ਤੇ ਮਹਿੰਗਾਈ ਦੀ ਮਾਰ: ਮੁਫ਼ਤ ਖੰਡ ਤੋਂ ₹75 ਕਿਲੋ ਤੱਕ ਹੋਣ ਦਾ ਸਵਾਲ ਬਹੁਤ ਵਡਾ ਮੂੰਹ ਅੱਡੀ ਖੜ੍ਹਾ ਸਾਨੂੰ ਹੀ ਜੀਭ ਕਡ ਰਿਹਾ ਪੰਜਾਬ ਦੀ ਬੜੀ ਬਦਕਿਸਮਤੀ ਕਹੀ ਜਾ ਸਕਦੀ ਹੈ ਕਿ ਜਿਸ ਗਰੀਬ ਪਰਿਵਾਰ ਨੂੰ ਕਦੇ ਰਾਹਤ ਦੇ ਨਾਮ ’ਤੇ ਦੋ ਕਿਲੋ ਖੰਡ ਮੁਫ਼ਤ ਦੇਣ ਦੀ ਗੱਲ ਕੀਤੀ ਜਾਂਦੀ ਸੀ, 65ਰੂਪਏ ਹੋ ਗਈ ਹੈ ਅਤੇ ਉਸੇ ਖੰਡ ਦੀ ਕੀਮਤ ₹75 ਪ੍ਰਤੀ ਕਿਲੋ ਹੋਣ ਦੀ ਚਰਚਾ ਨੇ ਆਮ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਮਹਿੰਗਾਈ ਪਹਿਲਾਂ ਹੀ ਆਮ ਪਰਿਵਾਰ ਦੀ ਰਸੋਈ ਦਾ ਬਜਟ ਵਿਗਾੜ ਰਹੀ ਹੈ। ਆਟਾ, ਦਾਲਾਂ, ਤੇਲ, ਸਾਬਣ ਸ਼ਰਫ਼ ਸਬਜ਼ੀਆਂ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਖੰਡ ਵਰਗੀ ਰੋਜ਼ਾਨਾ ਵਰਤੋਂ ਦੀ ਚੀਜ਼ ਮਹਿੰਗੀ ਹੋਣਾ ਖਾਸ ਕਰਕੇ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਲਈ ਵੱਡਾ ਬੋਝ ਬਣ ਸਕਦਾ ਹੈ।ਅੱਗੇ ਤਿਉਹਾਰ ਆ ਰਹੇ ਹਨ ਸੋਚੋ ਮਿੱਠੇ ਪਦਾਰਥਾਂ ਦੇ ਰੇਟ ਕਿਥੇ ਚਲੇ ਜਾਣਗੇ ਅਤੇ ਇਸਦਾ ਤੋੜ ਲੱਭਣ ਲਈ ਨਕਲੀ ਪਦਾਰਥ ਵਰਤੇ ਜਾਣਗੇ ਸਵਾਲ ਇਹ ਹੈ ਕਿ ਜਿਹੜੇ ਪਰਿਵਾਰ ਸਰਕਾਰੀ ਰਾਹਤਾਂ ’ਤੇ ਨਿਰਭਰ ਹਨ, ਉਨ੍ਹਾਂ ਦੀ ਰਸੋਈ ਦਾ ਖਰਚਾ ਕਿਵੇਂ ਘਟੇਗਾ? ਲੋਕਾਂ ਦਾ ਕਹਿਣਾ ਹੈ ਕਿ ਸਿਰਫ਼ ਮੁਫ਼ਤ ਵੰਡ ਜਾਂ ਐਲਾਨਾਂ ਨਾਲ ਗਰੀਬੀ ਦਾ ਹੱਲ ਨਹੀਂ ਹੁੰਦਾ; ਜ਼ਰੂਰੀ ਵਸਤਾਂ ਦੀਆਂ ਕੀਮਤਾਂ ਕਾਬੂ ਵਿੱਚ ਰੱਖਣਾ ਵੀ ਸਰਕਾਰ ਦੀ ਵੱਡੀ ਜ਼ਿੰਮੇਵਾਰੀ ਹੈ। *ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਮਾਮਲੇ ’ਤੇ ਸਥਿਤੀ ਸਪੱਸ਼ਟ ਕਰੇ ਅਤੇ ਜੇਕਰ ਖੰਡ ਦੀ ਕੀਮਤ ਵਧੀ ਹੈ ਤਾਂ ਗਰੀਬ ਪਰਿਵਾਰਾਂ ਨੂੰ ਰਾਹਤ ਦੇਣ ਲਈ ਠੋਸ ਕਦਮ ਚੁੱਕੇ ਜਾਣ ਇਕ ਵਾਰ ਦੀ ਕਿੱਟ ਨਾਲ ਤੇ ਇਕ ਹਫਤਾਂ ਵੀ ਨਹੀਂ ਨਿਕਲਦਾ* ਗਰੀਬ ਦੀ ਥਾਲੀ ਸਿਆਸਤ ਦਾ ਵਿਸ਼ਾ ਨਹੀਂ, ਉਸਦੀ ਜ਼ਿੰਦਗੀ ਦੀ ਲੋੜ ਹੈ—ਇਸ ਲਈ ਮਹਿੰਗਾਈ ਦੇ ਮੁੱਦੇ ’ਤੇ ਸਰਕਾਰ ਤੋਂ ਜਵਾਬਦੇਹੀ ਅਤੇ ਰਾਹਤ ਦੋਵੇਂ ਦੀ ਉਮੀਦ ਕਰਦਾ ਆਮ ਆਦਮੀਂ ਹੁਣ ਸੋਚ ਰਿਹਾਂ ਅਸੀ ਕਿਧਰ ਜਾਈਏ ਲੀਡਰ ਕਿਹੜੇ ਚੰਗੇ ਸਨ ਹੁਣ ਯਾਦ ਕਰਦੇ ਓਹਨਾ ਦਿਨਾ ਨੂੰ ਜਦੋਂ ਅਕਾਲੀ ਦਲ ਬਾਦਲ ਦੀ ਸਰਕਾਰ ਆਮ ਵਰਗ ਅਤੇ ਗਰੀਬ ਵਰਗ ਤੇ ਬੋਝ ਨਹੀਂ ਪੈਣ ਦਿੰਦਾ ਸੀ ਸੱਥਾਂ ਵਿਚ ਚਰਚੇ ਹੋਣ ਲੱਗ ਪਏ ਹਨ ਕੇ ਕੋਈ ਵੀ ਸਾਡਾ ਨਹੀਂ ਬਣਿਆ ਸਵਾਏ ਸਾਡੀ ਮਾ ਪਾਰਟੀ ਦੇ ਕਾਂਗਰਸ ਦੇ ਰਾਜ ਵਿਚ ਵੀ ਮਹਿਗਾਈ ਸਿਖਰਾਂ ਤੇ ਹੋ ਜਾਂਦੀ ਸੀ ਲੋਕਾ ਵਿੱਚ ਉਹ ਸਲੋਗਨ ਗੂੰਜ਼ ਰਹੇ ,,ਰਾਜ ਨਹੀ ਸੇਵਾ,, ਕਿਥੇ ਹੈ ? ਅਤੇ ਕੋਸਦੇ ਹਨ ਉਸ ਔਰਤ ਵਰਗ ਨੂੰ ਜਿੰਨਾ ਲਾਲਚ ਵਸ ਫਾਰਮ ਭਰ ਦਿੱਤੇ ਤੇ ਵੋਟ ਵੇਚ ਦਿੱਤੀ ਜਿਸਦਾ ਇਸ ਸਾਰਕਾਰ ਨੇ ਪੈਸਾ ਤੇ ਦੇਣਾ ਕੀ ਸੀ ਬਕਾਇਆ ਉਲਟਾ ਇਕ ਕਿਸਤ ਜਾਰੀ ਕਰਕੇ ਕੁੱਝ ਕੁ ਆਪਣੀਆ ਔਰਤਾ ਨੂੰ ਅਤੇ ਹੁਣ ਮਹਿਗਾਈ ਦਾ ਬੋਝ ਸਾਰੀ ਜੰਨਤਾ ਉੱਪਰ ਪਾਂ ਦਿੱਤਾ ਲੋਕੋ ਤੁਸੀ ਹੁਣ ਅੰਕਾਂ ਨੂੰ ਸਮਜਣ ਲਗੇ ਹੋ ਅਨਪੜ੍ਹ ਵੀ ਨਹੀਂ ਹੋ ਮੋਬਾਈਲ ਸਭ ਦੇ ਹੱਥ ਵਿਚ ਹਰ ਰਿਪੋਰਟ ਦੇ ਰਿਹਾ ਸੋਚੋ ਕਿਸ ਪਾਰਟੀਦੇ ਰਾਜ ਵੇਲ਼ੇ ਅਸੀਂ ਸੌਖੇ ਸੀ ਤੇ ਕਿੰਨੀ ਤਰੱਕੀ ਕੀਤੀ ਪੰਜਾਬ ਨੇ ਸਮਾਜ਼ ਪ੍ਰਤੀ ਫ਼ਰਜ਼ ਬਣਦਾ ਕੀਂ ਚੰਗਾ ਕੀਂ ਮਾੜਾ ਪ੍ਰੈੱਸ ਨੂੰ ਵੀ ਚਾਹੀਦਾ ਇਹ ਨੂੰ ਪ੍ਰਮੁੱਖਤਾ ਨਾਲ ਸਮੀਖਿਆ ਕਰੇ ਕੇ ਕਿਸਾਨ ਆਮ ਵਰਗ ਤੇ ਗ਼ਰੀਬ ਵਰਗ ਲਈ ਕਿਹੜੀ ਪਾਰਟੀ ਸਹੀ ਰਹੀ ਹੈ। ਅਤੇ ਅੱਗੇ ਜਿਹੜੀ ਪਾਰਟੀ ਸਾਡੀ ਬੁਨਿਆਦੀ ਲੋੜ੍ਹ ਤੋ ਇਲਾਵਾ ਸਮਜਿਕ ਉਨਤੀ ਵੱਲ ਧਿਆਨ ਦਿੰਦੇ ਹੋਏ ਸਾਡਾ ਦੇਸ਼ ਚਲਾ ਸਕੇ ਲੋੜ ਹੈ ਅਜਿਹੀ ਲੀਡਰਸ਼ਿਪ ਦੀ ਜੋਂ ਆਪਣਾ ਹੀ ਨਾ ਸੋਚੇ ਸੋਚੇ ਤੇ ਸਿਰਫ਼ ਸਮਾਜ਼ ਦੇ ਹਰ ਵਰਗ ਦੀ ਗੱਲ ਕਰੇ ਮੁਲਾਜ਼ਮਾਂ ਦੀ ਸੁਣੇ ਤੇ ਹਲ ਕਰੇ ਬਜ਼ੁਜਗਾ ਬਾਰੇ ਸੋਚੇ ਗਰੀਬਾ ਦੀ ਪਹੁਚ ਵਿਚੋ ਖੰਡ ਤੇਲ ਬਾਹਰ ਨਾ ਜਾਵੇ। ਅਤੇ ਸਾਨੂੰ ਵੀ ਸੋਚਣਾ ਚਾਹਿਦਾ ਕੇ ਆਪਣੀ ਖੇਰਤੀ ਪਾਰਟੀ ਹੀ ਆਪਣਾ ਦੁੱਖ ਦਰਦ ਸਾਂਝ ਨੂੰ ਸਮਜ ਸਕਦੀ ਬਾਹਰੀ ਲੋਕ ਨਫ਼ਰਤ ਦੀ ਰਾਜਨੀਤੀ ਕਰਦੇ ਹਨ ਗੁਰਪ੍ਰੀਤ ਸਿੰਘ ਗੋਪੀ ਜ਼ੀਰੇ ਵਾਲਾ ਸਬ ਐਡੀਟਰ ਨਿਊਜ਼ ਦਰਪਨ ਬਠਿੰਡਾਂ

1 day ago
user_Gurpreet Singh
Gurpreet Singh
ਬਠਿੰਡਾ, ਬਠਿੰਡਾ, ਪੰਜਾਬ•
1 day ago
79dbfc1a-f87d-4442-a620-6b610bd31c84

ਆਮ ਆਦਮੀਂ ਨੂੰ ਮਹਿਗਾਈ ਦੀ ਮਾਰ ਹਰ ਚੀਜ਼ ਹੁੰਦੀ ਜਾਂਦੀਗ਼ਰੀਬ ਦੀ ਪਹੁੰਚ ਤੋ ਬਾਹਰ *ਕੀ ਆਮ ਆਦਮੀ ਅਤੇ ਗ਼ਰੀਬ ਲੋਕ ਆਹ ਦਿਨ ਵੇਖਣ ਨੂੰ ਬਦਲਾਵ ਲ਼ੈ ਕੇ ਆਏ ਸਨ ? ਦਿਨੋ ਦਿਨ ਪੈ ਰਹੀ ਮਹਿੰਗਾਈ ਦੀ ਮਾਰ ਬੀਬੀ ਚਰਨਜੀਤ ਕੌਰ ਬਰਾੜ* ਖੰਡ, ਸਰੋਂ ਦਾ ਤੇਲ, ਗੈਸ, ਦੁੱਧ ਪਿਆਜ਼ ਅਤੇ ਕੱਪੜੇ ਧੋਣ ਵਾਲੇ ਸਰਫ਼ ਦੇ ਲਗਾਤਾਰ ਵੱਧ ਰਹੇ ਰੇਟਾਂ ਨੇ ਆਮ ਪਰਿਵਾਰਾਂ ਦਾ ਘਰੇਲੂ ਬਜਟ ਹਿਲਾ ਕੇ ਰੱਖ ਦਿੱਤਾ ਹੈ। ਰਸੋਈ ਤੋਂ ਲੈ ਕੇ ਰੋਜ਼ਾਨਾ ਦੀਆਂ ਜ਼ਰੂਰਤਾਂ ਤੱਕ ਹਰ ਚੀਜ਼ ਮਹਿੰਗੀ ਹੋ ਰਹੀ ਹੈ—ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਕਦੋਂ ਮਿਲੇਗੀ? ਕੀ ਇਹ ਫ਼ਰੀ ਦੀਆ ਸਕੀਮਾਂ ਦਾ ਨਤੀਜ਼ਾ ਹੈ? ਜੇਕਰ ਹਾ ਤਾਂ ਇਸਦਾ ਵਿਰੋਧ ਕਰਨ ਵਾਲੀ ਪਾਰਟੀ ਅੱਜ ਇਸ ਰਾਹ ਤੇ ਕਿਓ? ਗਰੀਬਾਂ ਦੀ ਰਸੋਈ ’ਤੇ ਮਹਿੰਗਾਈ ਦੀ ਮਾਰ: ਮੁਫ਼ਤ ਖੰਡ ਤੋਂ ₹75 ਕਿਲੋ ਤੱਕ ਹੋਣ ਦਾ ਸਵਾਲ ਬਹੁਤ ਵਡਾ ਮੂੰਹ ਅੱਡੀ ਖੜ੍ਹਾ ਸਾਨੂੰ ਹੀ ਜੀਭ ਕਡ ਰਿਹਾ ਪੰਜਾਬ ਦੀ ਬੜੀ ਬਦਕਿਸਮਤੀ ਕਹੀ ਜਾ ਸਕਦੀ ਹੈ ਕਿ ਜਿਸ ਗਰੀਬ ਪਰਿਵਾਰ ਨੂੰ ਕਦੇ ਰਾਹਤ ਦੇ ਨਾਮ ’ਤੇ ਦੋ ਕਿਲੋ ਖੰਡ ਮੁਫ਼ਤ ਦੇਣ ਦੀ ਗੱਲ ਕੀਤੀ ਜਾਂਦੀ ਸੀ, 65ਰੂਪਏ ਹੋ ਗਈ ਹੈ ਅਤੇ ਉਸੇ ਖੰਡ ਦੀ ਕੀਮਤ ₹75 ਪ੍ਰਤੀ ਕਿਲੋ ਹੋਣ ਦੀ ਚਰਚਾ ਨੇ ਆਮ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਮਹਿੰਗਾਈ ਪਹਿਲਾਂ ਹੀ ਆਮ ਪਰਿਵਾਰ ਦੀ ਰਸੋਈ ਦਾ ਬਜਟ ਵਿਗਾੜ ਰਹੀ ਹੈ। ਆਟਾ, ਦਾਲਾਂ, ਤੇਲ, ਸਾਬਣ ਸ਼ਰਫ਼ ਸਬਜ਼ੀਆਂ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਖੰਡ ਵਰਗੀ ਰੋਜ਼ਾਨਾ ਵਰਤੋਂ ਦੀ ਚੀਜ਼ ਮਹਿੰਗੀ ਹੋਣਾ ਖਾਸ ਕਰਕੇ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਲਈ ਵੱਡਾ ਬੋਝ ਬਣ ਸਕਦਾ ਹੈ।ਅੱਗੇ ਤਿਉਹਾਰ ਆ ਰਹੇ ਹਨ ਸੋਚੋ ਮਿੱਠੇ ਪਦਾਰਥਾਂ ਦੇ ਰੇਟ ਕਿਥੇ ਚਲੇ ਜਾਣਗੇ ਅਤੇ ਇਸਦਾ ਤੋੜ ਲੱਭਣ ਲਈ ਨਕਲੀ ਪਦਾਰਥ ਵਰਤੇ ਜਾਣਗੇ ਸਵਾਲ ਇਹ ਹੈ ਕਿ ਜਿਹੜੇ ਪਰਿਵਾਰ ਸਰਕਾਰੀ ਰਾਹਤਾਂ ’ਤੇ ਨਿਰਭਰ ਹਨ, ਉਨ੍ਹਾਂ ਦੀ ਰਸੋਈ ਦਾ ਖਰਚਾ ਕਿਵੇਂ ਘਟੇਗਾ? ਲੋਕਾਂ ਦਾ ਕਹਿਣਾ ਹੈ ਕਿ ਸਿਰਫ਼ ਮੁਫ਼ਤ ਵੰਡ ਜਾਂ ਐਲਾਨਾਂ ਨਾਲ ਗਰੀਬੀ ਦਾ ਹੱਲ ਨਹੀਂ ਹੁੰਦਾ; ਜ਼ਰੂਰੀ ਵਸਤਾਂ ਦੀਆਂ ਕੀਮਤਾਂ ਕਾਬੂ ਵਿੱਚ ਰੱਖਣਾ ਵੀ ਸਰਕਾਰ ਦੀ ਵੱਡੀ ਜ਼ਿੰਮੇਵਾਰੀ ਹੈ। *ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਮਾਮਲੇ ’ਤੇ ਸਥਿਤੀ ਸਪੱਸ਼ਟ ਕਰੇ ਅਤੇ ਜੇਕਰ ਖੰਡ ਦੀ ਕੀਮਤ ਵਧੀ ਹੈ ਤਾਂ ਗਰੀਬ ਪਰਿਵਾਰਾਂ ਨੂੰ ਰਾਹਤ ਦੇਣ ਲਈ ਠੋਸ ਕਦਮ ਚੁੱਕੇ ਜਾਣ ਇਕ ਵਾਰ ਦੀ ਕਿੱਟ ਨਾਲ ਤੇ ਇਕ ਹਫਤਾਂ ਵੀ ਨਹੀਂ ਨਿਕਲਦਾ* ਗਰੀਬ ਦੀ ਥਾਲੀ ਸਿਆਸਤ ਦਾ ਵਿਸ਼ਾ ਨਹੀਂ, ਉਸਦੀ ਜ਼ਿੰਦਗੀ ਦੀ ਲੋੜ ਹੈ—ਇਸ ਲਈ ਮਹਿੰਗਾਈ ਦੇ ਮੁੱਦੇ ’ਤੇ ਸਰਕਾਰ ਤੋਂ ਜਵਾਬਦੇਹੀ ਅਤੇ ਰਾਹਤ ਦੋਵੇਂ ਦੀ ਉਮੀਦ ਕਰਦਾ ਆਮ ਆਦਮੀਂ ਹੁਣ ਸੋਚ ਰਿਹਾਂ ਅਸੀ ਕਿਧਰ ਜਾਈਏ ਲੀਡਰ ਕਿਹੜੇ ਚੰਗੇ ਸਨ ਹੁਣ ਯਾਦ ਕਰਦੇ ਓਹਨਾ ਦਿਨਾ ਨੂੰ ਜਦੋਂ ਅਕਾਲੀ ਦਲ ਬਾਦਲ ਦੀ ਸਰਕਾਰ ਆਮ ਵਰਗ ਅਤੇ ਗਰੀਬ ਵਰਗ ਤੇ ਬੋਝ ਨਹੀਂ ਪੈਣ ਦਿੰਦਾ ਸੀ ਸੱਥਾਂ ਵਿਚ ਚਰਚੇ ਹੋਣ ਲੱਗ ਪਏ ਹਨ ਕੇ ਕੋਈ ਵੀ ਸਾਡਾ ਨਹੀਂ ਬਣਿਆ ਸਵਾਏ ਸਾਡੀ ਮਾ ਪਾਰਟੀ ਦੇ ਕਾਂਗਰਸ ਦੇ ਰਾਜ ਵਿਚ ਵੀ ਮਹਿਗਾਈ ਸਿਖਰਾਂ ਤੇ ਹੋ ਜਾਂਦੀ ਸੀ ਲੋਕਾ ਵਿੱਚ ਉਹ ਸਲੋਗਨ ਗੂੰਜ਼ ਰਹੇ ,,ਰਾਜ ਨਹੀ ਸੇਵਾ,, ਕਿਥੇ ਹੈ ? ਅਤੇ ਕੋਸਦੇ ਹਨ ਉਸ ਔਰਤ ਵਰਗ ਨੂੰ ਜਿੰਨਾ ਲਾਲਚ ਵਸ ਫਾਰਮ ਭਰ ਦਿੱਤੇ ਤੇ ਵੋਟ ਵੇਚ ਦਿੱਤੀ ਜਿਸਦਾ ਇਸ ਸਾਰਕਾਰ ਨੇ ਪੈਸਾ ਤੇ ਦੇਣਾ ਕੀ ਸੀ ਬਕਾਇਆ ਉਲਟਾ ਇਕ ਕਿਸਤ ਜਾਰੀ ਕਰਕੇ ਕੁੱਝ ਕੁ ਆਪਣੀਆ ਔਰਤਾ ਨੂੰ ਅਤੇ ਹੁਣ ਮਹਿਗਾਈ ਦਾ ਬੋਝ ਸਾਰੀ ਜੰਨਤਾ ਉੱਪਰ ਪਾਂ ਦਿੱਤਾ ਲੋਕੋ ਤੁਸੀ ਹੁਣ ਅੰਕਾਂ ਨੂੰ ਸਮਜਣ ਲਗੇ ਹੋ ਅਨਪੜ੍ਹ ਵੀ ਨਹੀਂ ਹੋ ਮੋਬਾਈਲ ਸਭ ਦੇ ਹੱਥ ਵਿਚ ਹਰ ਰਿਪੋਰਟ ਦੇ ਰਿਹਾ ਸੋਚੋ ਕਿਸ ਪਾਰਟੀਦੇ ਰਾਜ ਵੇਲ਼ੇ ਅਸੀਂ ਸੌਖੇ ਸੀ ਤੇ ਕਿੰਨੀ ਤਰੱਕੀ ਕੀਤੀ ਪੰਜਾਬ ਨੇ ਸਮਾਜ਼ ਪ੍ਰਤੀ ਫ਼ਰਜ਼ ਬਣਦਾ ਕੀਂ ਚੰਗਾ ਕੀਂ ਮਾੜਾ ਪ੍ਰੈੱਸ ਨੂੰ ਵੀ ਚਾਹੀਦਾ ਇਹ ਨੂੰ ਪ੍ਰਮੁੱਖਤਾ ਨਾਲ ਸਮੀਖਿਆ ਕਰੇ ਕੇ ਕਿਸਾਨ ਆਮ ਵਰਗ ਤੇ ਗ਼ਰੀਬ ਵਰਗ ਲਈ ਕਿਹੜੀ ਪਾਰਟੀ ਸਹੀ ਰਹੀ ਹੈ। ਅਤੇ ਅੱਗੇ ਜਿਹੜੀ ਪਾਰਟੀ ਸਾਡੀ ਬੁਨਿਆਦੀ ਲੋੜ੍ਹ ਤੋ ਇਲਾਵਾ ਸਮਜਿਕ ਉਨਤੀ ਵੱਲ ਧਿਆਨ ਦਿੰਦੇ ਹੋਏ ਸਾਡਾ ਦੇਸ਼ ਚਲਾ ਸਕੇ ਲੋੜ ਹੈ ਅਜਿਹੀ ਲੀਡਰਸ਼ਿਪ ਦੀ ਜੋਂ ਆਪਣਾ ਹੀ ਨਾ ਸੋਚੇ ਸੋਚੇ ਤੇ ਸਿਰਫ਼ ਸਮਾਜ਼ ਦੇ ਹਰ ਵਰਗ ਦੀ ਗੱਲ ਕਰੇ ਮੁਲਾਜ਼ਮਾਂ ਦੀ ਸੁਣੇ ਤੇ ਹਲ ਕਰੇ ਬਜ਼ੁਜਗਾ ਬਾਰੇ ਸੋਚੇ ਗਰੀਬਾ ਦੀ ਪਹੁਚ ਵਿਚੋ ਖੰਡ ਤੇਲ ਬਾਹਰ ਨਾ ਜਾਵੇ। ਅਤੇ ਸਾਨੂੰ ਵੀ ਸੋਚਣਾ ਚਾਹਿਦਾ ਕੇ ਆਪਣੀ ਖੇਰਤੀ ਪਾਰਟੀ ਹੀ ਆਪਣਾ ਦੁੱਖ ਦਰਦ ਸਾਂਝ ਨੂੰ ਸਮਜ ਸਕਦੀ ਬਾਹਰੀ ਲੋਕ ਨਫ਼ਰਤ ਦੀ ਰਾਜਨੀਤੀ ਕਰਦੇ ਹਨ ਗੁਰਪ੍ਰੀਤ ਸਿੰਘ ਗੋਪੀ ਜ਼ੀਰੇ ਵਾਲਾ ਸਬ ਐਡੀਟਰ ਨਿਊਜ਼ ਦਰਪਨ ਬਠਿੰਡਾਂ

More news from ਪੰਜਾਬ and nearby areas
  • ਹੀਰਾ ਸਿੰਘ ਨਗਰ ਗਲੀ ਨੰਬਰ ਪੰਜ ਦੇਖੁ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ 24. ਅਗਸਤ.2026
    1
    ਹੀਰਾ ਸਿੰਘ ਨਗਰ ਗਲੀ ਨੰਬਰ ਪੰਜ ਦੇਖੁ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ 24. ਅਗਸਤ.2026
    user_Roshan singh
    Roshan singh
    ਕੋਟਕਪੂਰਾ, ਫਰੀਦਕੋਟ, ਪੰਜਾਬ•
    17 hrs ago
  • ਨਗਰ ਪੰਚਾਇਤ ਹੰਡਿਆਇਆ ਤੇ ਪੁਲਿਸ ਦੀ ਸਾਂਝੀ ਕਾਰਵਾਈ, ਨਾਜਾਇਜ਼ ਉਸਾਰੀ ਢਾਹੀ
    1
    ਨਗਰ ਪੰਚਾਇਤ ਹੰਡਿਆਇਆ ਤੇ ਪੁਲਿਸ ਦੀ ਸਾਂਝੀ ਕਾਰਵਾਈ, ਨਾਜਾਇਜ਼ ਉਸਾਰੀ ਢਾਹੀ
    user_ਸੋਨੀ ਗੋਇਲ
    ਸੋਨੀ ਗੋਇਲ
    Local News Reporter ਬਰਨਾਲਾ, ਬਰਨਾਲਾ, ਪੰਜਾਬ•
    3 hrs ago
