logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਲਹਿਰਾਗਾਗਾ ’ਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ, ਸਾਬਕਾ ਸਰਪੰਚ ਰਜਿੰਦਰ ਸਿੰਘ ਸੈਂਕੜੇ ਪਰਿਵਾਰਾਂ ਸਮੇਤ AAP ’ਚ ਸ਼ਾਮਲ ਲਹਿਰਾਗਾਗਾ ’ਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ, ਸਾਬਕਾ ਸਰਪੰਚ ਰਜਿੰਦਰ ਸਿੰਘ ਸੈਂਕੜੇ ਪਰਿਵਾਰਾਂ ਸਮੇਤ AAP ’ਚ ਸ਼ਾਮਲ ਐਂਕਰ — ਲਹਿਰਾਗਾਗਾ ਵਿੱਚ ਆਮ ਆਦਮੀ ਪਾਰਟੀ ਦਾ ਕਾਫਲਾ ਲਗਾਤਾਰ ਵਧਦਾ ਨਜ਼ਰ ਆ ਰਿਹਾ ਹੈ। ਵਾਰਡ ਨੰਬਰ 12 ਦੇ ਰਹਿਣ ਵਾਲੇ ਸਾਬਕਾ ਸਰਪੰਚ ਰਜਿੰਦਰ ਸਿੰਘ ਸੈਂਕੜੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਸਿਰੋਪੇ ਪਾ ਕੇ ਸਵਾਗਤ ਕੀਤਾ। ਇਸ ਮੌਕੇ ਮੰਤਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਵਾਇਸ ਓਵਰ–1 — ਲਹਿਰਾਗਾਗਾ ਦੇ ਵਾਰਡ ਨੰਬਰ 12 ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਸਾਬਕਾ ਸਰਪੰਚ ਰਜਿੰਦਰ ਸਿੰਘ ਆਪਣੇ ਸਮਰਥਕਾਂ ਅਤੇ ਸੈਂਕੜੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੂੰ ਸਿਰੋਪੇ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ। ਬਾਈਟ — ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਾਇਸ ਓਵਰ–2 — ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕਾਫਲਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਕਾਰਨ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਬਕਾ ਸਰਪੰਚ ਰਜਿੰਦਰ ਸਿੰਘ ਅਤੇ ਉਨ੍ਹਾਂ ਨਾਲ ਆਏ ਸਾਰੇ ਪਰਿਵਾਰਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਲੋਕਾਂ ਨੇ ਵੀ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨਾਲ ਮਿਲ ਕੇ ਕੰਮ ਕਰਨ ਦੀ ਗੱਲ ਕਹੀ। ਉੱਥੇ ਹੀ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਲੋਕ ਵੀ ਆਮ ਆਦਮੀ ਪਾਰਟੀ ਨਾਲ ਜੁੜਨਗੇ।

5 hrs ago
user_ANIL JAIN
ANIL JAIN
Local News Reporter ਲਹਿਰਾ, ਸੰਗਰੂਰ, ਪੰਜਾਬ•
5 hrs ago

ਲਹਿਰਾਗਾਗਾ ’ਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ, ਸਾਬਕਾ ਸਰਪੰਚ ਰਜਿੰਦਰ ਸਿੰਘ ਸੈਂਕੜੇ ਪਰਿਵਾਰਾਂ ਸਮੇਤ AAP ’ਚ ਸ਼ਾਮਲ ਲਹਿਰਾਗਾਗਾ ’ਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ, ਸਾਬਕਾ ਸਰਪੰਚ ਰਜਿੰਦਰ ਸਿੰਘ ਸੈਂਕੜੇ ਪਰਿਵਾਰਾਂ ਸਮੇਤ AAP ’ਚ ਸ਼ਾਮਲ ਐਂਕਰ — ਲਹਿਰਾਗਾਗਾ ਵਿੱਚ ਆਮ ਆਦਮੀ ਪਾਰਟੀ ਦਾ ਕਾਫਲਾ ਲਗਾਤਾਰ ਵਧਦਾ ਨਜ਼ਰ ਆ ਰਿਹਾ ਹੈ। ਵਾਰਡ ਨੰਬਰ 12 ਦੇ ਰਹਿਣ ਵਾਲੇ ਸਾਬਕਾ ਸਰਪੰਚ ਰਜਿੰਦਰ ਸਿੰਘ ਸੈਂਕੜੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਸਿਰੋਪੇ ਪਾ ਕੇ ਸਵਾਗਤ ਕੀਤਾ। ਇਸ ਮੌਕੇ ਮੰਤਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਵਾਇਸ ਓਵਰ–1 — ਲਹਿਰਾਗਾਗਾ ਦੇ ਵਾਰਡ ਨੰਬਰ 12 ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਸਾਬਕਾ ਸਰਪੰਚ ਰਜਿੰਦਰ ਸਿੰਘ ਆਪਣੇ ਸਮਰਥਕਾਂ ਅਤੇ ਸੈਂਕੜੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੂੰ ਸਿਰੋਪੇ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ। ਬਾਈਟ — ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਾਇਸ ਓਵਰ–2 — ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕਾਫਲਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਕਾਰਨ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਬਕਾ ਸਰਪੰਚ ਰਜਿੰਦਰ ਸਿੰਘ ਅਤੇ ਉਨ੍ਹਾਂ ਨਾਲ ਆਏ ਸਾਰੇ ਪਰਿਵਾਰਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਲੋਕਾਂ ਨੇ ਵੀ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨਾਲ ਮਿਲ ਕੇ ਕੰਮ ਕਰਨ ਦੀ ਗੱਲ ਕਹੀ। ਉੱਥੇ ਹੀ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਲੋਕ ਵੀ ਆਮ ਆਦਮੀ ਪਾਰਟੀ ਨਾਲ ਜੁੜਨਗੇ।

More news from ਪੰਜਾਬ and nearby areas
  • ਜਸਵੰਤ ਸਿੰਘ ਖਾਲੜਾ ਜੀ ਦੀ ਬਰਸੀ ਮਨਾਈ ਗਈ ਤਲਵੰਡੀ ਭਾਈ ਤੋ ਜਥੇ ਨੇ ਸ਼ਿਰਕਤ ਕੀਤੀ
    1
    ਜਸਵੰਤ ਸਿੰਘ ਖਾਲੜਾ ਜੀ ਦੀ ਬਰਸੀ ਮਨਾਈ ਗਈ ਤਲਵੰਡੀ ਭਾਈ ਤੋ ਜਥੇ ਨੇ ਸ਼ਿਰਕਤ ਕੀਤੀ
    user_Gurpreet Singh
    Gurpreet Singh
    ਬਠਿੰਡਾ, ਬਠਿੰਡਾ, ਪੰਜਾਬ•
    4 hrs ago
  • ਦੋਰਾਹਾ ਤੋਂ ਮਥੁਰਾ ਵਰਿੰਦਾਵਨ ਲਈ ਭਗਤਾਂ ਦਾ ਜੱਥਾ ਹੋਇਆ ਰਵਾਨਾ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਝੰਡੀ ਦਿਖਾ ਕੀਤੇ ਰਵਾਨਾ ਦੋਰਾਹਾ ਤੋਂ ਮਥੁਰਾ ਵਰਿੰਦਾਵਨ ਲਈ ਭਗਤਾਂ ਦਾ ਜੱਥਾ ਹੋਇਆ ਰਵਾਨਾ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਝੰਡੀ ਦਿਖਾ ਕੀਤੇ ਰਵਾਨਾ
    1
    ਦੋਰਾਹਾ ਤੋਂ ਮਥੁਰਾ ਵਰਿੰਦਾਵਨ ਲਈ ਭਗਤਾਂ ਦਾ ਜੱਥਾ ਹੋਇਆ ਰਵਾਨਾ 
 ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਝੰਡੀ ਦਿਖਾ  ਕੀਤੇ ਰਵਾਨਾ
ਦੋਰਾਹਾ ਤੋਂ ਮਥੁਰਾ ਵਰਿੰਦਾਵਨ ਲਈ ਭਗਤਾਂ ਦਾ ਜੱਥਾ ਹੋਇਆ ਰਵਾਨਾ 
ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਝੰਡੀ ਦਿਖਾ  ਕੀਤੇ ਰਵਾਨਾ
    user_BNN Best News Network
    BNN Best News Network
    Local News Reporter Khanna, Ludhiana•
    23 hrs ago
  • ਪਿੰਡ ਬੱਡੂਵਾਲ ਦੇ ਵਿੱਚ ਬਣੇਂ ਖੇਡ ਮੈਦਾਨ ਮੁੱਖ ਮੰਤਰੀ ਦੇ ਵੱਲੋਂ 24 ਲੱਖ ਲਗਾਈਆ
    1
    ਪਿੰਡ ਬੱਡੂਵਾਲ ਦੇ ਵਿੱਚ ਬਣੇਂ ਖੇਡ ਮੈਦਾਨ ਮੁੱਖ ਮੰਤਰੀ ਦੇ ਵੱਲੋਂ 24 ਲੱਖ ਲਗਾਈਆ
    user_SONA TV PUNJAB
    SONA TV PUNJAB
    Chef ਧਰਮਕੋਟ, ਮੋਗਾ, ਪੰਜਾਬ•
    59 min ago
  • ਬਹੁਤ ਹੀ vdiya ਵਿਊ ਆਉਂਦਾ ਇੱਥੇ ਸਕੂਨ ਮਿਲਦਾ ਏ ਏ, ਏਸਬੀਪੀ Home
    1
    ਬਹੁਤ ਹੀ vdiya ਵਿਊ ਆਉਂਦਾ ਇੱਥੇ ਸਕੂਨ ਮਿਲਦਾ ਏ ਏ, ਏਸਬੀਪੀ Home
    user_Guri
    Guri
    Singer ਐਸ.ਏ.ਐਸ. ਨਗਰ (ਮੋਹਾਲੀ), ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    3 hrs ago
  • ਹੁਣ ਇੱਕ ਹੋਰ ਡੇਰਾ ਵਿਵਾਦਾਂ ਦੇ ਘੇਰੇ ਵਿੱਚ, ਵਾਇਰਲ ਹੋਈ ਨਵੀਂ ਵੀਡੀਓ, ਵੀਡੀਓ ਸਾਹਮਣੇ ਆਉਣ ਤੋਂ ਬਾਅਦ ਛਿੜੀ ਨਵੀਂ ਚਰਚਾ, ਕੀ ਹੈ ਪੂਰਾ ਮਾਮਲਾ ? ਵੀਡੀਓ ਨੇ ਵਧਾਈ ਹਲਚਲ, ਨਹਿਰ ਕਿਨਾਰੇ ਵਾਲੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਅਦ ਹੁਣ ਇੱਕ ਹੋਰ ਡੇਰਾ ਵਿਵਾਦਾਂ ਦੇ ਘੇਰੇ ਵਿੱਚ, ਵਾਇਰਲ ਹੋਈ ਨਵੀਂ ਵੀਡੀਓ, ਵੀਡੀਓ ਸਾਹਮਣੇ ਆਉਣ ਤੋਂ ਬਾਅਦ ਛਿੜੀ ਨਵੀਂ ਚਰਚਾ, ਕੀ ਹੈ ਪੂਰਾ ਮਾਮਲਾ ? ਵੀਡੀਓ ਨੇ ਵਧਾਈ ਹਲਚਲ, ਨਹਿਰ ਕਿਨਾਰੇ ਵਾਲੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਅਦ #Faridkot #FaridkotNews #ਫਰੀਦਕੋਟ #ਫਰੀਦਕੋਟਨਿਊਜ਼ #ਨਹਿਰ #ਨਹਿਰਕਿਨਾਰਾ #ਮੜੀਆਂ #ਪ੍ਰਸ਼ਾਸਨ #JCBAction #AdministrationAction #ViralVideo #SocialMediaViral #PunjabNews #PunjabNewsUpdate #LatestNews #BreakingNews #LocalNews #GlobalKhabarnama #FaridkotUpdates #PunjabUpdates #everyone #latest Rajinder Arora Rajinder Arora Gursewak Singh
    1
    ਹੁਣ ਇੱਕ ਹੋਰ ਡੇਰਾ ਵਿਵਾਦਾਂ ਦੇ ਘੇਰੇ ਵਿੱਚ, ਵਾਇਰਲ ਹੋਈ ਨਵੀਂ ਵੀਡੀਓ, ਵੀਡੀਓ ਸਾਹਮਣੇ ਆਉਣ ਤੋਂ ਬਾਅਦ ਛਿੜੀ ਨਵੀਂ ਚਰਚਾ, ਕੀ ਹੈ ਪੂਰਾ ਮਾਮਲਾ ? ਵੀਡੀਓ ਨੇ ਵਧਾਈ ਹਲਚਲ, ਨਹਿਰ ਕਿਨਾਰੇ ਵਾਲੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਅਦ
ਹੁਣ ਇੱਕ ਹੋਰ ਡੇਰਾ ਵਿਵਾਦਾਂ ਦੇ ਘੇਰੇ ਵਿੱਚ, ਵਾਇਰਲ ਹੋਈ ਨਵੀਂ ਵੀਡੀਓ, ਵੀਡੀਓ ਸਾਹਮਣੇ ਆਉਣ ਤੋਂ ਬਾਅਦ ਛਿੜੀ ਨਵੀਂ ਚਰਚਾ, ਕੀ ਹੈ ਪੂਰਾ ਮਾਮਲਾ ? ਵੀਡੀਓ ਨੇ ਵਧਾਈ ਹਲਚਲ, ਨਹਿਰ ਕਿਨਾਰੇ ਵਾਲੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਅਦ  
#Faridkot #FaridkotNews #ਫਰੀਦਕੋਟ #ਫਰੀਦਕੋਟਨਿਊਜ਼ #ਨਹਿਰ #ਨਹਿਰਕਿਨਾਰਾ #ਮੜੀਆਂ #ਪ੍ਰਸ਼ਾਸਨ #JCBAction #AdministrationAction #ViralVideo #SocialMediaViral #PunjabNews #PunjabNewsUpdate #LatestNews #BreakingNews #LocalNews #GlobalKhabarnama #FaridkotUpdates #PunjabUpdates #everyone #latest Rajinder Arora Rajinder Arora Gursewak Singh
