logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਦਰਖਾਸਤਸਾਡੇ ਤੋਂ ਵੀ 20 ਹਜ਼ਾਰ ਰੁਪਆ ਖਾ ਗਏ ਪਰ ਸਾਡੀ ਦਰਖਾਸਤ ਹ ਹਜੇ ਵੀ ਕੋਈ ਕਾਰਵਾਈ ਨਹੀਂ ਕੀਤੀ ਉਲਟਾ ਸਾਡੇ ਤੇ ਹੀ 295 ਦਾ ਪਰਚਾ ਦਰਜ ਕੀਤਾ ਗਿਆ ਸੀ ਐਸ ਐਚ ਓ ਕੋਲੋਂ ਤਿੰਨ ਵਾਰੀ ਤਾਂ ਲੁਧਿਆਣਾ ਕਮਿਸ਼ਨਰ ਕੋਲ ਪੇਸ਼ ਹੋ ਗਿਆ ਪਰ ਹਜੇ ਤੱਕ ਕੋਈ ਸੁਣਵਾਈ ਨਹੀਂ ਹੋਈ ਸੰਦੀਪ ਸਿੰਗਲਾ m no 9888979288 ਵਿਸ਼ਾ 1.ਦਰਖਾਸਤ ਬਰਖਿਲਾਫ ਕੀਏ ਜਾਨੇ ਇੰਨਕੁਆਰੀ ਮੁ: ਨੰ: 44 ਮਿਤੀ 1-2-2026 ਜੁਰਮ 298/3(5) ਬੀ ਐਨ ਐਸ ਥਾਣਾ ਡਵੀਜਨ ਨੰਬਰ 7 ਲੁਧਿਆਣਾ ਜੋ ਕਿ ਸਾਡੇ ਖਿਲਾਫ ਪੁਲਿਸ ਵਾਲਿਆਂ ਨੇ ਗਲਤ ਬਿਆਨੀ ਰਿਕਾਰਡ ਕਰਕੇ ਝੂਠਾ ਪਰਚਾ ਕਰ ਦਿੱਤਾ ਹੈ, ਨੂੰ ਰੱਦ ਕਰਨ ਬਾਰੇ ਬੇਨਤੀ। ( Complaint number 764207 ADCP ) ਵਿਸ਼ਾ:ਕਮਿਸ਼ਨਰ ਆਫ਼ ਪੁਲਿਸ ਲੁਧਿਆਣਾ ਕਮਿਸ਼ਨਰੇਟ ਲੁਧਿਆਣਾ, ਪੰਜਾਬ 2.ਵਿਸ਼ਾ: - ਮਨੋਜ ਪਾਠਕ ਅਤੇ ਹੋਰਾਂ ਦੇ ਖ਼ਿਲਾਫ਼ ਅਪਰਾਧਿਕ ਘੁਸਪੈਠ, ਅਪਰਾਧਿਕ ਧਮਕੀ ਔਰਤ ਦੀ ਲਾਜ ਭੰਗ ਕਰਨਾ ਅਦਾਲਤੀ ਹੁਕਮ ਦੀ ਉਲੰਘਣਾ ਕਰਨਾ ਸਰਕਾਰੀ ਰਸਤੇ ਦੀ ਰੁਕਾਵਟ ਅਤੇ ਹੋਰ ਗੰਭੀਰ ਸੰਜਾਣਯੋਗ ਅਪਰਾਧਾਂ ਲਈ FIR ਦਰਜ ਕਰਨ ਸਬੰਧੀ ਅਤੇ ਡਵੀਜ਼ਨ ਨੰਬਰ 7 ਦੇ SHO ਸਾਹਿਬ ਕੋਲ ਗਏ ਉਥੇ ਵੀ ਕੋਈ ਸੁਣਵਾਈ ਨਹੀ ਹੋਈ ਹੈ ਦੇ ਸੰਬੰਧ ਵਿੱਚ ਦਰਖਾਸਤ ( Complaint number 770166 DSP SUMIT SOOD ) ਕਾਂਗਰਸ ਪਾਰਟੀ ਦੇ ਕਹਿਣ ਤੇ 295 ਧਾਰਾ ਦਾ ਐਫ ਆਈ ਆਰ ਨੰਬਰ 44 ਮੁਕਦਮਾ ਝੂਠਾ ਦਰਜ ਕੀਤਾ ਗਿਆ ਅਤੀ ਨਿੰਦਣਯੋਗ ਘਟਨਾ ਹੈ ਇਸ ਤਰ੍ਹਾਂ ਧਾਰਾ 295

4 hrs ago
user_SANDEEP SINGLA m no 9888979288
SANDEEP SINGLA m no 9888979288
Doctor ਸੰਗਰੂਰ, ਸੰਗਰੂਰ, ਪੰਜਾਬ•
4 hrs ago

