ਪੰਜਾਬ ਵਿੱਚ ਬਹੁਤ ਹੀ ਸੋਚੀ ਸਮਝੀ ਸਾਜਿਸ਼ ਤਹਿਤ ਪਰਵਾਸੀਆਂ ਦਾ ਜਮਾ ਵਾੜਾ ਆਉਣ ਵਾਲੀਆਂ ਚੋਣਾਂ ਵਿੱਚ ਕਰਨਗੇ ਇਸਤੇਮਾਲ ਜਾਗੋ ਪੰਜਾਬੀਓ ਜਾਗੋ ਪੰਜਾਬ ਅਤੇ ਪੰਜਾਬੀਅਤ ਨੂੰ ਖਤਮ ਕਰਨ ਲਈ ਝੂਠੀ ਤੇ ਨਿਕੰਮੀ ਜੁਮਲੇਬਾਜ ਵੋਟ ਲੁੱਟ ਲੋਟੂ ਲੀਡਰਸ਼ਿਪ ਆਏ ਦਿਨ ਨਵਾਂ ਜੁਮਲਾ ਸੁਣਾਉਣ ਦੇ ਚੱਕਰ ਵਿੱਚ ਅੱਜ ਪੂਰਾ ਦੇਸ਼ ਆਰਥਿਕ ਤੰਗੀ ਗਰੀਬੀ ਭੁੱਖ ਮਰੀ ਬੇਰੁਜ਼ਗਾਰੀ ਦੇ ਚੱਲ ਰਿਹਾ ਆਤਮ ਹੱਤਿਆ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਪੰਜਾਬ ਦੇ ਮਜ਼ਦੂਰਾਂ ਦੀ ਹਰ ਕੰਮ ਉੱਤੇ ਕਬਜ਼ਾ ਪ੍ਰਵਾਸੀਆਂ ਦਾ ਕਰਵਾਇਆ ਜਾ ਰਿਹਾ ਪੰਜਾਬ ਦੇ ਹਰ ਸ਼ਹਿਰ ਵਿੱਚ ਰਹਿਣ ਵਾਲੇ ਪ੍ਰਵਾਸੀ ਮਜ਼ਦੂਰ ਸੜਕਾਂ ਤੇ ਕਿਨਾਰੇ ਨਜਾਇਜ਼ ਕਬਜ਼ ਕਰਕੇ ਆਪਣੀ ਦੁਕਾਨਦਾਰੀ ਚਲਾ ਰਹੇ ਹਨ ਜਿਲਾ ਪ੍ਰਸ਼ਾਸਨ ਉਹਨਾਂ ਤੇ ਕੋਈ ਕਾਰਵਾਈ ਨਹੀਂ ਕਰਦਾ ਜੇਕਰ ਕਿਸੇ ਪੰਜਾਬੀ ਦੀ ਰੋਡ ਉੱਪਰ ਰੇੜੀ ਫੜੀ ਲਾਈ ਹੋਵੇ ਤਾਂ ਉਸ ਦਾ ਚਲਾਨ ਕੱਟਣ ਲਈ ਪਹੁੰਚ ਜਾਂਦੇ ਹਨ ਅੱਜ ਲੁਧਿਆਣੇ ਤੋਂ ਲੈ ਕੇ ਪੰਜਾਬ ਦੇ ਹਰ ਸ਼ਹਿਰ ਦੇ ਵਿੱਚ ਹਰ ਕੰਮ ਉੱਤੇ ਪ੍ਰਵਾਸੀਆਂ ਨੇ ਕਬਜ਼ਾ ਕਰ ਲਿਆ ਪ੍ਰਵਾਸੀ ਮਜ਼ਦੂਰ ਮੰਡੀ ਅੱਜ ਵਿਕਣ ਲਈ ਮਜਬੂਰ ਹੋ ਗਏ ਪਰ ਸਾਡੀਆਂ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਕਦੇ ਵੀ ਇਸ ਪਾਸੇ ਧਿਆਨ ਦੇਣ ਦੀ ਕੋਸ਼ਿਸ਼ ਨਹੀਂ ਕੀਤੀ ਅੱਜ ਪੂਰਾ ਦੇਸ਼ ਜੁਮਲੇਬਾਜਾਂ ਦੇ ਗੰਦੇ ਰਾਜ ਤੋਂ ਗੰਦੇ ਸਿਸਟਮ ਤੋਂ ਪਰੇਸ਼ਾਨ ਹੈ ਕਦੀ ਕਿਸਾਨ ਧਰਨੀ ਲਾ ਰਹੇ ਹਨ ਤੇ ਕਦੇ ਮਜ਼ਦੂਰ ਧਰਮੀ ਲਾ ਰਹੇ ਹਨ ਨਰੇਗਾ ਵਰਕਰਾਂ ਦੀ ਧਰਨੀ ਤੇ ਲਾਠੀਆਂ ਭਰਾਈਆਂ ਗਈਆਂ ਬਿਜਲੀ ਕਾਮੇ ਕੁੱਟੇ ਗਏ ਕੌਮੀ ਇਨਸਾਫ ਮੋਰਚੇ ਦੇ ਲੋਕਾਂ ਤੇ ਝੂਠੇ ਪਰਚੇ ਪਾਏ ਗਏ ਹੋਰ ਕਿਸਾਨ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਨੂੰ ਸੜਕਾਂ ਤੇ ਆਉਣ ਦੀ ਲੋੜ ਕਿਉਂ ਪਈ ਕਿਉਂਕਿ ਪੰਜਾਬ ਅਤੇ ਦੇਸ਼ ਦਾ ਸਿਸਟਮ ਗਲਤ ਹੈ ਗੁੰਡਾ ਸਿਸਟਮ ਹੈ ਇਹ ਕਦੋਂ ਤੱਕ ਚਲਦਾ ਰਹੇਗਾ ਆਓ ਆਪਣੀਆਂ ਆਉਣ ਵਾਲੀਆਂ ਪੀੜੀਆਂ ਦੇ ਚੰਗੇ ਭਵਿੱਖ ਲਈ ਸਾਰੇ ਵੋਟਰ ਪਰਿਵਾਰ ਮਿਲ ਕੇ ਜਾਤ ਪਾਤ ਤੋਂ ਉੱਪਰ ਉੱਠ ਕੇ ਇਹਨਾਂ ਜੁਮਲੇਬਾਜਾਂ ਦੇ ਖਿਲਾਫ ਆਪਣੀ ਆਵਾਜ਼ ਬੁਲੰਦ ਕਰੋ ਵੋਟਰ ਪਾਰਟੀ ਇਨਕਲਾਬ ਜਿੰਦਾਬਾਦ ਤੁਹਾਡੇ ਨਾਲ ਵਾਅਦਾ ਕਰਦੀ ਹੈ ਜਿੰਨਾ ਚਿਰ ਪੰਜਾਬ ਅਤੇ ਦੇਸ਼ ਦੇ ਵੋਟਰ ਪਰਿਵਾਰਾਂ ਨੂੰ ਉਹਨਾਂ ਦੀ ਦੇਸ਼ ਦੇ ਖਜ਼ਾਨੇ ਚੋਂ ਬਣਦੀ ਹਿੱਸੇਦਾਰੀ ਲਾਗੂ ਨਹੀਂ ਹੁੰਦੀ ਉਨਾ ਚਿਰ ਅਸੀਂ ਚੈਨ ਨਾਲ ਨਹੀਂ ਬੈਠਾਂਗੇ ਆਰਥਿਕ ਆਜ਼ਾਦੀ ਵੋਟਰ ਪੈਨਸ਼ਨ ਲਾਗੂ ਕਰਵਾਉਣ ਦਾ ਸੰਘਰਸ਼ ਜਾਰੀ ਰਹੇਗਾ

- दिन दहाडे चोरी हुई दुकान में सरकार आखिर कर कया रही हैं भाई2
- ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ1
- ਵੱਧ ਬਿਜਲੀ ਬਿਲ ਦੇ ਮਾਮਲਿਆਂ ਦੇ ਨਿਪਟਾਰੇ ਲਈ ਜਾਰੀ ਹੋਵੇਗਾ ਵਿਸ਼ੇਸ਼ ਨੰਬਰ! 👉🏻 ਉਸ ਨੰਬਰ 'ਤੇ ਆਉਣ ਵਾਲ਼ੀਆਂ ਕਾਲਾਂ ਵਾਸਤੇ ਬੈਠੇਗੀ 20 ਮੈਂਬਰਾਂ ਦੀ ਟੀਮ 👉🏻 15 ਕੰਮ-ਕਾਜੀ ਦਿਨਾਂ 'ਚ ਕੀਤੀ ਜਾਵੇਗੀ ਵੱਧ ਬਣੇ ਹੋਏ ਬਿਲ ਦੀ ਪੜਤਾਲ 👉🏻 ਭਵਿੱਖ 'ਚ ਮੁਸ਼ਕਿਲਾਂ ਤੋਂ ਬਚਾਅ ਲਈ ਸਾਫ਼ਟਵੇਅਰ 'ਚ ਕੀਤੇ ਗਏ ਬਦਲਾਅ - ਤਰੁਨਪ੍ਰੀਤ ਸਿੰਘ ਸੌਂਦ ਕੈਬਿਨੇਟ ਮੰਤਰੀ, ਪੰਜਾਬ1
- ਫਿਲੋਰ ਗੁਰਾਇਆ ਰੋਡ ਤੇ ਹੋਇਆ ਇੱਕ ਐਕਸੀਡੈਂਟ ਛੋਟੇ ਹਾਥੀ ਨੇ ਡਿਵਾਈਡਰ ਪਾਰ ਕਰਕੇ ਦੂਸਰੀ ਗੱਡੀ ਨੂੰ ਕੀਤਾ ਹਿਟ ਜਾਨੀ ਮਾਲ ਦਾ ਰਿਹਾ ਬਚਾਅ ਫਿਲੋਰ ਗੁਰਾਇਆ ਰੋਡ ਤੇ ਹੋਇਆ ਇੱਕ ਐਕਸੀਡੈਂਟ ਛੋਟੇ ਹਾਥੀ ਨੇ ਡਿਵਾਈਡਰ ਪਾਰ ਕਰਕੇ ਦੂਸਰੀ ਗੱਡੀ ਨੂੰ ਕੀਤਾ ਹਿਟ ਜਾਨੀ ਮਾਲ ਦਾ ਰਿਹਾ ਬਚਾਅ1
- ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand1
- नाश्ता महंगा खाना महंगा अब तो लगता है जिन महंगा इस देश का क्या होगा Nashta mahanga khana mahanga ab to lagta hai jina mahanga1
- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਦੀ ਅਪੀਲ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਦੀ ਅਪੀਲ। 27 ਅਗਸਤ ਨੂੰ ਬਾਜ਼ਾਰ ਖੁੱਲੇ ਰਹਿਣਗੇ ਅਤੇ ਸੜਕੀ ਆਵਾਜਾਈ ਬੰਦ ਨਹੀਂ ਕੀਤੀ ਜਾਵੇਗੀ।1
- ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਜਾਂਣਕਾਰੀ ਦਿੰਦੇ ਹੋਏ ਦੱਸਿਆ ਕਿ ਬੁੱਧਵਾਰ ਨੂੰ ਮੀ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਹਲਕਾ ਗੜ੍ਹਸ਼ੰਕਰ ਨਿਵਾਸੀਆਂ ਨੂੰ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਪੀਲ ਕੀਤੀ ਹੈ ਕਿ 26 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ ਠੀਕ 10:00 ਵਜੇ (ਸੀਵਰੇਜ ਟ੍ਰੀਟਮੈਂਟ ਪਲਾਂਟ), ਬੰਗਾ ਰੋਡ, ਨਹਿਰ ਵਿਖੇ ਅਹਿਮ ਮੀਟਿੰਗ ਹੋਵੇਗੀ। ਜੇਕਰ ਤੁਹਾਡੇ ਪਿੰਡ ਵਿੱਚ ਨਹਿਰੀ ਪਾਣੀ, ਪਾਈਪਾਂ ਦੀ ਮੁਰੰਮਤ, ਲਾਈਨ ਐਕਸਟੈਂਸ਼ਨ ਜਾਂ ਸਿੰਚਾਈ ਟਿਊਬਵੈੱਲ ਸੰਬੰਧੀ ਕੋਈ ਵੀ ਮਸਲਾ ਬਾਕੀ ਹੈ, ਤਾਂ ਆਪਣੇ ਲਿਖਤੀ ਮੰਗ-ਪੱਤਰ ਲੈ ਕੇ ਜ਼ਰੂਰ ਪਹੁੰਚੋ ਤਾਂ ਜੋ ਮੌਕੇ 'ਤੇ ਹੀ ਵਿਭਾਗ ਦੇ ਅਧਿਕਾਰੀਆਂ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਜੀ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਇਆ ਜਾ ਸਕੇ।1