logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਤਲਵੰਡੀ ਸਾਬੋ ਵਿਖੇ ਭਾਰੀ ਮੀਂਹ ਨੇ ਜਨ ਜੀਵਨ ਕੀਤਾ ਪ੍ਰਭਾਵਿਤ, ਬੱਸ ਅੱਡਾ ਬਣਿਆ ਛੱਪੜ ਤਲਵੰਡੀ ਸਾਬੋ, 09 ਅਗਸਤ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅੱਜ ਪਏ ਭਾਰੀ ਮੀਂਹ ਕਾਰਨ ਜਿੱਥੇ ਆਮ ਜਨ ਜੀਵਨ ਪ੍ਰਭਾਵਿਤ ਹੋਇਆ, ਉੱਥੇ ਸ਼ਹਿਰ ਦੀ ਸਫਾਈ ਅਤੇ ਨਿਕਾਸੀ ਪ੍ਰਬੰਧਾਂ ਦੀ ਵੀ ਪੋਲ ਖੁੱਲ੍ਹ ਗਈ। ਭਾਰੀ ਮੀਂਹ ਤੋਂ ਬਾਅਦ ਸ਼ਹਿਰ ਦੀਆਂ ਕਈ ਗਲੀਆਂ ਅਤੇ ਮੁਹੱਲਿਆਂ ਵਿੱਚ ਪਾਣੀ, ਚਿੱਕੜ ਅਤੇ ਕੂੜਾ-ਕਰਕਟ ਇਕੱਠਾ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।ਬੇਸ਼ੱਕ ਸਫਾਈ ਸੇਵਕਾਂ ਦੀ ਹੜਤਾਲ ਸਮਾਪਤ ਹੋ ਚੁੱਕੀ ਹੈ, ਪਰ ਇਸ ਦੇ ਬਾਵਜੂਦ ਸ਼ਹਿਰ ਵਿੱਚ ਸਫਾਈ ਵਿਵਸਥਾ ਅਜੇ ਵੀ ਪਟੜੀ ’ਤੇ ਨਹੀਂ ਆ ਸਕੀ। ਕਈ ਥਾਵਾਂ ’ਤੇ ਗਲੀਆਂ-ਮੁਹੱਲਿਆਂ ਵਿੱਚ ਕੂੜਾ-ਕਰਕਟ ਖਿੱਲਰਿਆ ਪਿਆ ਹੈ ਅਤੇ ਮੀਂਹ ਕਾਰਨ ਇਹ ਕੂੜਾ ਚਿੱਕੜ ਨਾਲ ਮਿਲ ਕੇ ਲੋਕਾਂ ਲਈ ਹੋਰ ਮੁਸ਼ਕਲਾਂ ਪੈਦਾ ਕਰ ਰਿਹਾ ਹੈ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਸ਼ਹਿਰ ਦੀ ਸਫਾਈ ਅਤੇ ਨਿਕਾਸੀ ਪ੍ਰਬੰਧਾਂ ਵੱਲ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ ਹੈ। ਤਲਵੰਡੀ ਸਾਬੋ ਦੇ ਬੱਸ ਸਟੈਂਡ ਦੀ ਹਾਲਤ ਵੀ ਅੱਜ ਦੇ ਭਾਰੀ ਮੀਂਹ ਕਾਰਨ ਬਦਤਰ ਹੋ ਗਈ। ਬੱਸ ਅੱਡੇ ਵਿੱਚ ਵੱਡੀ ਮਾਤਰਾ ਵਿੱਚ ਮੀਂਹ ਦਾ ਪਾਣੀ ਇਕੱਠਾ ਹੋਣ ਕਾਰਨ ਇਹ ਇੱਕ ਵਾਰ ਫਿਰ ਛਪੜ ਦਾ ਰੂਪ ਧਾਰਨ ਕਰ ਗਿਆ। ਯਾਤਰੀਆਂ ਨੂੰ ਬੱਸਾਂ ਤੱਕ ਪਹੁੰਚਣ ਅਤੇ ਬੱਸ ਅੱਡੇ ਅੰਦਰ ਆਉਣ-ਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਜ਼ਿਕਰਯੋਗ ਹੈ ਕਿ ਬੱਸ ਅੱਡੇ ਨੂੰ ਉੱਚਾ ਚੁੱਕਣ ਅਤੇ ਇਸ ਦੀ ਸਮੱਸਿਆ ਦਾ ਸਥਾਈ ਹੱਲ ਕਰਨ ਸਬੰਧੀ ਵਿਭਾਗ ਵੱਲੋਂ ਰਕਮ ਜਾਰੀ ਕੀਤੇ ਜਾਣ ਦੀ ਜਾਣਕਾਰੀ ਹੈ, ਪਰ ਅਜੇ ਤੱਕ ਕੰਮ ਸ਼ੁਰੂ ਨਹੀਂ ਹੋ ਸਕਿਆ। ਇਸ ਕਾਰਨ ਹਰ ਵਾਰ ਮੀਂਹ ਪੈਣ ’ਤੇ ਬੱਸ ਅੱਡੇ ਵਿੱਚ ਪਾਣੀ ਖੜ੍ਹਾ ਹੋਣ ਦੀ ਸਮੱਸਿਆ ਮੁੜ ਸਾਹਮਣੇ ਆ ਜਾਂਦੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਬੱਸ ਅੱਡੇ ਨੂੰ ਉੱਚਾ ਚੁੱਕਣ ਦਾ ਕੰਮ ਸ਼ੁਰੂ ਨਹੀਂ ਹੁੰਦਾ, ਉਦੋਂ ਤੱਕ ਬਰਸਾਤ ਦੌਰਾਨ ਇਹ ਸਮੱਸਿਆ ਬਣੀ ਰਹਿਣ ਦੀ ਸੰਭਾਵਨਾ ਹੈ। ਭਾਰੀ ਮੀਂਹ ਕਾਰਨ ਤਲਵੰਡੀ ਸਾਬੋ ਦੇ ਪੁਲਿਸ ਥਾਣੇ ਅਤੇ ਕਚਹਿਰੀਆਂ ਦੇ ਆਸ-ਪਾਸ ਵੀ ਪਾਣੀ ਭਰ ਗਿਆ, ਜਿਸ ਕਾਰਨ ਇੱਥੇ ਆਉਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੇ ਪ੍ਰਸ਼ਾਸਨ ਤੋਂ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਢੁੱਕਵੇਂ ਅਤੇ ਸਥਾਈ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਤਲਵੰਡੀ ਸਾਬੋ ਵਰਗੇ ਇਤਿਹਾਸਕ ਸ਼ਹਿਰ ਵਿੱਚ ਹਰ ਸਾਲ ਬਰਸਾਤ ਦੇ ਮੌਸਮ ਦੌਰਾਨ ਪਾਣੀ ਭਰਨ ਦੀ ਸਮੱਸਿਆ ਸਾਹਮਣੇ ਆਉਂਦੀ ਹੈ। ਇਸ ਲਈ ਇਸ ਸਮੱਸਿਆ ਦਾ ਆਰਜ਼ੀ ਹੱਲ ਕਰਨ ਦੀ ਬਜਾਏ ਪੱਕਾ ਹੱਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਬਰਸਾਤ ਦੌਰਾਨ ਸ਼ਹਿਰ ਵਾਸੀਆਂ ਅਤੇ ਰਾਹਗੀਰਾਂ ਨੂੰ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ। ਬੱਸ ਅੱਡੇ ਦੇ ਸਬੰਧ ਜਦੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਤਲਵੰਡੀ ਸਾਬੋ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨਾਲ ਗਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਆਪ ਦੀ ਸਰਕਾਰ ਵਾਅਦੇ ਤਾਂ ਵੱਡੇ ਕਰ ਰਹੀ ਹੈ ਪਰ ਤਲਵੰਡੀ ਸਾਬੋ ਦਾ ਵਿਕਾਸ ਸਭ ਦੇ ਸਾਹਮਣੇ ਹੈ। ਦੂਜੇ ਪਾਸੇ ਕਾਂਗਰਸ ਦੇ ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਦਾ ਕਹਿਣਾ ਹੈ ਕਿ ਜਦੋਂ ਅਸੀਂ ਬੱਸ ਸਟੈਂਡ ਤੇ ਧਰਨਾ ਲਾਇਆ ਤਾਂ ਵਿਭਾਗ ਨੇ ਕਿਹਾ ਸੀ ਕਿ ਬੱਸ ਅੱਡੇ ਦਾ ਟੈਂਡਰ ਹੋ ਗਿਆ ਹੈ ਪ੍ਰੰਤੂ 13 ਅਗਸਤ ਨੂੰ ਕੰਮ ਸ਼ੁਰੂ ਕਰਨਾ ਹੈ, ਹੁਣ ਉਸ ਤਰੀਕ ਦੀ ਉਡੀਕ ਹੈ ਜੇਕਰ 13 ਤੋਂ ਕੰਮ ਕੰਮ ਨਹੀਂ ਸ਼ੁਰੂ ਹੁੰਦਾ ਤਾਂ ਮੋਰਚਾ ਵਿੱਢਿਆ ਜਾ ਸਕਦਾ ਹੈ।

2 hrs ago
user_Gurjant Singh Natheha
Gurjant Singh Natheha
ਪੱਤਰਕਾਰ ਤਲਵੰਡੀ ਸਾਬੋ, ਬਠਿੰਡਾ, ਪੰਜਾਬ•
2 hrs ago

ਤਲਵੰਡੀ ਸਾਬੋ ਵਿਖੇ ਭਾਰੀ ਮੀਂਹ ਨੇ ਜਨ ਜੀਵਨ ਕੀਤਾ ਪ੍ਰਭਾਵਿਤ, ਬੱਸ ਅੱਡਾ ਬਣਿਆ ਛੱਪੜ ਤਲਵੰਡੀ ਸਾਬੋ, 09 ਅਗਸਤ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅੱਜ ਪਏ ਭਾਰੀ ਮੀਂਹ ਕਾਰਨ ਜਿੱਥੇ ਆਮ ਜਨ ਜੀਵਨ ਪ੍ਰਭਾਵਿਤ ਹੋਇਆ, ਉੱਥੇ ਸ਼ਹਿਰ ਦੀ ਸਫਾਈ ਅਤੇ ਨਿਕਾਸੀ ਪ੍ਰਬੰਧਾਂ ਦੀ ਵੀ ਪੋਲ ਖੁੱਲ੍ਹ ਗਈ। ਭਾਰੀ ਮੀਂਹ ਤੋਂ ਬਾਅਦ ਸ਼ਹਿਰ ਦੀਆਂ ਕਈ ਗਲੀਆਂ ਅਤੇ ਮੁਹੱਲਿਆਂ ਵਿੱਚ ਪਾਣੀ, ਚਿੱਕੜ ਅਤੇ ਕੂੜਾ-ਕਰਕਟ ਇਕੱਠਾ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।ਬੇਸ਼ੱਕ ਸਫਾਈ ਸੇਵਕਾਂ ਦੀ ਹੜਤਾਲ ਸਮਾਪਤ ਹੋ ਚੁੱਕੀ ਹੈ, ਪਰ ਇਸ ਦੇ ਬਾਵਜੂਦ ਸ਼ਹਿਰ ਵਿੱਚ ਸਫਾਈ ਵਿਵਸਥਾ ਅਜੇ ਵੀ ਪਟੜੀ ’ਤੇ ਨਹੀਂ ਆ ਸਕੀ। ਕਈ ਥਾਵਾਂ ’ਤੇ ਗਲੀਆਂ-ਮੁਹੱਲਿਆਂ ਵਿੱਚ ਕੂੜਾ-ਕਰਕਟ ਖਿੱਲਰਿਆ ਪਿਆ ਹੈ ਅਤੇ ਮੀਂਹ ਕਾਰਨ ਇਹ ਕੂੜਾ ਚਿੱਕੜ ਨਾਲ ਮਿਲ ਕੇ ਲੋਕਾਂ ਲਈ ਹੋਰ ਮੁਸ਼ਕਲਾਂ ਪੈਦਾ ਕਰ ਰਿਹਾ

7cc82d5d-06af-4c74-bb58-96fbd93e0f2f

ਹੈ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਸ਼ਹਿਰ ਦੀ ਸਫਾਈ ਅਤੇ ਨਿਕਾਸੀ ਪ੍ਰਬੰਧਾਂ ਵੱਲ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ ਹੈ। ਤਲਵੰਡੀ ਸਾਬੋ ਦੇ ਬੱਸ ਸਟੈਂਡ ਦੀ ਹਾਲਤ ਵੀ ਅੱਜ ਦੇ ਭਾਰੀ ਮੀਂਹ ਕਾਰਨ ਬਦਤਰ ਹੋ ਗਈ। ਬੱਸ ਅੱਡੇ ਵਿੱਚ ਵੱਡੀ ਮਾਤਰਾ ਵਿੱਚ ਮੀਂਹ ਦਾ ਪਾਣੀ ਇਕੱਠਾ ਹੋਣ ਕਾਰਨ ਇਹ ਇੱਕ ਵਾਰ ਫਿਰ ਛਪੜ ਦਾ ਰੂਪ ਧਾਰਨ ਕਰ ਗਿਆ। ਯਾਤਰੀਆਂ ਨੂੰ ਬੱਸਾਂ ਤੱਕ ਪਹੁੰਚਣ ਅਤੇ ਬੱਸ ਅੱਡੇ ਅੰਦਰ ਆਉਣ-ਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਜ਼ਿਕਰਯੋਗ ਹੈ ਕਿ ਬੱਸ ਅੱਡੇ ਨੂੰ ਉੱਚਾ ਚੁੱਕਣ ਅਤੇ ਇਸ ਦੀ ਸਮੱਸਿਆ ਦਾ ਸਥਾਈ ਹੱਲ ਕਰਨ ਸਬੰਧੀ ਵਿਭਾਗ ਵੱਲੋਂ ਰਕਮ ਜਾਰੀ ਕੀਤੇ ਜਾਣ ਦੀ ਜਾਣਕਾਰੀ ਹੈ, ਪਰ ਅਜੇ ਤੱਕ ਕੰਮ ਸ਼ੁਰੂ ਨਹੀਂ ਹੋ ਸਕਿਆ। ਇਸ ਕਾਰਨ ਹਰ ਵਾਰ ਮੀਂਹ ਪੈਣ ’ਤੇ ਬੱਸ ਅੱਡੇ ਵਿੱਚ ਪਾਣੀ ਖੜ੍ਹਾ ਹੋਣ ਦੀ ਸਮੱਸਿਆ ਮੁੜ

6a5ba957-aa04-49d9-87b1-7536fe9f12ce

ਸਾਹਮਣੇ ਆ ਜਾਂਦੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਬੱਸ ਅੱਡੇ ਨੂੰ ਉੱਚਾ ਚੁੱਕਣ ਦਾ ਕੰਮ ਸ਼ੁਰੂ ਨਹੀਂ ਹੁੰਦਾ, ਉਦੋਂ ਤੱਕ ਬਰਸਾਤ ਦੌਰਾਨ ਇਹ ਸਮੱਸਿਆ ਬਣੀ ਰਹਿਣ ਦੀ ਸੰਭਾਵਨਾ ਹੈ। ਭਾਰੀ ਮੀਂਹ ਕਾਰਨ ਤਲਵੰਡੀ ਸਾਬੋ ਦੇ ਪੁਲਿਸ ਥਾਣੇ ਅਤੇ ਕਚਹਿਰੀਆਂ ਦੇ ਆਸ-ਪਾਸ ਵੀ ਪਾਣੀ ਭਰ ਗਿਆ, ਜਿਸ ਕਾਰਨ ਇੱਥੇ ਆਉਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੇ ਪ੍ਰਸ਼ਾਸਨ ਤੋਂ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਢੁੱਕਵੇਂ ਅਤੇ ਸਥਾਈ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਤਲਵੰਡੀ ਸਾਬੋ ਵਰਗੇ ਇਤਿਹਾਸਕ ਸ਼ਹਿਰ ਵਿੱਚ ਹਰ ਸਾਲ ਬਰਸਾਤ ਦੇ ਮੌਸਮ ਦੌਰਾਨ ਪਾਣੀ ਭਰਨ ਦੀ ਸਮੱਸਿਆ ਸਾਹਮਣੇ ਆਉਂਦੀ ਹੈ। ਇਸ ਲਈ ਇਸ ਸਮੱਸਿਆ ਦਾ ਆਰਜ਼ੀ ਹੱਲ ਕਰਨ ਦੀ ਬਜਾਏ

54fa11a8-19be-48c9-881b-4b9b0de0b861

ਪੱਕਾ ਹੱਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਬਰਸਾਤ ਦੌਰਾਨ ਸ਼ਹਿਰ ਵਾਸੀਆਂ ਅਤੇ ਰਾਹਗੀਰਾਂ ਨੂੰ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ। ਬੱਸ ਅੱਡੇ ਦੇ ਸਬੰਧ ਜਦੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਤਲਵੰਡੀ ਸਾਬੋ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨਾਲ ਗਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਆਪ ਦੀ ਸਰਕਾਰ ਵਾਅਦੇ ਤਾਂ ਵੱਡੇ ਕਰ ਰਹੀ ਹੈ ਪਰ ਤਲਵੰਡੀ ਸਾਬੋ ਦਾ ਵਿਕਾਸ ਸਭ ਦੇ ਸਾਹਮਣੇ ਹੈ। ਦੂਜੇ ਪਾਸੇ ਕਾਂਗਰਸ ਦੇ ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਦਾ ਕਹਿਣਾ ਹੈ ਕਿ ਜਦੋਂ ਅਸੀਂ ਬੱਸ ਸਟੈਂਡ ਤੇ ਧਰਨਾ ਲਾਇਆ ਤਾਂ ਵਿਭਾਗ ਨੇ ਕਿਹਾ ਸੀ ਕਿ ਬੱਸ ਅੱਡੇ ਦਾ ਟੈਂਡਰ ਹੋ ਗਿਆ ਹੈ ਪ੍ਰੰਤੂ 13 ਅਗਸਤ ਨੂੰ ਕੰਮ ਸ਼ੁਰੂ ਕਰਨਾ ਹੈ, ਹੁਣ ਉਸ ਤਰੀਕ ਦੀ ਉਡੀਕ ਹੈ ਜੇਕਰ 13 ਤੋਂ ਕੰਮ ਕੰਮ ਨਹੀਂ ਸ਼ੁਰੂ ਹੁੰਦਾ ਤਾਂ ਮੋਰਚਾ ਵਿੱਢਿਆ ਜਾ ਸਕਦਾ ਹੈ।

More news from ਪੰਜਾਬ and nearby areas
  • ਸਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਪਵਿੱਤਰ ਗੁਰੂਦੁਆਰਾ ਮੋਹਣ ਸਿੰਘ ਬਸਤੀ ਦੇ ਗੁਰੂਘਰ ਦੀ ਕਾਰ ਸੇਵਾ ਸੁਰੂ ਸਿੱਖ ਪੰਥ ਦੇ ਮਹਾਨ ਜਰਨੈਲ ਬਾਬਾ ਮੇਜਰ ਸਿੰਘ ਸੋਢੀ ਸਹਿਬ ਜੀ ਦੀ ਸੁਚੱਜੀ ਅਗੁਵਾਈ ਹੇਠ ਅੱਜ ਮੋਹਣ ਸਿੰਘ ਬਸਤੀ ਦੇ ਵਿੱਚ ਕਾਰਸੇਵਾ ਲਈ ਗੁਰੂ ਸਹਿਬ ਜੀ ਦੇ ਸਨਮੁੱਖ ਹੋ ਕੇ ਅਰਦਾਸ ਬੇਨਤੀ ਕੀਤੀ ਗਈ।
    1
    ਸਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਪਵਿੱਤਰ ਗੁਰੂਦੁਆਰਾ ਮੋਹਣ ਸਿੰਘ ਬਸਤੀ ਦੇ ਗੁਰੂਘਰ ਦੀ ਕਾਰ ਸੇਵਾ ਸੁਰੂ
ਸਿੱਖ ਪੰਥ ਦੇ ਮਹਾਨ ਜਰਨੈਲ ਬਾਬਾ ਮੇਜਰ ਸਿੰਘ ਸੋਢੀ ਸਹਿਬ ਜੀ ਦੀ ਸੁਚੱਜੀ ਅਗੁਵਾਈ ਹੇਠ ਅੱਜ ਮੋਹਣ ਸਿੰਘ ਬਸਤੀ ਦੇ ਵਿੱਚ ਕਾਰਸੇਵਾ ਲਈ ਗੁਰੂ ਸਹਿਬ ਜੀ ਦੇ ਸਨਮੁੱਖ ਹੋ ਕੇ ਅਰਦਾਸ ਬੇਨਤੀ ਕੀਤੀ ਗਈ।
    user_Satpal bhagike
    Satpal bhagike
    Photographer ਨਿਹਾਲ ਸਿੰਘਵਾਲਾ, ਮੋਗਾ, ਪੰਜਾਬ•
    22 hrs ago
  • ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਸੁਨਾਮ ਵਿਖੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਸੁਨਾਮ ਵੱਲੋਂ ਪ੍ਰਧਾਨ ਸੁਨੀਤਾ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਰੋਇਲ ਸਪਾਈਸ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਮਾਗਮ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਪਤਨੀ ਸ਼ਬੀਨਾ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਅਤੇ ਕੌਂਸਲਰ ਆਸ਼ਾ ਬਜਾਜ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਔਰਤਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਪੰਜਾਬੀ ਸੱਭਿਆਚਾਰ ਦੀਆਂ ਵੱਖ-ਵੱਖ ਝਲਕੀਆਂ ਪੇਸ਼ ਕੀਤੀਆਂ ਗਈਆਂ। ਪੰਜਾਬੀ ਵਿਰਸੇ ਨਾਲ ਸਬੰਧਤ ਰਵਾਇਤੀ ਵਸਤੂਆਂ, ਪਹਿਰਾਵੇ ਅਤੇ ਹੋਰ ਸੱਭਿਆਚਾਰਕ ਚੀਜ਼ਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਨੇ ਹਾਜ਼ਰ ਔਰਤਾਂ ਦਾ ਵਿਸ਼ੇਸ਼ ਧਿਆਨ ਖਿੱਚਿਆ।
    1
    ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਸੁਨਾਮ ਵਿਖੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ
ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਸੁਨਾਮ ਵੱਲੋਂ ਪ੍ਰਧਾਨ ਸੁਨੀਤਾ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਰੋਇਲ ਸਪਾਈਸ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਮਾਗਮ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਪਤਨੀ ਸ਼ਬੀਨਾ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਅਤੇ ਕੌਂਸਲਰ ਆਸ਼ਾ ਬਜਾਜ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਔਰਤਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਪੰਜਾਬੀ ਸੱਭਿਆਚਾਰ ਦੀਆਂ ਵੱਖ-ਵੱਖ ਝਲਕੀਆਂ ਪੇਸ਼ ਕੀਤੀਆਂ ਗਈਆਂ। ਪੰਜਾਬੀ ਵਿਰਸੇ ਨਾਲ ਸਬੰਧਤ ਰਵਾਇਤੀ ਵਸਤੂਆਂ, ਪਹਿਰਾਵੇ ਅਤੇ ਹੋਰ ਸੱਭਿਆਚਾਰਕ ਚੀਜ਼ਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਨੇ ਹਾਜ਼ਰ ਔਰਤਾਂ ਦਾ ਵਿਸ਼ੇਸ਼ ਧਿਆਨ ਖਿੱਚਿਆ।