ਦਰਖਾਸਤਸਾਡੇ ਤੋਂ ਵੀ 20 ਹਜ਼ਾਰ ਰੁਪਆ ਖਾ ਗਏ ਪਰ ਸਾਡੀ ਦਰਖਾਸਤ ਹ ਹਜੇ ਵੀ ਕੋਈ ਕਾਰਵਾਈ ਨਹੀਂ ਕੀਤੀ ਉਲਟਾ ਸਾਡੇ ਤੇ ਹੀ 295 ਦਾ ਪਰਚਾ ਦਰਜ ਕੀਤਾ ਗਿਆ ਸੀ ਐਸ ਐਚ ਓ ਕੋਲੋਂ ਤਿੰਨ ਵਾਰੀ ਤਾਂ ਲੁਧਿਆਣਾ ਕਮਿਸ਼ਨਰ ਕੋਲ ਪੇਸ਼ ਹੋ ਗਿਆ ਪਰ ਹਜੇ ਤੱਕ ਕੋਈ ਸੁਣਵਾਈ ਨਹੀਂ ਹੋਈ ਸੰਦੀਪ ਸਿੰਗਲਾ m no 9888979288 ਵਿਸ਼ਾ 1.ਦਰਖਾਸਤ ਬਰਖਿਲਾਫ ਕੀਏ ਜਾਨੇ ਇੰਨਕੁਆਰੀ ਮੁ: ਨੰ: 44 ਮਿਤੀ 1-2-2026 ਜੁਰਮ 298/3(5) ਬੀ ਐਨ ਐਸ ਥਾਣਾ ਡਵੀਜਨ ਨੰਬਰ 7 ਲੁਧਿਆਣਾ ਜੋ ਕਿ ਸਾਡੇ ਖਿਲਾਫ ਪੁਲਿਸ ਵਾਲਿਆਂ ਨੇ ਗਲਤ ਬਿਆਨੀ ਰਿਕਾਰਡ ਕਰਕੇ ਝੂਠਾ ਪਰਚਾ ਕਰ ਦਿੱਤਾ ਹੈ, ਨੂੰ ਰੱਦ ਕਰਨ ਬਾਰੇ ਬੇਨਤੀ। ( Complaint number 764207 ADCP ) ਵਿਸ਼ਾ:ਕਮਿਸ਼ਨਰ ਆਫ਼ ਪੁਲਿਸ ਲੁਧਿਆਣਾ ਕਮਿਸ਼ਨਰੇਟ ਲੁਧਿਆਣਾ, ਪੰਜਾਬ 2.ਵਿਸ਼ਾ: - ਮਨੋਜ ਪਾਠਕ ਅਤੇ ਹੋਰਾਂ ਦੇ ਖ਼ਿਲਾਫ਼ ਅਪਰਾਧਿਕ ਘੁਸਪੈਠ, ਅਪਰਾਧਿਕ ਧਮਕੀ ਔਰਤ ਦੀ ਲਾਜ ਭੰਗ ਕਰਨਾ ਅਦਾਲਤੀ ਹੁਕਮ ਦੀ ਉਲੰਘਣਾ ਕਰਨਾ ਸਰਕਾਰੀ ਰਸਤੇ ਦੀ ਰੁਕਾਵਟ ਅਤੇ ਹੋਰ ਗੰਭੀਰ ਸੰਜਾਣਯੋਗ ਅਪਰਾਧਾਂ ਲਈ FIR ਦਰਜ ਕਰਨ ਸਬੰਧੀ ਅਤੇ ਡਵੀਜ਼ਨ ਨੰਬਰ 7 ਦੇ SHO ਸਾਹਿਬ ਕੋਲ ਗਏ ਉਥੇ ਵੀ ਕੋਈ ਸੁਣਵਾਈ ਨਹੀ ਹੋਈ ਹੈ ਦੇ ਸੰਬੰਧ ਵਿੱਚ ਦਰਖਾਸਤ ( Complaint number 770166 DSP SUMIT SOOD ) ਕਾਂਗਰਸ ਪਾਰਟੀ ਦੇ ਕਹਿਣ ਤੇ 295 ਧਾਰਾ ਦਾ ਐਫ ਆਈ ਆਰ ਨੰਬਰ 44 ਮੁਕਦਮਾ ਝੂਠਾ ਦਰਜ ਕੀਤਾ ਗਿਆ ਅਤੀ ਨਿੰਦਣਯੋਗ ਘਟਨਾ ਹੈ ਇਸ ਤਰ੍ਹਾਂ ਧਾਰਾ 295

More news from ਪੰਜਾਬ and nearby areas
  • Post by ਹਰਪ੍ਰੀਤ ਸਿੰਘ ਕੋਹਲੀ
    1
    Post by ਹਰਪ੍ਰੀਤ ਸਿੰਘ ਕੋਹਲੀ
    user_ਹਰਪ੍ਰੀਤ ਸਿੰਘ ਕੋਹਲੀ
    ਹਰਪ੍ਰੀਤ ਸਿੰਘ ਕੋਹਲੀ
    ਦਿੜ੍ਹਬਾ, ਸੰਗਰੂਰ, ਪੰਜਾਬ•
    20 hrs ago
  • पातड़ां पंजाब सरकार की शिक्षा क्रांति पहल के तहत शनिवार को पीएम श्री सरकारी सीनियर सेकेंडरी स्मार्ट स्कूल, पातड़ां में शिक्षा क्रांति मेगा पेरेंट्स-टीचर मीटिंग का आयोजन किया गया। इस दौरान विद्यार्थियों को वार्षिक परीक्षा परिणाम वितरित किए गए तथा अभिभावकों के साथ शिक्षकों की सीधी बातचीत भी करवाई गई। पंजाब सरकार के निर्देशों एवं जिला शिक्षा अधिकारी, पटियाला के दिशा-निर्देशानुसार आयोजित इस कार्यक्रम की अगुवाई स्कूल प्रिंसिपल डॉ. जतिंदर कुमार बांसल ने की। मेगा पीटीएम में स्कूल प्रबंधन द्वारा बेहतर व्यवस्था देखने को मिली, जिससे अभिभावकों ने भी संतोष व्यक्त किया।
    1
    पातड़ां
पंजाब सरकार की शिक्षा क्रांति पहल के तहत शनिवार को पीएम श्री सरकारी सीनियर सेकेंडरी स्मार्ट स्कूल, पातड़ां में शिक्षा क्रांति मेगा पेरेंट्स-टीचर मीटिंग का आयोजन किया गया। इस दौरान विद्यार्थियों को वार्षिक परीक्षा परिणाम वितरित किए गए तथा अभिभावकों के साथ शिक्षकों की सीधी बातचीत भी करवाई गई। पंजाब सरकार के निर्देशों एवं जिला शिक्षा अधिकारी, पटियाला के दिशा-निर्देशानुसार आयोजित इस कार्यक्रम की अगुवाई स्कूल प्रिंसिपल डॉ. जतिंदर कुमार बांसल ने की। मेगा पीटीएम में स्कूल प्रबंधन द्वारा बेहतर व्यवस्था देखने को मिली, जिससे अभिभावकों ने भी संतोष व्यक्त किया।
    user_Satpal Garg Press Corrspondent
    Satpal Garg Press Corrspondent
    ਪਾਤੜਾਂ, ਪਟਿਆਲਾ, ਪੰਜਾਬ•
    5 hrs ago
  • ਰਹਿਦੇ ਦੋਸ਼ੀਆਂ ਨੂੰ ਪੁਲਿਸ ਪ੍ਰਸ਼ਾਸਨ ਨੇ ਗਿਰਫ਼ਤਾਰ ਨਾਂ ਕੀਤਾ ਤਰੁੰਤ ਮੀਟਿੰਗ ਕਰਕੇ ਲਿਆਂ ਜਾਵੇਗਾ ਐਕਸ਼ਨ --ਮੱਖਣ ਸਿੰਘ ਭੈਣੀਬਾਘਾ
    1
    ਰਹਿਦੇ ਦੋਸ਼ੀਆਂ ਨੂੰ ਪੁਲਿਸ ਪ੍ਰਸ਼ਾਸਨ ਨੇ ਗਿਰਫ਼ਤਾਰ ਨਾਂ ਕੀਤਾ ਤਰੁੰਤ ਮੀਟਿੰਗ ਕਰਕੇ ਲਿਆਂ ਜਾਵੇਗਾ ਐਕਸ਼ਨ --ਮੱਖਣ ਸਿੰਘ ਭੈਣੀਬਾਘਾ