    user_Global khabarnama
    Global khabarnama
    Local News Reporter ਫਰੀਦਕੋਟ, ਫਰੀਦਕੋਟ, ਪੰਜਾਬ•
    13 hrs ago
  • ਜਨਤਕ ਥਾਵਾਂ ’ਤੇ ਕਥਿਤ ਕਬਜ਼ਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਭਾਨਾ ਨੇ ਫਰੀਦਕੋਟ ਪ੍ਰਸ਼ਾਸਨ ਨੂੰ ਦਿੱਤਾ ਇੱਕ ਹਫ਼ਤੇ ਦਾ ਸਮਾਂ ਫਰੀਦਕੋਟ, 5 ਸਤੰਬਰ: ਵਾਰਿਸ ਪੰਜਾਬ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਭਾਨਾ ਵੱਲੋਂ ਫਰੀਦਕੋਟ ਜ਼ਿਲ੍ਹੇ ਵਿੱਚ ਸਰਕਾਰੀ ਅਤੇ ਜਨਤਕ ਥਾਵਾਂ ’ਤੇ ਕਥਿਤ ਤੌਰ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਦਾ ਮੁੱਦਾ ਚੁੱਕਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਅਤੇ ਸੀਨੀਅਰ ਕਪਤਾਨ ਪੁਲਿਸ ਫਰੀਦਕੋਟ ਨੂੰ ਮੰਗ-ਪੱਤਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਇਸ ਸਬੰਧੀ ਫੇਸਬੁੱਕ ਵੀਡੀਓ ਅਤੇ ਲਿਖਤੀ ਪੋਸਟ ਵੀ ਜਾਰੀ ਕੀਤੀ ਗਈ ਹੈ। ਮੰਗ-ਪੱਤਰ ਰਾਹੀਂ ਗੁਰਸੇਵਕ ਸਿੰਘ ਭਾਨਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜ਼ਿਲ੍ਹੇ ਅੰਦਰ ਸੜਕਾਂ ਦੇ ਕਿਨਾਰੇ, ਮੁਹੱਲਿਆਂ ਅਤੇ ਗਲੀਆਂ ਦੇ ਨੇੜੇ ਸਰਕਾਰੀ ਜਾਂ ਜਨਤਕ ਜ਼ਮੀਨਾਂ ’ਤੇ ਜੇਕਰ ਬਿਨਾਂ ਕਾਨੂੰਨੀ ਅਧਿਕਾਰ ਦੇ ਕਬਜ਼ੇ ਕੀਤੇ ਗਏ ਹਨ ਤਾਂ ਉਨ੍ਹਾਂ ਦੀ ਜਾਂਚ ਕਰਕੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ ਅਤੇ ਸਰਕਾਰੀ ਥਾਵਾਂ ਨੂੰ ਬਹਾਲ ਕਰਵਾਇਆ ਜਾਵੇ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਇੱਕ ਹਫ਼ਤੇ ਦਾ ਸਮਾਂ ਦਿੰਦਿਆਂ ਕਿਹਾ ਕਿ ਜੇਕਰ ਇਸ ਮਾਮਲੇ ’ਤੇ ਕਾਰਵਾਈ ਨਾ ਕੀਤੀ ਗਈ ਤਾਂ ਉਹ ਸੰਗਤ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ ਜਾਂ ਅਗਲਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਮੰਗ-ਪੱਤਰ ਵਿੱਚ ਉਨ੍ਹਾਂ ਵੱਲੋਂ ਚਾਰ ਥਾਵਾਂ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਫਰੀਦਕੋਟ-ਕੋਟਕਪੂਰਾ ਰੋਡ ’ਤੇ ਗੁਰਦੁਆਰਾ ਮਾਈ ਗੋਦੜੀ ਸਾਹਿਬ ਦੇ ਸਾਹਮਣੇ, ਤਲਵੰਡੀ ਰੋਡ ’ਤੇ ਸਰਕਾਰੀ ਗੋਦਾਮ ਦੇ ਸਾਹਮਣੇ ਗੁਰੂ ਅੰਗਦ ਦੇਵ ਨਗਰ ਵਾਲੀ ਥਾਂ, ਮਚਾਕੀ ਮੱਲ ਸਿੰਘ ਰੋਡ ’ਤੇ ਨਹਿਰ ਪੁਲ ਨੇੜੇ ਡੇਰਾ ਖੂਹੀ ਵਾਲਾ ਅਤੇ ਫਰੀਦਕੋਟ ਰੇਲਵੇ ਸਟੇਸ਼ਨ ਦੇ ਨੇੜੇ ਬਣੀਆਂ ਕਥਿਤ ਰਿਹਾਇਸ਼ੀ ਝੁੱਗੀਆਂ ਸ਼ਾਮਲ ਹਨ। ਗੁਰਸੇਵਕ ਸਿੰਘ ਭਾਨਾ ਨੇ ਮੰਗ ਕੀਤੀ ਹੈ ਕਿ ਉਕਤ ਥਾਵਾਂ ਦੀ ਅਧਿਕਾਰਤ ਜਾਂਚ ਕਰਵਾਈ ਜਾਵੇ ਅਤੇ ਜੇਕਰ ਜ਼ਮੀਨ ਸਰਕਾਰੀ ਜਾਂ ਜਨਤਕ ਹੋਣ ਦੇ ਨਾਲ-ਨਾਲ ਕਬਜ਼ਾ ਗੈਰ-ਕਾਨੂੰਨੀ ਪਾਇਆ ਜਾਂਦਾ ਹੈ ਤਾਂ ਉਸਨੂੰ ਕਾਨੂੰਨ ਅਨੁਸਾਰ ਹਟਾਇਆ ਜਾਵੇ। ਉਨ੍ਹਾਂ ਆਪਣੇ ਬਿਆਨ ਵਿੱਚ ਕੁਝ ਥਾਵਾਂ ’ਤੇ ਕਥਿਤ ਤੌਰ ’ਤੇ ਛੋਟੀਆਂ-ਛੋਟੀਆਂ ਧਾਰਮਿਕ/ਡੇਰਾ ਨੁਮਾ ਥਾਵਾਂ ਬਣਾ ਕੇ ਸਰਕਾਰੀ ਜ਼ਮੀਨ ਦੀ ਵਰਤੋਂ ਕਰਨ ਦੇ ਦੋਸ਼ ਵੀ ਲਗਾਏ ਹਨ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਅਜਿਹੀਆਂ ਥਾਵਾਂ ਦੀ ਨਿਸ਼ਾਨਦੇਹੀ ਕਰਕੇ ਸਰਕਾਰੀ ਜ਼ਮੀਨ ਨੂੰ ਬਹਾਲ ਕਰਵਾਇਆ ਜਾਵੇ। ਇਸ ਮਾਮਲੇ ਵਿੱਚ ਇਹ ਗੱਲ ਵੀ ਮਹੱਤਵਪੂਰਨ ਹੈ ਕਿ ਮੰਗ-ਪੱਤਰ ਵਿੱਚ ਦਰਜ ਕਬਜ਼ਿਆਂ ਦੇ ਦੋਸ਼ਾਂ ਦੀ ਅੰਤਿਮ ਪੁਸ਼ਟੀ ਸਰਕਾਰੀ ਰਿਕਾਰਡ, ਮੌਕੇ ਦੀ ਨਿਸ਼ਾਨਦੇਹੀ ਅਤੇ ਸਬੰਧਤ ਵਿਭਾਗਾਂ ਦੀ ਜਾਂਚ ਤੋਂ ਬਾਅਦ ਹੀ ਹੋ ਸਕਦੀ ਹੈ। ਇਸ ਲਈ ਕਿਸੇ ਵੀ ਥਾਂ ਨੂੰ ਗੈਰ-ਕਾਨੂੰਨੀ ਕਬਜ਼ਾ ਕਰਾਰ ਦੇਣ ਤੋਂ ਪਹਿਲਾਂ ਉਸਦੀ ਮਲਕੀਅਤ ਅਤੇ ਕਾਨੂੰਨੀ ਸਥਿਤੀ ਦੀ ਜਾਂਚ ਜ਼ਰੂਰੀ ਹੈ। ਹੁਣ ਇਸ ਮਾਮਲੇ ਵਿੱਚ ਨਜ਼ਰ ਫਰੀਦਕੋਟ ਪ੍ਰਸ਼ਾਸਨ ਦੀ ਅਗਲੀ ਕਾਰਵਾਈ ਅਤੇ ਜਵਾਬ ’ਤੇ ਰਹੇਗੀ। ਜੇਕਰ ਪ੍ਰਸ਼ਾਸਨ ਵੱਲੋਂ ਜਾਂਚ ਕਰਵਾਈ ਜਾਂਦੀ ਹੈ ਤਾਂ ਮਾਲ ਰਿਕਾਰਡ ਅਤੇ ਮੌਕੇ ਦੀ ਸਥਿਤੀ ਦੇ ਆਧਾਰ ’ਤੇ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਮੰਗ-ਪੱਤਰ ਵਿੱਚ ਦਰਜ ਥਾਵਾਂ ’ਤੇ ਕਬਜ਼ੇ ਕਾਨੂੰਨੀ ਹਨ ਜਾਂ ਗੈਰ-ਕਾਨੂੰਨੀ।
    1
    ਜਨਤਕ ਥਾਵਾਂ ’ਤੇ ਕਥਿਤ ਕਬਜ਼ਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਵਾਰਿਸ ਪੰਜਾਬ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਭਾਨਾ ਨੇ ਫਰੀਦਕੋਟ ਪ੍ਰਸ਼ਾਸਨ ਨੂੰ ਦਿੱਤਾ ਇੱਕ ਹਫ਼ਤੇ ਦਾ ਸਮਾਂ
ਫਰੀਦਕੋਟ, 5 ਸਤੰਬਰ:
ਵਾਰਿਸ ਪੰਜਾਬ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਭਾਨਾ ਵੱਲੋਂ ਫਰੀਦਕੋਟ ਜ਼ਿਲ੍ਹੇ ਵਿੱਚ ਸਰਕਾਰੀ ਅਤੇ ਜਨਤਕ ਥਾਵਾਂ ’ਤੇ ਕਥਿਤ ਤੌਰ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਦਾ ਮੁੱਦਾ ਚੁੱਕਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਅਤੇ ਸੀਨੀਅਰ ਕਪਤਾਨ ਪੁਲਿਸ ਫਰੀਦਕੋਟ ਨੂੰ ਮੰਗ-ਪੱਤਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਇਸ ਸਬੰਧੀ ਫੇਸਬੁੱਕ ਵੀਡੀਓ ਅਤੇ ਲਿਖਤੀ ਪੋਸਟ ਵੀ ਜਾਰੀ ਕੀਤੀ ਗਈ ਹੈ।
ਮੰਗ-ਪੱਤਰ ਰਾਹੀਂ ਗੁਰਸੇਵਕ ਸਿੰਘ ਭਾਨਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜ਼ਿਲ੍ਹੇ ਅੰਦਰ ਸੜਕਾਂ ਦੇ ਕਿਨਾਰੇ, ਮੁਹੱਲਿਆਂ ਅਤੇ ਗਲੀਆਂ ਦੇ ਨੇੜੇ ਸਰਕਾਰੀ ਜਾਂ ਜਨਤਕ ਜ਼ਮੀਨਾਂ ’ਤੇ ਜੇਕਰ ਬਿਨਾਂ ਕਾਨੂੰਨੀ ਅਧਿਕਾਰ ਦੇ ਕਬਜ਼ੇ ਕੀਤੇ ਗਏ ਹਨ ਤਾਂ ਉਨ੍ਹਾਂ ਦੀ ਜਾਂਚ ਕਰਕੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ ਅਤੇ ਸਰਕਾਰੀ ਥਾਵਾਂ ਨੂੰ ਬਹਾਲ ਕਰਵਾਇਆ ਜਾਵੇ।
