logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਡੇਹਰਾ ਸਾਹਿਬ ਜਾਣ ਵਾਲੀ ਸੜਕ ਦਾ ਹੋਇਆ ਬੁਰਾ ਹਾਲ ਡੇਰਾ ਬਾਬਾ ਨਾਨਕ ਜਾਣ ਵਾਲੀ ਸੜਕ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਸਮੱਸਿਆ ਦਾ ਸਾਹਮਣਾ ਵੱਡੇ ਵੱਡੇ ਵਾਅਦੇ ਕਰਦੀਆਂ ਸਰਕਾਰਾਂ ਪਰ ਇਥੇ ਖੋਖਲੇ ਨਜ਼ਰ ਆ ਰਹੇ ਨੇ ਆਓ ਜਾਨਣ ਦੀ ਕੋਸ਼ਿਸ਼ ਕਰਦੇ ਹਂ ਕਿਸਾਨ ਕੀ ਕਹਿੰਦੇ ਨਜ਼ਰ ਆ ਰਹੇ ਨੇ

13 hrs ago
user_Man24punjabi
Man24punjabi
ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
13 hrs ago

ਡੇਹਰਾ ਸਾਹਿਬ ਜਾਣ ਵਾਲੀ ਸੜਕ ਦਾ ਹੋਇਆ ਬੁਰਾ ਹਾਲ ਡੇਰਾ ਬਾਬਾ ਨਾਨਕ ਜਾਣ ਵਾਲੀ ਸੜਕ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਸਮੱਸਿਆ ਦਾ ਸਾਹਮਣਾ ਵੱਡੇ ਵੱਡੇ ਵਾਅਦੇ ਕਰਦੀਆਂ ਸਰਕਾਰਾਂ ਪਰ ਇਥੇ ਖੋਖਲੇ ਨਜ਼ਰ ਆ ਰਹੇ ਨੇ ਆਓ ਜਾਨਣ ਦੀ ਕੋਸ਼ਿਸ਼ ਕਰਦੇ ਹਂ ਕਿਸਾਨ ਕੀ ਕਹਿੰਦੇ ਨਜ਼ਰ ਆ ਰਹੇ ਨੇ

More news from ਪੰਜਾਬ and nearby areas
  • ਭੁੱ:ਖ ਹੜ'ਤਾਲ ਦੇ 7ਵੇਂ ਦਿਨ MLA ਅਜੇ ਗੁਪਤਾ ਪਹੁੰਚੇ ਭੰਡਾਰੀ ਪੁੱਲ ਤੇ ਮੰ'ਗਾਂ ਪੂਰੀਆਂ ਕਰਨ ਦਾ ਮੰਗਿਆ ਮੰਗਲਵਾਰ ਤੱਕ ਦਾ ਸਮਾਂ
    1
    ਭੁੱ:ਖ ਹੜ'ਤਾਲ ਦੇ 7ਵੇਂ ਦਿਨ MLA ਅਜੇ ਗੁਪਤਾ ਪਹੁੰਚੇ ਭੰਡਾਰੀ ਪੁੱਲ ਤੇ
ਮੰ'ਗਾਂ ਪੂਰੀਆਂ ਕਰਨ ਦਾ ਮੰਗਿਆ ਮੰਗਲਵਾਰ ਤੱਕ ਦਾ ਸਮਾਂ
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
  • MLA ਸ਼ੈਰੀ ਕਲਸੀ ਦਾ ਅਗਸਤ ਮਹੀਨੇ ਚ ਪੈਣ ਵਾਲੇ 1000-1500 ਰੁਪਏ ਦੀ ਟੂ ਟੂ ਤੇ ਵੱਡਾ ਬਿਆਨ | Punjab 24 News MLA ਸ਼ੈਰੀ ਕਲਸੀ ਦਾ ਅਗਸਤ ਮਹੀਨੇ ਚ ਪੈਣ ਵਾਲੇ 1000-1500 ਰੁਪਏ ਦੀ ਟੂ ਟੂ ਤੇ ਵੱਡਾ ਬਿਆਨ | Punjab 24 News . #SherryKalsi #PunjabNews #1000To1500Scheme #AAPPunjab #Punjab24News
    1
    MLA ਸ਼ੈਰੀ ਕਲਸੀ ਦਾ ਅਗਸਤ ਮਹੀਨੇ ਚ ਪੈਣ ਵਾਲੇ 1000-1500 ਰੁਪਏ ਦੀ ਟੂ ਟੂ ਤੇ ਵੱਡਾ ਬਿਆਨ | Punjab 24 News
MLA ਸ਼ੈਰੀ ਕਲਸੀ ਦਾ ਅਗਸਤ ਮਹੀਨੇ ਚ ਪੈਣ ਵਾਲੇ 1000-1500 ਰੁਪਏ ਦੀ ਟੂ ਟੂ ਤੇ ਵੱਡਾ ਬਿਆਨ | Punjab 24 News
.
