ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਹਲਕਾ ਪੱਧਰੀ ਮੀਟਿੰਗ ਪਟਿਆਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਜਾਰੀ ਰਹੇਗੀ ਮੁਹਿੰਮ: ਅਜੀਤਪਾਲ ਸਿੰਘ ਕੋਹਲੀ ਪਟਿਆਲਾ, 15 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ 551 ਦਿਨ ਪੂਰੇ ਹੋਣ ’ਤੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਹਲਕਾ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਪਟਿਆਲਾ ਵਿਧਾਨ ਸਭਾ ਹਲਕੇ ਵਿੱਚ ਵਿਧਾਇਕ ਸ. ਅਜੀਤਪਾਲ ਸਿੰਘ ਕੋਹਲੀ ਵੱਲੋਂ ਹਲਕਾ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿੱਚ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਮੁਕਤੀ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਲਕਾ ਪ੍ਰਧਾਨ ਸ. ਦਵਿੰਦਰ ਪਾਲ ਸਿੰਘ ਵਿੱਕੀ, ਡੀ.ਐਸ.ਪੀ. ਸਿਟੀ ਸ. ਸੰਜੀਵ ਸਿੰਗਲਾ ਅਤੇ ਐਸ.ਡੀ.ਐਮ. ਸ. ਗੁਰਦੇਵ ਸਿੰਘ ਧੰਮ ਸਮੇਤ ਹੋਰ ਪਤਵੰਤੇ ਅਤੇ ਸਬੰਧਤ ਅਧਿਕਾਰੀ ਮੌਜੂਦ ਸਨ। ਵਿਧਾਇਕ ਸ. ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਹਲਕੇ ਵਿੱਚ ਵੀ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਅਤੇ ਪ੍ਰਸ਼ਾਸਨ ਨਾਲ ਮਿਲ ਕੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀ.ਡੀ.ਸੀ. ਅਤੇ ਡਬਲਯੂ.ਡੀ.ਸੀ. ਮੈਂਬਰਾਂ ਵੱਲੋਂ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਬਾਰੇ ਦਿੱਤੀ ਜਾਣਕਾਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਮਾਮਲਿਆਂ ਵਿੱਚ ਕਾਰਵਾਈ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਅਤੇ ਨਸ਼ਾ ਤਸਕਰੀ ਨਾਲ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਸ. ਕੋਹਲੀ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ਅਤੇ ਉੱਥੇ ਇਲਾਜ ਕਰਵਾ ਰਹੇ ਨੌਜਵਾਨਾਂ ਦੀ ਸਥਿਤੀ ਬਾਰੇ ਵੀ ਲਗਾਤਾਰ ਜਾਣਕਾਰੀ ਲਈ ਜਾ ਰਹੀ ਹੈ। ਨਸ਼ਾ ਮੁਕਤੀ ਮੋਰਚੇ ਵੱਲੋਂ ਮਿਲਣ ਵਾਲੀ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਕਾਰਵਾਈ ਸਬੰਧੀ ਵੀ ਲਗਾਤਾਰ ਅਪਡੇਟ ਲਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਦਾਖ਼ਲ ਕਰਵਾਏ ਗਏ ਨੌਜਵਾਨਾਂ ਦਾ ਫਾਲੋਅਪ ਲੈਣਾ ਵੀ ਬਹੁਤ ਜ਼ਰੂਰੀ ਹੈ, ਤਾਂ ਜੋ ਉਨ੍ਹਾਂ ਨੂੰ ਮੁੜ ਨਸ਼ਿਆਂ ਵੱਲ ਜਾਣ ਤੋਂ ਰੋਕਿਆ ਜਾ ਸਕੇ। ਇਸ ਸਬੰਧੀ ਸਬੰਧਤ ਐਮ.ਸੀ. ਸਾਹਿਬਾਨ ਨੂੰ ਵੀ ਲਗਾਤਾਰ ਫਾਲੋਅਪ ਕਰਨ ਲਈ ਕਿਹਾ ਗਿਆ ਹੈ। ਇਸ ਮੌਕੇ ਹਲਕਾ ਪ੍ਰਧਾਨ ਸ. ਦਵਿੰਦਰ ਪਾਲ ਸਿੰਘ ਵਿੱਕੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਲੜਾਈ ਲੰਬੀ ਹੈ ਅਤੇ ਇਹ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪਟਿਆਲਾ ਵਿੱਚੋਂ ਨਸ਼ੇ ਦੀ ਅਖੀਰਲੀ ਪੂੜੀ ਵੀ ਖ਼ਤਮ ਨਹੀਂ ਹੋ ਜਾਂਦੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਾਰਿਆਂ ਦੇ ਸਹਿਯੋਗ ਨਾਲ ਲਗਾਤਾਰ ਯਤਨ ਕੀਤੇ ਜਾਂਦੇ ਰਹਿਣਗੇ।
ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਹਲਕਾ ਪੱਧਰੀ ਮੀਟਿੰਗ ਪਟਿਆਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਜਾਰੀ ਰਹੇਗੀ ਮੁਹਿੰਮ: ਅਜੀਤਪਾਲ ਸਿੰਘ ਕੋਹਲੀ ਪਟਿਆਲਾ, 15 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ 551 ਦਿਨ ਪੂਰੇ ਹੋਣ ’ਤੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਹਲਕਾ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਪਟਿਆਲਾ ਵਿਧਾਨ ਸਭਾ ਹਲਕੇ ਵਿੱਚ ਵਿਧਾਇਕ ਸ. ਅਜੀਤਪਾਲ ਸਿੰਘ ਕੋਹਲੀ ਵੱਲੋਂ ਹਲਕਾ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿੱਚ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਮੁਕਤੀ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਲਕਾ ਪ੍ਰਧਾਨ ਸ. ਦਵਿੰਦਰ ਪਾਲ ਸਿੰਘ ਵਿੱਕੀ, ਡੀ.ਐਸ.ਪੀ. ਸਿਟੀ ਸ. ਸੰਜੀਵ ਸਿੰਗਲਾ ਅਤੇ ਐਸ.ਡੀ.ਐਮ. ਸ. ਗੁਰਦੇਵ ਸਿੰਘ ਧੰਮ ਸਮੇਤ ਹੋਰ ਪਤਵੰਤੇ ਅਤੇ ਸਬੰਧਤ ਅਧਿਕਾਰੀ ਮੌਜੂਦ ਸਨ। ਵਿਧਾਇਕ ਸ. ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਹਲਕੇ ਵਿੱਚ ਵੀ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਅਤੇ ਪ੍ਰਸ਼ਾਸਨ ਨਾਲ ਮਿਲ ਕੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀ.ਡੀ.ਸੀ. ਅਤੇ ਡਬਲਯੂ.ਡੀ.ਸੀ. ਮੈਂਬਰਾਂ ਵੱਲੋਂ ਨਸ਼ਿਆਂ ਨਾਲ ਸਬੰਧਤ
ਮਾਮਲਿਆਂ ਬਾਰੇ ਦਿੱਤੀ ਜਾਣਕਾਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਮਾਮਲਿਆਂ ਵਿੱਚ ਕਾਰਵਾਈ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਅਤੇ ਨਸ਼ਾ ਤਸਕਰੀ ਨਾਲ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਸ. ਕੋਹਲੀ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ਅਤੇ ਉੱਥੇ ਇਲਾਜ ਕਰਵਾ ਰਹੇ ਨੌਜਵਾਨਾਂ ਦੀ ਸਥਿਤੀ ਬਾਰੇ ਵੀ ਲਗਾਤਾਰ ਜਾਣਕਾਰੀ ਲਈ ਜਾ ਰਹੀ ਹੈ। ਨਸ਼ਾ ਮੁਕਤੀ ਮੋਰਚੇ ਵੱਲੋਂ ਮਿਲਣ ਵਾਲੀ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਕਾਰਵਾਈ ਸਬੰਧੀ ਵੀ ਲਗਾਤਾਰ ਅਪਡੇਟ ਲਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਦਾਖ਼ਲ ਕਰਵਾਏ ਗਏ ਨੌਜਵਾਨਾਂ ਦਾ ਫਾਲੋਅਪ ਲੈਣਾ ਵੀ ਬਹੁਤ ਜ਼ਰੂਰੀ ਹੈ, ਤਾਂ ਜੋ ਉਨ੍ਹਾਂ ਨੂੰ ਮੁੜ ਨਸ਼ਿਆਂ ਵੱਲ ਜਾਣ ਤੋਂ ਰੋਕਿਆ ਜਾ ਸਕੇ। ਇਸ ਸਬੰਧੀ ਸਬੰਧਤ ਐਮ.ਸੀ. ਸਾਹਿਬਾਨ ਨੂੰ ਵੀ ਲਗਾਤਾਰ ਫਾਲੋਅਪ ਕਰਨ ਲਈ ਕਿਹਾ ਗਿਆ ਹੈ। ਇਸ ਮੌਕੇ ਹਲਕਾ ਪ੍ਰਧਾਨ ਸ. ਦਵਿੰਦਰ ਪਾਲ ਸਿੰਘ ਵਿੱਕੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਲੜਾਈ ਲੰਬੀ ਹੈ ਅਤੇ ਇਹ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪਟਿਆਲਾ ਵਿੱਚੋਂ ਨਸ਼ੇ ਦੀ ਅਖੀਰਲੀ ਪੂੜੀ ਵੀ ਖ਼ਤਮ ਨਹੀਂ ਹੋ ਜਾਂਦੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਾਰਿਆਂ ਦੇ ਸਹਿਯੋਗ ਨਾਲ ਲਗਾਤਾਰ ਯਤਨ ਕੀਤੇ ਜਾਂਦੇ ਰਹਿਣਗੇ।
- ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ। ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ ਆਓ ਖੂਨਦਾਨ ਕਰੀਏ ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ। ਨੇਕੀ ਫਾਉਂਡੇਸ਼ਨ ਬੁਢਲਾਡਾ 8760371000 8558971000 ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ। ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ ਆਓ ਖੂਨਦਾਨ ਕਰੀਏ ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ। ਨੇਕੀ ਫਾਉਂਡੇਸ਼ਨ ਬੁਢਲਾਡਾ 8760371000 85589710001
- spiritual leader sant Rampal Ji Maharaj अन्नपुर्णा मुहिम में जरुरतमंदों को लाभ मिल रहा है।1
- ਉਸਤਾਦ ਬਰਕਤ ਸਿੱਧੂ ਜੀ ਦੇ ਮੇਲੇ ਦੀ ਮਹਿਫ਼ਿਲ ਵਿੱਚ ਇਸ ਵਾਰ ਸੱਯਦਾ ਬੇਗਮ ਜੀ ਅਤੇ ਨਾਮਵਰ ਕਲਾਕਾਰ ਲਾਉਣਗੇ ਰੌਣਕਾ1
- ਪਖੋਵਾਲ-ਸਰਾਭਾ ਰੋਡ (ਪਿੰਡ ਢੈਪਈ, ਗੁਰਦੁਆਰਾ ਨਾਨਕਸਰ ਠਾਠ ਸਾਹਿਬ ਨੇੜੇ) 14 ਸਤੰਬਰ ਐਤਵਾਰ ਪਖੋਵਾਲ-ਸਰਾਭਾ ਰੋਡ 'ਤੇ ਗੁਰਦੁਆਰਾ ਨਾਨਕਸਰ ਠਾਠ ਸਾਹਿਬ (ਪਿੰਡ ਢੈਪਈ) ਦੇ ਕੋਲ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਟਰੱਕ ਅਤੇ ਇਨੋਵਾ ਗੱਡੀ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ। ਵਾਹਿਗੁਰੂ ਦੀ ਮਿਹਰ ਨਾਲ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਤੇ ਸਾਰੇ ਸੁਰੱਖਿਅਤ ਹਨ, ਪਰ ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋਇਆ ਹੈ। ਸੜਕ 'ਤੇ ਚਲਦਿਆਂ ਕਿਰਪਾ ਕਰਕੇ ਆਪਣੀ ਗੱਡੀ ਦੀ ਰਫ਼ਤਾਰ 'ਤੇ ਕਾਬੂ ਰੱਖੋ ਅਤੇ ਸਾਵਧਾਨੀ ਨਾਲ ਵਾਹਨ ਚਲਾਓ। 1
- ❤️🩹🌎☹️❤️🩹🌎☹️🌎❤️🩹🌎🍆🐄😡🥰🥰😡🦬😏🫣🫂😝❤️🩹😝😏🤍🫣🤞😡👋🍆🫂🫣🫂😡🫂🫣🫂🍆❤️🩹😝😭😡😭🌎1
- ਖੰਨਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੀਆਂ ਅੰਤਰਰਾਜੀ ਗਿਰੋਹ ਦੇ ਸ਼ਾਤਿਰ ਮਾਸਟਰ ਮਾਇੰਡ ਨੂੰ 4 ਸਾਥੀਆਂ ਸਮੇਤ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ.... ਖੰਨਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੀਆਂ ਅੰਤਰਰਾਜੀ ਗਿਰੋਹ ਦੇ ਸ਼ਾਤਿਰ ਮਾਸਟਰ ਮਾਇੰਡ ਨੂੰ 4 ਸਾਥੀਆਂ ਸਮੇਤ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ.... #khanapolice #khananews #PunjabPolice #CrimeNews #darpanahluwalia #DGPPunjabPolice #punjabkhabar24 #PunjabNews1
- ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ1
- ਉਸਤਾਦ ਬਰਕਤ ਸਿਧੂ ਜੀ ਦਾ ਜਨਮ ਦਿਨ ਮੇਲਾ ਉਹਨਾ ਦੀ ਸਮਾਧ ਉੱਪਰ ਬੜੀ ਧੂਮਧਾਮ ਨਾਲ਼ ਮਨਾਇਆ ਜਾਵੇਗਾ -ਲਾਡੀ ਸਿੱਧੂ1