Shuru
Apke Nagar Ki App…
Saini Hardeep Singh ਇੰਡੀਅਨ ਗੈਸ ਏਜੰਸੀ ਖਰੜ ਮੋਹਾਲੀ ਇਸ ਸਲੰਡਰ ਸਭ ਸੇ ਜਿਆਦਾ ਬਲੈਕ ਮੇ ਵੇਚਤੇ ਹੈ ਜਵਾਬ ਦੇ ਦਿਤੇ ਕਾਪੀ ਵੀ ਦਿਖਾ ਦੇ ਆਇਆ ਨਹੀਂ ਹੈ ਜਿਹਨੇ ਇਹ ਸਲੰਡਰ ਪਲੈਕ ਮੇ ਇੰਡੀਅਨ ਵਾਲੇ ਵੇਚ ਰਹੇ ਆ ਕੋਈ ਪੀ ਸਲੰਡਰ ਏਜੰਸੀ ਇਤਨੇ ਸਲੰਡਰ ਫਲੈਕ ਵੇ ਨਹੀਂ ਬੇਚ ਰਹਾ ਪਿੰਡ ਝੁਗੀਆਂ ਬਾਲਾ ਯੋ ਕੇ ਸਾਹਮਣੇ ਛੋਟੇ ਕੈਸਰ ਦਾ ਗੀਤਖਾਨ ਬੜੇ ਸਲੰਡਰ ਛੋਟੇ ਸਿਲੰਡਰ ਪਰਵਰ ਕੇ ਵੇਚਤਾ ਹੈ ਇਸ ਸਭ ਸੇ ਜਿਆਦਾ ਸਲੰਡਰ ਉਤਾਰ ਕੇ ਯਹਾਂ ਪੇ ਜਾਤੇ ਹ ਪਹਿਲੇ ਰਾਤ ਕੋ 10 11 ਵਜੇ ਉਤਾਰਤੇ ਦੁਕਾਨ ਪੇ ਜਬ ਸੇ ਇਨਕੀ ਵੀਡੀਓ ਬਣਾਉਣੀ ਸ਼ੁਰੂ ਕਰ ਕੇ ਜਾਤੇ ਹੈ? ???????? ਇਸ ਵੀਡੀਓ ਕੋ ਜਿਆਦਾ ਸੇ ਜਿਆਦਾ ਸ਼ੇਅਰ ਕਰੇ 8437400091...9501515099
Hardeep Singh
Saini Hardeep Singh ਇੰਡੀਅਨ ਗੈਸ ਏਜੰਸੀ ਖਰੜ ਮੋਹਾਲੀ ਇਸ ਸਲੰਡਰ ਸਭ ਸੇ ਜਿਆਦਾ ਬਲੈਕ ਮੇ ਵੇਚਤੇ ਹੈ ਜਵਾਬ ਦੇ ਦਿਤੇ ਕਾਪੀ ਵੀ ਦਿਖਾ ਦੇ ਆਇਆ ਨਹੀਂ ਹੈ ਜਿਹਨੇ ਇਹ ਸਲੰਡਰ ਪਲੈਕ ਮੇ ਇੰਡੀਅਨ ਵਾਲੇ ਵੇਚ ਰਹੇ ਆ ਕੋਈ ਪੀ ਸਲੰਡਰ ਏਜੰਸੀ ਇਤਨੇ ਸਲੰਡਰ ਫਲੈਕ ਵੇ ਨਹੀਂ ਬੇਚ ਰਹਾ ਪਿੰਡ ਝੁਗੀਆਂ ਬਾਲਾ ਯੋ ਕੇ ਸਾਹਮਣੇ ਛੋਟੇ ਕੈਸਰ ਦਾ ਗੀਤਖਾਨ ਬੜੇ ਸਲੰਡਰ ਛੋਟੇ ਸਿਲੰਡਰ ਪਰਵਰ ਕੇ ਵੇਚਤਾ ਹੈ ਇਸ ਸਭ ਸੇ ਜਿਆਦਾ ਸਲੰਡਰ ਉਤਾਰ ਕੇ ਯਹਾਂ ਪੇ ਜਾਤੇ ਹ ਪਹਿਲੇ ਰਾਤ ਕੋ 10 11 ਵਜੇ ਉਤਾਰਤੇ ਦੁਕਾਨ ਪੇ ਜਬ ਸੇ ਇਨਕੀ ਵੀਡੀਓ ਬਣਾਉਣੀ ਸ਼ੁਰੂ ਕਰ ਕੇ ਜਾਤੇ ਹੈ? ???????? ਇਸ ਵੀਡੀਓ ਕੋ ਜਿਆਦਾ ਸੇ ਜਿਆਦਾ ਸ਼ੇਅਰ ਕਰੇ 8437400091...9501515099