  • नशा तस्करी के खिलाफ फाजिल्का पुलिस की सख्त कार्रवाई नशा तस्करी से संबंधित व्यक्तियों द्वारा सरकारी जगह पर किए गए अवैध कब्जे को कानून के अनुसार करवाया कब्जा मुक्त फाजिल्का, 25 अगस्त 2026: नशा तस्करी और समाज विरोधी गतिविधियों के खिलाफ फाजिल्का पुलिस द्वारा चलाई जा रही मुहिम के तहत आज आर्य नगर, फाजिल्का में कृष्ण कुमार और अमन, पुत्र आत्मा राम, निवासी आर्य नगर, फाजिल्का के मकान संबंधी डेमोलिशन की कार्रवाई की गई। जानकारी के अनुसार, उक्त व्यक्तियों द्वारा सरकारी जगह पर गैर-कानूनी तरीके से कब्जा किया हुआ था। इस संबंध में नगर कौंसिल के अधिकारियों की मौजूदगी में कानून के अनुसार कार्रवाई करते हुए सरकारी जगह को कब्जा मुक्त करवाया गया। दर्ज मुकदमों का विवरण कृष्ण कुमार के खिलाफ कुल 09 मुकदमे दर्ज हैं, जिनमें 02 मुकदमे एक्साइज एक्ट और 01 मुकदमा एनडीपीएस एक्ट के तहत दर्ज है। इसी तरह, उसके भाई अमन के खिलाफ कुल 05 मुकदमे दर्ज हैं, जिनमें 03 मुकदमे एनडीपीएस एक्ट और 02 मुकदमे एक्साइज एक्ट के तहत दर्ज हैं। फाजिल्का पुलिस द्वारा नशा तस्करी के नेटवर्क को तोड़ने और इससे जुड़े व्यक्तियों के खिलाफ सख्त कानूनी कार्रवाई लगातार जारी है। इसके साथ ही सरकारी जमीन पर किए गए अवैध कब्जों के खिलाफ भी संबंधित विभागों के सहयोग से कानून के अनुसार प्रभावी कार्रवाई की जा रही है। फाजिल्का पुलिस द्वारा स्पष्ट किया गया है कि नशा तस्करी और समाज विरोधी गतिविधियों को किसी भी कीमत पर बर्दाश्त नहीं किया जाएगा। ऐसी गतिविधियों में शामिल व्यक्तियों के खिलाफ कानून के दायरे में रहते हुए सख्त और निरंतर कार्रवाई जारी रहेगी
    4
    नशा तस्करी के खिलाफ फाजिल्का पुलिस की सख्त कार्रवाई
नशा तस्करी से संबंधित व्यक्तियों द्वारा सरकारी जगह पर किए गए अवैध कब्जे को कानून के अनुसार करवाया कब्जा मुक्त
फाजिल्का, 25 अगस्त 2026:
नशा तस्करी और समाज विरोधी गतिविधियों के खिलाफ फाजिल्का पुलिस द्वारा चलाई जा रही मुहिम के तहत आज आर्य नगर, फाजिल्का में कृष्ण कुमार और अमन, पुत्र आत्मा राम, निवासी आर्य नगर, फाजिल्का के मकान संबंधी डेमोलिशन की कार्रवाई की गई।
जानकारी के अनुसार, उक्त व्यक्तियों द्वारा सरकारी जगह पर गैर-कानूनी तरीके से कब्जा किया हुआ था। इस संबंध में नगर कौंसिल के अधिकारियों की मौजूदगी में कानून के अनुसार कार्रवाई करते हुए सरकारी जगह को कब्जा मुक्त करवाया गया।
दर्ज मुकदमों का विवरण
कृष्ण कुमार के खिलाफ कुल 09 मुकदमे दर्ज हैं, जिनमें 02 मुकदमे एक्साइज एक्ट और 01 मुकदमा एनडीपीएस एक्ट के तहत दर्ज है।
इसी तरह, उसके भाई अमन के खिलाफ कुल 05 मुकदमे दर्ज हैं, जिनमें 03 मुकदमे एनडीपीएस एक्ट और 02 मुकदमे एक्साइज एक्ट के तहत दर्ज हैं।
फाजिल्का पुलिस द्वारा नशा तस्करी के नेटवर्क को तोड़ने और इससे जुड़े व्यक्तियों के खिलाफ सख्त कानूनी कार्रवाई लगातार जारी है। इसके साथ ही सरकारी जमीन पर किए गए अवैध कब्जों के खिलाफ भी संबंधित विभागों के सहयोग से कानून के अनुसार प्रभावी कार्रवाई की जा रही है।
फाजिल्का पुलिस द्वारा स्पष्ट किया गया है कि नशा तस्करी और समाज विरोधी गतिविधियों को किसी भी कीमत पर बर्दाश्त नहीं किया जाएगा। ऐसी गतिविधियों में शामिल व्यक्तियों के खिलाफ कानून के दायरे में रहते हुए सख्त और निरंतर कार्रवाई जारी रहेगी
    user_Sonu kumar (sandy)
    Sonu kumar (sandy)
    Local News Reporter ਫਾਜ਼ਿਲਕਾ, ਫਾਜ਼ਿਲਕਾ, ਪੰਜਾਬ•
    16 hrs ago