    user_Harmesh kumar
    Harmesh kumar
    Photographer Sunam, Sangrur•
    1 hr ago
  • Bhedchaal 💯💯💯💯💯💯💯💯💯💯💯💯💯💯💯💯💯💯💯💯💯💯
    1
    Bhedchaal 💯💯💯💯💯💯💯💯💯💯💯💯💯💯💯💯💯💯💯💯💯💯
    user_Gurmeet Abul Khurana
    Gurmeet Abul Khurana
    Aadhar center ਮੁਕਤਸਰ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    10 hrs ago
  • ਫਰੀਦਕੋਟ ’ਚ ਧੀਆਂ ਦੀਆਂ ਤੀਆਂ ਦਾ ਸ਼ਾਨਦਾਰ ਸਮਾਗਮ, ਗਿੱਧੇ ਤੇ ਬੋਲੀਆਂ ਨਾਲ ਗੂੰਜਿਆ ਤਾਜ ਪੈਲਿਸ, ਬੇਟੀ ਬਚਾਓ, ਬੇਟੀ ਪੜ੍ਹਾਓ’ ਦਾ ਦਿੱਤਾ ਸੁਨੇਹਾ, ਪੰਜਾਬੀ ਪਹਿਰਾਵੇ ’ਚ ਨਜ਼ਰ ਆਇਆ ਵਿਰਸੇ ਦਾ ਰੰਗ , ਫਰੀਦਕੋਟ ’ਚ ਧੀਆਂ ਦੀਆਂ ਤੀਆਂ ਦਾ ਸ਼ਾਨਦਾਰ ਸਮਾਗਮ, ਗਿੱਧੇ ਤੇ ਬੋਲੀਆਂ ਨਾਲ ਗੂੰਜਿਆ ਤਾਜ ਪੈਲਿਸ, ਬੇਟੀ ਬਚਾਓ, ਬੇਟੀ ਪੜ੍ਹਾਓ’ ਦਾ ਦਿੱਤਾ ਸੁਨੇਹਾ, ਪੰਜਾਬੀ ਪਹਿਰਾਵੇ ’ਚ ਨਜ਼ਰ ਆਇਆ ਵਿਰਸੇ ਦਾ ਰੰਗ , #ਫਰੀਦਕੋਟ #ਧੀਆਂਦੀਆਂਤੀਆਂ #ਤੀਆਂ #ਧੀਆਂ #ਬੇਟੀਬਚਾਓਬੇਟੀਪੜ੍ਹਾਓ #ਗਿੱਧਾ #ਬੋਲੀਆਂ #ਪੰਜਾਬੀਵਿਰਸਾ #ਪੰਜਾਬੀਪਹਿਰਾਵਾ #ਪੰਜਾਬੀਸੱਭਿਆਚਾਰ #ਮਹਿਲਾਸਸ਼ਕਤੀਕਰਨ #ਧੀਆਂਦੀਸ਼ਾਨ #ਤਾਜਪੈਲਿਸ #Faridkot #Teej #PunjabiCulture #BetiBachaoBetiPadhao #Punjab #WomenEmpowerment #PunjabiHeritage #GlobalKhabarnama Rajinder Arora ਜਾਗਰੂਕਤਾ ਬਾਣੀ Government of Punjab Bhagwant Mann Aam Aadmi Party - Punjab Rajinder Arora Gurdit Singh Sekhon Beant Kaur Sekhon Global khabarnama Arsh Sharma Butter
    1
    ਫਰੀਦਕੋਟ ’ਚ ਧੀਆਂ ਦੀਆਂ ਤੀਆਂ ਦਾ ਸ਼ਾਨਦਾਰ ਸਮਾਗਮ, ਗਿੱਧੇ ਤੇ ਬੋਲੀਆਂ ਨਾਲ ਗੂੰਜਿਆ ਤਾਜ ਪੈਲਿਸ, ਬੇਟੀ ਬਚਾਓ, ਬੇਟੀ ਪੜ੍ਹਾਓ’ ਦਾ ਦਿੱਤਾ ਸੁਨੇਹਾ, ਪੰਜਾਬੀ ਪਹਿਰਾਵੇ ’ਚ ਨਜ਼ਰ ਆਇਆ ਵਿਰਸੇ ਦਾ ਰੰਗ ,
ਫਰੀਦਕੋਟ ’ਚ ਧੀਆਂ ਦੀਆਂ ਤੀਆਂ ਦਾ ਸ਼ਾਨਦਾਰ ਸਮਾਗਮ, ਗਿੱਧੇ ਤੇ ਬੋਲੀਆਂ ਨਾਲ ਗੂੰਜਿਆ ਤਾਜ ਪੈਲਿਸ, ਬੇਟੀ ਬਚਾਓ, ਬੇਟੀ ਪੜ੍ਹਾਓ’ ਦਾ ਦਿੱਤਾ ਸੁਨੇਹਾ, ਪੰਜਾਬੀ ਪਹਿਰਾਵੇ ’ਚ ਨਜ਼ਰ ਆਇਆ ਵਿਰਸੇ ਦਾ ਰੰਗ , #ਫਰੀਦਕੋਟ #ਧੀਆਂਦੀਆਂਤੀਆਂ #ਤੀਆਂ #ਧੀਆਂ #ਬੇਟੀਬਚਾਓਬੇਟੀਪੜ੍ਹਾਓ #ਗਿੱਧਾ #ਬੋਲੀਆਂ #ਪੰਜਾਬੀਵਿਰਸਾ #ਪੰਜਾਬੀਪਹਿਰਾਵਾ #ਪੰਜਾਬੀਸੱਭਿਆਚਾਰ #ਮਹਿਲਾਸਸ਼ਕਤੀਕਰਨ #ਧੀਆਂਦੀਸ਼ਾਨ #ਤਾਜਪੈਲਿਸ #Faridkot #Teej #PunjabiCulture #BetiBachaoBetiPadhao #Punjab #WomenEmpowerment #PunjabiHeritage #GlobalKhabarnama Rajinder Arora ਜਾਗਰੂਕਤਾ ਬਾਣੀ Government of Punjab Bhagwant Mann Aam Aadmi Party - Punjab Rajinder Arora Gurdit Singh Sekhon Beant Kaur Sekhon Global khabarnama Arsh Sharma Butter