#SherryKalsi #PunjabNews #1000To1500Scheme #AAPPunjab #Punjab24News
    user_Punjab 24 News
    Punjab 24 News
    Amritsar -I, Punjab•
    7 hrs ago
  • ਨੰਗਲੀ ਤੋਂ ਲਾਪਤਾ ਵਿਆਹੁਤਾ ਦਾ ਮਾਮਲਾ ਗਰਮਾਇਆ, ਥਾਣਾ ਕੰਬੋਅ ਨੇ ਸ਼ੁਰੂ ਕੀਤੀ ਡੂੰਘੀ ਜਾਂਚ #PunjabBoldaMajhaBlok #Amritsar #KambohPolice #MissingWoman #PunjabNews #Justice #BreakingNews #Nangli #PunjabPolice
    1
    ਨੰਗਲੀ ਤੋਂ ਲਾਪਤਾ ਵਿਆਹੁਤਾ ਦਾ ਮਾਮਲਾ ਗਰਮਾਇਆ, ਥਾਣਾ ਕੰਬੋਅ ਨੇ ਸ਼ੁਰੂ ਕੀਤੀ ਡੂੰਘੀ ਜਾਂਚ
#PunjabBoldaMajhaBlok #Amritsar #KambohPolice #MissingWoman #PunjabNews #Justice #BreakingNews #Nangli #PunjabPolice
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    8 hrs ago
  • ਨਸ਼ਾ ਤਸਕਰਾਂ ਖਿਲਾਫ ਮੋਗਾ ਪੁਲਿਸ ਸਖ਼ਤ - ਕੋਟ ਈਸੇ ਖਾਂ 'ਚ 132 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮ ਗ੍ਰਿਫਤਾਰ ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਗਈ ਹੈ। ਥਾਣਾ ਕੋਟ ਈਸੇ ਖਾਂ ਦੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 132 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਮੋਗਾ ਪੁਲਿਸ ਦੀ ਸਖ਼ਤ ਕਾਰਵਾਈ ਲਗਾਤਾਰ ਇਸੇ ਤਰ੍ਹਾਂ ਜਾਰੀ ਰਹੇਗੀ। #MogaPolice #KotIseKhan #MogaNews #Moga #PunjabPolice #NDPSAct #HeroinRecovered #DrugSmugglersArrested #SayNoToDrugs #PunjabNews
    1
    ਨਸ਼ਾ ਤਸਕਰਾਂ ਖਿਲਾਫ ਮੋਗਾ ਪੁਲਿਸ ਸਖ਼ਤ - ਕੋਟ ਈਸੇ ਖਾਂ 'ਚ 132 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮ ਗ੍ਰਿਫਤਾਰ
ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਗਈ ਹੈ।
ਥਾਣਾ ਕੋਟ ਈਸੇ ਖਾਂ ਦੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 132 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਮੋਗਾ ਪੁਲਿਸ ਦੀ ਸਖ਼ਤ ਕਾਰਵਾਈ ਲਗਾਤਾਰ ਇਸੇ ਤਰ੍ਹਾਂ ਜਾਰੀ ਰਹੇਗੀ।
#MogaPolice #KotIseKhan #MogaNews #Moga #PunjabPolice #NDPSAct #HeroinRecovered #DrugSmugglersArrested #SayNoToDrugs #PunjabNews
    user_5ab News Live
    5ab News Live
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    9 hrs ago

    user_Vikraam Sharma
    Vikraam Sharma
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    9 hrs ago
  • ਜੰਡਿਆਲਾ ਗੁਰੂ ਵਿੱਚ ਵਾਇਰਲ ਹੋ ਰਹੀ ਸੁੰਡੀਆਂ ਵਾਲੀ ਨਿਊਟਰੀ ਕੁਲਚੇ ਦੀ ਵੀਡੀਓ ਬਣੀ ਚਰਚਾ ਦਾ ਵਿਸ਼ਾ  ਜੰਡਿਆਲਾ ਗੁਰੂ 1 ਅਗਸਤ ਵਰਿੰਦਰ ਸਿੰਘ ਮਲਹੋਤਰਾ :- ਜੰਡਿਆਲਾ ਗੁਰੂ ਸ਼ਹਿਰ ਵਿੱਚ ਫਾਸਟ ਫੂਡ ਦੀਆਂ ਕਾਫੀ ਜਿਆਦਾ ਰੇਹੜੀਆਂ ਅਤੇ ਦੁਕਾਨਾਂ ਹਨ ਜਿਥੇ ਕਿ ਕਈ ਪ੍ਰਕਾਰ ਦੀਆਂ ਖੱਟੀਆਂ ਮਿੱਠੀਆਂ ਤਲੀਆਂ ਹੋਈਆਂ ਖਾਣ ਪੀਣ ਵਾਲੀਆਂ ਚੀਜ਼ਾਂ ਮਿਲਦੀਆਂ ਹਨ । ਇਹਨਾਂ ਦੁਕਾਨਾਂ ਜਾਂ ਰੇਹੜੀਆਂ ਤੇ ਦੇਖਿਆ ਜਾਂਦਾ ਹੈ ਕਿ ਇੱਕੋ ਤੇਲ ਵਿੱਚ ਲਗਾਤਾਰ ਚੀਜ਼ ਬਣਾਈ ਜਾਂਦੀ ਹੈ ਅਤੇ ਤੇਲ ਬਦਲਿਆ ਨਹੀਂ ਜਾਂਦਾ । ਆਮ ਤੌਰ ਤੇ ਦੇਖਿਆ ਜਾਂਦਾ ਹੈ ਕਿ ਇੱਥੇ ਬਿਨਾਂ ਢੱਕੇ ਮਸਾਲੇ , ਬਾਸੀ ਚਟਣੀਆਂ, ਉਸੇ ਕੱਪੜੇ ਨਾਲ ਭਾਂਡੇ ਸਾਫ ਕਰਨੇ, ਹੱਥ ਧੋਣ ਲਈ ਪਾਣੀ ਨਾ ਹੋਣਾ, ਕੋਲ ਹੀ ਕੂੜੇ ਦੇ ਢੇਰ ਲੱਗੇ ਹੋਣੇ, ਭਾਂਡੇ ਧੋਣ ਵਾਲਾ ਪਾਣੀ ਗੰਦਾ, ਮਖੀ ਮੱਛਰ ਦੀ ਭਰਮਾਰ ਆਦਿ ਦੇਖੇ ਜਾਂਦੇ ਹਨ । ਬੀਤੇ ਕੱਲ ਜੰਡਿਆਲਾ ਗੁਰੂ ਵਿੱਚ ਇੱਕ ਡਿਊਟਰੀ ਕੁਲਚੇ ਦੇ ਵਿੱਚੋਂ ਸੁੰਡੀਆਂ ਨਿਕਲਣ ਵਾਲੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਦੱਸਿਆ ਜਾਂਦਾ ਹੈ ਕਿ ਸ਼ੋਸ਼ਲ ਮੀਡੀਆ ਤੇ ਵਾਇਰਲ ਇਹ ਵੀਡੀਓ ਮਸੁਲੀਆਂ ਦਰਵਾਜੇ ਦੇ ਕੋਲ ਸਥਿਤ ਇਕ ਦੁਕਾਨ ਦੇ ਬਾਹਰ ਰੇਹੜੀ ਲਗਾਉਣ ਵਾਲੇ ਤੋਂ ਲਏ ਗਏ ਨਿਊਟਰੀ ਕੁਲਚੇ ਵਿੱਚੋ ਦੇਖੀ ਦਸੀ ਜਾ ਰਹੀ ਹੈ । ਇਸ ਬਾਬਤ ਸ਼ਹਿਰ ਵਾਸੀਆਂ ਵਿੱਚ ਕਾਫੀ ਡਰ ਪੈਦਾ ਹੋ ਗਿਆ ਹੈ ਕਿਉਂਕਿ ਅਜਿਹੀਆਂ ਗੰਦੀਆਂ ਚੀਜ਼ਾਂ ਖਾਣ ਨਾਲ ਟਾਈਫਾਈਡ, ਹੈਪੀਟਾਈਟਿਸ, ਫੂਡ ਪੋਜਨਿੰਗ, ਪੇਟ ਵਿੱਚ ਕੀੜੇ , ਟੱਟੀਆਂ ਵਰਗੀਆਂ ਬਿਮਾਰੀਆਂ ਆਦਿ ਲੱਗ ਜਾਂਦੀਆਂ ਹਨ । ਇਹ ਸ਼ਹਿਰ ਵਾਸੀਆਂ ਲਈ ਦੋ ਮਿੰਟ ਦਾ ਸਵਾਦ ਨਹੀਂ ਬਲਕਿ ਸਿਹਤ ਅਤੇ ਜਾਨ ਨੂੰ ਖਤਰਾ ਵੀ ਹੈ । ਦੋ ਮਿੰਟ ਦੇ ਸਵਾਦ ਦੇ ਕਾਰਨ ਦੋ ਮਹੀਨੇ ਦਵਾਈਆਂ ਜਾਂ ਹਸਪਤਾਲਾਂ ਦੇ ਚੱਕਰਾਂ ਵਿੱਚ ਰਹਿਣਾ ਪੈ ਸਕਦਾ ਹੈ । ਸ਼ਹਿਰ ਵਾਸੀਆਂ ਦੀ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਹੈ ਕਿ ਸਿਰਫ ਦਿਵਾਲੀ ਦੇ ਦਿਨਾਂ ਵਿੱਚ ਹੀ ਛਾਪੇਮਾਰੀ ਨਾ ਕੀਤੀ ਜਾਵੇ ਬਲਕਿ ਅਜਿਹੀਆਂ ਦੁਕਾਨਾਂ ਤੇ ਵੀ ਰੈਗੂਲਰ ਚੈਕਿੰਗ ਕੀਤੀ ਜਾਵੇ ਤਾਂ ਜੋ ਲੋਕਾਂ ਦੀ ਸਿਹਤ ਦੇ ਨਾਲ ਹੋ ਰਹੇ ਖਿਲਵਾੜ ਤੋਂ ਬਚਿਆ ਜਾ ਸਕੇ। ਇਥੇ ਇਹ ਦਸਣਯੋਗ ਹੈ ਜੰਡਿਆਲਾ ਗੁਰੂ ਲੋਕਲ ਬੱਸ ਸਟੈਂਡ ਵੀ ਹੁਣ ਰੇਹੜੀ ਮਾਰਕੀਟ ਦੇ ਨਾਮ ਨਾਲ ਮਸ਼ਹੂਰ ਹੋ ਚੁੱਕਾ ਹੈ ਜਿੱਥੇ ਰਾਤ ਅਜਿਹੀਆਂ ਫਾਸਟ ਫੂਡ ਵਗੈਰਾ ਦੀਆਂ ਰੇਹੜੀਆਂ ਆਮ ਦੇਖੀਆਂ ਜਾ ਸਕਦੀਆਂ ਹਨ ।
    2
    ਜੰਡਿਆਲਾ ਗੁਰੂ ਵਿੱਚ ਵਾਇਰਲ ਹੋ ਰਹੀ ਸੁੰਡੀਆਂ ਵਾਲੀ ਨਿਊਟਰੀ ਕੁਲਚੇ ਦੀ ਵੀਡੀਓ ਬਣੀ ਚਰਚਾ ਦਾ ਵਿਸ਼ਾ 

ਜੰਡਿਆਲਾ ਗੁਰੂ 1 ਅਗਸਤ ਵਰਿੰਦਰ ਸਿੰਘ ਮਲਹੋਤਰਾ :- ਜੰਡਿਆਲਾ ਗੁਰੂ ਸ਼ਹਿਰ ਵਿੱਚ ਫਾਸਟ ਫੂਡ ਦੀਆਂ ਕਾਫੀ ਜਿਆਦਾ ਰੇਹੜੀਆਂ ਅਤੇ ਦੁਕਾਨਾਂ ਹਨ ਜਿਥੇ ਕਿ ਕਈ ਪ੍ਰਕਾਰ ਦੀਆਂ ਖੱਟੀਆਂ ਮਿੱਠੀਆਂ ਤਲੀਆਂ ਹੋਈਆਂ ਖਾਣ ਪੀਣ ਵਾਲੀਆਂ ਚੀਜ਼ਾਂ ਮਿਲਦੀਆਂ ਹਨ । ਇਹਨਾਂ ਦੁਕਾਨਾਂ ਜਾਂ ਰੇਹੜੀਆਂ ਤੇ ਦੇਖਿਆ ਜਾਂਦਾ ਹੈ ਕਿ ਇੱਕੋ ਤੇਲ ਵਿੱਚ ਲਗਾਤਾਰ ਚੀਜ਼ ਬਣਾਈ ਜਾਂਦੀ ਹੈ ਅਤੇ ਤੇਲ ਬਦਲਿਆ ਨਹੀਂ ਜਾਂਦਾ । ਆਮ ਤੌਰ ਤੇ ਦੇਖਿਆ ਜਾਂਦਾ ਹੈ ਕਿ ਇੱਥੇ ਬਿਨਾਂ ਢੱਕੇ ਮਸਾਲੇ , ਬਾਸੀ ਚਟਣੀਆਂ, ਉਸੇ ਕੱਪੜੇ ਨਾਲ ਭਾਂਡੇ ਸਾਫ ਕਰਨੇ, ਹੱਥ ਧੋਣ ਲਈ ਪਾਣੀ ਨਾ ਹੋਣਾ, ਕੋਲ ਹੀ ਕੂੜੇ ਦੇ ਢੇਰ ਲੱਗੇ ਹੋਣੇ, ਭਾਂਡੇ ਧੋਣ ਵਾਲਾ ਪਾਣੀ ਗੰਦਾ, ਮਖੀ ਮੱਛਰ ਦੀ ਭਰਮਾਰ ਆਦਿ ਦੇਖੇ ਜਾਂਦੇ ਹਨ । ਬੀਤੇ ਕੱਲ ਜੰਡਿਆਲਾ ਗੁਰੂ ਵਿੱਚ ਇੱਕ ਡਿਊਟਰੀ ਕੁਲਚੇ ਦੇ ਵਿੱਚੋਂ ਸੁੰਡੀਆਂ ਨਿਕਲਣ ਵਾਲੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਦੱਸਿਆ ਜਾਂਦਾ ਹੈ ਕਿ ਸ਼ੋਸ਼ਲ ਮੀਡੀਆ ਤੇ ਵਾਇਰਲ ਇਹ ਵੀਡੀਓ ਮਸੁਲੀਆਂ ਦਰਵਾਜੇ ਦੇ ਕੋਲ ਸਥਿਤ ਇਕ ਦੁਕਾਨ ਦੇ ਬਾਹਰ ਰੇਹੜੀ ਲਗਾਉਣ ਵਾਲੇ ਤੋਂ ਲਏ ਗਏ ਨਿਊਟਰੀ ਕੁਲਚੇ ਵਿੱਚੋ ਦੇਖੀ ਦਸੀ ਜਾ ਰਹੀ ਹੈ । ਇਸ ਬਾਬਤ ਸ਼ਹਿਰ ਵਾਸੀਆਂ ਵਿੱਚ ਕਾਫੀ ਡਰ ਪੈਦਾ ਹੋ ਗਿਆ ਹੈ ਕਿਉਂਕਿ ਅਜਿਹੀਆਂ ਗੰਦੀਆਂ ਚੀਜ਼ਾਂ ਖਾਣ ਨਾਲ ਟਾਈਫਾਈਡ, ਹੈਪੀਟਾਈਟਿਸ, ਫੂਡ ਪੋਜਨਿੰਗ, ਪੇਟ ਵਿੱਚ ਕੀੜੇ , ਟੱਟੀਆਂ ਵਰਗੀਆਂ ਬਿਮਾਰੀਆਂ ਆਦਿ ਲੱਗ ਜਾਂਦੀਆਂ ਹਨ । ਇਹ ਸ਼ਹਿਰ ਵਾਸੀਆਂ ਲਈ ਦੋ ਮਿੰਟ ਦਾ ਸਵਾਦ ਨਹੀਂ ਬਲਕਿ ਸਿਹਤ ਅਤੇ ਜਾਨ ਨੂੰ ਖਤਰਾ ਵੀ ਹੈ । ਦੋ ਮਿੰਟ ਦੇ ਸਵਾਦ ਦੇ ਕਾਰਨ ਦੋ ਮਹੀਨੇ ਦਵਾਈਆਂ ਜਾਂ ਹਸਪਤਾਲਾਂ ਦੇ ਚੱਕਰਾਂ ਵਿੱਚ ਰਹਿਣਾ ਪੈ ਸਕਦਾ ਹੈ । ਸ਼ਹਿਰ ਵਾਸੀਆਂ ਦੀ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਹੈ ਕਿ ਸਿਰਫ ਦਿਵਾਲੀ ਦੇ ਦਿਨਾਂ ਵਿੱਚ ਹੀ ਛਾਪੇਮਾਰੀ ਨਾ ਕੀਤੀ ਜਾਵੇ ਬਲਕਿ ਅਜਿਹੀਆਂ ਦੁਕਾਨਾਂ ਤੇ ਵੀ ਰੈਗੂਲਰ ਚੈਕਿੰਗ ਕੀਤੀ ਜਾਵੇ ਤਾਂ ਜੋ ਲੋਕਾਂ ਦੀ ਸਿਹਤ ਦੇ ਨਾਲ ਹੋ ਰਹੇ ਖਿਲਵਾੜ ਤੋਂ ਬਚਿਆ ਜਾ ਸਕੇ। ਇਥੇ ਇਹ ਦਸਣਯੋਗ ਹੈ ਜੰਡਿਆਲਾ ਗੁਰੂ ਲੋਕਲ ਬੱਸ ਸਟੈਂਡ ਵੀ ਹੁਣ ਰੇਹੜੀ ਮਾਰਕੀਟ ਦੇ ਨਾਮ ਨਾਲ ਮਸ਼ਹੂਰ ਹੋ ਚੁੱਕਾ ਹੈ ਜਿੱਥੇ ਰਾਤ ਅਜਿਹੀਆਂ ਫਾਸਟ ਫੂਡ ਵਗੈਰਾ ਦੀਆਂ ਰੇਹੜੀਆਂ ਆਮ ਦੇਖੀਆਂ ਜਾ ਸਕਦੀਆਂ ਹਨ ।
    user_ਵਰਿੰਦਰ ਸਿੰਘ ਮਲਹੋਤਰਾ
    ਵਰਿੰਦਰ ਸਿੰਘ ਮਲਹੋਤਰਾ
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    9 hrs ago
  • ਸੇਵਾ, ਇਮਾਨਦਾਰੀ ਅਤੇ ਸਮਰਪਣ ਦੀ ਮਿਸਾਲ - ਇੰਸਪੈਕਟਰ ਦਲਜੀਤ ਸਿੰਘ ਗਿੱਲ ਜੀ ਨੂੰ ਸਨਮਾਨ ਸਹਿਤ ਵਿਦਾਇਗੀ ਅੱਜ ਵਿਦਾਇਗੀ ਸਮਾਗਮ ਦੌਰਾਨ ਇੰਸਪੈਕਟਰ ਦਲਜੀਤ ਸਿੰਘ ਗਿੱਲ ਜੀ ਨੂੰ ਬੜੇ ਹੀ ਸਤਿਕਾਰ ਅਤੇ ਭਾਵੁਕ ਮਾਹੌਲ ਵਿੱਚ ਵਿਦਾਇਗੀ ਦਿੱਤੀ ਗਈ। ਸਮਾਗਮ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਨ੍ਹਾਂ ਵੱਲੋਂ ਨਿਭਾਈ ਗਈ ਇਮਾਨਦਾਰ, ਨਿਸ਼ਠਾਵਾਨ ਅਤੇ ਸਮਰਪਿਤ ਸੇਵਾ ਦੀ ਦਿਲੋਂ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਸੁਖਮਈ, ਤੰਦਰੁਸਤ ਅਤੇ ਖੁਸ਼ਹਾਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। "ਪੰਜਾਬ ਪੁਲਿਸ ਜ਼ਿੰਦਾਬਾਦ" ਦੇ ਜੋਸ਼ੀਲੇ ਜੈਕਾਰਿਆਂ ਨਾਲ ਗੂੰਜਿਆ ਇਹ ਸਮਾਗਮ ਹਮੇਸ਼ਾ ਲਈ ਯਾਦਗਾਰ ਬਣ ਗਿਆ। ਸਾਥੀਆਂ ਵੱਲੋਂ ਦਿੱਤਾ ਗਿਆ ਇਹ ਸਨਮਾਨ ਹਰ ਇੱਕ ਲਈ ਭਾਵੁਕ ਪਲ ਬਣ ਗਿਆ।
    1
    ਸੇਵਾ, ਇਮਾਨਦਾਰੀ ਅਤੇ ਸਮਰਪਣ ਦੀ ਮਿਸਾਲ - ਇੰਸਪੈਕਟਰ ਦਲਜੀਤ ਸਿੰਘ ਗਿੱਲ ਜੀ ਨੂੰ ਸਨਮਾਨ ਸਹਿਤ ਵਿਦਾਇਗੀ
ਅੱਜ ਵਿਦਾਇਗੀ ਸਮਾਗਮ ਦੌਰਾਨ ਇੰਸਪੈਕਟਰ ਦਲਜੀਤ ਸਿੰਘ ਗਿੱਲ ਜੀ ਨੂੰ ਬੜੇ ਹੀ ਸਤਿਕਾਰ ਅਤੇ ਭਾਵੁਕ ਮਾਹੌਲ ਵਿੱਚ ਵਿਦਾਇਗੀ ਦਿੱਤੀ ਗਈ।