  • ਨਸ਼ਾ ਤਸਕਰੀ ਖ਼ਿਲਾਫ਼ ਫਾਜ਼ਿਲਕਾ ਪੁਲਿਸ ਦੀ ਸਖ਼ਤ ਕਾਰਵਾਈ* *ਨਸ਼ਾ ਤਸਕਰੀ ਨਾਲ ਸਬੰਧਤ ਵਿਅਕਤੀਆਂ ਵੱਲੋਂ ਕੀਤੇ ਸਰਕਾਰੀ ਜਗ੍ਹਾ ’ਤੇ ਗੈਰ-ਕਾਨੂੰਨੀ ਕਬਜ਼ੇ ਨੂੰ ਕਾਨੂੰਨ ਅਨੁਸਾਰ ਕਰਵਾਇਆ ਕਬਜ਼ਾ ਮੁਕਤ ਫਾਜ਼ਿਲਕਾ, 25 ਅਗਸਤ 2026: ਨਸ਼ਾ ਤਸਕਰੀ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਫਾਜ਼ਿਲਕਾ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਆਰੀਆ ਨਗਰ, ਫਾਜ਼ਿਲਕਾ ਵਿਖੇ ਕ੍ਰਿਸ਼ਨ ਕੁਮਾਰ ਅਤੇ ਅਮਨ, ਪੁੱਤਰ ਆਤਮਾ ਰਾਮ, ਵਾਸੀ ਆਰੀਆ ਨਗਰ, ਫਾਜ਼ਿਲਕਾ ਦੇ ਮਕਾਨ ਸਬੰਧੀ ਡੇਮੋਲਿਸ਼ਨ ਦੀ ਕਾਰਵਾਈ ਕੀਤੀ ਗਈ। ਜਾਣਕਾਰੀ ਅਨੁਸਾਰ, ਉਕਤ ਵਿਅਕਤੀਆਂ ਵੱਲੋਂ ਸਰਕਾਰੀ ਜਗ੍ਹਾ ’ਤੇ ਗੈਰ-ਕਾਨੂੰਨੀ ਤਰੀਕੇ ਨਾਲ ਕਬਜ਼ਾ ਕੀਤਾ ਹੋਇਆ ਸੀ। ਇਸ ਸਬੰਧੀ ਮਿਉਂਸਪਲ ਕਮੇਟੀ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਕਾਨੂੰਨ ਅਨੁਸਾਰ ਕਾਰਵਾਈ ਕਰਦਿਆਂ ਸਰਕਾਰੀ ਜਗ੍ਹਾ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ। ਦਰਜ ਮੁਕੱਦਮਿਆਂ ਦਾ ਵੇਰਵਾ ਕ੍ਰਿਸ਼ਨ ਕੁਮਾਰ ਦੇ ਖ਼ਿਲਾਫ਼ ਕੁੱਲ 09 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚ 02 ਮੁਕੱਦਮੇ ਐਕਸਾਈਜ਼ ਐਕਟ ਅਤੇ 01 ਮੁਕੱਦਮਾ NDPS ਐਕਟ ਤਹਿਤ ਦਰਜ ਹੈ। ਇਸੇ ਤਰ੍ਹਾਂ, ਉਸਦੇ ਭਰਾ ਅਮਨ ਦੇ ਖ਼ਿਲਾਫ਼ ਕੁੱਲ 05 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚ 03 ਮੁਕੱਦਮੇ NDPS ਐਕਟ ਅਤੇ 02 ਮੁਕੱਦਮੇ ਐਕਸਾਈਜ਼ ਐਕਟ ਤਹਿਤ ਦਰਜ ਹਨ। ਫਾਜ਼ਿਲਕਾ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਅਤੇ ਇਸ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਲਗਾਤਾਰ ਜਾਰੀ ਹੈ। ਇਸ ਦੇ ਨਾਲ ਹੀ ਸਰਕਾਰੀ ਜ਼ਮੀਨ ’ਤੇ ਕੀਤੇ ਗਏ ਗੈਰ-ਕਾਨੂੰਨੀ ਕਬਜ਼ਿਆਂ ਖ਼ਿਲਾਫ਼ ਵੀ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਕਾਨੂੰਨ ਅਨੁਸਾਰ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ। ਫਾਜ਼ਿਲਕਾ ਪੁਲਿਸ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਨਸ਼ਾ ਤਸਕਰੀ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਦੇ ਦਾਇਰੇ ਵਿੱਚ ਰਹਿੰਦਿਆਂ ਸਖ਼ਤ ਅਤੇ ਨਿਰੰਤਰ ਕਾਰਵਾਈ ਜਾਰੀ ਰਹੇਗੀ।
    4
    ਨਸ਼ਾ ਤਸਕਰੀ ਖ਼ਿਲਾਫ਼ ਫਾਜ਼ਿਲਕਾ ਪੁਲਿਸ ਦੀ ਸਖ਼ਤ ਕਾਰਵਾਈ*
*ਨਸ਼ਾ ਤਸਕਰੀ ਨਾਲ ਸਬੰਧਤ ਵਿਅਕਤੀਆਂ ਵੱਲੋਂ ਕੀਤੇ ਸਰਕਾਰੀ ਜਗ੍ਹਾ ’ਤੇ ਗੈਰ-ਕਾਨੂੰਨੀ ਕਬਜ਼ੇ ਨੂੰ ਕਾਨੂੰਨ ਅਨੁਸਾਰ ਕਰਵਾਇਆ ਕਬਜ਼ਾ ਮੁਕਤ
ਫਾਜ਼ਿਲਕਾ, 25 ਅਗਸਤ 2026: 
ਨਸ਼ਾ ਤਸਕਰੀ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਫਾਜ਼ਿਲਕਾ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਆਰੀਆ ਨਗਰ, ਫਾਜ਼ਿਲਕਾ ਵਿਖੇ ਕ੍ਰਿਸ਼ਨ ਕੁਮਾਰ ਅਤੇ ਅਮਨ, ਪੁੱਤਰ ਆਤਮਾ ਰਾਮ, ਵਾਸੀ ਆਰੀਆ ਨਗਰ, ਫਾਜ਼ਿਲਕਾ ਦੇ ਮਕਾਨ ਸਬੰਧੀ ਡੇਮੋਲਿਸ਼ਨ ਦੀ ਕਾਰਵਾਈ ਕੀਤੀ ਗਈ।
ਜਾਣਕਾਰੀ ਅਨੁਸਾਰ, ਉਕਤ ਵਿਅਕਤੀਆਂ ਵੱਲੋਂ ਸਰਕਾਰੀ ਜਗ੍ਹਾ ’ਤੇ ਗੈਰ-ਕਾਨੂੰਨੀ ਤਰੀਕੇ ਨਾਲ ਕਬਜ਼ਾ ਕੀਤਾ ਹੋਇਆ ਸੀ। ਇਸ ਸਬੰਧੀ ਮਿਉਂਸਪਲ ਕਮੇਟੀ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਕਾਨੂੰਨ ਅਨੁਸਾਰ ਕਾਰਵਾਈ ਕਰਦਿਆਂ ਸਰਕਾਰੀ ਜਗ੍ਹਾ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ।
ਦਰਜ ਮੁਕੱਦਮਿਆਂ ਦਾ ਵੇਰਵਾ
ਕ੍ਰਿਸ਼ਨ ਕੁਮਾਰ ਦੇ ਖ਼ਿਲਾਫ਼ ਕੁੱਲ 09 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚ 02 ਮੁਕੱਦਮੇ ਐਕਸਾਈਜ਼ ਐਕਟ ਅਤੇ 01 ਮੁਕੱਦਮਾ NDPS ਐਕਟ ਤਹਿਤ ਦਰਜ ਹੈ।
ਇਸੇ ਤਰ੍ਹਾਂ, ਉਸਦੇ ਭਰਾ ਅਮਨ ਦੇ ਖ਼ਿਲਾਫ਼ ਕੁੱਲ 05 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚ 03 ਮੁਕੱਦਮੇ NDPS ਐਕਟ ਅਤੇ 02 ਮੁਕੱਦਮੇ ਐਕਸਾਈਜ਼ ਐਕਟ ਤਹਿਤ ਦਰਜ ਹਨ।
ਫਾਜ਼ਿਲਕਾ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਅਤੇ ਇਸ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਲਗਾਤਾਰ ਜਾਰੀ ਹੈ। ਇਸ ਦੇ ਨਾਲ ਹੀ ਸਰਕਾਰੀ ਜ਼ਮੀਨ ’ਤੇ ਕੀਤੇ ਗਏ ਗੈਰ-ਕਾਨੂੰਨੀ ਕਬਜ਼ਿਆਂ ਖ਼ਿਲਾਫ਼ ਵੀ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਕਾਨੂੰਨ ਅਨੁਸਾਰ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ।
ਫਾਜ਼ਿਲਕਾ ਪੁਲਿਸ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਨਸ਼ਾ ਤਸਕਰੀ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਦੇ ਦਾਇਰੇ ਵਿੱਚ ਰਹਿੰਦਿਆਂ ਸਖ਼ਤ ਅਤੇ ਨਿਰੰਤਰ ਕਾਰਵਾਈ ਜਾਰੀ ਰਹੇਗੀ।
    user_Sanjeev kumar bittu
    Sanjeev kumar bittu
    ਫਾਜ਼ਿਲਕਾ, ਫਾਜ਼ਿਲਕਾ, ਪੰਜਾਬ•
    16 hrs ago
  • नशा तस्करी के खिलाफ फाजिल्का पुलिस की सख्त कार्रवाई नशा तस्करी से जुड़े व्यक्तियों द्वारा सरकारी जगह पर किए गए अवैध कब्जे को कानून के अनुसार करवाया गया कब्जा मुक्त
    1
    नशा तस्करी के खिलाफ फाजिल्का पुलिस की सख्त कार्रवाई

नशा तस्करी से जुड़े व्यक्तियों द्वारा सरकारी जगह पर किए गए अवैध कब्जे को कानून के अनुसार करवाया गया कब्जा मुक्त
    user_Fazilka Samachar
    Fazilka Samachar
    ਫਾਜ਼ਿਲਕਾ, ਫਾਜ਼ਿਲਕਾ, ਪੰਜਾਬ•
    16 hrs ago
  • दिन दहाडे चोरी हुई दुकान में सरकार आखिर कर कया रही हैं भाई
    2