    user_Balvinder sharma
    Balvinder sharma
    Farmer ਮਾਨਸਾ, ਮਾਨਸਾ, ਪੰਜਾਬ•
    7 hrs ago
  • ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਨਰਿੰਦਰ ਪੁਰਾ ਚੌਕੀ ਅੱਗੇ ਧਰਨਾ ਜਥੇਬੰਦੀ ਪਰਿਵਾਰ ਨੂੰ ਇੰਨਸਾਫ਼ ਦਬਾਉਣ ਲਈ ਕਰ ਰਹੀ ਹੈ ਸੰਘਰਸ਼
    1
    ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਨਰਿੰਦਰ ਪੁਰਾ ਚੌਕੀ ਅੱਗੇ ਧਰਨਾ ਜਥੇਬੰਦੀ ਪਰਿਵਾਰ ਨੂੰ ਇੰਨਸਾਫ਼ ਦਬਾਉਣ ਲਈ ਕਰ ਰਹੀ ਹੈ ਸੰਘਰਸ਼
    user_Rajinder Singh
    Rajinder Singh
    Press Reporter ਮਾਨਸਾ, ਮਾਨਸਾ, ਪੰਜਾਬ•
    12 hrs ago
  • santosh plumber Ludhiana
    1
    santosh plumber Ludhiana
    user_Santosh Plumber ludhiana
    Santosh Plumber ludhiana
    Plumber ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    7 hrs ago
  • Post by Md Usman Raja
    1
    Post by Md Usman Raja
    user_Md Usman Raja
    Md Usman Raja
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    18 hrs ago
  • ਤਲਵੰਡੀ ਸਾਬੋ, 30 ਮਾਰਚ (ਗੁਰਜੰਟ ਸਿੰਘ ਨਥੇਹਾ)– ਹਲਕਾ ਤਲਵੰਡੀ ਸਾਬੋ ਦੀ ਵਿਧਾਇਕ ਅਤੇ ਚੀਫ਼ ਵਿਪ ਪ੍ਰੋ. ਬਲਜਿੰਦਰ ਕੌਰ ਵੱਲੋਂ ‘ਆਮ ਆਦਮੀ ਪਾਰਟੀ’ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਵੱਖ-ਵੱਖ ਪਿੰਡਾਂ ਗਾਟਵਾਲੀ, ਨਥੇਹਾ, ਕਲਾਲਵਾਲਾ ਅਤੇ ਕੌਰੇਆਣਾ ਵਿੱਚ ਜਾ ਕੇ ਲੋਕਾਂ ਸਾਹਮਣੇ ਪੇਸ਼ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਵੱਲੋਂ ਕੀਤੇ ਗਏ ਵਿਕਾਸੀ ਕੰਮਾਂ ਅਤੇ ਲੋਕ ਭਲਾਈ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪ੍ਰੋ. ਬਲਜਿੰਦਰ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਆਪਣੇ ਚੋਣ ਵਾਅਦਿਆਂ ਅਨੁਸਾਰ ਸਿੱਖਿਆ, ਸਿਹਤ, ਬਿਜਲੀ ਅਤੇ ਰੋਜ਼ਗਾਰ ਦੇ ਖੇਤਰਾਂ ਵਿੱਚ ਮਹੱਤਵਪੂਰਨ ਕਦਮ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਦਿੱਤੀਆਂ ਗਾਰੰਟੀਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਕਈ ਵਾਅਦੇ ਸਫਲਤਾਪੂਰਵਕ ਪੂਰੇ ਵੀ ਹੋ ਚੁੱਕੇ ਹਨ। ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਖੁੱਲ੍ਹੀ ਚਰਚਾ ਕਰਦਿਆਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਹੱਲ ਕਰਨ ਲਈ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਵਿਸ਼ਵਾਸ ‘ਤੇ ਖਰੀ ਉਤਰਣ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਵਿਕਾਸੀ ਕੰਮ ਕੀਤੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵਿੰਦਰ ਕੌਰ ਸਰਪੰਚ ਜਗਾ, ਹਰਜੀਤ ਸਿੰਘ ਸਰਾਂ, ਬਲਾਕ ਪ੍ਰਧਾਨ ਬਿੱਕਰ ਸਿੰਘ ਨਥੇਹਾ, ਬਲਾਕ ਪ੍ਰਧਾਨ ਪਹਿਲਾ ਰਣਜੀਤ ਕੌਰ ਨਥੇਹਾ, ਵਾਈਸ ਚੇਅਰਮੈਨ ਮਹਿਮਾ ਸਿੰਘ ਕੌਰੇਆਣਾ, ਰਾਜ ਰਾਣੀ ਸਰਪੰਚ ਨਥੇਹਾ, ਸੁਖਪਾਲ ਸਿੰਘ ਚਾਹਲ, ਜਗਵਿੰਦਰ ਸਿੰਘ ਭਾਗੀਵਾਂਦਰ, ਦੇਵਰਾਜ ਸਰਪੰਚ ਕਲਾਲਵਾਲਾ, ਗਮਦੂਰ ਸਿੰਘ ਸਰਪੰਚ ਕੌਰੇਆਣਾ ਅਤੇ ਪਾਰਟੀ ਵਰਕਰਾਂ ਅਤੇ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਲਗਾਈ ਅਤੇ ਸਰਕਾਰ ਦੇ ਕੰਮਾਂ ‘ਤੇ ਸੰਤੁਸ਼ਟੀ ਪ੍ਰਗਟ ਕੀਤਾ।
    1
    ਤਲਵੰਡੀ ਸਾਬੋ, 30 ਮਾਰਚ (ਗੁਰਜੰਟ ਸਿੰਘ ਨਥੇਹਾ)– ਹਲਕਾ ਤਲਵੰਡੀ ਸਾਬੋ ਦੀ ਵਿਧਾਇਕ ਅਤੇ ਚੀਫ਼ ਵਿਪ ਪ੍ਰੋ. ਬਲਜਿੰਦਰ ਕੌਰ ਵੱਲੋਂ ‘ਆਮ ਆਦਮੀ ਪਾਰਟੀ’ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਵੱਖ-ਵੱਖ ਪਿੰਡਾਂ ਗਾਟਵਾਲੀ, ਨਥੇਹਾ, ਕਲਾਲਵਾਲਾ ਅਤੇ ਕੌਰੇਆਣਾ ਵਿੱਚ ਜਾ ਕੇ ਲੋਕਾਂ ਸਾਹਮਣੇ ਪੇਸ਼ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਵੱਲੋਂ ਕੀਤੇ ਗਏ ਵਿਕਾਸੀ ਕੰਮਾਂ ਅਤੇ ਲੋਕ ਭਲਾਈ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪ੍ਰੋ. ਬਲਜਿੰਦਰ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਆਪਣੇ ਚੋਣ ਵਾਅਦਿਆਂ ਅਨੁਸਾਰ ਸਿੱਖਿਆ, ਸਿਹਤ, ਬਿਜਲੀ ਅਤੇ ਰੋਜ਼ਗਾਰ ਦੇ ਖੇਤਰਾਂ ਵਿੱਚ ਮਹੱਤਵਪੂਰਨ ਕਦਮ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਦਿੱਤੀਆਂ ਗਾਰੰਟੀਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਕਈ ਵਾਅਦੇ ਸਫਲਤਾਪੂਰਵਕ ਪੂਰੇ ਵੀ ਹੋ ਚੁੱਕੇ ਹਨ। ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਖੁੱਲ੍ਹੀ ਚਰਚਾ ਕਰਦਿਆਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਹੱਲ ਕਰਨ ਲਈ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਵਿਸ਼ਵਾਸ ‘ਤੇ ਖਰੀ ਉਤਰਣ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਵਿਕਾਸੀ ਕੰਮ ਕੀਤੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵਿੰਦਰ ਕੌਰ ਸਰਪੰਚ ਜਗਾ, ਹਰਜੀਤ ਸਿੰਘ ਸਰਾਂ, ਬਲਾਕ ਪ੍ਰਧਾਨ ਬਿੱਕਰ ਸਿੰਘ ਨਥੇਹਾ, ਬਲਾਕ ਪ੍ਰਧਾਨ ਪਹਿਲਾ ਰਣਜੀਤ ਕੌਰ ਨਥੇਹਾ, ਵਾਈਸ ਚੇਅਰਮੈਨ ਮਹਿਮਾ ਸਿੰਘ ਕੌਰੇਆਣਾ, ਰਾਜ ਰਾਣੀ ਸਰਪੰਚ ਨਥੇਹਾ, ਸੁਖਪਾਲ ਸਿੰਘ ਚਾਹਲ, ਜਗਵਿੰਦਰ ਸਿੰਘ ਭਾਗੀਵਾਂਦਰ, ਦੇਵਰਾਜ ਸਰਪੰਚ ਕਲਾਲਵਾਲਾ, ਗਮਦੂਰ ਸਿੰਘ ਸਰਪੰਚ ਕੌਰੇਆਣਾ ਅਤੇ ਪਾਰਟੀ ਵਰਕਰਾਂ ਅਤੇ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਲਗਾਈ ਅਤੇ ਸਰਕਾਰ ਦੇ ਕੰਮਾਂ ‘ਤੇ ਸੰਤੁਸ਼ਟੀ ਪ੍ਰਗਟ ਕੀਤਾ।
    user_Gurjant Singh Natheha
    Gurjant Singh Natheha
