logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਗਿਆਨ ਸਿੰਘ ਮਾਨ (ਭਗਵੰਤ ਮਾਨ ਦਾ ਚਚੇਰਾ ਭਰਾ) ਕੁੱਝ ਹੀ ਸਮੇਂ ਵਿੱਚ ਸ੍ਰੀ ਨਾਇਬ ਸਿੰਘ ਸੈਣੀ ਅਤੇ ਸ੍ਰੀ ਸੁਨੀਲ ਜਾਖੜ ਦੀ ਅਗਵਾਈ ਵਿੱਚ ਬੀਜੇਪੀ ਵਿੱਚ ਹੋਣਗੇ ਸ਼ਾਮਿਲ। ਗਿਆਨ ਸਿੰਘ ਮਾਨ (ਭਗਵੰਤ ਮਾਨ ਦਾ ਚਚੇਰਾ ਭਰਾ) ਕੁੱਝ ਹੀ ਸਮੇਂ ਵਿੱਚ ਸ੍ਰੀ ਨਾਇਬ ਸਿੰਘ ਸੈਣੀ ਅਤੇ ਸ੍ਰੀ ਸੁਨੀਲ ਜਾਖੜ ਦੀ ਅਗਵਾਈ ਵਿੱਚ ਬੀਜੇਪੀ ਵਿੱਚ ਹੋਣਗੇ ਸ਼ਾਮਿਲ।

4 hrs ago
user_News India Times
News India Times
ਮੂਨਕ, ਸੰਗਰੂਰ, ਪੰਜਾਬ•
4 hrs ago

ਗਿਆਨ ਸਿੰਘ ਮਾਨ (ਭਗਵੰਤ ਮਾਨ ਦਾ ਚਚੇਰਾ ਭਰਾ) ਕੁੱਝ ਹੀ ਸਮੇਂ ਵਿੱਚ ਸ੍ਰੀ ਨਾਇਬ ਸਿੰਘ ਸੈਣੀ ਅਤੇ ਸ੍ਰੀ ਸੁਨੀਲ ਜਾਖੜ ਦੀ ਅਗਵਾਈ ਵਿੱਚ ਬੀਜੇਪੀ ਵਿੱਚ ਹੋਣਗੇ ਸ਼ਾਮਿਲ। ਗਿਆਨ ਸਿੰਘ ਮਾਨ (ਭਗਵੰਤ ਮਾਨ ਦਾ ਚਚੇਰਾ ਭਰਾ) ਕੁੱਝ ਹੀ ਸਮੇਂ ਵਿੱਚ ਸ੍ਰੀ ਨਾਇਬ ਸਿੰਘ ਸੈਣੀ ਅਤੇ ਸ੍ਰੀ ਸੁਨੀਲ ਜਾਖੜ ਦੀ ਅਗਵਾਈ ਵਿੱਚ ਬੀਜੇਪੀ ਵਿੱਚ ਹੋਣਗੇ ਸ਼ਾਮਿਲ।

More news from ਪੰਜਾਬ and nearby areas
  • ## Punjab Police V/S Athletes Meet . ਆਰ ਜਾਂ ਪਾਰ ਚੰਗੀ ਜ਼ਿੰਦਗੀ ਲਈ ਆਉ ਕਰੀਏ ਸੁਧਾਰ।
    1
    ## Punjab Police 
                                     V/S 
       Athletes Meet .
