logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵੱਲੋਂ ਮਾਰਚ ਮਹੀਨੇ ਦੀ ਤਨਖਾਹ ਅਜੇ ਤਕ ਨਾ ਮਿਲਣ ਕਾਰਨ ਕੀਤੀ ਕਲਮ ਛੋੜ ਹੜਤਾਲ ਕਪੂਰਥਲਾ ਸਿਹਤ ਵਿਭਾਗ ਵਿੱਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵੱਲੋਂ ਮਾਰਚ ਮਹੀਨੇ ਦੀ ਤਨਖਾਹ ਅਜੇ ਤਕ ਨਾ ਮਿਲਣ ਕਾਰਨ ਅੱਜ ਕਲਮ ਛੋੜ ਹੜਤਾਲ ਕੀਤੀ ਗਈ। ਯੂਨੀਅਨ ਦੇ ਪੰਜਾਬ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦਸਿਆ ਕਿ ਇੱਕ ਤਾਂ ਪਹਿਲਾਂ ਹੀ ਯੂਨੀਅਨ ਦੇ ਕਰਮਚਾਰੀ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਦੇ ਹਨ, ਦੂਸਰਾ ਤਨਖਾਹਾਂ ਵਿੱਚ ਬੇਲੋੜੀ ਦੇਰੀ ਓਹਨਾਂ ਦੀਆਂ ਮੁਸ਼ਕਲਾਂ ਵਿਚ ਹੋਰ ਵਾਧਾ ਕਰ ਰਹੀ ਹੈ। ਯੂਨੀਅਨ ਵੱਲੋਂ ਇੱਕ ਮੰਗ ਪਤਰ ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਨੂੰ ਵੀ ਦਿੱਤਾ ਗਿਆ। ਯੂਨੀਅਨ ਆਗੂਆਂ ਨੇ ਮੰਗ ਕੀਤੀ ਹੈ ਕਿ ਮਾਰਚ ਮਹੀਨੇ ਦੀ ਤਨਖਾਹ ਤੁਰੰਤ ਜਾਰੀ ਕੀਤੀ ਜਾਏ। ਤਨਖਾਹਾਂ ਵਿੱਚ ਹਰ ਮਹੀਨੇ ਹੁੰਦੀ ਬੇਲੋੜੀ ਦੇਰੀ ਨੂੰ ਦੂਰ ਕਰ ਕੇ ਹਰ ਮਹੀਨੇ ਦੀ 2 ਤਾਰੀਖ ਤਕ ਬਜਟ ਜ਼ਿਲਿਆਂ ਨੂੰ ਦਿੱਤਾ ਜਾਏ ਤਾਂ ਜ਼ੋ 5 ਤਾਰੀਖ ਤਕ ਮੁਲਾਜ਼ਮਾਂ ਨੂੰ ਤਨਖਾਹ ਮਿਲ ਸਕੇ। ਬਰਾਬਰ ਕੰਮ ਬਰਾਬਰ ਤਨਖਾਹ ਦੇ ਕਾਨੂੰਨ ਨੂੰ ਲਾਗੂ ਕੀਤਾ ਜਾਏ। ਇਸ ਮੌਕੇ ਤੇ ਜਿਲਾ ਪ੍ਰੋਗਰਾਮ ਮੈਨੇਜਰ ਵਿਨੈ ਮਲਣ, ਸੰਤੋਸ਼,ਪ੍ਰਿਯੰਕਾ,ਪੰਕਜ, ਅਵਤਾਰ ਗਿੱਲ,ਕਮਲਜੀਤ ਸਿੰਘ, ਗੁਰਵਿੰਦਰ ਤੇ ਹੋਰ ਹਾਜ਼ਰ ਸਨ।

9 hrs ago
user_City News Kapurthala
City News Kapurthala
ਕਪੂਰਥਲਾ, ਕਪੂਰਥਲਾ, ਪੰਜਾਬ•
9 hrs ago
d7d009e2-148e-4263-a080-f27eef6c0d08

ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵੱਲੋਂ ਮਾਰਚ ਮਹੀਨੇ ਦੀ ਤਨਖਾਹ ਅਜੇ ਤਕ ਨਾ ਮਿਲਣ ਕਾਰਨ ਕੀਤੀ ਕਲਮ ਛੋੜ ਹੜਤਾਲ ਕਪੂਰਥਲਾ ਸਿਹਤ ਵਿਭਾਗ ਵਿੱਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵੱਲੋਂ ਮਾਰਚ ਮਹੀਨੇ ਦੀ ਤਨਖਾਹ ਅਜੇ ਤਕ ਨਾ ਮਿਲਣ ਕਾਰਨ ਅੱਜ ਕਲਮ ਛੋੜ ਹੜਤਾਲ ਕੀਤੀ ਗਈ। ਯੂਨੀਅਨ ਦੇ ਪੰਜਾਬ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦਸਿਆ ਕਿ ਇੱਕ ਤਾਂ ਪਹਿਲਾਂ ਹੀ ਯੂਨੀਅਨ ਦੇ ਕਰਮਚਾਰੀ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਦੇ ਹਨ, ਦੂਸਰਾ ਤਨਖਾਹਾਂ ਵਿੱਚ ਬੇਲੋੜੀ ਦੇਰੀ ਓਹਨਾਂ ਦੀਆਂ ਮੁਸ਼ਕਲਾਂ ਵਿਚ ਹੋਰ ਵਾਧਾ ਕਰ ਰਹੀ ਹੈ। ਯੂਨੀਅਨ ਵੱਲੋਂ ਇੱਕ ਮੰਗ ਪਤਰ ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਨੂੰ ਵੀ ਦਿੱਤਾ ਗਿਆ। ਯੂਨੀਅਨ ਆਗੂਆਂ ਨੇ ਮੰਗ ਕੀਤੀ ਹੈ ਕਿ ਮਾਰਚ ਮਹੀਨੇ ਦੀ ਤਨਖਾਹ ਤੁਰੰਤ ਜਾਰੀ ਕੀਤੀ ਜਾਏ। ਤਨਖਾਹਾਂ ਵਿੱਚ ਹਰ ਮਹੀਨੇ ਹੁੰਦੀ ਬੇਲੋੜੀ ਦੇਰੀ ਨੂੰ ਦੂਰ ਕਰ ਕੇ ਹਰ ਮਹੀਨੇ ਦੀ 2 ਤਾਰੀਖ ਤਕ ਬਜਟ ਜ਼ਿਲਿਆਂ ਨੂੰ ਦਿੱਤਾ ਜਾਏ ਤਾਂ ਜ਼ੋ 5 ਤਾਰੀਖ ਤਕ ਮੁਲਾਜ਼ਮਾਂ ਨੂੰ ਤਨਖਾਹ ਮਿਲ ਸਕੇ। ਬਰਾਬਰ ਕੰਮ ਬਰਾਬਰ ਤਨਖਾਹ ਦੇ ਕਾਨੂੰਨ ਨੂੰ ਲਾਗੂ ਕੀਤਾ ਜਾਏ। ਇਸ ਮੌਕੇ ਤੇ ਜਿਲਾ ਪ੍ਰੋਗਰਾਮ ਮੈਨੇਜਰ ਵਿਨੈ ਮਲਣ, ਸੰਤੋਸ਼,ਪ੍ਰਿਯੰਕਾ,ਪੰਕਜ, ਅਵਤਾਰ ਗਿੱਲ,ਕਮਲਜੀਤ ਸਿੰਘ, ਗੁਰਵਿੰਦਰ ਤੇ ਹੋਰ ਹਾਜ਼ਰ ਸਨ।

More news from ਪੰਜਾਬ and nearby areas
  • क्या कोई DSP फैक्ट्री की भट्टी के सामने 12 घंटे खड़ा रह पाएगा?" मजदूरों की स्थिति: वीडियो में बताया गया है कि एक मजदूर अपना पूरा जीवन एक फैक्ट्री की गर्म भट्टियों में झोंक देता है, लेकिन बदले में उसे बहुत कम कीमत (सिर्फ 10,000 या 12,000 रुपये) मिलती है। महिला का कहना है कि यह मजदूरों के साथ एक "मजाक" है। वह मांग कर रही हैं कि जिम्मेदार अधिकारी (DSP) आकर इन मजदूरों की हालत देखें और समझें कि वे कितनी मेहनत करते हैं। "एक मजदूर अपना पूरा जीवन एक फैक्ट्री की गर्म भट्टियों में झोंक देता है, और तुम उसकी कीमत लगाते हो सिर्फ 10,000 या 12,000 रुपये। मुख्य रूप से मजदूरों के कम वेतन और उनकी मेहनत की तुलना में उन्हें मिलने वाले कम सम्मान और सुरक्षा को उजागर करता है।
    1
    क्या कोई DSP फैक्ट्री की भट्टी के सामने 12 घंटे खड़ा रह पाएगा?"
