Shuru
Apke Nagar Ki App…
ਰਾਣਾ ਇੰਦਰ ਪ੍ਰਤਾਪ ਸਿੰਘ ਨੇ ਲਾਈਵ ਹੋ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਕੀਤੇ ਤਿੱਖੇ ਸਵਾਲ# ਮਾਮਲਾ ਬਲਾਕ ਸੰਮਤੀ ਜੋਨ ਫ਼ੱਤੂਢੀਂਗਾ ਦੇ ਚੈਅਰਮੈਨ ਦੀ ਚੋਣ ਮੌਕੇ ਚੱਲੀ ਗੋਲ਼ੀ ਦਾ # ਰਾਣਾ ਇੰਦਰ ਪ੍ਰਤਾਪ ਸਿੰਘ ਨੇ ਲਾਈਵ ਹੋ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਕੀਤੇ ਤਿੱਖੇ ਸਵਾਲ# ਮਾਮਲਾ ਬਲਾਕ ਸੰਮਤੀ ਜੋਨ ਫ਼ੱਤੂਢੀਂਗਾ ਦੇ ਚੈਅਰਮੈਨ ਦੀ ਚੋਣ ਮੌਕੇ ਚੱਲੀ ਗੋਲ਼ੀ ਦਾ #
ਜੋਗਿੰਦਰ ਸਿੰਘ ਜਾਤੀਕੇ
ਰਾਣਾ ਇੰਦਰ ਪ੍ਰਤਾਪ ਸਿੰਘ ਨੇ ਲਾਈਵ ਹੋ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਕੀਤੇ ਤਿੱਖੇ ਸਵਾਲ# ਮਾਮਲਾ ਬਲਾਕ ਸੰਮਤੀ ਜੋਨ ਫ਼ੱਤੂਢੀਂਗਾ ਦੇ ਚੈਅਰਮੈਨ ਦੀ ਚੋਣ ਮੌਕੇ ਚੱਲੀ ਗੋਲ਼ੀ ਦਾ # ਰਾਣਾ ਇੰਦਰ ਪ੍ਰਤਾਪ ਸਿੰਘ ਨੇ ਲਾਈਵ ਹੋ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਕੀਤੇ ਤਿੱਖੇ ਸਵਾਲ# ਮਾਮਲਾ ਬਲਾਕ ਸੰਮਤੀ ਜੋਨ ਫ਼ੱਤੂਢੀਂਗਾ ਦੇ ਚੈਅਰਮੈਨ ਦੀ ਚੋਣ ਮੌਕੇ ਚੱਲੀ ਗੋਲ਼ੀ ਦਾ #
More news from ਪੰਜਾਬ and nearby areas
- ਰਾਣਾ ਇੰਦਰ ਪ੍ਰਤਾਪ ਸਿੰਘ ਨੇ ਲਾਈਵ ਹੋ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਕੀਤੇ ਤਿੱਖੇ ਸਵਾਲ# ਮਾਮਲਾ ਬਲਾਕ ਸੰਮਤੀ ਜੋਨ ਫ਼ੱਤੂਢੀਂਗਾ ਦੇ ਚੈਅਰਮੈਨ ਦੀ ਚੋਣ ਮੌਕੇ ਚੱਲੀ ਗੋਲ਼ੀ ਦਾ #1
- ਸੁਲਤਾਨਪੁਰ ਲੋਧੀ ਦੇ ਪਿੰਡ ਰੂਰਲ ਚੰਡੀਗੜ੍ਹ ਬਸਤੀ ਵਿਖੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤ ਤਾਂ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਿਤ ਦੀ ਅਚਾਨਕ ਸਿਹਤ ਵਿਗੜਨ ਤੇ ਉਸ ਨੂੰ ਹਸਪਤਾਲ ਲਜਾਇਆ ਗਿਆ ਸੀ ਪਰ ਉਸ ਦੀ ਮੌਤ ਹੋ ਗਈ, ਸੁਲਤਾਨਪੁਰ ਲੋਧੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾ ਘਰ ਚ ਰਖਵਾ ਦਿੱਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਅਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।1
- ਪੰਚਾਇਤ ਸੰਮਤੀ ਦਫਤਰ ਢਿਲਵਾਂ ਵਿਖੇ ਚੇਅਰਮੈਨ ਦੀ ਚੋਣ ਮੁਕੇ ਮਾਹੌਲ ਹੋਇਆ ਤਨਾਅਪੂਰਨ,ਗੋਲੀ ਚੱਲੀ ਪੁਲਸ ਵਲੋ ਕੇਸ ਦਰਜ ਭੁਲਥ1 ਅਪ੍ਰੈਲ (ਗੋਬਿੰਦ ਸੁਖੀਜਾ ) ਅੱਜ ਬਲਾਕ ਸੰਮਤੀ ਜੋਨ ਫੱਤੂਢੀਂਗਾ ਦੀ ਬਲਾਕ ਸੰਮਤੀ ਚੇਅਰਮੈਂਨ ਦੀ ਚੋਣ ਮੌਕੇ ਪੰਚਾਇਤ ਸੰਮਤੀ ਦਫ਼ਤਰ ਢਿੱਲਵਾ ਵਿਖੇ ਮਾਹੌਲ ਉਸ ਮੌਕੇ ਤਣਾਅਪੂਰਨ ਹੋ ਗਿਆ ਜਦੋਂ ਚੇਅਰਮੈਨੀ ਦੀ ਚੋਣ ਨੂੰ ਲੈ ਕੇ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਅਹਮੋ ਸਾਹਮਣੇ ਹੋ ਗਏ। ਇਸ ਮੌਕੇ ਐਸ ਡੀ ਐਮ ਕਪੁਰਥਲਾ ਵਲੋਂ ਸਥਿਤੀ ਨੂੰ ਦੇਖਦੇ ਹੋਏ ਚੋਣ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਵੱਡੀ ਗਿਣਤੀ ਵਿਚ ਆਜ਼ਾਦ, ਕਾਂਗਰਸੀ, ਆਪ ਵਰਕਰਾਂ ਨੇ ਚੋਣ ਕਰਵਾਓਣ ਨੂੰ ਲੈ ਕੇ ਬਹਿਸਬਾਜੀ ਹੋ ਗਈ, ਅਤੇ ਰੋਹ ਵਿਚ ਆਏ ਵਰਕਰਾਂ ਵੱਲੋਂ ਇਕ ਦੂਜੇ ਨਾਲ ਧੱਕਾਮੁੱਕੀ ਕੀਤੀ ਗਈ ਅਤੇ ਪੱਗਾਂ ਤੱਕ ਲੱਥ ਜਾਣ ਦਾ ਪਤਾ ਲੱਗਾ। ਮੌਕੇ ਤੇ ਅਣਪਛਾਤੇ ਵੱਲੋਂ ਹਵਾਈ ਫਾਇਰ ਵੀ ਕੀਤਾ ਗਿਆ, ਇਸ ਮੌਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਪੁਲਿਸ ਪ੍ਰਸ਼ਾਸ਼ਨ ਅਤੇ ਆਮ ਆਦਮੀਂ ਪਾਰਟੀ ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕੇ ਆਮ ਆਦਮੀ ਪਾਰਟੀ ਧੱਕੇਸ਼ਾਹੀ ਤੇ ਉਤਰ ਆਈ ਹੈ ,ਬਹੁਮਤ ਹੋਣ ਦੇ ਬਾਵਜੂਦ ਚੋਣ ਨਹੀਂ ਕਰਵਾਈ ਜਾ ਰਹੀ। ਇਸ ਮੌਕੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾਂ ਵੀ ਮੌਕੇ ਤੇ ਪੁੱਜੇ ਅਤੇ ਉਹਨਾਂ ਨੇ ਵਿਧਾਇਕ ਵਲੋਂ ਲਗਾਏ ਦੋਸ਼ਾਂ ਨੂ ਨਕਾਰਿਆ ਇਸ ਮੌਕੇਂ ਐਸ ਪੀ ਹਰਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੇ ਦੋਵਾਂ ਧਿਰਾਂ ਵੱਲੋਂ ਕੀਤੀ ਜਾ ਰਹੀ ਹੁਲੜਬਾਜੀ ਨੂੰ ਦੇਖਦੇ ਹੋਏ ਚੋਣ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਜੋ ਵੀ ਦੋਵੇਂ ਧਿਰਾਂ ਵੱਲੋਂ ਇੱਕ ਦੂਜੇ ਤੇ ਇਲਜ਼ਾਮ ਲਗਾਏ ਗਏ ਹਨ ਉਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਦੋਸ਼ੀ ਪਾਇਆ ਗਿਆ ਕਾਰਵਾਈ ਕੀਤੀ ਜਾਵੇਗੀ,ਇਸ ਮੌਕੇ ਥਾਣਾ ਮੁਖੀ ਢਿਲਵਾ ਦਲਵਿੰਦਰ ਬੀਰ ਸਿੰਘ, ਏਐਸਆਈ ਜਸਵੀਰ ਪਾਲ ਨੇ ਦੱਸਿਆ ਕਿ ਬੀ ਡੀ ਪੀ ਓ ਦਫਤਰ ਢਿਲਵਾਂ ਦੇ ਬਾਹਰ ਪਾਰਟੀਆਂ ਦੇ ਵਰਕਰ ਆਪਸ ਚ ਉਲਝ ਗਏ, ਮੌਕੇ ਤੇ ਪੁਲਿਸ ਪਾਰਟੀ ਨੇ ਇਹਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤੇ ਭੀੜ ਵਿੱਚੋਂ ਕਿਸੇ ਨੇ ਨਾ ਮਾਲੂਮ ਵਿਅਕਤੀ ਨੇ ਹਵਾਈ ਫਾਇਰ ਕਰ ਦਿੱਤਾ ਤਾਂ ਇੱਕਦਮ ਹਫੜਾ ਦਫੜੀ ਮੱਚ ਗਈ ਪਰ ਫਾਇਰ ਹੋਣ ਦੇ ਨਾਲ ਕਿਸੇ ਦਾ ਵੀ ਕੋਈ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ ਪਰ ਇਹ ਫਾਇਰ ਹੋਣ ਨਾਲ ਮਨੁੱਖੀ ਜ਼ਿੰਦਗੀ ਖਤਰੇ ਵਿੱਚ ਜਰੂਰ ਪੈ ਸਕਦੀ ਸੀ, ਢਿੱਲਵਾਂ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਬਰਾਬਰ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ, ਉਹਨਾਂ ਕਿਹਾ ਇਹ ਦੋਸ਼ੀ ਵਿਅਕਤੀ ਜਲਦੀ ਕਾਬੂ ਕਰ ਲਿਆ ਜਾਵੇਗਾ1
- Post by Man24punjabi1
- Post by ਜਸਕਰਨ ਸਿੰਘ1
- Post by Taza Awaaz1
- ✅ਪੰਜਾਬ ਦੇ ਲੋਕ ਇਹਨੇ ਮੂਰਖ ਨਹੀ NSA ਤੂੰ ਲਵਾਈ ਆ #Amritpal #CM1
- ਪੁਰਾਣੀ ਜੇਲ ਨੇੜੇ ਇੱਕ ਵਿਅਕਤੀ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੁਨਸਾਨ ਇਲਾਕੇ ਵਿੱਚ ਲਾਸ਼ ਮਿਲਣ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਸਥਾਨਕ ਲੋਕਾਂ ਨੇ ਸ਼ੱਕ ਜਤਾਇਆ ਕਿ ਵਿਅਕਤੀ ਦੀ ਮੌਤ ਕਥਿਤ ਤੌਰ ਤੇ ਨਸ਼ੇ ਦੀ ਓਵਰਡੋਜ ਨਾਲ ਹੋਈ ਹੈ। ਮੌਕੇ ਤੇ ਪਹੁੰਚੇ ਪੁਲਿਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਚ ਰਖਵਾ ਦਿੱਤੇ ਗਈ ਹੈ। ਵਿਅਕਤੀ ਦੇ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਲੱਗੇਗਾ। ਉਹਨਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।1