ਆਰ ਜਾਂ ਪਾਰ 
ਚੰਗੀ ਜ਼ਿੰਦਗੀ ਲਈ ਆਉ ਕਰੀਏ ਸੁਧਾਰ।
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Local News Reporter ਸੁਨਾਮ, ਸੰਗਰੂਰ, ਪੰਜਾਬ•
    1 hr ago
  • ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ ਨੇੜਲੇ ਪਿੰਡਾਂ ਦੇ ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ
    1
    ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ  ਨੇੜਲੇ ਪਿੰਡਾਂ ਦੇ 
ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ
    user_PB 19  Barnala
    PB 19 Barnala
    ਬਰਨਾਲਾ, ਬਰਨਾਲਾ, ਪੰਜਾਬ•
    32 min ago
  • ਪੰਜਾਬ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ 1 ਕਿਲੋ 3 ਗ੍ਰਾਮ ਹੈਰੋਇਨ ਸਮੇਤ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ, ਜਿਸ ਨਾਲ ਹੋਰ ਤਸਕਰਾਂ ਦੇ ਖੁਲਾਸੇ ਦੀ ਉਮੀਦ ਹੈ।
    1
    ਪੰਜਾਬ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ 1 ਕਿਲੋ 3 ਗ੍ਰਾਮ ਹੈਰੋਇਨ ਸਮੇਤ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ, ਜਿਸ ਨਾਲ ਹੋਰ ਤਸਕਰਾਂ ਦੇ ਖੁਲਾਸੇ ਦੀ ਉਮੀਦ ਹੈ।
    user_ਸੋਨੀ ਕੁਮਾਰ ਗੋਇਲ
    ਸੋਨੀ ਕੁਮਾਰ ਗੋਇਲ
    Local News Reporter ਬਰਨਾਲਾ, ਬਰਨਾਲਾ, ਪੰਜਾਬ•
    8 hrs ago
  • ਪਟਿਆਲਾ ਜ਼ਿਲ੍ਹੇ ਦੇ ਘਨੌਰ ਬਲਾਕ ਦੇ ਪਿੰਡ ਕੁੱਥਾ ਖੇੜੀ ਵਿੱਚ 'ਆਪ' ਵਿਧਾਇਕ ਗੁਰਲਾਲ ਘਨੌਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਉਜਾਗਰ ਕੀਤਾ ਜਾ ਰਿਹਾ ਹੈ। ਇਨ੍ਹਾਂ ਕਾਰਜਾਂ ਨੂੰ 'ਮੂੰਹ ਬੋਲਦਾ ਵਿਕਾਸ' ਦੱਸਿਆ ਜਾ ਰਿਹਾ ਹੈ, ਜੋ ਪਿੰਡ ਦੀ ਬਦਲੀ ਹੋਈ ਤਸਵੀਰ ਪੇਸ਼ ਕਰਦੇ ਹਨ।
    1
    ਪਟਿਆਲਾ ਜ਼ਿਲ੍ਹੇ ਦੇ ਘਨੌਰ ਬਲਾਕ ਦੇ ਪਿੰਡ ਕੁੱਥਾ ਖੇੜੀ ਵਿੱਚ 'ਆਪ' ਵਿਧਾਇਕ ਗੁਰਲਾਲ ਘਨੌਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਉਜਾਗਰ ਕੀਤਾ ਜਾ ਰਿਹਾ ਹੈ। ਇਨ੍ਹਾਂ ਕਾਰਜਾਂ ਨੂੰ 'ਮੂੰਹ ਬੋਲਦਾ ਵਿਕਾਸ' ਦੱਸਿਆ ਜਾ ਰਿਹਾ ਹੈ, ਜੋ ਪਿੰਡ ਦੀ ਬਦਲੀ ਹੋਈ ਤਸਵੀਰ ਪੇਸ਼ ਕਰਦੇ ਹਨ।