मजदूरों की स्थिति: वीडियो में बताया गया है कि एक मजदूर अपना पूरा जीवन एक फैक्ट्री की गर्म भट्टियों में झोंक देता है, लेकिन बदले में उसे बहुत कम कीमत (सिर्फ 10,000 या 12,000 रुपये) मिलती है।
महिला का कहना है कि यह मजदूरों के साथ एक "मजाक" है। वह मांग कर रही हैं कि जिम्मेदार अधिकारी (DSP) आकर इन मजदूरों की हालत देखें और समझें कि वे कितनी मेहनत करते हैं।
"एक मजदूर अपना पूरा जीवन एक फैक्ट्री की गर्म भट्टियों में झोंक देता है, और तुम उसकी कीमत लगाते हो सिर्फ 10,000 या 12,000 रुपये। 
मुख्य रूप से मजदूरों के कम वेतन और उनकी मेहनत की तुलना में उन्हें मिलने वाले कम सम्मान और सुरक्षा को उजागर करता है।
    user_KRANTI NEWS SACH KI AWAAZ
    KRANTI NEWS SACH KI AWAAZ
    Social worker ਜਲੰਧਰ 2, ਜਲੰਧਰ, ਪੰਜਾਬ•
    23 hrs ago
  • ਬਾਬਾ ਸਾਹਿਬ Dr. B.R.ਅੰਬੇਡਕਰ ਦਾ 135ਵਾਂ ਜਨਮ ਦਿਨ ਧੂਮਧਾਮ ਨਾਲ ਮਨਾਇਆ ਗਿਆ #Punjab24News #AmbedkarJayanti #BabasahebAmbedkar #JalandharEvent #Ambedkar135 #ValmikiSabha #ConstitutionChowk #SocialJustice #EqualityForAll #PunjabNews #AmbedkarInspiration
    1
    ਬਾਬਾ ਸਾਹਿਬ Dr. B.R.ਅੰਬੇਡਕਰ ਦਾ 135ਵਾਂ ਜਨਮ ਦਿਨ ਧੂਮਧਾਮ ਨਾਲ ਮਨਾਇਆ ਗਿਆ  
#Punjab24News #AmbedkarJayanti
#BabasahebAmbedkar
#JalandharEvent
#Ambedkar135
#ValmikiSabha
#ConstitutionChowk
#SocialJustice
#EqualityForAll
#PunjabNews
#AmbedkarInspiration
    user_Punjab 24 News
    Punjab 24 News
    Media Jalandhar - I, Punjab•
    23 hrs ago
  • ਖ਼ਾਸ ਖ਼ਬਰ: ਮੁਫ਼ਤ ਬਿਜਲੀ ਦਾ ਕਮਾਲ! ⚡️ ​"ਅਸੀਂ ਕਦੇ ਬਿਜਲੀ ਦਾ ਬਿਲ ਨਹੀਂ ਭਰਿਆ, AC ਵੀ ਦੱਬ ਕੇ ਚੱਲਦਾ!" ❄️💸 ​ਕੀ ਤੁਸੀਂ ਵੀ ਬਿਜਲੀ ਦੇ ਭਾਰੀ ਬਿੱਲਾਂ ਤੋਂ ਪਰੇਸ਼ਾਨ ਹੋ? ਇੱਥੇ ਲੋਕ ਬਿਨਾਂ ਬਿੱਲ ਦੀ ਟੈਨਸ਼ਨ ਲਏ, ਪੂਰਾ ਦਿਨ AC ਦਾ ਆਨੰਦ ਮਾਣ ਰਹੇ ਹਨ! 😲👇
    1
    ਖ਼ਾਸ ਖ਼ਬਰ: ਮੁਫ਼ਤ ਬਿਜਲੀ ਦਾ ਕਮਾਲ! ⚡️
​"ਅਸੀਂ ਕਦੇ ਬਿਜਲੀ ਦਾ ਬਿਲ ਨਹੀਂ ਭਰਿਆ, AC ਵੀ ਦੱਬ ਕੇ ਚੱਲਦਾ!" ❄️💸
​ਕੀ ਤੁਸੀਂ ਵੀ ਬਿਜਲੀ ਦੇ ਭਾਰੀ ਬਿੱਲਾਂ ਤੋਂ ਪਰੇਸ਼ਾਨ ਹੋ? ਇੱਥੇ ਲੋਕ ਬਿਨਾਂ ਬਿੱਲ ਦੀ ਟੈਨਸ਼ਨ ਲਏ, ਪੂਰਾ ਦਿਨ AC ਦਾ ਆਨੰਦ ਮਾਣ ਰਹੇ ਹਨ! 😲👇
    user_Mandeep Singh
    Mandeep Singh
    Accountant ਭੁਲੱਥ, ਕਪੂਰਥਲਾ, ਪੰਜਾਬ•
    2 hrs ago
  • Post by Man24punjabi