    ਪੱਤਰਕਾਰ ਤਲਵੰਡੀ ਸਾਬੋ, ਬਠਿੰਡਾ, ਪੰਜਾਬ•
    19 hrs ago
  • ਦੁਕਾਨਾਂ ਤੇ ਕਾਲੀਆਂ ਝੰਡੀਆਂ ਲਗਾ ਕੇ ਕਰਾਂਗੇ ਰੋਸ਼ ਪ੍ਰਦਰਸ਼ਨ --ਪ੍ਰਧਾਨ ਬਾਂਕਾ ਜਗਰਾਓ 30 ਮਾਰਚ(ਪ੍ਰਦੀਪ ਪਾਲ) 1 ਅਪ੍ਰੈਲ 2026 ਤੋਂ ਅਣਮਿਥੇ ਸਮੇਂ ਲਈ ਆਉਣ ਵਾਲੇ ਕਣਕ ਦੇ ਸੀਜ਼ਨ ਦੇ ਵਿੱਚ ਸਰਕਾਰੀ ਖਰੀਦ ਦਾ ਪੂਰਾ ਬਾਈਕਾਟ ਆੜਤੀਆ ਐਸੋਸੀਏਸ਼ਨ ਜਗਰਾਓ ਵੱਲੋਂ ਕੀਤਾ ਜਾਵੇਗਾ। ਜਗਰਾਓ ਮੰਡੀ ਅਤੇ ਨਾਲ ਲੱਗਦੇ ਸਾਰੇ ਖਰੀਦ ਕੇਂਦਰਾਂ ਦੇ ਵਿੱਚ ਕਣਕ ਦੀ ਖਰੀਦ ਦਾ ਪੂਰਨ ਬਾਈਕਾਟ ਕੀਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਘਨਈਆ ਕੁਮਾਰ ਬਾਂਕਾ ਨੇ ਕੀਤਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਹੜਤਾਲ ਦੌਰਾਨ ਆੜਤੀਏ ਸਾਰੀਆਂ ਦੁਕਾਨਾਂ ਤੇ ਕਾਲੀਆਂ ਝੰਡੀਆਂ ਲਾ ਕੇ ਆਪਣਾ ਰੋਸ਼ ਪ੍ਰਗਟ ਕਰਨਗੇ, ਜਦੋਂ ਤੱਕ ਸਰਕਾਰ ਸਾਡੀ ਬਣਦੀ 2/50% ਦਾਮੀ ਪੂਰੀ ਨਹੀਂ ਦਿੰਦੀ ਅਤੇ ਸਾਡੇ ਤੇ ਹੱਕ ਨਹੀਂ ਦਿੰਦੀ ਉਦੋਂ ਤੱਕ ਇਹ ਹੜਤਾਲ ਜਾਰੀ ਰਹੇਗੀ। ਇਸ ਈਪੀਐਫ ਜੋ ਨਹੀਂ ਬਣਦਾ ਉਸ ਨੂੰ ਨਹੀਂ ਹਟਾਉਂਦੀ ਉਦੋਂ ਤੱਕ ਸਾਡੀ ਇਹ ਹੜਤਾਲ ਜਾਰੀ ਰਹੇਗੀ। ਉਹਨਾਂ ਕਿਹਾ ਕਿ ਨਾ ਤਾਂ ਮੰਡੀਆਂ ਦੇ ਵਿੱਚ ਕਣਕ ਲੁਹਾਈ ਜਾਏਗੀ ਅਤੇ ਨਾ ਹੀ ਛਾਣਿਆ ਜਾਏਗਾ ਅਤੇ ਨਾ ਹੀ ਵੇਚਿਆ ਜਾਏਗਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਜੇਕਰ ਸਰਕਾਰ ਸਾਡੀ ਮੰਗ ਨੂੰ ਪੂਰਾ ਨਹੀਂ ਕਰਦੀ ਤਾਂ ਅਸੀਂ ਬਸ ਅੱਡਾ ਚੌਂਕ ਵਿਖੇ ਧਰਨਾ ਲਗਾਵਾਂਗੇ। ਜਦ ਤੱਕ ਸਰਕਾਰ ਸਾਡਾ ਹਾਜ਼ਰ ਸਨ। ਮੌਕੇ ਰਾਜਕੁਮਾਰ ਭੱਲਾ, ਜਗਜੀਤ ਸਿੰਘ ਸਿੱਧੂ, ਗੁਰਮੀਤ ਸਿੰਘ ਦੌਧਰ, ਜਤਿੰਦਰ ਸਿੰਘ ਸਰਾਂ, ਨਵੀਨ ਸਿੰਗਲਾ, ਮਹਿੰਦਰ ਪਾਲ ਸਿੰਘ ਗੁਰੂਸਰ ਅੰਮ੍ਰਿਤਪਾਲ ਸਿੰਘ, ਬੂਟਾ ਸਿੰਘ ਗਰੇਵਾਲ, ਮਨੋਹਰ ਲਾਲ ਅਤੇਆਸ਼ੂ ਮਿੱਤਲ,ਇੰਦਰਜੀਤ ਸਿੰਘ ਮੁੱਲਾਂਪੁਰ ਹਾਜ਼ਰ ਸਨ।
    1
    ਦੁਕਾਨਾਂ ਤੇ ਕਾਲੀਆਂ ਝੰਡੀਆਂ ਲਗਾ ਕੇ ਕਰਾਂਗੇ ਰੋਸ਼ ਪ੍ਰਦਰਸ਼ਨ --ਪ੍ਰਧਾਨ ਬਾਂਕਾ
ਜਗਰਾਓ 30 ਮਾਰਚ(ਪ੍ਰਦੀਪ ਪਾਲ) 1 ਅਪ੍ਰੈਲ 2026 ਤੋਂ ਅਣਮਿਥੇ ਸਮੇਂ ਲਈ ਆਉਣ ਵਾਲੇ ਕਣਕ ਦੇ ਸੀਜ਼ਨ ਦੇ ਵਿੱਚ ਸਰਕਾਰੀ ਖਰੀਦ ਦਾ ਪੂਰਾ ਬਾਈਕਾਟ ਆੜਤੀਆ ਐਸੋਸੀਏਸ਼ਨ ਜਗਰਾਓ ਵੱਲੋਂ ਕੀਤਾ ਜਾਵੇਗਾ। ਜਗਰਾਓ ਮੰਡੀ ਅਤੇ ਨਾਲ ਲੱਗਦੇ ਸਾਰੇ ਖਰੀਦ ਕੇਂਦਰਾਂ ਦੇ ਵਿੱਚ ਕਣਕ ਦੀ ਖਰੀਦ ਦਾ ਪੂਰਨ ਬਾਈਕਾਟ ਕੀਤਾ ਜਾਵੇਗਾ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਘਨਈਆ ਕੁਮਾਰ ਬਾਂਕਾ ਨੇ ਕੀਤਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਹੜਤਾਲ ਦੌਰਾਨ ਆੜਤੀਏ ਸਾਰੀਆਂ ਦੁਕਾਨਾਂ ਤੇ ਕਾਲੀਆਂ ਝੰਡੀਆਂ ਲਾ ਕੇ ਆਪਣਾ ਰੋਸ਼ ਪ੍ਰਗਟ ਕਰਨਗੇ, ਜਦੋਂ ਤੱਕ ਸਰਕਾਰ ਸਾਡੀ ਬਣਦੀ 2/50% ਦਾਮੀ ਪੂਰੀ ਨਹੀਂ ਦਿੰਦੀ ਅਤੇ ਸਾਡੇ ਤੇ
ਹੱਕ ਨਹੀਂ ਦਿੰਦੀ ਉਦੋਂ ਤੱਕ ਇਹ ਹੜਤਾਲ ਜਾਰੀ ਰਹੇਗੀ। ਇਸ ਈਪੀਐਫ ਜੋ ਨਹੀਂ ਬਣਦਾ ਉਸ ਨੂੰ ਨਹੀਂ ਹਟਾਉਂਦੀ ਉਦੋਂ ਤੱਕ ਸਾਡੀ ਇਹ ਹੜਤਾਲ ਜਾਰੀ ਰਹੇਗੀ। ਉਹਨਾਂ ਕਿਹਾ ਕਿ ਨਾ ਤਾਂ ਮੰਡੀਆਂ ਦੇ ਵਿੱਚ ਕਣਕ ਲੁਹਾਈ ਜਾਏਗੀ ਅਤੇ ਨਾ ਹੀ ਛਾਣਿਆ ਜਾਏਗਾ ਅਤੇ ਨਾ ਹੀ ਵੇਚਿਆ ਜਾਏਗਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਜੇਕਰ ਸਰਕਾਰ ਸਾਡੀ ਮੰਗ ਨੂੰ ਪੂਰਾ ਨਹੀਂ ਕਰਦੀ ਤਾਂ ਅਸੀਂ ਬਸ ਅੱਡਾ ਚੌਂਕ ਵਿਖੇ ਧਰਨਾ ਲਗਾਵਾਂਗੇ। ਜਦ ਤੱਕ ਸਰਕਾਰ ਸਾਡਾ ਹਾਜ਼ਰ ਸਨ। ਮੌਕੇ ਰਾਜਕੁਮਾਰ ਭੱਲਾ, ਜਗਜੀਤ ਸਿੰਘ ਸਿੱਧੂ, ਗੁਰਮੀਤ ਸਿੰਘ ਦੌਧਰ, ਜਤਿੰਦਰ ਸਿੰਘ ਸਰਾਂ, ਨਵੀਨ ਸਿੰਗਲਾ, ਮਹਿੰਦਰ ਪਾਲ ਸਿੰਘ ਗੁਰੂਸਰ ਅੰਮ੍ਰਿਤਪਾਲ ਸਿੰਘ, ਬੂਟਾ ਸਿੰਘ ਗਰੇਵਾਲ, ਮਨੋਹਰ ਲਾਲ ਅਤੇਆਸ਼ੂ ਮਿੱਤਲ,ਇੰਦਰਜੀਤ ਸਿੰਘ ਮੁੱਲਾਂਪੁਰ ਹਾਜ਼ਰ ਸਨ।
    user_Pardeep pal
    Pardeep pal
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    20 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.