    user_Baljit Singh
    Baljit Singh
    Journalist ਪਟਿਆਲਾ, ਪਟਿਆਲਾ, ਪੰਜਾਬ•
    10 hrs ago
  • ਪਟਿਆਲਾ ਦੀ ਇੱਕ ਗਲੀ ਵਿੱਚ ਸੀਵਰ ਦਾ ਪਾਣੀ ਲੰਬੇ ਸਮੇਂ ਤੋਂ ਖੜ੍ਹਾ ਹੈ। ਇਸ ਕਾਰਨ ਇਲਾਕਾ ਨਿਵਾਸੀਆਂ ਨੂੰ ਆਉਣ-ਜਾਣ ਸਮੇਤ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਇਸ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਹੈ।
    1
    ਪਟਿਆਲਾ ਦੀ ਇੱਕ ਗਲੀ ਵਿੱਚ ਸੀਵਰ ਦਾ ਪਾਣੀ ਲੰਬੇ ਸਮੇਂ ਤੋਂ ਖੜ੍ਹਾ ਹੈ। ਇਸ ਕਾਰਨ ਇਲਾਕਾ ਨਿਵਾਸੀਆਂ ਨੂੰ ਆਉਣ-ਜਾਣ ਸਮੇਤ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਇਸ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਹੈ।
    user_Lucky
    Lucky
    ਪਟਿਆਲਾ, ਪਟਿਆਲਾ, ਪੰਜਾਬ•
    12 hrs ago
  • ਪਟਿਆਲਾ ਵਿੱਚ ਇੱਕ 'ਅੰਡਰ-ਕਾਨਫੀਡੈਂਟ' ਲੁਟੇਰਾ ਜਨਸੇਵਾ ਕੇਂਦਰ ਦੇ ਸੰਚਾਲਕ ਦੀ ਚਲਾਕੀ ਕਾਰਨ ਫੜਿਆ ਗਿਆ। ਲੁਟੇਰਾ ਗੌਤਮ ਪਟੇਲ ਪਹਿਲਾਂ 6 ਹਜ਼ਾਰ ਮੰਗਦਾ ਰਿਹਾ, ਫਿਰ ਡਰ ਕੇ 10 ਹਜ਼ਾਰ ਦੀ ਧਮਕੀ ਦਿੱਤੀ, ਜਿਸ ਤੋਂ ਦੁਕਾਨਦਾਰ ਨੇ ਉਸਦੀ ਕਮਜ਼ੋਰੀ ਭਾਂਪ ਲਈ। ਦੁਕਾਨਦਾਰ ਦੀ ਸਮਝਦਾਰੀ ਨਾਲ ਉਹ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਲੋਕਾਂ ਦੇ ਹੱਥੇ ਚੜ੍ਹ ਗਿਆ ਅਤੇ ਪੁਲਿਸ ਨੇ ਉਸਨੂੰ ਗ੍ਰਿਫਤਾਰ ਕਰ ਲਿਆ।
    1
    ਪਟਿਆਲਾ ਵਿੱਚ ਇੱਕ 'ਅੰਡਰ-ਕਾਨਫੀਡੈਂਟ' ਲੁਟੇਰਾ ਜਨਸੇਵਾ ਕੇਂਦਰ ਦੇ ਸੰਚਾਲਕ ਦੀ ਚਲਾਕੀ ਕਾਰਨ ਫੜਿਆ ਗਿਆ। ਲੁਟੇਰਾ ਗੌਤਮ ਪਟੇਲ ਪਹਿਲਾਂ 6 ਹਜ਼ਾਰ ਮੰਗਦਾ ਰਿਹਾ, ਫਿਰ ਡਰ ਕੇ 10 ਹਜ਼ਾਰ ਦੀ ਧਮਕੀ ਦਿੱਤੀ, ਜਿਸ ਤੋਂ ਦੁਕਾਨਦਾਰ ਨੇ ਉਸਦੀ ਕਮਜ਼ੋਰੀ ਭਾਂਪ ਲਈ। ਦੁਕਾਨਦਾਰ ਦੀ ਸਮਝਦਾਰੀ ਨਾਲ ਉਹ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਲੋਕਾਂ ਦੇ ਹੱਥੇ ਚੜ੍ਹ ਗਿਆ ਅਤੇ ਪੁਲਿਸ ਨੇ ਉਸਨੂੰ ਗ੍ਰਿਫਤਾਰ ਕਰ ਲਿਆ।
    user_AIB Hindi
    AIB Hindi
    Media house Patiala, Punjab•
    20 hrs ago