    1
    Post by Man24punjabi
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    2 hrs ago
  • ਗੈਰੀ ਕਲੈਕਸ਼ਨ ਨੇ ਆਪਣੇ ਆਪ ਨੂੰ ਮਾਰੀ ਗੋਲੀ ਕੀਤੀ ਆਤਮਹੱਤਿਆ ਯੂਟੀਊਬ ਚੈਨਲ ਤੇ ਸਾਰੀਆਂ ਖਬਰਾਂ ਦੇਖੋ ਕੀ ਹੋਇਆ ਕਿਵੇਂ ਹੋਇਆ ਮੌਕੇ ਦੀ ਸਾਰੀ ਜਾਣਕਾਰੀ ਕੁਮੈਂਟ ਬਾਕਸ ਵਿੱਚ ਲਿੰਕ ਦਿੱਤਾ ਹੋਇਆ ਹੈ ਉੱਥੇ ਦੇਖੋ
    1
    ਗੈਰੀ ਕਲੈਕਸ਼ਨ ਨੇ ਆਪਣੇ ਆਪ ਨੂੰ ਮਾਰੀ ਗੋਲੀ ਕੀਤੀ ਆਤਮਹੱਤਿਆ ਯੂਟੀਊਬ ਚੈਨਲ ਤੇ ਸਾਰੀਆਂ ਖਬਰਾਂ ਦੇਖੋ ਕੀ ਹੋਇਆ ਕਿਵੇਂ ਹੋਇਆ ਮੌਕੇ ਦੀ ਸਾਰੀ ਜਾਣਕਾਰੀ ਕੁਮੈਂਟ ਬਾਕਸ ਵਿੱਚ ਲਿੰਕ ਦਿੱਤਾ ਹੋਇਆ ਹੈ ਉੱਥੇ ਦੇਖੋ
    user_SONA TV PUNJAB
    SONA TV PUNJAB
    Architect ਧਰਮਕੋਟ, ਮੋਗਾ, ਪੰਜਾਬ•
    52 min ago
  • ਵਿਸਾਖੀ ਮੌਕੇ ਪੰਡੋਰੀ ਮਹੰਤਾਂ ਦੇ ਜੋੜ ਮੇਲੇ ‘ਚ ਰੌਣਕਾਂ ਚਰਮ ‘ਤੇ, ਖੂਨਦਾਨ ਕੈਂਪ ਰਾਹੀਂ ਮਨੁੱਖਤਾ ਦੀ ਸੇਵਾ. #VaisakhiMela #PandoriMehantan #BloodDonation #aasrawelfare #YGTVPUNJAB
    1
    ਵਿਸਾਖੀ ਮੌਕੇ ਪੰਡੋਰੀ ਮਹੰਤਾਂ ਦੇ ਜੋੜ ਮੇਲੇ ‘ਚ ਰੌਣਕਾਂ ਚਰਮ ‘ਤੇ, ਖੂਨਦਾਨ ਕੈਂਪ ਰਾਹੀਂ ਮਨੁੱਖਤਾ ਦੀ ਸੇਵਾ.
#VaisakhiMela #PandoriMehantan #BloodDonation #aasrawelfare  #YGTVPUNJAB
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • Post by The Punjab Press
    1
    Post by The Punjab Press
    user_The Punjab Press
    The Punjab Press
    ਬਟਾਲਾ, ਗੁਰਦਾਸਪੁਰ, ਪੰਜਾਬ•
    3 hrs ago
  • Drone ਰਾਹੀ ਆਉਂਦੇ ਸੀ ਹ'ਥਿ'ਆ'ਰ, 3 ਦੋ'ਸ਼ੀ ਕਾ'ਬੂ | Punjab 24 News | Amritsar News | Punjab Police News . #PunjabNews #AmritsarNews #PunjabPolice #DroneSmuggling #WeaponSmuggling #CrimeNews #BreakingNews #PunjabUpdate #PoliceAction #BorderSecurity #IndiaNews #LawAndOrder #PunjabAlert #DrugAndArms #TrendingPunjab
    1
    Drone ਰਾਹੀ ਆਉਂਦੇ ਸੀ ਹ'ਥਿ'ਆ'ਰ, 3 ਦੋ'ਸ਼ੀ ਕਾ'ਬੂ | Punjab 24 News | Amritsar News | Punjab Police News
.
#PunjabNews #AmritsarNews #PunjabPolice #DroneSmuggling #WeaponSmuggling #CrimeNews #BreakingNews #PunjabUpdate #PoliceAction #BorderSecurity #IndiaNews #LawAndOrder #PunjabAlert #DrugAndArms #TrendingPunjab
    user_Punjab 24 News
    Punjab 24 News
    Media Jalandhar - I, Punjab•
    1 day ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.