ਉਨ੍ਹਾਂ ਨੇ ਪ੍ਰਸ਼ਾਸਨ ਨੂੰ ਇੱਕ ਹਫ਼ਤੇ ਦਾ ਸਮਾਂ ਦਿੰਦਿਆਂ ਕਿਹਾ ਕਿ ਜੇਕਰ ਇਸ ਮਾਮਲੇ ’ਤੇ ਕਾਰਵਾਈ ਨਾ ਕੀਤੀ ਗਈ ਤਾਂ ਉਹ ਸੰਗਤ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ ਜਾਂ ਅਗਲਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
ਮੰਗ-ਪੱਤਰ ਵਿੱਚ ਉਨ੍ਹਾਂ ਵੱਲੋਂ ਚਾਰ ਥਾਵਾਂ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਫਰੀਦਕੋਟ-ਕੋਟਕਪੂਰਾ ਰੋਡ ’ਤੇ ਗੁਰਦੁਆਰਾ ਮਾਈ ਗੋਦੜੀ ਸਾਹਿਬ ਦੇ ਸਾਹਮਣੇ, ਤਲਵੰਡੀ ਰੋਡ ’ਤੇ ਸਰਕਾਰੀ ਗੋਦਾਮ ਦੇ ਸਾਹਮਣੇ ਗੁਰੂ ਅੰਗਦ ਦੇਵ ਨਗਰ ਵਾਲੀ ਥਾਂ, ਮਚਾਕੀ ਮੱਲ ਸਿੰਘ ਰੋਡ ’ਤੇ ਨਹਿਰ ਪੁਲ ਨੇੜੇ ਡੇਰਾ ਖੂਹੀ ਵਾਲਾ ਅਤੇ ਫਰੀਦਕੋਟ ਰੇਲਵੇ ਸਟੇਸ਼ਨ ਦੇ ਨੇੜੇ ਬਣੀਆਂ ਕਥਿਤ ਰਿਹਾਇਸ਼ੀ ਝੁੱਗੀਆਂ ਸ਼ਾਮਲ ਹਨ।
ਗੁਰਸੇਵਕ ਸਿੰਘ ਭਾਨਾ ਨੇ ਮੰਗ ਕੀਤੀ ਹੈ ਕਿ ਉਕਤ ਥਾਵਾਂ ਦੀ ਅਧਿਕਾਰਤ ਜਾਂਚ ਕਰਵਾਈ ਜਾਵੇ ਅਤੇ ਜੇਕਰ ਜ਼ਮੀਨ ਸਰਕਾਰੀ ਜਾਂ ਜਨਤਕ ਹੋਣ ਦੇ ਨਾਲ-ਨਾਲ ਕਬਜ਼ਾ ਗੈਰ-ਕਾਨੂੰਨੀ ਪਾਇਆ ਜਾਂਦਾ ਹੈ ਤਾਂ ਉਸਨੂੰ ਕਾਨੂੰਨ ਅਨੁਸਾਰ ਹਟਾਇਆ ਜਾਵੇ।
ਉਨ੍ਹਾਂ ਆਪਣੇ ਬਿਆਨ ਵਿੱਚ ਕੁਝ ਥਾਵਾਂ ’ਤੇ ਕਥਿਤ ਤੌਰ ’ਤੇ ਛੋਟੀਆਂ-ਛੋਟੀਆਂ ਧਾਰਮਿਕ/ਡੇਰਾ ਨੁਮਾ ਥਾਵਾਂ ਬਣਾ ਕੇ ਸਰਕਾਰੀ ਜ਼ਮੀਨ ਦੀ ਵਰਤੋਂ ਕਰਨ ਦੇ ਦੋਸ਼ ਵੀ ਲਗਾਏ ਹਨ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਅਜਿਹੀਆਂ ਥਾਵਾਂ ਦੀ ਨਿਸ਼ਾਨਦੇਹੀ ਕਰਕੇ ਸਰਕਾਰੀ ਜ਼ਮੀਨ ਨੂੰ ਬਹਾਲ ਕਰਵਾਇਆ ਜਾਵੇ।
ਇਸ ਮਾਮਲੇ ਵਿੱਚ ਇਹ ਗੱਲ ਵੀ ਮਹੱਤਵਪੂਰਨ ਹੈ ਕਿ ਮੰਗ-ਪੱਤਰ ਵਿੱਚ ਦਰਜ ਕਬਜ਼ਿਆਂ ਦੇ ਦੋਸ਼ਾਂ ਦੀ ਅੰਤਿਮ ਪੁਸ਼ਟੀ ਸਰਕਾਰੀ ਰਿਕਾਰਡ, ਮੌਕੇ ਦੀ ਨਿਸ਼ਾਨਦੇਹੀ ਅਤੇ ਸਬੰਧਤ ਵਿਭਾਗਾਂ ਦੀ ਜਾਂਚ ਤੋਂ ਬਾਅਦ ਹੀ ਹੋ ਸਕਦੀ ਹੈ। ਇਸ ਲਈ ਕਿਸੇ ਵੀ ਥਾਂ ਨੂੰ ਗੈਰ-ਕਾਨੂੰਨੀ ਕਬਜ਼ਾ ਕਰਾਰ ਦੇਣ ਤੋਂ ਪਹਿਲਾਂ ਉਸਦੀ ਮਲਕੀਅਤ ਅਤੇ ਕਾਨੂੰਨੀ ਸਥਿਤੀ ਦੀ ਜਾਂਚ ਜ਼ਰੂਰੀ ਹੈ।
ਹੁਣ ਇਸ ਮਾਮਲੇ ਵਿੱਚ ਨਜ਼ਰ ਫਰੀਦਕੋਟ ਪ੍ਰਸ਼ਾਸਨ ਦੀ ਅਗਲੀ ਕਾਰਵਾਈ ਅਤੇ ਜਵਾਬ ’ਤੇ ਰਹੇਗੀ। ਜੇਕਰ ਪ੍ਰਸ਼ਾਸਨ ਵੱਲੋਂ ਜਾਂਚ ਕਰਵਾਈ ਜਾਂਦੀ ਹੈ ਤਾਂ ਮਾਲ ਰਿਕਾਰਡ ਅਤੇ ਮੌਕੇ ਦੀ ਸਥਿਤੀ ਦੇ ਆਧਾਰ ’ਤੇ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਮੰਗ-ਪੱਤਰ ਵਿੱਚ ਦਰਜ ਥਾਵਾਂ ’ਤੇ ਕਬਜ਼ੇ ਕਾਨੂੰਨੀ ਹਨ ਜਾਂ ਗੈਰ-ਕਾਨੂੰਨੀ।
    user_Deepak Kumar Garg
    Deepak Kumar Garg
    Tyre Shop ਕੋਟਕਪੂਰਾ, ਫਰੀਦਕੋਟ, ਪੰਜਾਬ•
    22 hrs ago