  • ## ਪੰਜਾਬ/ਸੰਗਰੂਰ/ਸੁਨਾਮ/ ________ਪੁਲਿਸ, @@ ਕਿਸਾਨ ---------- ਪਰਾਲੀ ਮਿਸ਼ਨ --- ਸ਼ੁਧ ਵਾਤਾਵਰਨ। ਕੰਮਾਂ ਚ ਨਾ ਕਰਿਓ ਕਾਹਲੀ, ਲਾਭ ਦੇ ਖਾਤਰ ਨਾ ਸਾੜੋ ਪਰਾਲੀ।
    1
    ## ਪੰਜਾਬ/ਸੰਗਰੂਰ/ਸੁਨਾਮ/ ________ਪੁਲਿਸ,
      @@ ਕਿਸਾਨ ---------- ਪਰਾਲੀ 
     ਮਿਸ਼ਨ --- ਸ਼ੁਧ ਵਾਤਾਵਰਨ।

ਕੰਮਾਂ ਚ ਨਾ ਕਰਿਓ ਕਾਹਲੀ,
ਲਾਭ ਦੇ ਖਾਤਰ ਨਾ ਸਾੜੋ ਪਰਾਲੀ।
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Local News Reporter ਸੁਨਾਮ, ਸੰਗਰੂਰ, ਪੰਜਾਬ•
    1 hr ago
  • ਪਿੰਡ ਕਿਰਪਾਲ ਸਿੰਘ ਵਾਲਾ ਵਿੱਚ ਖੇਤਾਂ ਨੂੰ ਲੱਗੀ ਅੱਗ ਨੂੰ ਪਰਾਲੀ ਪ੍ਰੋਟੈਕਸ਼ਨ ਫੋਰਸ ਨੇ ਸਮੇਂ ਸਿਰ ਬੁਝਾ ਦਿੱਤਾ। ਫੋਰਸ ਨੇ ਇਸ ਮੌਕੇ ਪੰਜਾਬ ਦੇ ਸਮੂਹ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਵਿਸ਼ੇਸ਼ ਅਪੀਲ ਕੀਤੀ।
    1
    ਪਿੰਡ ਕਿਰਪਾਲ ਸਿੰਘ ਵਾਲਾ ਵਿੱਚ ਖੇਤਾਂ ਨੂੰ ਲੱਗੀ ਅੱਗ ਨੂੰ ਪਰਾਲੀ ਪ੍ਰੋਟੈਕਸ਼ਨ ਫੋਰਸ ਨੇ ਸਮੇਂ ਸਿਰ ਬੁਝਾ ਦਿੱਤਾ। ਫੋਰਸ ਨੇ ਇਸ ਮੌਕੇ ਪੰਜਾਬ ਦੇ ਸਮੂਹ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਵਿਸ਼ੇਸ਼ ਅਪੀਲ ਕੀਤੀ।
    user_ਸੋਨੀ ਕੁਮਾਰ ਗੋਇਲ
    ਸੋਨੀ ਕੁਮਾਰ ਗੋਇਲ
    Local News Reporter ਬਰਨਾਲਾ, ਬਰਨਾਲਾ, ਪੰਜਾਬ•
    8 hrs ago
  • ਬਠਿੰਡਾ ਦੇ ਆਰਿਆ ਸਮਾਜ ਚੌਕ ਵਿਖੇ ਸਪੋਰਟਸ ਕਿੰਗ ਦੇ ਸ਼ੋਅਰੂਮ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਕਾਰਨ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਅਤੇ ਵੱਡਾ ਨੁਕਸਾਨ ਹੋਣ ਦਾ ਖਦਸ਼ਾ ਹੈ।
    1
    ਬਠਿੰਡਾ ਦੇ ਆਰਿਆ ਸਮਾਜ ਚੌਕ ਵਿਖੇ ਸਪੋਰਟਸ ਕਿੰਗ ਦੇ ਸ਼ੋਅਰੂਮ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਕਾਰਨ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਅਤੇ ਵੱਡਾ ਨੁਕਸਾਨ ਹੋਣ ਦਾ ਖਦਸ਼ਾ ਹੈ।
    user_ਰਜਨੀਸ਼ ਕਰਕਰਾ
    ਰਜਨੀਸ਼ ਕਰਕਰਾ
    Estate Agent ਰਾਮਪੁਰਾ ਫੂਲ, ਬਠਿੰਡਾ, ਪੰਜਾਬ•
    23 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.