6 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ , ਮੁਕੱਦਮਾ ਦਰਜ ਭੁਲੱਥ 19 ਅਪ੍ਰੈਲ ( ਗੋਬਿੰਦ ਸੁਖੀਜਾ) ਥਾਣਾ ਭੁਲੱਥ ਪੁਲਿਸ ਵੱਲੋਂ ਛੇ ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ, ਥਾਣਾ ਮੁਖੀ ਭੁਲੱਥ ਐਸ ਐਚ ਓ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ, ਕਿ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਤੇ ਮਾੜੇ ਅਨਸਰਾਂ ਖਿਲਾਫ ਪੁਲਿਸ ਪਾਰਟੀ ਏ ਐਸ ਆਈ ਰਕੇਸ਼ ਕੁਮਾਰ ਸਮੇਤ ਕਰਮਚਾਰੀ ਗਸ਼ਤ ਦੌਰਾਨ ਖੱਸਣ ਰੋਡ ਨਜਦੀਕ ਸ਼ਮਸ਼ਾਨ ਘਾਟ ਦੇ ਜਾ ਰਹੇ ਸਨ, ਤਾਂ ਸਾਹਮਣੇ ਤੋਂ ਆ ਰਿਹਾ ਇੱਕ ਪੈਦਲ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ , ਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ, ਸ਼ੱਕ ਦੇ ਬਣਾਅ 'ਤੇ ਪੁਲਿਸ ਕਰਮਚਾਰੀਆਂ ਵੱਲੋਂ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਜਿਸ ਨੇ ਆਪਣਾ ਨਾਂਅ ਬਲਵਿੰਦਰ ਕੁਮਾਰ ਉਰਫ ਬੰਟੀ ਵਾਸੀ ਭੁਲੱਥ ਕਲੋਨੀ ਜ਼ਿਲ੍ਹਾ ਕਪੂਰਥਲਾ ਦੱਸਿਆ , ਜਿਸ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ ਛੇ ਗ੍ਰਾਮ ਹੈਰੋਇਨ ਬਰਾਮਦ ਹੋਈ, ਉਕਤ ਨੌਜਵਾਨ ਨੂੰ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਕੈਪਸ਼ਨ : ਛੇ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਨੌਜਵਾਨ ਪੁਲਿਸ ਪਾਰਟੀ ਨਾਲ , ਜਾਣਕਾਰੀ ਦਿੰਦੇ ਹੋਏ ਐਸ ਐਚ ਓ ਬਿਕਰਮਜੀਤ ਸਿੰਘ ਚੌਹਾਨ

- ਭੁਲਥ 20 ਅਪ੍ਰੈਲ (ਗੋਬਿੰਦ ਸੁਖੀਜਾ) ਕਸਬਾ ਨਡਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ1
- Post by Lalankumar1
- ਹਲਕਾ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਜਿਸਦੀ ਤਾਜਾ ਮਿਸਾਲ ਬੀਤੀ ਰਾਤ ਪਿੰਡ ਕਾਲਰੂ ਨੇੜੇ ਬਸਤੀ ਰੰਗੀਲਪੁਰ ਵਿਚ ਵਾਪਰਸੀ ਜਿੱਥੇ ਅੱਧੀ ਦਰਜਨ ਦੇ ਕਰੀਬ ਚੋਰ ਰਾਤ ਸਮੇਂ ਕਿਸਾਨ ਸ਼ੀਤਲ ਸਿੰਘ ਪੁੱਤਰ ਜਗੀਰ ਸਿੰਘ ਦੇ ਘਰੋਂ 15 ਤੋਲੇ ਸੋਨਾ, ਇੱਕ ਲੱਖ ਰੁਪਏ ਅਤੇ 500 ਯੂਰੋ ਦੀ ਕਰੰਸੀ ਚੋਰੀ ਕੇ ਫ਼ਰਾਰ ਹੋ ਗਏ | ਚੋਰਾਂ ਨੇ ਇਸਤੋਂ ਪਹਿਲਾਂ ਸੀਤਲ ਸਿੰਘ ਦੇ ਘਰ ਤੋਂ ਪਹਿਲਾਂ ਨਾਲ ਲੱਗਦੇ ਕਿਸਾਨ ਪਰਮਜੀਤ ਸਿੰਘ ਦੇ ਜਿੰਦਰੇ ਤੋੜ ਕੇ ਕੋਠੀ ਅੰਦਰ ਦਾਖ਼ਲ ਹੋ ਕੇ ਫਰੋਲਾ ਫਰਾਲੀ ਕੀਤੀ ਜਿੱਥੇ ਚੋਰਾਂ ਹੱਥ ਕੁੱਝ ਨਹੀਂ ਲੱਗਾ | ਡਿਊਟੀ ਅਫ਼ਸਰ ਏ.ਐਸ.ਆਈ. ਬਲਦੇਵ ਚੰਦ ਨੇ ਸ਼ਾਮ 5 ਵਜੇ ਦੇ ਕਰੀਬ ਕਿਹਾ ਜਲਦ ਚੋਰਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |1
- ਵਿਸਾਖੀ ਮੌਕੇ ਵਿਸ਼ਾਲ ਗੁਰਮਤ ਸਮਾਗਮ | ਅਖੰਡ ਪਾਠ ਭੋਗ ਤੇ ਕੀਰਤਨ ਨਾਲ ਨਿਹਾਲ ਹੋਈਆਂ ਸੰਗਤਾਂ | Punjab 24 News | . #Vaisakhi2026 #KhalsaSajnaDiwas #GurmatSamagam #AkhandPath #KirtanDarbar #WaheguruJi #Sikhism #PunjabNews #Jalandhar #VaisakhiCelebration #ReligiousEvent #SikhCommunity #SpiritualVibes #GurbaniKirtan #PunjabUpdates1
- Post by Ravinder Singh1
- ਗੁਰਦਾਸਪੁਰ ਡਾ. ਅੰਬੇਡਕਰ ਮਿਸ਼ਨ ਵੱਲੋਂ ਬਾਬਾ ਸਾਹਿਬ ਦੇ ਜਨਮ ਦਿਹਾੜੇ 'ਤੇ 'ਸਵਰਾਜ ਪ੍ਰਾਪਤੀ ਸੰਕਲਪ ਦਿਵਸ' ਮਨਾਇਆ ਗਿਆ1
- Post by Man24punjabi1
- ਕੇਂਦਰੀ ਮੰਤਰੀ Manohar Lal Khattar ਦੀ ਜਲੰਧਰ ਤੋਂ ਪ੍ਰੈਸ ਵਾਰਤਾ | Punjab 24 News | Jalandhar News | . #ManoharLalKhattar #JalandharNews #PunjabNews #PressConference #CentralMinister #BJP #PunjabPolitics #BreakingNews #LatestNews #IndiaNews #PoliticalUpdate #MediaBriefing #Punjab24News #JalandharUpdate #TrendingNow1