More news from ਪੰਜਾਬ and nearby areas
- ਗੜ੍ਹਸ਼ੰਕਰ, 3 ਅਪ੍ਰੈਲ (ਅਸ਼ਵਨੀ ਸ਼ਰਮਾ) ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਗੜ੍ਹਸ਼ੰਕਰ ਦੇ ਇੰਚਾਰਜ ਅਮਰਪ੍ਰੀਤ ਸਿੰਘ ਲਾਲੀ ਨੇ ਹਲਕਾ ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ 'ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਖੰਡਿਤ ਕਰਨ ਦੀ ਘਟਨਾ ਦੀ ਪੁਰਜ਼ੋਰ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। 'ਅਜੀਤ' ਨਾਲ ਗੱਲ ਕਰਦਿਆਂ ਲਾਲੀ ਨੇ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਦੂਜੀ ਵਾਰ ਖੰਡਿਤ ਕੀਤਾ ਜਾਣਾ ਪੰਜਾਬ ਸਰਕਾਰ ਦੀ ਵੱਡੀ ਨਾਕਾਮੀ ਹੈ। ਜ਼ਿਕਰਯੋਗ ਹੈ ਕਿ ਅਮਰਪ੍ਰੀਤ ਸਿੰਘ ਲਾਲੀ ਅੱਜ-ਕੱਲ੍ਹ ਬਤੌਰ ਕਾਂਗਰਸ ਦੇ ਅਬਜ਼ਰਵਰ ਅਰੁਣਾਚਲ ਪ੍ਰਦੇਸ਼ ਦੀ ਡਿਊਟੀ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਜਲਦੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਜਗ੍ਹਾ ਦੀ ਸੁਰੱਖਿਆ ਯਕੀਨੀ ਬਣਾਏ।1
- Post by Vishal Sharda PRESS1
- Post by ਹਰਦੀਪ ਸਿੰਘ1
- santosh plumber Ludhiana Kisi Ko kam karana Hai to is number per 9205001685 contact Karen1