  • ਦਸ਼ਮੇਸ਼ ਨਗਰ ਕੋਠੇ ਡਸਕਾ ’ਚ ਪ੍ਰਕਾਸ਼ ਸਿੰਘ ਦਾ ਕਤਲ , ਜ਼ਮੀਨ ਦੀ ਵੱਟ ਨੂੰ ਲੈ ਕੇ ਪੁਰਾਣੀ ਰੰਜਿਸ਼ ਬਣੀ ਕਤਲ ਦਾ ਕਾਰਨ 🔴 ਦਸ਼ਮੇਸ਼ ਨਗਰ ਕੋਠੇ ਡਸਕਾ ’ਚ ਪ੍ਰਕਾਸ਼ ਸਿੰਘ ਦਾ ਕਤਲ 🔴 ਜ਼ਮੀਨ ਦੀ ਵੱਟ ਨੂੰ ਲੈ ਕੇ ਪੁਰਾਣੀ ਰੰਜਿਸ਼ ਬਣੀ ਕਤਲ ਦਾ ਕਾਰਨ 🔴 ਪੁਲਿਸ ਮੁਤਾਬਕ ਮੁਲਜ਼ਮ ਬੂਟਾ ਸਿੰਘ ਨੇ ਕਤਲ ਤੋਂ ਬਾਅਦ ਥਾਣਾ ਲਹਿਰਾ ’ਚ ਕੀਤਾ ਸਰੈਂਡਰ ਐਂਕਰ: ਸੰਗਰੂਰ ਜ਼ਿਲ੍ਹੇ ਦੇ ਥਾਣਾ ਲਹਿਰਾ ਅਧੀਨ ਪੈਂਦੇ ਦਸ਼ਮੇਸ਼ ਨਗਰ ਕੋਠੇ ਡਸਕਾ ਵਿਖੇ ਜ਼ਮੀਨ ਦੀ ਵੱਟ ਨੂੰ ਲੈ ਕੇ ਚੱਲ ਰਹੀ ਪੁਰਾਣੀ ਰੰਜਿਸ਼ ਦੌਰਾਨ ਪ੍ਰਕਾਸ਼ ਸਿੰਘ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ ਬੂਟਾ ਸਿੰਘ ਨੇ ਆਪਣੀ ਲਾਇਸੈਂਸੀ 12 ਬੋਰ ਰਾਈਫਲ ਨਾਲ ਪ੍ਰਕਾਸ਼ ਸਿੰਘ ’ਤੇ ਗੋਲੀ ਚਲਾਈ, ਜਿਸ ਕਾਰਨ ਉਸਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੁਲਜ਼ਮ ਨੇ ਥਾਣਾ ਲਹਿਰਾ ਵਿਖੇ ਸਰੈਂਡਰ ਕਰ ਦਿੱਤਾ। ਵਾਇਸ ਓਵਰ–1: ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਪ੍ਰਕਾਸ਼ ਸਿੰਘ ਪੁੱਤਰ ਨੇਕ ਸਿੰਘ, ਵਾਸੀ ਬਹਾਦਰਪੁਰ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਅਤੇ ਬੂਟਾ ਸਿੰਘ ਵਿਚਕਾਰ ਜ਼ਮੀਨ ਦੀ ਵੱਟ ਨੂੰ ਲੈ ਕੇ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਵਾਇਸ ਓਵਰ–2: ਥਾਣਾ ਲਹਿਰਾ ਦੇ ਐੱਸਐੱਚਓ ਜਸਕਰਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਮੁਤਾਬਕ ਇਸੇ ਰੰਜਿਸ਼ ਦੇ ਚੱਲਦਿਆਂ ਬੂਟਾ ਸਿੰਘ ਨੇ ਆਪਣੀ ਲਾਇਸੈਂਸੀ 12 ਬੋਰ ਰਾਈਫਲ ਨਾਲ ਪ੍ਰਕਾਸ਼ ਸਿੰਘ ਦੀ ਹੱਤਿਆ ਕਰ ਦਿੱਤੀ। ਘਟਨਾ ਤੋਂ ਬਾਅਦ ਬੂਟਾ ਸਿੰਘ ਖੁਦ ਥਾਣਾ ਲਹਿਰਾ ਪਹੁੰਚਿਆ ਅਤੇ ਪੁਲਿਸ ਅੱਗੇ ਸਰੈਂਡਰ ਕਰ ਦਿੱਤਾ। ਵਾਇਸ ਓਵਰ–3: ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮ ਨੂੰ ਅਦਾਲਤੀ ਕਾਰਵਾਈ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਹੈ।
    1
    ਦਸ਼ਮੇਸ਼ ਨਗਰ ਕੋਠੇ ਡਸਕਾ ’ਚ ਪ੍ਰਕਾਸ਼ ਸਿੰਘ ਦਾ ਕਤਲ , ਜ਼ਮੀਨ ਦੀ ਵੱਟ ਨੂੰ ਲੈ ਕੇ ਪੁਰਾਣੀ ਰੰਜਿਸ਼ ਬਣੀ ਕਤਲ ਦਾ ਕਾਰਨ
🔴 ਦਸ਼ਮੇਸ਼ ਨਗਰ ਕੋਠੇ ਡਸਕਾ ’ਚ ਪ੍ਰਕਾਸ਼ ਸਿੰਘ ਦਾ ਕਤਲ
🔴 ਜ਼ਮੀਨ ਦੀ ਵੱਟ ਨੂੰ ਲੈ ਕੇ ਪੁਰਾਣੀ ਰੰਜਿਸ਼ ਬਣੀ ਕਤਲ ਦਾ ਕਾਰਨ
🔴 ਪੁਲਿਸ ਮੁਤਾਬਕ ਮੁਲਜ਼ਮ ਬੂਟਾ ਸਿੰਘ ਨੇ ਕਤਲ ਤੋਂ ਬਾਅਦ ਥਾਣਾ ਲਹਿਰਾ ’ਚ ਕੀਤਾ ਸਰੈਂਡਰ
ਐਂਕਰ:
ਸੰਗਰੂਰ ਜ਼ਿਲ੍ਹੇ ਦੇ ਥਾਣਾ ਲਹਿਰਾ ਅਧੀਨ ਪੈਂਦੇ ਦਸ਼ਮੇਸ਼ ਨਗਰ ਕੋਠੇ ਡਸਕਾ ਵਿਖੇ ਜ਼ਮੀਨ ਦੀ ਵੱਟ ਨੂੰ ਲੈ ਕੇ ਚੱਲ ਰਹੀ ਪੁਰਾਣੀ ਰੰਜਿਸ਼ ਦੌਰਾਨ ਪ੍ਰਕਾਸ਼ ਸਿੰਘ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ ਬੂਟਾ ਸਿੰਘ ਨੇ ਆਪਣੀ ਲਾਇਸੈਂਸੀ 12 ਬੋਰ ਰਾਈਫਲ ਨਾਲ ਪ੍ਰਕਾਸ਼ ਸਿੰਘ ’ਤੇ ਗੋਲੀ ਚਲਾਈ, ਜਿਸ ਕਾਰਨ ਉਸਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੁਲਜ਼ਮ ਨੇ ਥਾਣਾ ਲਹਿਰਾ ਵਿਖੇ ਸਰੈਂਡਰ ਕਰ ਦਿੱਤਾ।
ਵਾਇਸ ਓਵਰ–1:
ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਪ੍ਰਕਾਸ਼ ਸਿੰਘ ਪੁੱਤਰ ਨੇਕ ਸਿੰਘ, ਵਾਸੀ ਬਹਾਦਰਪੁਰ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਅਤੇ ਬੂਟਾ ਸਿੰਘ ਵਿਚਕਾਰ ਜ਼ਮੀਨ ਦੀ ਵੱਟ ਨੂੰ ਲੈ ਕੇ ਪੁਰਾਣੀ ਰੰਜਿਸ਼ ਚੱਲ ਰਹੀ ਸੀ।
ਵਾਇਸ ਓਵਰ–2:
ਥਾਣਾ ਲਹਿਰਾ ਦੇ ਐੱਸਐੱਚਓ ਜਸਕਰਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਮੁਤਾਬਕ ਇਸੇ ਰੰਜਿਸ਼ ਦੇ ਚੱਲਦਿਆਂ ਬੂਟਾ ਸਿੰਘ ਨੇ ਆਪਣੀ ਲਾਇਸੈਂਸੀ 12 ਬੋਰ ਰਾਈਫਲ ਨਾਲ ਪ੍ਰਕਾਸ਼ ਸਿੰਘ ਦੀ ਹੱਤਿਆ ਕਰ ਦਿੱਤੀ। ਘਟਨਾ ਤੋਂ ਬਾਅਦ ਬੂਟਾ ਸਿੰਘ ਖੁਦ ਥਾਣਾ ਲਹਿਰਾ ਪਹੁੰਚਿਆ ਅਤੇ ਪੁਲਿਸ ਅੱਗੇ ਸਰੈਂਡਰ ਕਰ ਦਿੱਤਾ।
ਵਾਇਸ ਓਵਰ–3:
ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮ ਨੂੰ ਅਦਾਲਤੀ ਕਾਰਵਾਈ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਹੈ।
    user_ANIL JAIN
    ANIL JAIN
    Local News Reporter ਲਹਿਰਾ, ਸੰਗਰੂਰ, ਪੰਜਾਬ•
    10 hrs ago
  • ਗੁਰਪ੍ਰੀਤ ਸਿੰਘ ਸੇਖੋਂ ਹੋਇਆ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਜ਼ੀਰਾ
    1
    ਗੁਰਪ੍ਰੀਤ ਸਿੰਘ ਸੇਖੋਂ ਹੋਇਆ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਜ਼ੀਰਾ
    user_SONA TV PUNJAB
    SONA TV PUNJAB
    Chef ਧਰਮਕੋਟ, ਮੋਗਾ, ਪੰਜਾਬ•
    1 hr ago
  • ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਪੰਜਾਬ ਸਰਕਾਰ ਵਲੋਂ ਰਮਾਇਣ 'ਤੇ ਅਧਾਰਿਤ ਭਗਵਾਨ ਰਾਮ ਜੀ ਦੇ ਜੀਵਨ ਤੇ ਫਲਸਫ਼ੇ 'ਤੇ ਹੁਸ਼ਿਆਰਪੁਰ ਵਿਚ ਹੋ ਰਹੇ ਪ੍ਰਸਿੱਧ ਨਾਟਕ 'ਹਮਾਰੇ ਰਾਮ' ਬਾਰੇ ਜਾਣਕਾਰੀ ਦਿੰਦੇ ਹੋਏ। ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਪੰਜਾਬ ਸਰਕਾਰ ਵਲੋਂ ਰਮਾਇਣ 'ਤੇ ਅਧਾਰਿਤ ਭਗਵਾਨ ਰਾਮ ਜੀ ਦੇ ਜੀਵਨ ਤੇ ਫਲਸਫ਼ੇ 'ਤੇ ਹੁਸ਼ਿਆਰਪੁਰ ਵਿਚ ਹੋ ਰਹੇ ਪ੍ਰਸਿੱਧ ਨਾਟਕ 'ਹਮਾਰੇ ਰਾਮ' ਬਾਰੇ ਜਾਣਕਾਰੀ ਦਿੰਦੇ ਹੋਏ।
    1
    ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਪੰਜਾਬ ਸਰਕਾਰ ਵਲੋਂ ਰਮਾਇਣ 'ਤੇ ਅਧਾਰਿਤ ਭਗਵਾਨ ਰਾਮ ਜੀ ਦੇ ਜੀਵਨ ਤੇ ਫਲਸਫ਼ੇ 'ਤੇ ਹੁਸ਼ਿਆਰਪੁਰ ਵਿਚ ਹੋ ਰਹੇ ਪ੍ਰਸਿੱਧ ਨਾਟਕ 'ਹਮਾਰੇ ਰਾਮ' ਬਾਰੇ ਜਾਣਕਾਰੀ ਦਿੰਦੇ ਹੋਏ।
ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਪੰਜਾਬ ਸਰਕਾਰ ਵਲੋਂ ਰਮਾਇਣ 'ਤੇ ਅਧਾਰਿਤ ਭਗਵਾਨ ਰਾਮ ਜੀ ਦੇ ਜੀਵਨ ਤੇ ਫਲਸਫ਼ੇ 'ਤੇ ਹੁਸ਼ਿਆਰਪੁਰ ਵਿਚ ਹੋ ਰਹੇ ਪ੍ਰਸਿੱਧ ਨਾਟਕ 'ਹਮਾਰੇ ਰਾਮ' ਬਾਰੇ ਜਾਣਕਾਰੀ ਦਿੰਦੇ ਹੋਏ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    10 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.