ਸਮਾਗਮ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਨ੍ਹਾਂ ਵੱਲੋਂ ਨਿਭਾਈ ਗਈ ਇਮਾਨਦਾਰ, ਨਿਸ਼ਠਾਵਾਨ ਅਤੇ ਸਮਰਪਿਤ ਸੇਵਾ ਦੀ ਦਿਲੋਂ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਸੁਖਮਈ, ਤੰਦਰੁਸਤ ਅਤੇ ਖੁਸ਼ਹਾਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
"ਪੰਜਾਬ ਪੁਲਿਸ ਜ਼ਿੰਦਾਬਾਦ" ਦੇ ਜੋਸ਼ੀਲੇ ਜੈਕਾਰਿਆਂ ਨਾਲ ਗੂੰਜਿਆ ਇਹ ਸਮਾਗਮ ਹਮੇਸ਼ਾ ਲਈ ਯਾਦਗਾਰ ਬਣ ਗਿਆ। ਸਾਥੀਆਂ ਵੱਲੋਂ ਦਿੱਤਾ ਗਿਆ ਇਹ ਸਨਮਾਨ ਹਰ ਇੱਕ ਲਈ ਭਾਵੁਕ ਪਲ ਬਣ ਗਿਆ।
    user_5ab News Live
    5ab News Live
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    9 hrs ago
  • ਅੱਜ ਵਿਦਾਇਗੀ ਸਮਾਗਮ ਦੌਰਾਨ ਇੰਸਪੈਕਟਰ ਦਲਜੀਤ ਸਿੰਘ ਗਿੱਲ ਜੀ ਨੂੰ ਬੜੇ ਹੀ ਸਤਿਕਾਰ ਅਤੇ ਭਾਵੁਕ ਮਾਹੌਲ ਵਿੱਚ ਵਿਦਾਇਗੀ ਦਿੱਤੀ ਗਈ। ਸਮਾਗਮ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਨ੍ਹਾਂ ਵੱਲੋਂ ਨਿਭਾਈ ਗਈ ਇਮਾਨਦਾਰ, ਨਿਸ਼ਠਾਵਾਨ ਅਤੇ ਸਮਰਪਿਤ ਸੇਵਾ ਦੀ ਦਿਲੋਂ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਸੁਖਮਈ, ਤੰਦਰੁਸਤ ਅਤੇ ਖੁਸ਼ਹਾਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। "ਪੰਜਾਬ ਪੁਲਿਸ ਜ਼ਿੰਦਾਬਾਦ" ਦੇ ਜੋਸ਼ੀਲੇ ਜੈਕਾਰਿਆਂ ਨਾਲ ਗੂੰਜਿਆ ਇਹ ਸਮਾਗਮ ਹਮੇਸ਼ਾ ਲਈ ਯਾਦਗਾਰ ਬਣ ਗਿਆ। ਸਾਥੀਆਂ ਵੱਲੋਂ ਦਿੱਤਾ ਗਿਆ ਇਹ ਸਨਮਾਨ ਹਰ ਇੱਕ ਲਈ ਭਾਵੁਕ ਪਲ ਬਣ ਗਿਆ। #PunjabPolice #Farewell #InspectorDaljitSinghGill #SaluteToService #PunjabPoliceZindabad
    1
    ਅੱਜ ਵਿਦਾਇਗੀ ਸਮਾਗਮ ਦੌਰਾਨ ਇੰਸਪੈਕਟਰ ਦਲਜੀਤ ਸਿੰਘ ਗਿੱਲ ਜੀ ਨੂੰ ਬੜੇ ਹੀ ਸਤਿਕਾਰ ਅਤੇ ਭਾਵੁਕ ਮਾਹੌਲ ਵਿੱਚ ਵਿਦਾਇਗੀ ਦਿੱਤੀ ਗਈ।