    दिन दहाडे चोरी हुई दुकान में सरकार आखिर कर कया रही हैं भाई
    user_User9068
    User9068
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    4 hrs ago
  • ਕੋਟਕਪੂਰਾ ਵਿੱਚ ਸਿਹਤ ਵਿਭਾਗ ਦੀ ਮਠਿਆਈਆਂ ਦੀਆਂ ਦੁਕਾਨਾਂ ’ਤੇ ਛਾਪੇਮਾਰੀ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਚੈਕਿੰਗ ਮੁਹਿੰਮ, ਕਈ ਮਠਿਆਈਆਂ ਦੇ ਸੈਂਪਲ ਭਰੇ; ਖਰਾਬ ਮਠਿਆਈਆਂ ਮੌਕੇ ’ਤੇ ਕਰਵਾਈਆਂ ਨਸ਼ਟ ਕੋਟਕਪੂਰਾ, 25 ਅਗਸਤ 2026: ਰੱਖੜੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਫਰੀਦਕੋਟ ਜ਼ਿਲ੍ਹੇ ਦੇ ਸਿਹਤ ਵਿਭਾਗ ਵੱਲੋਂ ਕੋਟਕਪੂਰਾ ਸ਼ਹਿਰ ਵਿੱਚ ਮਠਿਆਈਆਂ ਦੀਆਂ ਦੁਕਾਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਵਿਭਾਗ ਦੀ ਟੀਮ ਨੇ ਵੱਖ-ਵੱਖ ਹਲਵਾਈਆਂ ਦੀਆਂ ਦੁਕਾਨਾਂ ’ਤੇ ਮਠਿਆਈਆਂ ਦੀ ਗੁਣਵੱਤਾ ਦੀ ਜਾਂਚ ਕੀਤੀ ਅਤੇ ਕਈ ਮਠਿਆਈਆਂ ਦੇ ਸੈਂਪਲ ਭਰੇ। ਚੈਕਿੰਗ ਦੌਰਾਨ ਕੁਝ ਦੁਕਾਨਾਂ ’ਤੇ ਖਰਾਬ ਪਾਈਆਂ ਗਈਆਂ ਮਠਿਆਈਆਂ ਨੂੰ ਮੌਕੇ ’ਤੇ ਹੀ ਨਸ਼ਟ ਕਰਵਾਇਆ ਗਿਆ। ਇਹ ਚੈਕਿੰਗ ਮੁਹਿੰਮ ਡੀਐਚਓ ਫਰੀਦਕੋਟ ਡਾ. ਸੁਰੇਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਇੰਸਪੈਕਟਰ ਨਵਦੀਪ ਚਹਿਲ ਦੀ ਅਗਵਾਈ ਹੇਠ ਚਲਾਈ ਗਈ। ਸਿਹਤ ਵਿਭਾਗ ਦੀ ਟੀਮ ਵੱਲੋਂ ਕੋਟਕਪੂਰਾ ਦੇ ਨਵੇਂ ਬੱਸ ਸਟੈਂਡ, ਬੱਤੀਆਂ ਵਾਲਾ ਚੌਕ ਸਮੇਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਿਤ ਹਲਵਾਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਮਠਿਆਈਆਂ ਦੇ ਸੈਂਪਲ ਲਏ ਚੈਕਿੰਗ ਦੌਰਾਨ ਟੀਮ ਵੱਲੋਂ ਮਠਿਆਈਆਂ ਦੀ ਗੁਣਵੱਤਾ ਦੀ ਜਾਂਚ ਕਰਦਿਆਂ ਵੱਖ-ਵੱਖ ਮਠਿਆਈਆਂ ਦੇ ਸੈਂਪਲ ਲਏ ਗਏ। ਸੈਂਪਲਾਂ ਨੂੰ ਨਿਯਮਾਂ ਅਨੁਸਾਰ ਜਾਂਚ ਲਈ ਭੇਜਿਆ ਜਾਣਾ ਹੈ, ਤਾਂ ਜੋ ਮਠਿਆਈਆਂ ਦੀ ਗੁਣਵੱਤਾ ਅਤੇ ਖਾਣ-ਪੀਣ ਸਬੰਧੀ ਮਾਪਦੰਡਾਂ ਦੀ ਪਾਲਣਾ ਬਾਰੇ ਪਤਾ ਲੱਗ ਸਕੇ। ਖਰਾਬ ਮਠਿਆਈਆਂ ਕੀਤੀਆਂ ਨਸ਼ਟ ਚੈਕਿੰਗ ਦੌਰਾਨ ਕੁਝ ਦੁਕਾਨਾਂ ’ਤੇ ਖਰਾਬ ਪਾਈਆਂ ਗਈਆਂ ਮਠਿਆਈਆਂ ਨੂੰ ਵਿਭਾਗ ਦੀ ਟੀਮ ਨੇ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ। ਇਸ ਦੇ ਨਾਲ ਹੀ ਦੁਕਾਨਦਾਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਉਹ ਗਾਹਕਾਂ ਨੂੰ ਸਿਰਫ਼ ਤਾਜ਼ੀਆਂ, ਸਾਫ਼-ਸੁਥਰੀਆਂ ਅਤੇ ਮਿਆਰਾਂ ਅਨੁਸਾਰ ਮਠਿਆਈਆਂ ਹੀ ਵੇਚਣ। ਫੂਡ ਸੇਫਟੀ ਵਿਭਾਗ ਨੇ ਦੁਕਾਨਦਾਰਾਂ ਨੂੰ ਚੇਤਾਵਨੀ ਦਿੱਤੀ ਕਿ ਖਰਾਬ ਜਾਂ ਮਿਲਾਵਟੀ ਖਾਣ-ਪੀਣ ਵਾਲੀਆਂ ਵਸਤੂਆਂ ਵੇਚਣ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਤਿਉਹਾਰਾਂ ਦੇ ਮੱਦੇਨਜ਼ਰ ਚੈਕਿੰਗ ਮੁਹਿੰਮ ਤੇਜ਼ ਫੂਡ ਸੇਫਟੀ ਇੰਸਪੈਕਟਰ ਨਵਦੀਪ ਚਹਿਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਖਾਣ-ਪੀਣ ਵਾਲੀਆਂ ਵਸਤੂਆਂ ਦੀ ਵਿਕਰੀ ’ਤੇ ਲਗਾਤਾਰ ਨਿਗਰਾਨੀ ਰੱਖੀ ਜਾਂਦੀ ਹੈ। ਤਿਉਹਾਰਾਂ ਦੇ ਸੀਜ਼ਨ ਦੌਰਾਨ ਮਠਿਆਈਆਂ ਦੀ ਮੰਗ ਵਧਣ ਕਾਰਨ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਮਠਿਆਈਆਂ ਦੇ ਸੈਂਪਲ ਲੈਣ ਦੇ ਨਾਲ-ਨਾਲ ਜਿੱਥੇ ਮਠਿਆਈਆਂ ਖਰਾਬ ਪਾਈਆਂ ਗਈਆਂ, ਉਨ੍ਹਾਂ ਨੂੰ ਵੀ ਨਸ਼ਟ ਕਰਵਾਇਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਚੈਕਿੰਗ ਮੁਹਿੰਮ ਫਰੀਦਕੋਟ ਜ਼ਿਲ੍ਹੇ ਦੇ ਹੋਰ ਇਲਾਕਿਆਂ ਵਿੱਚ ਜਾਰੀ ਰਹੇਗੀ। ਗਾਹਕਾਂ ਨੂੰ ਵੀ ਸਾਵਧਾਨ ਰਹਿਣ ਦੀ ਅਪੀਲ ਤਿਉਹਾਰਾਂ ਦੌਰਾਨ ਮਠਿਆਈਆਂ ਦੀ ਵਿਕਰੀ ਵਧਣ ਦੇ ਮੱਦੇਨਜ਼ਰ ਗਾਹਕਾਂ ਨੂੰ ਵੀ ਮਠਿਆਈ ਖਰੀਦਣ ਸਮੇਂ ਸਾਵਧਾਨ ਰਹਿਣ ਦੀ ਲੋੜ ਹੈ। ਖਰੀਦਦਾਰੀ ਕਰਦੇ ਸਮੇਂ ਮਠਿਆਈ ਦੀ ਤਾਜ਼ਗੀ, ਸਫਾਈ ਅਤੇ ਦੁਕਾਨ ਦੀ ਸਥਿਤੀ ਵੱਲ ਧਿਆਨ ਦੇਣ ਦੇ ਨਾਲ ਖਰੀਦ ਦੀ ਰਸੀਦ ਲੈਣੀ ਚਾਹੀਦੀ ਹੈ। ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਇਹ ਮੁਹਿੰਮ ਤਿਉਹਾਰਾਂ ਦੌਰਾਨ ਲੋਕਾਂ ਨੂੰ ਸੁਰੱਖਿਅਤ ਅਤੇ ਗੁਣਵੱਤਾ ਵਾਲੀਆਂ ਖਾਣ-ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਕੀਤੀ ਜਾ ਰਹੀ ਹੈ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਵਾਲੇ ਦੁਕਾਨਦਾਰਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
    1
    ਕੋਟਕਪੂਰਾ ਵਿੱਚ ਸਿਹਤ ਵਿਭਾਗ ਦੀ ਮਠਿਆਈਆਂ ਦੀਆਂ ਦੁਕਾਨਾਂ ’ਤੇ ਛਾਪੇਮਾਰੀ

ਰੱਖੜੀ ਦੇ ਤਿਉਹਾਰ ਨੂੰ ਲੈ ਕੇ ਚੈਕਿੰਗ ਮੁਹਿੰਮ, ਕਈ ਮਠਿਆਈਆਂ ਦੇ ਸੈਂਪਲ ਭਰੇ; ਖਰਾਬ ਮਠਿਆਈਆਂ ਮੌਕੇ ’ਤੇ ਕਰਵਾਈਆਂ ਨਸ਼ਟ
ਕੋਟਕਪੂਰਾ, 25 ਅਗਸਤ 2026:
ਰੱਖੜੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਫਰੀਦਕੋਟ ਜ਼ਿਲ੍ਹੇ ਦੇ ਸਿਹਤ ਵਿਭਾਗ ਵੱਲੋਂ ਕੋਟਕਪੂਰਾ ਸ਼ਹਿਰ ਵਿੱਚ ਮਠਿਆਈਆਂ ਦੀਆਂ ਦੁਕਾਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਵਿਭਾਗ ਦੀ ਟੀਮ ਨੇ ਵੱਖ-ਵੱਖ ਹਲਵਾਈਆਂ ਦੀਆਂ ਦੁਕਾਨਾਂ ’ਤੇ ਮਠਿਆਈਆਂ ਦੀ ਗੁਣਵੱਤਾ ਦੀ ਜਾਂਚ ਕੀਤੀ ਅਤੇ ਕਈ ਮਠਿਆਈਆਂ ਦੇ ਸੈਂਪਲ ਭਰੇ। ਚੈਕਿੰਗ ਦੌਰਾਨ ਕੁਝ ਦੁਕਾਨਾਂ ’ਤੇ ਖਰਾਬ ਪਾਈਆਂ ਗਈਆਂ ਮਠਿਆਈਆਂ ਨੂੰ ਮੌਕੇ ’ਤੇ ਹੀ ਨਸ਼ਟ ਕਰਵਾਇਆ ਗਿਆ।
ਇਹ ਚੈਕਿੰਗ ਮੁਹਿੰਮ ਡੀਐਚਓ ਫਰੀਦਕੋਟ ਡਾ. ਸੁਰੇਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਇੰਸਪੈਕਟਰ ਨਵਦੀਪ ਚਹਿਲ ਦੀ ਅਗਵਾਈ ਹੇਠ ਚਲਾਈ ਗਈ। ਸਿਹਤ ਵਿਭਾਗ ਦੀ ਟੀਮ ਵੱਲੋਂ ਕੋਟਕਪੂਰਾ ਦੇ ਨਵੇਂ ਬੱਸ ਸਟੈਂਡ, ਬੱਤੀਆਂ ਵਾਲਾ ਚੌਕ ਸਮੇਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਿਤ ਹਲਵਾਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ।
ਮਠਿਆਈਆਂ ਦੇ ਸੈਂਪਲ ਲਏ
ਚੈਕਿੰਗ ਦੌਰਾਨ ਟੀਮ ਵੱਲੋਂ ਮਠਿਆਈਆਂ ਦੀ ਗੁਣਵੱਤਾ ਦੀ ਜਾਂਚ ਕਰਦਿਆਂ ਵੱਖ-ਵੱਖ ਮਠਿਆਈਆਂ ਦੇ ਸੈਂਪਲ ਲਏ ਗਏ। ਸੈਂਪਲਾਂ ਨੂੰ ਨਿਯਮਾਂ ਅਨੁਸਾਰ ਜਾਂਚ ਲਈ ਭੇਜਿਆ ਜਾਣਾ ਹੈ, ਤਾਂ ਜੋ ਮਠਿਆਈਆਂ ਦੀ ਗੁਣਵੱਤਾ ਅਤੇ ਖਾਣ-ਪੀਣ ਸਬੰਧੀ ਮਾਪਦੰਡਾਂ ਦੀ ਪਾਲਣਾ ਬਾਰੇ ਪਤਾ ਲੱਗ ਸਕੇ।
ਖਰਾਬ ਮਠਿਆਈਆਂ ਕੀਤੀਆਂ ਨਸ਼ਟ
ਚੈਕਿੰਗ ਦੌਰਾਨ ਕੁਝ ਦੁਕਾਨਾਂ ’ਤੇ ਖਰਾਬ ਪਾਈਆਂ ਗਈਆਂ ਮਠਿਆਈਆਂ ਨੂੰ ਵਿਭਾਗ ਦੀ ਟੀਮ ਨੇ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ। ਇਸ ਦੇ ਨਾਲ ਹੀ ਦੁਕਾਨਦਾਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਉਹ ਗਾਹਕਾਂ ਨੂੰ ਸਿਰਫ਼ ਤਾਜ਼ੀਆਂ, ਸਾਫ਼-ਸੁਥਰੀਆਂ ਅਤੇ ਮਿਆਰਾਂ ਅਨੁਸਾਰ ਮਠਿਆਈਆਂ ਹੀ ਵੇਚਣ।
ਫੂਡ ਸੇਫਟੀ ਵਿਭਾਗ ਨੇ ਦੁਕਾਨਦਾਰਾਂ ਨੂੰ ਚੇਤਾਵਨੀ ਦਿੱਤੀ ਕਿ ਖਰਾਬ ਜਾਂ ਮਿਲਾਵਟੀ ਖਾਣ-ਪੀਣ ਵਾਲੀਆਂ ਵਸਤੂਆਂ ਵੇਚਣ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਤਿਉਹਾਰਾਂ ਦੇ ਮੱਦੇਨਜ਼ਰ ਚੈਕਿੰਗ ਮੁਹਿੰਮ ਤੇਜ਼
ਫੂਡ ਸੇਫਟੀ ਇੰਸਪੈਕਟਰ ਨਵਦੀਪ ਚਹਿਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਖਾਣ-ਪੀਣ ਵਾਲੀਆਂ ਵਸਤੂਆਂ ਦੀ ਵਿਕਰੀ ’ਤੇ ਲਗਾਤਾਰ ਨਿਗਰਾਨੀ ਰੱਖੀ ਜਾਂਦੀ ਹੈ। ਤਿਉਹਾਰਾਂ ਦੇ ਸੀਜ਼ਨ ਦੌਰਾਨ ਮਠਿਆਈਆਂ ਦੀ ਮੰਗ ਵਧਣ ਕਾਰਨ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਮਠਿਆਈਆਂ ਦੇ ਸੈਂਪਲ ਲੈਣ ਦੇ ਨਾਲ-ਨਾਲ ਜਿੱਥੇ ਮਠਿਆਈਆਂ ਖਰਾਬ ਪਾਈਆਂ ਗਈਆਂ, ਉਨ੍ਹਾਂ ਨੂੰ ਵੀ ਨਸ਼ਟ ਕਰਵਾਇਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਚੈਕਿੰਗ ਮੁਹਿੰਮ ਫਰੀਦਕੋਟ ਜ਼ਿਲ੍ਹੇ ਦੇ ਹੋਰ ਇਲਾਕਿਆਂ ਵਿੱਚ ਜਾਰੀ ਰਹੇਗੀ।
ਗਾਹਕਾਂ ਨੂੰ ਵੀ ਸਾਵਧਾਨ ਰਹਿਣ ਦੀ ਅਪੀਲ
ਤਿਉਹਾਰਾਂ ਦੌਰਾਨ ਮਠਿਆਈਆਂ ਦੀ ਵਿਕਰੀ ਵਧਣ ਦੇ ਮੱਦੇਨਜ਼ਰ ਗਾਹਕਾਂ ਨੂੰ ਵੀ ਮਠਿਆਈ ਖਰੀਦਣ ਸਮੇਂ ਸਾਵਧਾਨ ਰਹਿਣ ਦੀ ਲੋੜ ਹੈ। ਖਰੀਦਦਾਰੀ ਕਰਦੇ ਸਮੇਂ ਮਠਿਆਈ ਦੀ ਤਾਜ਼ਗੀ, ਸਫਾਈ ਅਤੇ ਦੁਕਾਨ ਦੀ ਸਥਿਤੀ ਵੱਲ ਧਿਆਨ ਦੇਣ ਦੇ ਨਾਲ ਖਰੀਦ ਦੀ ਰਸੀਦ ਲੈਣੀ ਚਾਹੀਦੀ ਹੈ।
ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਇਹ ਮੁਹਿੰਮ ਤਿਉਹਾਰਾਂ ਦੌਰਾਨ ਲੋਕਾਂ ਨੂੰ ਸੁਰੱਖਿਅਤ ਅਤੇ ਗੁਣਵੱਤਾ ਵਾਲੀਆਂ ਖਾਣ-ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਕੀਤੀ ਜਾ ਰਹੀ ਹੈ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਵਾਲੇ ਦੁਕਾਨਦਾਰਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
    user_Deepak Kumar Garg
    Deepak Kumar Garg
    Tyre Shop ਕੋਟਕਪੂਰਾ, ਫਰੀਦਕੋਟ, ਪੰਜਾਬ•
    11 hrs ago
  • ਸੰਧਵਾਂ ਵਿੱਚ ਕਲੀਨਿਕ ਦਾ ਸ਼ਟਰ ਤੋੜ ਕੇ 22 ਹਜ਼ਾਰ ਰੁਪਏ ਚੋਰੀ ਮੋਟਰਸਾਈਕਲ ’ਤੇ ਆਏ ਤਿੰਨ ਨਕਾਬਪੋਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ, CCTV ਕੈਮਰਿਆਂ ਵਿੱਚ ਕੈਦ ਹੋਈ ਘਟਨਾ; ਥਾਣਾ ਸਦਰ ਕੋਟਕਪੂਰਾ ਪੁਲਿਸ ਜਾਂਚ ਵਿੱਚ ਜੁਟੀ ਸੰਧਵਾਂ/ਕੋਟਕਪੂਰਾ, 25 ਅਗਸਤ: ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸੰਧਵਾਂ ਵਿੱਚ ਚੋਰਾਂ ਦੇ ਹੌਸਲੇ ਬੁਲੰਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਚੋਰਾਂ ਨੇ ਪਿੰਡ ਵਿੱਚ ਸਥਿਤ ਕਟਾਰੀਆ ਕਲੀਨਿਕ ਨੂੰ ਨਿਸ਼ਾਨਾ ਬਣਾਉਂਦਿਆਂ ਰਾਤ ਸਮੇਂ ਕਲੀਨਿਕ ਦਾ ਸ਼ਟਰ ਤੋੜ ਕੇ ਗੱਲੇ ਵਿੱਚ ਰੱਖੀ ਕਰੀਬ 22 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਚੋਰੀ ਦੀ ਇਹ ਵਾਰਦਾਤ ਕਲੀਨਿਕ ਦੇ ਬਾਹਰ ਅਤੇ ਅੰਦਰ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਸਵੇਰੇ ਸ਼ਟਰ ਅੱਧਾ ਖੁੱਲ੍ਹਾ ਮਿਲਿਆ ਕਲੀਨਿਕ ਦੇ ਸੰਚਾਲਕ ਗੋਪਾਲ ਕਟਾਰੀਆ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਰਾਤ ਨੂੰ ਆਪਣਾ ਕਲੀਨਿਕ ਬੰਦ ਕਰਕੇ ਘਰ ਚਲੇ ਗਏ ਸਨ। ਸਵੇਰੇ ਸਥਾਨਕ ਲੋਕਾਂ ਜਾਂ ਗੁਆਂਢੀਆਂ ਰਾਹੀਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕਲੀਨਿਕ ਦਾ ਸ਼ਟਰ ਅੱਧਾ ਖੁੱਲ੍ਹਾ ਹੋਇਆ ਹੈ। ਸੂਚਨਾ ਮਿਲਦੇ ਹੀ ਉਹ ਕਲੀਨਿਕ ਪਹੁੰਚੇ। ਅੰਦਰ ਜਾ ਕੇ ਜਾਂਚ ਕਰਨ ’ਤੇ ਪਤਾ ਲੱਗਾ ਕਿ ਚੋਰਾਂ ਨੇ ਸ਼ਟਰ ਨੂੰ ਵਿਚਕਾਰੋਂ ਤੋੜ ਕੇ ਕਲੀਨਿਕ ਵਿੱਚ ਦਾਖਲ ਹੋ ਕੇ ਗੱਲੇ ਵਿੱਚ ਰੱਖੀ ਕਰੀਬ 22,000 ਰੁਪਏ ਦੀ ਨਕਦੀ ਚੋਰੀ ਕਰ ਲਈ। ਸ਼ਟਰ ਤੋੜ ਕੇ ਕਲੀਨਿਕ ਅੰਦਰ ਦਾਖਲ ਹੋਏ ਚੋਰ ਕਲੀਨਿਕ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲਣ ’ਤੇ ਵਾਰਦਾਤ ਦਾ ਤਰੀਕਾ ਸਾਹਮਣੇ ਆਇਆ। ਫੁਟੇਜ ਅਨੁਸਾਰ ਇੱਕ ਮੋਟਰਸਾਈਕਲ ’ਤੇ ਤਿੰਨ ਵਿਅਕਤੀ ਕਲੀਨਿਕ ਦੇ ਬਾਹਰ ਆ ਕੇ ਰੁਕੇ। ਆਲੇ-ਦੁਆਲੇ ਦਾ ਮਾਹੌਲ ਦੇਖਣ ਤੋਂ ਬਾਅਦ ਉਨ੍ਹਾਂ ਨੇ ਕਲੀਨਿਕ ਦੇ ਸ਼ਟਰ ਨਾਲ ਛੇੜਛਾੜ ਕੀਤੀ ਅਤੇ ਉਸ ਨੂੰ ਵਿਚਕਾਰੋਂ ਤੋੜ ਦਿੱਤਾ। ਇਸ ਤੋਂ ਬਾਅਦ ਇੱਕ ਵਿਅਕਤੀ ਸ਼ਟਰ ਹੇਠੋਂ ਅੰਦਰ ਦਾਖਲ ਹੋਇਆ, ਜਦਕਿ ਬਾਕੀ ਸਾਥੀ ਬਾਹਰ ਰਹੇ। ਕੁਝ ਸਮੇਂ ਬਾਅਦ ਅੰਦਰ ਗਿਆ ਵਿਅਕਤੀ ਨਕਦੀ ਲੈ ਕੇ ਬਾਹਰ ਆਇਆ ਅਤੇ ਤਿੰਨੇ ਮੋਟਰਸਾਈਕਲ ’ਤੇ ਫਰਾਰ ਹੋ ਗਏ। CCTV ਫੁਟੇਜ ਪੁਲਿਸ ਲਈ ਬਣੀ ਅਹਿਮ ਕੜੀ CCTV ਫੁਟੇਜ ਵਿੱਚ ਤਿੰਨ ਨਕਾਬਪੋਸ਼ ਵਿਅਕਤੀਆਂ ਦੀਆਂ ਗਤੀਵਿਧੀਆਂ ਕੈਦ ਹੋਈਆਂ ਹਨ। ਫੁਟੇਜ ਵਿੱਚ ਉਨ੍ਹਾਂ ਦੇ ਆਉਣ, ਸ਼ਟਰ ਨਾਲ ਛੇੜਛਾੜ ਕਰਨ, ਕਲੀਨਿਕ ਅੰਦਰ ਦਾਖਲ ਹੋਣ ਅਤੇ ਵਾਰਦਾਤ ਤੋਂ ਬਾਅਦ ਫਰਾਰ ਹੋਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। CCTV ਫੁਟੇਜ ਹੁਣ ਪੁਲਿਸ ਜਾਂਚ ਲਈ ਮਹੱਤਵਪੂਰਨ ਸੁਰਾਗ ਮੰਨੀ ਜਾ ਰਹੀ ਹੈ। ਪੁਲਿਸ ਵੱਲੋਂ ਫੁਟੇਜ ਦੇ ਆਧਾਰ ’ਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਥਾਣਾ ਸਦਰ ਕੋਟਕਪੂਰਾ ਪੁਲਿਸ ਵੱਲੋਂ ਜਾਂਚ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਕਲੀਨਿਕ ਸੰਚਾਲਕ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਕਲੀਨਿਕ ਦਾ ਜਾਇਜ਼ਾ ਲਿਆ ਅਤੇ ਘਟਨਾ ਸਬੰਧੀ ਜਾਣਕਾਰੀ ਇਕੱਠੀ ਕੀਤੀ। ਪੁਲਿਸ ਵੱਲੋਂ CCTV ਫੁਟੇਜ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਾਰਦਾਤ ਵਿੱਚ ਵਰਤੇ ਗਏ ਮੋਟਰਸਾਈਕਲ ਅਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਨਾਲ ਸਬੰਧਤ ਹੋਰ ਸੁਰਾਗਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੁਕਾਨਦਾਰਾਂ ਵਿੱਚ ਚਿੰਤਾ, ਰਾਤ ਦੀ ਗਸ਼ਤ ਵਧਾਉਣ ਦੀ ਮੰਗ ਸੰਧਵਾਂ ਵਿੱਚ ਕਲੀਨਿਕ ਵਿੱਚ ਹੋਈ ਇਸ ਚੋਰੀ ਦੀ ਘਟਨਾ ਤੋਂ ਬਾਅਦ ਸਥਾਨਕ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਰਾਤ ਸਮੇਂ ਪਿੰਡ ਦੇ ਬਾਜ਼ਾਰ ਅਤੇ ਵਪਾਰਕ ਇਲਾਕਿਆਂ ਵਿੱਚ ਪੁਲਿਸ ਗਸ਼ਤ ਹੋਰ ਵਧਾਈ ਜਾਣੀ ਚਾਹੀਦੀ ਹੈ। ਸਥਾਨਕ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰਾਤ ਸਮੇਂ ਨਿਯਮਤ ਗਸ਼ਤ ਯਕੀਨੀ ਬਣਾਈ ਜਾਵੇ, ਤਾਂ ਜੋ ਚੋਰੀ ਦੀਆਂ ਅਜਿਹੀਆਂ ਘਟਨਾਵਾਂ ’ਤੇ ਰੋਕ ਲਗਾਈ ਜਾ ਸਕੇ। CCTV ਅਤੇ ਸੁਰੱਖਿਆ ਪ੍ਰਬੰਧਾਂ ਦੀ ਮਹੱਤਤਾ ਇਸ ਘਟਨਾ ਵਿੱਚ ਕਲੀਨਿਕ ’ਤੇ ਲੱਗੇ CCTV ਕੈਮਰੇ ਪੁਲਿਸ ਲਈ ਇੱਕ ਅਹਿਮ ਸੁਰਾਗ ਸਾਬਤ ਹੋ ਰਹੇ ਹਨ। ਵਪਾਰਕ ਅਦਾਰਿਆਂ ਦੇ ਮਾਲਕਾਂ ਲਈ ਇਹ ਘਟਨਾ ਇੱਕ ਵਾਰ ਫਿਰ ਸੰਕੇਤ ਦਿੰਦੀ ਹੈ ਕਿ ਦੁਕਾਨਾਂ, ਕਲੀਨਿਕਾਂ ਅਤੇ ਹੋਰ ਸੰਸਥਾਵਾਂ ਵਿੱਚ CCTV ਕੈਮਰੇ, ਮਜ਼ਬੂਤ ਸ਼ਟਰ ਅਤੇ ਹੋਰ ਸੁਰੱਖਿਆ ਪ੍ਰਬੰਧ ਹੋਣੇ ਜ਼ਰੂਰੀ ਹਨ। ਇਸ ਦੇ ਨਾਲ ਹੀ CCTV ਦੀ ਰਿਕਾਰਡਿੰਗ ਨੂੰ ਸੁਰੱਖਿਅਤ ਰੱਖਣਾ ਵੀ ਮਹੱਤਵਪੂਰਨ ਹੈ, ਤਾਂ ਜੋ ਕਿਸੇ ਘਟਨਾ ਦੀ ਸਥਿਤੀ ਵਿੱਚ ਪੁਲਿਸ ਨੂੰ ਤੁਰੰਤ ਸਬੰਧਤ ਫੁਟੇਜ ਉਪਲਬਧ ਕਰਵਾਈ ਜਾ ਸਕੇ। ਪੁਲਿਸ ਸਾਹਮਣੇ ਹੁਣ ਚੋਰਾਂ ਦੀ ਪਛਾਣ ਦੀ ਚੁਣੌਤੀ CCTV ਵਿੱਚ ਵਾਰਦਾਤ ਦੀਆਂ ਤਸਵੀਰਾਂ ਕੈਦ ਹੋਣ ਤੋਂ ਬਾਅਦ ਹੁਣ ਪੁਲਿਸ ਲਈ ਮੁੱਖ ਚੁਣੌਤੀ ਇਨ੍ਹਾਂ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚਣਾ ਹੈ। ਮੋਟਰਸਾਈਕਲ ਅਤੇ CCTV ਫੁਟੇਜ ਸਮੇਤ ਹੋਰ ਉਪਲਬਧ ਸੁਰਾਗਾਂ ਦੀ ਮਦਦ ਨਾਲ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਫਿਲਹਾਲ ਮਾਮਲਾ ਜਾਂਚ ਅਧੀਨ ਹੈ ਅਤੇ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ। ਨੋਟ: CCTV ਫੁਟੇਜ ਵਿੱਚ ਦਿਖਾਈ ਦੇ ਰਹੇ ਵਿਅਕਤੀਆਂ ਨੂੰ ਪੁਲਿਸ ਜਾਂ ਅਦਾਲਤ ਵੱਲੋਂ ਦੋਸ਼ੀ ਸਾਬਤ ਕੀਤੇ ਜਾਣ ਤੱਕ ਕਾਨੂੰਨੀ ਤੌਰ ’ਤੇ ਦੋਸ਼ੀ ਨਹੀਂ ਮੰਨਿਆ ਜਾ ਸਕਦਾ।
    1
    ਸੰਧਵਾਂ ਵਿੱਚ ਕਲੀਨਿਕ ਦਾ ਸ਼ਟਰ ਤੋੜ ਕੇ 22 ਹਜ਼ਾਰ ਰੁਪਏ ਚੋਰੀ

ਮੋਟਰਸਾਈਕਲ ’ਤੇ ਆਏ ਤਿੰਨ ਨਕਾਬਪੋਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ, CCTV ਕੈਮਰਿਆਂ ਵਿੱਚ ਕੈਦ ਹੋਈ ਘਟਨਾ; ਥਾਣਾ ਸਦਰ ਕੋਟਕਪੂਰਾ ਪੁਲਿਸ ਜਾਂਚ ਵਿੱਚ ਜੁਟੀ
ਸੰਧਵਾਂ/ਕੋਟਕਪੂਰਾ, 25 ਅਗਸਤ:
ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸੰਧਵਾਂ ਵਿੱਚ ਚੋਰਾਂ ਦੇ ਹੌਸਲੇ ਬੁਲੰਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਚੋਰਾਂ ਨੇ ਪਿੰਡ ਵਿੱਚ ਸਥਿਤ ਕਟਾਰੀਆ ਕਲੀਨਿਕ ਨੂੰ ਨਿਸ਼ਾਨਾ ਬਣਾਉਂਦਿਆਂ ਰਾਤ ਸਮੇਂ ਕਲੀਨਿਕ ਦਾ ਸ਼ਟਰ ਤੋੜ ਕੇ ਗੱਲੇ ਵਿੱਚ ਰੱਖੀ ਕਰੀਬ 22 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਚੋਰੀ ਦੀ ਇਹ ਵਾਰਦਾਤ ਕਲੀਨਿਕ ਦੇ ਬਾਹਰ ਅਤੇ ਅੰਦਰ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ।