- ਕਪੂਰਥਲਾ ਸੀਟ ਬੈਲਟ ਲਗਾਉਣਾ ਜ਼ਰੂਰੀ ਹੈ ਮਜ਼ਬੂਰੀ ਨਹੀਂ-ਵਾਹਨ ਚਲਾਉਣ ਸਮੇਂ ਸੀਟ ਬੈਟ ਹਾਦਸਿਆਂ ਦੀ ਸੰਭਾਵਨਾ 50 % ਤੱਕ ਘੱਟ ਹੋ ਜਾਂਦੀ ਹੈ। ਸੜਕੀ ਹਾਦਸਿਆਂ ਨੂੰ ਰੋਕਣ ਲਈ ਜਾਗਰੂਕਤਾ ਸੈਮੀਨਾਰ ਜਾਰੀ-ਸੜਕੀ ਹਾਦਸਿਆਂ ਨੂੰ ਰੋਕਣ ਲਈ ਵਾਹਨ ਚਾਲਕ ਦਾ ਜਾਗਰੂਕ ਹੋਣਾ ਜ਼ਰੂਰੀ- ਰੇਸ਼ਮ ਸਿੰਘ ਇੰਚਾਰਜ ਟ੍ਰੈਫਿਕ ਕਪੂਰਥਲਾ, ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਅਤੇ ਜ਼ਿਲ੍ਹਾ ਰੋਡ ਸੇਫਟੀ ਮੈਂਬਰ । ਡਾਇਰੈਕਟਰ ਜਨਰਲ ਆਫ਼ ਪੁਲਿਸ ਟਰੈਫਿਕ ਪੰਜਾਬ ਚੰਡੀਗੜ੍ਹ ਅਤੇ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਦੇ ਹੁਕਮਾਂ ਅਨੁਸਾਰ ਸਬ ਇੰਸਪੈਕਟਰ ਰੇਸ਼ਮ ਸਿੰਘ ਇੰਚਾਰਜ ਟ੍ਰੈਫਿਕ ਪੁਲਿਸ ਕਪੂਰਥਲਾ ਅਤੇ ਰੋਡ ਸੇਫਟੀ ਟੀਮ ਮੈਂਬਰ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਲੋਂ ਸੜਕੀ ਆਵਾਜਾਈ ਨਿਯਮਾਂ ਸਬੰਧੀ ਵਾਹਨ ਚਾਲਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ। ਗੱਡੀ ਚਲਾਉਂਦੇ ਸਮੇਂ ਜਾਂ ਕਾਰ ਵਿੱਚ ਯਾਤਰਾ ਕਰਦੇ ਸਮੇਂ ਸੁਰੱਖਿਆ ਉਪਕਰਣਾਂ ਦਾ ਪ੍ਰਯੋਗ, ਜਿਸ ਤਰ੍ਹਾਂ ਚਾਰ ਪਹੀਆਂ ਵਾਹਨ ਚਲਾਉਣ ਸਮੇਂ ਸ਼ੀਟ ਬੈਲਟ ਦਾ ਇਸਤੇਮਾਲ ਕੀਤਾ ਜਾਵੇ ਅਤੇ ਨਾਲ ਬੈਠੀਆਂ ਸਵਾਰੀਆਂ ਨੂੰ ਵੀ ਸੀਟ ਬੈਲਟ ਜ਼ਰੂਰ ਲਗਾਏ ਇਸ ਨਾਲ ਮੌਤ ਅਤੇ ਗੰਭੀਰ ਸੱਟਾਂ ਤੋਂ ਬਚਿਆ ਜਾ ਸਕਦਾ ਹੈ। ਹਰੇਕ ਵਾਹਨ ਚਾਲਕ ਦਾ ਫਰਜ਼ ਬਣਦਾ ਹੈ ਕਿ ਵਾਹਨ ਨੂੰ ਸੁਰੱਖਿਅਤ ਚਲਿਆ ਜਾਵੇ ਤਾਂ ਸੜਕੀ ਹਾਦਸਿਆਂ ਤੋਂ ਬਚਾਅ ਕੀਤਾ ਜਾ ਸਕੇ।ਚਾਰ ਪਹੀਆ ਅਤੇ ਹੋਰ ਵੱਡੇ ਵਾਹਨਾਂ ਵਿੱਚ ਸੀਟ ਬੈਲਟ ਦਾ ਪ੍ਰਯੋਗ ਹੋਣ ਸਾਰੇ ਯਾਤਰੀਆਂ ਦੇ ਜ਼ਰੂਰੀ ਹੈ ਅਤੇ ਸੀਟ ਬੈਲਟ ਲਗਾਏ ਬਿਨ੍ਹਾਂ ਵਾਹਨ ਚਲਾਉਣ ਤੇ ਜੁਰਮਾਨੇ ਦਾ ਭੁਗਤਾਨ ਕਰਨਾ ਪੈਂਦਾ ਹੈ। ਯਾਤਰਾ ਦੇ ਦੌਰਾਨ ਅੱਗੇ ਅਤੇ ਪਿੱਛੇ ਬੈਠੀਆਂ ਸਵਾਰੀਆਂ ਦੀ ਸੁਰੱਖਿਆ ਤਾਂ ਹੀ ਹੋ ਸਕਦੀ ਹੈ ਜੇਕਰ ਸੀਟ ਬੈਲਟ ਲਗਾਈ ਹੋਵੇਂਗੀ। ਵਾਹਨਾਂ ਵਿੱਚ ਟੱਕਰ ਲੱਗਣ ਦੀ ਸਥਿੱਤੀ ਵਿੱਚ ਸੀਟ ਬੈਲਟ ਯਾਤਰੀਆਂ ਨੂੰ ਟੱਕਰ ਦੇ ਪ੍ਰਭਾਵ ਤੋਂ ਅਚਾਨਕ ਲੱਗਣ ਵਾਲੇ ਝਟਕੇ ਤੋਂ ਸੁਰੱਖਿਆ ਪ੍ਰਦਾਨ ਕਰਦੀ ਹੈ, ਯਾਤਰੀਆਂ ਨੂੰ ਵਾਹਨ ਤੋਂ ਬਾਹਰ ਡਿਗਣ ਤੋਂ ਬਚਾਉਂਦੀ ਹੈ।। ਸਬ ਇੰਸਪੈਕਟਰ ਰੇਸ਼ਮ ਸਿੰਘ ਇੰਚਾਰਜ ਟਰੈਫਿਕ ਕਪੂਰਥਲਾ, ਸੁਰਜੀਤ ਸਿੰਘ, ਏ ਐਸ ਆਈ ਪਰਮਜੀਤ ਸਿੰਘ ਸਿੰਘ,ਏ ਐਸ ਆਈ ਬਲਵਿੰਦਰ ਸਿੰਘ ਨਟਕਰ, ਹਰਜਿੰਦਰ ਸਿੰਘ, ਮਹਿਲਾ ਸਿਪਾਹੀ ਮੁਸਕਾਨ ਰਾਣੀ ਹਾਜਰ ਸਨ।1
- ਮਾਰਕੀਟ ਕਮੇਟੀ ਢਿਲਵਾਂ ਦੀਆਂ 6 ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਸਰਕਾਰੀ ਏਜੰਸੀਆਂ ਨੂੰ ਵੱਖ ਵੱਖ ਮੰਡੀਆਂ ਅਲਾਟ : ਚੇਅਰਮੈਨ ਕੁਲਦੀਪ ਪਾਠਕ ਭੁਲਥ 2 ਅਪ੍ਰੈਲ ( ਗੋਬਿੰਦ ਸੁਖੀਜਾ ) ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਕੁਮਾਰ ਪਾਠਕ ਨੇ ਕਿਹਾ ਕਿ ਕਿਸਾਨਾਂ ਦੀ ਕਣਕ ਦੀ ਫਸਲ ਪੱਕਣ ਦੇ ਨੇੜੇ ਆ ਗਈ ਹੈ ਤੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪੰਜਾਬ ਰਾਜ ਮੰਡੀ ਕਰਨ ਬੋਰਡ ਦੇ ਚੇਅਰਮੈਨ ਹਰਚੰਦ ਬਰਸਟ ਦੀ ਸੁਚੱਜੀ ਅਗਵਾਈ ਹੇਠ ਇਕ ਅਪ੍ਰੈਲ ਤੋਂ ਸਰਕਾਰੀ ਖਰੀਦ ਕਰਨ ਅਤੇ ਪਿਛਲੇ ਸਾਲ ਨਾਲੋਂ 160 ਰੁਪਏ ਪ੍ਰਤੀ ਕੁਇੰਟਲ ਕਣਕ ਦੇ ਭਾਅ ਚ ਵੀ ਵਾਧਾ ਕਰ ਦਿੱਤਾ ਹੈ ਉਹਨਾਂ ਕਿਹਾ ਕਿ ਮਾਰਕੀਟ ਕਮੇਟੀ ਢਿਲਵਾਂ ਦੀ ਮੁੱਖ ਅਨਾਜ ਮੰਡੀ ਢਿਲਵਾਂ ਚ ਕਣਕ ਦੀ ਖਰੀਦ ਲਈ ਸਰਕਾਰੀ ਖਰੀਦ ਏਜੰਸੀ ਮਾਰਕਫੈਡ , ਪਨਸਪ ਧਾਲੀਵਾਲ ਬੇਟ ਦੇ ਖਰੀਦ ਕੇਂਦਰ ਵਿੱਚ ਵੇਅਰ ਹਾਊਸ ,ਰਮੀਦੀ ਵਿੱਚ ਪਨਸਪ , ਭੰਡਾਲ ਵਿੱਚ ਮਾਰਕਫੈਡ ਖਰੀਦ ਏਜੰਸੀਆਂ ਨੂੰ ਮੰਡੀਆਂ ਅਲਾਟ ਕਰ ਦਿੱਤੀਆਂ ਹਨ ਉਹਨਾਂ ਕਿਹਾ ਕਿ ਭਾਵੇਂ ਕਣਕ ਦੀ ਫਸਲ 10 -15 ਦਿਨ ਲੇਟ ਆਉਣ ਦੀ ਸੰਭਾਵਨਾ ਹੈ ਕਿਉਂਕਿ ਕਣਕ ਪੂਰੀ ਤਰ੍ਹਾਂ ਪੱਕ ਕੇ ਤਿਆਰ ਨਹੀਂ ਹੋਈ ਉਹਨਾਂ ਸਮੂਹ ਕਿਸਾਨ ਵੀਰਾਂ ਨੂੰ ਕਿਹਾ ਕਿ ਉਹ ਕਣਕ ਦੀ ਫਸਲ ਸੁੱਕੀ ਸਾਫ ਕਰਕੇ ਹੀ ਮੰਡੀ ਚ ਲਿਆਉਣ ਸਰਕਾਰ ਕਣਕ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦ ਕੇ ਫਸਲ ਦਾ ਭੁਗਤਾਨ 24 ਘੰਟਿਆਂ ਚ ਬੈਂਕ ਰਾਹੀਂ ਕਿਸਾਨਾਂ ਦੇ ਖਾਤਿਆਂ ਚ ਪਾ ਦੇਵੇਗੀ ਤੇ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ1
- ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਮਾਈਨਿੰਗ ਤੇ ਮਿਨਰਲ ਐਕਟ ਤਹਿਤ ਦਰਜ ਕੀਤੇ ਗਏ ਮੁਕੱਦਮੇ ਤੇ ਪੁਲਿਸ ਵਲੋਂ ਕਥਿਤ ਕੁੱਟਮਾਰ ਦੇ ਵਿਰੋਧ ਤ ਪਿੰਡ ਪੁੰਜਾ ਦੇ ਵਾਸੀਆਂ ਨੇ ਬੀਰਬਲ ਦੀ ਅਗਵਾਈ ਚ ਚੱਬੇਵਾਲ ਦੇ ਮੁੱਖ ਚੌਂਕ ਚ ਧਰਨਾ ਦਿੱਤਾ ਅਤੇ ਪੂਰੀ ਤਰਾਂ ਜਾਮ ਲਗਾ ਦਿੱਤਾ। ਜੋਂ ਕਿ 4 ਘੰਟੇ ਜਾਰੀ ਰਿਹਾ।1
- ਨੰਗਲ ਕਲਾਂ (ਮਾਨਸਾ )1
- Post by Rawal kotra1