ਸਮਾਗਮ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਨ੍ਹਾਂ ਵੱਲੋਂ ਨਿਭਾਈ ਗਈ ਇਮਾਨਦਾਰ, ਨਿਸ਼ਠਾਵਾਨ ਅਤੇ ਸਮਰਪਿਤ ਸੇਵਾ ਦੀ ਦਿਲੋਂ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਸੁਖਮਈ, ਤੰਦਰੁਸਤ ਅਤੇ ਖੁਸ਼ਹਾਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

"ਪੰਜਾਬ ਪੁਲਿਸ ਜ਼ਿੰਦਾਬਾਦ" ਦੇ ਜੋਸ਼ੀਲੇ ਜੈਕਾਰਿਆਂ ਨਾਲ ਗੂੰਜਿਆ ਇਹ ਸਮਾਗਮ ਹਮੇਸ਼ਾ ਲਈ ਯਾਦਗਾਰ ਬਣ ਗਿਆ। ਸਾਥੀਆਂ ਵੱਲੋਂ ਦਿੱਤਾ ਗਿਆ ਇਹ ਸਨਮਾਨ ਹਰ ਇੱਕ ਲਈ ਭਾਵੁਕ ਪਲ ਬਣ ਗਿਆ।

#PunjabPolice #Farewell #InspectorDaljitSinghGill #SaluteToService #PunjabPoliceZindabad
    user_Vikraam Sharma
    Vikraam Sharma
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    9 hrs ago
  • BREAKING NEWS मोहाली में फिल्मों में काम दिलाने के नाम पर कथित मानव त/स्करी का मामला, पी/ड़ि/ता ने पुलिस पर भी लगाए गं/भीर आ*रो*प @HIGHLIGHT #MohaliPunjab #HumanTrafficking #CrimeNews #trending #YGTVPunjab #explorer #nonfollowers
    1
    BREAKING NEWS मोहाली में फिल्मों में काम दिलाने के नाम पर कथित मानव त/स्करी का मामला, पी/ड़ि/ता ने पुलिस पर भी लगाए गं/भीर आ*रो*प

@HIGHLIGHT 
#MohaliPunjab #HumanTrafficking #CrimeNews #trending #YGTVPunjab #explorer #nonfollowers
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    9 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.