ਸਵੇਰੇ ਸ਼ਟਰ ਅੱਧਾ ਖੁੱਲ੍ਹਾ ਮਿਲਿਆ
ਕਲੀਨਿਕ ਦੇ ਸੰਚਾਲਕ ਗੋਪਾਲ ਕਟਾਰੀਆ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਰਾਤ ਨੂੰ ਆਪਣਾ ਕਲੀਨਿਕ ਬੰਦ ਕਰਕੇ ਘਰ ਚਲੇ ਗਏ ਸਨ। ਸਵੇਰੇ ਸਥਾਨਕ ਲੋਕਾਂ ਜਾਂ ਗੁਆਂਢੀਆਂ ਰਾਹੀਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕਲੀਨਿਕ ਦਾ ਸ਼ਟਰ ਅੱਧਾ ਖੁੱਲ੍ਹਾ ਹੋਇਆ ਹੈ।
ਸੂਚਨਾ ਮਿਲਦੇ ਹੀ ਉਹ ਕਲੀਨਿਕ ਪਹੁੰਚੇ। ਅੰਦਰ ਜਾ ਕੇ ਜਾਂਚ ਕਰਨ ’ਤੇ ਪਤਾ ਲੱਗਾ ਕਿ ਚੋਰਾਂ ਨੇ ਸ਼ਟਰ ਨੂੰ ਵਿਚਕਾਰੋਂ ਤੋੜ ਕੇ ਕਲੀਨਿਕ ਵਿੱਚ ਦਾਖਲ ਹੋ ਕੇ ਗੱਲੇ ਵਿੱਚ ਰੱਖੀ ਕਰੀਬ 22,000 ਰੁਪਏ ਦੀ ਨਕਦੀ ਚੋਰੀ ਕਰ ਲਈ।
ਸ਼ਟਰ ਤੋੜ ਕੇ ਕਲੀਨਿਕ ਅੰਦਰ ਦਾਖਲ ਹੋਏ ਚੋਰ
ਕਲੀਨਿਕ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲਣ ’ਤੇ ਵਾਰਦਾਤ ਦਾ ਤਰੀਕਾ ਸਾਹਮਣੇ ਆਇਆ। ਫੁਟੇਜ ਅਨੁਸਾਰ ਇੱਕ ਮੋਟਰਸਾਈਕਲ ’ਤੇ ਤਿੰਨ ਵਿਅਕਤੀ ਕਲੀਨਿਕ ਦੇ ਬਾਹਰ ਆ ਕੇ ਰੁਕੇ।
ਆਲੇ-ਦੁਆਲੇ ਦਾ ਮਾਹੌਲ ਦੇਖਣ ਤੋਂ ਬਾਅਦ ਉਨ੍ਹਾਂ ਨੇ ਕਲੀਨਿਕ ਦੇ ਸ਼ਟਰ ਨਾਲ ਛੇੜਛਾੜ ਕੀਤੀ ਅਤੇ ਉਸ ਨੂੰ ਵਿਚਕਾਰੋਂ ਤੋੜ ਦਿੱਤਾ। ਇਸ ਤੋਂ ਬਾਅਦ ਇੱਕ ਵਿਅਕਤੀ ਸ਼ਟਰ ਹੇਠੋਂ ਅੰਦਰ ਦਾਖਲ ਹੋਇਆ, ਜਦਕਿ ਬਾਕੀ ਸਾਥੀ ਬਾਹਰ ਰਹੇ। ਕੁਝ ਸਮੇਂ ਬਾਅਦ ਅੰਦਰ ਗਿਆ ਵਿਅਕਤੀ ਨਕਦੀ ਲੈ ਕੇ ਬਾਹਰ ਆਇਆ ਅਤੇ ਤਿੰਨੇ ਮੋਟਰਸਾਈਕਲ ’ਤੇ ਫਰਾਰ ਹੋ ਗਏ।
CCTV ਫੁਟੇਜ ਪੁਲਿਸ ਲਈ ਬਣੀ ਅਹਿਮ ਕੜੀ
CCTV ਫੁਟੇਜ ਵਿੱਚ ਤਿੰਨ ਨਕਾਬਪੋਸ਼ ਵਿਅਕਤੀਆਂ ਦੀਆਂ ਗਤੀਵਿਧੀਆਂ ਕੈਦ ਹੋਈਆਂ ਹਨ। ਫੁਟੇਜ ਵਿੱਚ ਉਨ੍ਹਾਂ ਦੇ ਆਉਣ, ਸ਼ਟਰ ਨਾਲ ਛੇੜਛਾੜ ਕਰਨ, ਕਲੀਨਿਕ ਅੰਦਰ ਦਾਖਲ ਹੋਣ ਅਤੇ ਵਾਰਦਾਤ ਤੋਂ ਬਾਅਦ ਫਰਾਰ ਹੋਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।
CCTV ਫੁਟੇਜ ਹੁਣ ਪੁਲਿਸ ਜਾਂਚ ਲਈ ਮਹੱਤਵਪੂਰਨ ਸੁਰਾਗ ਮੰਨੀ ਜਾ ਰਹੀ ਹੈ। ਪੁਲਿਸ ਵੱਲੋਂ ਫੁਟੇਜ ਦੇ ਆਧਾਰ ’ਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਥਾਣਾ ਸਦਰ ਕੋਟਕਪੂਰਾ ਪੁਲਿਸ ਵੱਲੋਂ ਜਾਂਚ
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਕਲੀਨਿਕ ਸੰਚਾਲਕ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਕਲੀਨਿਕ ਦਾ ਜਾਇਜ਼ਾ ਲਿਆ ਅਤੇ ਘਟਨਾ ਸਬੰਧੀ ਜਾਣਕਾਰੀ ਇਕੱਠੀ ਕੀਤੀ।
ਪੁਲਿਸ ਵੱਲੋਂ CCTV ਫੁਟੇਜ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਾਰਦਾਤ ਵਿੱਚ ਵਰਤੇ ਗਏ ਮੋਟਰਸਾਈਕਲ ਅਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਨਾਲ ਸਬੰਧਤ ਹੋਰ ਸੁਰਾਗਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਦੁਕਾਨਦਾਰਾਂ ਵਿੱਚ ਚਿੰਤਾ, ਰਾਤ ਦੀ ਗਸ਼ਤ ਵਧਾਉਣ ਦੀ ਮੰਗ
ਸੰਧਵਾਂ ਵਿੱਚ ਕਲੀਨਿਕ ਵਿੱਚ ਹੋਈ ਇਸ ਚੋਰੀ ਦੀ ਘਟਨਾ ਤੋਂ ਬਾਅਦ ਸਥਾਨਕ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਰਾਤ ਸਮੇਂ ਪਿੰਡ ਦੇ ਬਾਜ਼ਾਰ ਅਤੇ ਵਪਾਰਕ ਇਲਾਕਿਆਂ ਵਿੱਚ ਪੁਲਿਸ ਗਸ਼ਤ ਹੋਰ ਵਧਾਈ ਜਾਣੀ ਚਾਹੀਦੀ ਹੈ।
ਸਥਾਨਕ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰਾਤ ਸਮੇਂ ਨਿਯਮਤ ਗਸ਼ਤ ਯਕੀਨੀ ਬਣਾਈ ਜਾਵੇ, ਤਾਂ ਜੋ ਚੋਰੀ ਦੀਆਂ ਅਜਿਹੀਆਂ ਘਟਨਾਵਾਂ ’ਤੇ ਰੋਕ ਲਗਾਈ ਜਾ ਸਕੇ।
CCTV ਅਤੇ ਸੁਰੱਖਿਆ ਪ੍ਰਬੰਧਾਂ ਦੀ ਮਹੱਤਤਾ
ਇਸ ਘਟਨਾ ਵਿੱਚ ਕਲੀਨਿਕ ’ਤੇ ਲੱਗੇ CCTV ਕੈਮਰੇ ਪੁਲਿਸ ਲਈ ਇੱਕ ਅਹਿਮ ਸੁਰਾਗ ਸਾਬਤ ਹੋ ਰਹੇ ਹਨ। ਵਪਾਰਕ ਅਦਾਰਿਆਂ ਦੇ ਮਾਲਕਾਂ ਲਈ ਇਹ ਘਟਨਾ ਇੱਕ ਵਾਰ ਫਿਰ ਸੰਕੇਤ ਦਿੰਦੀ ਹੈ ਕਿ ਦੁਕਾਨਾਂ, ਕਲੀਨਿਕਾਂ ਅਤੇ ਹੋਰ ਸੰਸਥਾਵਾਂ ਵਿੱਚ CCTV ਕੈਮਰੇ, ਮਜ਼ਬੂਤ ਸ਼ਟਰ ਅਤੇ ਹੋਰ ਸੁਰੱਖਿਆ ਪ੍ਰਬੰਧ ਹੋਣੇ ਜ਼ਰੂਰੀ ਹਨ।
ਇਸ ਦੇ ਨਾਲ ਹੀ CCTV ਦੀ ਰਿਕਾਰਡਿੰਗ ਨੂੰ ਸੁਰੱਖਿਅਤ ਰੱਖਣਾ ਵੀ ਮਹੱਤਵਪੂਰਨ ਹੈ, ਤਾਂ ਜੋ ਕਿਸੇ ਘਟਨਾ ਦੀ ਸਥਿਤੀ ਵਿੱਚ ਪੁਲਿਸ ਨੂੰ ਤੁਰੰਤ ਸਬੰਧਤ ਫੁਟੇਜ ਉਪਲਬਧ ਕਰਵਾਈ ਜਾ ਸਕੇ।
ਪੁਲਿਸ ਸਾਹਮਣੇ ਹੁਣ ਚੋਰਾਂ ਦੀ ਪਛਾਣ ਦੀ ਚੁਣੌਤੀ
CCTV ਵਿੱਚ ਵਾਰਦਾਤ ਦੀਆਂ ਤਸਵੀਰਾਂ ਕੈਦ ਹੋਣ ਤੋਂ ਬਾਅਦ ਹੁਣ ਪੁਲਿਸ ਲਈ ਮੁੱਖ ਚੁਣੌਤੀ ਇਨ੍ਹਾਂ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚਣਾ ਹੈ। ਮੋਟਰਸਾਈਕਲ ਅਤੇ CCTV ਫੁਟੇਜ ਸਮੇਤ ਹੋਰ ਉਪਲਬਧ ਸੁਰਾਗਾਂ ਦੀ ਮਦਦ ਨਾਲ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ।
ਫਿਲਹਾਲ ਮਾਮਲਾ ਜਾਂਚ ਅਧੀਨ ਹੈ ਅਤੇ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ: CCTV ਫੁਟੇਜ ਵਿੱਚ ਦਿਖਾਈ ਦੇ ਰਹੇ ਵਿਅਕਤੀਆਂ ਨੂੰ ਪੁਲਿਸ ਜਾਂ ਅਦਾਲਤ ਵੱਲੋਂ ਦੋਸ਼ੀ ਸਾਬਤ ਕੀਤੇ ਜਾਣ ਤੱਕ ਕਾਨੂੰਨੀ ਤੌਰ ’ਤੇ ਦੋਸ਼ੀ ਨਹੀਂ ਮੰਨਿਆ ਜਾ ਸਕਦਾ।
    user_Deepak Kumar Garg
    Deepak Kumar Garg
    Tyre Shop ਕੋਟਕਪੂਰਾ, ਫਰੀਦਕੋਟ, ਪੰਜਾਬ•
    11 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.