    user_Global khabarnama
    Global khabarnama
    Local News Reporter ਫਰੀਦਕੋਟ, ਫਰੀਦਕੋਟ, ਪੰਜਾਬ•
    6 hrs ago
  • ਤਲਵੰਡੀ ਸਾਬੋ ਵਿਖੇ ਭਾਰੀ ਮੀਂਹ ਨੇ ਜਨ ਜੀਵਨ ਕੀਤਾ ਪ੍ਰਭਾਵਿਤ, ਬੱਸ ਅੱਡਾ ਬਣਿਆ ਛੱਪੜ ਤਲਵੰਡੀ ਸਾਬੋ, 09 ਅਗਸਤ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅੱਜ ਪਏ ਭਾਰੀ ਮੀਂਹ ਕਾਰਨ ਜਿੱਥੇ ਆਮ ਜਨ ਜੀਵਨ ਪ੍ਰਭਾਵਿਤ ਹੋਇਆ, ਉੱਥੇ ਸ਼ਹਿਰ ਦੀ ਸਫਾਈ ਅਤੇ ਨਿਕਾਸੀ ਪ੍ਰਬੰਧਾਂ ਦੀ ਵੀ ਪੋਲ ਖੁੱਲ੍ਹ ਗਈ। ਭਾਰੀ ਮੀਂਹ ਤੋਂ ਬਾਅਦ ਸ਼ਹਿਰ ਦੀਆਂ ਕਈ ਗਲੀਆਂ ਅਤੇ ਮੁਹੱਲਿਆਂ ਵਿੱਚ ਪਾਣੀ, ਚਿੱਕੜ ਅਤੇ ਕੂੜਾ-ਕਰਕਟ ਇਕੱਠਾ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।ਬੇਸ਼ੱਕ ਸਫਾਈ ਸੇਵਕਾਂ ਦੀ ਹੜਤਾਲ ਸਮਾਪਤ ਹੋ ਚੁੱਕੀ ਹੈ, ਪਰ ਇਸ ਦੇ ਬਾਵਜੂਦ ਸ਼ਹਿਰ ਵਿੱਚ ਸਫਾਈ ਵਿਵਸਥਾ ਅਜੇ ਵੀ ਪਟੜੀ ’ਤੇ ਨਹੀਂ ਆ ਸਕੀ। ਕਈ ਥਾਵਾਂ ’ਤੇ ਗਲੀਆਂ-ਮੁਹੱਲਿਆਂ ਵਿੱਚ ਕੂੜਾ-ਕਰਕਟ ਖਿੱਲਰਿਆ ਪਿਆ ਹੈ ਅਤੇ ਮੀਂਹ ਕਾਰਨ ਇਹ ਕੂੜਾ ਚਿੱਕੜ ਨਾਲ ਮਿਲ ਕੇ ਲੋਕਾਂ ਲਈ ਹੋਰ ਮੁਸ਼ਕਲਾਂ ਪੈਦਾ ਕਰ ਰਿਹਾ ਹੈ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਸ਼ਹਿਰ ਦੀ ਸਫਾਈ ਅਤੇ ਨਿਕਾਸੀ ਪ੍ਰਬੰਧਾਂ ਵੱਲ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ ਹੈ। ਤਲਵੰਡੀ ਸਾਬੋ ਦੇ ਬੱਸ ਸਟੈਂਡ ਦੀ ਹਾਲਤ ਵੀ ਅੱਜ ਦੇ ਭਾਰੀ ਮੀਂਹ ਕਾਰਨ ਬਦਤਰ ਹੋ ਗਈ। ਬੱਸ ਅੱਡੇ ਵਿੱਚ ਵੱਡੀ ਮਾਤਰਾ ਵਿੱਚ ਮੀਂਹ ਦਾ ਪਾਣੀ ਇਕੱਠਾ ਹੋਣ ਕਾਰਨ ਇਹ ਇੱਕ ਵਾਰ ਫਿਰ ਛਪੜ ਦਾ ਰੂਪ ਧਾਰਨ ਕਰ ਗਿਆ। ਯਾਤਰੀਆਂ ਨੂੰ ਬੱਸਾਂ ਤੱਕ ਪਹੁੰਚਣ ਅਤੇ ਬੱਸ ਅੱਡੇ ਅੰਦਰ ਆਉਣ-ਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਜ਼ਿਕਰਯੋਗ ਹੈ ਕਿ ਬੱਸ ਅੱਡੇ ਨੂੰ ਉੱਚਾ ਚੁੱਕਣ ਅਤੇ ਇਸ ਦੀ ਸਮੱਸਿਆ ਦਾ ਸਥਾਈ ਹੱਲ ਕਰਨ ਸਬੰਧੀ ਵਿਭਾਗ ਵੱਲੋਂ ਰਕਮ ਜਾਰੀ ਕੀਤੇ ਜਾਣ ਦੀ ਜਾਣਕਾਰੀ ਹੈ, ਪਰ ਅਜੇ ਤੱਕ ਕੰਮ ਸ਼ੁਰੂ ਨਹੀਂ ਹੋ ਸਕਿਆ। ਇਸ ਕਾਰਨ ਹਰ ਵਾਰ ਮੀਂਹ ਪੈਣ ’ਤੇ ਬੱਸ ਅੱਡੇ ਵਿੱਚ ਪਾਣੀ ਖੜ੍ਹਾ ਹੋਣ ਦੀ ਸਮੱਸਿਆ ਮੁੜ ਸਾਹਮਣੇ ਆ ਜਾਂਦੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਬੱਸ ਅੱਡੇ ਨੂੰ ਉੱਚਾ ਚੁੱਕਣ ਦਾ ਕੰਮ ਸ਼ੁਰੂ ਨਹੀਂ ਹੁੰਦਾ, ਉਦੋਂ ਤੱਕ ਬਰਸਾਤ ਦੌਰਾਨ ਇਹ ਸਮੱਸਿਆ ਬਣੀ ਰਹਿਣ ਦੀ ਸੰਭਾਵਨਾ ਹੈ। ਭਾਰੀ ਮੀਂਹ ਕਾਰਨ ਤਲਵੰਡੀ ਸਾਬੋ ਦੇ ਪੁਲਿਸ ਥਾਣੇ ਅਤੇ ਕਚਹਿਰੀਆਂ ਦੇ ਆਸ-ਪਾਸ ਵੀ ਪਾਣੀ ਭਰ ਗਿਆ, ਜਿਸ ਕਾਰਨ ਇੱਥੇ ਆਉਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੇ ਪ੍ਰਸ਼ਾਸਨ ਤੋਂ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਢੁੱਕਵੇਂ ਅਤੇ ਸਥਾਈ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਤਲਵੰਡੀ ਸਾਬੋ ਵਰਗੇ ਇਤਿਹਾਸਕ ਸ਼ਹਿਰ ਵਿੱਚ ਹਰ ਸਾਲ ਬਰਸਾਤ ਦੇ ਮੌਸਮ ਦੌਰਾਨ ਪਾਣੀ ਭਰਨ ਦੀ ਸਮੱਸਿਆ ਸਾਹਮਣੇ ਆਉਂਦੀ ਹੈ। ਇਸ ਲਈ ਇਸ ਸਮੱਸਿਆ ਦਾ ਆਰਜ਼ੀ ਹੱਲ ਕਰਨ ਦੀ ਬਜਾਏ ਪੱਕਾ ਹੱਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਬਰਸਾਤ ਦੌਰਾਨ ਸ਼ਹਿਰ ਵਾਸੀਆਂ ਅਤੇ ਰਾਹਗੀਰਾਂ ਨੂੰ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ। ਬੱਸ ਅੱਡੇ ਦੇ ਸਬੰਧ ਜਦੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਤਲਵੰਡੀ ਸਾਬੋ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨਾਲ ਗਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਆਪ ਦੀ ਸਰਕਾਰ ਵਾਅਦੇ ਤਾਂ ਵੱਡੇ ਕਰ ਰਹੀ ਹੈ ਪਰ ਤਲਵੰਡੀ ਸਾਬੋ ਦਾ ਵਿਕਾਸ ਸਭ ਦੇ ਸਾਹਮਣੇ ਹੈ। ਦੂਜੇ ਪਾਸੇ ਕਾਂਗਰਸ ਦੇ ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਦਾ ਕਹਿਣਾ ਹੈ ਕਿ ਜਦੋਂ ਅਸੀਂ ਬੱਸ ਸਟੈਂਡ ਤੇ ਧਰਨਾ ਲਾਇਆ ਤਾਂ ਵਿਭਾਗ ਨੇ ਕਿਹਾ ਸੀ ਕਿ ਬੱਸ ਅੱਡੇ ਦਾ ਟੈਂਡਰ ਹੋ ਗਿਆ ਹੈ ਪ੍ਰੰਤੂ 13 ਅਗਸਤ ਨੂੰ ਕੰਮ ਸ਼ੁਰੂ ਕਰਨਾ ਹੈ, ਹੁਣ ਉਸ ਤਰੀਕ ਦੀ ਉਡੀਕ ਹੈ ਜੇਕਰ 13 ਤੋਂ ਕੰਮ ਕੰਮ ਨਹੀਂ ਸ਼ੁਰੂ ਹੁੰਦਾ ਤਾਂ ਮੋਰਚਾ ਵਿੱਢਿਆ ਜਾ ਸਕਦਾ ਹੈ।
    4
    ਤਲਵੰਡੀ ਸਾਬੋ ਵਿਖੇ ਭਾਰੀ ਮੀਂਹ ਨੇ ਜਨ ਜੀਵਨ ਕੀਤਾ ਪ੍ਰਭਾਵਿਤ, ਬੱਸ ਅੱਡਾ ਬਣਿਆ ਛੱਪੜ
ਤਲਵੰਡੀ ਸਾਬੋ, 09 ਅਗਸਤ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅੱਜ ਪਏ ਭਾਰੀ ਮੀਂਹ ਕਾਰਨ ਜਿੱਥੇ ਆਮ ਜਨ ਜੀਵਨ ਪ੍ਰਭਾਵਿਤ ਹੋਇਆ, ਉੱਥੇ ਸ਼ਹਿਰ ਦੀ ਸਫਾਈ ਅਤੇ ਨਿਕਾਸੀ ਪ੍ਰਬੰਧਾਂ ਦੀ ਵੀ ਪੋਲ ਖੁੱਲ੍ਹ ਗਈ। ਭਾਰੀ ਮੀਂਹ ਤੋਂ ਬਾਅਦ ਸ਼ਹਿਰ ਦੀਆਂ ਕਈ ਗਲੀਆਂ ਅਤੇ ਮੁਹੱਲਿਆਂ ਵਿੱਚ ਪਾਣੀ, ਚਿੱਕੜ ਅਤੇ ਕੂੜਾ-ਕਰਕਟ ਇਕੱਠਾ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।ਬੇਸ਼ੱਕ ਸਫਾਈ ਸੇਵਕਾਂ ਦੀ ਹੜਤਾਲ ਸਮਾਪਤ ਹੋ ਚੁੱਕੀ ਹੈ, ਪਰ ਇਸ ਦੇ ਬਾਵਜੂਦ ਸ਼ਹਿਰ ਵਿੱਚ ਸਫਾਈ ਵਿਵਸਥਾ ਅਜੇ ਵੀ ਪਟੜੀ ’ਤੇ ਨਹੀਂ ਆ ਸਕੀ। ਕਈ ਥਾਵਾਂ ’ਤੇ ਗਲੀਆਂ-ਮੁਹੱਲਿਆਂ ਵਿੱਚ ਕੂੜਾ-ਕਰਕਟ ਖਿੱਲਰਿਆ ਪਿਆ ਹੈ ਅਤੇ ਮੀਂਹ ਕਾਰਨ ਇਹ ਕੂੜਾ ਚਿੱਕੜ ਨਾਲ ਮਿਲ ਕੇ ਲੋਕਾਂ ਲਈ ਹੋਰ ਮੁਸ਼ਕਲਾਂ ਪੈਦਾ ਕਰ ਰਿਹਾ ਹੈ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਸ਼ਹਿਰ ਦੀ ਸਫਾਈ ਅਤੇ ਨਿਕਾਸੀ ਪ੍ਰਬੰਧਾਂ ਵੱਲ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ ਹੈ। ਤਲਵੰਡੀ ਸਾਬੋ ਦੇ ਬੱਸ ਸਟੈਂਡ ਦੀ ਹਾਲਤ ਵੀ ਅੱਜ ਦੇ ਭਾਰੀ ਮੀਂਹ ਕਾਰਨ ਬਦਤਰ ਹੋ ਗਈ। ਬੱਸ ਅੱਡੇ ਵਿੱਚ ਵੱਡੀ ਮਾਤਰਾ ਵਿੱਚ ਮੀਂਹ ਦਾ ਪਾਣੀ ਇਕੱਠਾ ਹੋਣ ਕਾਰਨ ਇਹ ਇੱਕ ਵਾਰ ਫਿਰ ਛਪੜ ਦਾ ਰੂਪ ਧਾਰਨ ਕਰ ਗਿਆ। ਯਾਤਰੀਆਂ ਨੂੰ ਬੱਸਾਂ ਤੱਕ ਪਹੁੰਚਣ ਅਤੇ ਬੱਸ ਅੱਡੇ ਅੰਦਰ ਆਉਣ-ਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਜ਼ਿਕਰਯੋਗ ਹੈ ਕਿ ਬੱਸ ਅੱਡੇ ਨੂੰ ਉੱਚਾ ਚੁੱਕਣ ਅਤੇ ਇਸ ਦੀ ਸਮੱਸਿਆ ਦਾ ਸਥਾਈ ਹੱਲ ਕਰਨ ਸਬੰਧੀ ਵਿਭਾਗ ਵੱਲੋਂ ਰਕਮ ਜਾਰੀ ਕੀਤੇ ਜਾਣ ਦੀ ਜਾਣਕਾਰੀ ਹੈ, ਪਰ ਅਜੇ ਤੱਕ ਕੰਮ ਸ਼ੁਰੂ ਨਹੀਂ ਹੋ ਸਕਿਆ। ਇਸ ਕਾਰਨ ਹਰ ਵਾਰ ਮੀਂਹ ਪੈਣ ’ਤੇ ਬੱਸ ਅੱਡੇ ਵਿੱਚ ਪਾਣੀ ਖੜ੍ਹਾ ਹੋਣ ਦੀ ਸਮੱਸਿਆ ਮੁੜ ਸਾਹਮਣੇ ਆ ਜਾਂਦੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਬੱਸ ਅੱਡੇ ਨੂੰ ਉੱਚਾ ਚੁੱਕਣ ਦਾ ਕੰਮ ਸ਼ੁਰੂ ਨਹੀਂ ਹੁੰਦਾ, ਉਦੋਂ ਤੱਕ ਬਰਸਾਤ ਦੌਰਾਨ ਇਹ ਸਮੱਸਿਆ ਬਣੀ ਰਹਿਣ ਦੀ ਸੰਭਾਵਨਾ ਹੈ। ਭਾਰੀ ਮੀਂਹ ਕਾਰਨ ਤਲਵੰਡੀ ਸਾਬੋ ਦੇ ਪੁਲਿਸ ਥਾਣੇ ਅਤੇ ਕਚਹਿਰੀਆਂ ਦੇ ਆਸ-ਪਾਸ ਵੀ ਪਾਣੀ ਭਰ ਗਿਆ, ਜਿਸ ਕਾਰਨ ਇੱਥੇ ਆਉਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੇ ਪ੍ਰਸ਼ਾਸਨ ਤੋਂ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਢੁੱਕਵੇਂ ਅਤੇ ਸਥਾਈ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਤਲਵੰਡੀ ਸਾਬੋ ਵਰਗੇ ਇਤਿਹਾਸਕ ਸ਼ਹਿਰ ਵਿੱਚ ਹਰ ਸਾਲ ਬਰਸਾਤ ਦੇ ਮੌਸਮ ਦੌਰਾਨ ਪਾਣੀ ਭਰਨ ਦੀ ਸਮੱਸਿਆ ਸਾਹਮਣੇ ਆਉਂਦੀ ਹੈ। ਇਸ ਲਈ ਇਸ ਸਮੱਸਿਆ ਦਾ ਆਰਜ਼ੀ ਹੱਲ ਕਰਨ ਦੀ ਬਜਾਏ ਪੱਕਾ ਹੱਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਬਰਸਾਤ ਦੌਰਾਨ ਸ਼ਹਿਰ ਵਾਸੀਆਂ ਅਤੇ ਰਾਹਗੀਰਾਂ ਨੂੰ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ। ਬੱਸ ਅੱਡੇ ਦੇ ਸਬੰਧ ਜਦੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਤਲਵੰਡੀ ਸਾਬੋ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨਾਲ ਗਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਆਪ ਦੀ ਸਰਕਾਰ ਵਾਅਦੇ ਤਾਂ ਵੱਡੇ ਕਰ ਰਹੀ ਹੈ ਪਰ ਤਲਵੰਡੀ ਸਾਬੋ ਦਾ ਵਿਕਾਸ ਸਭ ਦੇ ਸਾਹਮਣੇ ਹੈ। ਦੂਜੇ ਪਾਸੇ ਕਾਂਗਰਸ ਦੇ ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਦਾ ਕਹਿਣਾ ਹੈ ਕਿ ਜਦੋਂ ਅਸੀਂ ਬੱਸ ਸਟੈਂਡ ਤੇ ਧਰਨਾ ਲਾਇਆ ਤਾਂ ਵਿਭਾਗ ਨੇ ਕਿਹਾ ਸੀ ਕਿ ਬੱਸ ਅੱਡੇ ਦਾ ਟੈਂਡਰ ਹੋ ਗਿਆ ਹੈ ਪ੍ਰੰਤੂ 13 ਅਗਸਤ ਨੂੰ ਕੰਮ ਸ਼ੁਰੂ ਕਰਨਾ ਹੈ, ਹੁਣ ਉਸ ਤਰੀਕ ਦੀ ਉਡੀਕ ਹੈ ਜੇਕਰ 13 ਤੋਂ ਕੰਮ ਕੰਮ ਨਹੀਂ ਸ਼ੁਰੂ ਹੁੰਦਾ ਤਾਂ ਮੋਰਚਾ ਵਿੱਢਿਆ ਜਾ ਸਕਦਾ ਹੈ।
    user_Gurjant Singh Natheha
    Gurjant Singh Natheha
    ਪੱਤਰਕਾਰ ਤਲਵੰਡੀ ਸਾਬੋ, ਬਠਿੰਡਾ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.